ਤਾਜਾ ਖ਼ਬਰਾਂ


'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  25 minutes ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  38 minutes ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  47 minutes ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  58 minutes ago
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਕਰਾਏ ਪ੍ਰੋਗਰਾਮ 'ਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ...
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਸੰਬੰਧੀ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਬਦਲਾਅ ਕਰਨ ਵਾਲੀਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ...
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ...
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 1 hour ago
ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ਾ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 3 hours ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 3 hours ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 4 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 4 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 5 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  about 1 hour ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਰਤੀ ਹੱਥਾਂ ਬਿਨਾਂ ਦੁਨੀਆ ਦਾ ਵਿਕਾਸ ਅਸੰਭਵ-ਡਾ. ਇੰਦਰਜੀਤ ਕੌਰ

ਨਵਾਂਸ਼ਹਿਰ, 15 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਸਥਾਨਕ ਬੀ.ਡੀ.ਸੀ. ਬਲੱਡ ਬੈਂਕ ਸੇਵਾਵਾਂ ਦੇ ਸਿਲਵਰ ਜੁਬਲੀ ਸਮਾਰੋਹ ਦੀ ਲੜੀ ਵਜੋਂ ਅੱਜ ਸ੍ਰੀ ਸੁਖਮਨੀ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਪਿੰਗਲਵਾੜਾ ਸ੍ਰੀ ਅੰਮਿ੍ਤਸਰ ਦੀ ਮੌਜੂਦਾ ਸੰਚਾਲਕਾ ਡਾ. ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਮਹਾਨ ਫ਼ਲਸਫ਼ੇ ਨੂੰ ਅਮਲੀ ਤੌਰ 'ਤੇ ਅਪਣਾਉਣ ਦੀ ਲੋੜ ਹੈ | ਸਾਨੂੰ ਦੁਨੀਆਂ ਦੇ ਵਿਕਾਸ ਪਿੱਛੇ ਲੱਗੇ ਹੋਏ ਕਿਰਤੀ ਹੱਥਾਂ ਦਾ ਚਿੱਤ ਚੇਤਾ ਵੀ ਨਹੀਂ ਰਹਿੰਦਾ, ਅਸੀਂ ਵਡਿਆਈ ਉਨ੍ਹਾਂ ਲੋਕਾਂ ਦੀ ਕਰੀ ਜਾਂਦੇ ਹਾਂ ਜਿਨ੍ਹਾਂ ਨੇ ਕਿਰਤ ਵਿਚ ਕਦੇ ਯੋਗਦਾਨ ਤੱਕ ਨਹੀਂ ਪਾਇਆ ਹੁੰਦਾ | ਜਿੰਨੀਆਂ ਵੀ ਸਮਾਜ ਸੇਵੀ ਸੰਸਥਾਵਾਂ ਹਨ ਉਨ੍ਹਾਂ ਦੀ ਸੇਵਾ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਨਾਲ ਮੇਲ ਖਾਂਦੀਆਂ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਨੇ ਬਲੱਡ ਬੈਂਕ ਸੇਵਾਵਾਂ ਨਾਲ ਜੁੜੇ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੇਵਕ ਨੂੰ ਸੇਵਾ ਵੀ, ਸੇਵਾ ਵਿਚ ਲੱਗ ਕੇ ਹੀ ਆਉਂਦੀ ਹੈ | ਭਗਤ ਪੂਰਨ ਸਿੰਘ ਦੇ ਮਾਰਗ ਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਰਪੋਰੇਟ ਸੈਕਟਰ ਦੁਆਰਾ ਪ੍ਰਚਾਰੇ ਜਾਂਦੇ ਖਾਣ ਵਾਲੇ ਪਦਾਰਥ, ਪਹਿਰਾਵੇ, ਰਿਹਾਇਸ਼ਾਂ ਤੇ ਦਵਾਈਆਂ ਤੋਂ ਬਚਦਿਆਂ ਪ੍ਰੰਪਰਾਤਮਿਕ ਖ਼ੁਰਾਕਾਂ, ਪਹਿਰਾਵੇ, ਰਹਿਣ ਸਹਿਣ ਦੇ ਘਰੇਲੂ ਤਰੀਕਿਆਂ ਨਾਲ ਸਿਹਤ ਦੀ ਸੰਭਾਲ ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਬਹੁਤ ਹੀ ਸਨਮਾਨ ਵਾਲੀ ਘਟਨਾ ਹੈ ਕਿ 26 ਸਾਲ ਪਹਿਲਾਂ ਭਗਤ ਪੂਰਨ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਸ਼ੁਰੂ ਕਰਵਾਈ ਖ਼ੂਨਦਾਨ ਸੇਵਾ ਕਦੇ 5 ਮਿੰਟ ਵੀ ਬੰਦ ਨਹੀਂ ਹੋਈ | ਇਸ ਸੰਸਥਾ ਵਿਚ ਖ਼ੂਨਦਾਨੀਆਂ ਦਾ ਵਿਸ਼ਵਾਸ ਨਹੁੰ ਮਾਸ ਦੇ ਰਿਸ਼ਤੇ ਵਾਂਗ ਮਹਿਸੂਸ ਕੀਤਾ ਜਾ ਸਕਦਾ ਹੈ, ਇਹ ਕੰਮ ਨਾ ਸਿਆਸਤਦਾਨ ਕਰ ਸਕਦੇ ਹਨ ਅਤੇ ਨਾ ਹੀ ਅਫ਼ਸਰਸ਼ਾਹੀ ਤੋਂ ਹੋ ਸਕਦੇ ਹਨ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਨੂੰ ਇਸੇ ਤਰੀਕੇ ਅੱਗੇ ਵਧਾਉਣ ਲਈ ਉਪਰਾਲੇ ਜਾਰੀ ਰੱਖਣ | ਇਸ ਤੋਂ ਪਹਿਲਾਂ ਸੁੱਚਾ ਸਿੰਘ ਦੇ ਜਥੇ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਪੀ.ਆਰ.ਕਾਲੀਆ, ਪ੍ਰੇਮ ਸਿੰਘ ਬਡਵਾਲ, ਜੋਗਾ ਸਿੰਘ ਸਾਧੜਾ, ਰਤਨ ਕੁਮਾਰ ਜੈਨ, ਪ੍ਰਵੇਸ਼ ਕੁਮਾਰ, ਡਾ. ਅਜੇ ਬੱਗਾ ਅਤੇ ਜੇ..ਐੱਸ.ਗਿੱਦਾ ਨੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਕੱਤਰ ਸੇਵਾ ਕਰੀਬ ਇੱਕ ਲੱਖ ਅਠਾਈ ਹਜ਼ਾਰ ਰੁ: ਨਗਦ ਤੇ ਇਕਵੰਜਾ ਸੌ ਰੁ: ਦਾ ਚੈੱਕ ਡਾ.ਇੰਦਰਜੀਤ ਕੌਰ ਨੂੰ ਪਿੰਗਲਵਾੜਾ ਦੀ ਸੇਵਾ ਲਈ ਭੇਟ ਕੀਤਾ | ਇਸ ਮੌਕੇ ਸੁਰਜੀਤ ਕੌਰ ਡਲ੍ਹਕੂ, ਰਜਿੰਦਰ ਕੌਰ ਗਿੱਦਾ, ਰਣਜੀਤ ਕੌਰ, ਅਮਰ ਕੌਰ, ਪਲਵਿੰਦਰ ਕੌਰ, ਨੀਲਮ ਕੌਸ਼ਲ ਨੇ ਡਾ.ਇੰਦਰਜੀਤ ਕੌਰ ਨੂੰ ਦੁਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ |

ਟਰਾਲਾ- ਮੋਟਰ ਸਾਈਕਲ ਦੀ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ

ਉੜਾਪੜ/ਲਸਾੜਾ, 15 ਅਪ੍ਰੈਲ (ਲਖਵੀਰ ਸਿੰਘ ਖੁਰਦ) - ਬੀਤੀ ਸ਼ਾਮ 5.30 ਵਜੇ ਦੇ ਕਰੀਬ ਫਿਲੌਰ- ਰਾਹੌਾ ਸੜਕ 'ਤੇ ਸਥਿਤ ਪਿੰਡ ਲਸਾੜਾ ਦੇ ਬੱਸ ਅੱਡੇ ਦੇ ਨਜ਼ਦੀਕ ਟਰਾਲੇ ਅਤੇ ਮੋਟਰ ਸਾਇਕਲ ਦੀ ਭਿਆਨਕ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਿਨ੍ਹਾਂ ਦੀ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਤਿੰਨ ਕਿੱਲੇ ਕਣਕ ਸੜੀ

ਬਲਾਚੌਰ, 15 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅੱਜ ਪਿੰਡ ਕੁੱਲੇਵਾਲ ਨੇੜੇ ਕਣਕ ਨੂੰ ਅੱਗ ਲੱਗਣ ਕਾਰਨ ਤਿੰਨ ਕਿੱਲੇ ਕਣਕ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਏ.ਐੱਸ.ਆਈ ਜੋਗਿੰਦਰ ਸਿੰਘ ਪੁਲਿਸ ਪਾਰਟੀ ਲੈ ਕੇ ਮੌਕੇ 'ਤੇ ਪੁੱਜ ਗਏ | ਮਿਲੀ ਸੂਚਨਾ ...

ਪੂਰੀ ਖ਼ਬਰ »

ਲੱਕੜ ਨਾਲ ਭਰਿਆ ਕੈਂਟਰ ਸੜਕ ਵਿਚ ਧਸਿਆ

ਬਲਾਚੌਰ, 15 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਭੱਦੀ ਰੋਡ 'ਤੇ ਲੱਕੜ ਨਾਲ ਭਰਿਆ ਕੈਂਟਰ ਸੜਕ ਵਿਚ ਧਸ ਗਿਆ ਜਿਸ ਨੂੰ ਜੇ.ਸੀ.ਬੀ. ਮਸ਼ੀਨ ਰਾਹੀ ਬਾਹਰ ਕੱਢਿਆ ਪਰ ਕਿਸੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ | ਇੱਥੇ ਦੱਸਣਯੋਗ ਹੈ, ਕਿ ਸੜਕ ਦੇ ਹੇਠਾਂ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਬੰਗਾ ਦਾ ਸਰਕਾਰੀ ਲੋਕ ਭਲਾਈ ਕੈਂਪ ਮੁਲਤਵੀ

ਬੰਗਾ, 15 ਅਪ੍ਰੈਲ (ਕਰਮ ਲਧਾਣਾ) - ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵਲੋਂ 16 ਅਪ੍ਰੈਲ ਦਿਨ ਸੋਮਵਾਰ ਨੂੰ ਬੰਗਾ ਵਿਖੇ ਲਾਇਆ ਜਾਣ ਵਾਲਾ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਲਿਖਤੀ ...

ਪੂਰੀ ਖ਼ਬਰ »

ਅੰਬੇਡਕਰ ਜੈਅੰਤੀ ਨੂੰ ਸਮਰਪਿਤ ਪੋਸ਼ਣ ਦਿਵਸ ਮਨਾਇਆ

ਸਾਹਲੋਂ, 15 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਦੇ ਆਂਗਣਵਾੜੀ ਕੇਂਦਰ ਵਿਖੇ ਸੀ.ਡੀ.ਪੀ.ਓ. ਅੰਮਿ੍ਤਾ ਸਿੰਘ ਦੀ ਅਗਵਾਈ ਵਿਚ ਡਾ: ਭੀਮ ਰਾਓ ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਸਰਕਲ ਸੁਪਰਵਾਈਜ਼ਰ ਰੇਸ਼ਮ ਕੌਰ ਨੇ ਸਿਹਤ ...

ਪੂਰੀ ਖ਼ਬਰ »

ਦਾਣਾ ਮੰਡੀ ਰਾਹੋਂ ਵਿਚ ਕਣਕ ਦੀ ਖ਼ਰੀਦ ਸ਼ੁਰੂ-ਹਲਕਾ ਵਿਧਾਇਕ ਨੇ ਕੀਤਾ ਉਦਘਾਟਨ

ਰਾਹੋਂ, 15 ਅਪ੍ਰੈਲ (ਰੂਬੀ) - ਸਥਾਨਕ ਦਾਣਾ ਮੰਡੀ ਵਿਚ ਕਣਕ ਦੀ ਖ਼ਰੀਦ ਦਾ ਕੰਮ ਹਲਕਾ ਵਿਧਾਇਕ ਅੰਗਦ ਸਿੰਘ ਨੇ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ਵਿਚ ...

ਪੂਰੀ ਖ਼ਬਰ »

ਮੇਲੇ ਭਾਈਚਾਰਕ ਸਾਂਝ ਵਧਾਉਂਦੇ ਹਨ-ਚੌਧਰੀ ਸੂੰਢ

ਬਹਿਰਾਮ, 15 ਅਪ੍ਰੈਲ (ਨਛੱਤਰ ਸਿੰਘ) - ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ ਜਿਥੇ ਸਮੇਂ-ਸਮੇਂ 'ਤੇ ਸੰਗਤਾਂ ਵਲੋਂ ਪਿਆਰ, ਸਤਿਕਾਰ ਅਤੇ ਸ਼ਰਧਾ ਅਨੁਸਾਰ ਧਾਰਮਿਕ ਅਸਥਾਨਾਂ ਤੇ ਜੋੜ ਮੇਲੇ ਮਨਾਏ ਜਾਂਦੇ ਹਨ | ਮੇਲੇ ਜਿੱਥੇ ਭਾਈਚਾਰਕ ਸਾਂਝ ...

ਪੂਰੀ ਖ਼ਬਰ »

ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

ਕਾਠਗੜ੍ਹ, 15 ਅਪ੍ਰੈਲ (ਪਨੇਸਰ, ਸੂਰਾਪੁਰੀ)- ਖ਼ਾਲਸੇ ਦਾ ਸਾਜਨਾ ਦਿਵਸ, ਵਿਸਾਖੀ ਪੁਰਬ ਇਸ ਇਲਾਕੇ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਦੇ ਗੁਰਦੁਆਰਿਆਂ 'ਚ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਉਣ ਉਪਰੰਤ ਰਾਗੀਆਂ, ਢਾਡੀਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

ਬਹਿਰਾਮ, 15 ਅਪ੍ਰੈਲ (ਚੱਕਰਾਮੰੂ) - ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਹੈੱਡ ਗ੍ਰੰਥੀ ਗਿਆਨੀ ਭਗਵੰਤ ਸਿੰਘ ਦੀ ਅਗਵਾਈ 'ਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦਾ ਸਾਜਨਾ ਦਿਵਸ ...

ਪੂਰੀ ਖ਼ਬਰ »

ਸਮਾਜ ਦੀ ਤਰੱਕੀ ਪਿੱਛੇ ਔਰਤ ਦਾ ਵੱਡਾ ਹੱਥ-ਅਸ਼ੋਕ ਕਸਾਣਾ

ਸੜੋਆ, 15 ਅਪ੍ਰੈਲ (ਨਾਨੋਵਾਲੀਆ) ਸਮਾਜ ਭਲਾਈ ਵਿਭਾਗ ਦਫ਼ਤਰ ਸੜੋਆ ਵੱਲੋਂ ਪਿੰਡ ਹਿਆਤਪੁਰ ਸਿੰਘਾਂ ਵਿਖੇ ਬੇਟੀ ਪੜ੍ਹਾਓ ਬੇਟੀ ਬਚਾਓ ਸਬੰਧੀ ਨਾਟਕ ਕਰਵਾਏ ਗਏ | ਇਸ ਮੌਕੇ ਗੁਰਮੀਤ ਕੌਰ ਸੁਪਰਵਾਈਜ਼ਰ ਦਫ਼ਤਰ ਸੜੋਆ ਨੇ ਕਿਹਾ ਕਿ ਦੇਸ਼ ਅੰਦਰ ਲੜਕੀਆਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਗਰਭਵਤੀ ਔਰਤਾਂ ਨੂੰ ਜਾਗਿ੍ਤ ਕਰਨ ਲਈ ਲਗਾਇਆ ਸੈਮੀਨਾਰ

ਰਾਹੋਂ, 15 ਅਪ੍ਰੈਲ (ਬਲਬੀਰ ਸਿੰਘ ਰੂਬੀ)- ਆਂਗਣਵਾੜੀ ਵਰਕਰਾਂ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਜਾਗਿ੍ਤ ਕਰਨ ਲਈ ਸਥਾਨਕ ਮਾਤਾ ਦਲੀਪ ਕੌਰ ਅਟਵਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਸੈਮੀਨਾਰ ਦਾ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੀ ਭੂਮਿਕਾ ਨਗਰ ਕੌਾਸਲ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਅਤੇ ਡਾ: ਅੰਬੇਡਕਰ ਜਨਮ ਦਿਨ ਮਨਾਇਆ

ਮੁਕੰਦਪੁਰ, 15 ਅਪ੍ਰੈਲ (ਅਮਰੀਕ ਸਿੰਘ ਢੀਂਡਸਾ) - ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਗੁਰਦੁਆਰਾ ਮੁਕੰਦਪੁਰ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਾਏ ਗਏ | ਬੁਲਾਰਿਆਂ ਵਲੋਂ ...

ਪੂਰੀ ਖ਼ਬਰ »

ਬੀ. ਸੀ. ਏ. 'ਚ ਮੁਕੰਦਪੁਰ ਕਾਲਜ ਦੇ ਸ਼ਾਨਦਾਰ ਨਤੀਜੇ

ਮੁਕੰਦਪੁਰ, 15 ਅਪ੍ਰੈਲ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਬੀ. ਸੀ. ਏ (ਤਿੰਨ ਸਾਲਾ) ਸਮੈਸਟਰ - ਪੰਜਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿੰ੍ਰਸੀਪਲ ਡਾ: ਗੁਰਜੰਟ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਪੋਸ਼ਣ ਦਿਵਸ ਮਨਾਇਆ

ਕਟਾਰੀਆਂ, 15 ਅਪ੍ਰੈਲ (ਨਵਜੋਤ ਸਿੰਘ ਜੱਖੂ) - ਪਿੰਡ ਕੰਗਰੌੜ 'ਚ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਅਤੇ ਰਾਸ਼ਟਰੀ ਪੋਸ਼ਣ ਦਿਵਸ ਪ੍ਰਬੰਧਕਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਡਾ: ਅੰਬੇਡਕਰ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ...

ਪੂਰੀ ਖ਼ਬਰ »

ਵਿਸਾਖੀ ਮੇਲੇ ਦੀਆਂ ਲੱਗੀਆਂ ਰੌਣਕਾਂ-ਪਾਲੀ ਦੇਤਵਾਲੀਏ ਨੇ ਲੁੱਟਿਆ ਮੇਲਾ

ਬਲਾਚੌਰ/ਭੱਦੀ/ਰੱਤੇਵਾਲ, 15 ਅਪ੍ਰੈਲ (ਬਲਾਚੌਰੀਆ, ਧੌਲ, ਭਾਟੀਆ)- ਅਸਥਾਨ ਬਾਬਾ ਬਸਤਾ ਰਾਮ (ਸਾਧ ਵਾਲੀ ਖੱਡ) ਬੱਲੋਵਾਲ ਸੌਾਖੜੀ ਵਿਖੇ ਮੌਜੂਦਾ ਗੱਦੀ ਨਸ਼ੀਨ ਬਾਬਾ ਹਰਮੇਸ਼ ਨਾਥ ਦੀ ਸਰਪ੍ਰਸਤੀ ਹੇਠ ਵਿਸਾਖੀ ਮੇਲਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰੀਬ ਇਕ ਦਰਜਨ ...

ਪੂਰੀ ਖ਼ਬਰ »

ਗੁਰਦੁਆਰਾ ਪੰਜ ਤੀਰਥ ਵਿਖੇ ਵਿਸਾਖੀ ਜੋੜ ਮੇਲਾ ਮਨਾਇਆ

ਔੜ/ਝਿੰਗੜਾਂ, 15 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਲੜੋਆ ਵਿਖੇ ਵਿਸਾਖੀ ਜੋੜ ਮੇਲਾ ਗੁਰਦੁਆਰਾ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕਟਾਰੀਆਂ, 15 ਅਪ੍ਰੈਲ (ਨਵਜੋਤ ਸਿੰਘ ਜੱਖੂ) - ਪਿੰਡ ਲਾਦੀਆਂ ਦੇ ਆਸਪੁਰੀ ਗੁਰਦੁਆਰਾ ਸਾਹਿਬ 'ਚ ਵਿਸਾਖੀ ਪੁਰਬ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨੌਜਵਾਨਾਂ ਦੇ ਸੁੰਦਰ ਦਸਤਾਰ ਮੁਕਾਬਲੇ ਜੱਥੇਦਾਰ ਸਵਰਨ ਸਿੰਘ ਦਿਓ ਦੀ ਅਗਵਾਈ 'ਚ ਕਰਵਾਏ ਗਏ | ਦਸਤਾਰ ...

ਪੂਰੀ ਖ਼ਬਰ »

ਮਾਈਨਿੰਗ ਦੇ ਨਾਂਅ 'ਤੇ ਮਕਾਨ ਜਾਂ ਪਲਾਟਾਂ ਵਿਚ ਭਰਤੀ ਪਾਉਣ ਵਾਲਿਆਂ ਨੂੰ ਤੰਗ ਨਾ ਕੀਤਾ ਜਾਵੇ- ਮਹਾਂ ਸਿੰਘ ਰੌੜੀ

ਪੋਜੇਵਾਲ ਸਰਾਂ, 15 ਅਪ੍ਰੈਲ(ਨਵਾਂਗਰਾਈਾ)- ਕੰਢੀ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਜਗਤਾਰ ਸਿੰਘ ਰੌੜੀ ਦੀ ਪ੍ਰਧਾਨਗੀ ਹੇਠ ਪੋਜੇਵਾਲ ਵਿਖੇ ਹੋਈ | ਕੰਢੀ ਸੰਘਰਸ਼ ਕਮੇਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੇ ਕਿਹਾ ਪੰਜਾਬ ਸਰਕਾਰ ਤੇ ...

ਪੂਰੀ ਖ਼ਬਰ »

ਬੱਚਿਆਂ ਨੂੰ ਉੱਜਵਲ ਭਵਿੱਖ ਲਈ ਸਰਕਾਰੀ ਸਕੂਲਾਂ ਵਿਚ ਹੀ ਦਾਖ਼ਲ ਕਰਵਾਓ-ਡਾ: ਕਾਮਨਾ

ਔੜ, 15 ਅਪ੍ਰੈਲ (ਗੁਰਨਾਮ ਸਿੰਘ ਗਿਰਨ)- ਸਰਕਾਰੀ ਪ੍ਰਾਇਮਰੀ ਸਕੂਲ ਔੜ ਵਿਖੇ ਡਾ: ਬੀ.ਆਰ.ਅੰਬੇਡਕਰ ਦੇ ਜਨਮ ਦਿਨ 'ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲ ਦੇ ਵਿਦਿਆਰਥੀਆਂ ਲਈ ਸਟੇਸ਼ਨਰੀ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਮੁਖੀ ...

ਪੂਰੀ ਖ਼ਬਰ »

ਗਲੀ ਨਾ ਬਣਨ 'ਤੇ ਮੁਹੱਲਾ ਨਿਵਾਸੀ ਡਾਢੇ ਦੁਖੀ

ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)- ਗੁਰਦੁਆਰਾ ਬਾਬਾ ਸੁਚੇਤ ਸਿੰਘ ਪਿੰਡ ਫਰਾਲਾ ਅੱਗੇ ਪੈਂਦੀ ਗਲੀ ਨੂੰ ਗ੍ਰਾਮ ਪੰਚਾਇਤ ਵਲੋਂ ਪੁਟਵਾ ਕੇ ਉਸ 'ਤੇ ਇੱਟਾਂ ਦੀ ਰੋੜੀ ਪੁਆ ਦਿੱਤੀ ਗਈ ਪਰ 'ਤੇ ਕੰਕਰੀਟ ਨਹੀਂ ਪੁਆਈ ਜਿਸ ਕਾਰਨ ਰੋੜੀ ਤੋਂ ਫਿਸਲਣ ਕਾਰਨ ਕਈ ਲੋਕਾਂ ਦੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੂਨਰ ਵਲੋਂ ਡਘਾਮ ਵਾਸੀਆਂ ਲਈ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਕ ਬੈੱਡ ਮੁਫ਼ਤ ਕਰਵਾਇਆ

ਬੰਗਾ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਪਿੰਡ ਡਘਾਮ ਦੇ ਵਾਸੀ ਬਲਵਿੰਦਰ ਸਿੰਘ ਕੂਨਰ ਨੇ ਆਪਣੇ ਪਿਤਾ ਸ: ਸਰਵਣ ਸਿੰਘ ਕੂਨਰ ਤੇ ਮਾਤਾ ਮਹਿੰਦਰ ਕੌਰ ਕੂਨਰ ਦਾ ਮਾਣ ਸਤਿਕਾਰ ਕਰਦੇ ਹੋਏ ਉਹਨਾਂ ਦੀ ਹਮੇਸ਼ਾਂ ਚੜ੍ਹਦੀ ਕਲਾ, ਤੰਦਰੁਸਤੀ ਅਤੇ ਲੰਮੇਰੀ ਉਮਰ ਲਈ ਅਰਦਾਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ 127ਵਾਂ ਜਨਮ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਮਨਾਇਆ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਡਾ: ਅੰਬੇਡਕਰ ਭਵਨ ਨਵਾਂਸ਼ਹਿਰ ਵਿਖੇ ਡਾ: ਬੀ.ਆਰ. ਅੰਬੇਡਕਰ ਦਾ ਜ਼ਿਲ੍ਹਾ ਪੱਧਰੀ ਦਾ 127ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਜੈਅੰਤੀ ਮੌਕੇ ਪੋਸ਼ਣ ਦਿਵਸ ਮਨਾਇਆ

ਨਵਾਂਸ਼ਹਿਰ, 15 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਪਿੰਡ ਲੰਗੜੋਆ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਨ ਮੌਕੇ ਸਰਪੰਚ ਸੁਰਿੰਦਰ ਝੱਲੀ ਦੀ ਅਗਵਾਈ ਵਿਚ ਬਾਲ ਵਿਕਾਸ ਵਿਭਾਗ ਦੇ ਸੀ.ਡੀ.ਪੀ.ਓ ਅੰਮਿ੍ਤਾ ਸਿੰਘ ਵੱਲੋਂ ਪੋਸ਼ਣ ਅਭਿਆਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਸਕੂਲ ਨੂੰ ਨਕਦ ਰਾਸ਼ੀ ਅਤੇ ਲੈਪਟਾਪ ਭੇਟ

ਬੰਗਾ, 15 ਅਪ੍ਰੈਲ (ਕਰਮ ਲਧਾਣਾ) - ਨਵੇਂ ਵਿੱਦਿਅਕ ਵਰ੍ਹੇ 2018-19 ਦੀ ਅਰੰਭਤਾ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਗੋਸਲਾਂ ਵਿਖੇ ਸਮਾਗਮ ਕਰਾਇਆ ਗਿਆ ਜਿਸ ਦੀ ਅਰੰਭਤਾ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਕੀਤੇ ਗਏ ਅਤੇ ਭੋਗ ਉਪਰੰਤ ਕਥਾ ਕੀਰਤਨ ਹੋਇਆ | ਉਪਰੰਤ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਦਿਵਸ ਮਨਾਇਆ

ਬੰਗਾ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੰਗਾ ਦੇ ਵਾਰਡ ਨੰ: 6 ਅਤੇ ਸੈਂਟਰ ਨੰ: 2 ਵਿਖੇ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਵਾਰਡ ਦੇ ਐਮ. ਸੀ, ਗਰਭਵਤੀ ਔਰਤਾਂ, ਦੁੱਧ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਦੀ ਡਿਊਟੀ ਸਬੰਧੀ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਅੱਜ

ਬਲਾਚੌਰ, 15 ਅਪ੍ਰੈਲ (ਗਹੂੰਣ)- ਖ਼ੁਸ਼ਹਾਲੀ ਦੇ ਰਾਖਿਆਂ ਵੱਲੋਂ ਬਲਾਚੌਰ ਬਲਾਕ ਦੇ ਪੰਚਾਂ-ਸਰਪੰਚਾਂ ਨੂੰ ਆਪਣੀ ਡਿਊਟੀ ਸਬੰਧੀ ਜਾਣਕਾਰੀ ਦੇਣ ਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਾਚੌਰ ਦੇ ਦਫ਼ਤਰ ਕੰਪਲੈਕਸ ਵਿਖੇ 16 ਅਪ੍ਰੈਲ ਨੂੰ 10 ਵਜੇ ਅਤੇ ਕਾਠਗੜ੍ਹ ਵਿਖੇ 2 ...

ਪੂਰੀ ਖ਼ਬਰ »

ਕਣਕ ਦੇ ਖਰੀਦ ਪ੍ਰਬੰਧ ਮੁਕੰਮਲ ਸਬੰਧੀ ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ

ਮੁਕੰਦਪੁਰ, 15 ਅ੍ਰਪੈਲ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਜਦੋਂ ਦਾਣਾ ਮੰਡੀ ਹਕੀਮਪੁਰ ਵਿਖੇ ਕਈ ਦਿਨਾਂ ਤੋਂ ਆਈ ਕਣਕ ਦੀ ਭਰਾਈ ਬਾਰਦਾਨਾ ਨਾ ਪਹੁੰਚਣ ਕਾਰਨ ਨਹੀਂ ਹੋ ...

ਪੂਰੀ ਖ਼ਬਰ »

ਮੁਕੰਦਪੁਰ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ

ਮੁਕੰਦਪੁਰ, 15 ਅਪ੍ਰੈਲ (ਅਮਰੀਕ ਸਿੰਘ ਢੀਂਡਸਾ) - ਦਾਣਾ ਮੰਡੀ ਮੁਕੰਦਪੁਰ ਵਿਖੇ ਸੀਜਨ ਦੌਰਾਨ ਸੁੱਖ ਸ਼ਾਂਤੀ ਦੀ ਕਾਮਨਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਉਪਰੰਤ ਮੰਡੀ ਵਿਚ ਕਣਕ ਦੀ ਆਮਦ 'ਤੇ ਖੁਸ਼ੀ ਜਾਹਿਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪੱਲੀ ਝਿੱਕੀ ਦੀ ਮਾਤਾ ਬਿਸ਼ਨ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਪੱਲੀ ਝਿੱਕੀ, 15 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਦੀ ਮਾਤਾ ਬਿਸ਼ਨ ਕੌਰ (98) ਜੋ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX