ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  1 day ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  1 day ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  1 day ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  1 day ago
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  1 day ago
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  1 day ago
ਬਲਬੀਰ ਸਿੱਧੂ ਵੱਲੋਂ ਸਦਨ 'ਚ ਪਸ਼ੂ ਫੀਡ ਅਤੇ ਖਣਿਜ ਮਿਸ਼ਰਨ ਬਿੱਲ ਸੰਬੰਧੀ ਪੇਸ਼ ਕੀਤਾ ਗਿਆ ਪ੍ਰਸਤਾਵ
. . .  1 day ago
ਪੰਚਾਇਤੀ ਰਾਜ ਸੋਧ ਬਿਲ 2018 ਪੰਜਾਬ ਵਿਧਾਨ ਸਭਾ 'ਚ ਪਾਸ
. . .  1 day ago
ਸੰਵਿਧਾਨਿਕ ਮਜਬੂਰੀ ਦੇ ਚੱਲਦਿਆਂ ਪੰਚਾਇਤੀ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ- ਤ੍ਰਿਪਤ ਬਾਜਵਾ
. . .  1 day ago
ਟਕਸਾਲੀ ਆਗੂਆਂ ਨੂੰ ਨਵੀ ਪਾਰਟੀ ਦੇ ਗਠਨ ਤੋਂ ਪਹਿਲਾਂ ਮਿਲਿਆ ਭਰਵਾਂ ਹੁੰਗਾਰਾ
. . .  1 day ago
ਪੰਚਾਇਤੀ ਰਾਜ ਸੋਧ ਬਿੱਲ ਪਾਸ ਕਰਨ ਮੌਕੇ ਨਾਗਰਾ ਅਤੇ ਮਜੀਠੀਆ ਵਿਚਾਲੇ ਤਿੱਖੀਆਂ ਝੜਪਾਂ
. . .  1 day ago
ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਦੀ ਅੰਦਰੂਨੀ ਧੜੇ ਬੰਦੀ ਖੁੱਲ ਕੇ ਆਈ ਸਾਹਮਣੇ
. . .  1 day ago
ਬਟਾਲਾ ਨੇੜਲੇ ਪਿੰਡ ਸੈਦਪੁਰ ਕਲਾਂ 'ਚ ਚਲੀਆਂ ਗੋਲੀਆਂ, ਇਕ ਔਰਤ ਸਮੇਤ ਹੋਰ ਜ਼ਖ਼ਮੀ
. . .  1 day ago
ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  1 day ago
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  1 day ago
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  1 day ago
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  1 day ago
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  1 day ago
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  1 day ago
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  1 day ago
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  1 day ago
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  1 day ago
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  1 day ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  1 day ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  1 day ago
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  1 day ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  1 day ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  1 day ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  1 day ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  1 day ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਹਰਿਆਣਾ ਹਿਮਾਚਲ

ਚੌਧਰੀ ਦੇਵੀ ਲਾਲ ਸਰਕਾਰੀ ਇੰਜੀਨੀਅਰਿੰਗ ਕਾਲਜ 'ਚ ਸਮਾਗਮ

ਕਾਲਾਂਵਾਲੀ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀਲਾਲ ਸਰਕਾਰੀ ਇੰਜੀਨੀਅਰਿੰਗ ਕਾਲਜ ਪੰਨੀਵਾਲਾ ਮੋਟਾ 'ਚ ਕਰਵਾਏ ਗਏ ਵਿਦਿਆਰਥੀ ਸਮਾਰੋਹ ਦਾ ਉਦਘਾਟਨ ਮੁੱਖ ਮਹਿਮਾਨ ਹਰਿਆਣਾ ਪ੍ਰਦੇਸ਼ ਪੰਜਾਬੀ ਮੋਰਚਾ ਦੇ ਪ੍ਰਧਾਨ ਰਮੇਸ਼ ਖੱਟਰ ਨੇ ਕੀਤਾ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਨਿਰਦੇਸ਼ਕ ਪਿ੍ੰਸੀਪਲ ਡਾ. ਵਜੀਰ ਸਿੰਘ ਨੇ ਕੀਤੀ | ਇਸ ਮੌਕੇ ਰਮੇਸ਼ ਖੱਟਰ ਨੇ ਕਿਹਾ ਕਿ ਵਿਦਿਆਰਥੀ ਜੀਵਨ ਕਿਸੇ ਵੀ ਵਿਦਿਆਰਥੀ ਲਈ ਸਭ ਤੋਂ ਕੋਮਲ ਤੇ ਯਾਦਗਾਰ ਪਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਫੈਲੋਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ | ਇਸ ਯੋਜਨਾ ਦੇ ਤਹਿਤ ਹਰ ਸਾਲ ਬੀ.ਟੈੱਕ ਦੇ ਇਕ ਹਜ਼ਾਰ ਹੋਣਹਾਰ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਈ. ਈ. ਆਈ. ਟੀ. ਅਤੇ ਆਈ. ਆਈ. ਐਸ. ਈ. ਵਿਚ ਪੀ. ਐਚ. ਡੀ. ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ | ਸਮਾਰੋਹ ਦੇ ਅੰਤ 'ਚ ਰਮੇਸ਼ ਖੱਟਰ ਨੇ ਕਾਲਜ 'ਚ ਹੋਏ ਖੇਡ ਮੁਕਾਬਲਿਆਂ 'ਚ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦੇ ਪ੍ਰੋਫੈਸਰ ਡਾ. ਮੀਨਾ ਕੁਮਾਰੀ, ਡਾ. ਤਿਰਲੋਕ ਰੰਜਨ ਮੁਦਗਿਲ, ਸੀਮਾ ਜੋਧਾ, ਪਵਨ ਕੰਬੋਜ, ਪਿ੍ਅੰਕਾ ਹਾਂਡਾ, ਵੇਦਪ੍ਰਕਾਸ਼, ਪੁਨੀਤ ਚਾਵਲਾ, ਡਾ. ਭੁਪਿੰਦਰ ਸਿੰਘ, ਅਸ਼ੋਕ ਕੁਮਾਰ, ਮਾਨਿਕ ਗੋਇਲ, ਰੂਬਰਿੰਦਰ ਸਿੰਘ, ਪ੍ਰੋ. ਸਚਿਨ ਦਹੀਆ, ਸੰਜੈ ਦਹੀਆ, ਡਾ. ਰਜਨੀ ਕੰਬੋਜ, ਡਾ. ਸ਼ਿਆਮ ਸੁੰਦਰ, ਗੌਰਵ ਸਿੰਘ ਸਿਸੋਦਿਆ, ਸੀਮਾ ਰਾਣੀ, ਰਜਿੰਦਰ ਦੇਵਰਥ, ਜੈਵੀਰ ਸਿੰਘ, ਪਰਵਿੰਦਰ ਸਿੰਗਲਾ, ਦਵਿੰਦਰ ਪਾਲ, ਤਾਰਾਚੰਦ, ਸੁਰਿੰਦਰ ਮਹਿਤਾ ਤੇ ਸੁਨੀਲ ਮਹਿਤਾ ਸਮੇਤ ਸਾਰੇ ਸਟਾਫ ਮੈਂਬਰ ਮੌਜੂਦ ਸਨ |

ਅਧਿਕਾਰੀਆਂ ਵਲੋਂ ਰੁਕਵਾਏ ਜਾਣ ਦੇ ਬਾਵਜੂਦ ਠੇਕੇਦਾਰ ਨੇ ਸ਼ੁਰੂ ਕੀਤਾ ਕੰਮ

ਕੁਰੂਕਸ਼ੇਤਰ/ਸ਼ਾਹਾਬਾਦ, 21 ਮਾਰਚ (ਜਸਬੀਰ ਸਿੰਘ ਦੁੱਗਲ)-ਸ਼ਾਹਾਬਾਦ ਦੀ ਲੱਕੀ ਕਾਲੋਨੀ 'ਚ ਠੇਕੇਦਾਰ ਵਲੋਂ ਬਿਨਾ ਸੀਮੇਂਟ ਪਾਏ ਹੀ ਉਸਾਰੀ ਦਾ ਕੰਮ ਕਰਨ ਤੋਂ ਨਾਰਾਜ ਨਗਰ ਪਾਲਿਕਾ ਅਧਿਕਾਰੀਆਂ ਵਲੋਂ ਕੰਮ ਰੁਕਵਾਏ ਜਾਣ ਦੇ ਬਾਵਜੂਦ ਠੇਕੇਦਾਰ ਨੇ ਮੁੜ ਪੁਰਾਣੇ ਠੱਰੇ ...

ਪੂਰੀ ਖ਼ਬਰ »

ਨਰਾਤਿਆਂ 'ਤੇ ਭੱਦਰਕਾਲੀ ਮੰਦਰ 'ਚ ਗੂੰਜੇ ਮਾਂ ਭਗਵਤੀ ਦੇ ਜੈਕਾਰੇ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਨਰਾਤਿਆਂ ਦੇ ਚੌਥੇ ਦਿਨ ਹਰਿਆਣਾ ਦੇ ਇਕਲੌਤੇ ਸ਼ਕਤੀਪੀਠ ਸ੍ਰੀ ਦੇਵੀਕੂਪ ਭੱਦਰਕਾਲੀ ਮੰਦਰ 'ਚ ਸਵੇਰੇ ਤੋਂ ਹੀ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ | ਪੂਰਾ ਮੰਦਰ ਕੰਪਲੈਕਸ ਮਾਂ ਦੇ ਜੈਕਾਰਿਆਂ ਨਾਲ ਗੂੰਜ ਗਿਆ | ਮੰਦਰ 'ਚ ਮਾਂ ਦੇ ਦਰਸ਼ਨ ...

ਪੂਰੀ ਖ਼ਬਰ »

ਸਪਨਾ ਨੇ ਮੋਹਰੀ ਪੋਸਟਰ ਪੁਰਸਕਾਰ ਕੀਤਾ ਹਾਸਲ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਤਾਵਰਨ ਅਧਿਐਨ ਸੰਸਥਾਨ ਦੀ ਸ਼ੋਧਕਰਤਾ ਸਪਨਾ ਬਿਸ਼ਠ ਨੇ ਮਨੀਪੁਰ 'ਚ ਹੋਈ ਭਾਰਤੀ ਵਿਗਿਆਨ ਕਾਂਗਰਸ ਸੰਸਥਾ ਦੀ 105ਵੀਂ 5 ਰੋਜ਼ਾ ਕਾਨਫਰੰਸ 'ਚ ਪੋਸਟਰ ਪੇਸ਼ਕਾਰੀ 'ਚ ਮੋਹਰੀ ਪੋਸਟਰ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀ ਵਿਦਿਆਰਥਣ ਕੇ.ਯੂ. 'ਚ ਰਹੀ ਅੱਵਲ

ਯਮੁਨਾਨਗਰ, 21 ਮਾਰਚ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੀ ਬੀ.ਐਸ.ਸੀ. ਇਲੈਕਟ੍ਰੋਨਿਕ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ 5ਵੇਂ ਸਮੇਸਟਰਾਂ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਸਿਰਸਾ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਸਰਵ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਮਿੰਨੀ ਸਕੱਤਰੇਤ 'ਚ ਧਰਨੇ 'ਤੇ ਬੈਠੇ ਕਰਮਚਾਰੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਪ੍ਰਧਾਨ ਦੇ ਅਹੁਦੇ ਲਈ ਨਰਿੰਦਰ ਵਸ਼ਿਸ਼ਠ ਨੇ ਭਰਿਆ ਨਾਮਾਂਕਨ

ਸਮਾਲਖਾ, 21 ਮਾਰਚ (ਅਜੀਤ ਬਿਊਰੋ)-ਬਾਰ ਐਸੋਸੀਏਸ਼ਨ ਸਮਾਲਖਾ ਦੀ ਚੋਣ ਨੂੰ ਲੈ ਕੇ ਨਾਮਜਦਗੀ ਪੱਤਰ ਦੇ ਆਖ਼ਰੀ ਦਿਨ ਸਾਬਕਾ ਮੀਤ ਪ੍ਰਧਾਨ ਨਰਿੰਦਰ ਕੁਮਾਰ ਵਸ਼ਿਸ਼ਠ ਨੇ ਪ੍ਰਧਾਨ ਅਹੁਦੇ ਲਈ ਨਾਮਜਦਗੀ ਪੱਤਰ ਭਰਿਆ | ਇਸ ਦੌਰਾਨ ਉਨ੍ਹਾਂ ਨਾਲ ਐਡਵੋਕੇਟ ਸੁਮਨਦੀਪ ...

ਪੂਰੀ ਖ਼ਬਰ »

ਆਉਣ ਵਾਲਾ ਸਮਾਂ ਕਾਂਗਰਸ ਦਾ-ਕੈਲਾਸ਼ੋ ਸੈਣੀ

ਬਾਬੈਨ, 21 ਮਾਰਚ (ਅਜੀਤ ਬਿਊਰੋ)-ਸਾਬਕਾ ਸਾਂਸਦ ਕੈਲਾਸ਼ੋ ਸੈਣੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਨਾ ਉਤਰਣ ਕਾਰਨ ਦੇਸ਼ ਦੇ ਲੋਕਾਂ ਨੇ ਫਿਰ ਤੋਂ ਕਾਂਗਰਸ ਨੂੰ ਰਾਜ ਸੌਾਪਣ ਦਾ ਮਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਅੱਜ ਕੇਂਦਰ ਦੀਆਂ ਗਲਤ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਦਿਲਚਸਪੀ ਰੱਖਣ ਵਾਲਿਆਂ ਨੂੰ 'ਜਾਬ ਫਾਰ ਸਿੱਖਸ'ਨਾਲ ਜੁੜਨ ਦੀ ਅਪੀਲ

ਨਵੀਂ ਦਿੱਲੀ,21 ਮਾਰਚ (ਜਗਤਾਰ ਸਿੰਘ)- ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਮਦਦ ਕਰਨ ਦੇ ਮਕਸਦ ਨਾਲ 'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਦੇ ਮੁਖੀ ਡਾ. ਪੁਨਪ੍ਰੀਤ ਸਿੰਘ ਵੱਲੋਂ ਸ਼ੁਰੂ ਕੀਤੇ ਗਏ 'ਜਾਬ ਫਾਰ ਸਿੱਖਸ' ਪ੍ਰਾਜੈਕਟ ਨੂੰ ਸਿੱਖ ਨੌਜਵਾਨਾਂ ...

ਪੂਰੀ ਖ਼ਬਰ »

ਸੀ.ਆਰ.ਡੀ.ਏ.ਵੀ. ਕਾਲਜ ਦੇ ਡਾ. ਵਿਸ਼ਾਲ ਸੈਣੀ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ਲਈ ਚੁਣੇ

ਏਲਨਾਬਾਦ, 21 ਮਾਰਚ (ਜਗਤਾਰ ਸਮਾਲਸਰ)-ਸਥਾਨਕ ਸੀ. ਆਰ. ਡੀ. ਏ. ਵੀ. ਗਰਲਜ਼ ਕਾਲਜ ਦੇ ਰਸਾਇਣ ਵਿਗਿਆਨ ਦੇ ਡਾ. ਵਿਸ਼ਾਲ ਸੈਣੀ ਨੂੰ ਆਈ.ਆਰ.ਪੀ.ਡੀ. ਚੇਨਈ ਦੀ ਸੰਸਥਾ ਨੇ ਏ.ਪੀ.ਜੇ. ਅਬਦੁੱਲ ਕਲਾਮ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ਲਈ ਚੁਣਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੇ.ਯੂ. ਲੋਕ ਪ੍ਰਸ਼ਾਸਨ ਵਿਭਾਗ ਨੇ ਵੰਡੇ ਸਰਟੀਫ਼ਿਕੇਟ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਲੋਕ ਪ੍ਰਸ਼ਾਸਨ ਵਿਭਾਗ ਤੇ ਹਰਿਆਣਾ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਵਲੋਂ ਪੰਚਾਇਤੀ ਰਾਜ ਤੇ ਗ੍ਰਾਮੀਣ ਵਿਕਾਸ ਦਾ ਸਰਟੀਫ਼ਿਕੇਟ ਵੰਡ ਸਮਾਰੋਹ ਕਰਵਾਇਆ ਗਿਆ | ਇਸ ਕੋਰਸ ਦੇ ...

ਪੂਰੀ ਖ਼ਬਰ »

ਬੀ.ਈ.ਓ. ਦਫ਼ਤਰ ਵਿਖੇ ਸਕੂਲ ਪ੍ਰਬੰਧਕਾਂ ਦੀ ਮੀਟਿੰਗ

ਏਲਨਾਬਾਦ, 21 ਮਾਰਚ (ਜਗਤਾਰ ਸਮਾਲਸਰ)-ਬਲਾਕ ਦੇ ਸਾਰੇ ਨਿੱਜੀ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਅੱਜ ਸਥਾਨਕ ਬੀ.ਈ.ਓ. ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਸਾਰੇ ਸਕੂਲ ਪ੍ਰਬੰਧਕਾਂ ਨੇ ਹਿੱਸਾ ਲਿਆ | ਇਸ ਦੌਰਾਨ ਬੀ.ਈ.ਓ. ਦਫ਼ਤਰ ਦੇ ਅਧਿਕਾਰੀਆਂ ਵਲੋਂ 134ਏ ਦੇ ਸਬੰਧ 'ਚ ਜਾਣਕਾਰੀ ...

ਪੂਰੀ ਖ਼ਬਰ »

ਮਾਂ ਆਦਿ ਸ਼ਕਤੀ ਦਾ ਸਾਲਾਨਾ ਪ੍ਰਾਣ-ਪ੍ਰਤਿਸ਼ਠਾ ਮਹਾਂ ਉਤਸਵ ਮਨਾਇਆ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਪਿੰਡ ਸ਼ਾਂਤੀ ਨਗਰ ਕੁਰਡੀ 'ਚ ਚਲ ਰਹੇ ਨਰਾਤੇ ਮਹਾਂ ਉਤਸਵ 'ਤੇ ਜੈ ਓਾਕਾਰ ਆਸ਼ਰਮ ਆਦਿ ਸ਼ਕਤੀ ਪੀਠ ਕੁਰਡੀ 'ਚ ਸਵਾਮੀ ਸ੍ਰੀ ਸ਼ਕਤੀਦੇਵ ਮਹਾਰਾਜ ਕੁਰਡੀ ਵਾਲੇ ਤੇ ਸਵਾਮੀ ਸੰਤੋਸ਼ ਓਾਕਾਰ ਮਹਾਰਾਜ ਕੁਰਡੀ ਵਾਲੇ ਤੇ ਸਵਾਮੀ ਸ੍ਰੀ ...

ਪੂਰੀ ਖ਼ਬਰ »

ਤੇਰਾਪੰਥ ਮਹਿਲਾ ਮੰਡਲ ਦੀਆਂ ਮੈਂਬਰਾਂ ਨੇ ਸਕੂਲੀ ਬੱਚਿਆਂ ਨੂੰ ਸਫ਼ਾਈ ਸਬੰਧੀ ਦਿੱਤੀ ਜਾਣਕਾਰੀ

ਕਾਲਾਂਵਾਲੀ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਕੁੱਲ ਹਿੰਦ ਤੇਰਾਪੰਥ ਮਹਿਲਾ ਮੰਡਲ ਵਲੋਂ ਸਫ਼ਾਈ ਨੂੰ ਲੈ ਕੇ 14 ਨੰਵਬਰ ਤੋਂ ਸ਼ੁਰੂ ਕੀਤੇ ਗਏ 'ਨਿਰਮਾਣ ਇਕ ਨੰਨ੍ਹਾ ਕਦਮ ਸਫ਼ਾਈ ਦੇ ਵੱਲ' ਦੇ 8ਵੇਂ ਪੜਾਅ ਵਿਚ ਪਿੰਡ ਕਾਲਾਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਨਰਾਤਿਆਂ ਦੇ ਸਬੰਧ 'ਚ ਕੀਤੀ ਕੰਨਿਆ ਪੂਜਾ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਵਿਸ਼ਵਵੰਦਿਆ ਮਾਂ ਸਿਧੇਸ਼ਵਰੀ ਸ਼ਕਤੀਪੀਠ ਗੀਤਾ ਧਾਮ 'ਚ ਨਰਾਤਿਆਂ ਦੇ ਸਬੰਧ 'ਚ ਮਾਂ ਦੁਰਗਾ ਦੀ ਪੂਜਾ 'ਚ ਵੱਡੀ ਗਿਣਤੀ 'ਚ ਸਰਧਾਲੂਆਂ ਨੇ ਹਿੱਸਾ ਲਿਆ | ਆਸ਼ਰਮ ਦੀ ਮਾਂ ਭਿਕਸ਼ੁਦੇਵੀ ਦੀ ਅਗਵਾਈ 'ਚ ਭਜਨ ਅਤੇ ਕੀਰਤਨ ਹੋਇਆ, ਜਿਸ 'ਚ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਨਾਟਕਾਂ ਤੇ ਗੀਤਾਂ 'ਤੇ ਆਧਾਰਿਤ ਪ੍ਰੋਗਰਾਮ 25 ਨੂੰ

ਏਲਨਾਬਾਦ, 21 ਮਾਰਚ (ਜਗਤਾਰ ਸਮਾਲਸਰ)-ਸਰਵ ਭਾਰਤ ਨੌਜਵਾਨ ਸਭਾ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਏਲਨਾਬਾਦ ਵਲੋਂ ਇਥੋਂ ਦੇ ਸ਼ਹੀਦ ਊਧਮ ਸਿੰਘ ਚੌਾਕ ਨਜ਼ਦੀਕ ਸਥਿਤ ਗਰਾਊਾਡ 'ਚ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਬਾਰੂਦ ਬਰਾਮਦਗੀ ਦੇ ਮਾਮਲੇ ਦੀ ਸੁਣਵਾਈ 26 ਮਾਰਚ ਤੱਕ ਮੁਲਤਵੀ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਬਾਰੂਦ ਬਰਾਮਦਗੀ ਦੇ ਮਾਮਲੇ ਦੀ ਸੁਣਵਾਈ 26 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਮਾਮਲੇ ਵਿਚ ਪੁਲਿਸ ਵੱਲੋਂ ਖਾੜੂ ਹਰਮਿੰਦਰ ਸਿੰਘ ਮਿੰਟੂ ਨੂੰ ਨਾਮਜ਼ਦ ਕੀਤਾ ਹੈ | ਅੱਜ ਸੁਰੱਖਿਆ ਪ੍ਰਬੰਧਾਂ ਕਾਰਨ ...

ਪੂਰੀ ਖ਼ਬਰ »

ਕਿਸਾਨ ਸਭਾ ਨੇ ਕਣਕ ਦੀ ਖ਼ਰੀਦ 'ਤੇ 265 ਰੁਪਏ ਬੋਨਸ ਦੀ ਕੀਤੀ ਮੰਗ

ਸਿਰਸਾ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਅਖਿਲ ਭਾਰਤੀ ਕਿਸਾਨ ਸਭਾ ਤੇ ਹਰਿਆਣਾ ਕਿਸਾਨ ਸਭਾ ਦੀ ਇਕ ਸਾਂਝੀ ਮੀਟਿੰਗ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ 'ਚ ਰਾਜ ਕੁਮਾਰ ਸ਼ੇਖੁਪੁਰੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਬ ਸਮੰਤੀ ਨਾਲ ਕੀਤੇ ਪਾਸ ਮਤੇ 'ਚ ਕਣਕ ਦੀ ਖਰੀਦ ...

ਪੂਰੀ ਖ਼ਬਰ »

ਸ਼ਹਿਰ ਦੇ 'ਦੋ ਖ਼ੂਨੀ ਚੌਕਾਂ' ਦਾ ਪੁਲਿਸ ਅਧਿਕਾਰੀਆਂ ਨੇ ਕੀਤਾ ਨਿਰੀਖਣ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਆਵਾਜਾਈ ਪੁਲਿਸ ਦੇ ਅਧਿਕਾਰੀਆਂ ਵਲੋਂ ਅੱਜ ਸ਼ਹਿਰ ਦੇ 'ਦੋ ਖੂਨੀ ਚੌਕਾ' 'ਤੇ ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਨਿਰੀਖਣ ਕੀਤਾ ਗਿਆ | ਜਾਣਕਾਰੀ ਅਨੁਸਾਰ ਸ਼ਹਿਰ ਵਿਚ ਫੁੱਲਾਂਵਾਲ ਚੌਕ ...

ਪੂਰੀ ਖ਼ਬਰ »

ਮਿੱਲਰਜ਼ ਐਸੋਸੀਏਸ਼ਨ ਦੀ ਸ਼ਿਕਾਇਤ 'ਤੇ ਮੰਤਰੀ ਨੇ ਕੀਤਾ ਅਧਿਕਾਰੀ ਦਾ ਤਬਾਦਲਾ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰਾਈਜ਼ ਮਿਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਜਵੈਲ ਸਿੰਗਲਾ ਨੇ ਦੱਸਿਆ ਕਿ ਹਰਿਆਣਾ ਦੇ ਖੁਰਾਕ ਤੇ ਸਪਲਾਈ ਮੰਤਰੀ ਕਰਨਦੇਵ ਕੰਬੋਜ਼ ਨੇ ਭਿ੍ਸ਼ਟਾਚਾਰ 'ਤੇ ਸਰਕਾਰ ਦੀ ਜੀਰੋ ਟਾਲਰੇਂਸ ਦੀ ਗੱਲ 'ਤੇ ਅਮਲ ਕਰਦੇ ਹੋਏ ...

ਪੂਰੀ ਖ਼ਬਰ »

ਭਾਜਪਾ ਦਾ ਅਸਲੀ ਚਿਹਰਾ ਆਇਆ ਲੋਕਾਂ ਸਾਹਮਣੇ-ਰਮੇਸ਼ ਗੁਪਤਾ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਸਾਬਕਾ ਵਿਧਾਇਕ ਰਮੇਸ਼ ਗੁਪਤਾ ਨੇ ਕਿਹਾ ਕਿ ਭਾਜਪਾ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ | ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਦੇ ਰਾਜ 'ਚ ਹੀ ਭਿ੍ਸ਼ਟਾਚਾਰ ਸ਼ਿਖਰਾਂ 'ਤੇ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ 'ਤੇ ਕੇਸ ਦਰਜ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਦਲਜੀਤ ਕੌਰ ਵਾਸੀ ਡਾਬਾ ਦੀ ਸ਼ਿਕਾਇਤ 'ਤੇ ਗੁਰਮੀਤ ਸਿੰਘ (ਪਤੀ) ਲਖਵੀਰ ਸਿੰਘ ਸਹੁਰਾ ਤੇ ਜਸਵੀਰ ਕੌਰ ਸੱਸ ਖਿਲਾਫ ਧਾਰਾ 406/498 ਏ ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਦਾਜ ...

ਪੂਰੀ ਖ਼ਬਰ »

ਅਫੀਮ ਸਮੇਤ ਔਰਤ ਤੇ ਨੌਜਵਾਨ ਕਾਬੂ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਅਤੇ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਹੈ | ਰੇਲਵੇ ਪੁਲਿਸ ਸੀ. ਆਈ. ਏ. ਸਟਾਫ ਦੇ ਇੰਚਾਰਜ ਜਸਕਰਨ ...

ਪੂਰੀ ਖ਼ਬਰ »

ਕਰਨਾਲ ਦੀ ਸਿੱਖ ਸੰਗਤ ਸ੍ਰ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਕਰੇਗੀ ਲੰਗਰ ਦੀ ਸੇਵਾ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਸਿੱਖ ਸੰਗਤ 2 ਤੋਂ 4 ਅਪ੍ਰੈਲ ਤੱਕ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ ਦੀ ਸੇਵਾ ਕਰੇਗੀ, ਜਿਸ ਲਈ ਡੇਰਾ ਕਾਰ ਸੇਵਾ ਕਲੰਦਰੀ ਗੇਟ ਤੋਂ ਲੰਗਰ ਸਾਮਗਰੀ ਲੈ ਕੇ ਇਕ ਜਥਾ ਕਰਨਾਲ ਤੋਂ ਰਵਾਨਾ ਹੋਵੇਗਾ | ਇਸ ਦੀ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਸਿਰਸਾ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਸੂਬਾ ਕਮੇਟੀ ਦੇ ਸੱਦੇ 'ਤੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਤਹਿਤ ਜ਼ਿਲ੍ਹਾ ਭਰ 'ਚ ਤੈਨਾਤ ਕਰਮਚਾਰੀਆਂ ਨੇ 14 ਦਸੰਬਰ, 2016 ਨੂੰ ਹੜਤਾਲ ਦੌਰਾਨ ਸੀ.ਐਮ.ਓ. ਦੀ ਕੁਰਸੀ ਉੱਤੇ ਮਿੱਟੀ ਪਾਉਣ ਦੇ ਦੋਸ਼ 'ਚ ਦਰਜ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੀਆਂ ਚੋਰੀਆਂ ਵਿਰੁੱਧ ਦੁਕਾਨਦਾਰਾਂ ਨੇ ਦਿੱਤਾ ਧਰਨਾ

ਸਿਰਸਾ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਸ਼ਹਿਰ 'ਚ ਮੋਬਾਈਲ ਦੀਆਂ ਦੁਕਾਨਾਂ ' ਚੋਂ ਲਗਾਤਾਰ ਹੋ ਰਹੀਆਂ ਚੋਰੀਆਂ ਵਿਰੁੱਧ ਦੁਕਾਨਦਾਰਾਂ ਨੇ ਅੱਜ ਸੁਭਾਸ਼ ਚੌਕ 'ਚ ਧਰਨਾ ਦਿੱਤਾ ਅਤੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਸਤਬੀਰ ਸ਼ਰਮਾ ਬਣੇ ਸਲਾਹ ਕਮੇਟੀ ਦੇ ਮੈਂਬਰ

ਕੁਰੂਕਸ਼ੇਤਰ, 21 ਮਾਰਚ (ਜਸਬੀਰ ਸਿੰਘ ਦੁੱਗਲ)-ਇਨੈਲੋ ਜ਼ਿਲ੍ਹਾ ਮੀਤ ਪ੍ਰਧਾਨ ਸਤਬੀਰ ਸ਼ਰਮਾ ਨੂੰ ਉੱਤਰ ਰੇਲਵੇ ਦੇ ਦਿੱਲੀ ਮੰਡਲ ਦੇ ਮੰਡਲੀ ਰੇਲਵੇ ਖਪਤਕਾਰ ਸਲਾਹ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸਤਬੀਰ ਸ਼ਰਮਾ ਇਨੈਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ...

ਪੂਰੀ ਖ਼ਬਰ »

ਹਰਿਆਣਾ ਨੂੰ ਛੇਤੀ ਮਿਲਣਗੇ ਵਾਦ ਯੰਤਰ ਵਜਾਉਣ ਵਾਲੇ ਕਲਾਕਾਰ-ਵਾਈਸ ਚਾਂਸਲਰ

ਥਾਨੇਸਰ, 21 ਮਾਰਚ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਾ ਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਵਲੋਂ 10 ਰੋਜ਼ਾ ਗੁਰੂ-ਚੇਲਾ ਪਰੰਪਰਾ ਦਾ ਸਮਾਪਨ ਪ੍ਰੋਗਰਾਮ ਧੂਮਧਾਮ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ...

ਪੂਰੀ ਖ਼ਬਰ »

ਚਾਰ ਜ਼ਿਲਿ੍ਹਆਂ ਤੋਂ ਫੌਜ ਲਈ ਭਰਤੀ 4 ਅਪ੍ਰੈਲ ਤੋਂ

ਲੂਧਿਆਣਾ, 21 ਮਾਰਚ (ਪਰਮਿੰਦਰ ਸਿੰਘ)- ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵਲੋਂ ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਲਈ ਵਿਸ਼ੇਸ਼ ਭਰਤੀ ਰੈਲੀ 4 ਤੋਂ 6 ਅਪ੍ਰੈੱਲ ਤੱਕ ...

ਪੂਰੀ ਖ਼ਬਰ »

ਪੰਛੀਆਂ ਦੇ ਹਿਤੈਸ਼ੀ ਚੰਨੀ ਚੌਹਾਨ ਦੇ ਮਨਾਇਆ ਗਿਆ ਵਿਸ਼ਵ ਸਪੈਰੋ ਡੇ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਵਿਸ਼ਵ ਸਪੈਰੋ ਡੇ ਦੀ ਮਹੱਤਤਾ ਦੇ ਆਧਾਰ 'ਤੇ ਪੰਛੀਆਂ ਦੇ ਹਿਤੈਸ਼ੀ ਚੰਨੀ ਚੌਹਾਨ ਅਤੇ ਸਮੂਹ ਇਲਾਕਾ ਨਿਵਾਸੀਆਂ ਤੇ ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਸੁਸਾਇਟੀ ਵਲੋਂ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੂੰ ਰੋਕ ਕੇ ਪੰਛੀਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX