ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਜੰਮੂ-ਕਸ਼ਮੀਰ

ਹਿਮਾਚਲ ਦਿਵਸ ਸਮਾਰੋਹ

ਊਨਾ ਵਿਚ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਵਿਪਨ ਪਰਮਾਰ ਨੇ ਫਹਿਰਾਇਆ ਰਾਸ਼ਟਰੀ ਝੰਡਾ

ਊਨਾ, 15 ਅਪ੍ਰੈਲ (ਹਰਪਾਲ ਸਿੰਘ ਕੋਟਲਾ)-ਊਨਾ ਦਾ ਜਿਲ੍ਹਾ ਪੱਧਰੀ ਹਿਮਾਚਲ ਦਿਵਸ ਸਮਾਰੋਹ ਸਰਕਾਰੀ ਉੱਤਮ ਮਿਡਲ ਪਾਠਸ਼ਾਲਾ(ਬਾਲ) ਊਨੇ ਦੇ ਮੈਦਾਨ ਵਿਚ ਧੂਮਧਾਮ ਦੇ ਨਾਲ ਮਨਾਇਆ ਗਿਆ ¢ ਸਿਹਤ ਤੇ ਪਰਿਵਾਰ ਕਲਿਆਣ, ਸਿਹਤ ਸਿੱਖਿਆ, ਆਯੂਰਵੇਦ, ਵਿਗਿਆਨ ਅਤੇ ਪ੍ਰੌਯੋਗਿਕੀ ਮੰਤਰੀ ਵਿਪਨ ਪਰਮਾਰ ਨੇ ਰਾਸ਼ਟਰੀ ਝੰਡਾ ਫਹਿਰਾਇਆ ਤੇ ਮਾਰਚ ਪਾਸਟ ਦੀ ਸਲਾਮੀ ਲਈ ¢ ਪੁਲਿਸ, ਹੋਮਗਾਰਡ, ਐਨ. ਸੀ. ਸੀ., ਐਨ.ਐਸ.ਐਸ., ਗਾਈਡ ਐਾਡ ਸਕਾਊਟਸ ਦੀਆਾ ਟੁਕੜੀਆਾ ਦੁਆਰਾ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ ¢ ਇਸਦੇ ਇਲਾਵਾ ਜਿਲ੍ਹਾ ਵਿਚ ਹੋਏ ਵਿਕਾਸ ਨੂੰ ਪ੍ਰਦਰਸ਼ਿਤ ਕਰਣ ਵਾਲੀਆਂ ਬਾਗਵਾਨੀ, ਖੇਤੀਬਾੜੀ ਤੇ ਸਿਹਤ ਵਿਭਾਗ ਨੇ ਆਪਣੀ ਝਾਕੀਆਂ ਪੇਸ਼ ਕੀਤੀਆਂ ¢ ਇਸ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਕੂਲਾਾ ਦੇ ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ¢ ਇਸ ਮੌਕੇ ਉੱਤੇ ਉਨ੍ਹਾਾ ਨੇ ਸਵੱਛ ਭਾਰਤ ਮਿਸ਼ਨ ਪੇਂਡੂ ਦੇ ਤਹਿਤ ਜਿਲ੍ਹਾ ਤੇ ਖੰਡ ਪੱਧਰ 'ਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਵੀ ਸਨਮਾਨਿਤ ਕੀਤਾ ¢ ਜਿਨ੍ਹਾਂ ਵਿਚ ਮੁੱਢਲੀ ਸਕੂਲਾਂ ਦੀ ਸ਼੍ਰੇਣੀ ਵਿਚ ਰਾਪ੍ਰਾਪਾ ਨਾਰੀ, ਮਿਡਲ ਪੱਧਰ 'ਤੇ ਰਾਮਾਪਾ ਨੰਗਲ ਸਲਾਂਗੜੀ ਅਤੇ ਉੱਚ ਅਤੇ ਉੱਚਤਰ ਮਿਡਲ ਪਾਠਸ਼ਾਲਾ ਪੱਧਰ 'ਤੇ ਰਾਉਪਾ ਭਲੌਣ ਨੂੰ 50 ਹਜਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ¢ ਇਸਦੇ ਇਲਾਵਾ ਖੰਡ ਪੱਧਰ ਉੱਤੇ ਪਹਿਲੇ ਤੇ ਦੂਸਰੇ ਸਥਾਨ ਉੱਤੇ ਰਹੇ ਸਕੂਲਾਂ ਨੂੰ ਵੀ ਕ੍ਰਮਵਾਰ 20 ਹਜਾਰ ਤੇ ਦਸ ਹਜਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ¢ ਉਨ੍ਹਾਂਨੇ ਮਾਰਚ ਪਾਸਟ ਤੇ ਪ੍ਰੋਗਰਾਮ ਪੇਸ਼ ਕਰਣ ਵਾਲੇ ਸਕੂਲਾਂ ਨੂੰ ਵੀ ਸਨਮਾਨਿਤ ਕੀਤਾ¢ ਇਸ ਮੌਕੇ ਉੱਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸਤਪਾਲ ਸਿੰਘ ਸੱਤੀ, ਵਿਧਾਇਕ ਬਲਵੀਰ ਚੌਧਰੀ, ਰਾਜੇਸ਼ ਠਾਕੁਰ, ਭਾਜਪਾ ਬੁਲਾਰੇ ਪ੍ਰੋ ਰਾਮ ਕੁਮਾਰ, ਜਿਲ੍ਹਾ ਭਾਜਪਾ ਪ੍ਰਧਾਨ ਬਲਵੀਰ ਬੱਗਾ, ਪ੍ਰਧਾਨ ਮੰਤਰੀ ਯਸ਼ਪਾਲ ਰਾਣਾ, ਊਨਾ ਮੰਡਲ ਪ੍ਰਧਾਨ ਰਮੇਸ਼ ਭਡੌਲੀਆਾ, ਜਿਲਾ ਪਰਿਸ਼ਦ ਪ੍ਰਧਾਨ ਸੋਮਾ ਦੇਵੀ ਭਰਵਾਲ , ਡਿਪਟੀ ਕਮਿਸ਼ਨਰ ਊਨਾ ਵਿਕਾਸ ਲਾਬਰੂ, ਪੁਲਿਸ ਪ੍ਰਧਾਨ ਦਿਵਾਕਰ ਸ਼ਰਮਾ, ਇਲਾਵਾ ਡਿਪਟੀ ਕਮਿਸ਼ਨਰ ਕਿ੍ਤੀਕਾ ਕੁਲਹਰੀ ਸਹਿਤ ਆਦਿ ਮੌਜੂਦ ਸਨ ¢

ਕੰਗਨ ਦੇ ਜ਼ਖ਼ਮੀ ਨੌਜਵਾਨ ਨੇ ਹਸਪਤਾਲ ਵਿਖੇ ਦਮ ਤੋੜਿਆ

ਸ੍ਰੀਨਗਰ, 15 ਅਪ੍ਰੈਲ (ਮਨਜੀਤ ਸਿੰਘ)-ਜ਼ਿਲ੍ਹਾ ਗਾਂਦਰਬਲ ਦੇ ਕੰਗਨ ਇਲਾਕੇ ਵਿਖੇ 2 ਹਫ਼ਤੇ ਪਹਿਲਾਂ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਨੌਜਵਾਨ ਨੇ ਹਸਪਤਾਲ ਵਿਖੇ ਐਤਵਾਰ ਸਵੇਰੇ ਦਮ ਤੋੜ ਦਿੱਤਾ | ਆਮਿਰ ਹਮੀਤ ਬੌਨ (21) ਵਾਸੀ ਛਤਰਗੁਲ, ਕੰਗਨ ਨੂੰ 3 ਅਪੈਲ ਵਾਲੇ ਦਿਨ ਉਸ ਵੇਲੇ ...

ਪੂਰੀ ਖ਼ਬਰ »

ਪਤੰਜਲੀ ਯੋਗਪੀਠ ਦੇ ਪੰਜਾਂ ਸੰਗਠਨਾਂ ਦੀ ਸੰਯੁਕਤ ਬੈਠਕ ਹੋਈ

ਊਨਾ, 15 ਅਪ੍ਰੈਲ (ਹਰਪਾਲ ਸਿੰਘ ਕੋਟਲਾ)-ਪਤੰਜਲੀ ਯੋਗਪੀਠ ਦੇ ਪੰਜਾਂ ਸੰਗਠਨਾਂ ਦੀ ਸੰਯੁਕਤ ਬੈਠਕ ਭਾਰਤ ਸਵਾਭਿਮਾਨ ਟਰੱਸਟ ਜਿਲ੍ਹਾ ਊਨਾ ਇਕਾਈ ਦੇ ਜਿਲ੍ਹੇ ਮੁਖੀ ਯਸ਼ਪਾਲ ਸਿੰਘ ਠਾਕੁਰ ਦੀ ਪ੍ਰਧਾਨਗੀ ਵਿਚ ਸੰਪੰਨ ਹੋਈ ¢ ਬੈਠਕ ਵਿਚ ਜਿਲ੍ਹਾ ਮੁਖੀ ਨੇ ਮੌਜੂਦ ਸਾਰੇ ...

ਪੂਰੀ ਖ਼ਬਰ »

ਰੈਂਸਰੀ ਵਿਚ ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨ

ਊਨਾ, 15 ਅਪ੍ਰੈਲ (ਹਰਪਾਲ ਸਿੰਘ ਕੋਟਲਾ)-ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੈਂਸਰੀ ਵਿਚ ਐਤਵਾਰ ਨੂੰ ਵਿਸਾਖੀ ਦੇ ਸ਼ੁਭ ਮੌਕੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ¢ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਗੋਬਿੰਦ ਸਾਗਰ ਝੀਲ 'ਚ ਡੁੱਬੇ ਜਲੰਧਰ ਦੇ ਨੌਜਵਾਨ ਦੀ ਲਾਸ਼ ਬਰਾਮਦ

ਊਨਾ, 15 ਅਪ੍ਰੈਲ (ਹਰਪਾਲ ਸਿੰਘ ਕੋਟਲਾ)-ਪੁਲਿਸ ਥਾਣਾ ਬੰਗਾਣਾ ਦੇ ਤਹਿਤ ਰਾਏਪੁਰ ਮੈਦਾਨ ਕੰਡੇ ਗੋਬਿੰਦ ਸਾਗਰ ਝੀਲ ਵਿਚ ਡੁੱਬੇ 23 ਸਾਲ ਦੇ ਨੌਜਵਾਨ ਦੀ ਲਾਸ਼ 19 ਘੰਟੇ ਬਾਅਦ ਬਰਾਮਦ ਹੋਈ¢ ਨੌਜਵਾਨ ਦੀ ਪਹਿਚਾਣ ਅੰਕਿਤ ਕੁਮਾਰ ਪੁੱਤਰ ਵਿਸ਼ਨ ਦਾਸ ਨਿਵਾਸੀ ਨਕੋਦਰ, ...

ਪੂਰੀ ਖ਼ਬਰ »

ਨਰਮਾ ਬੀਜ ਦੇ ਡੀਲਰਾਂ ਨੂੰ ਡਿਸਟ੍ਰੀਬਿਊਟਰ ਹੀ ਕਰ ਰਹੇ ਸਨ ਅਧਿਕਾਰਿਤ ਪੱਤਰ ਜਾਰੀ

ਅਬੋਹਰ, 15 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਨਰਮੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਤੇ ਇਸ ਨੂੰ ਲੈ ਕੇ ਬੀਜ ਵੀ ਬਾਜ਼ਾਰ 'ਚ ਪੁੱਜ ਚੁੱਕਾ ਹੈ | ਅਜਿਹੇ ਵਿਚ ਨਕਲੀ ਬੀਜਾਂ ਨੂੰ ਲੈ ਕੇ ਜਿੱਥੇ ਖੇਤੀਬਾੜੀ ਵਿਭਾਗ ਨੂੰ ਚੌਕਸ ਹੋਣ ਦੀ ਲੋੜ ਹੈ, ਉੱਥੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਅਗਵਾ ਤੇ ਹੱਤਿਆ ਦੇ ਮਾਮਲੇ 'ਚ ਦੂਜਾ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿੰਨ ਦਿਨ ਪਹਿਲਾਂ ਸੈਕਟਰ 48 ਤੋਂ ਵਾਪਸ ਆਪਣੇ ਘਰ ਪਰਤਣ ਦੌਰਾਨ ਅਗਵਾ ਹੋਏ ਮੁਹੰਮਦ ਅਲੀਮ ਦੀ ਲਾਸ਼ ਬੀਤੇ ਦਿਨ ਮੁੱਲਾਂਪੁਰ ਨੇੜੇ ਸਿਸਵਾਂ ਤੋਂ ਬਰਾਮਦ ਹੋਈ ਹੈ | ਪੁਲਿਸ ਨੇ ਸਬੰਧਤ ਮਾਮਲੇ 'ਚ ਦੂਜੇ ਮੁਲਜ਼ਮ ਨੂੰ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਆਪ੍ਰੇਸ਼ਨ ਨਾ ਹੋਣ ਕਾਰਨ ਮਰੀਜ਼ ਹੋ ਰਹੇ ਹਨ ਖ਼ੱਜਲ-ਖ਼ੁਆਰ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਆਪੇ੍ਰਸ਼ਨਾਂ ਦਾ ਕੰਮ ਢਿੱਲਾ ਪੈਣ ਕਾਰਨ ਮਰੀਜ਼ਾਂ ਨੂੰ ਅੱਜ ਵੀ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ | ਬੀਤੇ ਬੁੱਧਵਾਰ ਦੀ ਰਾਤ ਨੂੰ ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਦੇ ਅਪ੍ਰੇਸ਼ਨ ਥਿਏਟਰ ਨੂੰ ਅੱਗ ਲੱਗ ਗਈ ...

ਪੂਰੀ ਖ਼ਬਰ »

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼ਹਿਰ ਦੇ ਗੁਰ-ਅਸਥਾਨਾਂ 'ਚ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰੂ-ਘਰਾਂ 'ਚ ਨਾਮ ਬਾਣੀ ਤੇ ਸੇਵਾ ਸਿਮਰਨ ਦਾ ਪ੍ਰਵਾਹ ...

ਪੂਰੀ ਖ਼ਬਰ »

ਅਧਿਆਪਕ ਵਲੋਂ ਵਿਦਿਆਰਥਣ ਨਾਲ ਛੇੜਛਾੜ 'ਤੇ ਜਤਾਇਆ ਰੋਸ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਐਸ.ਐਫ.ਆਈ. ਜ਼ਿਲ੍ਹਾ ਕਮੇਟੀ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਵਿਭਾਗ ਦੇ ਅਧਿਆਪਕ ਵਲੋਂ ਇਕ ਵਿਦਿਆਰਥਣ ਨਾਲ ਛੇੜਛਾੜ 'ਤੇ ਰੋਸ ਜਤਾਇਆ ਹੈ | ਸੰਗਠਨ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ...

ਪੂਰੀ ਖ਼ਬਰ »

ਦੂਸਰੀ ਬਟਾਲੀਅਨ ਡੀ. ਏ. ਪੀ. ਵਲੋਂ ਯੁਵਾ ਫੁੱਟਬਾਲ ਮੈਚ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦੂਸਰੀ ਬਟਾਲੀਅਨ ਡੀ.ਏ.ਪੀ. ਵਲੋਂ 5ਵੀਂ ਯੁਵਾ ਫੁੱਟਬਾਲ ਚੈਂਪੀਅਨਸ਼ਿਪ 2018 ਕਰਵਾਈ ਗਈ | ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਅਤੇ ਯੂਨਿਟਾਂ (ਦਿੱਲੀ ਪੁਲਿਸ) ਦੀਆਂ ਟੀਮਾਂ ਨੇ ਭਾਗ ਲਿਆ | ਇਸ ਫੁੱਟਬਾਲ ਮੈਚ ਦਾ ਮਕਸਦ ਮੁੱਖ ...

ਪੂਰੀ ਖ਼ਬਰ »

ਵਿਸਾਖੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਣਾਇਆ

ਗੁਹਲਾ ਚੀਕਾ, 15 ਅਪ੍ਰੈਲ (ਓ.ਪੀ.ਸੈਣੀ)-ਸ੍ਰ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਇਤਿਹਾਸਿਕ ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵੀ ਵਿਸਾਖੀ ਦਾ ਤਿਉਹਾਰ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਕਾਰਸੇਵਾ ਦੇ ਮੁਖੀ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦੀ ਜੈਅੰਤੀ ਧੂਮਧਾਮ ਨਾਲ ਮਨਾਈ

ਗੂਹਲਾ ਚੀਕਾ, 15 ਅਪ੍ਰੈਲ (ਓ.ਪੀ. ਸੈਣੀ)-ਸੰਵਿਧਾਨ ਦੇ ਨਿਰਮਾਤਾ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 127ਵੀਂ ਜੈਅੰਤੀ ਰਵਿਦਾਸ ਸਭਾ ਵਲੋਂ ਅੱਜ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਸਵ: ਅਮਰ ਸਿੰਘ ਢਾਂਡੇ ਦੇ ਪੁੱਤਰ ਚੌ. ਨਰੇਸ਼ ਢਾਂਡੇ ਪੁੱਜੇ | ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ ਲਈ ਕੱਢੀ ਸਾਈਕਲ ਰੈਲੀ, ਲਗਾਏ ਬੂਟੇ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਨੇੜਲੇ ਪਿੰਡ ਫਤੁਹਪੁਰ 'ਚ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਭਗਵਾਨ ਪਰਸ਼ੂਰਾਮ ਕਾਲਜ ਦੇ ਪਿ੍ੰਸੀਪਲ ਡਾ. ਯੋਗੇਸ਼ਵਰ ਜੋਸ਼ੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਮੰਥਨ ਮੁਕਾਬਲੇ 'ਚ ਵਿਦਿਆਰਥੀਆਂ ਨੇ ਲਿਆ ਹਿੱਸਾ

ਥਾਨੇਸਰ, 15 ਅਪ੍ਰੈਲ (ਅਜੀਤ ਬਿਊਰੋ)-ਕੌਮੀ ਪ੍ਰੌਦਯੋਗਿਕੀ ਸੰਸ©ਥਾਨ ਨਿਟ 'ਚ ਵਿਦਿਆਰਥੀ ਵਿਗਿਆਨ ਮੰਥਨ ਵਿਸ਼ੇ 'ਤੇ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਹਰਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਜਮਾਤ 6ਵੀਂ ਤੋਂ ਜਮਾਤ 11ਵੀਂ ਗ੍ਰੇਡ ਦੇ ਤਕਰੀਬਨ 150 ਵਿਦਿਆਰਥੀਆਂ, ...

ਪੂਰੀ ਖ਼ਬਰ »

ਆਸਿਫਾ ਦੇ ਦਰਿੰਦਿਆਂ ਨੂੰ ਮਿਲੇ ਸਜ਼ਾ, ਵਿਦਿਆਰਥਣਾਂ ਨੇ ਜਗਾਈਆਂ ਮੋਮਬੱਤੀਆਂ

ਸਿਰਸਾ, 15 ਅਪ੍ਰੈਲ (ਪੰਨੀਵਾਲੀਆ)-ਕਠੂਆ 'ਚ ਦਿਲ ਦਹਿਲਾ ਦੇਣ ਵਾਲੇ ਰੇਪ ਦੀ ਘਟਨਾ ਨੇ ਸਮੁਚੇ ਦੇਸ਼ ਨੂੰ ਝਕਝੋਰ ਕੇ ਰੱਖ ਦਿੱਤਾ ਹੈ | ਕਠੁਆ 'ਚ 8 ਸਾਲਾ ਆਸਿਫ਼ਾ ਨੂੰ ਹਵਸ਼ ਦਾ ਸ਼ਿਕਾਰ ਬਣਾਉਣ ਵਾਲੇ ਦਰਿੰਦਿਆਂ ਨੂੰ ਸਜ਼ਾ ਦਿਲਵਾਉਣ ਤੇ ਸਮਾਜ 'ਚ ਹੋਣ ਵਾਲੀ ਇਸ ਤਰ੍ਹਾਂ ...

ਪੂਰੀ ਖ਼ਬਰ »

ਰਾਜਸੀ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੱਖ-ਵੱਖ ਥਾਈਾ ਮਨਾਈ ਗਈ ਡਾ. ਅੰਬੇਡਕਰ ਜੈਅੰਤੀ

ਸਿਰਸਾ, 15 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀਆਂ ਰਾਜਸੀ ਪਾਰਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੱਖ-ਵੱਖ ਥਾਈਾ ਡਾ. ਭੀਮਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਹੋਏ ਸਮਾਗਮਾਂ ਵਿਚ ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਡਰ ਨੂੰ ਪੱਛੜਿਆਂ ਤੇ ...

ਪੂਰੀ ਖ਼ਬਰ »

ਸਰ੍ਹੋਂ ਦੀ ਖ਼ਰੀਦ ਨਾ ਹੋਣ ਉੱਤੇ ਨਾਰਾਜ਼ ਕਿਸਾਨਾਂ ਨੇ ਰੋਡ ਜਾਮ ਕਰਕੇ ਕੀਤਾ ਰੋਸ ਵਿਖਾਵਾ

ਕਾਲਾਂਵਾਲੀ, 15 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਡੱਬਵਾਲੀ ਰੋਡ ਸਥਿਤ ਐਡੀਸ਼ਨਲ ਅਨਾਜ ਮੰਡੀ 'ਚ ਅੱਜ ਸਰ੍ਹੋਂ ਦੀ ਖ਼ਰੀਦ ਨਾ ਹੋਣ ਉੱਤੇ ਕਿਸਾਨਾਂ ਨੇ ਇਕੱਠੇ ਹੋਕੇ ਧਰਨਾ ਲਾਇਆ | ਇਸ ਤੋਂ ਬਾਅਦ ਵੀ ਕਿਸੇ ਅਧਿਕਾਰੀ ਵਲੋਂ ਸੁੱਧ ਨਾ ਲੈਣ ਉੱਤੇ ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX