ਤਾਜਾ ਖ਼ਬਰਾਂ


ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  13 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  27 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਬਰਨਾਲਾ

ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਐਕਸ਼ਨ ਕਮੇਟੀ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 21 ਮਾਰਚ (ਧਰਮਪਾਲ ਸਿੰਘ)-ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਐਕਸ਼ਨ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਦੀ ਕਲਾਸ ਫੋਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ ਤੇ ਬਿਜਲੀ ਬੋਰਡ ਏਟਕ ਦੇ ਆਗੂ ਸੁਖਜੰਟ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਖੁਸ਼ੀਆ ਸਿੰਘ, ਸੁਖਜੰਟ ਸਿੰਘ ਤੇ ਰਮੇਸ਼ ਕੁਮਾਰ ਹਮਦਰਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਸੰਭਾਲਣ ਦੇ ਇਕ ਸਾਲ ਬਾਅਦ ਵੀ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ | ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਆਗੂ ਮੋਹਨ ਸਿੰਘ ਨੇ ਕਿਹਾ ਕਿ 3 ਕਿਸ਼ਤਾਂ ਜੋ ਸਰਕਾਰ ਦੱਬੀ ਬੈਠੀ ਹੈ ਉਸ ਰਿਲੀਜ਼ ਕਰਾਉਣ ਤੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਸਬੰਧੀ 24 ਮਾਰਚ ਨੂੰ ਚੰਡੀਗੜ੍ਹ ਵਿਖੇ ਹੱਲਾ ਬੋਲ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਜਗਰਾਜ ਸਿੰਘ ਰਾਮਾ, ਜਗਤਾਰ ਸਿੰਘ, ਜਗਦੀਸ਼ ਸਿੰਘ, ਮੇਵਾ ਸਿੰਘ, ਰਾਮ ਸਿੰਘ, ਅਮਰਜੀਤ ਕੌਰ, ਸ਼ਿੰਦਰ ਕੌਰ, ਵੀਰਪਾਲ ਕੌਰ, ਨੰਨੂ ਰਾਮ, ਸਾਧੂ ਸਿੰਘ, ਜਰਨੈਲ ਸਿੰਘ, ਨਾਥ ਸਿੰਘ, ਕੁਲਦੀਪ ਸਿੰਘ, ਹੇਮ ਰਾਜ, ਸਰਬਜੀਤ ਕੌਰ ਰੂੜੇਕੇ, ਅਮਰੀਕ ਸਿੰਘ, ਬਿੰਦਰ ਕੁਮਾਰ, ਅਜੇ ਕੁਮਾਰ ਆਦਿ ਹਾਜ਼ਰ ਸਨ |

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਵਿਚ ਇਕ ਸਾਲ ਦੀ ਗਰੰਟੀ ...

ਪੂਰੀ ਖ਼ਬਰ »

ਗੋਲਡੀ ਦੇ ਮੈਂਬਰ ਆਲ ਇੰਡੀਆ ਕਾਂਗਰਸ ਚੁਣਨ 'ਤੇ ਖ਼ੁਸ਼ੀ ਪ੍ਰਗਟਾਈ

ਧੂਰੀ, 21 ਮਾਰਚ (ਸੁਖਵੰਤ ਸਿੰਘ ਭੁੱਲਰ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਧੂਰੀ ਤੋਂ ਵਿਧਾਇਕ ਅਤੇ ਕਾਂਗਰਸੀ ਆਗੂ ਸ: ਦਲਵੀਰ ਸਿੰਘ ਗੋਲਡੀ ਨੂੰ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਚੁਣੇ ਜਾਣ 'ਤੇ ਵੱਖੋ ਵੱਖ ਕਾਂਗਰਸੀ ਮੈਂਬਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਪਾਵਰਕਾਮ ਵਲੋਂ ਉਜਾਲਾ ਯੋਜਨਾ ਦੀ ਸ਼ੁਰੂਆਤ

ਬਰਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਬਿਜਲੀ ਦੀ ਬੱਚਤ ਲਈ ਮੈਸ: ਈ.ਈ.ਐਸ.ਐਲ ਕੰਪਨੀ ਰਾਹੀਂ ਉਜਾਲਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਇਸ ਯੋਜਨਾ ਦਾ ਉਦਘਾਟਨ ਇੰਜ: ਡੀ.ਪੀ.ਐਸ. ਗਰੇਵਾਲ ...

ਪੂਰੀ ਖ਼ਬਰ »

ਖੇਤ ਮਜ਼ਦੂਰ ਮਰਦ, ਔਰਤਾਂ ਵਲੋਂ ਕੈਪਟਨ ਸਰਕਾਰ ਦਾ ਪਿੱਟ ਸਿਆਪਾ

ਬਰਨਾਲਾ, 21 ਮਾਰਚ (ਧਰਮਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੈਂਕੜੇ ਖੇਤ ਮਜ਼ਦੂਰ ਮਰਦ ਔਰਤਾਂ ਵਲੋਂ 10-10 ਮਰਲਿਆਂ ਦੇ ਪਲਾਟ ਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦੇ ਕੇ ਕੈਪਟਨ ਸਰਕਾਰ ਦਾ ਪਿੱਟ ਸਿਆਪਾ ...

ਪੂਰੀ ਖ਼ਬਰ »

ਧਰਨੇ ਦੌਰਾਨ ਸਰਕਲ ਸ਼ਹਿਣਾ ਦੇ ਜਥੇਦਾਰ ਜਰਨੈਲ ਸਿੰਘ ਸੇਖੋਂ ਜ਼ਖ਼ਮੀ

ਸ਼ਹਿਣਾ, 21 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਕੀਤੇ ਗਏ ਘਿਰਾਓ ਦੌਰਾਨ ਸਰਕਲ ਸ਼ਹਿਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਜਰਨੈਲ ਸਿੰਘ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਧਰਨੇ ...

ਪੂਰੀ ਖ਼ਬਰ »

ਗ਼ਰੀਬ ਲੋਕ ਦਫ਼ਤਰਾਂ 'ਚ ਖਾ ਰਹੇ ਨੇ ਧੱਕੇ-ਇੰਜ: ਸਿੱਧੂ

ਬਰਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਗ਼ਰੀਬ ਲੋਕਾਂ ਨੂੰ ਕਣਕ, ਦਾਲ ਅਤੇ ਹੋਰ ਸਾਮਾਨ ਬਹੁਤ ਹੀ ਸਸਤੇ ਰੇਟਾਂ 'ਤੇ ਮੁਹੱਈਆ ਕਰਵਾਉਣ ਲਈ ਬਣਾਏ ਗਏ ਨੀਲੇ ਕਾਰਡਾਂ 'ਤੇ ਕਾਂਗਰਸ ਸਰਕਾਰ ਵੱਡੀ ਕੈਂਚੀ ਫੇਰ ਦਿੱਤੀ ਹੈ | ਜਿਸ ਕਾਰਨ ਗ਼ਰੀਬ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਤਪਦਿਕ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ

ਹੰਡਿਆਇਆ, 21 ਮਾਰਚ (ਗੁਰਜੀਤ ਸਿੰਘ ਖੱੁਡੀ)-ਇੰਦਰਾ ਆਵਾਸ ਕਾਲੋਨੀ ਹੰਡਿਆਇਆ ਵਿਖੇ ਸਿਵਲ ਸਰਜਨ ਬਰਨਾਲਾ ਅਤੇ ਐਸ.ਐਮ.ਓ. ਧਨੌਲਾ ਦੇ ਆਦੇਸ਼ਾਂ ਅਨੁਸਾਰ ਤਪਦਿਕ (ਟੀ.ਬੀ) ਦੀ ਬਿਮਾਰੀ ਬਾਰੇ ਸਿਹਤ ਇੰਸਪੈਕਟਰ ਹਰਮੀਤ ਸਿੰਘ ਨੇ ਲੋਕਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸਮਰਪਿਤ ਸ਼ਹੀਦੀ ਕਾਨਫ਼ਰੰਸਾਂ ਤੇ ਨੱੁਕੜ ਨਾਟਕ

ਸ਼ਹਿਣਾ, 21 ਮਾਰਚ (ਸੁਰੇਸ਼ ਗੋਗੀ)-ਇਨਕਲਾਬੀ ਕੇਂਦਰ, ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਕੌਮੀ ਮੁਕਤੀ ਲਹਿਰ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਯੁੱਗ ਕਵੀ ਪਾਸ਼ ਨੂੰ ਸਮਰਪਿਤ ਪੰਦ੍ਹਰਵਾੜੇ ਦੀ ਕੜੀ ਵਜੋਂ ਸੁਖਪੁਰਾ ਅਤੇ ਚੀਮਾ ਵਿਖੇ ਬੀਕੇਯੂ ਏਕਤਾ ...

ਪੂਰੀ ਖ਼ਬਰ »

315 ਬੋਰ ਤੇ 12 ਬੋਰ ਪਿਸਟਲ ਰੱਖਣ ਦੇ ਦੋਸ਼ਾਂ 'ਚੋਂ ਬਾਇੱਜ਼ਤ ਬਰੀ

ਬਰਨਾਲਾ, 21 ਮਾਰਚ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਨਾਜਾਇਜ਼ ਅਸਲਾ ਰੱਖਣ ਦੇ ਮਾਮਲੇ ਦਾ ਨਬੇੜਾ ਕਰਦਿਆਂ ਕੇਸ ਵਿਚ ਨਾਮਜ਼ਦ ਪ੍ਰਦੀਪ ਕੁਮਾਰ ਪੱੁਤਰ ਜਗਰੂਪ ਲਾਲ ਵਾਸੀ ਸੇਖਾ ਨੂੰ ...

ਪੂਰੀ ਖ਼ਬਰ »

ਧਨੌਲਾ ਰੋਡ ਵਾਸੀਆਂ ਵਲੋਂ ਲਾਇਆ ਧਰਨਾ 7ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਦੀ ਮਾੜੀ ਹਾਲਤ ਕਾਰਨ ਧਨੌਲਾ ਰੋਡ ਸੁਧਾਰ ਕਮੇਟੀ ਵਲੋਂ ਧਨੌਲਾ ਰੋਡ ਅਤੇ ਆਲੇ-ਦੁਆਲੇ ਦੇ ਨਗਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਧਰਨਾ 7ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਇਨ੍ਹਾਂ ਸੱਤ ਦਿਨਾਂ ...

ਪੂਰੀ ਖ਼ਬਰ »

ਕਈ ਵਿਭਾਗਾਂ ਵਲੋਂ ਗਊਸੈਸ ਟੈਕਸ ਦੀ ਵਸੂਲੀ ਕਰਨ 'ਤੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਜਿਉਂ ਦੀ ਤਿਉਂ

ਮਹਿਲ ਕਲਾਂ, 21 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬੀਤੇ ਤਿੰਨ ਸਾਲ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮਨਾਲ ਵਿਚ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ 13 ਏਕੜ ਦੇ ਕਰੀਬ ਰਕਬੇ ਵਿਚ ਤਿਆਰ ਕਰਵਾਈ ਸਰਕਾਰੀ ਗਊਸ਼ਾਲਾ ਹੋਣ ਦੇ ...

ਪੂਰੀ ਖ਼ਬਰ »

ਪਾਵਰਕਾਮ ਨੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ

ਸ਼ੇਰਪੁਰ, 21 ਮਾਰਚ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਅਧੀਨ ਚੱਲਦੇ ਬਹੁਤ ਸਾਰੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾਣ ਕਾਰਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

ਲੋਕਾਂ ਵਲੋਂ ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ) -ਪਾਣੀ ਦੀ ਇਸੇ ਸਮੱਸਿਆ ਨੂੰ ਹੀ ਲੈ ਕੇ ਅੱਜ ਵਾਰਡ ਨੰਬਰ 5 ਦੇ ਲੋਕਾਂ ਨੇ ਨਗਰ ਕੌਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸਮਾਜ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਆਰੰਭ

ਮਸਤੂਆਣਾ ਸਾਹਿਬ, 21 ਮਾਰਚ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਤੇ ਸੰਤ ਸਮਾਗਮ 21 ਤੋਂ 23 ਮਾਰਚ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਚੰਡੀਗੜ੍ਹ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ-ਸ਼ੇਰਗਿੱਲ

ਭਵਾਨੀਗੜ੍ਹ, 21 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ | ਇਹ ਵਿਚਾਰ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਪ੍ਰਧਾਨ ਲੌ ਾਗੋਵਾਲ ਨੂੰ ਸੌ ਾਪਿਆ ਮੰਗ-ਪੱਤਰ

ਮੂਲੋਵਾਲ, 21 ਮਾਰਚ (ਰਤਨ ਭੰਡਾਰੀ) - ਇਲਾਕੇ ਦੇ ਪਤਵੰਤੇ ਅਤੇ ਪਿੰਡ ਮੂਲੋਵਾਲ ਹਸਨਪੁਰ, ਰਾਜੋਮਾਜਰਾ, ਅਲਾਲ, ਰੰਗੀਆਂ, ਸੁਲਤਾਨਪੁਰ, ਕੁੰਬੜਵਾਲ, ਬੁਗਰਾ ਅਤੇ ਕਈ ਹੋਰ ਪਿੰਡਾਂ ਦੇ ਸਰਪੰਚਾਂ ਅਤੇ ਦਸਤਖਤਾਂ ਵਾਲੇ ਮੰਗ ਪੱਤਰ ਨੂੰ ਐਸ.ਜੀ.ਪੀ.ਐਸ. ਦੇ ਪ੍ਰਧਾਨ ਗੋਬਿੰਦ ...

ਪੂਰੀ ਖ਼ਬਰ »

ਗਹਿਣੇ ਚੋਰੀ ਕਰਨ ਦੇ ਸਬੰਧ 'ਚ ਮਾਮਲਾ ਦਰਜ

ਬਰਨਾਲਾ, 21 ਮਾਰਚ (ਰਾਜ ਪਨੇਸਰ)-ਥਾਣਾ ਸਦਰ ਵਲੋਂ ਪਿੰਡ ਠੀਕਰੀਵਾਲਾ ਦੇ ਇਕ ਘਰ 'ਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਹਾਕਮ ਸਿੰਘ ਨੇ ਦੱਸਿਆ ਕਿ ਜਗਜੀਵਨ ਲਾਲ ਜੀਵਨ ਪੱੁਤਰ ਲਾਲ ਚੰਦ ...

ਪੂਰੀ ਖ਼ਬਰ »

ਤੀਜੇ ਦਿਨ ਦੇ ਧਰਨੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਉਪ ਮੰਡਲ ਦਫ਼ਤਰ ਭਦੌੜ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਦਫ਼ਤਰ ਦਾ ਕੀਤਾ ਘਿਰਾਓ

ਭਦੌੜ, 21 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਾਵਰਕਾਮ ਦੁਆਰਾ ਜਾਅਲੀ ਕਰਾਰ ਦਿੱਤੇ ਮੋਟਰ ਕੁਨੈਕਸ਼ਨਾਂ ਨੂੰ ਪੱਕੇ ਕਰਵਾਉਣ ਲਈ ਸਥਾਨਕ ਪਾਵਰਕਾਮ ਦਫ਼ਤਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਵਰਕਰਾਂ, ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸਹਿਜੜਾ ਦੇ ਸਟਾਫ਼ ਵਲੋਂ ਦਾਖਲਾ ਰੈਲੀ

ਮਹਿਲ ਕਲਾਂ, 21 ਮਾਰਚ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਡਲ ਸਕੂਲ ਵਜੋਂ ਤਿਆਰ ਕਰਵਾਏ ਸਰਕਾਰੀ ਪ੍ਰਾਇਮਰੀ ਸਕੂਲ ਸਹਿਜੜਾ ਦੇ ਮੁੱਖ ਅਧਿਆਪਕ ਬਲੌਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਸਕੂਲ ਸਟਾਫ਼ ਵਲੋਂ ਦਾਖਲਾ ਰੈਲੀ ਕੱਢੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਸਬੰਧੀ ਰੈਲੀ

ਹੰਡਿਆਇਆ, 21 ਮਾਰਚ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੱੁਡੀ ਖ਼ੁਰਦ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਦਾਖ਼ਲਾ ਵਧਾਉਣ ਸਬੰਧੀ ਰੈਲੀ ਕੱਢੀ ਗਈ | ਜਿਸ ਵਿਚ ਸਕੂਲ ਇੰਚਾਰਜ ਦਿਨੇਸ਼ ਕੁਮਾਰ, ਮੱੁਖ ...

ਪੂਰੀ ਖ਼ਬਰ »

ਮੌੜਾਂ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਖੇ ਰੁਬੇਲਾ ਵੈਕਸੀਨ ਸਬੰਧੀ ਜਾਣਕਾਰੀ ਦਿੱਤੀ

ਸ਼ਹਿਣਾ, 21 ਮਾਰਚ (ਸੁਰੇਸ਼ ਗੋਗੀ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੌੜਾਂ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਖੇ ਰੂਬੈਲਾ ਵੈਕਸੀਨ ਸਬੰਧੀ ਜਾਣਕਾਰੀ ਦਿੱਤੀ ਗਈ | ਜਗਦੇਵ ਸਿੰਘ ਐਸ.ਆਈ. ਨੇ ਦੱਸਿਆ ਕਿ ਇਹ ਵੈਕਸੀਨ ਅਪ੍ਰੈਲ ਦੇ ਅਖੀਰਲੇ ਹਫ਼ਤੇ ਇਕੋ ...

ਪੂਰੀ ਖ਼ਬਰ »

ਰਵਿੰਦਰਜੀਤ ਸਿੰਘ ਬਿੰਦੀ ਪੱਖੋ ਕਲਾਂ ਦਾ ਪੰਜਾਬ ਸੇਵਾ ਰਤਨ ਪੁਰਸਕਾਰ ਨਾਲ ਸਨਮਾਨ

ਰੂੜੇਕੇ ਕਲਾਂ, 21 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬੀ ਮੀਡੀਆ ਅਕੈਡਮੀ ਵਲੋਂ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲ ਚੈਨਲ ਯੂ.ਕੇ. ਤੇ ਪੰਜਾਬ ਟਾਈਮਜ਼ ਅਖ਼ਬਾਰ ਜਲੰਧਰ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਏ ...

ਪੂਰੀ ਖ਼ਬਰ »

ਕਈ ਮਹੀਨਿਆਂ ਤੋਂ ਬੰਦ ਪਈ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਚਾਲੂ ਕਰਵਾਈ

ਮਹਿਲ ਕਲਾਂ, 21 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਦੀਵਾਨਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ 14 ਲੱਖ ਰੁਪਏ ਦੇ ਕਰੀਬ ਵਾਟਰ ਸਪਲਾਈ ਦੇ ਬਿਜਲੀ ਬਿਲ ਦੀ ਅਦਾਇਗੀ ਨਾ ਹੋਣ ਕਰ ਕੇ ਬੰਦ ਪਈ ਪਾਣੀ ਦੀ ਸਪਲਾਈ ਵਿਭਾਗ ਵਲੋਂ ਮੁੜ ਚਾਲੂ ਕਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮਹਿਲ ਕਲਾਂ, 21 ਮਾਰਚ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਵਿਖੇ ਸਕੱਤਰ, ਸਮੂਹ ਸਟਾਫ਼ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਲ ਇੰਡੀਆ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਵਿਸ਼ਾਲ ਜਾਗਰਣ ਕਰਵਾਇਆ

ਮਹਿਲ ਕਲਾਂ, 21 ਮਾਰਚ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਰਾਤਿਆਂ ਨੂੰ ਸਮਰਪਿਤ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਗਊਸ਼ਾਲਾ ਕਮੇਟੀ ਅਤੇ ਸ਼ਿਵ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਕੇ.ਵੀ.ਕੇ. ਵਲੋਂ ਸੰਯੁਕਤ ਖੇਤੀ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਲਗਾਇਆ

ਹੰਡਿਆਇਆ, 21 ਮਾਰਚ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪੰਜ ਰੋਜ਼ਾ ਸੰਯੁਕਤ ਖੇਤੀ ਪ੍ਰਣਾਲੀ ਸਿਖਲਾਈ ਕੋਰਸ ਐਸੋਸੀਏਟ ਡਿਪਟੀ ਡਾਇਰੈਕਟਰ ਡਾ: ਪ੍ਰਹਿਲਾਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX