ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  about 1 hour ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  about 1 hour ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  about 1 hour ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  about 2 hours ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  about 2 hours ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  1 minute ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  about 3 hours ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  about 3 hours ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  about 4 hours ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  1 minute ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ...
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  about 4 hours ago
ਨਵੀਂ ਦਿੱਲੀ, 18 ਜੂਨ- ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਸਾਰਦਾ ਪੋਂਜੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਫਿਰ ਤੋਂ ਸੰਮਨ ਭੇਜਿਆ ਹੈ। ਅਧਿਕਾਰੀਆਂ ਨੇ...
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  about 4 hours ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  about 4 hours ago
ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ
. . .  about 6 hours ago
ਸ਼ਿਵਸੈਨਾ ਨੇ ਵੀ ਦਿੱਤਾ ਕੇਜਰੀਵਾਲ ਨੂੰ ਸਮਰਥਨ
. . .  about 6 hours ago
ਮੰਗੋਲੀਆ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 minute ago
ਚੀਨ ਨੇ ਕਿਹਾ- ਅਸੀਂ ਡੋਕਲਾਮ ਵਰਗੀ ਹੋਰ ਘਟਨਾ ਨਹੀਂ ਬਰਦਾਸ਼ਤ ਕਰ ਸਕਦੇ
. . .  about 7 hours ago
ਇਵਾਨ ਡੁਕ ਬਣੇ ਕੋਲੰਬੀਆ ਦੇ ਨਵੇਂ ਰਾਸ਼ਟਰਪਤੀ
. . .  about 7 hours ago
ਸੀਰੀਆ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ
. . .  about 7 hours ago
ਅੱਠ ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
. . .  about 7 hours ago
ਅਮਰਨਾਥ ਯਾਤਰਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ- ਐਸ. ਪੀ. ਵੈਦ
. . .  about 7 hours ago
ਫ਼ੌਜ ਮੁਖੀ ਨੇ ਕੀਤੀ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ
. . .  about 8 hours ago
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਧਰਨੇ 'ਤੇ ਚੁੱਕੇ ਸਵਾਲ
. . .  about 8 hours ago
ਦਿੱਲੀ 'ਚ ਦੋ ਗਿਰੋਹਾਂ ਵਿਚਕਾਰ ਹੋਈ ਮੁੱਠਭੇੜ 'ਚ 3 ਹਲਾਕ ਅਤੇ 5 ਜ਼ਖਮੀ
. . .  about 6 hours ago
ਕੇਜਰੀਵਾਲ ਦੀ ਹੜਤਾਲ ਖ਼ਤਮ ਕਰਾਉਣ ਲਈ ਹਾਈਕੋਰਟ ਪਹੁੰਚੇ ਵਿਜੇਂਦਰ ਗੁਪਤਾ
. . .  about 8 hours ago
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  about 8 hours ago
ਘੱਗਰ ਦਰਿਆ 'ਚੋਂ ਮਿਲੀ ਵਿਅਕਤੀ ਦੀ ਲਾਸ਼
. . .  about 9 hours ago
ਜਾਪਾਨ 'ਚ ਆਏ ਭੂਚਾਲ ਕਾਰਨ ਤਿੰਨ ਦੀ ਮੌਤ, ਸੈਂਕੜੇ ਜ਼ਖ਼ਮੀ
. . .  about 9 hours ago
ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਚਲਾਈਆਂ ਗੋਲੀਆਂ 'ਚ ਦੋ ਮੌਤਾਂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਲਈ 6 ਏਕੜ 'ਚ ਜਲਦ ਉਸਾਰੀ ਜਾਵੇਗੀ ਨਵੀਂ ਸਰਾਂ-ਭਾਈ ਲੌ ਾਗੋਵਾਲ

ਅੰਮਿ੍ਤਸਰ, 15 ਅਪ੍ਰੈਲ (ਬਿਊਰੋ ਚੀਫ਼)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਰੋਜਾਨਾ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਲੱਖਾਂ ਸੰਗਤਾਂ ਲਈ ਰਿਹਾਇਸ਼ ਦੀ ਸਹੂਲਤ ਵਿਚ ਹੋਰ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਲਦੀ ਹੀ ਸ੍ਰੀ ਹਰਿਮੰਦਰ ਸਾਹਿਬ ਨੇੜੇ ਅਕਾਲੀ ਬਾਗ ਮਾਰੀਕਟ (ਨਜ਼ਦੀਕ ਪਾਪੜਾਂ ਵਾਲਾ ਬਾਜ਼ਾਰ) ਵਿਖੇ 6 ਏਕੜ ਥਾਂ 'ਤੇ ਵਿਸ਼ਾਲ ਸਰਾਂ ਤਿਆਰ ਕੀਤੀ ਜਾ ਰਹੀ ਹੈ, ਜਿਸ ਲਈ ਇਸ ਵਾਰ ਦੇ ਬੱਜਟ ਵਿਚ ਵਿਸ਼ੇਸ਼ ਰਾਸ਼ੀ ਰਾਖਵੀਂ ਰੱਖੀ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਅੱਜ ਇਸ ਜਗ੍ਹਾ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਇਮਾਰਤੀ ਵਿਭਾਗ ਦੇ ਨੁਮਾਇੰਦਿਆਂ ਨਾਲ ਅਕਾਲੀ ਬਾਗ ਵਿਖੇ ਜਗ੍ਹਾ ਦਾ ਮੌਕਾ ਦੇਖਣ ਉਪਰੰਤ ਉਨ੍ਹਾਂ ਸ਼ੋਮ੍ਰਣੀ ਕਮੇਟੀ ਅਧਿਕਾਰੀਆਂ ਨੂੰ ਇਥੇ ਜਲਦ ਕੰਮ ਆਰੰਭਣ ਦੇ ਨਿਰਦੇਸ਼ ਦਿੱਤੇ | ਭਾਈ ਲੌਾਗੋਵਾਲ ਨੇ ਕਿਹਾ ਕਿ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਲਈ ਆਉਂਦੀ ਸਮੱਸਿਆ ਨੂੰ ਦੂਰ ਕਰਨ ਲਈ ਇਥੇ ਵਿਸ਼ਾਲ ਸਰਾਂ ਬਣਾਈ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸੁਖਜਿੰਦਰ ਸਿੰਘ ਐਸ. ਡੀ. ਓ. ਆਦਿ ਵੀ ਮੌਜੂਦ ਸਨ | ਇਥੇ ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਇਕ ਲੱਖ ਤੋਂ ਵਧ ਅਤੇ ਸ਼ੁੱਕਰਵਾਰ ਤੋਂ ਐਤਵਾਰ ਤੱਕ 3 ਲੱਖ ਤੋਂ ਵਧ ਸ਼ਰਧਾਲੂ ਦਰਸ਼ਨ ਕਰਨ ਪੁੱਜਦੇ ਹਨ | ਸ਼ੋ੍ਰਮਣੀ ਕਮੇਟੀ ਵਲੋਂ ਏਨੀ ਸੰਗਤ ਦੀ ਰਿਹਾਇਸ਼ ਲਈ ਯੋਗ ਪ੍ਰਬੰਧ ਨਾ ਹੋਣ ਕਾਰਨ ਮਜ਼ਬੂਬੀ ਵੱਸ ਸ਼ਰਧਾਲੂਆਂ ਨੂੰ ਮਹਿੰਗੇ ਹੋਟਲਾਂ ਜਾਂ ਹੋਰ ਪ੍ਰਾਈਵੇਟ ਸਰਾਵਾਂ ਵਿਚ ਰਹਿਣ ਲਈ ਮਜ਼ਬੂਰ ਹੋਣਾ ਪੈਂਦਾ ਹੈ

ਪੁਲਿਸ ਵਧੀਕੀਆਂ ਿਖ਼ਲਾਫ਼ ਜਨਤਕ ਜਥੇਬੰਦੀਆਂ ਵਲੋਂ ਪੁਲਿਸ ਥਾਣਾ ਭਿੰਡੀ ਸੈਦਾਂ ਮੂਹਰੇ ਰੋਸ ਧਰਨਾ

ਭਿੰਡੀ ਸੈਦਾਂ, 15 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)-ਅੱਜ ਪੁਲਿਸ ਥਾਣਾ ਭਿੰਡੀ ਸੈਦਾਂ ਦੇ ਅਧਿਕਾਰੀਆਂ ਵਲੋਂ ਇਲਾਕੇ ਦੇ ਗਰੀਬ ਤੇ ਬੇਕਸੂਰੇ ਕਿਸਾਨਾਂ-ਮਜ਼ਦੂਰਾਂ 'ਤੇ ਬਣਾਏ ਜਾ ਰਹੇ ਝੂਠੇ ਪਰਚਿਆਂ ਤੇ ਧੱਕੇਸ਼ਾਹੀਆਂ ਵਿਰੁੱਧ ਜਨਤਕ ਜਥੇਬੰਦੀਆਂ ਦੇ ਸਰਗਰਮ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਆਏ ਨੌਜਵਾਨ ਨੂੰ ਪਿਸਤੌਲ ਸਮੇਤ ਕਾਬੂ ਕਰਕੇ ਕੀਤਾ ਪਰਚਾ ਦਰਜ

ਵੱਲ੍ਹਾ, 15 ਅਪ੍ਰੈਲ (ਕਰਮਜੀਤ ਸਿੰਘ ਓਠੀਆ)¸ਵਿਸਾਖੀ ਮੇਲੇ ਮੌਕੇ ਵੱਲ੍ਹਾ ਪਸ਼ੂ ਮੰਡੀ 'ਚ ਚੱਲ ਰਹੇ ਵਿਉਪਾਰ ਮੇਲੇ 'ਚ ਵਿਉਪਾਰੀ ਤੇ ਆਮ ਲੋਕ ਪਸ਼ੂਆਂ ਦੀ ਖਰੀਦੋ-ਫਰੋਖਤ ਕਰਦੇ ਹਨ ਤੇ ਮੰਡੀ 'ਚ ਕਰੋੜਾਂ ਰੁਪਏ ਦਾ ਕਾਰੋਬਾਰ ਹੁੰਦਾ ਹੈ | ਇੱਥੇ ਖੋਹ ਕਰਨ ਦੀ ਨੀਅਤ ਨਾਲ ਆਏ ...

ਪੂਰੀ ਖ਼ਬਰ »

ਜੱਟਾ ਆਈ ਵਿਸਾਖੀ, ਕਣਕਾਂ ਦੀ ਮੁੱਕ ਗਈ ਰਾਖੀ

ਅਜਨਾਲਾ, 15 ਅਪ੍ਰੈਲ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ ਸਮੇਤ ਬਲਾਕ ਅਜਨਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਖੇਤਾਂ 'ਚ ਲਹਿਰਾਉਂਦੀ ਸੋਨ ਰੰਗੀ ਕਣਕ ਦੀ ਫਸਲ ਤੋਂ ਇਸ ਵੇਰਾਂ ਇਹ ਰਵਾਇਤੀ ਅਖਾਣ 'ਜੱਟਾ ਆਈ ਵਿਸਾਖੀ -ਕਣਕਾਂ ਦੀ ਮੁੱਕ ਗਈ ਰਾਖੀ' ਆਪਣੀ ਸ਼ਾਬਦਿਕ ਅਰਥਾਂ ਦੀ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਦਾ ਡੀ. ਡੀ. ਪੰਜਾਬੀ ਤੋਂ ਪ੍ਰਸਾਰਨ ਅੱਜ

ਅਜਨਾਲਾ, 15 ਅਪ੍ਰੈਲ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਬੀਤੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਨਵੀਆਂ ਖੇਤੀ ਤਕਨੀਕਾਂ ਅਤੇ ਸਾਉਣੀ ਦੀਆਂ ਫ਼ਸਲਾਂ ਦਾ ਲਾਹੇਵੰਦ ਝਾੜ ਲੈਣ ਦੀ ਸਿਖਲਾਈ ਲਈ ਲਗਾਇਆ ਗਿਆ ਜ਼ਿਲਾ੍ਹ ਪੱਧਰੀ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਓ ਦੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਰਕ ਵੈਲਫੇਅਰ ਸੁਸਾਇਟੀ ਵਲੋਂ ਵਿਸਾਖੀ ਦਾ ਪਵਿੱਤਰ ਦਿਹਾੜਾ ਭਾਰੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ...

ਪੂਰੀ ਖ਼ਬਰ »

ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)¸ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਵਲੋਂ ਸਥਾਨਕ ਚਮਰੰਗ ਰੋਡ ਵਿਖੇ ਸੀਨੀਅਰ ਆਗੂ ਰਵਿੰਦਰ ਹੰਸ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹਿਰੀ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਿਖੇੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰਈਆ, 15 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੇ ਐੱਨ. ਐੱਸ. ਐੱਸ. ਵਿਭਾਗ ਦੁਆਰਾ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਾਲਜ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ ...

ਪੂਰੀ ਖ਼ਬਰ »

ਸਵਿੰਦਰ ਸਿੰਘ ਭਿੱਟੇਵੱਡ ਬਲਾਕ ਹਰਸ਼ਾ ਛੀਨਾ ਦੇ ਪ੍ਰਧਾਨ ਨਿਯੁਕਤ

ਰਾਮ ਤੀਰਥ, 15 ਅਪ੍ਰੈਲ (ਧਰਵਿੰਦਰ ਸਿੰਘ ਔਲਖ)¸ਜਸਟਿਸ ਫਾਰ ਪੂਅਰ ਐਾਡ ਨੀਡੀ ਪਿਊਪਲ ਦੇ ਕੌਮੀ ਪ੍ਰਧਾਨ ਰਸ਼ਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਵੜਿੰਗ ਦੀ ਅਗਵਾਈ ਹੇਠ ਪਿੰਡ ਭਿੱਟੇਵੱਡ ਵਿਖੇ ਇਕ ਮੀਟਿੰਗ ਕਰਕੇ ਸਵਿੰਦਰ ਸਿੰਘ ਭਿੱਟੇਵੱਡ ਨੂੰ ...

ਪੂਰੀ ਖ਼ਬਰ »

ਲੋੜਵੰਦ ਵਿਧਵਾਵਾਂ 'ਚ ਮੁਫ਼ਤ ਸਮੱਗਰੀ ਵੰਡਣ ਲਈ ਪਾਸਟਰ ਐਸੋਸੀਏਸ਼ਨ ਵਲੋਂ ਸਮਾਗਮ

ਅਜਨਾਲਾ, 15 ਅਪ੍ਰੈਲ (ਐਸ. ਪ੍ਰਸੋਤਮ)-ਪਾਸਟਰ ਐਸੋਸੀਏਸ਼ਨ ਹਲਕਾ ਅਜਨਾਲਾ ਦੇ ਚੇਅਰਮੈਨ ਪਾਸਟਰ ਮੁਖਤਾਰ ਮਸੀਹ ਅਜਨਾਲਾ ਦੇ ਉੱਦਮ ਨਾਲ ਲੋੜਵੰਦ ਵਿਧਵਾਵਾਂ ਨੂੰ ਸੂਟ, ਕੱਪੜੇ ਆਦਿ ਮੁਫ਼ਤ ਸਮੱਗਰੀ ਵੰਡਣ ਅਤੇ ਸਰਬੱਤ ਦੇ ਭਲੇ ਤੇ ਪੰਜਾਬ 'ਚ ਅਮਨ ਸ਼ਾਂਤੀ , ਖੁਸ਼ਹਾਲੀ ...

ਪੂਰੀ ਖ਼ਬਰ »

ਕੌ ਾਸਲਰ ਹੁੰਦਲ ਵਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਵੇਰਕਾ, 15 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰਬਰ 20 ਦੇ ਇਲਾਕੇ ਅਬਾਦੀ ਹੌਲਦਾਰ ਕਾਲੋਨੀ ਵੇਰਕਾ ਵਿਖੇ ਮੇਨ ਬਾਜ਼ਾਰ ਤੇ ਗਲੀਆਂ ਨੂੰ ਸੀਮੈਂਟ ਨਾਲ ਬਣਾਏ ਜਾਣ ਅਤੇ ਅਬਾਦੀ ਧੁਪਸੜੀ ਦੇ ਮੰਦਿਰ ਰਵਿਦਾਸ ਦੇ ਮੁੱਖ ਬਾਜ਼ਾਰ 'ਚ ਰੰਗਦਾਰ ...

ਪੂਰੀ ਖ਼ਬਰ »

ਪਿੰਡ ਬੱਲਬਾਵਾ 'ਚ ਸੱਭਿਆਚਾਰਕ ਮੇਲਾ ਕਰਵਾਇਆ

ਸੁਧਾਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਪਿੰਡ ਬੱਲਬਾਵਾ 'ਚ ਬਾਬਾ ਮਹਾਂ ਦਾਸ ਜੀ ਸਪੋਰਟਸ ਕਲੱਬ ਰਜਿ ਵੱਲੋਂ ਸਲਾਨਾ ਸੱਭਿਆਚਾਰਕ ਮੇਲਾ ਪ੍ਰਧਾਨ ਸੁਖਚੈਨ ਸਿੰਘ,ਜਗਰਾਜ ਸਿੰਘ,ਬਲਜਿੰਦਰ ਸਿੰਘ,ਗੁਰਮੁੱਖ ਸਿੰਘ,ਨਰਿੰਦਰ ਸਿੰਘ, ਸਾਹਿਬ ਸਿੰਘ,ਕੋਮਲ ਸਿੰਘ,ਹਰਜਿੰਦਰ ...

ਪੂਰੀ ਖ਼ਬਰ »

ਪ੍ਰੀਂਜਾ ਤੇ ਦਵੇਸਰ ਬਰਾਦਰੀ ਨੇ ਜਠੇਰਿਆਂ ਦਾ ਸਾਲਾਨਾ ਮੇਲਾ ਮਨਾਇਆ

ਮਜੀਠਾ, 15 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਬਾਬਾ ਸੌਾਤ ਜੀ ਜਠੇਰੇ ਪ੍ਰੀਂਜਾ ਤੇ ਦਵੇਸਰ ਬਰਾਦਰੀ ਦਾ ਸਾਲਾਨਾ ਮੇਲਾ ਮਜੀਠਾ ਵਿਖੇ ਬਰਾਦਰੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਇਆ ਗਿਆ | ਇਲਾਕੇ ਦੀ ਮਸ਼ਹੂਰ ਸੰਗੀਤ ਪਾਰਟੀ ਵਲੋਂ ਧਾਰਮਿਕ ਭਜਨ ਤੇ ਗਾਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਅਰਸ਼ ਗੈਸ ਏਜੰਸੀ ਤਰਸਿੱਕਾ ਮੁਫ਼ਤ ਗੈਸ ਕੁਨੈਕਸ਼ਨ ਵੰਡੇਗੀ

ਤਰਸਿੱਕਾ, 15 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅਰਸ਼ ਗੈਸ ਏਜੰਸੀ ਤਰਸਿੱਕਾ 20 ਅਪ੍ਰੈਲ ਨੂੰ ਇਕ ਵਿਸ਼ੇਸ਼ ਸਮਾਗਮ ਕਰਕੇ ਡੇਰਾ ਸੈਦਪੁਰ ਵਿਖੇ ਲੋੜਵੰਦ ਔਰਤਾਂ ਨੂੰ 300 ਦੇ ਲਗਭਗ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਣਗੇ | ਏਜੰਸੀ ਦੀ ਮਾਲਿਕ ਮੈਡਮ ਮਨਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸਦਾਰੰਗ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਚੌਕ ਮਹਿਤਾ, 15 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦਾ ਦਿਹਾੜ੍ਹਾ ਗੁਰਦੁਆਰਾ ਸਿੰਘ ਸਭਾ ਸਦਾਰੰਗ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਸ੍ਰੀ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵੈਲਫੇਅਰ ਸੁਸਾਇਟੀ ਵਲੋਂ ਮਾਰਕੀਟ ਤੇ ਸੜਕਾਂ ਦੀ ਸਫਾਈ

ਸੁਲਤਾਨਵਿੰਡ, 15 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਸੁਲਤਾਨਵਿੰਡ ਅਤੇ ਹਾਊਸ ਫੈਡ ਕਲੋਨੀ ਦੇ ਪ੍ਰਧਾਨ ਹਰਜਿੰਦਰ ਸਿੰਘ ਜੌੜੀਆ ਵਲੋਂ ਸਾਂਝੇ ਤੌਰ 'ਤੇ ਸਫਾਈ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ 75 ਲੱਖ ਦੀ ਵਿਸ਼ੇਸ਼ ਗ੍ਰਾਂਟ

ਅੰਮਿ੍ਤਸਰ, 15 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਦੇ ਹਾਊਸਿੰਗ ਐਾਡ ਅਰਬਨ ਡਵੈਲਪਮੈਂਟ ਕਾਰਪੋਰੇਸ਼ਨ (ਹੁਡਕੋ) ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਉਪ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਦੋ ਕਾਬੂ

ਵੇਰਕਾ, 15 ਅਪ੍ਰੈਲ ਪਰਮਜੀਤ ਸਿੰਘ ਬੱਗਾ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਿਖ਼ਲਾਫ਼ ਛੇੜੀ ਮੁਹਿੰਮ ਦੇ ਚੱਲਦਿਆਂ ਥਾਣਾ ਸਦਰ ਖੇਤਰ ਦੀ ਚੌਕੀ ਵਿਜੈ ਨਗਰ ਦੀ ਪੁਲਿਸ ਨੇ ਵਿਸ਼ੇਸ਼ ਗਸ਼ਤ ਦੌਰਾਨ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਅਤੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਦਰਜ

ਅੰਮਿ੍ਤਸਰ, 15 ਅਪ੍ਰੈਲ (ਗਗਨਦੀਪ ਸ਼ਰਮਾ)- ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਬੀ ਡਵੀਜਨ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਵਿਸ਼ਾਲ ਸ਼ਰਮਾ ਨਾਂਅ ਦੇ ਨੌਜਵਾਨ ਦੀ ਸ਼ਿਕਾਇਤ 'ਤੇ ਦਰਜ਼ ਕੀਤਾ ਗਿਆ ਹੈ, ਜਿਸ ਵਿਚ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਅਗਵਾ

ਅੰਮਿ੍ਤਸਰ, 15 ਅਪ੍ਰੈਲ (ਗਗਨਦੀਪ ਸ਼ਰਮਾ)-ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਜਤਿੰਦਰ ਸਿੰਘ ਨੇ ਪੁਲਿਸ ਨੂੰ ਦਰਜ਼ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਵੇਰਕਾ ਦੁੱਧ ਪੈਦਾ ਕਰਨ ਦੇ ਕਿੱਤੇ ਨੂੰ ਹੋਰ ਉੱੱਚਾ ਚੁੱਕਣ ਲਈ ਯਤਨਸ਼ੀਲ-ਚੇਅਰਮੈਨ ਮਹਿਲਾਂਵਾਲਾ

ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਦੀ ਗੁੱਜਰਪੁਰਾ ਦੁੱਧ ਉਤਪਾਦਿਕ ਸਹਿਕਾਰੀ ਸਭਾ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮਿਲਕ ਪਲਾਂਟ ਵੇਰਕਾ ਦੇ ਚੇਅਰਮੈਨ ਸ: ਨਰਿੰਦਰ ਸਿੰਘ ਮਹਿਲਾਂਵਾਲਾ ਵਲੋਂ ਗਰਮੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜੁਝਾਰੂ ਵਰਕਰ ਕਾਂਗਰਸ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ- ਏ. ਆਰ.

ਬਾਬਾ ਬਕਾਲਾ ਸਾਹਿਬ, 15 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- 'ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਅਤੇ ਕੁਰਬਾਨੀ ਵਾਲੇ ਜੁਝਾਰੂ ਲੋਕਾਂ ਦੀ ਸਿਰਕਰਦਾ ਪਾਰਟੀ ਹੈ ਅਤੇ ਅਕਾਲੀ ਦੇ ਜੁਝਾਰੂ ਵਰਕਰ, ਕਾਂਗਰਸ ਪਾਰਟੀ ਦੀਆਂ ਧੱਕੇਸ਼ਾਹੀਆਂ ਨੂੰ ਕਿਸੇ ਵੀ ਕੀਮਤ 'ਤੇ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਤੇ ਇਨਾਮ ਵੰਡ ਸਮਾਗਮ ਕਰਵਾਇਆ

ਰਈਆ, 15 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਮੈਮੋਰੀਅਲ ਕਾਲਜ (ਲੜਕੀਆਂ) ਰਈਆ ਦੇ ਖੁੱਲ੍ਹੇ ਖੇਡ ਮੈਦਾਨ 'ਚ ਕਾਲਜ ਦੀਆਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ 'ਚ 400 ਮੀਟਰ ਰਿਲੇਅ ਰੇਸ, ਕਬੱਡੀ ਦਾ ਸ਼ੋਅ ਮੈਚ ਅਤੇ ਹੋਰ ਬਹੁਤ ਸਾਰੀਆਂ ...

ਪੂਰੀ ਖ਼ਬਰ »

ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ- ਵਿਰਸਾ ਸਿੰਘ ਖਾਲਸਾ

ਬਿਆਸ, 15 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)¸ ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' 'ਤੇ ਸਿੱਖਾਂ ਦੀ ਸਰਵਉਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਰੋਕ ਲਾਏ ਜਾਣ ਦੇ ਫ਼ੈਸਲੇ ਦਾ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ (ਖਾਲਸਾ) ਸਵਾਗਤ ਕਰਦਿਆਂ ਕਿਹਾ ਕਿ ਸੱਤਾਧਾਰੀ ...

ਪੂਰੀ ਖ਼ਬਰ »

ਫਿਊਚਰ ਮੇਕਰ ਕੰਪਨੀ ਨੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 15 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਫਿਊਚਰ ਮੇਕਰ ਕੰਪਨੀ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਪ੍ਰਭਦਿਆਲ ਸ਼ਰਮਾ, ਸਵਿੰਦਰ ਸਿੰਘ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗਿ੍ਫ਼ਤਾਰ

ਅੰਮਿ੍ਤਸਰ, 15 ਅਪ੍ਰੈਲ (ਗਗਨਦੀਪ ਸ਼ਰਮਾ)-ਮਹਾਨਗਰ 'ਚ ਵੱਖ-ਵੱਖ ਥਾਵਾਂ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਨਾਰਕੋਟਿਕਸ ਸਟਾਫ਼ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ 75 ਲੱਖ ਦੀ ਵਿਸ਼ੇਸ਼ ਗ੍ਰਾਂਟ

ਅੰਮਿ੍ਤਸਰ, 15 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਦੇ ਹਾਊਸਿੰਗ ਐਾਡ ਅਰਬਨ ਡਵੈਲਪਮੈਂਟ ਕਾਰਪੋਰੇਸ਼ਨ (ਹੁਡਕੋ) ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਉਪ ...

ਪੂਰੀ ਖ਼ਬਰ »

ਬੱਲ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚੇਤਨਪੁਰਾ, 15 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)- ਭਾਰਤੀ ਵਾਲਮੀਕਿ ਧਰਮ ਸਮਾਜ ਦੇ ਅਹੁਦੇਦਾਰਾਂ ਦੀ ਮੀਟਿੰਗ ਜਸਵੰਤ ਸਿੰਘ ਬੱਲ ਸੈਕਟਰੀ ਐੱਸ. ਸੀ. ਐੱਸ. ਟੀ. ਸੈੱਲ ਕਾਂਗਰਸ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬੱਲ ਕਲਾਂ ਵਿਖੇ ਹੋਈ, ਜਿਸ 'ਚ ਪੰਜਾਬ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਬਿਆਸ, 15 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)- ਕਸਬਾ ਬਿਆਸ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ 127ਵੀਂ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਵੱਖ-ਵੱਖ ਰਾਜਨੀਤਕ, ਸਮਾਜਿਕ ਧਿਰਾਂ ਦੇ ਆਗੂਆ 'ਚ ਸੀਨੀਅਰ ਐਕਸੀਅਨ ਐੱਸ.ਪੀ. ਸੌਧੀਂ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਐਡਵੋਕੇਟ ਲੱਖਾ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨੌਜਵਾਨ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 15 ਅਪ੍ਰੈਲ (ਗਗਨਦੀਪ ਸ਼ਰਮਾ)-ਥਾਣਾ ਛੇਹਰਟਾ ਦੀ ਪੁਲਿਸ ਵਲੋਂ ਮੋਬਾਈਲ ਖੋਹ ਕੇ ਦੌੜਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਨਾਮਜਦ ਕੀਤਾ ਹੈ | ਪੀੜਤ ਰਾਜੇਸ਼ ਪਰਿਹਾਰ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਟੋ ਰਿਕਸ਼ਾ 'ਚ ਸਵਾਰ ਹੋ ਕੇ ...

ਪੂਰੀ ਖ਼ਬਰ »

126 ਵਰਿ੍ਹਆਂ ਤੋਂ ਸਮਾਜ 'ਚ ਵਿੱਦਿਆ ਦਾ ਚਾਨਣ ਵੰਡ ਰਹੀ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)-ਸਵਾ ਸਦੀ ਤੋਂ ਮਾਝਾ ਖੇਤਰ 'ਚ ਸ਼ਾਨਦਾਰ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੀ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਨੂੰ ਜਿੱਥੇ ਆਪਣੇ ਮਹਾਨ ਅਤੀਤ 'ਤੇ ਮਾਣ ਹੈ, ਉੱਥੇ ਇਹ ਭਵਿੱਖ ਲਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ...

ਪੂਰੀ ਖ਼ਬਰ »

ਜੂਨ 84' ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਸਜਾਏ ਜਾਣਗੇ ਭਾਰੀ ਦੀਵਾਨ

ਚੌਕ ਮਹਿਤਾ, 15 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਜੂਨ 1984 'ਚ ਘਲੂਘਾਰੇ ਦੌਰਾਨ ਸ਼ਹੀਦ ਹੋਏ ਮਹਾਨ ਸੂਰਬੀਰ ਯੋਧੇ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦੀਵਾਨ ਸਜਾਉਣ ਸਬੰਧੀ ਇਥੇ ਦਮਦਮੀ ਟਕਸਾਲ ਦੇ ਹੈਡਕੁਆਰਟਰ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਰੰਘਰੇਟੇ ਮਹਾਂਪੁਰਸ਼ਾਂ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ

ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)¸ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ (ਰਜਿ:) ਚੰਡੀਗੜ੍ਹ ਬ੍ਰਾਂਚ ਅਜਨਾਲਾ ਵੱਲੋਂ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ...

ਪੂਰੀ ਖ਼ਬਰ »

ਵਪਾਰਕ ਸੈੱਲ ਪੰਜਾਬ ਦੀ ਮੀਟਿੰਗ

ਤਰਸਿੱਕਾ, 15 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਵਪਾਰਕ ਸੈੱਲ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਜਨਰਲ ਸਕੱਤਰ ਪੰਜਾਬ ਸ੍ਰੀ ਸੁਰੇਸ਼ ਕੁਮਾਰ ਟਾਂਗਰੀ ਦੀ ਪ੍ਰਧਾਨਗੀ ਹੇਠ ਤਰਸਿੱਕਾ 'ਚ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਦੇਵ ਸਿੰਘ ਦੀ ਪਤਨੀ ਜਗਦੀਸ਼ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮਾਨਾਂਵਾਲਾ, 15 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਧਰਮਪਤਨੀ ਅਤੇ ਕਵਲਜੀਤ ਸਿੰਘ ਲਾਡੀ ਤੇ ਹਰਪ੍ਰੀਤ ਸਿੰਘ ਨਿਊਜੀਲੈਂਡ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਜਗਦੀਸ਼ ਕੌਰ, ਜੋ ਬੀਤੇ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸਨਲ ਸਕੂਲ ਫ਼ਤਹਿਪੁਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਨਵਾਂ ਪਿੰਡ, 15 ਅਪ੍ਰੈਲ (ਜਸਪਾਲ ਸਿੰਘ)-ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਦੇ ਵਿਹੜੇ 'ਚ ਚੇਅਰਮੈਨ ਇੰਜੀ: ਕਰਨਬੀਰ ਥਿੰਦ ਅਤੇ ਡਾਇਰੈਕਟਰ ਸੁੱਖਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਬੁੱਚਿਆਂ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ...

ਪੂਰੀ ਖ਼ਬਰ »

ਚੋਰੀ ਦਾ ਸਾਮਾਨ ਖਰੀਦਣ ਦੇ ਦੋਸ਼ ਹੇਠ ਗਿ੍ਫ਼ਤਾਰ

ਨਵਾਂ ਪਿੰਡ/ਚਵਿੰਡਾ ਦੇਵੀ, 15 ਅਪ੍ਰੈਲ (ਜਸਪਾਲ ਸਿੰਘ/ਸਤਪਾਲ ਸਿੰਘ ਢੱਡੇ)¸ਸਥਾਨਕ ਕਸਬੇ ਦੇ ਸੇਵਾ ਮੁਕਤ ਡੀ. ਐਸ. ਪੀ. ਦਾ ਭਰਾ ਤਰਲੋਕ ਕੁਮਾਰ ਚੋਰੀ ਦਾ ਸਮਾਨ ਖਰੀਦਣ ਦੇ ਦੋਸ਼ਾਂ ਹੇਠ ਜੰਡਿਆਲਾ ਗੁਰੂ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਏ. ਐਸ. ਆਈ. ਕੇਵਲ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਹਜ਼ਾਰਾਂ ਵਰਕਰਾਂ ਨਾਲ ਸ਼ਕਤੀ ਦਾ ਜ਼ੋਰਦਾਰ ਪ੍ਰਦਰਸ਼ਨ

ਰਈਆ, 15 ਅਪ੍ਰੈਲ (ਅਮਨ ਸ਼ਾਲੀਮਾਰ)¸ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਅਕਾਲੀ ਦਲ ਦੇ ਐਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਅੱਜ ਰਈਆ ਦੇ ਫੋਰ ਸੀਜਨ ਰਿਜਾਰਟ 'ਚ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX