ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਫ਼ਤਹਿਗੜ੍ਹ ਸਾਹਿਬ

ਬਾਬਾ ਸਾਹਿਬ ਡਾ. ਅੰਬੇਡਕਰ ਜੈਅੰਤੀ ਸਬੰਧੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਘੱਟ ਗਿਣਤੀ ਅਤੇ ਦਲਿਤ ਦਲ (ਰਜਿ:) ਪੰਜਾਬ ਵਲੋਂ ਗਿਆਨੀ ਦਿੱਤੀ ਸਿੰਘ ਲਾਇਬਰੇਰੀ ਖ਼ਾਲਸਾ ਬੁੰਗਾ ਫ਼ਤਹਿਗੜ੍ਹ ਸਾਹਿਬ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ਅਤੇ 127ਵੀਂ ਜਨਮ ਸ਼ਤਾਬਦੀ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਮੁੱਖ ਬੁਲਾਰੇ ਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਦੀਦਾਰ ਸਿੰਘ ਭੱਟੀ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਨੇ ਡਾ. ਅੰਬੇਡਕਰ ਸਾਹਿਬ ਦੀ ਸੁਸਾਇਟੀ ਨੂੰ ਦਿੱਤੀ ਦੇਣ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਉੱਚਕੋਟੀ ਦੇ ਵਿਦਵਾਨ, ਅਰਥ ਸ਼ਾਸਤਰੀ, ਫ਼ਿਲਾਸਫ਼ਰ, ਦਾਰਸ਼ਨਿਕ ਅਤੇ ਨੀਤੀਵਾਕ ਦੱਸਿਆ ਗਿਆ | ਸਮਾਗਮ ਨੂੰ ਹੋਰਨਾਂ ਤੋਂ ਬਿਨਾਂ ਬੀਬੀ ਸੁਰਿੰਦਰ ਕੌਰ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਦਲਬਾਰਾ ਸਿੰਘ ਸੀਨੀਅਰ ਮੀਤ ਪ੍ਰਧਾਨ, ਪਿ੍ੰਸੀਪਲ ਜਗਦੀਪ ਸਿੰਘ ਮੀਤ ਪ੍ਰਧਾਨ, ਪਿ੍ੰਸੀਪਲ ਬਲਦੇਵ ਸਿੰਘ ਜਨਰਲ ਸਕੱਤਰ, ਪਿ੍ੰਸੀਪਲ ਮਾਨ ਸਿੰਘ ਪੈੱ੍ਰਸ ਸਕੱਤਰ, ਹਰਨੇਕ ਸਿੰਘ ਕਲੇਰ ਆਰਗੇਨਾਈਜ਼ਿੰਗ ਸਕੱਤਰ, ਸੁਰਮੁੱਖ ਸਿੰਘ ਢੰਗਰਾਲੀ ਪ੍ਰਧਾਨ ਰੋਪੜ, ਰਾਮ ਸਿੰਘ ਚੌਹਾਨ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਫ਼ਤਹਿਗੜ੍ਹ ਸਾਹਿਬ, ਨਰਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਪਾਲ ਰਾਮ ਜ਼ਿਲ੍ਹਾ ਪ੍ਰਧਾਨ ਜਲੰਧਰ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੁਹਾਲੀ, ਪਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਕੈਪਟਨ ਹਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ, ਹਰਵਿੰਦਰ ਸਿੰਘ ਭਰਥਲਾ, ਨੰਬਰਦਾਰ ਲਖਵਿੰਦਰ ਸਿੰਘ, ਬਲਦੇਵ ਕ੍ਰਿਸ਼ਨ ਜਨਰਲ ਸਕੱਤਰ, ਪਿ੍ੰਸੀਪਲ ਹਰਸੇਵਕ ਸਿੰਘ ਕਲੌੜ, ਅਮਰਜੀਤ ਸਿੰਘ ਹਾਜ਼ੀਪੁਰ, ਸੇਵਾ ਸਿੰਘ ਫ਼ਤਹਿਪੁਰ, ਬਲਬੀਰ ਸਿੰਘ ਬਦੇਸ਼, ਸੰਤੋਖ ਸਿੰਘ ਪੰਛੀ, ਮੋਹਨ ਸਿੰਘ ਚਮਕੌਰ ਸਾਹਿਬ, ਸੁਰਿੰਦਰਪਾਲ ਸਿੰਘ ਖਮਾਣੋਂ ਕਲਾਂ, ਸੁਖਵਿੰਦਰ ਸਿੰਘ ਝਾਂਮਪੁਰ, ਰਾਮ ਲਾਲ ਜਾਗੋ, ਹਰਵਿੰਦਰ ਸਿੰਘ ਰੌਣੀ, ਹਰਦੀਪ ਸਿੰਘ ਗੁਨੀਆ ਮਾਜਰਾ, ਗੁਰਮੀਤ ਸਿੰਘ ਪ੍ਰਧਾਨ ਡੀ.ਸੀ. ਦਫ਼ਤਰ ਫ਼ਤਹਿਗੜ੍ਹ ਸਾਹਿਬ, ਕੇਸਰ ਸਿੰਘ ਪ੍ਰਧਾਨ ਐਸ.ਡੀ.ਐਮ. ਦਫ਼ਤਰ ਬਸੀ ਪਠਾਣਾ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਮੀਟਿੰਗ ਵਿਚ ਦੋ ਮਤੇ ਵੀ ਪਾਸ ਕੀਤੇ ਗਏ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਆਪਣੇ ਆਪ ਨੂੰ ਡਾ. ਅੰਬੇਡਕਰ ਸਾਹਿਬ ਕਾਰਨ ਪ੍ਰਧਾਨ ਮੰਤਰੀ ਬਣਿਆ ਮੰਨਦੇ ਹਨ ਤਾਂ ਉਹ ਐਸ.ਸੀ./ਐਸ.ਟੀ. ਐਕਟ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ, ਤੁਰੰਤ ਆਰਡੀਨੈਂਸ ਜਾਰੀ ਕਰਕੇ ਇਸ ਨੂੰ ਸੰਸਦ ਵਿਚ ਪਾਸ ਕਰਵਾਉਣ, ਰਾਜ ਸਭਾ ਵਲੋਂ ਪਾਸ ਕੀਤੀ 117ਵੀਂ ਸੋਧ ਲੋਕ ਸਭਾ ਵਿਚ ਵੀ ਪਾਸ ਕਰਵਾਉਣ ਅਤੇ ਦੂਜੇ ਮਤੇ ਵਿਚ ਦੇਸ਼ ਭਰ ਦੇ ਸਕੂਲਾਂ ਵਿਚ ਇਕ ਸਿਲੇਬਸ ਲਾਗੂ ਕੀਤਾ ਜਾਵੇ |

ਸਿਵਲ ਹਸਪਤਾਲ ਫਿਰ ਤੋਂ ਸੀਵਰੇਜ ਦੇ ਲੀਕ ਹੁੰਦੇ ਗੰਦੇ ਪਾਣੀ ਦੀ ਲਪੇਟ 'ਚ ਆਇਆ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਅਰੁਣ ਆਹੂਜਾ)-ਜ਼ਿਲ੍ਹੇ ਦਾ ਸਿਵਲ ਹਸਪਤਾਲ ਅੱਜ ਕੱਲ੍ਹ ਫਿਰ ਤੋਂ ਸੀਵਰੇਜ ਦੇ ਲੀਕ ਹੋ ਰਹੇ ਗੰਧਲੇ ਪਾਣੀ ਦੀ ਲਪੇਟ ਵਿਚ ਆ ਗਿਆ ਹੈ, ਜਿਸ ਕਾਰਨ ਇੱਥੇ ਆਪਣੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਹਸਪਤਾਲ ਅੱਗਿਓਾ ਲੰਘਣ ਵਾਲੇ ਰਾਹਗੀਰਾਂ ...

ਪੂਰੀ ਖ਼ਬਰ »

ਭੜੀ-ਖਮਾਣੋਂ ਵਾਇਆ ਬਡਲਾ-ਰਿਆ ਸੜਕ ਦਾ ਕੰਮ ਸ਼ੁਰੂ-ਰਾਮਗੜ੍ਹ, ਭੜੀ

ਭੜੀ, 15 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਕੀਤ ਸਿੰਘ ਭੜੀ ਦੇ ਯਤਨਾਂ ਸਦਕਾ ਪਿੰਡ ਭੜੀ ਤੋਂ ਵਾਇਆ ਬਡਲਾ, ਕੋਟਲਾ, ਰਿਆ, ਭਾਂਬਰੀ, ਬਿਲਾਸਪੁਰ ਰੋਡ ਖਮਾਣੋਂ ਦੀ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਬੋਰਡ ਦੀ ਗ਼ਲਤੀ ਵਿਦਿਆਰਥੀ ਕਿਉਂ ਭੁਗਤਣ-ਅੰਨੀਆਂ

ਅਮਲੋਹ, 15 ਅਪ੍ਰੈਲ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਿਛਲੇ ਦਿਨੀਂ ਲਈ ਗਈ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ ਦੌਰਾਨ ਜਨਰਲ ਪੰਜਾਬੀ ਦੇ ਪੇਪਰ ਵਿਚ ਕਾਫ਼ੀ ਘਾਟਾਂ ਦੇਖਣ ਨੂੰ ਮਿਲੀਆਂ | ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 8833 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ-ਬਰਾੜ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 14 ਅਪ੍ਰੈਲ ਤੱਕ 9013 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 8833 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰੈਡੀਮੇਡ ਕੱਪੜੇ ਦੀ ਦੁਕਾਨ ਵਿਚ ਚੋਰੀ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਸਰਹਿੰਦ-ਬਸੀ ਰੋਡ ਐਚ.ਡੀ.ਐਫ.ਸੀ. ਬੈਂਕ ਦੇ ਨੇੜੇ ਚੋਰਾਂ ਵਲੋਂ ਇਕ ਰੈਡੀਮੇਡ ਕੱਪੜੇ ਦੀ ਦੁਕਾਨ ਵਿਚ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਹਰਸਿਮਰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਵੰਧਾ 'ਚ ਦਲਿਤ ਪਰਿਵਾਰ ਗੰਦਾ ਪਾਣੀ ਡੱਬਿਆਂ ਨਾਲ ਛਿੜਕਣ ਲਈ ਮਜਬੂਰ

ਨੰਦਪੁਰ ਕਲੌੜ, 15 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਜਵੰਧਾ ਵਿਖੇ ਦਲਿਤ ਭਾਈਚਾਰੇ ਦੇ ਬਹੁਤ ਸਾਰੇ ਅਜਿਹੇ ਪਰਿਵਾਰ ਹਨ, ਜਿਨ੍ਹਾਂ ਦੇ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਅਜੇ ਤੱਕ ਨਾਲੀਆਂ ਹੀ ਨਹੀਂ ਬਣੀਆਂ | ਉਨ੍ਹਾਂ ਆਪਣੇ ਘਰਾਂ ਅੱਗੇ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਲੋਂ ਵਿਸ਼ਵ ਸਿਹਤ ਦਿਵਸ ਸਬੰਧੀ ਕਰਵਾਇਆ ਪ੍ਰੋਗਰਾਮ

ਅਮਲੋਹ, 15 ਅਪ੍ਰੈਲ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਨਰਸਿੰਗ ਵਲੋਂ ਵਿਸ਼ਵ ਸਿਹਤ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਬੀ.ਐਸ.ਸੀ., ਐਮ. ਐਸ. ਸੀ, ਪੋਸਟ ਬੇਸਿਕ, ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾ, 15 ਅਪ੍ਰੈਲ (ਐਚ.ਐਸ. ਗੌਤਮ)-ਸੈਫਰਨ ਸਿਟੀ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਸਕੂਲ ਪਿ੍ੰਸੀਪਲ ਜਸਦੀਪ ਕੌਰ ਕਾਹਲੋਂ ਦੀ ਅਗਵਾਈ ਹੇਠ ਬੜੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾ ਕੇ ਕੀਤੀ ਗਈ ਜਿਸ ਤੋਂ ਬਾਅਦ ਭਾਸ਼ਣ ਅਤੇ ਇਸ ਦਿਨ ਦੀ ...

ਪੂਰੀ ਖ਼ਬਰ »

ਬੀਬੀ ਨਾਗਰਾ ਵਲੋਂ ਕੇਂਦਰੀ ਵਿਦਿਆਲਿਆ ਦੇ ਬੱਚੇ ਸਨਮਾਨਿਤ

ਜਖਵਾਲੀ, 15 ਅਪ੍ਰੈਲ (ਨਿਰਭੈ ਸਿੰਘ)-ਕੇਂਦਰੀ ਵਿਦਿਆਲਿਆ ਰਿਊਨਾ ਉੱਚਾ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਲਿਆ ਦੀਆਂ ਗਤੀਵਿਧੀਆਂ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੇਨਿਕਾ ਗਾਂਧੀ ਤੋਂ ਅਵਾਰਾ ਪਸ਼ੂਆਂ ਤੋਂ ਲੋਕਾਂ ਨੰੂ ਨਿਜਾਤ ਦਿਵਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਰਾਜਿੰਦਰ ਸਿੰਘ)-ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਮੇਨਿਕਾ ਗਾਂਧੀ ਵਲੋਂ ਕਠੂਆ ਬਲਾਤਕਾਰ ਦੇ ਕੇਸ ਨੰੂ ਜੋ ਘਿ੍ਣਤ ਕਾਰਾ ਕਰਾਰ ਦਿੱਤਾ ਹੈ ਅਤੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੰੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ਼ਰੀਬ ਅਤੇ ਛੋਟੇ ਵਰਗ ਦੇ ਲੋਕਾਂ ਦਾ ਕਚੂੰਮਰ ਕੱਢਿਆ-ਰਣਦੀਪ

ਅਮਲੋਹ, 15 ਅਪ੍ਰੈਲ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਦਲਿਤ, ਕਿਸਾਨ ਅਤੇ ਛੋਟੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਸਾਲ ਦੇ ਸਰਕਾਰ ਦੇ ਕਾਰਜਕਾਲ ਦੌਰਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ-ਖ਼ਾਲਸਾ

ਅਮਲੋਹ, 15 ਅਪ੍ਰੈਲ (ਸੂਦ)-ਸਾਡੀ ਨੌਜਵਾਨ ਪੀੜ੍ਹੀ ਪੰਜਾਬੀ ਵਿਰਸੇ ਅਤੇ ਗੁਰਬਾਣੀ ਤੋਂ ਕੋਹਾਂ ਦੂਰ ਹੁੰਦੀ ਜਾ ਰਹੀ ਹੈ, ਸਾਨੂੰ ਆਪਣੇ ਫ਼ਰਜ਼ ਸਮਝਦੇ ਹੋਏ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਤੇ ਮੀਰੀ ਪੀਰੀ ਆਗਮਨ ਪ੍ਰਬੰਧਕ ਕਮੇਟੀ ਨੇ ਮਨਾਇਆ ਖ਼ਾਲਸਾ ਸਾਜਨਾ ਦਿਵਸ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਅੱਜ ਸ਼੍ਰੋਮਣੀ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »

ਅਮਲੋਹ-ਮੰਡੀ ਗੋਬਿੰਦਗੜ੍ਹ ਮੁੱਖ ਮਾਰਗ 'ਤੇ ਨਾਲੇ ਤੋਂ ਲੰਮੇ ਸਮੇਂ ਤੋਂ ਸਲੈਬ ਗ਼ਾਇਬ

ਅਮਲੋਹ, 15 ਅਪ੍ਰੈਲ (ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਮੁੱਖ ਮਾਰਗ ਦੇ ਨਾਲ ਵਾਰਡ ਨੰਬਰ-4 ਅਧੀਨ ਆਉਂਦੇ ਖੇਤਰ ਵਿਚ ਲੰਮੇ ਸਮੇਂ ਤੋਂ ਗੰਦੇ ਨਾਲੇ ਉੱਪਰੋਂ ਸਲੈਬ ਗ਼ਾਇਬ ਹੋਣ ਕਾਰਨ ਰੋਜ਼ਾਨਾ ਪਸ਼ੂ ਤੇ ਕੁੱਤੇ ਆਦਿ ਇਸ ਨਾਲੇ ਵਿਚ ਡਿੱਗਣ ਕਾਰਨ ਹਾਦਸੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਉਤਸ਼ਾਹਿਤ ਕਰਨਾ ਸਾਰਿਆਂ ਦਾ ਫ਼ਰਜ਼-ਤੂਰ

ਅਮਲੋਹ, 15 ਅਪ੍ਰੈਲ (ਸੂਦ)-ਕਮਿਊਨਿਟੀ ਹਾਲ ਬੈਣਾ ਬੁਲੰਦ ਕਮੇਟੀ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਬੈਣਾ ਸਕੂਲ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਐਡਵੋਕੇਟ ਜੋਗਿੰਦਰ ਸਿੰਘ ਤੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵਿਸਾਖ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਹਜ਼ਾਰਾਂ ਸੰਗਤਾਂ ਅੱਜ ਇਨ੍ਹਾਂ ਦੋਵਾਂ ਥਾਵਾਂ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੀ ਮੁਹਿੰਮ ਯੂਥ ਅਕਾਲੀ ਦਲ ਦਾ ਵੱਡਾ ਉਪਰਾਲਾ-ਸਿੰਘ ਸਾਹਿਬ ਦਮਦਮਾ ਸਾਹਿਬ

ਅਮਲੋਹ, 15 ਅਪੈ੍ਰਲ (ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਰਾਹੀਂ ਨੌਜਵਾਨਾਂ ਵਿਚ ਦਸਤਾਰ ਸਜਾਉਣ ਲਈ ਮੁਹਿੰਮ 'ਮੇਰੀ ਦਸਤਾਰ ਮੇਰੀ ਸ਼ਾਨ' ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਹਦਾਇਤ-ਰੂਪੀ ਵਿਰਕ

ਨੌਗਾਵਾਂ, 15 ਅਪ੍ਰੈਲ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਤੇਜ਼-ਤਰਾਰ ਯੂਥ ਆਗੂ ਰੂਪੀ ਵਿਰਕ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਦੇ ਯੂਥ ਕੇਡਰ ਨੂੰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਤੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਵਲੋਂ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਜਾ ਕੇ ਸਿੱਖ ਕੌਮ ਨੰੂ ਇਕ ਅਮੀਰ ਵਿਰਾਸਤ ਸੌਾਪੀ ਜਿਸ ਤਹਿਤ ਇਕ ਅਜਿਹੇ ਖ਼ਾਲਸੇ ਦੀ ਸਿਰਜਣਾ ਕੀਤੀ ਜੋ ਹਮੇਸ਼ਾ ਗ਼ਰੀਬਾਂ ਤੇ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਸਮਾਜ ਸੇਵੀ ਸੰਸਥਾ ਹਾਅ ਦਾ ਨਾਅਰਾ ਚੇਤਨਾ ਮੰਚ ਨੇ ਅੱਜ ਮੰਚ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਵਿਚ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਡਾ. ਲਾਲ ਨੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਅਨਾਜ ਮੰਡੀ ਖਮਾਣੋਂ ਤੇ ਹੋਰਨਾਂ ਮੰਡੀਆਂ 'ਚ ਕਣਕ ਦੀ ਆਮਦ ਨੇ ਜ਼ੋਰ ਫੜਿਆ

ਖਮਾਣੋਂ, 15 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਦਾਣਾ ਮੰਡੀ ਖਮਾਣੋਂ ਅਤੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਹੋਰ ਪੰਜ ਮੰਡੀਆਂ ਜਿਨ੍ਹਾਂ 'ਚ ਰਾਣਵਾਂ, ਨਾਨੋਵਾਲ, ਬਰਵਾਲੀ ਕਲਾਂ, ਰਾਏਪੁਰ ਮਾਜਰੀ ਅਤੇ ਸੰਘੋਲ ਸ਼ਾਮਿਲ ਹਨ 'ਚ ਸ਼ਨੀਵਾਰ ਸ਼ਾਮ ਤੱਕ 14 ਹਜ਼ਾਰ ਕੁਇੰਟਲ ਦੀ ਆਮਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਅਮਲੋਹ 'ਚ ਦਫ਼ਤਰ ਖੋਲਿ੍ਹਆ

ਅਮਲੋਹ, 15 ਅਪ੍ਰੈਲ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ, ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹ, ਹਲਕਾ ਅਮਲੋਹ ਦੇ ਇੰਚਾਰਜ ਦਰਸ਼ਨ ਸਿੰਘ ਚੀਮਾ, ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰੇ-ਜਾਗੋ ਐਨ.ਜੀ.ਓ.

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਜਾਗੋ ਐਨ.ਜੀ.ਓ. ਸਮਾਜ ਸੇਵੀ ਸੰਸਥਾ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਕੰਵਲਪ੍ਰੀਤ ਕੌਰ ਬਰਾੜ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸਿੱਖ ਧਰਮ ਦੇ ਦਸਵੇਂ ਗੁਰੂ ...

ਪੂਰੀ ਖ਼ਬਰ »

ਮੁਹੱਲਾ ਦਲੀਪ ਨਗਰ 'ਚ ਮਨਾਇਆ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਚ ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਮੁਕੇਸ਼ ਘਈ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਬੈਠਕ ਬਲਾਕ ਮੀਤ ਪ੍ਰਧਾਨ ਡਾ. ਸੁਰਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਗ੍ਰੀਨ ਪਾਰਕ ਵਿਚ ਹੋਈ | ਜਿਸ ਵਿਚ ਰਿੰਕੂ ...

ਪੂਰੀ ਖ਼ਬਰ »

ਬਾਮਸੇਫ ਅਤੇ ਬਸਪਾ ਨੇ ਮਨਾਈ ਡਾ. ਅੰਬੇਡਕਰ ਜੈਅੰਤੀ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਬਾਮਸੇਫ ਜ਼ਿਲ੍ਹਾ ਕਮੇਟੀ ਅਤੇ ਬਹੁਜਨ ਸਮਾਜ ਪਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਅੱਜ ਸਥਾਨਕ ਮੁਹੱਲਾ ਪ੍ਰੇਮ ਨਗਰ ਵਿਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਵਸ ਮੌਕੇ ...

ਪੂਰੀ ਖ਼ਬਰ »

ਸਮਾਜ ਵਿਚ ਬਰਾਬਰਤਾ ਲਈ ਹਰ ਬੱਚੇ ਨੂੰ ਸਿੱਖਿਅਤ ਕਰਨਾ ਜ਼ਰੂਰੀ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਅਰੁਣ ਆਹੂਜਾ)-ਰਾਸ਼ਟਰੀ ਵਾਲਮੀਕ ਸਭਾ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸਭਾ ਦੇ ਕੌਮੀ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਦੀ ਅਗਵਾਈ ਵਿਚ ਮਨਾਇਆ ਗਿਆ, ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੁੱਖ ...

ਪੂਰੀ ਖ਼ਬਰ »

ਬਜਟ ਦੀ ਵੰਡ ਨਾ ਹੋਣ ਕਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਸਟਾਫ਼ ਦੀਆਂ ਜੇਬਾਂ ਖ਼ਾਲੀ

ਨੰਦਪੁਰ ਕਲੌੜ, 15 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸੀ.) ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਲੋਂ ਸਕੂਲਾਂ ਨੂੰ ਬਜਟ ਦੀ ਵੰਡ ਸਮੇਂ ਸਿਰ ਨਾ ਕਰਨ ਕਰਕੇ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਭਖਦੇ ਸਮਾਜਿਕ ਮੁੱਦਿਆਂ 'ਤੇ ਵਿਚਾਰਾਂ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਸਥਾਨਕ ਇਕਾਈ ਦੀ ਸਮਾਜ ਵਿਚ ਭਖ ਰਹੇ ਅਹਿਮ ਮੁੱਦਿਆਂ 'ਤੇ ਵਿਚਾਰਾਂ ਕਰਨ ਲਈ ਇਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਪ੍ਰਧਾਨ ਆਰ.ਐਨ. ਸ਼ਰਮਾ ਤੇ ਜਰਨਲ ਸਕੱਤਰ ਨਕੇਸ਼ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਪਿੰਡ ਡਡਹੇੜੀ 'ਚ ਕਰਵਾਏ ਦਸਤਾਰ ਮੁਕਾਬਲੇ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਅੱਜ ਗੁਰਦੁਆਰਾ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ ਸਮਾਗਮ ਕਰਵਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ...

ਪੂਰੀ ਖ਼ਬਰ »

ਉਜਵਲਾ ਦਿਵਸ ਮੌਕੇ ਲੋਕਾਂ ਨੂੰ ਦਿੱਤੇ ਜਾਣਗੇ ਗੈਸ ਕੁਨੈਕਸ਼ਨ-ਬਰਾੜ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਭੂਸ਼ਨ ਸੂਦ)-ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ 20 ਅਪ੍ਰੈਲ ਨੂੰ ਉਜਵਲਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪਿੰਡ ਪੱਧਰ 'ਤੇ ਲਾਭਪਾਤਰੀਆਂ ਨੂੰ 13 ਗੈਸ ਕੰਪਨੀਆਂ ਵਲੋਂ ਗੈਸ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਘਰੇਲੂ ਗੈਸ ਸਬੰਧੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX