ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  12 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  25 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  44 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਮਾਨਸਾ

ਜ਼ਖ਼ਮੀ ਨੌਜਵਾਨ ਦੇ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਰੋਸ 'ਚ ਧਰਨਾ ਲਗਾਇਆ

ਮਾਨਸਾ, 21 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਬੁਰਜ ਹਰੀ ਦੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲਿਆਂ ਿਖ਼ਲਾਫ਼ ਧਾਰਾਵਾਂ ਵਿਚ ਵਾਧਾ ਕਰਵਾਉਣ ਅਤੇ ਤੁਰੰਤ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਸਦਰ ਮਾਨਸਾ ਅੱਗੇ ਧਰਨਾ ਦਿੱਤਾ ਗਿਆ | ਸਿਵਲ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਜਖ਼ਮੀ ਨੌਜਵਾਨ ਹਰਪ੍ਰੀਤ ਸਿੰਘ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਵਲੋ ਉਸ ਦੇ ਇਕਲੌਤੇ ਬੇਟੇ ਨੂੰ ਸ਼ਾਮ ਦੇ ਸਮੇਂ ਆਪਣੇ ਘਰ ਦੇ ਬਾਹਰ ਬੈਠੇ ਨੂੰ ਜ਼ਬਰਦਸਤੀ ਚੁੱਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜਖ਼ਮੀ ਕਰ ਦਿੱਤਾ ਸੀ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਮਾਨਸਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਹਮਲਾਵਰਾਂ 'ਤੇ ਨਾ ਹੀ ਬਣਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੰਜਾਬ ਕਿਸਾਨ ਯੂਨੀਅਨ ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ਕੇਵਲ ਸਿੰਘ ਅਕਲੀਆ, ਹਰਜਿੰਦਰ ਸਿੰਘ ਮਾਨਸ਼ਾਹੀਆ ਅਤੇ ਗੁਰਜੰਟ ਸਿੰਘ ਮਾਨਸਾ ਨੇ ਕਿਹਾ ਕਿ ਜੇਕਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਜਲਦੀ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ 23 ਮਾਰਚ ਤੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਦੂਸਰੇ ਪਾਸੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਕਿਹਾ ਪੁਲਿਸ ਵਲਾੋ ਹਰਪ੍ਰੀਤ ਸਿੰਘ ਬੁਰਜ ਹਰੀ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ, ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਰਨ ਸਿੰਘ ਸਾਰੇ ਵਾਸੀ ਬੁਰਜ ਹਰੀ ਦੇ ਿਖ਼ਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰੀ ਲਈ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਹੈ | ਇਸ ਮੌਕੇ ਸਿੱਧੂਪੁਰ ਗਰੁੱਪ ਦੇ ਮਹਿੰਦਰ ਸਿੰਘ ਦਰਾਕਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੱਖਣ ਸਿੰਘ ਮਾਨਸਾ, ਰੂਪ ਸਿੰਘ, ਜੰਟਾ ਸਿੰਘ, ਨਾਇਬ ਸਿੰਘ ਬੁਰਜ ਹਰੀ, ਸਰਪੰਚ ਅਜੈਬ ਸਿੰਘ ਆਦਿ ਹਾਜ਼ਰ ਸਨ |

ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ ਮਾਨਸਾ ਵਾਸੀ

ਮਾਨਸਾ, 21 ਮਾਰਚ (ਰਾਵਿੰਦਰ ਸਿੰਘ ਰਵੀ )-ਮਾਨਸਾ ਨੂੰ ਜ਼ਿਲ੍ਹਾ ਬਣਿਆ 26 ਸਾਲ ਹੋਣ ਜਾ ਰਹੇ ਹਨ ਪਰ ਫਿਰ ਵੀ ਸ਼ਹਿਰ ਵਾਸੀ ਟ੍ਰੈਫਿਕ ਸਮੱਸਿਆ ਨਾਲ ਦੋ-ਚਾਰ ਹੁੰਦੇ ਹਨ | ਸ਼ਹਿਰ ਦੀ ਸੰਘਣੀ ਆਬਾਦੀ ਹੋ ਚੁੱਕੀ ਹੈ ਪਰ ਸੜਕਾਂ ਤੇ ਬਾਜ਼ਾਰ ਤੰਗ ਹਨ ਜਿਸ ਕਰ ਕੇ ਇਹ ਸਮੱਸਿਆ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੀ ਅਰਥੀ ਸਾੜੀ

ਮਾਨਸਾ, 21 ਮਾਰਚ (ਵਿ. ਪ੍ਰਤੀ.)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪਿੰਡ ਭੈਣੀਬਾਘਾ 'ਚ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਤੇ ਸਰਕਲ ਪ੍ਰਧਾਨ ਸ਼ਾਂਤੀ ਕੌਰ ਦੀ ਅਗਵਾਈ 'ਚ ਰੋਸ ਮਾਰਚ ਕਰ ਕੇ ਮੁੱਖ ਮੰਤਰੀ ਦੀ ਅਰਥੀ ਸਾੜੀ ਗਈ ¢ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

25 ਦੀ ਲੁਧਿਆਣਾ ਰੈਲੀ 'ਚ ਸ਼ਮੂਲੀਅਤ ਦਾ ਫ਼ੈਸਲਾ

ਝੁਨੀਰ, 21 ਮਾਰਚ (ਪ. ਪ.)- ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਜਟਾਣਾ, ਹਰਮੇਸ਼ ਮੋਗਾ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਰਾਜਵਿੰਦਰ ਸਿੰਘ ਮੀਰ, ਗੁਰਦੀਪ ਸਿੰਘ ਬਹਿਣੀਵਾਲ ਆਦਿ ਅਧਿਆਪਕਾਂ ਨੇ ਪਿਛਲੇ 9 ਸਾਲਾਂ ਤੋਂ ਠੇਕੇ 'ਤੇ ਕੰਮ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ 24 ਨੂੰ

ਬਰੇਟਾ, 21 ਮਾਰਚ (ਵਿ. ਪ੍ਰਤੀ.)-ਪਿੰਡ ਕੁੱਲਰੀਆਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਦੀ ਲੜੀ ਦੇ ਤਹਿਤ ਬਾਬਾ ਸੁਖਚੈਨ ਸਿੰਘ ਧਰਮਪੁਰਾ ਮੈਂਬਰ ਸ਼ੋ੍ਰਮਣੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਵਿਭਾਗ ਦੀਆਂ ਨਵੀਂ ਨੀਤੀਆਂ ਿਖ਼ਲਾਫ਼ ਰੋਸ ਮੁਜ਼ਾਹਰਾ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਸਕੂਲਾਂ 'ਚ ਪੜ੍ਹਾ ਰਹੇ ਅਧਿਆਪਕਾਂ ਪ੍ਰਤੀ ਸਰਕਾਰ ਤੇ ਵਿਭਾਗ ਵਲੋਂ ਅਪਣਾਏ ਨਾਦਰਸ਼ਾਹੀ ਰਵੱਈਏ ਿਖ਼ਲਾਫ਼ ਇੱਥੇ ਰੋਸ ਪ੍ਰਗਟ ਕੀਤਾ ਗਿਆ | ਰੋਹ 'ਚ ਆਏ ਅਧਿਆਪਕਾਂ ਨੇ ਨਵੀਂ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਸਬੰਧੀ ਆਂਗਣਵਾੜੀ ਮੁਲਾਜ਼ਮਾਂ ਦੀ ਇਕੱਤਰਤਾ

ਭੀਖੀ, 21 ਮਾਰਚ (ਨਿ. ਪ. ਪ.)-ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਇਕੱਤਰਤਾ ਪਿੰਡ ਕੋਟੜਾ ਕਲਾਂ ਵਿਖੇ ਹੋਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਜਸਵੰਤ ਕੌਰ ਫਰਵਾਹੀ ਨੇ ਦੱਸਿਆ ਕਿ 26 ਮਾਰਚ ਨੂੰ ਆਂਗਣਵਾੜੀ ਮੁਲਾਜ਼ਮਾਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੀਆਂ | ...

ਪੂਰੀ ਖ਼ਬਰ »

ਨੀਲੇ ਕਾਰਡ ਕੱਟ ਦਿੱਤੇ ਜਾਣ ਿਖ਼ਲਾਫ਼ ਕਾਰਡ ਧਾਰਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਰੇਟਾ, 21 ਮਾਰਚ (Ðਜੀਵਨ ਸ਼ਰਮਾ)- ਪਿੰਡ ਧਰਮਪੁਰਾ ਵਿਖੇ ਸਸਤਾ ਅਨਾਜ ਦੇਣ ਲਈ ਬਣੇ ਨੀਲੇ ਕਾਰਡ ਵੱਡੀ ਗਿਣਤੀ ਵਿਚ ਕੱਟ ਦਿੱਤੇ ਜਾਣ ਕਾਰਨ ਨੀਲੇ ਕਾਰਡ ਧਾਰਕਾਂ ਵਿਚ ਸਰਕਾਰ ਿਖ਼ਲਾਫ਼ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਸਰਕਾਰ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਦਾ ਰੁਝਾਨ ਹੁਣ ਮੋਦੀ ਸਰਕਾਰ ਤੇ ਭਾਜਪਾ ਦੇ ਿਖ਼ਲਾਫ਼-ਕਾ: ਦੀਪਾਂਕਰ ਭੱਟਾਚਾਰੀਆ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਲੋਕਾਂ ਦਾ ਰੁਝਾਨ ਹੁਣ ਮੋਦੀ ਸਰਕਾਰ ਤੇ ਭਾਜਪਾ ਦੇ ਿਖ਼ਲਾਫ਼ ਹੈ | ਜਿੱਥੇ ਭਾਰਤ ਨੂੰ ਪੂਰੀ ਤਰ੍ਹਾਂ ਸਰ ਕਰਨ ਦੇ ਦਾਅਵਿਆਂ ਤੇ ਉੱਤਰ ਪੂਰਬ 'ਚ ਹਾਸਲ ਜਿੱਤ ਦੇ ਬਾਵਜੂਦ ਭਾਜਪਾ ਆਪਣੀ ਸੱਤਾ ਹੇਠਲੇ ਲਗਪਗ ਸਾਰੇ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜੋਗਾ, 21 ਮਾਰਚ (ਬਲਜੀਤ ਸਿੰਘ ਅਕਲੀਆ)- ਸਥਾਨਕ ਥਾਣੇ ਦੀ ਪੁਲਿਸ ਵਲੋਂ 150 ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਜਸਵੀਰ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਰੱਲਾ ਪਿੰਡ ਵਿਖੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਪਾਏ ਝੂਠੇ ਕੇਸ ਵਾਪਸ ਲਏ ਜਾਣ-ਰਾਜਦੀਪ ਬਰੇਟਾ

ਬਰੇਟਾ, 21 ਮਾਰਚ (ਵਿ. ਪ੍ਰਤੀ.)-ਪਿਛਲੇ ਦਿਨੀਂ ਜ਼ਿਲ੍ਹਾ ਖਜਾਨਾ ਦਫ਼ਤਰ ਅੱਗੇ ਧਰਨਾ ਲਾਉਣ ਵਾਲੇ ਸਿਕੰਦਰ ਸਿੰਘ ਧਾਲੀਵਾਲ, ਅਮਲੋਕ ਸਿੰਘ ਡੇਲੂਆਣਾ, ਗੁਰਪਿਆਰ ਸਿੰਘ ਕੋਟਲੀ, ਅਮਨਦੀਪ ਸ਼ਰਮਾ, ਪ੍ਰਮਿੰਦਰ ਸਿੰਘ ਨੂੰ ਸਿੱਖਿਆ ਵਿਭਾਗ ਵਲੋਂ ਚਾਰਜਸ਼ੀਟ ਕਰਨ ਦੀ ...

ਪੂਰੀ ਖ਼ਬਰ »

ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ-ਸਿਵਲ ਸਰਜਨ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਨਿੱਜੀ ਅਤੇ ਸਰਕਾਰੀ ਲੈਬ ਟੈਕਨੀਸ਼ੀਅਨਾਂ ਦੀ ਇਕੱਤਰਤਾ ਕੀਤੀ | ਉਨ੍ਹਾਂ ਕਿਹਾ ਕਿ ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਅਧੀਨ ਆਉਂਦੀਆਂ ਬਿਮਾਰੀਆਂ ਬਾਰੇ ...

ਪੂਰੀ ਖ਼ਬਰ »

ਧਰਨੇ ਦੇ ਚੱਲਦਿਆਂ ਪੱਲੇਦਾਰਾਂ ਨੇ ਨਵੀਂ ਨੀਤੀ ਦੀਆਂ ਕਾਪੀਆਂ ਸਾੜੀਆਂ

ਸੂਬਾ ਪੱਧਰੀ ਮੀਟਿੰਗ ਅੱਜ ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵਲੋਂ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਅੱਗੇ ਚੱਲ ਰਹੇ ਧਰਨੇ ਦੇ ਚੱਲਦਿਆਂ ਸਰਕਾਰ ਿਖ਼ਲਾਫ਼ ਰੋਸ ਰੈਲੀ ਕੀਤੀ ਅਤੇ ਨਵੀਂ ਨੀਤੀ ਦੀਆਂ ਕਾਪੀਆਂ ਸਾੜੀਆਂ | ...

ਪੂਰੀ ਖ਼ਬਰ »

ਮਾਲਵਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸਰਦੂਲਗੜ੍ਹ, 21 ਮਾਰਚ (ਪ. ਪ.)- ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਚੱਲ ਰਹੇ ਨਰਸਿੰਗ ਕੋਰਸ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਨਿਰਦੇਸ਼ਕ ਰਾਜ ਕੌਰ ਸੋਢੀ ਨੇ ਦੱਸਿਆ ਕਿ ਅਮਨਦੀਪ ਕੌਰ 77, ਹਰਜੀਤ ਕੌਰ 76 ਤੇ ਸੁਮਨਪ੍ਰੀਤ ਕੌਰ 75 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲੇ 3 ...

ਪੂਰੀ ਖ਼ਬਰ »

ਵਰਗਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

ਮਾਨਸਾ, 21 ਮਾਰਚ (ਸ. ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਵਿਚ ਨਾ-ਮਾਲੂਮ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਹਿਰ ਦੀ ਨਾਬਾਲਗ ਲੜਕੀ ਨੂੰ ਕੋਈ ਨੌਜਵਾਨ ਬਹਿਲਾ ਕੇ ਕਿਧਰੇ ਲੈ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ 23 ਨੂੰ ਪਿੰਡ ਖਟਕੜ ਕਲਾਂ ਤੋਂ ਕਰਨਗੇ ਡੈਪੋ ਦੀ ਸ਼ੁਰੂਆਤ

ਮਾਨਸਾ, 21 ਮਾਰਚ (ਫੱਤੇਵਾਲੀਆ/ਧਾਲੀਵਾਲ)-ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਨੂੰ ਤਿਆਗ ਕੇ ਉਨ੍ਹਾਂ ਨੂੰ ਕੰਮ-ਧੰਦਿਆਂ ਵੱਲ ਪ੍ਰੇਰਿਤ ਕਰਨ ਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਡੈਪੋ (ਡਰੱਗ ਅਬਿਯੂਜ਼ ...

ਪੂਰੀ ਖ਼ਬਰ »

ਸੂਦਖ਼ੋਰ ਆੜ੍ਹਤੀ ਦੀ ਗਿ੍ਫ਼ਤਾਰੀ ਲਈ ਬੋਹਾ ਥਾਣੇ ਦਾ ਘਿਰਾਓ ਕੀਤਾ

ਬੋਹਾ, 21 ਮਾਰਚ (ਸਲੋਚਨਾ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਰਕਰਾਂ ਨੇ ਮਾਨਸਾ ਮੰਡੀ ਦੇ ਸੂਦਖ਼ੋਰ ਆੜ੍ਹਤੀਏ ਅੰਮਿ੍ਤਪਾਲ ਉਰਫ਼ ਪੱਪੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਬੋਹਾ ਦਾ ਘਿਰਾਓ ਕੀਤਾ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਮੈਰਿਟ 'ਚ ਸਥਾਨ

ਜੋਗਾ, 21 ਮਾਰਚ (ਬਲਜੀਤ ਸਿੰਘ ਅਕਲੀਆ)-ਮਾਈ ਭਾਗੋ ਸੰਸਥਾ ਰੱਲਾ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਯੂਨੀਵਰਸਿਟੀ ਵਲੋਂ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਸਕੂਲ 'ਚ ਵਿਸ਼ਵ ਜੰਗਲਾਤ ਦਿਵਸ ਮਨਾਇਆ

ਮਾਨਸਾ, 21 ਮਾਰਚ (ਸ. ਰਿ.)- ਪਿੰਡ ਅੱਕਾਂਵਾਲੀ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਤਲਵੰਡੀ ਸਾਬੋ ਪਾਵਰ ਲਿਮਟਿਡ ਵੱਲੋਂ ਵਿਸ਼ਵ ਜੰਗਲਾਤ ਦਿਵਸ ਸਕੂਲ ਮੁਖੀ ਹਰਪ੍ਰੀਤ ਸਿੰਘ ਅਤੇ ਊਰਜਾ ਕਲੱਬ ਕੋਆਰਡੀਨੇਟਰ ਦੀਪਿਕਾ ਬਾਂਸਲ ਦੇ ਸਹਿਯੋਗ ਨਾਲ ਮਨਾਇਆ | ਸਕੂਲ ਵਿਚ ਬੂਟੇ ...

ਪੂਰੀ ਖ਼ਬਰ »

ਜੋਗੀਪੀਰ ਕੈਂਪਸ ਰੱਲਾ 'ਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ 'ਤੇ ਵੱਖ-ਵੱਖ ਮੁਕਾਬਲੇ

ਜੋਗਾ, 21 ਮਾਰਚ (ਬਲਜੀਤ ਸਿੰਘ ਅਕਲੀਆ)- ਪੰਜਾਬੀ ਯੂਨੀਵਰਸਿਟੀ ਬਾਬਾ ਜੋਗੀਪੀਰ ਨੇਬਰਹੁੱਡ ਕੈਂਪਸ ਰੱਲਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਅਤੇ ਸ਼ਹੀਦ ਨਾਇਕ ਵੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਪੌਸ਼ ਸਕੂਲ ਭੀਖੀ ਵਿਖੇ ਡੈਪੋ ਸਕੀਮ ਤਹਿਤ ਸਮਾਗਮ ਕਰਵਾਇਆ

ਭੀਖੀ, 21 ਮਾਰਚ (ਨਿ. ਪ. ਪ.)-ਮੁੱਖ ਅਫ਼ਸਰ ਥਾਣਾ ਭੀਖੀ ਅੰਗਰੇਜ ਸਿੰਘ ਦੀ ਅਗਵਾਈ ਹੇਠ ਸਥਾਨਕ ਪੌਸ਼ ਇੰਟਰ ਨੈਸ਼ਨਲ ਸਕੂਲ ਵਿਖੇ ਨਸ਼ਾ ਮੁਕਤੀ ਮੁਹਿੰਮ (ਡੈਪੋ) ਅਧੀਨ ਸਮਾਗਮ ਕੀਤਾ ਗਿਆ | ਸਾਂਝ ਕੇਂਦਰ ਇੰਚਾਰਜ ਏ. ਐਸ. ਆਈ. ਸਮਰਾਟਵੀਰ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਖੋਖਲਾ ...

ਪੂਰੀ ਖ਼ਬਰ »

ਨਹਿਰ ਦੇ ਪੁਲਾਂ ਨਾਲ ਖਹਿ ਕੇ ਲੰਘ ਰਿਹੈ ਪਾਣੀ, ਹਾਦਸਾ ਵਾਪਰਨ ਦਾ ਖ਼ਤਰਾ

ਭੀਖੀ, 21 ਮਾਰਚ (ਗੁਰਿੰਦਰ ਸਿੰਘ ਔਲਖ)-ਕਸਬੇ 'ਚੋਂ ਲੰਘਦੀ ਸਰਹੰਦ ਨਹਿਰ ਬਰਾਂਚ ਦੇ ਪੁਲ ਨੀਵੇਂ ਹੋਣ ਕਾਰਨ ਪਾਣੀ ਪੁਲ਼ਾਂ ਨਾਲ ਖਹਿ ਕੇ ਲੰਘ ਰਿਹਾ ਹੈ | ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਚੌੜੀ ਬਣਾਈ ਗਈ ਇਹ ਨਹਿਰ ਦਾ ਸੁਨਾਮ ਰੋਡ ਵਾਲਾ ਪੁਲ ਤਾਂ ਦੁਬਾਰਾ ਉੱਚਾ ...

ਪੂਰੀ ਖ਼ਬਰ »

ਜੋਗੀਪੀਰ ਮੇਲੇ ਦੇ ਦੂਜੇ ਦਿਨ ਰਹੀ ਭਰਵੀਂ ਰੌਣਕ

ਜੋਗਾ, 21 ਮਾਰਚ (ਪ. ਪ.)- ਪਿੰਡ ਰੱਲਾ ਵਿਖੇ ਚਹਿਲਾਂ ਦੇ ਮੱਕੇ ਵਜੋਂ ਮਸ਼ਹੂਰ ਧਾਰਮਿਕ ਅਸਥਾਨ ਬਾਬਾ ਜੋਗੀਪੀਰ ਚਾਹਲ ਦੀ ਬਲਿੰਦ 'ਤੇ ਸ਼ੁਰੂ ਹੋਏ ਛਿਮਾਹੀ ਮੇਲੇ ਦੇ ਦੂਜੇ ਦਿਨ ਭਰਵੀਂ ਰੌਣਕ ਰਹੀ | ਮੇਲੇ ਵਿਚ ਕੱਲ੍ਹ ਤੋਂ ਪੁੱਜੇ ਚਹਿਲ ਭਾਈਚਾਰੇ ਤੋਂ ਇਲਾਵਾ ਹੋਰਨਾਂ ...

ਪੂਰੀ ਖ਼ਬਰ »

ਬਰੇਟਾ ਇਲਾਕੇ ਦਾ ਜੰਮਪਲ ਨਮਨ ਸ਼ਰਮਾ ਬਣਿਆ ਪਾਇਲਟ

ਬਰੇਟਾ, 21 ਮਾਰਚ (ਰਵਿੰਦਰ ਕੌਰ ਮੰਡੇਰ)- 22 ਸਾਲਾਂ ਨਮਨ ਸ਼ਰਮਾ ਜਿਸ ਦਾ ਪਿਛੋਕੜ ਪਿੰਡ ਮੰਡੇਰ ਜ਼ਿਲ੍ਹਾ (ਮਾਨਸਾ) ਦਾ ਹੈ, ਨੇ ਪਾਇਲਟ ਦੀ ਨੌਕਰੀ ਦੀ ਪ੍ਰਾਪਤੀ ਕੀਤੀ ਹੈ | ਨਮਨ ਮੰਡੇਰ ਦੀ ਆਪਣੀ ਇਸ ਛੋਟੀ ਉਮਰ ਵਿਚ ਇਕ ਵੱਡੀ ਉਪਲਬਧੀ ਹੈ | ਇਹ ਇਲਾਕਾ ਭਾਵੇਂ ਪਛੜਿਆ ਹੋਇਆ ...

ਪੂਰੀ ਖ਼ਬਰ »

ਸਕੂਲ 'ਚੋਂ ਐਲ. ਸੀ. ਡੀ. ਚੋਰੀ

ਮਾਨਸਾ, 21 ਮਾਰਚ (ਸ. ਰਿ.)- ਸਰਕਾਰੀ ਹਾਈ ਸਕੂਲ ਪਿੰਡ ਤਾਮਕੋਟ ਵਿਖੇ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਸਦਰ ਮਾਨਸਾ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮੁੱਖ ਅਧਿਆਪਕ ਜਸਪਾਲ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਸਕੂਲ ਦੀ ਆਰ. ਟੀ. ਓ. ਲੈਬ ...

ਪੂਰੀ ਖ਼ਬਰ »

ਬੋਹਾ ਖੇਤਰ ਦੇ ਪਾਖੰਡੀ ਬਾਬਿਆਂ ਤੋਂ ਅਨੇਕਾਂ ਲੋਕ ਪ੍ਰੇਸ਼ਾਨ

ਬੋਹਾ, 21 ਮਾਰਚ (ਤਾਂਗੜੀ)-ਇਸ ਖੇਤਰ ਦੇ ਕਈ ਪਿੰਡਾਂ 'ਚ ਆਪਣੇ ਆਪ ਨੂੰ ਗੈਬੀ ਸ਼ਕਤੀਆਂ ਤੇ ਮਾਲਕ ਦੱਸਣ ਵਾਲੇ ਅਨੇਕਾਂ ਪਾਖੰਡੀ ਬਾਬਿਆਂ ਨੇ ਡੇਰੇ ਜਮਾਏ ਹੋਏ ਹਨ | ਜੋ ਆਮ ਲੋਕਾਂ ਨੂੰ ਝੂਠੀਆਂ ਗੱਲਾਂ ਸੁਣਾ ਕੇ ਅਤੇ ਭੂਤਾਂ, ਪ੍ਰੇਤਾਂ ਕਸਰਾਂ ਦੀ ਹੋਂਦ ਜਿਤਾ ਕੇ ...

ਪੂਰੀ ਖ਼ਬਰ »

ਕੇਬਲ ਤੇ ਬਿਜਲੀ ਦੀਆਂ ਤਾਰਾਂ ਜੁੜ ਜਾਣ ਨਾਲ ਸਾਮਾਨ ਸੜਿਆ

ਸਰਦੂਲਗੜ੍ਹ, 21 ਮਾਰਚ (ਜ਼ੈਲਦਾਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਕੇਬਲ ਦੀ ਤਾਰ ਬਿਜਲੀ ਦੀਆਂ ਤਾਰਾਂ ਨਾਲ ਜੁੜ ਜਾਣ 'ਤੇ ਕਈ ਘਰਾਂ ਦਾ ਸਮਾਨ ਸੜ ਗਿਆ ਤੇ ਤਾਰਾਂ ਗਲ਼ੀ ਵਿਚ ਲਟਕ ਗਈਆਂ | ਪੀੜਤ ਰਾਕੇਸ਼ ਕੁਮਾਰ, ਅਨਿਲ ਕੁਮਾਰ, ਸੁਰਿੰਦਰ ਸਿੰਘ ਤੇ ਸੁਭਾਸ਼ ਕੁਮਾਰ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਸਰਕਾਰੀ ਇੰਜੀਨੀਅਰਿੰਗ ਕਾਲਜ 'ਚ ਵਿਦਿਆਰਥੀ ਸਮਾਰੋਹ

ਕਾਲਾਂਵਾਲੀ, 21 ਮਾਰਚ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਸਰਕਾਰੀ ਇੰਜੀਨੀਅਰਿੰਗ ਕਾਲਜ ਪੰਨੀਵਾਲਾ ਮੋਟਾ ਵਿਚ ਕਰਵਾਏ ਗਏ ਵਿਦਿਆਰਥੀ ਸਮਾਰੋਹ ਦਾ ਉਦਘਾਟਨ ਮੁੱਖ ਮਹਿਮਾਨ ਹਰਿਆਣਾ ਪ੍ਰਦੇਸ਼ ਪੰਜਾਬੀ ਮੋਰਚਾ ਦੇ ਪ੍ਰਧਾਨ ਰਮੇਸ਼ ਖੱਟਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਪੱਕਣ 'ਤੇ ਆਈ ਕਣਕ ਵਿਛਾਈ

ਮੌੜ ਮੰਡੀ, 21 ਮਾਰਚ (ਲਖਵਿੰਦਰ ਸਿੰਘ ਮੌੜ)-ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਪੱਕਣ 'ਤੇ ਆਈ ਕਣਕ ਨੂੰ ਖੇਤਾਂ 'ਚ ਹੀ ਵਿਛਾ ਦਿੱਤਾ ਹੈ, ਜਿਸ ਤੋਂ ਕਿਸਾਨੀ ਤਬਕੇ 'ਚ ਭਾਰੀ ਨਮੋਸ਼ੀ ਪਾਈ ਜਾ ਰਹੀ ਹੈ | ਪਿੰਡ ਮੌੜ ਕਲਾਂ ਦੇ ...

ਪੂਰੀ ਖ਼ਬਰ »

ਕਸਬਾ ਭਾਈਰੂਪਾ ਵਿਖੇ ਤਾਇਨਾਤ ਇਕਲੌਤੇ ਪਟਵਾਰੀ ਵਲੋਂ ਛੁੱਟੀ 'ਤੇ ਜਾਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਭਾਈਰੂਪਾ, 21 ਮਾਰਚ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਮਾਲ ਵਿਭਾਗ ਦੇ ਪਟਵਾਰੀਆਂ ਦੀਆਂ ਮਨਜ਼ੂਰਸ਼ੁਦਾ 3 ਪੋਸਟਾਂ 'ਚ 2 ਪੋਸਟਾਂ ਖ਼ਾਲੀ ਹੋ ਜਾਣ ਜਦਕਿ ਡਿਊਟੀ 'ਤੇ ਤਾਇਨਾਤ ਇਕਲੌਤੇ ਪਟਵਾਰੀ ਵਲੋਂ ਛੁੱਟੀ 'ਤੇ ਚਲੇ ਜਾਣ ਕਾਰਨ ਕਸਬੇ ਦੇ ਲੋਕਾਂ ਨੂੰ ਆਪਣੇ ਜ਼ਮੀਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਕੀਤਾ ਕਾਂਗਰਸ ਸਰਕਾਰ ਦਾ ਕੀਤਾ ਪਿੱਟ ਸਿਆਪਾ ਤਿੱਖੇ ਸੰਘਰਸ਼ਾਂ ਦਾ ਹੋਕਾ ਦੇ ਕੇ 3 ਦਿਨਾਂ ਰੋਸ ਧਰਨਾ ਕੀਤਾ ਸਮਾਪਤ

ਬਠਿੰਡਾ, 21 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ 3 ਦਿਨਾਂ ਤੋਂ ਲਗਾਇਆ ਰੋਸ ਧਰਨਾ ਅੱਜ ਕਾਂਗਰਸ ਸਰਕਾਰ ਦਾ ਪਿੱਟ ਸਿਆਪਾ ਕਰਕੇ ਜਥੇਬੰਦੀ ਨੇ ਸੰਘਰਸ਼ਾਂ ਦਾ ਹੋਕਾ ਦੇ ਕੇ ਸਮਾਪਤ ਕਰ ਦਿੱਤਾ | ...

ਪੂਰੀ ਖ਼ਬਰ »

ਬਠਿੰਡਾ ਰਨਰਜ਼ ਵਲੋਂ ਹਾਫ਼ ਮੈਰਾਥਨ 25 ਨੂੰ 4 ਸ਼ੇ੍ਰਣੀਆਂ ਤਹਿਤ ਪ੍ਰਤੀਯੋਗੀ ਲੈਣਗੇ ਭਾਗ

ਬਠਿੰਡਾ, 21 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਰਨਰਜ਼ ਵਲੋਂ ਹਾਫ਼ ਮੈਰਾਥਨ 25 ਮਾਰਚ ਨੂੰ ਕਰਵਾਈ ਜਾ ਰਹੀ ਹੈ | ਜਿਸ ਦੇ ਪ੍ਰਬੰਧਕ ਤੇਜਿੰਦਰ ਸਿੰਘ, ਰੂਬੀ ਢਿੱਲੋਂ ਨੇ ਦੱਸਿਆ ਕਿ ਇਹ ਹਾਫ਼ ਮੈਰਾਥਨ ਬਠਿੰਡਾ ਦੇ ਰੋਜ਼ ਗਾਰਡਨ ਤੋਂ ਸ਼ੁਰੂ ਕੀਤੀ ਜਾਵੇਗੀ ਜੋ ਮਲੋਟ ...

ਪੂਰੀ ਖ਼ਬਰ »

ਹਾਈ ਬਲੱਡ ਪ੍ਰੈਸ਼ਰ ਪ੍ਰਬੰਧਨ ਪਹਿਲ ਸਬੰਧੀ ਸਿਖਲਾਈ ਦਿੱਤੀ ਪੰਜਾਬ ਦੀ 34.5 ਪ੍ਰਤੀਸ਼ਤ ਵਸੋਂ ਇਸ ਬਿਮਾਰੀ ਦਾ ਸ਼ਿਕਾਰ

ਬਠਿੰਡਾ, 21 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਸਿਵਲ ਹਸਪਤਾਲ ਬਠਿੰਡਾ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਭਾਰਤ ਹਾਈ ਬਲੱਡ ਪ੍ਰੈਸ਼ਰ ਪ੍ਰਬੰਧਨ ਪਹਿਲ 'ਇੰਡੀਆ ਹਾਈਪਰਟੈਂਨਸ਼ਨ ਮੈਨੇਜਮੈਂਟ ਇਨੀਸ਼ੀਏਟਵ (ਆਈ.ਐਚ.ਐਮ.ਆਈ.) ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ 'ਐਡਵਾਂਸਜ਼ ਇਨ ਮੈਟੀਰੀਅਲ ਸਾਇੰਸ ਐਾਡ ਨੈਚੂਰਲ ਰੇਡਿਓਨਿਊਕਲਾਈਡ' ਬਾਰੇ 2 ਰੋਜ਼ਾ ਨੈਸ਼ਨਲ ਵਰਕਸ਼ਾਪ

ਬਠਿੰਡਾ, 21 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਵਲੋਂ ਨਿਊਕਲੀਅਰ ਟਰੈਕ ਸੁਸਾਇਟੀ ਆਫ਼ ਇੰਡੀਆ ਦੇ ਸਹਿਯੋਗ ਨਾਲ 'ਅਡਵਾਂਸਜ਼ ਇਨ ਮੈਟੀਰੀਅਲ ਸਾਇੰਸ ਐਾਡ ਨੈਚਰਲ ਰੇਡਿਓਨਿਊਕਲਾਈਡ: ਟੈਕਨੀਕਸ, ...

ਪੂਰੀ ਖ਼ਬਰ »

ਮਾੜੀ ਆਰਥਿਕ ਹਾਲਤ ਕਾਰਨ ਕੈਂਸਰ ਦਾ ਇਲਾਜ ਕਰਵਾਉਣ ਤੋਂ ਅਸਮਰਥ ਜਸਪ੍ਰੀਤ ਕੌਰ

ਮਾਨਸਾ, 21 ਮਾਰਚ (ਸਟਾਫ਼ ਰਿਪੋਰਟਰ)-ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਜਸਪ੍ਰੀਤ ਕੌਰ ਮਾੜੀ ਆਰਥਿਕ ਹਾਲਤ ਕਾਰਨ ਇਲਾਜ ਕਰਵਾਉਣ ਤੋਂ ਅਸਮਰਥ ਹੈ | ਉਸ ਨੇ 'ਅਜੀਤ' ਉਪ ਦਫ਼ਤਰ ਵਿਖੇ ਆਪਣੀ ਵਿਥਿਆ ਸੁਣਾਉਂਦਿਆਂ ਕਿਹਾ ਕਿ ਉਸ ਨੂੰ 2011 'ਚ ਗਲੇ ਤੇ ਬੈੱ੍ਰਸਟ ਦਾ ਕੈਂਸਰ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਲਾਇਆ

ਸੀਂਗੋ ਮੰਡੀ, 21 ਮਾਰਚ (ਲਕਵਿੰਦਰ ਸ਼ਰਮਾ)-ਖੇਤਰ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਦੇ ਪ੍ਰਚਾਰ ਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਲੱਚਰਤਾ ਤੋਂ ਦੂਰ ਕਰਨ 6 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਕੈਂਪ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਮੌੜ ਮੰਡੀ 'ਚ ਸ਼ਹੀਦੀ ਦਿਹਾੜਾ 25 ਨੂੰ

ਮੌੜ ਮੰਡੀ, 21 ਮਾਰਚ (ਲਖਵਿੰਦਰ ਸਿੰਘ ਮੌੜ)-ਟ੍ਰੇਡ ਯੂਨੀਅਨ ਕੌਾਸਲ ਵਲੋਂ 25 ਮਾਰਚ (ਐਤਵਾਰ) ਨੂੰ ਸਥਾਨਕ ਸ਼ਹਿਰ ਦੇ ਸ਼ੈੱਡਾਂ ਥੱਲੇ ਮਹਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ 'ਚ ਜਗਤਾਰ ਧੌਲਾ ਦੀ ਸੰਗੀਤ ਮੰਡਲੀ ਤੋਂ ਬਿਨਾਂ ਵੱਖੋ-ਵੱਖ ਬੁਲਾਰਿਆਂ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਸਬੰਧੀ ਮੀਟਿੰਗ 25 ਨੂੰ

ਰਾਮਾਂ ਮੰਡੀ, 21 ਮਾਰਚ (ਤਰਸੇਮ ਸਿੰਗਲਾ)-ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਰੋਜ਼ਾਨਾ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਇਲਾਕੇ ਅੰਦਰ ਕੈਂਸਰ ਰੋਗ ਦੇ ਪੀੜਤ ਮਰੀਜ਼ਾਂ ਦੇ ਇਲਾਜ ਲਈ ਸਹੂਲਤ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਯੂਥ ਆਰਗੇਨਾਈਜ਼ੇਸ਼ਨ ਦੇ ਗਠਨ ਸਬੰਧੀ ਸਮਾਜ ਸੇਵੀ ਕਲੱਬਾਂ ਦੀ ਬਲਾਕ ਪੱਧਰੀ ਮੀਟਿੰਗ

ਰਾਮਾਂ ਮੰਡੀ, 21 ਮਾਰਚ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਗੀਤਾ ਭਵਨ ਵਿਖੇ ਬਲਾਕ ਰਾਮਾਂ ਦੇ ਪਿੰਡਾਂ ਦੇ ਸਮਾਜ ਸੇਵੀ ਕਲੱਬਾਂ ਵਲੋਂ ਯੂਥ ਆਰਗੇਨਾਈਜ਼ੇਸ਼ਨ ਦੇ ਗਠਨ ਸਬੰਧੀ ਮੀਟਿੰਗ ਗੁਰਮੀਤ ਸਿੰਘ ਬੁੱਟਰ ਪ੍ਰਧਾਨ ਮਾਲਵਾ ਕਲੱਬ ਬੰਗੀ ਨਿਹਾਲ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX