ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  8 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  21 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  40 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਖੰਨਾ / ਸਮਰਾਲਾ

ਆਈ. ਐਮ. ਏ. ਦੇ ਕੌਮੀ ਪ੍ਰਧਾਨ ਦਾ ਖੰਨਾ 'ਚ ਜ਼ੋਰਦਾਰ ਸਵਾਗਤ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਐਲੋਪੈਥਿਕ ਡਾਕਟਰਾਂ ਦੀ ਦੇਸ਼ ਭਰ ਦੀ ਸਭ ਤੋਂ ਵੱਡੀ ਸੰਸਥਾ ਆਈ. ਐਮ.ਏ. ਵਲੋਂ ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਜਾ ਰਹੇ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਿਖ਼ਲਾਫ਼ ਸ਼ੁਰੂ ਕੀਤੀ ਗਈ ਭਾਰਤ ਯਾਤਰਾ ਦੀ ਅਗਵਾਈ ਕਰਦੇ ਸੰਸਥਾ ਦੇ ਕੌਮੀ ਪ੍ਰਧਾਨ ਡਾ: ਰਵੀ ਵਨਖੇਡਕਰ, ਕੌਮੀ ਮੀਤ ਪ੍ਰਧਾਨ ਡਾ: ਪੀ. ਐੱਸ. ਬਖ਼ਸ਼ੀ ਤੇ ਪੰਜਾਬ ਆਈ. ਐਮ. ਦੇ ਪ੍ਰਧਾਨ ਡਾ: ਜਤਿੰਦਰ ਕਾਂਸਲ ਅੱਜ ਖੰਨਾ ਪੁੱਜੇ | ਇਸ ਮੌਕੇ ਪੰਜਾਬ ਆਈ. ਐਮ. ਏ. ਦੇ ਸੰਗਠਨ ਸਕੱਤਰ ਡਾ: ਮਨਿੰਦਰ ਸਿੰਘ ਭਸੀਨ ਅਤੇ ਖੰਨਾ, ਮਾਛੀਵਾੜਾ, ਸਮਰਾਲਾ, ਦੋਰਾਹਾ ਤੇ ਫ਼ਤਿਹਗੜ੍ਹ ਸਾਹਿਬ ਦੀਆਂ ਆਈ. ਐਮ. ਏ. ਬਰਾਂਚਾਂ ਦੇ ਅਹੁਦੇਦਾਰਾਂ ਵਲੋਂ ਇਨ੍ਹਾਂ ਨੇਤਾਵਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਰਵੀ ਨੇ ਕਿਹਾ ਕਿ ਇਹ ਯਾਤਰਾ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਿਖ਼ਲਾਫ਼ ਪੂਰੇ ਭਾਰਤ 'ਚ ਕੀਤੀ ਜਾ ਰਹੀ ਹੈ |
ਪੰਜਾਬ ਵਿਚੋਂ ਇਹ ਯਾਤਰਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਇਹ ਖੰਨਾ ਪੁੱਜੀ ਹੈ ਤੇ ਇਹ ਪਟਿਆਲਾ ਜਾ ਕੇ ਸਮਾਪਤ ਹੋਵੇਗੀ | ਇਸ ਮੌਕੇ ਡਾ: ਐੱਨ. ਪੀ. ਐੱਸ. ਵਿਰਕ, ਡਾ: ਵਿਨੋਦ ਸੂਦ, ਡਾ: ਸੁਨੀਲ ਦੱਤ ਮਾਛੀਵਾੜਾ ਆਦਿ ਨੇ ਵੀ ਡਾ: ਰਵੀ ਵਨਖੇਡਕਰ ਦਾ ਸਵਾਗਤ ਕੀਤਾ | ਇਸ ਮੌਕੇ ਆਈ. ਐਮ. ਏ. ਖੰਨਾ ਦੇ ਪ੍ਰਧਾਨ ਡਾ: ਐਨ. ਪੀ. ਐਸ. ਵਿਰਕ, ਵਿਨੋਦ ਸੂਦ, ਤੇ ਆਈ. ਐੱਮ. ਏ. ਮਾਛੀਵਾੜਾ ਦੇ ਪ੍ਰਧਾਨ ਡਾ: ਸੁਨੀਲ ਦੱਤ ਤੇ ਡਾ: ਵਿਸ਼ਵ ਅਰੋੜਾ ਨੂੰ ਇਕ ਮਸ਼ਾਲ ਭੇਟ ਕੀਤੀ ਗਈ ਤੇ ਡਿਊਟੀ ਲਾਈ ਗਈ ਕਿ ਇਹ ਮਸ਼ਾਲ ਲੈ ਕੇ ਇਹ ਨੇਤਾ ਆਪਣੇ ਸਾਥੀਆਂ ਸਮੇਤ ਨਵੀਂ ਦਿੱਲੀ ਵਿਖੇ ਡਾਕਟਰਾਂ ਵਲੋਂ ਇਸ ਬਿੱਲ ਦੇ ਿਖ਼ਲਾਫ਼ 25 ਮਾਰਚ ਨੂੰ ਕੀਤੀ ਜਾ ਰਹੀ ਮਹਾਂ ਪੰਚਾਇਤ ਵਿਚ ਪੱੁਜਣ | ਡਾ: ਰਵੀ ਵਨਖੇਡਕਰ ਵਲੋਂ ਆਈ. ਐੱਮ. ਏ. ਡਾਕਟਰਾਂ ਨੂੰ ਭਰੋਸਾ ਦਵਾਇਆ ਕਿ ਐੱਨ. ਐੱਮ. ਸੀ. ਬਿੱਲ ਦੇ ਵਿਰੋਧ ਦੇ ਵਿਚ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਡਾ: ਅਮਰਬੀਰ ਸਿੰਘ, ਡਾ: ਇੰਦਰਜੀਤ ਸਿੰਘ, ਡਾ: ਰਣਜੀਤ ਖੰਨਾ, ਡਾ: ਅਜੀਤ ਸਿੰਘ, ਡਾ: ਪੰਕਜ ਅਗਰਵਾਲ, ਡਾ: ਐਨ. ਸੀ. ਜੈਨ, ਡਾ: ਪੀ. ਡੀ. ਸਿੰਗਲਾ, ਡਾ: ਬਾਜਵਾ, ਡਾ: ਮੇਜਰ ਸਿੰਘ ਜਵੰਦਾ, ਡਾ: ਬੇਅੰਤ ਭਾਟੀਆ, ਡਾ: ਪ੍ਰਤੀਕ, ਡਾ: ਹਰਪ੍ਰੀਤ ਕੌਰ ਭਸੀਨ, ਡਾ: ਮਿਸਜ਼ ਬਾਜਵਾ, ਡਾ: ਇਕਬਾਲ ਕੌਰ, ਡਾ: ਮਮਤਾ ਸੂਦ, ਡਾ: ਰੁਚੀ, ਡਾ: ਰਾਜਲੀਸ਼ ਮੋਦੀ, ਡਾ: ਅੰਬਰੀਸ਼ ਕੌਰ ਬਰਾੜ, ਡਾ: ਜਗਮੋਹਣ ਗੋਇਲ, ਡਾ: ਬਰਜਿੰਦਰ ਸਿੰਘ, ਡਾ: ਮਨਚੰਦਾ, ਡਾ: ਜੀ. ਐਸ. ਮੱਲੀ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਦਰਜਨਾਂ ਡਾਕਟਰਾਂ ਵਲੋਂ ਪਿੰਡ ਭੱਟੀਆਂ ਤੋਂ ਇੱਕ ਮੋਟਰਸਾਈਕਲ ਰੈਲੀ ਰਾਹੀਂ ਆਈ. ਐਮ. ਏ. ਦੇ ਕੌਮੀ ਪ੍ਰਧਾਨ ਤੇ ਹੋਰ ਨੇਤਾਵਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਕਾਫ਼ਲੇ ਦੀ ਅਗਵਾਈ ਕੀਤੀ ਗਈ |

ਖੰਨਾ ਪੁਲਿਸ ਨੇ 14 ਹਜ਼ਾਰ 280 ਬੋਤਲਾਂ ਨਾਜਾਇਜ਼ ਸ਼ਰਾਬ ਫੜ ਕੇ ਨਵਾਂ ਰਿਕਾਰਡ ਕਾਇਮ ਕੀਤਾ

ਖੰਨਾ/ਈਸੜੂ, 21 ਮਾਰਚ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ/ਧੀਮਾਨ/ਗੋਗੀ)-ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਜੀ. ਪੀ. ਸੁਰੇਸ਼ ਅਰੋੜਾ, ਆਈ. ਜੀ. ਅਰਪਿਤ ਸ਼ੁਕਲਾ ਤੇ ਡੀ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿਚ ਖੰਨਾ ਪੁਲਿਸ ਨੇ ਡੀ. ਐਸ. ...

ਪੂਰੀ ਖ਼ਬਰ »

ਧੋਖੇ ਨਾਲ ਦੂਜਿਆਂ ਦੇ ਏ. ਟੀ. ਐਮ. ਕਾਰਡ ਵਰਤ ਕੇ ਪੈਸੇ ਕਢਵਾਉਣ ਵਾਲੇ ਗਿ੍ਫ਼ਤਾਰ

ਕੁਹਾੜਾ, 21 ਮਾਰਚ (ਤੇਲੂ ਰਾਮ ਕੁਹਾੜਾ)-ਧੋਖੇ ਨਾਲ ਦੂਜਿਆਂ ਦੇ ਏ. ਟੀ. ਐਮ. ਵਰਤ ਕੇ ਪੈਸੇ ਕਢਵਾਉਣ ਵਾਲੇ 3 ਵਿਅਕਤੀਆਂ ਨੂੰ ੂ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ¢ ਪੁਲਿਸ ਚੌਕੀ ਰਾਮਗੜ੍ਹ ਦੇ ਇੰਚਾਰਜ ਹਰਭਜਨ ਸਿੰਘ ਅਨੁਸਾਰ ਸੁਧੀਰ ਕੁਮਾਰ ਤੇ ਦੀਪਕ ...

ਪੂਰੀ ਖ਼ਬਰ »

ਸਿਮਰਨਜੀਤ ਨੇ ਐਮ. ਐੱਸ. ਸੀ. (ਗਣਿਤ, ਆਨਰਜ਼) ਦਾ ਐਾਟਰੇਂਸ ਟੈੱਸਟ ਕੀਤਾ ਪਾਸ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੀ ਲੜਕੀ ਸਿਮਰਨਜੀਤ ਕੌਰ ਨੇ ਆਈ. ਆਈ. ਟੀ. (ਜੈਮ) ਦਾ ਦੇਸ਼ ਪੱਧਰੀ ਟੈੱਸਟ ਪਾਸ ਕਰਕੇ ਆਪਣੇ ਸ਼ਹਿਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਲੋਕਾਂ ਵਲੋਂ ਕਣਕ ਨਾ ਮਿਲਣ 'ਤੇ ਸਰਕਾਰ ਤੇ ਅਧਿਕਾਰੀਆਂ ਿਖ਼ਲਾਫ਼ ਪ੍ਰਦਰਸ਼ਨ

ਸਾਹਨੇਵਾਲ, 21 ਮਾਰਚ (ਅਮਰਜੀਤ ਸਿੰਘ ਮੰਗਲੀ)-ਪਿੰਡ ਨੱਤ ਵਿਖੇ ਪੰਚ ਕੁਲਦੀਪ ਕੌਰ, ਗੁਰਦੀਪ ਕੌਰ, ਬਲਜਿੰਦਰ ਕੌਰ, ਮਹਿੰਦਰ ਸਿੰਘ, ਗੁਰਮੀਤ ਕੌਰ, ਜਸਵੀਰ ਸਿੰਘ, ਅਮਰੀਕ ਸਿੰਘ, ਨੰਬਰਦਾਰ ਸਿਕੰਦਰ ਸਿੰਘ, ਗਰਾਮ ਸੇਵਕ ਗੁਰਬਚਨ ਸਿੰਘ, ਭੁਪਿੰਦਰ ਸਿੰਘ, ਮੱਖਣ ਸਿੰਘ ਨੇ ਫੂਡ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਪੰਦ੍ਹਰਵਾੜਾ ਮਨਾਇਆ

ਦੋਰਾਹਾ, 21 ਮਾਰਚ (ਮਨਜੀਤ ਸਿੰਘ ਗਿੱਲ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ. ਸੈ.) ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਸ. ਸ. ਸ. ਸ. ਕੱਦੋਂ ਪਰਮਜੀਤ ਕੌਰ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਬੈਂਕ 'ਚ ਪਾੜ ਲਾ ਕੇ ਚੋਰੀ ਕਰਨ ਵਾਲਾ ਦੂਜਾ ਦੋਸ਼ੀ ਵੀ ਕਾਬੂ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਪਿੰਡ ਰਸੂਲੜਾ 'ਚ ਆਂਧਰਾ ਬੈਂਕ 'ਚ ਲਾਕਰ ਤੋੜ ਕੇ ਚੋਰੀ ਕਰਨ ਵਾਲੇ ਦੂਸਰੇ ਦੋਸ਼ੀ ਨੂੰ ਵੀ ਅੱਜ ਖੰਨਾ ਸਦਰ ਥਾਣਾ ਪੁਲਿਸ ਨੇ ਕਾਬੂ ਕਰ ਲਿਆ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ ਚੋਰੀ ਕੀਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਖੰਨਾ, 21 ਮਾਰਚ (ਧੀਮਾਨ/ਗੋਗੀ)-ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੌਦਪੁਰ ਵਾਸੀ ਹਰਜਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਜੋ ਪਿੰਡ ਲਿਬੜਾ ਵਿਖੇ ਦਵਾਈ ਲੈਣ ਆ ਰਹੀ ਸੀ ਤਾਂ ਜੀ. ਟੀ. ਰੋਡ 'ਤੇ ਸੜਕ ਪਾਰ ਕਰਨ ਸਮੇਂ ਖੰਨਾ ਤੋਂ ...

ਪੂਰੀ ਖ਼ਬਰ »

ਰੇਲਗੱਡੀ 'ਚੋਂ ਅਣਪਛਾਤੇ ਬਜ਼ੁਰਗ ਸਾਧੂ ਦੀ ਲਾਸ਼ ਮਿਲੀ

ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਸਥਾਨਕ ਰੇਲਵੇ ਸਟੇਸ਼ਨ 'ਤੇ ਆ ਰੁਕੀ ਛੱਤੀਸਗੜ੍ਹ ਤੋਂ ਅੰਮਿ੍ਤਸਰ ਜਾ ਰਹੀ ਛੱਤੀਸਗੜ੍ਹ ਐਕਸਪ੍ਰੈਸ ਰੇਲ ਗੱਡੀ ਦੀ ਬੋਗੀ ਵਿਚੋਂ ਜੀ. ਆਰ. ਪੀ. ਨੂੰ ਇੱਕ ਬਜ਼ੁਰਗ ਸਾਧੂ ਦੀ ਲਾਸ਼ ਬਰਾਮਦ ਹੋਈ ਹੈ¢ ਭਗਵੇਂ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਖੰਨਾ ਨੇ ਕਰਵਾਇਆ 'ਲਾਲ ਫ਼ਿਰੋਜ਼ਪੁਰੀ' ਦਾ ਰੂਬਰੂ ਸਮਾਗਮ

ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਪ੍ਰਸਿੱਧ ਗ਼ਜ਼ਲਗੋ ਤੇ ਸ਼੍ਰੋਮਣੀ ਪੱਤਰਕਾਰ ਡਾ. ਹਰਜਿੰਦਰ ਸਿੰਘ ਲਾਲ ਫ਼ਿਰੋਜ਼ਪੁਰੀ ਦਾ ਰੂਬਰੂ ਪੰਜਾਬੀ ਸਾਹਿਤ ਸਭਾ ਖੰਨਾ ਵਲੋਂ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਬੀਜਾ, 21 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਮਹਾਂ ਜੱਟ ਸਭਾ ਖੰਨਾ ਦੇ ਪ੍ਰਧਾਨ ਸੰਦੀਪ ਸਿੰਘ ਅਸਗਰੀਪੁਰ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਬੀਜਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਚੋਣਾਂ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਖੰਨਾ ਨੇ ਕਰਵਾਇਆ 'ਲਾਲ ਫ਼ਿਰੋਜ਼ਪੁਰੀ' ਦਾ ਰੂਬਰੂ ਸਮਾਗਮ

ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਪ੍ਰਸਿੱਧ ਗ਼ਜ਼ਲਗੋ ਤੇ ਸ਼੍ਰੋਮਣੀ ਪੱਤਰਕਾਰ ਡਾ. ਹਰਜਿੰਦਰ ਸਿੰਘ ਲਾਲ ਫ਼ਿਰੋਜ਼ਪੁਰੀ ਦਾ ਰੂਬਰੂ ਪੰਜਾਬੀ ਸਾਹਿਤ ਸਭਾ ਖੰਨਾ ਵਲੋਂ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਜੱਲ੍ਹਾ ਵਲੋਂ ਚੰਡੀਗੜ੍ਹ ਧਰਨੇ 'ਚ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ

ਦੋਰਾਹਾ/ਪਾਇਲ, 21 ਮਾਰਚ (ਅਜੀਤ ਬਿਊਰੋ)-ਬੀਤੇ ਦਿਨ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਰੈਲੀ 'ਚ ਸ਼ਾਮਲ ਹੋਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਅਕਾਲੀ ਨੇਤਾਵਾਂ ਤੇ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ 'ਚ ਕਈ ਅਕਾਲੀ ਵਰਕਰਾਂ ਨੇ ਚੰਡੀਗੜ੍ਹ 'ਚ ਗਿ੍ਫ਼ਤਾਰੀ ਦਿੱਤੀ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਜ਼ਿਲ੍ਹਾ ਅਕਾਲੀ ਦਲ ਦੇ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਗਏ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਵਰਕਰਾਂ ਦੇ ਇਕ ਵੱਡੇ ਜਥੇ ਦੇ ਕਈ ਮੈਂਬਰਾਂ ਨੇ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਘਿਰਾਓ ਸਮੇਂ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ 'ਚ ਵਿਸ਼ਵ ਜੰਗਲਾਤ ਦਿਵਸ ਮਨਾਇਆ

ਜੋਧਾਂ, 21 ਮਾਰਚ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ: ਸਰਬਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਜੰਗਲਾਤ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਰਾਜ ਸਿੰਘ ਡਵੀਜ਼ਨਲ ਫੌਰਿਸਟ ਅਫ਼ਸਰ ਤੇ ...

ਪੂਰੀ ਖ਼ਬਰ »

ਰੋੜੀਆਂ 'ਚ ਦੋ ਰੋਜ਼ਾ ਸਮਾਗਮ ਸਮਾਪਤ ਵੱਡੀ ਗਿਣਤੀ 'ਚ ਸੰਤ ਮਹਾਂਪੁਰਸ਼ ਪੁੱਜੇ

ਮਲੌਦ, 21 ਮਾਰਚ (ਸਹਾਰਨ ਮਾਜਰਾ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਤੇ ਸੰਤ ਬਾਬਾ ਦਲੀਪ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰੂ ਘਰ ਦੇ ਨਿਸ਼ਕਾਮ ਸੇਵਕ ਸੰਤ ਬਾਬਾ ਸੁਖਦੇਵ ਸਿੰਘ ਰੋੜੀਆਂ ਦੇ ਉੱਦਮ ਅਤੇ ਭਾਈ ਬਲਵਿੰਦਰ ਸਿੰਘ ਰੋੜੀਆਂ, ਰਣਦੀਪ ਸਿੰਘ, ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ-ਬੀਜਾ ਦੇ ਨਰਸਿੰਗ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 21 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਸੰਸਥਾ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ, ਕੁਲਾਰ ਤੇ ਕੁਲਾਰ ਸਕੂਲ ਆਫ਼ ਨਰਸਿੰਗ ਬੀਜਾ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਵੱਡਾ ਕਾਫ਼ਲਾ ਲਿਜਾਣ 'ਤੇ ਜਥੇ: ਤਲਵੰਡੀ ਵਲੋਂ ਧੰਨਵਾਦ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੱਲ੍ਹ ਹਲਕਾ ਖੰਨਾ ਤੋਂ ਬੱਸਾਾ ਅਤੇ ਕਾਰਾਂ ਦਾ ਇਕ ਵਿਸ਼ਾਲ ਜਥਾ ਲੈ ਕੇ ਸ਼ਾਮਲ ਹੋਏ ਅਕਾਲੀ ਦਲ ਦੇ ਹਲਕਾ ਖੰਨਾ ਦੇ ਇੰਚਾਰਜ ਜਥੇਦਾਰ ਰਣਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਸਮੇਂ ਗਿ੍ਫ਼ਤਾਰ ਹੋਏ ਚੰਨੀ ਤੇ ਅਕਾਲੀ ਵਰਕਰਾਂ ਵਲੋਂ ਲੋਕਾਂ ਦਾ ਧੰਨਵਾਦ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਬੀਤੇ ਕੱਲ੍ਹ ਚੰਡੀਗੜ੍ਹ ਵਿਚ ਅਕਾਲੀ ਵਰਕਰਾਂ ਦਾ ਇਕ ਵੱਡਾ ਜਥਾ ਲੈ ਕੇ ਗਏ ਪੰਜਾਬ ਸੀਵਰੇਜ ਤੇ ਜਲ ਸਪਲਾਈ ਬੋਰਡ ਦੇ ਸਾਬਕਾ ਮੀਤ ਪ੍ਰਧਾਨ ਇਕਬਾਲ ਸਿੰਘ ਚੰਨੀ ਤੇ ਅਕਾਲੀ ਦਲ ਦੇ ਜਨਰਲ ਕੌਾਸਲ ਦੇ ਮੈਂਬਰ ਰਣਜੀਤ ਸਿੰਘ ਖੰਨਾ ਨੇ ...

ਪੂਰੀ ਖ਼ਬਰ »

ਭਾਈ ਗੁਰਬਖ਼ਸ਼ ਸਿੰਘ ਦੇ ਪੱਲੇ ਸੱਚ ਸੀ- ਸੰਤ ਖ਼ਾਲਸਾ

ਮਲੌਦ, 21 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਤੇ ਪੰਜਾਬ ਤੋਂ ਬਾਹਰ ਆਪਣੀ ਸਜਾ ਕੱਟ ਚੁੱਕੇ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖ਼ਸ਼ ਸਿੰਘ ਵਲੋਂ ਪਹਿਲਾਂ ਭੁੱਖ ਹੜਤਾਲ ਰਾਹੀਂ ਸ਼ੁਰੂ ਕੀਤੇ ਸੰਘਰਸ਼ ਨੂੰ ਅੱਜ ਆਪਣੀ ਜਾਨ ਵਾਰ ਕੇ ...

ਪੂਰੀ ਖ਼ਬਰ »

ਸਿੱਧਵਾਂ ਵਿੱਦਿਅਕ ਸੰਸਥਾਵਾਂ ਦਾ ਡਿਗਰੀ ਵੰਡ ਸਮਾਗਮ

ਚੌਾਕੀਮਾਨ, 21 ਮਾਰਚ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ਕੀਰਤਨ ਤੇ ਪੰਜਾਬ ਯੂਨੀਵਰਸਿਟੀ ਦੇ ਰਾਸ਼ਟਰੀ ਗੀਤ ਨਾਲ ਕੀਤਾ | ਜਿਸ 'ਚ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਲੰਗਰ 'ਤੇ ਜੀ. ਐੱਸ. ਟੀ. ਵਾਪਸ ਲੈਣ ਦਾ ਫ਼ੈਸਲਾ ਸ਼ਲਾਘਾਯੋਗ- ਵਿਧਾਇਕ ਲੱਖਾ

ਦੋਰਾਹਾ, 21 ਮਾਰਚ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ 'ਤੇ ਲਗਾਏ ਜੀ ਐੱਸ ਟੀ ਦਾ 50 ਪ੍ਰਤੀਸ਼ਤ ਹਿੱਸਾ ਵਾਪਸ ਲੈ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ...

ਪੂਰੀ ਖ਼ਬਰ »

ਸਾਇੰਸ ਕਾਲਜ ਜਗਰਾਉਂ 'ਚ ਬਨਸਪਤੀ ਵਿਭਾਗ ਵਲੋਂ ਵਰਕਸ਼ਾਪ ਲਗਾਈ

ਜਗਰਾਉਂ, 21 ਮਾਰਚ (ਜੋਗਿੰਦਰ ਸਿੰਘ)-ਸਥਾਨਕ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਬਨਸਪਤੀ ਵਿਭਾਗ ਵਲੋਂ ਪੰਜਾਬ ਪੱਧਰ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਪੰਜਾਬ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਪ੍ਰੋਫੈਸਰ ਤੇ ਉੱਚ ਕੋਟੀ ਦੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਲੁਧਿਆਣਾ ਤੋਂ ਮਿਲਿਆ ਬੱਚਾ ਬਾਲ ਘਰ ਤਲਵੰਡੀ ਖੁਰਦ ਹਵਾਲੇ

ਸਵੱਦੀ ਕਲਾਂ, 21 ਮਾਰਚ (ਗੁਰਪ੍ਰੀਤ ਸਿੰਘ ਤਲਵੰਡੀ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾੳਾੂਡੇਸ਼ਨ ਧਾਮ ਤਲਵੰਡੀ ਖੁਰਦ ਦੇ ਸਕੱਤਰ ਕੁਲਦੀਪ ਸਿੰਘ ਮਾਨ ਤੇ ਸੁਖਵਿੰਦਰ ਸਿੰਘ ਸੰਘੇੜਾ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਬੰਧਕ ...

ਪੂਰੀ ਖ਼ਬਰ »

ਕਰਨਲ ਕਰਤਾਰ ਸਿੰਘ ਕੈਨੇਡਾ ਨੇ ਸਕੂਲ ਲਈ 2 ਲੱਖ 25 ਹਜ਼ਾਰ ਦਾ ਸਹਿਯੋਗ ਦਿੱਤਾ

ਹਠੂਰ, 21 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪਿੰਡ ਡੱਲਾ ਦੇ ਐਨ.ਆਰ.ਆਈ ਕਰਨਲ ਕਰਤਾਰ ਸਿੰਘ ਕੈਨੇਡਾ ਨੇ ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੁੱਖ ਗੇਟ ਬਣਾਉਣ ਲਈ 2 ਲੱਖ ਤੇ ...

ਪੂਰੀ ਖ਼ਬਰ »

31 ਤੱਕ ਜਾਇਦਾਦ ਕਰ ਜਮ੍ਹਾਂ ਕਰਵਾਉਣ 'ਤੇ 10 ਪ੍ਰਤੀਸ਼ਤ ਛੋਟ

ਜਗਰਾਉਂ, 21 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅੰਦਰ ਜਾਇਦਾਦ ਟੈਕਸ ਜਮ੍ਹਾਂ ਕਰਵਾਉਣ ਦੀ ਤਰੀਕ 31 ਮਾਰਚ ਤੱਕ ਵਧਾ ਦਿੱਤੀ ਹੈ | ਇਕ ਵਾਰ ਵਿਚ ਹੀ ਬਣਦਾ ਬਕਾਇਆ ਜਮ੍ਹਾਂ ਕਰਵਾਉਣ 'ਤੇ ਕੁੱਲ ਰਾਸ਼ੀ ਉੱਪਰ 10 ਪ੍ਰਤੀਸ਼ਤ ਛੋਟ ਵੀ ਦਿੱਤੀ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਮਾਣੂੰਕੇ ਵਿਖੇ ਆਈਲਟਸ ਕੋਚਿੰਗ 1 ਤੋਂ-ਡਾਇ: ਸੰਧੂ

ਹਠੂਰ, 21 ਮਾਰਚ (ਜਸਵਿੰਦਰ ਸਿੰਘ ਛਿੰਦਾ, ਪ.ਪ.)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਲੋਂ ਹੁਣ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਬਾਹਰੀ ਵਿਦਿਆਰਥੀਆਂ ਨੂੰ ਵੀ ਆਪਣੇ ਸਕੂਲ ਵਿਖੇ ਆਈਲੈਟਸ ਦੀ ਕੋਚਿੰਗ ਦੇਣ ਲਈ ਡਾਇਰੈਕਟਰ ਗੁਰਮੁੱਖ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਸਮਰਾਲਾ ਦੀ ਮੀਟਿੰਗ

ਸਮਰਾਲਾ, 21 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਅੱਜ ਬਾਰ ਐਸੋਸੀਏਸ਼ਨ ਸਮਰਾਲਾ ਦੀ ਇਕ ਹੰਗਾਮੀ ਮੀਟਿੰਗ ਸੱਦੀ ਗਈ | ਮੀਟਿੰਗ ਵਿਚ ਸਮੁੱਚੇ ਵਕੀਲ ਭਾਈਚਾਰੇ ਨੇ ਭਾਰਤ ਸਰਕਾਰ ਦੀ ਕੈਬਿਨਟ ਵਲੋਂ ਪਾਸ ਕੀਤੇ ਗਏ ਕਮਰਸ਼ੀਅਲ ਕੋਰਟ, ਕਮਰਸ਼ੀਅਲ ਡਵੀਜ਼ਨ ...

ਪੂਰੀ ਖ਼ਬਰ »

ਆਲ ਟਰੇਡਰਜ਼ ਯੂਨੀਅਨ ਵਲੋਂ ਸ਼ਹੀਦਾਂ ਦਾ ਦਿਨ ਮਨਾਉਣ ਦਾ ਫ਼ੈਸਲਾ

ਦੋਰਾਹਾ, 21 ਮਾਰਚ (ਜਸਵੀਰ ਝੱਜ)-ਦੋਰਾਹਾ ਦੀ ਆਲ ਟਰੇਡਰਜ਼ ਯੂਨੀਅਨ ਦੀ ਮੀਟਿੰਗ, ਯੂਨੀਅਨ ਦੇ ਪ੍ਰਧਾਨ ਪ੍ਰੀਤਮ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ ਕਰਨ ਲਈ ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਦੋਰਾਹਾ ਦੀ ...

ਪੂਰੀ ਖ਼ਬਰ »

ਬੀਜਾ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਪੁੱਜੇ ਅਕਾਲੀ ਵਰਕਰਾਂ ਦਾ ਧੰਨਵਾਦ

ਬੀਜਾ, 21 ਮਾਰਚ (ਰਣਧੀਰ ਸਿੰਘ ਧੀਰਾ)-ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਤੇ ਹਲਕੇ ਪ੍ਰਮੁੱਖ ਆਗੂ ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਨੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿਚ ਵਿਧਾਨ ਸਭਾ ਦੇ ਕੀਤੇ ...

ਪੂਰੀ ਖ਼ਬਰ »

'ਅਕਾਲੀ' ਤੇ 'ਆਪ' ਇੱਕੋ ਥਾਲੀ ਦੇ ਚੱਟੇ-ਵੱਟੇ-ਦਿਲਬਰ ਮੁਹੰਮਦ ਖ਼ਾਨ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਨਾਂਅ 'ਤੇ ਵੱਡੇ ਵੱਡੇ ਦਾਅਵੇ ਕਰਨ ਵਾਲੀ 'ਆਪ' ਦੇ ...

ਪੂਰੀ ਖ਼ਬਰ »

ਮਾਲਵਾ ਰੰਗ ਮੰਚ ਨੇ ਨੁੱਕੜ ਨਾਟਕ ਖੇਡੇ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਮਾਲਵਾ ਰੰਗ ਮੰਚ ਚੀਮਾ ਵਲੋਂ ਲੋਕ ਚੇਤਨਾ ਮੁਹਿੰਮ ਤਹਿਤ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿਚ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡਾਂ, ...

ਪੂਰੀ ਖ਼ਬਰ »

ਉਟਾਲਾਂ ਦੇ ਕਬੱਡੀ ਕੱਪ ਦਾ ਪੋਸਟਰ ਜਾਰੀ

ਸਮਰਾਲਾ, 21 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਆਜ਼ਾਦ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ 26 ਮਾਰਚ ਨੂੰ ਕਰਵਾਏ ਜਾਣ ਵਾਲੇ ਵਿਸ਼ਾਲ ਕਬੱਡੀ ਕੱਪ ਦਾ ਪੋਸਟਰ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਸੰਤ ਸਮਾਗਮ ਸਮਾਪਤ

ਮਲੌਦ, 21 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਬਾਬਾ ਸੁਖਦੇਵ ਸਿੰਘ ਰੋੜੀਆਂ ਦੀ ਦੇਖ ਰੇਖ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਤੇ ਬਾਬਾ ਦਲੀਪ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਲੜਨ ਲਈ ਅਕਾਲੀ ਵਰਕਰਾਂ 'ਚ ਉਤਸ਼ਾਹ-ਖੀਰਨੀਆਂ

ਬੀਜਾ, 21 ਮਾਰਚ (ਰਣਧੀਰ ਸਿੰਘ ਧੀਰਾ)-ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਸਬੰਧਿਤ ਵਰਕਰਾਂ 'ਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਲੜਨ ਲਈ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਤੋਂ ਸੱਖਣੀ 2 ਪਟਵਾਰੀਆਂ ਨਾਲ ਚੱਲਦੀ ਹੈ ਸਬ ਤਹਿਸੀਲ

ਮਲੌਦ, 21 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਡੇਢ ਮਹੀਨੇ ਤੋਂ ਨਾਇਬ ਤਹਿਸੀਲਦਾਰ ਤੋਂ ਸੱਖਣੀ ਸਬ ਤਹਿਸੀਲ ਮਲੌਦ ਵਿਚ 17 ਪਟਵਾਰ ਸਰਕਲ ਹਨ, ਜਿਨ੍ਹਾਂ ਦੇ 42 ਪਿੰਡ ਬਣਦੇ ਹਨ ਪਰ ਇਨ੍ਹਾਂ 17 ਪਟਵਾਰ ਸਰਕਲਾਂ ਦਾ ਕੰਮ ਸਿਰਫ਼ ਦੋ ਪਟਵਾਰੀ ਹੀ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਵਲੋਂ ਰਾਮਗੜ੍ਹ ਨੂੰ ਡਿਜੀਟਲ ਬਣਾਉਣ ਦੀ ਸ਼ੁਰੂਆਤ

ਸਾਹਨੇਵਾਲ, 21 ਮਾਰਚ (ਅਮਰਜੀਤ ਮੰਗਲੀ, ਹਰਜੀਤ ਸਿੰਘ ਢਿੱਲੋਂ)-ਬੈਂਕ ਆਫ਼ ਇੰਡੀਆ ਦੀ ਬਰਾਂਚ ਰਾਮਗੜ੍ਹ ਵਲੋਂ ਮੋਦੀ ਸਰਕਾਰ ਵਲੋਂ ਅਪ੍ਰੈਲ 2017 ਤੋਂ ਸ਼ੁਰੂ ਕੀਤੀ ਯੋਜਨਾ ਅਨੁਸਾਰ ਬੈਂਕ ਦੇ ਸੀਨੀਅਰ ਬਰਾਂਚ ਮੈਨੇਜਰ ਅਮਿਤ ਚੌਹਾਨ ਦੀ ਦੇਖ-ਰੇਖ 'ਚ ਡਿਜੀਟਲਾਈਜੇਸ਼ਨ ...

ਪੂਰੀ ਖ਼ਬਰ »

ਪਿੰਡ ਛੱਜਾਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 21 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪਿੰਡ ਛੱਜਾਵਾਲ ਵਿਖੇ ਬਾਬਾ ਰਾਮ ਜੋਗੀ ਪੀਰ ਚਾਹਲ ਦੇ ਅਸਥਾਨਾਂ 'ਤੇ ਚਾਹਲ ਗੋਤ ਦੇ ਜਠੇਰਿਆਂ ਦਾ ਮੇਲਾ ਭਰਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਰੂਪ ਸਿੰਘ ਛੱਜਾਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਏ. ਐਸ. ਕਾਲਜ ਨੇ ਸੁੰਦਰ ਲਿਖਾਈ ਮੁਕਾਬਲੇ 'ਚ ਇਨਾਮ ਜਿੱਤੇ

ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਗਏ ਸੁੰਦਰ-ਲਿਖਾਈ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਇਹ ਜਾਣਕਾਰੀ ...

ਪੂਰੀ ਖ਼ਬਰ »

ਕਣਕ ਦਾ ਝਾੜ ਵਧਣ ਦੇ ਆਸਾਰ

ਮਾਛੀਵਾੜਾ ਸਾਹਿਬ, 21 ਮਾਰਚ (ਮਨੋਜ ਕੁਮਾਰ)-ਵਿਸਾਖੀ ਦੇ ਆਸ ਪਾਸ ਮੰਡੀਆਂ 'ਚ ਆਉਣ ਵਾਲੀ ਕਣਕ ਦਾ ਝਾੜ ਇਸ ਵਾਰ ਵੱਧਣ ਦਾ ਅਨੁਮਾਨ ਕੀਤਾ ਜਾ ਰਿਹਾ ਹੈ | ਕਿਉਂਕਿ ਕਣਕ ਦੀ ਬਿਜਾਈ ਤੋਂ ਲੈ ਕੇ ਉਸ ਦੇ ਜੋਬਨ ਹੋਣ ਤੱਕ ਫ਼ਸਲ ਨੂੰ ਕਿਸੇ ਜੋਖ਼ਮ ਬਿਮਾਰੀ ਨੇ ਆਪਣੀ ਚਪੇਟ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX