ਤਾਜਾ ਖ਼ਬਰਾਂ


ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  6 minutes ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲਾਕਡਾਊਨ ਦੀਆਂ ਬੰਦਸ਼ਾਂ 'ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ...
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  25 minutes ago
ਨੂਰਪੁਰ ਬੇਦੀ, ਅਪ੍ਰੈਲ 7 (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਆਪਣੇ ਉਨ੍ਹਾਂ ਬਿਜਲੀ ਉਪਭੋਗਤਾਵਾਂ ਨੂੰ ਇੱਕ ਵੱਡੀ ਰਾਹਤ....
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  42 minutes ago
ਗੁਰੂ ਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ...
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  49 minutes ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਸਿਵਲ ਹਸਪਤਾਲ ਜਲਾਲਾਬਾਦ....
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  46 minutes ago
ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਗੜ ਮੌਸਮ ਦੌਰਾਨ ਪਿੰਡ ਝੋਕ ਹਰੀ ਹਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਸਥਿਤ ...
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  37 minutes ago
ਟੋਕਿਓ, 7 ਅਪ੍ਰੈਲ- ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜਾਪਾਨ 'ਚ ਐਮਰਜੈਂਸੀ ਦਾ ਐਲਾਨ ...
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  about 1 hour ago
ਨਵੀਂ ਦਿੱਲੀ, 7 ਅਪ੍ਰੈਲ- ਜਾਅਲੀ ਖ਼ਬਰਾਂ ਨੂੰ ਰੋਕਣ ਦੇ ਲਈ ਵਟਸਐਪ ਨੇ ਇਕ ਵੱਡਾ ਕਰਦ ਉਠਾਉਂਦਿਆਂ ਕਿਹਾ ਹੈ ਕਿ ਹੁਣ ਕਿਸੇ ਫਾਰਵਰਡ...
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  about 1 hour ago
ਡੇਰਾਬਸੀ, 7 ਅਪ੍ਰੈਲ (ਗੁਰਮੀਤ ਸਿੰਘ) - ਜਵਾਹਰਪੁਰ ਵਿਚ ਅੱਜ ਆਏ 7 ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਪਤੀ ਬਲਾਕ ਸੰਮਤੀ ਮੈਂਬਰ ਵੀ ਸ਼ਾਮਿਲ ਹੈ। ਜਾਣਕਾਰੀ ਮੁਤਾਬਿਕ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਛੋਟਾ ਪਿਛਲੇ ਦਿਨਾਂ 'ਚ ਕਾਂਗਰਸੀ...
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 7 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ....
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  about 2 hours ago
ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਪੂਰੀ ਦੁਨੀਆਂ 'ਚ ਚੱਲ ਰਹੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  about 2 hours ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਨਵਾਂਸ਼ਹਿਰ, 7 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ 18 ਕੋਰੋਨਾ ਪੀੜਤ ਮਰੀਜ਼ਾਂ 'ਚੋਂ 10 ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਬਾਗੋ ਬਾਗ਼ ਹੋਇਆ ਨਜ਼ਰ ...
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  about 2 hours ago
ਅੰਮ੍ਰਿਤਸਰ, 7 ਅਪ੍ਰੈਲ (ਰੇਸ਼ਮ)- ਨਗਰ ਨਿਗਮ ਦੇ ਸਾਬਕਾ ਨਿਗਰਾਨ ਇੰਜੀਨੀਅਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ...
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  about 2 hours ago
ਐੱਸ.ਏ.ਐੱਸ ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਿੰਡ ਮਨੌਲੀ ਵਿਖੇ ਇਕ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ...
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  about 3 hours ago
ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)- ਨਾਭਾ ਪੁਲਿਸ ਨੇ ਕਰਫਿਊ ਦੌਰਾਨ ਇੱਕ ਜਾਅਲੀ ਪੱਤਰਕਾਰ ਗੱਡੀ ਸਮੇਤ ਕਾਬੂ ...
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  about 3 hours ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  about 3 hours ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  about 3 hours ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  about 3 hours ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  about 3 hours ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  about 3 hours ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  about 3 hours ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  1 minute ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  about 4 hours ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  about 4 hours ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  about 4 hours ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  about 4 hours ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 4 hours ago
ਫ਼ਰੀਦਕੋਟ 'ਚ ਕੋਰੋਨਾ ਨਾਲ ਸਬੰਧਿਤ 41 'ਚੋ 38 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
. . .  about 4 hours ago
ਦੇਸ਼ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ਦੌਰਾਨ 354 ਮਾਮਲੇ ਆਏ ਸਾਹਮਣੇ
. . .  about 4 hours ago
ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦੀ ਵਿਗੜੀ ਸਿਹਤ, ਆਈ.ਸੀ.ਯੂ 'ਚ ਭਰਤੀ
. . .  about 5 hours ago
ਮੋਗਾ 'ਚ ਵੀ ਪਾਇਆ ਗਿਆ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼
. . .  about 5 hours ago
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 5 hours ago
ਫਰੀਦਕੋਟ 'ਚ ਕੋਰੋਨਾ ਦੇ 41 ਸੈਂਪਲਾਂ ਵਿਚੋਂ 38 ਆਏ ਨੈਗੇਟਿਵ
. . .  about 5 hours ago
ਅਮਰੀਕਾ 'ਚ ਕੋਰੋਨਾਵਾਇਰਸ ਕਾਰਨ ਪੰਜਾਬੀ ਦੀ ਮੌਤ
. . .  about 6 hours ago
ਅਲਬਰਟਾ ਸੂਬੇ ਅੰਦਰ 1348 ਕੇਸਾਂ ਵਿੱਚੋ 1 ਮੌਤ ਅਤੇ 361 ਕੇਸ ਤੰਦਰੁਸਤ
. . .  about 6 hours ago
ਡੇਰਾ ਬੱਸੀ ਲਾਗਲੇ ਪਿੰਡ ਜਵਾਰਪੁਰ 'ਚ ਸੱਤ ਕੋਰੋਨਾਵਾਇਰਸ ਦੇ ਕੇਸ ਆਏ ਸਾਹਮਣੇ
. . .  about 6 hours ago
ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਚਲਾਈ ਗੋਲੀ
. . .  about 6 hours ago
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 6 hours ago
ਪੰਜਾਬ ਤੋਂ ਬਾਹਰਲੇ ਸੂਬਿਆਂ 'ਚ ਗਏ ਕੰਬਾਈਨ ਮਾਲਕਾਂ ਅਤੇ ਡਰਾਈਵਰਾਂ ਦੇ ਪੰਜਾਬ ਆਉਣ ਸਬੰਧੀ ਵਿਉਂਤਬੰਦੀ ਕਰੇ ਪੰਜਾਬ ਸਰਕਾਰ
. . .  about 6 hours ago
ਤੇਜ਼ ਝੱਖੜ ਤੇ ਸੰਘਣੇ ਬੱਦਲਾਂ ਨੇ ਕਿਸਾਨਾਂ ਦੇ ਸਾਹ ਸੂਤੇ
. . .  about 6 hours ago
ਭਾਰਤ ਦਵਾਈ ਦੀ ਸਪਲਾਈ ਨੂੰ ਪ੍ਰਵਾਨਗੀ ਨਾ ਦਿੰਦਾ ਤਾਂ ਦਿੰਦੇ ਕਰਾਰਾ ਜਵਾਬ - ਟਰੰਪ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਡੀ. ਸੀ. ਤੇ ਐਸ. ਐਸ. ਪੀ. ਵਲੋਂ ਇਰਾਕ 'ਚ ਮਾਰੇ ਗਏ ਗੋਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਸੁਭਾਨਪੁਰ, 21 ਮਾਰਚ (ਕੰਵਰ ਬਰਜਿੰਦਰ ਸਿੰਘ ਜੱਜ)- ਇਰਾਕ ਦੇ ਸ਼ਹਿਰ ਮੋਸੂਲ ਵਿਚ ਮਾਰੇ ਗਏ ਮੁਰਾਰ ਵਾਸੀ ਗੋਬਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਉਪਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਤੇ ਐਸ. ਐਸ. ਪੀ. ਸੰਦੀਪ ਸ਼ਰਮਾ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਪਰਿਵਾਰ ਦੇ ਕਮਾਊ ਜੀਅ ਦੀ ਮੌਤ 'ਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਵਾਸਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਨੂੰ ਐਕਸ ਗ੍ਰੇਸ਼ੀਆ ਰਾਹਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਮਾਰੇ ਗਏ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਕਰਨ ਲਈ ਵੀ ਕੇਂਦਰੀ ਮੰਤਰੀ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ ਹੈ | ਜ਼ਿਲ੍ਹੇ ਦੇ ਦੋਹਾਂ ਆਹਲਾ ਅਧਿਕਾਰੀਆਂ ਨੇ ਗ਼ਮਜ਼ਦਾ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ | ਇਸ ਮੌਕੇ ਇਲਾਕਾ ਵਾਸੀਆਂ ਨੇ ਗੋਬਿੰਦਰ ਸਿੰਘ ਦੀ ਮਿ੍ਤਕ ਭਾਰਤ ਲਿਆਉਣ ਤੇ ਇਕ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੇ ਆਰਥਿਕ ਸਹਾਇਤਾ ਦੀ ਵੀ ਮੰਗ ਕੀਤੀ ਜਿਸ 'ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਹ ਮੰਗ ਸਰਕਾਰ ਦੇ ਧਿਆਨ ਵਿਚ ਲਿਆਉਣਗੇ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੋਬਿੰਦਰ ਸਿੰਘ ਜੂਨ 2013 ਵਿਚ ਇਰਾਕ ਗਿਆ ਸੀ ਤੇ 2014 ਵਿਚ 39 ਭਾਰਤੀ ਕਾਮਿਆਂ ਨੂੰ ਆਈ. ਐਸ. ਆਈ. ਐਸ. ਵਲੋਂ ਅਗਵਾ ਕਰ ਲੈਣ ਦੀਆਂ ਖ਼ਬਰਾਂ ਤੋਂ ਬਾਅਦ ਪਰਿਵਾਰ ਆਪਣੇ ਜੀਅ ਦੀ ਸੁਖਦ ਵਾਪਸੀ ਲਈ ਅਰਦਾਸਾਂ ਕਰ ਰਿਹਾ ਸੀ ਪਰੰਤੂ ਕੱਲ੍ਹ ਇਸ ਮੰਦਭਾਗੀ ਸੂਚਨਾ ਨਾਲ ਉਨ੍ਹਾਂ ਦੀਆਂ ਸਾਰੀਆਂ ਆਸਾਂ ਖ਼ਤਮ ਹੋ ਗਈਆਂ | ਇਸ ਮੌਕੇ ਡੀ. ਐਸ. ਪੀ. ਭੁਲੱਥ, ਐਸ. ਐਚ. ਓ. ਸੁਭਾਨਪੁਰ ਹਰਦੀਪ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਰੁਣ ਸ਼ਰਮਾ, ਪਰਮਜੀਤ ਕਾਲੀਆ ਪੰਚਾ, ਬਿ੍ਜੇਸ਼ ਕੁਮਾਰ, ਮੋਹਣ ਲਾਲ ਲਵਲੀ ਪੰਚ, ਡਾ: ਕਰਨੈਲ ਸਿੰਘ, ਸ਼ਿਵਦੇਸ ਕੁਮਾਰ ਕਾਲੀਆ, ਵਿਪਨ ਕੁਮਾਰ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |

ਸੁਖਵਿੰਦਰ ਸਿੰਘ ਦੇ ਪਰਿਵਾਰ ਨਾਲ ਵੀ ਪ੍ਰਸ਼ਾਸਨ ਨੇ ਦੁੱਖ ਪ੍ਰਗਟਾਇਆ

ਫਗਵਾੜਾ, 21 ਮਾਰਚ (ਹਰੀਪਾਲ ਸਿੰਘ)- ਇਰਾਕ ਦੇ ਸ਼ਹਿਰ ਮੋਸੂਲ 'ਚ ਆਈ. ਐਸ. ਆਈ ਐਸ. ਵਲੋਂ ਅਗਵਾ ਕਰਕੇ ਮਾਰੇ 39 ਭਾਰਤੀਆਂ ਦੇ ਵਿਚ ਫਗਵਾੜਾ ਦੇ ਪਿੰਡ ਬੁਹਾਨੀ ਦਾ ਵੀ ਇਕ ਨੌਜਵਾਨ ਸ਼ਾਮਿਲ ਸੀ। ਸਥਾਨਕ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਬੁਹਾਨੀ ਵਿਖੇ ਨੌਜਵਾਨ ਦੇ ...

ਪੂਰੀ ਖ਼ਬਰ »

ਸੋਸ਼ਲ ਅਵੇਅਰਨੈੱਸ ਫੋਰਮ ਦੀ ਮੀਟਿੰਗ

ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸੋਸ਼ਲ ਅਵੇਅਰਨੈੱਸ ਫੋਰਮ ਪੰਜਾਬ ਵਲੋਂ ਸ੍ਰੀ ਕਾਂਸ਼ੀ ਰਾਮ ਦੇ ਜੀਵਨ, ਸੰਘਰਸ਼ ਤੇ ਸਿਆਸੀ ਭਵਿੱਖ ਬਾਰੇ ਵਿਚਾਰ ਚਰਚਾ ਕੀਤੀ ਗਈ ਜਿਸ ਵਿਚ ਮੁੱਖ ਬੁਲਾਰਿਆਂ ਵਜੋਂ ਕਰਨਲ ਸ਼ੰਕਰ ਸਿੰਘ, ਮਨੋਹਰ ਲਾਲ ਦੁੱਗਲ, ਸਤੀਸ਼ ਕੁਮਾਰ, ...

ਪੂਰੀ ਖ਼ਬਰ »

ਪੋਸਟਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫਗਵਾੜਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਪਲਾਹੀ ਗੇਟ ਇਲਾਕੇ ਵਿਚ ਬੀਤੀ ਰਾਤ ਡਾ: ਭੀਮ ਰਾਓ ਅੰਬੇਡਕਰ ਦੇ ਪੋਸਟਰਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਥਾਣਾ ਸ਼ਹਿਰੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਾਰ 'ਚੋਂ ਮੋਬਾਈਲ ਤੇ ਪਰਸ ਚੋਰੀ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)- ਸੁਲਤਾਨਪੁਰ ਲੋਧੀ ਸ਼ਹਿਰ ਦੇ ਭੀੜ ਭਰੇ ਇਲਾਕੇ ਨੇੜੇ ਗੁਰਦੁਆਰਾ ਬੇਬੇ ਨਾਨਕੀ ਲੋਹੀਆਂ ਰੋਡ ਉਪਰ ਖੜੀ ਜੈਨ ਕਾਰ ਵਿਚੋਂ ਇਕ ਔਰਤ ਦਾ ਮੋਬਾਈਲ ਤੇ ਪਰਸ ਚੋਰੀ ਹੋ ਜਾਣ ਦੀ ਖ਼ਬਰ ਹੈ | ਪੀੜਤ ਬਿਕਰਮਜੀਤ ਕੌਰ ਵਾਸੀ ਤਲਵੰਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਫ਼ਤਰ ਮੂਹਰੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਇਕੱਤਰ ਹੋ ਕੇ ਵਰ੍ਹਦੇ ਮੀਂਹ ਵਿਚ ਧਰਨਾ ਦੇ ਕੇ ਰੋਸ ਵਿਖਾਵਾ ...

ਪੂਰੀ ਖ਼ਬਰ »

ਸਕੂਲ 'ਚੋਂ ਮੋਬਾਈਲ ਚੋਰੀ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)- ਪਿੰਡ ਸ਼ਤਾਬਗੜ੍ਹ ਸਥਿਤ ਗੁਰੂ ਨਾਨਕ ਮਾਡਲ ਸਕੂਲ ਵਿਚ ਤਾਇਨਾਤ ਅਧਿਆਪਕਾ ਆਂਚਲਪ੍ਰੀਹਤ ਕੌਰ ਪੁੱਤਰੀ ਸੁਖਦੇਵ ਸਿੰਘ ਨੰਬਰਦਾਰ ਦਾ ਦਿਨ ਦਿਹਾੜੇ ਸਕੂਲ ਵਿਚੋਂ ਮੋਬਾਈਲ ਫੋਨ ਚੋਰੀ ਹੋ ਜਾਣ ਦੀ ਖ਼ਬਰ ਹੈ | ਨੰਬਰਦਾਰ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਇਆ ਪਤੀ 'ਤੇ ਕੁੱਟਮਾਰ ਕਰਨ ਦਾ ਦੋਸ਼

ਫਗਵਾੜਾ, 21 ਮਾਰਚ (ਹਰੀਪਾਲ ਸਿੰਘ)- ਸਥਾਨਕ ਗ੍ਰੀਨਲੈਂਡ ਕਾਲੋਨੀ ਵਿਖੇ ਪਤੀ ਪਤਨੀ ਦੇ ਵਿਚਾਲੇ ਹੋਏ ਝਗੜੇ ਵਿਚ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਉਕਤ ਜ਼ਖ਼ਮੀ ਔਰਤ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜ਼ਖ਼ਮੀ ਔਰਤ ਦੀ ਪਛਾਣ ਮਨੀਸ਼ਾ ਪਤਨੀ ...

ਪੂਰੀ ਖ਼ਬਰ »

ਪਿੰਡ ਸ਼ਿਕਾਰਪੁਰ ਵਿਖੇ ਅਸਮਾਨੀ ਬਿਜਲੀ ਡਿਗੀ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)- ਤੇਜ਼ ਹਨੇਰੀ ਤੇ ਮੀਂਹ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ ਵਿਚ ਕਣਕ ਤੇ ਹੋਰ ਫ਼ਸਲਾਂ ਨੂੰ ਨੁਕਸਾਨ ਪੁੱਜਣ ਦੀ ਖ਼ਬਰ ਹੈ | ਮੌਸਮ ਵਿਚ ਆਏ ਇਕਦਮ ਬਦਲਾਅ ਕਾਰਨ ਕਣਕ ਦੀ ਫ਼ਸਲ ਝਾੜ ਪੱਖੋਂ ਪ੍ਰਭਾਵਿਤ ਹੋਣ ਦਾ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਦਰਜਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਪਾਲ ਉੱਗੀ, ਚੇਅਰਮੈਨ ਨਰਿੰਦਰ ਸ਼ੀਤਲ ਦੀ ਅਗਵਾਈ ਵਿਚ ਅਰਥੀ ਫ਼ੂਕ ਕੇ ...

ਪੂਰੀ ਖ਼ਬਰ »

ਕੇ. ਐਸ. ਮੱਖਣ ਤੇ ਹਰਜ ਨਾਗਰਾ ਗੀਤ 'ਮੰਗਲ ਗ੍ਰਹਿ' ਨਾਲ ਚਰਚਾ 'ਚ

ਕਾਲਾ ਸੰਘਿਆਂ, 21 ਮਾਰਚ (ਸੰਘਾ)- ਪ੍ਰਸਿੱਧ ਗਾਇਕ ਕੇ. ਐਸ. ਮੱਖਣ ਤੇ ਹਰਜ ਨਾਗਰਾ ਦਾ ਨਵਾਂ ਗੀਤ 'ਮੰਗਲ ਗ੍ਰਹਿ' ਬੀਟ ਮੋਟੀਨ ਵਲੋਂ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਕੀ ਨਾਗਰਾ ਨੇ ਦੱਸਿਆ ਕਿ ਗੀਤ ਦਾ ਸੰਗੀਤ ਹਰਜ ਨਾਗਰਾ ਨੇ ਤਿਆਰ ਕੀਤਾ ਹੈ ਤੇ ...

ਪੂਰੀ ਖ਼ਬਰ »

ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਬਣਨ 'ਤੇ ਜਸਪਾਲ ਕੌਰ ਚੀਮਾ ਦਾ ਸਨਮਾਨ

ਸੁਲਤਾਨਪੁਰ ਲੋਧੀ, 21 ਮਾਰਚ (ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਪਤਨੀ ਜਸਪਾਲ ਕੌਰ ਚੀਮਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਬਣਾਉਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਜਿਥੇ ਖ਼ੁਸ਼ੀ ਦੀ ਲਹਿਰ ਹੈ ਉਥੇ ...

ਪੂਰੀ ਖ਼ਬਰ »

'ਡੈਪੋ' ਮੁਹਿੰਮ ਤਹਿਤ ਨਸ਼ਾ ਮੁਕਤੀ ਸਮਾਗਮ ਕੱਲ੍ਹ- ਐਸ. ਡੀ. ਐਮ.

ਭੁਲੱਥ, 21 ਮਾਰਚ (ਮੁਲਤਾਨੀ, ਰਤਨ)- ਪੰਜਾਬ ਸਰਕਾਰ ਵਲੋਂ ਪ੍ਰਾਪਤ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਹਿਤ ਆਮ ਲੋਕਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ਿਆਂ ਕਾਰਨ ਹੋ ਰਹੇ ਨੁਕਸਾਨ ਤੋਂ ਬਚਣ ਲਈ ਸਬ ਡਵੀਜ਼ਨ ਪੱਧਰ 'ਤੇ 'ਡੈਪੋ' ਤਹਿਤ ਵਲੰਟੀਅਰਾਂ ਦੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਨੌਜਵਾਨਾ ਲਈ ਵਰਦਾਨ ਬਣੇ- ਮਹਿੰਦਰ, ਵਿੱਕੀ

ਢਿਲਵਾਂ, 21 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)– ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨੌਜਵਾਨਾ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾ ਕੇ ਰੁਜ਼ਗਾਰ ਦਿੱਤਾ ਜਾ ਰਿਹਾ ਹੈ | ਸਮੂਹ ਨੌਜਵਾਨ ਵਰਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ...

ਪੂਰੀ ਖ਼ਬਰ »

ਸ੍ਰੀ ਰਘੁਨਾਥ ਮੰਦਰ ਸਿਧਵਾਂ ਦੋਨਾ ਵਿਖੇ ਰਾਮਨੌਮੀ 25 ਨੂੰ

ਸਿੱਧਵਾਂ ਦੋਨਾ, 21 ਮਾਰਚ (ਅਵਿਨਾਸ਼ ਸ਼ਰਮਾ)- ਜੈ ਦੁਰਗਾ ਸੇਵਾ ਸੰਮਤੀ ਸਿੱਧਵਾਂ ਦੋਨਾ ਵਲੋਂ ਰਾਮਨੌਮੀ ਦਾ ਪਵਿੱਤਰ ਤਿਉਹਾਰ 25 ਮਾਰਚ ਨੂੰ ਸ੍ਰੀ ਰਘੁਨਾਥ ਮੰਦਿਰ ਸਿੱਧਵਾਂ ਦੋਨਾ ਵਿਖੇ ਮਨਾਇਆ ਜਾ ਰਿਹਾ ਹੈ | ਸੰਮਤੀ ਪ੍ਰਧਾਨ ਸੋਮਦੱਤ ਸ਼ਰਮਾ ਤੇ ਮਹੰਤ ਜਸਪਾਲ ਜਮਲਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵਲੋਂ ਸੈਮੀਨਾਰ 25 ਨੂੰ

ਤਲਵੰਡੀ ਚੌਧਰੀਆਂ, 21 ਮਾਰਚ (ਪਰਸਨ ਲਾਲ ਭੋਲਾ)- ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵਲੋਂ 25 ਮਾਰਚ ਨੂੰ ਸਵੇਰੇ 9:30 ਤੋਂ 12 ਵਜੇ ਤੱਕ ਪੰਚਾਇਤ ਘਰ ਟਿੱਬਾ ਵਿਖੇ 'ਵਾਤਾਵਰਨ, ਪਾਣੀ ਦੀ ਸੰਭਾਲ ਤੇ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਮੀਟਿੰਗ ਨੂੰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਦੰਦਾਂ ਦਾ ਜਾਂਚ ਕੈਂਪ

ਫਗਵਾੜਾ, 21 ਮਾਰਚ (ਚਾਵਲਾ)- ਮੋਹਨ ਲਾਲ ਉਪਲ ਡੀ. ਏ. ਵੀ. ਕਾਲਜ ਵਿਚ ਦੰਦਾਂ ਦੇ ਇਲਾਜ ਦਾ ਕੈਂਪ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ ਮੂੰਹ ਦੀਆਂ ਬਿਮਾਰੀਆਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਡਾ: ਪਰਮਜੀਤ ...

ਪੂਰੀ ਖ਼ਬਰ »

ਖ਼ਪਤਕਾਰ ਬਿੱਲ ਦੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ- ਐਕਸੀਅਨ ਭੰਗੂ

ਨਡਾਲਾ, 21 ਮਾਰਚ (ਮਾਨ)- ਪੰਜਾਬ ਪਾਵਰਕਾਮ ਕਪੂਰਥਲਾ ਦੇ ਐਕਸੀਅਨ ਦਰਸ਼ਨ ਸਿੰਘ ਭੰਗੂ ਨੇ ਕਿਹਾ ਕਿ ਨਡਾਲਾ ਪਾਵਰਕਾਮ ਦਫ਼ਤਰ ਨਾਲ ਸੰਬੰਧਿਤ ਬਹੁਤ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਏ ਹਨ ਜਿਸ ਕਾਰਨ ਪਾਵਰਕਾਮ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਮੂੰਹ ਦੀ ਸੰਭਾਲ ਦਿਵਸ ਮਨਾਇਆ

ਭੁਲੱਥ, 21 ਮਾਰਚ (ਮੁਲਤਾਨੀ)- ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸੁਰਿੰਦਰ ਮੱਲ ਦੀ ਰਹਿਨੁਮਾਈ ਤੇ ਡਾ: ਤਰਸੇਮ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਐਸ. ਡੀ. ਐਚ. ਭੁੱਲਥ ਵਿਖੇ ਵਿਸ਼ਵ ਮੂੰਹ ਦੀ ਸੰਭਾਲ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਛੋਟੇ ਦੁਕਾਨਦਾਰਾਂ ਦੀ ਬਾਂਹ ਫੜੇ- ਕੁਲਵੰਤ ਰਾਏ

ਸਿੱਧਵਾਂ ਦੋਨਾ, 21 ਮਾਰਚ (ਅਵਿਨਾਸ਼ ਸ਼ਰਮਾ)- ਕਾਂਗਰਸ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਪਿੰਡ ਥਿੱਗਲੀ ਦੇ ਸਾਬਕਾ ਸਰਪੰਚ ਕੁਲਵੰਤ ਰਾਏ ਭੱਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੋਦੀ ਸਰਕਾਰ ਦੇ ਨੋਟਬੰਦੀ ਤੇ ਜੀ. ਐਸ. ਟੀ. ਆਦਿ ਦੇ ਮਾਰੂ ...

ਪੂਰੀ ਖ਼ਬਰ »

ਸੰਤ ਬਾਬਾ ਹਰਕੇਵਲ ਸਿੰਘ ਦੀ ਬਰਸੀ ਮਨਾਈ

ਖਲਵਾੜਾ, 21 ਮਾਰਚ (ਮਨਦੀਪ ਸਿੰਘ ਸੰਧੂ)- ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ (ਭੋਗਪੁਰ) ਵਾਲਿਆਂ ਵਲੋਂ ਵਰੋਸਾਏ ਹੋਏ ਸੰਤ ਬਾਬਾ ਹਰਕੇਵਲ ਸਿੰਘ ਦੀ ਦੂਜੀ ਬਰਸੀ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਮੇਸ਼ਰ ਸਿੰਘ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗਲ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)- ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਸੰਧੂ ਤੇ ਮਾਸਟਰ ਚਮਨ ਲਾਲ ਦੀ ਅਗਵਾਈ ਹੇਠ ਸਥਾਨਕ ਨਿਰਮਲ ਕੁਟੀਆ ਵਿਖੇ ਹੋਈ | ਇਸ ਮੌਕੇ ਇਕੱਤਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਭਾਰੀ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 25 ਤੋਂ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਬੇਬੇ ਨਾਨਕੀ ਜੀ ...

ਪੂਰੀ ਖ਼ਬਰ »

ਪਿੰਡ ਕਾਂਸ਼ੀ ਨਗਰ ਦੀ ਸਮੁੱਚੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਪਿੰਡ ਕਾਂਸ਼ੀ ਨਗਰ ਦੀ ਪੰਚਾਇਤ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦੇ ਹੋਏ ਜੋਗਿੰਦਰ ਸਿੰਘ ਮਾਨ, ਨਾਲ ਦਲਜੀਤ ਰਾਜੂ ਦਰਵੇਸ਼ ਪਿੰਡ ਤੇ ਹੋਰ | ਤਸਵੀਰ: ਕਿੰਨੜਾ ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)- ਵਿਧਾਨ ਸਭਾ ਹਲਕਾ ਫਗਵਾੜਾ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

550 ਸਾਲਾਂ ਸਮਾਗਮ ਸਬੰਧੀ ਭਰੋਆਣਾ 'ਚ ਸਜਾਵਟੀ ਗੇਟ ਦਾ ਨਿਰਮਾਣ ਕਰਵਾਇਆ ਜਾਵੇਗਾ- ਚੀਮਾ, ਰਵੀ

ਸੁਲਤਾਨਪੁਰ ਲੋਧੀ, 21 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਵਿੱਤਰ ਨਗਰੀ ਦੇ ਹਰ ਦਾਖਲ ਹੋਣ ਵਾਲੇ ਰਸਤੇ ਨੂੰ ਸਵਾਗਤੀ ਗੇਟਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ ਕੱਲ੍ਹ

ਪਾਂਸ਼ਟਾ, 21 ਮਾਰਚ (ਸਤਵੰਤ ਸਿੰਘ)- ਦੇਸ਼ ਦੀ ਆਜ਼ਾਦੀ ਲਈ ਚੜ੍ਹਦੀ ਜਵਾਨੀ ਵਿਚ ਜਾਨਾਂ ਵਾਰ ਦੇਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਬਿਰਧ, ਅਪਾਹਜ ਤੇ ਨੇਤਰਹੀਣ ਆਸ਼ਰਮ ਪਿੰਡ ਸਾਹਨੀ ਵਿਖੇ 23 ਮਾਰਚ ਨੂੰ ਮਨਾਇਆ ਜਾ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਕਰਵਾ ਰਿਹੈ ਤਿਆਰੀ

ਜਲੰਧਰ, 21 ਮਾਰਚ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਦੇਸ਼ ਦੇ ਉੱਚ ਅਧਿਕਾਰੀ ਬਣਨ ਵੱਲ ਪ੍ਰੇਰਿਤ ਕਰ ਰਹੀ ਹੈ ਤਾਂ ਕਿ ਉਹ ਆਈ. ਏ. ਐੱਸ, ਆਈ. ਪੀ. ਐੱਸ., ਆਈ. ਆਰ. ਐੱਸ. ਤੇ ਆਈ. ਐਫ. ਐੱਸ. ਜਿਹੇ ਪ੍ਰਸਿੱਧ ਅਹੁਦਿਆਂ 'ਤੇ ਸੇਵਾ ਕਰ ...

ਪੂਰੀ ਖ਼ਬਰ »

ਧਾਲੀਵਾਲ ਬੇਟ 'ਚ ਬਿਜਲੀ ਸਪਲਾਈ ਦਾ ਮੰਦਾ ਹਾਲ

ਢਿਲਵਾਂ, 21 ਮਾਰਚ (ਪਲਵਿੰਦਰ ਸਿੰਘ, ਸੁਖੀਜਾ)– ਪਿੰਡ ਧਾਲੀਵਾਲ ਬੇਟ ਵਿਚ ਬਿਜਲੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ | ਪਰਮਜੀਤ ਸਿੰਘ ਧਾਲੀਵਾਲ ਨਿਊਜ਼ ਪੇਪਰ ਏਜੰਟ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਿਜਲੀ ਦਾ ਕੱਟ 5 ਤੋਂ 7 ਘੰਟੇ ਦਾ ਲਗਾਇਆ ਜਾਂਦਾ ਹੈ ਜਿਸ ਕਾਰਨ ਪਿੰਡ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸਾਲਾਨਾ ਜੋਤਿ ਸਮਾਗਮ ਕੱਲ੍ਹ

ਢਿਲਵਾਂ, 21 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਪਿੰਡ ਮਾਂਗੇਵਾਲ ਵਿਖੇ ਸਾਲਾਨਾ ਜੋਤਿ ਸਮਾਗਮ 23 ਮਾਰਚ ਨੂੰ ਮਾਤਾ ਵੈਸ਼ਨੋ ਦੇਵੀ ਮੰਦਿਰ ਮਾਂਗੇਵਾਲ ਵਿਖੇ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸ੍ਰੀ ਨੰਦ ਲਾਲ ਸੁਖੀਜਾ, ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਪਿੰਡ ਮੈਰੀਪੁਰ ਦਾ ਕਬੱਡੀ ਕੱਪ ਕੱਲ੍ਹ

ਡਡਵਿੰਡੀ, 21 ਮਾਰਚ (ਬਲਬੀਰ ਸੰਧਾ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਮੈਰੀਪੁਰ ਵਲੋਂ ਦੂਸਰਾ ਕਬੱਡੀ ਟੂਰਨਾਮੈਂਟ 23 ਮਾਰਚ ਨੂੰ ਪਿੰਡ ਮੈਰੀਪੁਰ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਚਰਨਜੀਤ ਸਿੰਘ ਮੈਰੀਪੁਰ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ– ਸੰਗਤਪੁਰ

ਖਲਵਾੜਾ, 21 ਮਾਰਚ (ਮਨਦੀਪ ਸਿੰਘ ਸੰਧੂ)- ਪੰਜਾਬ ਸਰਕਾਰ 4 ਸਾਲ ਪਹਿਲਾਂ ਇਰਾਕ 'ਚ ਮਾਰੇ ਗਏ ਪੰਜਾਬੀਆਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਵਾਉਣ ਦੇ ਪ੍ਰਬੰਧ ਕਰਨ ਦੇ ਨਾਲ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਹਾਦਰ ...

ਪੂਰੀ ਖ਼ਬਰ »

ਪਤਾ ਨਹੀਂ ਰੱਬ ਕਿਹੜਿਆਂ ਰੰਗਾਂ 'ਚ ਰਾਜੀ...?

ਢਿਲਵਾਂ, 21 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ )- ਬੀਤੇ ਦੋ ਦਿਨਾਂ ਤੋਂ ਵੱਗ ਰਹੀਆਂ ਤੇਜ਼ ਹਵਾਵਾਂ ਤੇ ਤੇਜ਼ ਬਾਰਿਸ਼ ਨੇ ਜਿਥੇ ਠੰਢ ਵਿਚ ਵਾਧਾ ਕਰਕੇ ਮੁੜ ਲੋਕਾਂ ਨੂੰ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ ਉਥੇ ਪ੍ਰਸਿੱਧ ਗਾਇਕ ਮਨੋਹਰ ਧਾਰੀਵਾਲ ਤੇ ...

ਪੂਰੀ ਖ਼ਬਰ »

ਪਾਲ ਸਿੰਘ ਨੇ ਨਡਾਲਾ ਪੁਲਿਸ ਚੌਕੀ ਮੁਖੀ ਵਜੋਂ ਅਹੁਦਾ ਸੰਭਾਲਿਆ

ਨਡਾਲਾ, 21 ਮਾਰਚ (ਮਾਨ)- ਏ. ਐਸ. ਆਈ. ਪਾਲ ਸਿੰਘ ਨੇ ਬਤੌਰ ਪੁਲਿਸ ਚੌਕੀ ਮੁਖੀ ਨਡਾਲਾ ਦਾ ਅਹੁਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਇਲਾਕੇ ਵਿਚ ਸ਼ਾਂਤੀ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕੀਰਤਨ ਸੇਵਾ ਸੁਸਾਇਟੀ ਜੈਨਪੁਰ ਵਲੋਂ ਕੀਰਤਨ ਦਰਬਾਰ

ਡਡਵਿੰਡੀ, 21 ਮਾਰਚ (ਬਲਬੀਰ ਸੰਧਾ)- ਸ੍ਰੀ ਗੁਰੂ ਰਾਮਦਾਸ ਕੀਰਤਨ ਸੇਵਾ ਸੁਸਾਇਟੀ ਜੈਨਪੁਰ ਤੇ ਸਮੂਹ ਸਾਧ ਸੰਗਤ ਪਿੰਡ ਜੈਨਪੁਰ ਵਲੋਂ 6ਵਾਂ ਕੀਰਤਨ ਦਰਬਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਡਾਲਾ ਦੀ ਮੀਟਿੰਗ

ਨਡਾਲਾ, 21 ਮਾਰਚ (ਮਾਨ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਡਾਲਾ ਵਿਖੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੇਵਾ ਮੁਕਤ ਮੁਲਾਜ਼ਮਾਂ ਦੀ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਦੇਣ ਲਈ ਬੋਰਡ ਵਲੋਂ ਬਲਾਕਾਂ 'ਚ ਕਿਤਾਬਾਂ ਪਹੁੰਚਾਉਣ ਦਾ ਕੰਮ ਸ਼ੁਰੂ

ਕਪੂਰਥਲਾ, 21 ਮਾਰਚ (ਅਮਰਜੀਤ ਕੋਮਲ)- ਪੰਜਾਬ ਸਕੂਲ ਸਿੱਖਿਆ ਬੋਰਡ ਕਪੂਰਥਲਾ ਦੇ ਖੇਤਰੀ ਦਫ਼ਤਰ ਵਲੋਂ ਸਰਵ ਸਿੱਖਿਆ ਅਭਿਆਨ ਤੇ ਸਮਾਜ ਭਲਾਈ ਵਿਭਾਗ ਵਲੋਂ ਪਹਿਲੀ ਤੇ ਅੱਠਵੀਂ ਜਮਾਤ ਦੇ ਭੁਲੱਥ ਬਲਾਕ ਦੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਤਕਸੀਮ ਕਰਨ ਲਈ ਪੁਰਾਣੀ ...

ਪੂਰੀ ਖ਼ਬਰ »

'ਸਰਕਾਰ ਤੁਹਾਡੇ ਪਿੰਡ ਵਿਚ' ਲੜੀ ਤਹਿਤ ਪਿੰਡ ਰਿਹਾਣਾ ਜੱਟਾਂ ਵਿਖੇ ਲੋਕ ਸੁਵਿਧਾ ਕੈਂਪ

ਫਗਵਾੜਾ, 21 ਮਾਰਚ (ਹਰਜੀਤ ਸਿੰਘ ਜੁਨੇਜਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਤੇ ਜ਼ਿਲ੍ਹਾ ਕਪੂਰਥਲਾ ਕਾਾਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਦੀ ਦੇਖ ਰੇਖ ਹੇਠ 'ਸਰਕਾਰ ਤੁਹਾਡੇ ਪਿੰਡ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 24 ਤੋਂ

ਢਿਲਵਾਂ, 21 ਮਾਰਚ (ਸੁਖੀਜਾ, ਪਲਵਿੰਦਰ, ਪ੍ਰਵੀਨ)- ਗੁਰੂ ਗੋਬਿੰਦ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ, ਮਨਰਾਜ ਸਿੰਘ ਖ਼ਾਲਸਾ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਮਾਰਚ ਤੋਂ ਗੁਰਦੁਆਰਾ ਸਾਹਿਬ ਪੱਤੀ ਜੱਲੂ ਕੀ ...

ਪੂਰੀ ਖ਼ਬਰ »

ਵਿਸਾਖੀ ਮੇਲਾ 12 ਤੋਂ 14 ਤੱਕ

ਢਿਲਵਾਂ, 21 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਾਲਾਨਾ ਵਿਸਾਖੀ ਮੇਲਾ 12 ਤੋਂ 14 ਅਪ੍ਰੈਲ ਤੱਕ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਢਿੱਲੋਂ ਅਤੇ ਖ਼ਜ਼ਾਨਚੀ ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਸਦਕਾ ਪੰਜਾਬ ਸ਼ਾਂਤੀ ਦਾ ਨਿੱਘ ਮਾਣ ਰਿਹੈ-ਐਸ. ਐਸ. ਪੀ.

ਹੁਸੈਨਪੁਰ, 21 ਮਾਰਚ (ਸੋਢੀ)- ਪੰਜਾਬ 'ਚ ਅੱਤਵਾਦ ਦੇ ਦੌਰ 'ਚ ਪਿੰਡ ਖੈੜਾ ਦੋਨਾਂ ਦੇ ਸ਼ਹੀਦ ਹੋਏ ਹੌਲਦਾਰ ਬਲਵੀਰ ਸਿੰਘ ਖੈੜਾ ਨੂੰ ਗਰਾਮ ਪੰਚਾਇਤ ਖੈੜਾ ਦੋਨਾਂ ਵਲੋਂ ਸ਼ਰਧਾਂਜਲੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾਂ ਦੇ ਰਸਤੇ ਨੂੰ ਸ਼ਹੀਦ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਪਛੜੇ ਵਰਗਾਂ ਦੀ ਭਲਾਈ ਲਈ ਇੱਕਜੁੱਟ ਹੋ ਕੇ ਕੰਮ ਕਰਨ- ਕੁੰਦਰਾ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਮਾਜ ਸੇਵੀ ਸੰਸਥਾਵਾਂ ਨੂੰ 'ਸੁਸਾਇਟੀ ਫ਼ਾਰ ਸਰਵਿਸ ਟੂ ਵਲੰਟੀਅਰ ਏਜੰਸੀਜ' (ਸੋਸਵਾ) ਪੰਜਾਬ ਨਾਲ ਮਿਲਕੇ ਪਛੜੇ ਵਰਗਾਂ ਦੀ ਭਲਾਈ, ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਤੇ ਨਸ਼ਿਆਂ ਵਿਰੁੱਧ ਚੇਤਨਤਾ ਤੇ ਸਮਾਜਿਕ ...

ਪੂਰੀ ਖ਼ਬਰ »

ਐਮ. ਜੀ. ਐਨ. ਸਕੂਲ ਦੀਆਂ ਵਿਦਿਆਰਥਣਾਂ ਲੇਖ ਮੁਕਾਬਲੇ 'ਚੋਂ ਅੱਵਲ ਰਹੀਆਂ

ਕਪੂਰਥਲਾ, 21 ਮਾਰਚ (ਵਿ. ਪ੍ਰ.)- ਐਮ. ਜੀ. ਐਨ. ਪਬਲਿਕ ਸਕੂਲ ਕਪੂਰਥਲਾ ਦੇ ਪੰਜ ਵਿਦਿਆਰਥੀਆਂ ਨੇ 'ਹੈਲਪ ਏਜ ਇੰਡੀਆ' ਵਲੋਂ ਕਰਵਾਏ ਗਏ ਲੇਖ ਮੁਕਾਬਲੇ ਵਿਚ 9 ਸਥਾਨਾਂ ਵਿਚੋਂ 5 ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਪੰਜਾਬੀ ਵਰਗ ਦੇ ਮੁਕਾਬਲੇ ਵਿਚ ਸਕੂਲ ...

ਪੂਰੀ ਖ਼ਬਰ »

ਬੀਬੀ ਬਲਵੰਤ ਕੌਰ ਯੂ. ਕੇ. ਵਾਲਿਆਂ ਦੀ ਬਰਸੀ ਸਬੰਧੀ ਅੱਖਾਂ ਦਾ ਕੈਂਪ

ਸੁਲਤਾਨਪੁਰ ਲੋਧੀ, 21 ਮਾਰਚ (ਨਰੇਸ਼ ਹੈਪੀ, ਥਿੰਦ)- ਬੇਬੇ ਨਾਨਕੀ ਇਸਤਰੀ ਚੈਰੀਟੇਬਲ ਟਰੱਸਟ ਯੂ. ਕੇ. ਤੇ ਸੁਲਤਾਨਪੁਰ ਲੋਧੀ ਦੇ ਸੰਸਥਾਪਕ ਬੀਬੀ ਬਲਵੰਤ ਕੌਰ ਯੂ. ਕੇ. ਵਾਲਿਆਂ ਦੀ ਬਰਸੀ ਦੇ ਸਬੰਧ 'ਚ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX