ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਫਾਜ਼ਿਲਕਾ / ਅਬੋਹਰ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੀਤੀ ਰਾਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਵਿਸ਼ੇਸ਼ ਯੋਗਦਾਨ ਦਿੱਤਾ | ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸ਼ੁਰੂ ਹੋਏ ਇਸ ਸਮਾਗਮ ਵਿਚ ਭਾਈ ਅਮਰੀਕ ਸਿੰਘ ਦੇ ਜਥੇ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਪਾਲ ਸਿੰਘ, ਭਾਈ ਪ੍ਰੀਤਮ ਸਿੰਘ, ਭਾਈ ਪ੍ਰਗਟ ਸਿੰਘ ਅਤੇ ਭਾਈ ਜਸਵੀਰ ਸਿੰਘ ਮਿੱਡੇ ਵਾਲਿਆਂ ਦੇ ਢਾਡੀ ਜਥੇ ਨੇ ਗੁਰੂ ਇਤਿਹਾਸ 'ਤੇ ਚਾਨਣ ਪਾਉਂਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸਾ ਪੰਥ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਕੁਲਬੀਰ ਸਿੰਘ ਜੀ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ | ਉਨ੍ਹਾਂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਲਈ ਕਿਹਾ | ਇਸ ਮੌਕੇ ਐੱਸ. ਜੀ. ਪੀ. ਸੀ. ਦੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਭਾਈ ਲਖਬੀਰ ਸਿੰਘ ਅਰਾਈਆਂ ਵਾਲਾ ਜੋ ਕਿ ਵਿਸ਼ੇਸ਼ ਤੌਰ 'ਤੇ ਪੁੱਜੇ ਸਨ, ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਬਹੁਤ ਮਹੱਤਵ ਰੱਖਦਾ ਹੈ | ਉਨ੍ਹਾਂ ਕਿਹਾ ਕਿ ਖ਼ਾਲਸਾ ਬਣਨਾ ਅਤੇ ਖ਼ਾਲਸਾ ਅਖਵਾਉਣਾ ਬਹੁਤ ਔਖਾ ਹੈ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਿੱਖੀ ਰੂਪ ਧਾਰ ਕੇ ਨਸ਼ਿਆਂ ਨੂੰ ਤਿਆਗ ਕੇ ਚੰਗੇ ਸਮਾਜ ਦੀ ਸਿਰਜਨਾ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਇਸ ਮੌਕੇ ਸਹਿਜਧਾਰੀ ਤੋਂ ਸਿੰਘ ਸਜੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਅਤੇ ਉਨ੍ਹਾਂ ਦੇ ਨਾਲ ਆਏ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਚਾਰਕਾਂ, ਢਾਡੀ ਜਥਿਆਂ, ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਦੇ ਆਗੂਆਂ ਦਾ ਸਨਮਾਨ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਪੁੱਜੇ ਵਿਦਵਾਨਾਂ, ਸਮੂਹ ਸੰਗਤ ਅਤੇ ਸਮਾਗਮਾਂ ਵਿਚ ਸਹਿਯੋਗ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੈਪਾਲ ਸਿੰਘ ਸੰਧੂ ਐਡਵੋਕੇਟ, ਭਾਈ ਕੰਵਲਜੀਤ ਸਿੰਘ, ਜਰਨੈਲ ਸਿੰਘ ਤਨੇਜਾ, ਹਰਮਿੰਦਰ ਸਿੰਘ ਦੁਰੇਜਾ, ਪ੍ਰਭਜੀਤ ਸਿੰਘ ਕਾਠਪਾਲ, ਮਨਜੀਤ ਸਿੰਘ ਬਾਂਗਾ, ਦਵਿੰਦਰ ਸਿੰਘ ਆਹੁਜਾ, ਡਾ. ਪਰਮਜੀਤ ਸਿੰਘ, ਬ੍ਰਹਮਜੀਤ ਸਿੰਘ ਗਿਲਹੋਤਰਾ, ਪ੍ਰੀਤਮ ਸਿੰਘ, ਮਾ. ਸਰਬਜੀਤ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਗੁਰਕੀਰਤਨ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ, ਹਰਪ੍ਰੀਤ ਸਿੰਘ ਚੱਕ ਪੱਖੀ ਆਦਿ ਨੇ ਪੂਰਨ ਸੇਵਾ ਨਿਭਾਈ |

ਵਿਸ਼ਾਲ ਨਗਰ ਕੀਰਤਨ ਸਜਾਇਆ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸੰਗਤਾਂ ਵਲੋਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਵਿਸਾਖੀ ਤਿਉਹਾਰ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਵੱਡੀ ਗਿਣਤੀ ...

ਪੂਰੀ ਖ਼ਬਰ »

ਬਜੀਦਪੁਰ ਭੋਮਾ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸੀਤੋ ਗੁੰਨੋ, 15 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)- ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਮੌਕੇ ਐ ੱਫ. ਸੀ. ਆਈ. ਕੰਪਨੀ ਦੇ ਮੈਨੇਜਰ ਸੰਜੈ ਕੁਮਾਰ, ਇੰਸਪੈਕਟਰ ...

ਪੂਰੀ ਖ਼ਬਰ »

ਕਲਮ ਛੱਡ ਹੜਤਾਲ ਸਮਾਪਤ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਦੀ ਪ੍ਰਧਾਨਗੀ ਹੇਠ ਮਗਨਰੇਗਾ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਯੂਨੀਅਨ ਨੂੰ ਮੰਗਾਂ ਨੂੰ ਪਹਿਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਕੌਸ਼ਲ ਮੇਲਾ ਕਰਵਾਇਆ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸਰਸਵਤੀ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਕਮਿਊਨਿਟੀ ਹਾਲ 'ਚ ਕੌਸ਼ਲ ਮੇਲਾ ਕਰਵਾਇਆ ਗਿਆ | ਇਹ ਮੇਲਾ ਵਿਦਿਆਰਥੀਆਂ ਨੰੂ ਦਿੱਤੇ ਗਏ ਕੌਸ਼ਲ ਗਿਆਨ ਅਤੇ ...

ਪੂਰੀ ਖ਼ਬਰ »

ਦਲਮੀਰ ਖੇੜਾ 'ਚ ਪੋਸ਼ਣ ਦਿਵਸ ਮਨਾਇਆ

ਅਬੋਹਰ, 15 ਅਪ੍ਰੈਲ (ਸੁਖਜੀਤ ਸਿੰਘ ਬਰਾੜ)- ਉਪ ਮੰਡਲ ਦੇ ਪਿੰਡ ਦਲਮੀਰ ਖੇੜਾ ਦੇ ਆਂਗਣਵਾੜੀ ਸੈਂਟਰਾਂ ਵਲੋਂ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੋਸ਼ਣ ਦਿਵਸ ਮਨਾਇਆ ਗਿਆ | ਇਸ ਦੌਰਾਨ ਗਰਭਵਤੀ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਨੌਜਵਾਨ ਸਮਾਜ ਸੇਵਾ ਸੰਸਥਾ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਆਏ ਹੋਏ ਮਹਿਮਾਨਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਕੀਤੀ ਹਸਪਤਾਲ ਦੀ ਸਫ਼ਾਈ

ਸੀਤੋ ਗੁੰਨੋ, 15 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)- ਅੱਜ ਐਤਵਾਰ ਨੂੰ ਸਥਾਨਕ ਸਰਕਾਰੀ ਹਸਪਤਾਲ ਸੀ.ਐੱਚ.ਸੀ. ਸੀਤੋ ਦੀ ਮਾਨਵ ਸੇਵਾ ਸੰਮਤੀ ਵਲੋਂ ਸਫ਼ਾਈ ਅਭਿਆਨ ਚਲਾ ਕੇ ਸਫ਼ਾਈ ਕੀਤੀ ਗਈ | ਸੰਸਥਾ ਦੇ ਚੇਅਰਮੈਨ ਅਮੀਰ ਕੰਬੋਜ ਨੇ ਦੱਸਿਆ ਕਿ ਸੰਸਥਾ ਦੇ ਮੈਂਬਰਾਂ ਨੇ ਭਾਰੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਵਿਰਾਸਤ ਮੇਲੇ ਦੀ ਤੀਜੀ ਸ਼ਾਮ ਰਹੀ ਨਾਰੀ ਸ਼ਕਤੀ ਦੇ ਨਾਂਅ

ਫਾਜ਼ਿਲਕਾ 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਗ੍ਰੇਜੂਏਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਵੇਰਕਾ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 12ਵੇਂ ਵੇਰਕਾ ਫਾਜ਼ਿਲਕਾ ਵਿਰਾਸਤ ਮੇਲੇ ਦੀ ਤੀਸਰੇ ਦਿਨ ਦੀ ਰਾਤ ਫਾਜ਼ਿਲਕਾ ਦੀ ਮਹਿਲਾ ਸ਼ਕਤੀ ਨੂੰ ਸਮਰਪਿਤ ਰਹੀ | ਵਿਰਾਸਤ ...

ਪੂਰੀ ਖ਼ਬਰ »

ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਵੱਖ-ਵੱਖ ਥਾੲੀਂ ਪ੍ਰਦਰਸ਼ਨੀ ਲਗਾ ਕੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਸਥਾਨਕ ਫਾਇਰ ਬਿਗ੍ਰੇਡ ਵਲੋਂ ਮਨਾਏ ਜਾ ਰਹੇ ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਫ਼ਾਜ਼ਿਲਕਾ ਦੇ ਗਉਸ਼ਾਲਾ ਰੋਡ, ਚੌਾਕ ਘੰਟਾ ਘਰ ਅਤੇ ਸੰਜੀਵ ਸਿਨੇਮਾ ਚੌਾਕ 'ਤੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਅੱਗ ਬੁਝਾਉਣ ਬਾਰੇ ...

ਪੂਰੀ ਖ਼ਬਰ »

ਭਾਜਪਾ ਐੱਸ. ਸੀ. ਮੋਰਚਾ ਨੇ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਟੀ. ਵੀ. ਟਾਵਰ ਕਾਲੋਨੀ ਨੇੜੇ ਸਥਿਤ ਭਾਜਪਾ ਦਫ਼ਤਰ ਵਿਖੇ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਚਿਨ ਜਜੋਰੀਆ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਪੈੱ੍ਰਸ ਸਕੱਤਰ ਮੋਹਿਤ ਕੁਮਾਰ ਨੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਮੁਨਸ਼ੀ ਯੂਨੀਅਨ ਦਾ ਗਠਨ

ਜਲਾਲਾਬਾਦ, 15 ਅਪ੍ਰੈਲ (ਕਰਨ ਚੁਚਰਾ)- ਸਥਾਨਕ ਤਹਿਸੀਲ ਕੰਪਲੈਕਸ 'ਚ ਵਕੀਲਾਂ ਅਧੀਨ ਕੰਮ ਕਰਨ ਵਾਲੇ ਸਹਾਇਕ ਕਰਮਚਾਰੀ ਮੁਨਸ਼ੀ ਯੂਨੀਅਨ ਦਾ ਗਠਨ ਕੀਤਾ ਗਿਆ, ਜਿਸ 'ਚ ਵਿੰਕਲ ਬੱਟੀ ਪ੍ਰਧਾਨ, ਭੁਪਿੰਦਰ ਜੋਸਨ ਉਪ ਪ੍ਰਧਾਨ, ਸੁਨੀਲ ਕੁਮਾਰ ਸੈਕਟਰੀ, ਦੇਵ ਕੁਮਾਰ ਜੁਆਇੰਟ ...

ਪੂਰੀ ਖ਼ਬਰ »

'ਨਾਨਕ ਸ਼ਾਹ ਫ਼ਕੀਰ' ਫ਼ਿਲਮ 'ਤੇ ਪਾਬੰਦੀ ਲਾਈ ਜਾਵੇ-ਭਾਈ ਮੋਹਨ ਸਿੰਘ, ਸੋਹਨ ਸਿੰਘ

ਮੰਡੀ ਅਰਨੀਵਾਲਾ, 15 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)- 'ਨਾਨਕ ਸ਼ਾਹ ਫ਼ਿਲਮ' ਵਿਰੁੱਧ ਆਵਾਜ਼ ਉਠਾਉਂਦਿਆਂ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਭਾਈ ਮੋਹਨ ਸਿੰਘ ਅਤੇ ਭਾਈ ਸੋਹਨ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਨੂੰ ਇਸ ਫ਼ਿਲਮ ਵਿਰੁੱਧ ਅਦਾਲਤ ਵਿਚ ਪਟੀਸ਼ਨ ਪਾਉਣੀ ...

ਪੂਰੀ ਖ਼ਬਰ »

ਬਲਾਕ ਪੱਧਰੀÊਪੋਸ਼ਣ ਦਿਹਾੜਾ ਮਨਾਇਆ

ਖੂਈਆਂ ਸਰਵਰ, 15 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)- ਬਾਲ ਵਿਕਾਸ ਮਹਿਕਮੇ ਵਲੋਂ ਪੰਜਾਬ ਭਰ 'ਚ ਪੋਸ਼ਣ ਦਿਹਾੜਾ ਮਨਾਇਆ ਗਿਆ | ਬਲਾਕ ਖੂਈਆਂ ਸਰਵਰ ਦੇ ਸੀ.ਡੀ.ਪੀ.ਓ. ਮੈਡਮ ਸੰਜੂ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਪੋਸ਼ਣ ਦਿਹਾੜਾ ਖੂਈਆਂ ਸਰਵਰ, ਤੇਲੂਪੁਰਾ ਵਿਖੇ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਨੇ ਮਨਾਇਆ ਬਾਬਾ ਸਾਹਿਬ ਦਾ ਜਨਮ ਦਿਵਸ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਸਭਾ ਨਵੀਂ ਆਬਾਦੀ ਇਸਲਾਮਾਬਾਦ ਪੀਰ ਗੁਰਾਇਆ ਫ਼ਾਜ਼ਿਲਕਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਮੰਦਿਰ ਵਿਖੇ ਸ੍ਰੀ ਗੁਰੂ ਰਵਿਦਾਸ ਅੰਮਿ੍ਤਬਾਣੀ ਦੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਆੜ੍ਹਤੀਆ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਜੋ ਕਿ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਵੀ ਮੈਂਬਰ ਹਨ ਸ. ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਦਾ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ...

ਪੂਰੀ ਖ਼ਬਰ »

ਨੁਕੇਰੀਆ ਸਹੀ ਵਾਲਾ ਰੋਡ 'ਤੇ ਰੇਲਵੇ ਫਾਟਕ ਬੰਦ ਕਰਨ ਨਾਲ ਮੁਸ਼ਕਿਲਾਂ 'ਚ ਹਨ ਦਰਜਨਾਂ ਪਿੰਡਾਂ ਦੇ ਕਿਸਾਨ

ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ, ਕੋਟਕਪੂਰਾ, ਬਠਿੰਡਾ ਰੇਲਵੇ ਟਰੈਕ 'ਤੇ ਫਾਟਕ ਨੰਬਰ-53 ਨੂੰ ਰੇਲਵੇ ਵਿਭਾਗ ਵਲੋਂ ਬੰਦ ਕਰ ਦਿੱਤੇ ਜਾਣ ਕਾਰਨ ਪਿੰਡ ਨੁਕੇਰੀਆ ਅਤੇ ਆਸ-ਪਾਸ ਪਿੰਡਾਂ ਦੇ ਲੱਗਦੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX