ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁਹਾਲੀ ਦਾ ਪੁਰਾਣਾ ਬੱਸ ਅੱਡਾ ਬੰਦ ਹੋਣ ਦੇ ਬਾਵਜੂਦ ਇਥੋਂ ਹੀ ਚੱਲ ਰਹੀਆਂ ਨੇ ਬੱਸਾਂ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਬੀਤੇ ਦਿਨੀਂ ਭਾਵੇਂ ਗਮਾਡਾ ਵਲੋਂ ਫੇਜ਼-8 ਵਿਚਲੇ ਪੁਰਾਣੇ ਬੱਸ ਅੱਡੇ ਨੂੰ ਤੋੜ ਕੇ ਬੰਦ ਕਰ ਦਿੱਤਾ ਗਿਆ ਸੀ ਪ੍ਰੰਤੂ ਬੱਸ ਚਾਲਕਾਂ ਵਲੋਂ ਅਜੇ ਵੀ ਇਸੇ ਬੱਸ ਅੱਡੇ ਦੇ ਬਾਹਰੋਂ ਆਪਣਾ ਕਾਰੋਬਾਰ ਧੜੱਲੇ ਨਾਲ ਚਲਾਇਆ ਜਾ ਰਿਹਾ ਹੈ | ਬਿਨਾਂ ਕਿਸੇ ਰੋਕ-ਟੋਕ ਪ੍ਰਾਈਵੇਟ ਬੱਸਾਂ ਵਾਲੇ ਸਵਾਰੀਆਂ ਢੋਹ ਰਹੇ ਹਨ | ਉਧਰ ਇਸ ਗੱਲ ਦੀ ਉਮੀਦ ਕੀਤੀ ਜਾ ਰਹੀ ਸੀ ਕਿ ਫੇਜ਼-6 ਵਿਚਲੇ ਨਵੇਂ ਬੱਸ ਅੱਡੇ ਤੋਂ ਸਾਰੀਆਂ ਬੱਸਾਂ ਚੱਲਣਗੀਆਂ ਪ੍ਰੰਤੂ ਹੁਣ ਪ੍ਰਤੀਤ ਹੁੰਦਾ ਹੈ ਕਿ ਟਰਾਂਸਪੋਰਟ ਅਥਾਰਟੀ ਵਲੋਂ ਸਖ਼ਤ ਕਦਮ ਚੁੱਕੇ ਜਾਣ ਤੋਂ ਬਾਅਦ ਹੀ ਫੇਜ਼-8 ਵਿਚਲੇ ਬੰਦ ਕੀਤੇ ਬੱਸ ਅੱਡੇ ਤੋਂ ਬੱਸਾਂ ਚੱਲਣੀਆਂ ਬੰਦ ਹੋ ਸਕਣਗੀਆਂ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਫੇਜ਼-8 ਵਿਚਲੇ ਪੁਰਾਣੇ ਬੱਸ ਸਟੈਂਡ 'ਤੇ ਸਵਾਰੀਆਂ ਦਾ ਜ਼ਿਆਦਾ ਆਉਣਾ-ਜਾਣਾ ਇਸ ਲਈ ਹੈ ਕਿਉਂਕਿ ਇਸ ਇਲਾਕੇ 'ਚ ਕਈ ਸਰਕਾਰੀ ਦਫ਼ਤਰ ਤੇ ਵੱਡੇ ਪ੍ਰਾਈਵੇਟ ਹਸਪਤਾਲ ਹਨ ਜਦਕਿ ਫੇਜ਼-6 ਵਿਚਲਾ ਨਵਾਂ ਬੱਸ ਅੱਡਾ ਇਸ ਇਲਾਕੇ ਤੋਂ ਕਾਫੀ ਦੂਰ ਪੈਂਦਾ ਹੈ ਲਿਹਾਜ਼ਾ ਫੇਜ਼-8 'ਚ ਆਪਣੇ ਦਫ਼ਤਰਾਂ ਤੇ ਪ੍ਰਾਈਵੇਟ ਅਦਾਰਿਆਂ 'ਚ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਨਵੇਂ ਬੱਸ ਅੱਡੇ ਵਿਖੇ ਆਉਣ ਤੇ ਜਾਣ ਲਈ ਲੋਕਲ ਬੱਸਾਂ ਜਾਂ ਆਟੋਆਂ ਦਾ ਸਹਾਰਾ ਲੈਣਾ ਪਵੇਗਾ | ਫੇਜ਼-6 ਵਿਚਲੇ ਬੱਸ ਸਟੈਂਡ ਦੀ ਇਕ ਤ੍ਰਾਸਦੀ ਇਹ ਵੀ ਹੈ ਕਿ ਇਸ ਨਵੇਂ ਬੱਸ ਅੱਡੇ ਦਾ ਬਿਜਲੀ ਦਾ ਬਿੱਲ ਨਾ ਭਰੇ ਜਾਣ ਕਾਰਨ ਵਿਭਾਗ ਵਲੋਂ ਬਿਜਲੀ ਦਾ ਕੁਨੈਕਸ਼ਨ ਵੀ ਕੱਟ ਦਿੱਤਾ ਗਿਆ ਹੈ, ਸਿਰਫ ਬਾਹਰਲੀਆਂ ਕੁਝ ਲਾਈਟਾਂ ਹੀ ਜਗਦੀਆਂ ਹਨ | ਇਸ ਸਬੰਧੀ ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਪ੍ਰਸ਼ਾਸਨ ਵਲੋਂ ਪੁਰਾਣਾ ਬੱਸ ਅੱਡਾ ਤੋੜ ਦਿੱਤਾ ਗਿਆ ਹੈ ਪ੍ਰੰਤੂ ਇਸ ਜਗ੍ਹਾ 'ਤੇ ਸਿਟੀ ਬੱਸ ਅੱਡਾ ਬਣਾਇਆ ਜਾਣਾ ਚਾਹੀਦਾ ਹੈ ਤੇ ਸ਼ਹਿਰ 'ਚ ਇਥੋਂ ਹੀ ਸਾਰੇ ਪਾਸੇ ਬੱਸਾਂ ਚੱਲਣੀਆਂ ਚਾਹੀਦੀਆਂ ਹਨ ਤਾਂ ਜੋ ਸਵਾਰੀਆਂ ਅਤੇ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਗਮਾਡਾ ਵਲੋਂ ਫੇਜ਼-6 ਵਿਖੇ ਨਵਾਂ ਬੱਸ ਅੱਡਾ ਬਣਾਇਆ ਗਿਆ ਸੀ ਪਰ ਬਾਅਦ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਲੋਕਾਂ ਦੀ ਮੰਗ 'ਤੇ ਪੁਰਾਣਾ ਬੱਸ ਅੱਡਾ ਮੁੜ ਸ਼ੁਰੂ ਕਰਵਾਇਆ ਗਿਆ ਸੀ ਪ੍ਰੰਤੂ ਨਵਾਂ ਬੱਸ ਅੱਡਾ ਚਲਾਉਣ ਵਾਲੀ ਕੰਪਨੀ ਪੁਰਾਣੇ ਬੱਸ ਅੱਡੇ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਸੀ ਜਿਸ ਦੇ ਚਲਦਿਆਂ ਇਹ ਮਾਮਲਾ ਉੱਚ ਅਧਿਕਾਰੀਆਂ ਕੋਲ ਪਹੁੰਚਣ ਉਪਰੰਤ ਪੁਰਾਣਾ ਬੱਸ ਅੱਡਾ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ |

ਘਰ 'ਚੋਂ ਲੱਖਾਂ ਦੇ ਗਹਿਣੇ ਚੋਰੀ

ਕੁਰਾਲੀ, 15 ਅਪ੍ਰੈਲ (ਅਕਾਲਗੜ੍ਹੀਆ)-ਪਿੰਡ ਦੁਸਾਰਨਾ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਪੁੱਤਰ ਪਿਆਰਾ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਪਿੰਡ ਚਡਿਆਲਾ ਵਿਖੇ 2 ਘਰਾਂ 'ਚ ਚੋਰੀ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਡੇਰਾਬੱਸੀ ਨੇੜਲੇ ਪਿੰਡ ਚਡਿਆਲਾ ਵਿਖੇ ਚੋਰਾਂ ਨੇ ਦੋ ਘਰਾਂ ਦੇ ਜਿੰਦਰੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਹੈਰਾਨੀ ਵਾਲੀ ਗੱਲ ਇਹ ਹੈ ਕਿ ਚੋਰੀ ਦੀ ਘਟਨਾ ਵਾਪਰਨ ਸਮੇਂ ਦੋਵੇਂ ਹੀ ਮਕਾਨ ਮਾਲਕ ਅੰਦਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਖੈਰਪੁਰ)- ਥਾਣਾ ਮੁੱਲਾਂਪੁਰ ਗਰੀਬਦਾਸ ਦੇ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਦਿਆਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਆਏ ਵਿਅਕਤੀ ਕੋਲੋਂ 22 ਹਜ਼ਾਰ ਰੁਪਏ ਤੇ 2 ਮੋਬਾਈਲ ਠੱਗੇ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)– ਸੈਕਟਰ-71 ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਵਿਖੇ ਇਕ ਵਿਅਕਤੀ ਕੋਲੋਂ ਕਿਸੇ ਅਣਜਾਣ ਵਿਅਕਤੀ ਨੇ ਜਿਥੇ 22 ਹਜ਼ਾਰ ਰੁਪਏ ਠੱਗ ਲਏ ਉਥੇ ਹੀ ਉਕਤ ਵਿਅਕਤੀ ਦੇ 2 ਮੋਬਾਈਲ ਫ਼ੋਨ ਵੀ ਉਹ ਆਪਣੇ ਨਾਲ ਲੈ ਗਿਆ | ਠੱਗੀ ...

ਪੂਰੀ ਖ਼ਬਰ »

14 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਗਿ੍ਫ਼ਤਾਰ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- 14 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਡੇਰਾਬੱਸੀ ਪੁਲਿਸ ਨੇ ਪਿੰਡ ਸੁੰਡਰਾਂ ਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲੜਕੀ ਦੇ ...

ਪੂਰੀ ਖ਼ਬਰ »

ਲੜਕੀ ਨੂੰ 10 ਲੱਖ ਨਾ ਦੇਣ ਬਦਲੇ ਬਲੈਕਮੇਲ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਤੇ ਸੋਸ਼ਲ ਮੀਡੀਆ 'ਤੇ ਉਸ ਿਖ਼ਲਾਫ਼ ਭੱਦੀ ਸ਼ਬਦਾਵਲੀ ਵਰਤਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਆਸਿਫਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਦਰਿੰਦਗੀ ਦੀਆਂ ਹੱਦਾਂ ਪਾਰ ਕਰਦੇ ਹੋਏ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਜੋ ਨੰਗਾ ਨਾਚ ਆਸਿਫਾ ਦੇ ਕਾਤਲਾਂ ਨੇ ਖੇਡਿਆ ਹੈ, ਉਸ ਨਾਲ ਹਰ ਬੇਟੀ ਦੀ ਮਾਂ ਦੇ ਦਿਲ ਵਿਚ ਡਰ ਬੈਠ ਗਿਆ ਹੈ | ਇਸ ਘਟਨਾ ਤੋਂ ਸਪੱਸ਼ਟ ਹੁੰਦਾ ਹੈ ...

ਪੂਰੀ ਖ਼ਬਰ »

ਫੇਜ਼-3ਬੀ2 ਦੀ ਮਾਰਕੀਟ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਸੋਸੀਏਸ਼ਨ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦਾ ਇਕ ਵਫ਼ਦ ਸੰਸਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਦੀ ਅਗਵਾਈ ਹੇਠ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ ਨੂੰ ਮਿਲਿਆ ਤੇ ਮੰਗ ਕੀਤੀ ਕਿ ਮਾਰਕੀਟ ਨੂੰ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਕਣਕ ਤੇ ਨਾੜ ਨੂੰ ਲੱਗੀ ਅੱਗ

ਜ਼ੀਰਕਪੁਰ, 15 ਅਪ੍ਰੈਲ (ਅਵਤਾਰ ਸਿੰਘ)- ਪਿੰਡ ਨਾਭਾ ਸਾਹਿਬ ਵਿਖੇ ਸ਼ਾਮ ਵੇਲੇ ਚੱਲੀਆਂ ਹਵਾਵਾਂ ਕਾਰਨ ਅਚਾਨਕ ਬਿਜਲੀ ਦੀਆਂ ਤਾਰਾਂ ਦੇ ਆਪਸ 'ਚ ਭਿੜਨ ਕਾਰਨ ਕਰੀਬ ਡੇਢ ਏਕੜ ਵਿਚ ਖੜ੍ਹੀ ਕਣਕ ਤੋਂ ਇਲਾਵਾ ਸਾਢੇ ਚਾਰ ਏਕੜ ਨਾੜ ਸੜ ਕੇ ਸੁਆਹ ਹੋ ਗਿਆ¢ ਪੀੜਤ ਕਿਸਾਨ ਨੇ ...

ਪੂਰੀ ਖ਼ਬਰ »

ਰੇਲ ਗੱਡੀ ਦੇ ਅੱਗੇ ਆ ਕੇ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ, 15 ਅਪ੍ਰੈਲ (ਹੈਪੀ ਪੰਡਵਾਲਾ)- ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਪੈਂਦੇ ਜ਼ੀਰਕਪੁਰ-ਪੰਚਕੂਲਾ ਰੇਲਵੇ ਓਵਰ ਬਿ੍ਜ਼ ਦੇ ਹੇਠ ਇਕ ਵਿਅਕਤੀ ਨੇ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ | ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ...

ਪੂਰੀ ਖ਼ਬਰ »

ਭਾਜਪਾ ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਰਾਣਾ)- ਸਥਾਨਕ ਫੇਜ਼ 1 ਵਿਚ ਭਾਜਪਾ ਮੰਡਲ 1 ਦੇ ਪ੍ਰਧਾਨ ਸੋਹਣ ਸਿੰਘ ਦੀ ਅਗਵਾਈ ਵਿਚ ਭਾਜਪਾ ਵਲੋਂ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਓਮਾ ਕਾਂਤ ...

ਪੂਰੀ ਖ਼ਬਰ »

ਲੜਕੀ ਨੂੰ 10 ਲੱਖ ਨਾ ਦੇਣ ਬਦਲੇ ਬਲੈਕਮੇਲ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਤੇ ਸੋਸ਼ਲ ਮੀਡੀਆ 'ਤੇ ਉਸ ਿਖ਼ਲਾਫ਼ ਭੱਦੀ ਸ਼ਬਦਾਵਲੀ ਵਰਤਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਹੋਲ ਸੇਲ ਦੁਕਾਨ 'ਚੋਂ ਲੱਖਾਂ ਰੁਪਏ ਦੀਆਂ ਦਵਾਈਆਂ ਚੋਰੀ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਕੀਮਤ ਦੀਆਂ ਦਵਾਈਆਂ ਚੋਰੀ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਅਮਰਜੀਤ ਕੁਮਾਰ ਵਾਸੀ ਬਿਹਾਰ ਹਾਲ ਵਾਸੀ ...

ਪੂਰੀ ਖ਼ਬਰ »

ਦੋ ਕਿਸਾਨਾਂ ਦੀ ਕਣਕ ਦੀ ਫ਼ਸਲ ਸੜੀ

ਖਰੜ, 15 ਅਪ੍ਰੈਲ (ਜੰਡਪੁਰੀ)- ਛੱਜੂਮਾਜਰਾ ਕਾਲੋਨੀ ਵਿਖੇ ਦੋ ਕਿਸਾਨਾਂ ਦੀ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਫ਼ਸਲ ਸੜ ਕੇ ਸੁਆਹ ਹੋ ਗਈ ਹੈ | ਕੌਾਸਲਰ ਸੋਹਨ ਸਿੰਘ ਛੱਜੂਮਾਜਰਾ ਤੇ ਇਕ ਹੋਰ ਵਿਅਕਤੀ ਨੇ ਦੱਸਿਆ ਕਿ ਕਿਸਾਨ ਗੁਰਦੇਵ ...

ਪੂਰੀ ਖ਼ਬਰ »

ਮਹਾਰਾਜਾ ਅੱਜ ਸਰੋਵਰ ਨੂੰ ਸੈਰਗਾਹ ਬਣਾਇਆ ਜਾਵੇਗਾ-ਚੰਨੀ

ਖਰੜ, 15 ਅਪ੍ਰੈਲ (ਜੰਡਪੁਰੀ)- ਖਰੜ ਦੇ ਜੰਮਪਲ ਤੇ ਮੌਜੂਦਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹਲਕਾ ਵਿਧਾਇਕ ਕੰਵਰ ਸੰਧੂ ਵਲੋਂ ਸਾਂਝੇ ਤੌਰ 'ਤੇ ਮਹਾਰਾਜਾ ਅੱਜ ਸਰੋਵਰ ਵਿਖੇ ਉਸਾਰੇ ਗਏ ਰਾਮ ਭਵਨ ਦੀ ਦੂਸਰੀ ਮੰਜ਼ਿਲ ਦੇ ਲੈਂਟਰ ਪਾਉਣ ਦੇ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰੈਜੀਡੈਂਟਸ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)- ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼-3 ਬੀ 1 ਦੇ ਇਕ ਵਫ਼ਦ ਵਲੋਂ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ | ਸੰਸਥਾ ਦੇ ਚੇਅਰਮੈਨ ਅਮਿਤ ...

ਪੂਰੀ ਖ਼ਬਰ »

ਕੰਗ ਨੇ ਮਾਡਲ ਸਕੂਲ ਨੂੰ ਸਮਾਰਟ ਸਕੁੂਲ ਬਣਾਉਣ ਲਈ ਸਿੱਖਿਆ ਮੰਤਰੀ ਨੂੰ ਲਿਖਿਆ ਪੱਤਰ

ਖਰੜ, 15 ਅਪੈ੍ਰਲ (ਜੰਡਪੁਰੀ)- ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਖਰੜ ਦੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾਵੇ | ਉਨ੍ਹਾਂ ਪੱਤਰ 'ਚ ਲਿਖਿਆ ਹੈ ਕਿ ...

ਪੂਰੀ ਖ਼ਬਰ »

ਪਿੰਡ ਦੇਵੀਨਗਰ ਦੀ ਵਾਲੀਬਾਲ ਟੀਮ ਬਣੀ ਚੈਂਪੀਅਨ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਨੌ ਗਜ਼ਾ ਪੀਰ ਵੈੱਲਫ਼ੇਅਰ ਸਪੋਰਟਸ ਕਲੱਬ ਦੇਵੀਨਗਰ ਵਲੋਂ ਪਿੰਡ ਵਿਖੇ ਵਿਸਾਖੀ ਨੂੰ ਸਮਰਪਿਤ ਪਹਿਲਾ ਆਲ ਓਪਨ ਡੇ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਹਰਨਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

18 ਨੂੰ ਸੁਰਜੇਵਾਲਾ ਪੰਚਕੂਲਾ ਵਿਖੇ ਦੇਣਗੇ ਧਰਨਾ-ਸੁਮਿੱਤਰਾ ਚੌਹਾਨ

ਪੰਚਕੂਲਾ, 15 ਅਪ੍ਰੈਲ (ਕਪਿਲ)- ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ 18 ਅਪ੍ਰੈਲ ਨੂੰ ਪੰਚਕੂਲਾ ਦੇ ਸੈਕਟਰ-5 ਸਥਿਤ ਗਰਾਊਾਡ ਵਿਖੇ ਧਰਨਾ ਦੇਣਗੇ | ਇਹ ਪ੍ਰਗਟਾਵਾ ਸੂਬਾ ਪ੍ਰਧਾਨ ਸੁਮਿੱਤਰਾ ਚੌਹਾਨ, ਸੀਨੀਅਰ ਉਪ ਪ੍ਰਧਾਨ ਰੰਜੀਤਾ ਮਹਿਤਾ ਅਤੇ ...

ਪੂਰੀ ਖ਼ਬਰ »

ਸਰਕਾਰ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ-ਸਾਬਕਾ ਮੰਤਰੀ ਕੰਗ

ਕੁਰਾਲੀ, 15 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਕੁਰਾਲੀ ਸ਼ਹਿਰ 'ਚ ਪੁਲਿਸ ਚੌਕੀ ਬਣਾਉਣ ਤੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਸਮੇਤ ਸ਼ਹਿਰ ਵਾਸੀਆਂ ਨਾਲ ਕੀਤੇ ਸਮੁੱਚੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨਛੱਤਰ ਸਿੰਘ ਕੰਸਾਲਾ ਨੂੰ ਸ਼ਰਧਾਂਜਲੀਆਂ ਭੇਟ

ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਪਿੰਡ ਕੰਸਾਲਾ ਦੇ ਸਾਬਕਾ ਸਰਪੰਚ ਸਵਰਗੀ ਨਛੱਤਰ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਹਾਜ਼ਰੀ ਭਰਦਿਆਂ ਸਾਬਕਾ ਕੈਬਨਿਟ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਨੇ ਕਿਹਾ ਕਿ ਸਰਪੰਚੀ ਦੇ ...

ਪੂਰੀ ਖ਼ਬਰ »

ਪੀਰਮੁਛੱਲਾ ਵਿਖੇ ਇਮਾਰਤ ਡਿਗਣ ਤੋਂ ਬਾਅਦ ਨੀਂਦ ਤੋਂ ਜਾਗਿਆ ਨਗਰ ਪ੍ਰਸ਼ਾਸਨ

ਜ਼ੀਰਕਪੁਰ, 15 ਅਪ੍ਰੈਲ (ਅਵਤਾਰ ਸਿੰਘ)- ਬੀਤੀ 12 ਅਪ੍ਰੈਲ ਨੂੰ ਪੀਰਮੁੱਛਲਾ ਵਿਖੇ ਇਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਤੋਂ ਬਾਅਦ ਨਗਰ ਕੌਾਸਲ ਦੇ ਸਥਾਨਕ ਅਧਿਕਾਰੀਆਂ ਦੀ ਕੁੰਭਕਰਨੀ ਨੀਂਦ ਤੋਂ ਜਾਗ ਖੁੱਲ੍ਹ ਗਈ ਜਾਪਦੀ ਹੈ¢ ਕੌਾਸਲ ਅਧਿਕਾਰੀਆਂ ਵਲੋਂ ਆਪਣੀ ਸਾਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX