ਤਾਜਾ ਖ਼ਬਰਾਂ


25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  6 minutes ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  18 minutes ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  34 minutes ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  39 minutes ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  47 minutes ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  53 minutes ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 1 hour ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 1 hour ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 1 hour ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਬੋਲਦਿਆਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਜਿੱਥੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ ਉੱਥੇ ਹੀ ਵੀਜ਼ਾ ਦੀ ....
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਪਾਕਿਸਤਾਨ ਦੇ ਭਾਰਤ 'ਚ ਹੋਣ ਵਾਲੇ ਸ਼ੂਟਿੰਗ ਵਿਸ਼ਵ ਕੱਪ 'ਚ ਹਿੱਸਾ ਲੈਣ ਸਬੰਧੀ ਬੋਲਦਿਆਂ...
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 1 hour ago
ਚੰਡੀਗੜ੍ਹ, 20 ਫਰਵਰੀ (ਸੁਰਜੀਤ ਸੱਤੀ)- ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਵੱਲੋਂ ਸੁਖਬੀਰ ਬਾਦਲ ਮਜੀਠੀਆ ਵਿਰੁੱਧ ਕਮਿਸ਼ਨ ਦੀ ਰਿਪੋਰਟ ਅਤੇ ਕਮਿਸ਼ਨ ਦੇ ਮੈਂਬਰਾਂ ਦੀ ਸ਼ਾਨ ਵਿਰੋਧੀ ਬਿਆਨ ਬਾਜ਼ੀ ਕਾਰਨ ....
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 1 hour ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ ਨੇ ਮੁੜ ਤੋਂ ਕੇਸ ਦਰਜ ਕੀਤਾ...
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 1 hour ago
ਸ੍ਰੀਨਗਰ, 20 ਫਰਵਰੀ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਇਸ ਵਿਚ ਕੋਈ ਸ਼ੱਕ ਨਹੀ ਕਿ ਪਾਕਿਸਤਾਨ ਨੂੰ ਮੁੰਬਈ ਹਮਲੇ ਅਤੇ ਪਠਾਨਕੋਟ...
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 minute ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 2 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 2 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 2 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 2 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 2 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 2 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 2 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 2 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 2 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 3 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 2 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 3 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 3 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 3 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 3 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 4 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 4 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 4 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 4 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 4 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 5 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 5 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 5 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 5 hours ago
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 5 hours ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 6 hours ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 6 hours ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 6 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 6 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਸ਼ਰਨਾਰਥੀਆਂ ਦੇ ਹੱਕ 'ਚ ਲਿਖਣ ਕਰਕੇ ਆਸਟ੍ਰੇਲੀਅਨ ਵਿਦਿਆਰਥਣ 'ਤੇ ਲੱਗੀ ਪਾਬੰਦੀ

ਬਿ੍ਸਬੇਨ, 21 ਮਾਰਚ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਵਲੋਂ ਕਾਨੂੰਨ ਦੀ ਇਕ ਵਿਦਿਆਰਥਣ ਦੀ ਸ਼ਰਨਾਰਥੀਆਂ ਨਾਲ ਅਣਮਨੁੱਖੀ ਵਿਤਕਰੇ ਸਬੰਧੀ ਆਪਣੇ ਵਿਚਾਰ ਲਿਖਮ ਕਰ ਕੇ ਉਸ ਨੂੰ ਮਾਰਕੀਟਿੰਗ ਕਿਤਾਬ 'ਚੋਂ ਬਾਹਰ ਕੱਢ ਦਿੱਤਾ | ਯੂਨੀਵਰਸਿਟੀ ਨੂੰ ਡਰ ਹੈ ਕਿ ਵਿਦਿਆਰਥਣ ਓਡਿੱਟ ਸ਼ੈਨਫੀਲਡ ਦੇ ਵਿਚਾਰਾਂ ਕਰ ਕੇ ਫੈਡਰਲ ਸਰਕਾਰ ਨਾਰਾਜ਼ ਨਾ ਹੋ ਜਾਏ | ਵਰਨਣਯੋਗ ਹੈ ਇਹ ਕਾਨੂੰਨ ਦੀ ਵਿਦਿਆਰਥਣ ਨੂੰ ਕਾਮਨਵੈਲਥ ਅਟਾਰਨੀ ਜਨਰਲ ਵਿਭਾਗ ਅਤੇ ਆਸਟ੍ਰੇਲੀਆ ਸਰਕਾਰ ਸੋਲਿਸ਼ਟਰ ਪੁਰਸਕਾਰ ਸਨਮਾਨਿਤ ਕੀਤਾ ਗਿਆ ਸੀ | 24 ਸਾਲ ਦੀ ਵਿਦਿਆਰਥਣ ਨੇ ਦੱਸਿਆ ਕਿ ਕਾਨੂੰਨ ਅਤੇ ਇਨਸਾਫ਼ ਲਈ ਲੜਨ ਵਾਲੇ ਲੋਕਾਂ ਨੂੰ ਤਿਆਰ ਕਰਨ ਵਾਲੀ ਸੰਸਥਾ ਦਾ ਇਹ ਵਿਤਕਰਾ ਚੰਗਾ ਨਹੀਂ | ਉਸ ਨੇ ਕਿਹਾ ਕਿ ਜੋ ਉਸ ਨੂੰ ਪੜ੍ਹਾਇਆ ਗਿਆ ਉਸ ਨੇ ਉਸ ਨੂੰ ਲੋਕਾਂ ਦੀ ਭਲਾਈ ਬਾਰੇ ਸੋਚਦੇ ਹੋਏ ਸਰਕਾਰ ਦੇ ਸ਼ਰਨਾਰਥੀਆਂ ਪ੍ਰਤੀ ਅਣਮਨੁੱਖੀ ਵਿਵਹਾਰ ਬਾਰੇ ਗੱਲ ਕੀਤੀ | ਯੂਨੀਵਰਸਿਟੀ ਨੇ ਉਸ ਨੂੰ ਅਜਿਹੇ ਵਿਚਾਰ ਬਦਲਣ ਲਈ ਆਖਿਆ ਪਰ ਉਹ ਨਾ ਮੰਨੀ ਤਾਂ ਉਸ ਨੂੰ ਮਾਰਕੀਟਿੰਗ ਕਿਤਾਬ ਤੋਂ ਹਟਾ ਦਿੱਤਾ | ਯੂਨੀਵਰਸਿਟੀ ਮਾਰਕਿਟਿੰਗ ਸਟਾਫ਼ ਅਨੁਸਾਰ ਜੇਕਰ ਸਰਕਾਰ ਤੁਹਾਨੂੰ ਗ੍ਰਾਂਟ ਜਾਂ ਸਨਮਾਨ ਦਿੰਦੀ ਹੈ ਤਾਂ ਤੁਸੀਂ ਉਸ ਦੀਆਂ ਨੀਤੀਆਂ ਿਖ਼ਲਾਫ਼ ਨਾ ਲਿਖੋ | ਯਾਹੂਦੀ ਸ਼ਰਨਾਰਥੀ ਮਾਂ ਦੀ ਇਹ ਧੀ ਆਪਣੇ ਸਨਮਾਨ ਨੂੰ ਕੈਨਬਰਾ ਸ਼ਰਨਾਰਥੀ ਐਕਸ਼ਨ ਕਮੇਟੀ ਨੂੰ ਦਾਨ ਵਿਚ ਦੇਵੇਗੀ |

ਰਾਣੀ ਨੇ ਮਨਾਇਆ 40ਵਾਂ ਜਨਮ ਦਿਨ

ਮੁੰਬਈ, 21 ਮਾਰਚ (ਏਜੰਸੀ)-ਅਦਾਕਾਰਾ ਰਾਣੀ ਮੁਖਰਜੀ ਨੇ ਅੱਜ 21 ਮਾਰਚ ਨੂੰ ਆਪਣਾ 40ਵਾਂ ਜਨਮ ਦਿਨ ਮਨਾਇਆ | ਇਸ ਮੌਕੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਪ੍ਰਸੰਸਕਾਂ ਵਲੋਂ ਵਧਾਈ ਭਰੇ ਸੰਦੇਸ਼ ਭੇਜੇ ਗਏ | ਰਾਣੀ ਨੇ ਟਵਿੱਟਰ 'ਤੇ ਆਪਣੇ ਡਾਇਰੈਕਟਰਾਂ ਦੇ ...

ਪੂਰੀ ਖ਼ਬਰ »

ਡਾ. ਕਮਲ ਹੋਥੀ ਨੂੰ ਪਿ੍ੰਸ ਚਰਲਸ ਨੇ ਸ਼ਾਹੀ ਸਨਮਾਨ ਓ.ਬੀ.ਈ. ਨਾਲ ਕੀਤਾ ਸਨਮਾਨਿਤ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿਟੀ ਸਿੱਖਸ ਸੰਸਥਾ ਦੇ ਸਲਾਹਕਾਰ ਬੋਰਡ ਦੀ ਮੈਂਬਰ ਡਾ. ਕਮਲ ਹੋਥੀ ਨੂੰ ਇਸ ਵਰ੍ਹੇ ਸ਼ਾਹੀ ਸਨਮਾਨ ਲਈ ਚੁਣਿਆ ਗਿਆ ਸੀ | ਜਿਨ੍ਹਾਂ ਨੂੰ ਬੀਤੇ ਦਿਨੀ ਬਕਿੰਘਮ ਪੈਲਿਸ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿ੍ੰਸ ...

ਪੂਰੀ ਖ਼ਬਰ »

ਵਰਿੰਦਰ ਸ਼ਰਮਾ ਵਲੋਂ ਜਲਿ੍ਹਆਂ ਵਾਲੇ ਬਾਗ ਦਾ ਮਾਮਲਾ ਪਾਰਲੀਮੈਂਟ 'ਚ ਉਠਾਉਣ ਦੀ ਗਰੇਵਾਲ ਵਲੋਂ ਸ਼ਲਾਘਾ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਮ.ਪੀ. ਵਰਿੰਦਰ ਸ਼ਰਮਾ ਵਲੋਂ ਜਿੱਥੇ ਇਕ ਪਾਸੇ ਬਰਤਾਨੀਆਂ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਜੱਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਪੀੜਤਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗੇ ਜਾਣ ਲਈ ਸੰਸਦ ਵਿਚ ਅਰਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਬਾਬਾ ਸੁਰਜੀਤ ਸਿੰਘ ਘਨੌੜਕੀ ਤੇ ਸੁਖਦੇਵ ਸਿੰਘ ਵਾਲੀਆ ਦਾ ਸਨਮਾਨ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਬਾਬਾ ਸੁਰਜੀਤ ਸਿੰਘ ਘਨੌੜਕੀ ਅਤੇ ਸੁਖਦੇਵ ਸਿੰਘ ਵਾਲੀਆ ਦਾ ਗੁਰੂ ਘਰ ਵਲੋਂ ਮੇਲ ਗੇਲ ਪ੍ਰਾਜੈਕਟ ਦੇ ਚੇਅਰਮੈਨ ਪ੍ਰਭਜੋਤ ਸਿੰਘ ਬਿਟੂ ਮੋਹੀ, ਗੁਰਬਚਨ ਸਿੰਘ ਅਟਵਾਲ ਵਲੋਂ ...

ਪੂਰੀ ਖ਼ਬਰ »

ਸਕਾਟਲੈਂਡ 'ਚ ਬਿਹਾਰ ਦਿਵਸ ਮਨਾਇਆ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੇ ਪੂਰਬੀ ਆਇਰਸ਼ਾਇਰ ਇਲਾਕੇ 'ਚ ਸਥਿਤ ਪਟਨਾ ਨਾਂਅ ਦੇ ਇਕ ਛੋਟੇ ਜਿਹੇ ਸ਼ਹਿਰ 'ਚ ਬਿਹਾਰ ਦੀ ਰਾਜਧਾਨੀ ਦੇ ਨਾਲ ਉਸ ਦੇ ਇਤਿਹਾਸਿਕ ਸਬੰਧਾਂ ਨੂੰ ਦਰਸਾਉਂਦਿਆਂ ਬਿਹਾਰ ਦਿਵਸ ਮਨਾਇਆ ਗਿਆ | ਸਕਾਟਲੈਂਡ ਦੇ ...

ਪੂਰੀ ਖ਼ਬਰ »

ਟੀ.ਵੀ. ਪੇਸ਼ਕਰਤਾ ਨੇ ਸ਼ਰਾਬ ਦੇ ਨਸ਼ੇ 'ਚ ਭਾਰਤੀ ਮੂਲ ਦੇ ਪਰਿਵਾਰ ਦੀ ਕਾਰ ਨੂੰ ਮਾਰੀ ਟੱਕਰ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਰੋੜਪਤੀ ਮਸ਼ਹੂਰ ਟੀ.ਵੀ. ਸਟਾਰ ਆਂਟ ਮੈਕਪਾਰਟਲਿਨ ਨੇ ਸ਼ਰਾਬ ਦੇ ਨਸ਼ੇ ਵਿਚ ਭਾਰਤੀ ਮੂਲ ਦੇ ਪਰਿਵਾਰ ਦੀ ਕਾਰ ਨੂੰ ਟੱਕਰ ਮਾਰੀ, ਜਿਸ ਨਾਲ 4 ਸਾਲਾ ਬੱਚੀ ਨੂੰ ਮਾਮੂਲੀ ਸੱਟਾਂ ਲੱਗੀਆਂ | ਜਦ ਕਿ ਆਂਟ ਮੈਕਪਾਰਟਲਿਨ ਦੀ ...

ਪੂਰੀ ਖ਼ਬਰ »

ਵਿਲੈਤਰੀ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 21 ਮਾਰਚ (ਹਰਦੀਪ ਸਿੰਘ ਕੰਗ)- ਗੁਰੂ ਰਵਿਦਾਸ ਦਰਬਾਰ ਵਿਲੈਤਰੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਦੀ ਆਰੰਭਤਾ ਗਿਆਨੀ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਬੇਅੰਤ ਸਿੰਘ ਬੇਰ ਕਲਾਂ ਵਾਲਿਆਂ ਨੇ ਸਮੈਦਿਕ ਵਿਖੇ ਦੀਵਾਨ ਸਜਾਏ

ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਾਬਾ ਬੇਅੰਤ ਸਿੰਘ ਬੇਰ ਕਲਾਂ ਵਾਲਿਆਂ ਨੇ ਸਮੈਦਿਕ ਵਿਖੇ ਗੁਰਦੁਆਰਾ ਬਾਬਾ ਸੰਗ ਵਿਖੇ ਵਿਸ਼ੇਸ਼ ਦੀਵਾਨ ਸਜਾਏ | ਸਿੱਖ ਸੰਗਤਾਂ ਨੂੰ ਗੁਰਬਾਣੀ ਉਪਦੇਸ਼ ਦਿੰਦਿਆਂ ੳਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ...

ਪੂਰੀ ਖ਼ਬਰ »

ਗਿਆਨੀ ਜਗਦੇਵ ਸਿੰਘ ਜਾਚਕ ਦਾ ਢਾਡੀ ਜਥਾ ਸਨਮਾਨਿਤ

ਟੋਰਾਂਟੋ, 21 ਮਾਰਚ (ਅੰਮਿ੍ਤਪਾਲ ਸਿੰਘ ਸੈਣੀ)- ਭਾਰਤ ਤੋਂ ਕੈਨੇਡਾ ਆਏ ਗਿਆਨੀ ਜਗਦੇਵ ਸਿੰਘ ਜਾਚਕ ਦੇ ਢਾਡੀ ਜਥੇ ਵਲ਼ੋਂ ਬੀਤੇ ਕੁੱਝ ਸਮੇਂ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਤੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿੰਲਟਨ ਵਿਖੇ ਰੋਜ਼ਾਨਾ ਦੇ ਦੀਵਾਨਾਂ 'ਚ ...

ਪੂਰੀ ਖ਼ਬਰ »

ਗੋਲਡਨ ਗਰੋਵ ਐਡੀਲੇਡ 'ਚ ਵਾਪਰੀ ਗੋਲੀਬਾਰੀ ਦੀ ਪੁਲਿਸ ਵਲੋਂ ਜਾਂਚ

ਐਡੀਲੇਡ, 21 ਮਾਰਚ (ਗੁਰਮੀਤ ਸਿੰਘ ਵਾਲੀਆ)-ਗੋਲਡਨ ਗਰੋਵ ਐਡੀਲੇਡ ਉੱਤਰ ਪੂਰਬ ਇਲਾਕੇ 'ਚ ਵਾਪਰੀ ਗੋਲੀਬਾਰੀ ਦੀ ਘਟਨਾ ਦੀ ਪੁਲਿਸ ਜਾਂਚ ਕਰ ਰਹੀ ਹੈ | ਦੋ ਕਾਰ ਡਰਾਇਵਰਾਂ 'ਚ ਝਗੜੇ ਦੌਰਾਨ ਇਕ ਡਰਾਇਵਰ ਨੇ ਦੂਸਰੇ ਦੀ ਕਾਰ 'ਤੇ ਗੋਲੀਬਾਰੀ ਕੀਤੀ ਜਿਸ ਵਿਚ ਦੂਸਰਾ ਡਰਾਇਵਰ ...

ਪੂਰੀ ਖ਼ਬਰ »

ਹਾਂਗਕਾਂਗ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਦਸਤਾਰ ਦਿਵਸ ਉਤਸ਼ਾਹ ਨਾਲ ਮਨਾਇਆ

ਹਾਂਗਕਾਂਗ, 21 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਵਿਸ਼ਵ ਵਿਚ ਵੱਧ ਰਹੇ ਸਮੁੱਚੇ ਭਾਈਚਾਰੇ ਦੀ ਤਰਜ਼ 'ਤੇ ਸਾਲਾਨਾ ਅੰਤਰਰਾਸ਼ਟਰੀ ਦਸਤਾਰ ਦਿਵਸ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਤੋਂ ਲੈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸਮੁੱਚੀ ਮਾਨਵਤਾ ਲਈ ਕ੍ਰਾਂਤੀ ਦੇ ਚਿੰਨ੍ਹ -ਪ੍ਰੋ: ਅਵਲੋਨੇ ਜੇਨਾਰਾਰੋ

*ਸਲੇਰਨੋ ਦੇ ਕਪਾਚੋ ਸ਼ਹਿਰ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਮਿਲਾਨ (ਇਟਲੀ), 21 ਮਾਰਚ (ਇੰਦਰਜੀਤ ਸਿੰਘ ਲੁਗਾਣਾ )-ਇੱਕਲੇ ਭਾਰਤ ਲਈ ਹੀ ਨਹੀ , ਸਗੋਂ ਸਮੁੱਚੇ ਸੰਸਾਰ ਦੇ ਕ੍ਰਾਤੀਕਾਰੀਆਂ ਲਈ ਪ੍ਰੇਰਣਾ ਸਰੋਤ ਹਨ ਗੁਰੂ ਰਵਿਦਾਸ, ਜਿਨ੍ਹਾਂ ਨੇ ਜਾਤ-ਪਾਤ ਦੀ ਵੰਡ ਨੂੰ ਗਲਤ ਠਹਿਰਾਇਆ | ਉਪਰੋਕਤ ਪ੍ਰਗਟਾਵਾ ਉੱਘੇ ਇਟਾਲੀਅਨ ਅਖਬਾਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX