ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਤਰਨਤਾਰਨ

ਠੱਕਰਪੁਰਾ ਦੇ ਸਰਪੰਚ 'ਤੇ ਦਰਜ ਮਾਮਲੇ ਨੂੰ ਲੈ ਕੇ ਥਾਣੇ ਦੇ ਬਾਹਰ ਪਰਿਵਾਰਕ ਮੈਂਬਰਾਂ ਰੱਖੀ ਭੁੱਖ ਹੜਤਾਲ

ਚੋਹਲਾ ਸਾਹਿਬ, 15 ਅਪ੍ਰੈਲ (ਬਲਵਿੰਦਰ ਸਿੰਘ, ਬਲਬੀਰ ਸਿੰਘ ਪਰਵਾਨਾ)¸ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਸ ਪਾਰਟੀ ਵਲੋਂ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਦੇ ਸਰਪੰਚ ਦਿਲਬਾਗ ਸਿੰਘ ਕੋਲੋਂ ਤਿੰਨ ਕਿੱਲੋਂ ਅਫ਼ੀਮ ਬਾਰਮਦ ਕਰ ਕੇ ਉਸ ਦੇ ਿਖ਼ਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਦਰਜ ਕੀਤਾ ਗਿਆ | ਮਾਮਲਾ ਉਸ ਵੇਲੇ ਹੋਰ ਤੂਲ ਫੜ ਗਿਆ ਜਦੋਂ ਇਸ ਕੇਸ ਵਿਚ ਨਾਮਜ਼ਦ ਸਰਪੰਚ ਦਿਲਬਾਗ ਸਿੰਘ ਦੀ ਪਤਨੀ , ਦੋ ਪੁੱਤਰਾਂ, ਹੋਰ ਪਰਿਵਾਰਕ ਮੈਂਬਰਾਂ ਅਤੇ ਜਮਹੂਰੀ ਕਿਸਾਨ ਸਭਾ ਸਮੇਤ ਵੱਖ-ਵੱਖ ਜਥੇਬੰਦੀ ਦੇ ਆਗੂਆਂ ਵਲੋਂ ਸਰਪੰਚ ਦਿਲਬਾਗ ਸਿੰਘ ਿਖ਼ਲਾਫ਼ ਦਰਜ ਕੀਤੇ ਗਏ ਇਸ ਕੇਸ ਨੂੰ ਮਨਘੜਤ ਕਰਾਰ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਬਾਹਰ ਭੁੱਖ ਹੜਤਾਲ ਰੱਖਦੇ ਹੋਏ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ | ਇਸ ਮੌਕੇ ਧਰਨੇ ਵਿਚ ਸ਼ਾਮਿਲ ਸਰਪੰਚ ਦਿਲਬਾਗ ਸਿੰਘ ਦੀ ਪਤਨੀ ਨੇ ਦੱਸਿਆ ਕਿ ਮਿਤੀ 05 ਅਪ੍ਰੈਲ 2018 ਨੂੰ ਚੋਹਲਾ ਸਾਹਿਬ ਦੇ ਪੁਲਿਸ ਮੁਲਾਜ਼ਮ ਉਸ ਦੇ ਪਤੀ ਨੂੰ ਉਨ੍ਹਾਂ ਦੇ ਘਰੋਂ ਫੜ ਕੇ ਲੈ ਕੇ ਆਏ ਸਨ, ਜਦ ਕਿ ਬਾਅਦ ਵਿਚ ਪੁਲਸ ਪਾਰਟੀ ਵਲੋਂ ਚੋਹਲਾ ਸਾਹਿਬ ਲਾਗੇ ਬਿੱਲਿਆਂ ਵਾਲੇ ਪੁਲ 'ਤੇ ਝੂਠਾ ਅਤੇ ਮਨਘੜਤ ਵਾਕਿਆ ਬਣਾ ਕੇ ਉਸ ਉੱਪਰ ਸਾਢੇ ਤਿੰਨ ਕਿਲੋਂ ਅਫ਼ੀਮ ਪਾ ਕੇ ਝੂਠਾ ਪਰਚਾ ਦਰਜ ਕਰ ਦਿੱਤਾ | ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵਲੋਂ ਉਨ੍ਹਾਂ ਦੇ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਹੋਈ | ਇਸ ਸਬੰਧੀ ਰਿਕਾਰਡਿੰਗ ਨੂੰ ਮਟਾਉਣ ਲਈ ਕੈਮਰੇ ਵੀ ਲਾਹ ਕੇ ਲੈ ਗਏ, ਪਰ ਰਸਤੇ ਵਿਚ ਲੱਗੇ ਕੈਮਰਿਆਂ ਵਿਚ ਇਹ ਸਾਰੀ ਘਟਨਾ ਦੀ ਰਿਕਾਰਡਿੰਗ ਉਨ੍ਹਾਂ ਕੋਲ ਅੱਜ ਵੀ ਸੁਰੱਖਿਅਤ ਹੈ | ਉਸ ਨੇ ਕਿਹਾ ਕਿ ਉਸ ਦਾ ਪਤੀ ਅਕਾਲੀ ਦਲ ਨਾਲ ਸਬੰਧਿਤ ਹੋਣ ਕਰ ਕੇ ਉਸ ਿਖ਼ਲਾਫ਼ ਕਥਿਤ ਤੌਰ 'ਤੇ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਸਮੇਤ ਇਨਸਾਫ਼ ਲੈਣ ਤੱਕ ਭੁੱਖ ਹੜ੍ਹਤਾਲ ਜਾਰੀ ਰੱਖਣਗੇ | ਇਸ ਕਾਰਵਾਈ ਦਾ ਸਮਰਥਨ ਕਰ ਰਹੀਆਂ ਵੱਖ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾਉਂਦਿਆਂ ਇਸ ਭੁੱਖ ਹੜਤਾਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਅੱਜ 31 ਵਿਅਕਤੀਆਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਬਾਹਰ ਪੂਰਾ ਦਿਨ ਭੁੱਖ ਹੜ੍ਹਤਾਲ ਜਾਰੀ ਰੱਖੀ | ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ ਨੇ ਕਿਹਾ ਕਿ ਇਸ ਪੁਲਿਸ ਥਾਣੇ ਵਿਚ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੀ ਪਾਰਟੀ ਵਲੋਂ ਪੁਲਿਸ ਵਧੀਕੀਆਂ ਿਖ਼ਲਾਫ਼ ਧਰਨੇ ਤੇ ਮੁਜਾਹਰੇ ਕੀਤੇ ਗਏ ਹਨ, ਪਰ ਅੱਜ ਤੱਕ ਉਨ੍ਹਾਂ ਕੇਸਾਂ ਵਿਚ ਵੀ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਮੂਹ ਮੈਂਬਰ ਸੱਚ ਦੇ ਨਾਲ ਖੜ੍ਹੇ ਹਨ ਅਤੇ ਉਕਤ ਕੇਸ ਵਿਚ ਇਨਸਾਫ਼ ਦਿਵਾਉਣ ਤੱਕ ਉਹ ਸਰਪੰਚ ਦਿਲਬਾਗ ਸਿੰਘ ਦੇ ਸਮੂਹ ਪਰਿਵਾਰ ਨਾਲ ਡਟੇ ਰਹਿਣਗੇ | ਇਸ ਸਬੰਧੀ ਜਦ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਸੁਖਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਲਗਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਉਨ੍ਹਾਂ ਵਲੋਂ ਕੀਤੀ ਗਈ ਕਾਰਵਾਈ ਦਰੁਸਤ ਹੈ |

ਲੜਕੀ ਨਾਲ ਜਬਰ ਜਨਾਹ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਚੁਤਾਲਾ ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਦੇੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਦਰ ਵਿਖੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਘੜੁੱਕੇ ਦੀ ਟੱਕਰ, ਇਕ ਮੌਤ

ਭਿੱਖੀਵਿੰਡ, 15 ਅਪ੍ਰੈਲ (ਬੌਬੀ)¸ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪਹੂਵਿੰਡ ਦੇ ਭੱਠੇ ਦੇ ਨਜ਼ਦੀਕ ਮੋਟਰਸਾਈਕਲ ਅਤੇ ਘੜੁੱਕੇ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਘੜੁੱਕਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਘਰੋਂ ਪਰਿਵਾਰ ਦੀ ਗ਼ੈਰ-ਹਾਜ਼ਰੀ ਵਿਚ ਦਿਨ ਦਿਹਾੜੇ ਚੋਰੀ

ਖਡੂਰ ਸਾਹਿਬਰ, 15 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)¸ਇਥੋਂ ਨੇੜਲੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਬੀਤੇ ਕੱਲ੍ਹ ਦੇਰ ਸ਼ਾਮ ਵੇਲੇ ਚੋਰਾਂ ਵਲੋਂ ਘਰ ਦੇ ਪਰਿਵਾਰਕ ਮੈਂਬਰਾਂ ਦੇ ਘਰ ਨਾ ਹੋਣ ਕਾਰਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਸਮੇਤ ਵੱਖ-ਵੱਖ ਆਗੂਆਂ ਵਲੋਂ ਜਥੇ: ਬ੍ਰਹਮਪੁਰਾ ਤੇ ਰਵਿੰਦਰ ਬ੍ਰਹਮਪੁਰਾ ਨਾਲ ਦੁੱਖ ਸਾਂਝਾ

ਤਰਨ ਤਾਰਨ, 15 ਅਪ੍ਰੈਲ (ਲਾਲੀ ਕੈਰੋਂ)-ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਜੀਜਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਿਤਾ ਜੀ ਸਰਪੰਚ ਬਲਬੀਰ ਸਿੰਘ ਗੋਹਲਵੜ ਦੇ ਬੀਤੇ ਦਿਨੀਂ ਹੋਏ ਅਚਾਨਕ ਦਿਹਾਂਤ 'ਤੇ ਵੱਖ-ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਤੇ ਰਵਿੰਦਰ ਬ੍ਰਹਮਪੁਰਾ ਵਲੋਂ ਕਰਵਾਏ ਕੰਮਾਂ ਦੀ ਬਦੌਲਤ ਹੀ ਲੋਕ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹਨ-ਹਰਪਾਲ ਕੱਦਗਿੱਲ

ਤਰਨ ਤਾਰਨ, 15 ਅਪ੍ਰੈਲ (ਲਾਲੀ ਕੈਰੋਂ)-ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਪਿੰਡਾਂ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਤੇ ਰਵਿੰਦਰ ਬ੍ਰਹਮਪੁਰਾ ਵਲੋਂ ਕਰਵਾਏ ਕੰਮਾਂ ਦੀ ਬਦੌਲਤ ਹੀ ਲੋਕ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹਨ-ਹਰਪਾਲ ਕੱਦਗਿੱਲ

ਤਰਨ ਤਾਰਨ, 15 ਅਪ੍ਰੈਲ (ਲਾਲੀ ਕੈਰੋਂ)-ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਪਿੰਡਾਂ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

ਖਡੂਰ ਸਾਹਿਬ, 15 ਅਪ੍ਰੈਲ (ਮਾਨ ਸਿੰਘ)-ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ (ਅਗੀਠਾ ਸਾਹਿਬ) ਵਿਖੇ ਅਤੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਸਬੰਧੀ ਅਕਾਲੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ

ਖਡੂਰ ਸਾਹਿਬ, 15 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਬਨਾਮ ਵਾਅਦਾ ਖਿਲਾਫੀ ਸਕੀਮ ਦੇ ਸਬੰਧ ਵਿਚ ਪਿੰਡ ਹੋਠੀਆਂ ਵਿਖੇ ਯੂਥ ਅਕਾਲੀ ਆਗੂ ਜਗਵਿੰਦਰਜੀਤ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਵਿਧਾ ਇਕ ਮਲਕੀਤ ਸਿੰਘ ਏ.ਆਰ. ਦੀ ਅਗਵਾਈ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

ਖਡੂਰ ਸਾਹਿਬ, 15 ਅਪ੍ਰੈਲ (ਮਾਨ ਸਿੰਘ)-ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ (ਅਗੀਠਾ ਸਾਹਿਬ) ਵਿਖੇ ਅਤੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਜੱਲਣ ਦਾਸ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ

ਸਰਾਏ ਅਮਾਨਤ, 15 ਅਪ੍ਰੈਲ ਖਾਂ (ਨਰਿੰਦਰ ਸਿੰਘ ਦੋਦੇ)-ਇਤਿਹਾਸਿਕ ਗੁਰਦੁਆਰਾ ਭਗਤ ਜੱਲਣ ਦਾਸ ਨੌਸ਼ਹਿਰਾ ਢਾਲਾ ਵਿਖੇ ਮਨਾਇਆ ਜਾਦਾ ਦੋ ਰੋਜ਼ਾ ਸਲਾਨਾ ਵਿਸਾਖੀ ਜੋੜ ਮੇਲੇ ਦੇ ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ...

ਪੂਰੀ ਖ਼ਬਰ »

ਗੁਰਭਿੰਦਰ ਮੰਮਣਕੇ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਾ ਮੀਤ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ

ਸ਼ਾਹਬਾਜ਼ਪੁਰ, 15 ਅਪ੍ਰੈਲ (ਪਰਦੀਪ ਬੇਗੇਪੁਰ)-ਗੁਰਭਿੰਦਰ ਸਿੰਘ ਮੰਮਣਕੇ ਆੜ੍ਹਤੀ (ਪੋਤਰਾ ਸਵ: ਰਤਨ ਸਿੰਘ ਸ਼ਾਹ) ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਾ ਮੀਤ ਪ੍ਰਧਾਨ ਬਨਾਉਣ 'ਤੇ ਪਿੰਡ ਮੰਮਣਕੇ ਤੇ ਨੇੜਲੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਅੰਦਰ ਖੁਸ਼ੀ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਣਕ ਦੇ ਨਾੜ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ

ਖਾਲੜਾ, 15 ਅਪ੍ਰੈਲ (ਜੱਜਪਾਲ ਸਿੰਘ ਜੱਜ)-ਜ਼ਿਲ੍ਹਾ ਖੇਤੀਬਾੜਾ ਅਫਸਰ ਤਰਨ ਤਾਰਨ ਡਾ: ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਬਲਾਕ ਭਿੱਖੀਵਿੰਡ ਵਲੋਂ ਪਿੰਡ ਮਾੜੀ ਉਦੋਕੇ ਵਿਖੇ ਕਣਕ ਦੇ ਨਾੜ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਇਸ ...

ਪੂਰੀ ਖ਼ਬਰ »

ਛਾਪੜੀ ਸਾਹਿਬ ਪਹੁੰਚਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਫਤਿਆਬਾਦ, 15 ਅਪ੍ਰੈਲ (ਧੂੰਦਾ)¸ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਪਿੰਡ ਢੋਟੀਆਂ ਦੀ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸੇ ਦੇ ਜਨਮ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਪਿੰਡ ਢੋਟੀਆਂ ਤੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਪਹੁੰਚਾਉਣ ਲਈ ਸਜਾਇਆ ਗਿਆ, ਜਿਸ ...

ਪੂਰੀ ਖ਼ਬਰ »

'ਆਪ' ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਲਗਾਇਆ ਖ਼ੂਨਦਾਨ ਕੈਂਪ

ਚੋਹਲਾ ਸਾਹਿਬ 15 ਅਪ੍ਰੈਲ (ਬਲਬੀਰ ਪਰਵਾਨਾ, ਬਲਵਿੰਦਰ ਸਿੰਘ)-ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਦੀ ਅਗਵਾਈ ਹੇਠ ਅੱਜ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ ...

ਪੂਰੀ ਖ਼ਬਰ »

ਨਕਲ ਕਾਰਨ ਵੱਖ-ਵੱਖ ਸਕੂਲਾਂ ਦੀਆਂ ਰੱਦ ਹੋਈਆਂ ਪ੍ਰੀਖਿਆਵਾਂ ਦੀਆਂ ਐਲਾਨੀਆਂ ਗਈਆਂ ਤਰੀਕਾਂ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ 12ਵੀਂ ਕਲਾਸ ਦੀਆਂ ਕੁਝ ਪ੍ਰੀਖਿਆਵਾਂ ਸਮੂਹਿਕ ਨਕਲ ਕਾਰਨ ਰੱਦ ਕਰ ਦਿੱਤੀਆਂ ਗਈਆਂ ਸਨ | ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਹੁਣ ਇਹ ਪ੍ਰੀਖਿਆਵਾਂ 17 ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਝਬਾਲ, 15 ਅਪ੍ਰੈਲ (ਸਰਬਜੀਤ ਸਿੰਘ)-ਖਾਲਸਾ ਦੇ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਇੰਸਟੀਚੀਊਟ ਆਫ ਮੈਡੀਕਲ ਅੰਮਿ੍ਤਸਰ ਵਲੋਂ ਬਲਵਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 15 ਅਪ੍ਰੈਲ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਵਿਖੇ ਖਾਲਸਾ ਪੰਥ ਦਾ ਜਨਮ ਦਿਹਾੜਾ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਗੁਰਮੇਜ ਸਿੰਘ ਢੋਟੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵੜ ਦੀਆਂ ਅਸਥੀਆਂ ਜਲ-ਪ੍ਰਵਾਹ

ਗੋਇੰਦਵਾਲ ਸਾਹਿਬ, 15 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਣਵੱਈਆ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਿਤਾ ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵੜ ...

ਪੂਰੀ ਖ਼ਬਰ »

ਕੁਪੋੋਸ਼ਨ ਸਬੰਧੀ ਜਾਗਰੂਕਤਾ ਸਮਾਗਮ

ਖਾਲੜਾ, 15 ਅਪ੍ਰੈਲ (ਜੱਜਪਾਲ ਸਿੰਘ ਜੱਜ)-ਪਿੰਡ ਮਦਰ ਮਥਰਾਭਾਗੀ ਵਿਖੇ ਕੁਪੋਸ਼ਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਿੱਸਾ ਲੈਂਦਿਆਂ ਏ.ਐੱਨ.ਐੱਮ. ਨਰਿੰਦਰਜੀਤ ਕੌਰ, ਕੁਲਵੰਤ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ (ਤਿੰਨੋ ਆਂਗਣਵਾੜੀ) ਮਮਤਾ ਰਾਣੀ, ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਪ੍ਰਧਾਨ ਜਸਪਾਲ ਸਿੰਘ

ਖਾਲੜਾ, 15 ਅਪ੍ਰੈਲ (ਜੱਜਪਾਲ ਸਿੰਘ ਜੱਜ)-ਮਹਾਨ ਸਮਾਜ ਸੁਧਾਰਕ ਅਤੇ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਡਾ: ਬੀ.ਆਰ.ਅੰਬੇਡਕਰ ਦਾ 127ਵਾਂ ਜਨਮ ਦਿਹਾੜਾ ਕਸਬਾ ਖਾਲੜਾ ਵਿਖੇ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਧੂਮ ਧਾਮ ਨਾਲ ਮਨਾਇਆ | ਕੇਕ ਕੱਟ ਕੇ ਜਨਮ ਦਿਵਸ ...

ਪੂਰੀ ਖ਼ਬਰ »

ਪਿੰਡ ਬਾਠ ਵਿਖੇ ਪੋਸ਼ਣ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੰਬੇਡਕਰ ਜਯੰਤੀ ਮੌਕੇ ਪੋਸ਼ਣ ਅਭਿਆਨ ਨੂੰ ਜਨ ਅੰਦੋਲਨ ਬਣਾਉਣ ਤਹਿਤ ਪਿੰਡ ਬਾਠ ਵਿਖੇ ਵਿਭਾਗ, ਆਂਗਣਵਾੜੀ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਡੈਪੋ ਦੇ ਸਬੰਧ ਵਿਚ ਪਿੰਡ-ਪਿੰਡ ਜਾ ਕੇ ਵਲੰਟੀਅਰਾਂ ਨਾਲ ਮੀਟਿੰਗਾਂ

ਖੇਮਕਰਨ, 15 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਬਾਬਾ ਆਸ ਹੁਰਾਂ ...

ਪੂਰੀ ਖ਼ਬਰ »

ਗੁਰਦੁਆਰਾ ਈਸ਼ਰਧਾਮ ਨਾਨਕਸਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਹਰੀਕੇ ਪੱਤਣ, 15 ਅਪ੍ਰੈਲ (ਸੰਜੀਵ ਕੁੰਦਰਾ)-ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਝੀਲ ਕਿਨਾਰੇ ਮਨਮੋਹਕ ਸਥਾਨ ਤੇ ਬਣੇ ਗੁਰਦੁਆਰਾ ਈਸ਼ਰਧਾਮ ਨਾਨਕਸਰ ਹਰੀਕੇ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਸ਼ਾ-ਗ੍ਰਸਤ ਲੋਕਾਂ ਨੂੰ ਓਟ ਸੈਂਟਰ 'ਚ ਲਿਆਉਣ ਲਈ ਐੱਨ.ਵਾਈ.ਵੀ. ਨਿਭਾਉਂਦੇ ਅਹਿਮ ਰੋਲ-ਗਿੱਲ

ਤਰਨ ਤਾਰਨ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ ਭਰ ਵਿਚ ਐੱਨ.ਵਾਈ.ਵੀ. ਵਲੰਟੀਅਰ ਅਤੇ ਯੂਥ ਕਲੱਬਾਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਨਸ਼ਾ-ਗ੍ਰਸਤ ਲੋਕਾਂ ਨੂੰ ਓਟ ਸੈਂਟਰ 'ਚ ਲਿਆਉਣ ਲਈ ਐੱਨ.ਵਾਈ.ਵੀ. ਨਿਭਾਉਂਦੇ ਅਹਿਮ ਰੋਲ-ਗਿੱਲ

ਤਰਨ ਤਾਰਨ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ ਭਰ ਵਿਚ ਐੱਨ.ਵਾਈ.ਵੀ. ਵਲੰਟੀਅਰ ਅਤੇ ਯੂਥ ਕਲੱਬਾਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਐੱਨ.ਐੱਸ.ਯੂ.ਆਈ. ਵਲੋਂ ਪਿੰਡ ਦੇ ਲੋਕਾਂ ਨੂੰ ਡੈਪੋ ਬਾਰੇ ਜਾਗਰੂਕ ਕੀਤਾ ਜਾਵੇਗਾ-ਡਾ: ਜੱਜ ਕੋਟ

ਫਤਿਆਬਾਦ, 15 ਅਪ੍ਰੈਲ (ਧੂੰਦਾ)¸ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਡੈਪੋ ਮੁਹਿੰਮ ਦੇ ਬਹੁਤ ਵਧੀਆ ਨਤੀਜੇ ਸਾਮਹਣੇ ਆਉਣ ਦੀ ਆਸ ਬੱਝੀ ਹੈ, ਪਰ ...

ਪੂਰੀ ਖ਼ਬਰ »

ਦੇਸ਼ 'ਚ ਛੋਟੀਆਂ ਬੱਚੀਆਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਿਖ਼ਲਾਫ਼ ਰੋਸ ਮਾਰਚ

ਤਰਨ ਤਾਰਨ 15 ਅਪ੍ਰੈਲ (ਕੱਦਗਿੱਲ)¸ਜਨਵਾਦੀ ਇਸਤਰੀ ਸਭਾ ਪੰਜਾਬ ਸਾਹਿਤਕ ਵਿਚਾਰ ਮੰਚ, ਜਮਹੂਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਦਿਹਾਤੀ ਮਜ਼ਦੂਰ ਸਭਾ ਵਲੋਂ ਕਠੂਆ ਦੀ 8 ਸਾਲਾ ਮਾਸੂਮ ਬੱਚੀ ਆਸਿਫਾ ਅਤੇ ਗੁਜਰਾਤ ਦੇ ਸੂਰਤ ਦੀ 10 ਸਾਲਾ ਬੇਟੀ ਨੂੰ ਇਨਸਾਫ਼ ...

ਪੂਰੀ ਖ਼ਬਰ »

ਦੇਸ਼ 'ਚ ਛੋਟੀਆਂ ਬੱਚੀਆਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਿਖ਼ਲਾਫ਼ ਰੋਸ ਮਾਰਚ

ਤਰਨ ਤਾਰਨ 15 ਅਪ੍ਰੈਲ (ਕੱਦਗਿੱਲ)¸ਜਨਵਾਦੀ ਇਸਤਰੀ ਸਭਾ ਪੰਜਾਬ ਸਾਹਿਤਕ ਵਿਚਾਰ ਮੰਚ, ਜਮਹੂਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਦਿਹਾਤੀ ਮਜ਼ਦੂਰ ਸਭਾ ਵਲੋਂ ਕਠੂਆ ਦੀ 8 ਸਾਲਾ ਮਾਸੂਮ ਬੱਚੀ ਆਸਿਫਾ ਅਤੇ ਗੁਜਰਾਤ ਦੇ ਸੂਰਤ ਦੀ 10 ਸਾਲਾ ਬੇਟੀ ਨੂੰ ਇਨਸਾਫ਼ ...

ਪੂਰੀ ਖ਼ਬਰ »

ਨੱਥੋਕੇ ਗੋਲੀ ਕਾਂਡ ਮਾਮਲੇ 'ਚ ਚਾਰ ਿਖ਼ਲਾਫ਼ ਮਾਮਲਾ ਦਰਜ

ਖਡੂਰ ਸਾਹਿਬ, 15 ਅਪ੍ਰੈਲ (ਮਾਨ ਸਿੰਘ)-ਪੁਲਿਸ ਥਾਣਾ ਵੈਰੋਵਾਲ ਅਧੀਨ ਆਉਦੇ ਪਿੰਡ ਨੱਥੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੁਝ ਨੌਜਵਾਨਾਂ ਵਿਚ ਆਪਸੀ ਝਗੜਾ ਹੋ ਗਿਆ ਸੀ ਅਤੇ ਇਸ ਝਗੜੇ ਦੌਰਾਨ ਗੋਲੀ ਵੀ ਚੱਲੀ ਸੀ, ਜਿਸ ਦੌਰਾਨ ਇਕ ਨੌਜਵਾਨ ਅੰਮਿ੍ਤਪ੍ਰੀਤ ...

ਪੂਰੀ ਖ਼ਬਰ »

ਬਿਜਲੀ ਸਪਾਰਕਿੰਗ ਤੋਂ ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ ਤਿੰਨ ਏਕੜ ਕਣਕ ਸੜ੍ਹ ਕੇ ਸਵਾਹ

ਹਰੀਕੇ ਪੱਤਣ, 15 ਅਪ੍ਰੈਲ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਨਜ਼ਦੀਕ ਪੈਂਦੇ ਪਿੰਡ ਬੁਰਜ ਦੇਵਾ ਸਿੰਘ ਵਿਖੇ ਬਿਜਲੀ ਦੀਆਂ ਤਾਰਾਂ ਤੋਂ ਅਚਾਨਕ ਹੋਈ ਸਪਾਰਕਿੰਗ ਕਾਰਨ ਅੱਗ ਲੱਗਣ 'ਤੇ ਦੋ ਕਿਸਾਨਾਂ ਦੀ ਤਿੰਨ ਏਕੜ ਕਣਕ ਸੜ੍ਹ ਕੇ ਸਵਾਹ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਠੇਕੇ 'ਤੇ ਦਿੱਤੀ ਜ਼ਮੀਨ ਦੇ ਪੈਸੇ ਨਾਲ ਦੇਣ 'ਤੇ ਮਾਰੀਆਂ ਸੱਟਾਂ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਿਆਂ ਸਦਰ ਪੱਟੀ ਦੀ ਪੁਲਿਸ ਨੇ ਠੇਕੇ 'ਤੇ ਦਿੱਤੀ ਜਮੀਨ ਦਾ ਠੇਕਾ ਨਾ ਦੇਣ 'ਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਹਜ਼ਾਰਾਂ ਵਰਕਰਾਂ ਨਾਲ ਸ਼ਕਤੀ ਦਾ ਜ਼ੋਰਦਾਰ ਪ੍ਰਦਰਸ਼ਨ

ਰਈਆ, 15 ਅਪ੍ਰੈਲ (ਅਮਨ ਸ਼ਾਲੀਮਾਰ)¸ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਅਕਾਲੀ ਦਲ ਦੇ ਐਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਅੱਜ ਰਈਆ ਦੇ ਫੋਰ ਸੀਜਨ ਰਿਜਾਰਟ 'ਚ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਸਾਬਕਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਹਜ਼ਾਰਾਂ ਵਰਕਰਾਂ ਨਾਲ ਸ਼ਕਤੀ ਦਾ ਜ਼ੋਰਦਾਰ ਪ੍ਰਦਰਸ਼ਨ

ਰਈਆ, 15 ਅਪ੍ਰੈਲ (ਅਮਨ ਸ਼ਾਲੀਮਾਰ)¸ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਅਕਾਲੀ ਦਲ ਦੇ ਐਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਅੱਜ ਰਈਆ ਦੇ ਫੋਰ ਸੀਜਨ ਰਿਜਾਰਟ 'ਚ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਸਾਬਕਾ ...

ਪੂਰੀ ਖ਼ਬਰ »

ਸਰਬਜੀਤ ਕੌਰ ਰੰਧਾਵਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

ਫਤਿਆਬਾਦ, 15 ਅਪ੍ਰੈਲ (ਧੂੰਦਾ)¸ਸੇਵਾ ਮੁਕਤ ਸਹਾਇਕ ਇੰਜੀਨੀਅਰ ਚਰਨ ਸਿੰਘ ਰੰਧਾਵਾ ਧੂੰਦਾ ਦੀ ਧਰਮ ਪਤਨੀ ਅਤੇ ਜੱਸ ਰੰਧਾਵਾ ਦੀ ਮਾਤਾ ਸ੍ਰੀਮਤੀ ਸਰਬਜੀਤ ਕੌਰ ਰੰਧਾਵਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX