ਗਿੱਦੜਬਾਹਾ, 21 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਸਾਹਿਬਾਨ ਸ੍ਰੀ ਰਾਮਿੰਦਰਾ ਜੈਨ ਅੱਜ ਇੱਥੇ ਗਿੱਦੜਬਾਹਾ ਵਿਖੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਖੇ ਨਿਰੀਖਣ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਯੋਗ ਸ੍ਰੀ ਕਿਸ਼ੋਰ ਕੁਮਾਰ, ਸਕੱਤਰ ਮੁਫ਼ਤ ਕਾਨੂੰਨੀ ਸਹਾਇਤਾ ਮੈਡਮ ਹਰਗੁਰਜੀਤ ਕੌਰ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਮਾਨਯੋਗ ਹਰਪ੍ਰੀਤ ਕੌਰ ਤੇ ਜੇ.ਐੱਮ.ਆਈ.ਸੀ. ਸ੍ਰੀਮਤੀ ਮੇਘਾ ਧਾਲੀਵਾਲ ਵੀ ਹਾਜ਼ਰ ਸਨ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਨੇ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਤੋਂ ਮਗਰੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਜਿੰਦਰ ਸਿੰਘ ਸੰਧੂ ਅਤੇ ਸਕੱਤਰ ਸਨੇਹਪ੍ਰੀਤ ਸਿੰਘ ਮਾਨ ਨੇ ਮਾਨਯੋਗ ਜੱਜ ਸਾਹਿਬਾਨ ਸ੍ਰੀ ਰਾਮਿੰਦਰਾ ਜੈਨ ਨੂੰ ਬਾਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ | ਮਾਨਯੋਗ ਜੱਜ ਸਾਹਿਬਾਨ ਸ੍ਰੀ ਰਾਮਿੰਦਰਾ ਜੈਨ ਨੇ ਬਾਰ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਅਦਾਲਤ ਵਿਖੇ ਨਿਰੀਖਣ ਕਰਨ ਮਗਰੋਂ ਉਨ੍ਹਾਂ ਨੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕੀਤਾ ਹੈ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
ਗਿੱਦੜਬਾਹਾ, 21 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਵਲੋਂ ਸਿਵਲ ਜੱਜ ਜੂਨੀਅਰ ਡਵੀਜ਼ਨ ਕਮ ਜੇ.ਐੱਮ.ਆਈ.ਸੀ. ਦੀ ਮਾਨਯੋਗ ਅਦਾਲਤ ਨੂੰ ਇਕ ਔਰਤ 'ਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਥਾਣਾ ਕੋਟਭਾਈ ਦੇ ਮੁਖੀ ਅਤੇ ਗਿੱਦੜਬਾਹਾ ਦੇ ...
ਮੰਡੀ ਬਰੀਵਾਲਾ, 21 ਮਾਰਚ (ਨਿਰਭੋਲ ਸਿੰਘ)-ਤੇਜ਼ ਹਵਾਵਾਂ ਅਤੇ ਬਾਰਸ਼ ਕਾਰਨ ਕਣਕ ਡਿੱਗਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ | ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਣਕ ਡਿੱਗਣ ਕਾਰਨ ਕਣਕ ਦਾ ਝਾੜ ਵੀ ਘਟੇਗਾ ਅਤੇ ਕਣਕ ਦੀ ਕਟਾਈ ਕਰਨ ਸਮੇਂ ਵੀ ਦਿੱਕਤ ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਵੀਰਪਾਲ ਕੌਰ ਨੂੰ ਬੀਤੇ ਵਰ੍ਹੇ ਬਿਜਲੀ ਚੋਰੀ ਦੇ ਇਕ ਮਾਮਲੇ 'ਚ ਬੀਬੀ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਮਾਣਯੋਗ ਕੋਰਟ ਨੇ ਸਾਰੇ ਦੋਸ਼ਾਂ ...
ਰੁਪਾਣਾ, 21 ਮਾਰਚ (ਜਗਜੀਤ ਸਿੰਘ)-ਬੀਤੇ ਦਿਨੀਂ ਨੱਥੂ ਰਾਮ ਪੁੱਤਰ ਟੇਕ ਚੰਦ ਵਾਸੀ ਰੁਪਾਣਾ ਨੇ ਆਪਣੇ ਬੇਟੇ ਸੰਜੂ (9) ਅਤੇ ਬੇਟੀ ਪਲਕ (5) ਨੂੰ ਅਰਨੀਵਾਲਾ ਨਹਿਰ 'ਚ ਧੱਕਾ ਦੇ ਕੇ ਮੌਤ ਦੀ ਘਾਟ ਉਤਾਰ ਦਿੱਤਾ | ਅੱਜ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਪਾਰਟੀ ਨੇ ਆਪਣੀ ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਵੀਰਪਾਲ ਕੌਰ ਨੂੰ ਬੀਤੇ ਵਰ੍ਹੇ ਬਿਜਲੀ ਚੋਰੀ ਦੇ ਇਕ ਮਾਮਲੇ 'ਚ ਬੀਬੀ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਮਾਣਯੋਗ ਕੋਰਟ ਨੇ ਸਾਰੇ ਦੋਸ਼ਾਂ ...
ਦੋਦਾ, 21 ਮਾਰਚ (ਰਵੀਪਾਲ)-ਪਿੰਡ ਕਾਉਣੀ ਦੇ ਮਿ੍ਤਕ ਬੇਲਦਾਰ (ਬੀ.ਐਾਡ ਆਰ.) ਦੀ ਬਕਾਇਆ ਰਾਸ਼ੀ ਦਾ ਹੱਕ ਦੇਣ ਲਈ ਉਸ ਦੀ ਪਤਨੀ ਕੋਲੋਂ ਰਿਸ਼ਵਤ ਮੰਗਣ ਵਾਲੇ ਕਲਰਕ ਨੂੰ ਵਿਜੀਲੈਂਸ ਟੀਮ ਨੇ 20 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਕਾਬੂ ਕੀਤਾ ਹੈ, ਜਿਸ ਦੇ ਿਖ਼ਲਾਫ਼ ਫ਼ਿਰੋਜ਼ਪੁਰ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਹਰਮਹਿੰਦਰ ਪਾਲ)-ਮਨਰੇਗਾ ਕੰਮ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਮਨਰੇਗਾ ਕਾਮਿਆਂ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਤੀਜੇ ਦਿਨ 'ਚ ਦਾਖ਼ਲ ਹੋ ਗਈ ਹੈ | ਤੀਜੇ ਦਿਨ ਦੀ ਭੁੱਖ ਹੜਤਾਲ 'ਤੇ ਪੰਜ ...
ਦੋਦਾ, 21 ਮਾਰਚ (ਰਵੀਪਾਲ)-ਪਿੰਡ ਸੁਖਨਾ ਅਬਲੂ ਦੇ ਬੇਅੰਤ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਨੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਦੇ ਹੋਏ ਪਿਛਲੀ ਦਿਨੀਂ ਨੈਸ਼ਨਲ ਬੈਚ ਪ੍ਰੈਸ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 2018 ਵਿਚ ਪੰਜਾਬ ਦੀ ਅਗਵਾਈ ਕੀਤੀ ਗਈ | ਇਸ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਸਤਿਅਮ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ 3 ਦਿਨਾਂ ਰੋਸ ਧਰਨਾ ਅੱਜ ਸਮਾਪਤ ਹੋ ਗਿਆ | ਅੱਜ ਰੋਸ ਵਜੋਂ ਯੂਨੀਅਨ ਆਗੂਆਂ ਅਤੇ ਮਜ਼ਦੂਰਾਂ ਨੇ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਤੰਬਾਕੂ ਦਾ ਸੇਵਨ ਕਰਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਤੇ ਕੋਟਪਾ ਐਕਟ 2003 ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ ਲਾਇਆ ...
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵਲੋ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਜੀ.ਟੀ.ਬੀ. ਖ਼ਾਲਸਾ ਇੰਜੀਨੀਅਰਿੰਗ ਕਾਲਜ, ਪੋਲੀਟੈਕਨਿਕ ਕਾਲਜ, ਫਾਰਮੇਸੀ ਕਾਲਜ ਅਤੇ ਆਈ.ਟੀ. ਕਾਲਜ ...
ਗਿੱਦੜਬਾਹਾ, 21 ਮਾਰਚ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦਾ ਜੀ.ਐੱਨ.ਐੱਮ. ਦੂਜੇ ਸਾਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ ਹੈ ਅਤੇ ਸਾਰੀਆਂ ਹੀ ਵਿਦਿਆਰਥਣਾਂ ਨੇ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ 23 ਮਾਰਚ ਨੂੰ ਯੂਥ ਕਾਂਗਰਸ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਪੈਦਲ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਦੇ ਯੂਥ ਫੈਲਫੇਅਰ ਵਿਭਾਗ ਵਲੋਂ ਲੇਖਣ ਮੁਕਾਬਲਾ ਖ਼ਾਲਸਾ ਕਾਲਜ ਫ਼ਾਰ ਵੋਮੈਨ ਸਿਵਲ ਲਾਈਨਜ਼ ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਡੀ.ਏ.ਵੀ ਕਾਲਜ ਮਲੋਟ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸਾਂਝਾ ਅਧਿਆਪਕ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮੋਰਚੇ ਦੇ ਕਨਵੀਨਰਾਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਵਜਿੰਦਰ ਸਿੰਘ ਅਤੇ ਜਗਮੀਤ ਸਿੰਘ ਜੱਗਾ ਦੀ ...
ਮੰਡੀ ਲੱਖੇਵਾਲੀ, 21 ਮਾਰਚ (ਮਿਲਖ ਰਾਜ, ਸੇਖੋਂ)-ਮਾਣਯੋਗ ਹਾਈਕੋਰਟ ਵਲੋਂ ਪ੍ਰੈਸ਼ਰ ਹਾਰਨਾਂ ਦੇ ਪ੍ਰਦੂਸ਼ਣ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਬੇਸ਼ੱਕ ਪੂਰਨ ਰੂਪ ਨਾਲ ਪਾਬੰਦੀ ਲਾਈ ਹੋਈ ਹੈ, ਪ੍ਰੰਤੂ ਅਜੇ ਵੀ ਬੱਸਾਂ ਅਤੇ ਟਰੱਕਾਂ ਤੇ ਲੱਗੇ ਪ੍ਰਦੂਸ਼ਣ ਫੈਲਾ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਮੀਟਿੰਗ 23 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰ ਦੇ 9:45 ਵਜੇ ਸਥਾਨਕ ਗਾਰਡਨ ਕਾਲੋਨੀ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਆਰੋਗਿਆ ਜੀਵਨ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਸੰਸਥਾ ਨਿਰੋਗ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਜਲਦੀ ਹੀ ਸੰਸਥਾ ਦੁਆਰਾ ਆਮ ਲੋਕਾਂ ਨੂੰ ਨਸ਼ਿਆਂ ਦੀ ...
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਡਾ: ਗੁਰਚਰਨ ਸਿੰਘ ਮਾਨ ਐੱਸ.ਐੱਮ.ਓ. ਵਲੋਂ ਸ਼ਹਿਰ ਦੇ ਸਾਰੇ ਦੁਕਾਨਦਾਰਾਂ ਨੂੰ ਫ਼ੂਡ ਸੇਫ਼ਟੀ ਐਕਟ ਅਧੀਨ ਆਪਣੇ ਫ਼ੂਟ ਸੇਫ਼ਟੀ ਲਾਇਸੈਂਸ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਤੋਂ ਪ੍ਰਾਪਤ ਕਰਨ ...
ਪੰਜਗਰਾਈਾ ਕਲਾਂ, 21 ਮਾਰਚ (ਕੁਲਦੀਪ ਸਿੰਘ ਗੋਦਾਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਨਿਵੇਕਲੀ ਯੋਜਨਾ 'ਗਾਰਡੀਅਨ ਆਫ਼ ਗਵਰਨੈੱਸ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਲਈ ਸਰਕਾਰ ਦੀਆਂ ਬਣਾਈਆਂ ਲੋਕ ਭਲਾਈ ਸਕੀਮਾਂ ਨੂੰ ...
ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਸ਼ੇਖ਼ ਫ਼ਰੀਦ ਆਈ.ਟੀ.ਆਈ ਵਿਖੇ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਧੂਮ-ਧਾਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ਼ ਹਿੱਸਾ ਲਿਆ | ਇਸ ਖ਼ੂਬਸੂਰਤ ਸਮਾਰੋਹ ਦੇ ...
ਫ਼ਰੀਦਕੋਟ, 21 ਮਾਰਚ (ਸਤੀਸ਼ ਬਾਗ਼ੀ)-ਬਚਪਨ ਪਲੇਅ ਸਕੂਲ ਦੇ ਨਿੱਕੇ-ਨਿੱਕੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਨਵਦੀਪ ਕੌਰ ਦੀ ਅਗਵਾਈ ਵਿਚ ਅੱਜ ਬੇਸਹਾਰਾ ਅਨਾਥ ਬੱਚਿਆਂ ਦਾ ਆਪਣਾ ਘਰ ਰਾਧਾ ਕਿ੍ਸ਼ਨ ਧਾਮ ਵਿਖੇ ਸਥਿਤ ਮੰਦਰ ਦੇ ਦਰਸ਼ਨ ਕੀਤੇ | ਇਸ ਉਪਰੰਤ ਵਿਦਿਆਰਥੀਆਂ ...
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਚ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਵੀ.ਕੇ. ਬਖ਼ਸ਼ੀ ਅਤੇ ਮਹੀਪ ਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਸੰਸਥਾਵਾਾ ਦੀ ਅਗਵਾਈ ਹੇਠ ਕਾਲਜ ਦੇ ...
ਫ਼ਰੀਦਕੋਟ, 21 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ...
ਬਰਗਾੜੀ, 21 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਲਾਇਨਜ਼ ਕਲੱਬ ਬਰਗਾੜੀ (ਅਨਮੋਲ) ਦੇ ਚੇਅਰਮੈਨ ਸੁਖਜੰਤ ਸਿੰਘ ਸਦਿਓੁੜਾ ਅਤੇ ਪ੍ਰਧਾਨ ਬਲਵਿੰਦਰ ਸਿੰਘ ਸਿਵੀਆਂ ਦੀ ਪੇ੍ਰਰਨਾ ਸਦਕਾ ਕਸਬਾ ਬਰਗਾੜੀ ਦੇ ਉੱਘੇ ਸਮਾਜਸੇਵੀ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਨੇ ...
ਕੋਟਕਪੂਰਾ, 21 ਮਾਰਚ (ਮੇਘਰਾਜ, ਮੋਹਰ ਗਿੱਲ)-ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਗਮਾਂ ਨੂੰ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਸਫਲਤਾ ਪੂਰਵਕ ਨੇਪਰੇ ਚੜ੍ਹਾਉਂਦੀ ਆ ਰਹੀ ਸੰਸਥਾ ਕੋਟਕਪੂਰਾ ਸੋਸ਼ਲ ਵੈਲਫੇਅਰ ਕੌਾਸਲ ਨੇ ਨਵੀਂ ਬਾਡੀ ਦਾ ਗਠਨ ...
ਫ਼ਰੀਦਕੋਟ, 21 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਤਿੰਨ ਵਿਦਿਆਰਥੀਆ ਸ਼ਮਸ਼ੇਰ ਸਿੰਘ ਜਮਾਤ ਨੌਵੀਂ, ਹਰਦੀਪ ਸਿੰਘ ਜਮਾਤ ਗਿਆਰ੍ਹਵੀਂ ਅਤੇ ਰਾਮ ਕੁਮਾਰ ਜਮਾਤ ਅੱਠਵੀਂ ਨੇ ਪੁਣੇ, ਮਹਾਰਾਸ਼ਟਰ ਵਿਖੇ ਰੈਸਲਿੰਗ ...
ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਜੈਤੋ ਸਬ ਡਵੀਜ਼ਨ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ 24 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਾਨਯੋਗ ਟੀ.ਪੀ.ਐਸ ਮਾਨ ਅਤੇ ਜਸਟਿਸ ਮਾਨਯੋਗ ਸ਼ੇਖਰ ਧਵਨ ਰੱਖਣਗੇ | ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਪਿੰਡ ਬੂੜਾ ਗੁੱਜਰ ਵਿਖੇ ਮਾਸਟਰ ਮੋਹਨ ਸਿੰਘ, ਹਰਬੰਸ ਸਿੰਘ, ਰਾਮ ਜੀ ਦਾਸ, ਜਗਦੇਵ ਕੁਮਾਰ, ਜਗਦੀਸ਼ ਕੁਮਾਰ, ਗੁਰਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਸੁਖਦਰਸ਼ਨ ਕੁਮਾਰ ਐਨ.ਆਰ.ਆਈ. ਨੇ ਆਰ.ਓ. ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਮਹਾਰਾਜਾ ਜੱਸਾ ਸਿੰਘ ...
ਮੰਡੀ ਬਰੀਵਾਲਾ, 21 ਮਾਰਚ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਹੀਨਾਵਾਰ ਮੀਟਿੰਗ 25 ਮਾਰਚ ਨੂੰ ਸਵੇਰੇ 10 ਵਜੇ ਬਾਬਾ ਮੋਢਾ ਜੀ ਦੀ ਸਮਾਧ ਤੇ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਦੱਸਿਆ ਕਿ ਜੰਗੀਰ ਸੱਧਰ ਸਰੋਤਿਆਂ ਦੇ ਰੂ-ਬਰੂ ਹੋਣਗੇ | ਉਨ੍ਹਾਂ ਕਿਹਾ ਕਿ ਇਸ ...
ਗਿੱਦੜਬਾਹਾ, 21 ਮਾਰਚ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਤੋਂ ਦੋਦਾ ਤੱਕ ਵਾਇਆ ਕੋਟਭਾਈ, ਛੱਤਿਆਣਾ ਨਵੀਂ ਬਣ ਰਹੀ ਸੜਕ ਤੇ ਪਿੰਡ ਛੱਤਿਆਣਾ ਵਾਸੀਆਂ ਵਲੋਂ ਘਟੀਆ ਮਟੀਰੀਅਲ ਵਰਤੇ ਜਾਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਅੱਜ ਪਿੰਡ ਦੀ ਸਰਪੰਚ ਕੁਲਦੀਪ ਕੌਰ, ਪੰਚ ਬਲਜੀਤ ...
ਮੰਡੀ ਲੱਖੇਵਾਲੀ, 21 ਮਾਰਚ (ਮਿਲਖ ਰਾਜ, ਸੇਖੋਂ)-ਕੁੱਝ ਦਹਾਕੇ ਪਹਿਲਾਂ ਚਿੱਟੇ ਸੋਨੇ ਦੇ ਨਾਂਅ ਨਾਲ ਜਾਣੀ ਜਾਂਦੀ ਇਸ ਇਲਾਕੇ ਦੀ ਮੁੱਖ ਫ਼ਸਲ ਨਰਮੇ ਦੀ ਖੇਤੀ ਤੋਂ ਨਾ ਚਾਹੁੰਦੇ ਹੋਏ ਵੀ ਕਿਸਾਨਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ | ਚਿੱਟੇ ਮੱਛਰ, ਅਮਰੀਕਨ ਸੁੰਡੀ, ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ ਅਤੇ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਮੁੱਖ ਮੰਤਰੀ ਕੈਪਟਨ ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੁੱਧ ਦੇਸ਼ ਭਰ ਦੇ ਡਾਕਟਰਾਂ ਵਲੋਂ 25 ਮਾਰਚ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ 'ਚ ਦੇਸ਼ ਭਰ ਤੋਂ ਕਰੀਬ 25 ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਸੱਦੇ 'ਤੇ ਅੱਜ ਮਲੋਟ ਤੇ ਲੰਬੀ ਦੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਮਲੋਟ ਦੇ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੇ ਵਿਭਾਗ ...
ਗਿੱਦੜਬਾਹਾ, 21 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਮਧੀਰ ਦੇ ਮੁੱਖ ਅਧਿਆਪਕ ਬਲਤੇਜ ਸਿੰਘ ਅਤੇ ਹਿੰਦੀ ਮਾਸਟਰ ਕਪਿਲ ਗੁਪਤਾ ਦੇ ਯਤਨਾਂ ਸਦਕਾ ਅੱਜ ਸਰਕਾਰੀ ਹਾਈ ਸਕੂਲ ਮਧੀਰ ਵਿਖੇ ਧਾਨੁਕਾ ਐਗਰੀਟੈਕ ਲਿਮਟਿਡ ਦੀ ਅਗਵਾਈ ਵਿਚ ਮਿੱਤਲ ਪੈਸਟੀਸਾਈਡਜ਼ ...
ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਬੀ.ਐੱਮ.ਟੀ ਨੂੰ ਬੀਤੇ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਗਟ ਕਰਨ ਤੇ ਬਿਨਾਂ ਕੋਈ ਕਾਰਨ ਦੱਸੇ ਜ਼ਿਲ੍ਹਾ ਸਿੱਖਿਆ ਅਫ਼ਸਰ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ 23 ਅਪ੍ਰੈਲ ਤੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਖ਼ਸਰਾ ਅਤੇ ਰੁਬੇਲਾ ਵੈਕਸੀਨ ਦਿੱਤੀ ਜਾਵੇਗੀ | ਸਿਵਲ ਸਰਜਨ ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ...
ਗਿੱਦੜਬਾਹਾ, 21 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬੀ ਸਾਡੀ ਮਾਂ ਬੋਲੀ ਹੈ, ਜਦ ਅਸੀਂ ਗੱਲਾਂ ਕਰਦੇ ਹਾਂ ਜਾਂ ਗੀਤ ਗਾਉਂਦੇ ਹਾਂ ਤਾਂ ਸਾਡਾ ਮੂੰਹ ਭਰ ਜਾਂਦਾ ਹੈ ਜਿਵੇਂ ਕਿ ਸਾਡੀ ਮਾਂ ਨੇ ਸਾਡੇ ਮੂੰਹ ਵਿਚ ਗੁੜ ਦੀ ਕੁੱਟੀ ਚੂਰੀ ਪਾ ਦਿੱਤੀ ਹੋਵੇ ਤੇ ਸਾਨੂੰ ਆਪਣੀ ...
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ/ਰਣਜੀਤ ਸਿੰਘ ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਇਕ ਗਿਆਨ ਵਧਾਊ ਭਾਸ਼ਨ ਕਰਵਾਇਆ ਗਿਆ | ਮੰਚ ਸੰਚਾਲਨ ਕਰ ਰਹੇ ਸਟੱਡੀ ਸਰਕਲ ਦੇ ਇੰਚਾਰਜ ...
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਗਾਤਾਰਤਾ ਵਿਚ ਲਾਗੂ ਕਰਨ ਦੀ ਵਚਨਬੱਧਤਾ ਤਹਿਤ ਫਰਵਰੀ ਮਹੀਨੇ ਦੀ ਪੈਨਸ਼ਨ ਜਾਰੀ ਕਰ ਦਿੱਤੀ ਗਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX