ਤਾਜਾ ਖ਼ਬਰਾਂ


ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  27 minutes ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  49 minutes ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  1 day ago
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  1 day ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  1 day ago
ਮਲੇਰਕੋਟਲਾ ਬਲਾਕ 2 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ
. . .  1 day ago
ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ 10 ਜ਼ੋਨਾਂ ਤੋਂ 9 'ਚ ਕਾਂਗਰਸ ਜੇਤੂ
. . .  1 day ago
ਨਾਭਾ ਦੇ ਬਲਾਕ ਸੰਮਤੀ ਦੁਲਦੀ ਜ਼ੋਨ ਤੋਂ ਕਾਂਗਰਸ ਦੀ ਜਸਵਿੰਦਰ ਕੌਰ 189 ਵੋਟਾਂ ਨਾਲ ਜੇਤੂ
. . .  1 day ago
ਬਲਾਕ ਮਲੌਦ ਦੇ ਸੀਹਾਂ ਦੌਦ ਜ਼ੋਨ ਤੋਂ ਅਕਾਲੀ ਦਲ ਦੇ ਇਕਲੌਤੇ ਮੈਂਬਰ ਬਣੇ ਭਿੰਦਰ ਸਿੰਘ
. . .  1 day ago
ਬਲਾਕ ਸੰਮਤੀ ਖਮਾਣੋਂ ਦੀਆਂ 8 ਸੀਟਾਂ 'ਤੇ ਕਾਂਗਰਸ, 6 'ਤੇ ਅਕਾਲੀ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ
. . .  1 day ago
ਬਲਾਕ ਸੰਮਤੀ ਖਰੜ ਜ਼ੋਨ 3 ਰਡਿਆਲਾ ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ 1368 ਵੋਟਾਂ ਲੈ ਕੇ ਜੇਤੂ
. . .  1 day ago
ਜ਼ੋਨ 11 ਬਹਿਲੋਲਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ 2087 ਲੈ ਕੇ ਜੇਤੂ
. . .  1 day ago
ਬਲਾਕ ਸੰਮਤੀ ਮਾਜਰੀ ਜ਼ੋਨ 13 ਤੀੜਾ ਤੋਂ ਕਾਂਗਰਸ ਉਮੀਦਵਾਰ ਰੋਹਿਤ ਮਿੱਤਲ 1947 ਲੈ ਕੇ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਬੰਗਾ ਜ਼ੋਨ ਦੇ ਕਾਂਗਰਸ ਦੇ ਕਮਲਜੀਤ ਬੰਗਾ 2798 ਵੋਟਾਂ ਨਾਲ ਜੇਤੂ
. . .  1 day ago
ਗੁਰਦਾਸਪੁਰ : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਨਰੋਟ ਜੈਮਲ ਸਿੰਘ ਦੇ 15 ਜ਼ੋਨਾਂ ਵਿੱਚੋਂ 12 ਤੇ ਕਾਂਗਰਸ ਦੇ ਉਮੀਦਵਾਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਰੂਪਨਗਰ

ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਈ ਮੈਰਾਥਨ ਦੌੜ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਵਲੋਂ ਸੁਪਰ ਸਿੱਖ ਫਾਊਾਡੇਸ਼ਨ ਦੇ ਸਹਿਯੋਗ ਨਾਲ ਮੈਰਾਥਨ ਦੌੜ ਕਰਵਾਈ ਗਈ | ਇਸ ਦੌੜ ਵਿਚ 107 ਸਾਲਾ ਬਾਬਾ ਫੌਜਾ ਸਿੰਘ, 102 ਸਾਲਾ ਬੀਬੀ ਮਾਨ ਕੌਰ, ਬਲੇਡ ਰਨਰ ਮੇਜਰ ਡੀ. ਪੀ. ਸਿੰਘ, ਕੈਪਟਨ ਸਾਲਿਨੀ, ਭਾਰਤੀ ਕਬੱਡੀ ਟੀਮ ਦੇ ਕੈਪਟਨ ਅਜੇ ਠਾਕੁਰ, ਡਿਪਟੀ ਕਮਿਸ਼ਨਰ ਗੁਰਨੀਤ ਤੇਜ, ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋਂ, ਡੀ. ਐਸ. ਪੀ. ਸੁਖਜੀਤ ਸਿੰਘ ਵਿਰਕ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਹਾਫ਼ ਮੈਰਾਥਨ ਵਿਚ ਭਾਗ ਲਿਆ | ਇਸ ਤੋਂ ਪਹਿਲਾਂ ਤੜਕਸਾਰ ਤੋਂ ਹੀ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਵੱਖ-ਵੱਖ ਥਾਵਾਂ ਤੋਂ ਦੌੜਾਕ ਇਕੱਠੇ ਹੋਣੇ ਸ਼ੁਰੂ ਹੋ ਗਏ ਜਿਨ੍ਹਾਂ ਨੂੰ ਦੌੜ ਤੋਂ ਪਹਿਲਾਂ ਅਭਿਆਸ ਕਰਵਾਇਆ ਗਿਆ | ਸਵੇਰ ਦਾ ਅਭਿਆਸ ਫੌਜਾ ਸਿੰਘ ਨੇ ਕਰਵਾਇਆ ਤੇ ਉਨ੍ਹਾਂ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ ਕਿਉਂਕਿ ਉਹ ਦੁਨੀਆਂ ਦੇ ਵੱਖ-ਵੱਖ ਥਾਵਾਂ 'ਤੇ ਇਸ ਦੌੜ ਲਈ ਜਾ ਚੁੱਕੇ ਹਨ ਅਤੇ ਉੱਥੇ ਤਾਂ ਅੰਗਰੇਜ਼ ਲੋਕ ਬਹੁਤ ਹੀ ਉਤਸ਼ਾਹ ਨਾਲ ਇਸ ਦੌੜ ਵਿਚ ਸ਼ਮੂਲੀਅਤ ਕਰਦੇ ਹਨ ਅਤੇ ਉਹ ਬਹੁਤ ਖ਼ੁਸ਼ ਹਨ ਕਿ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਆ ਕੇ ਲੋਕ ਗੁਰੂ ਨਗਰੀ ਵਿਚ ਮੈਰਾਥਨ ਦੌੜ ਵਿਚ ਭਾਗ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਦੌੜਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਜਿਸ ਨਾਲ ਪੰਜਾਬੀਆਂ ਦੀ ਸਿਹਤ ਤੰਦਰੁਸਤ ਹੋਵੇਗੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਹੋਵੇਗੀ ਅਤੇ ਪੰਜਾਬੀ ਲੰਬੀ ਉਮਰ ਜੀਅ ਸਕਣਗੇ | ਇਸ ਦੌਰਾਨ ਬੀਬੀ ਮਾਨ ਕੌਰ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖਿਡਾਰੀਆਂ ਵਿਚ ਜੋਸ਼ ਭਰਿਆ ਗਿਆ | ਜਦੋਂ ਕਿ ਡਿਪਟੀ ਕਮਿਸਨਰ ਰੂਪਨਗਰ ਗੁਰਨੀਤ ਤੇਜ ਨੇ 7 ਕਿਲੋਮੀਟਰ ਲੰਬੀ ਮੈਰਾਥਨ ਵਿਚ ਭਾਗ ਲਿਆ ਅਤੇ ਕਿਹਾ ਕਿ ਉਹ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਆਏ ਹਨ ਅਤੇ ਬਹੁਤ ਹੀ ਫ਼ਖ਼ਰ ਮਹਿਸੂਸ ਕਰ ਰਹੇ ਹਨ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਅਜਿਹਾ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਨਾਲ ਨਿਰੋਈ ਸਿਹਤ ਅਤੇ ਧਾਰਮਿਕਤਾ ਵੀ ਪੈਦਾ ਹੋ ਰਹੀ ਹੈ | ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਵੀ ਲਿਖਣਗੇ ਕਿ ਇਤਿਹਾਸਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਿਹੇ ਸਮਾਗਮ ਕੀਤੇ ਜਾਣ ਤਾਂ ਜੋ ਇਲਾਕੇ ਦੇ ਲੋਕ ਇਨ੍ਹਾਂ ਸਮਾਗਮਾਂ ਵਿਚ ਭਾਗ ਲੈਣ ਅਤੇ ਬਾਹਰੋਂ ਸੈਲਾਨੀ ਵੀ ਇਸ ਨਗਰੀ ਵਿਚ ਪਹੁੰਚਣ | ਸੁਪਰ ਸਿੱਖ ਫਾਊਾਡੇਸ਼ਨ ਦੀ ਚੇਅਰਮੈਨ ਗੁਰਪ੍ਰੀਤ ਬਸੀ ਨੇ ਕਿਹਾ ਕਿ ਮੈਰਾਥਨ ਦੌੜ ਵਿਚ ਦਿੱਲੀ ਤੋਂ 328, ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 150 ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 285 ਸਮੇਤ 912 ਦੌੜਾਕਾਂ ਨੇ ਭਾਗ ਲਿਆ | ਉਨ੍ਹਾਂ ਕਿਹਾ ਕਿ ਆਸ ਨਾਲੋਂ ਵੱਧ ਸਮਰਥਨ ਮਿਲਿਆ ਹੈ ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਣਗੇ | ਇਸ ਮੌਕੇ ਫਾਊਾਡੇਸ਼ਨ ਦੇ ਪ੍ਰਧਾਨ ਸੋਢੀ ਵਿਕਰਮ ਸਿੰਘ, ਜਸਸਿਮਰਨ ਸਿੰਘ ਕਹਿਲ, ਡੀ. ਆਈ. ਜੀ. ਲਖਵਿੰਦਰ ਸਿੰਘ ਜਾਖੜ, ਮੇਜਰ ਜਨਰਲ ਜੇ. ਐਸ. ਘੁੰਮਣ, ਦਲਵੀਰ ਸਿੰਘ ਧੂੜੀਆ, ਡਾ. ਪਲਵਿੰਦਰਜੀਤ ਸਿੰਘ ਕੰਗ, ਡਾ. ਤੇਗਬਹਾਦੁਰ ਸਿੰਘ, ਪਿ੍ੰ. ਡਾ. ਜਸਵੀਰ ਸਿੰਘ, ਸਾਈਕਿਲੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ, ਗੁਰਚੈਨ ਸਿੰਘ ਐਸ. ਈ., ਅਜੇ ਬੈਂਸ, ਡਾ. ਮਨੋਜ ਕੌਸ਼ਲ, ਐਡਵੋਕੇਟ ਸਚਿਨ ਕੌਸ਼ਲ, ਡਾ. ਸੋਰਵ ਸ਼ਰਮਾ, ਡਾ. ਕੰਚਨ ਸ਼ਰਮਾ, ਡਾ. ਵਿਸ਼ਾਲ ਸਿੰਗਲਾ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸੁਰਿੰਦਰ ਸਿੰਘ ਮਟੌਰ, ਨੰਬਰਦਾਰ ਕੁਲਦੀਪ ਸਿੰਘ, ਨਿਰੰਜਣ ਸਿੰਘ ਰਾਣਾ, ਹਰਦੀਪ ਸਿੰਘ ਬਬਲੀ, ਦਰਸ਼ਨ ਸਿੰਘ, ਬਾਬਾ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਵੀਰ, ਡਾ. ਰਣਵੀਰ ਸਿੰਘ ਬੈਂਸ, ਵਿਸ਼ਾਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਨੰਗਲ, 15 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਲਾਗੇ ਬਣੇ ਇਕ ਬੱਸ ਸਟੈਂਡ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਰੋਹਿਤ ਸ਼ਰਮਾ ਨੇ ਦੱਸਿਆ ਕਿ ਇਹ ਵਿਅਕਤੀ ਜਿਸ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਖੇ ਲਿਫ਼ਟਿੰਗ ਨਾ ਹੋਣ ਕਾਰਨ ਕਣਕ ਦੇ ਅੰਬਾਰ ਲੱਗੇ

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਅਨਾਜ ਮੰਡੀ ਮੋਰਿੰਡਾ ਵਿਖੇ ਕਣਕ ਦੀ ਆਮਦ ਤਾਂ ਜ਼ੋਰਾਂ 'ਤੇ ਹੈ ਪਰੰਤੂ ਲਿਫ਼ਟਿੰਗ ਦੀ ਸ਼ੁਰੂਆਤ ਅਜੇ ਤੱਕ ਨਹੀਂ ਹੋ ਸਕੀ ਤੇ ਪੀਣ ਵਾਲੇ ਪਾਣੀ ਦਾ ਵੀ ਪੁਖ਼ਤਾ ਪ੍ਰਬੰਧ ਨਹੀ ਹੈ ਜਿਸ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

'ਮਿੰਨੀ ਹਾਈਡਰੋ ਪ੍ਰੋਜੈਕਟ' ਦੇ ਕੰਮ ਸ਼ੁਰੂ ਹੋਣ ਮਗਰੋਂ ਨੱਕੀਆਂ ਦੇ ਵਸਨੀਕਾਂ ਵਲੋਂ ਵਿਰੋਧ ਸ਼ੁਰੂ-ਪਿੰਡ ਵਾਸੀਆਂ ਨੇ ਮਾਰਿਆ ਧਰਨਾ

ਕੀਰਤਪੁਰ ਸਾਹਿਬ, 15 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਨਜ਼ਦੀਕੀ ਪਿੰਡ ਨੱਕੀਆਂ ਵਿਖੇ ਲੱਗ ਰਹੇ ਮਿੰਨੀ ਹਾਈਡਲ ਪੋ੍ਰਜੈਕਟ ਿਖ਼ਲਾਫ਼ ਪਿੰਡ ਵਾਸੀਆਂ ਨੇ ਰੋਸ ਧਰਨਾ ਦਿੱਤਾ | ਇਸ ਸਬੰਧੀ ਪਿੰਡ ਨੱਕੀਆਂ ਦੇ ਸਰਪੰਚ ਸੁਦਰਸ਼ਨ ਕੁਮਾਰ ਅਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਰੂਪਨਗਰ, 15 ਅਪ੍ਰੈਲ (ਹੁੰਦਲ)-ਰੂਪਨਗਰ ਤੋਂ ਚਮਕੌਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਬੰਦੇਮਾਹਲਾ ਦੇ ਨਜ਼ਦੀਕ ਇੱਕ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਬਜ਼ੁਰਗ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਤੋਂ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ ...

ਪੂਰੀ ਖ਼ਬਰ »

ਔਰਤ ਨੇ ਬੱਚੇ ਸਮੇਤ ਨਹਿਰ 'ਚ ਮਾਰੀ ਛਾਲ, ਬੱਚਾ ਪਾਣੀ 'ਚ ਰੁੜਿ੍ਹਆ

ਰੂਪਨਗਰ, 15 ਅਪ੍ਰੈਲ (ਹੁੰਦਲ)-ਪਿੰਡ ਪਥਰੇੜੀ ਜੱਟਾਂ ਦੀ ਇੱਕ ਔਰਤ ਨੇ ਆਪਣੇ ਸੱਤ ਸਾਲ ਦੇ ਬੱਚੇ ਨਾਲ ਪਿੰਡ ਦੇ ਨਜ਼ਦੀਕ ਹੀ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ | ਮੌਕੇ 'ਤੇ ਲੰਘ ਰਹੇ ਲੋਕਾਂ ਨੇ ਔਰਤ ਨੂੰ ਤਾਂ ਬਚਾ ਲਿਆ ਪ੍ਰੰਤੂ ਬੱਚਾ ਨਹਿਰ ਵਿਚ ਰੁੜ ਗਿਆ, ਜਿਸ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 15 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਪੈਦਲ ਮਾਰਚ ਕੱਢਿਆ ਤੇ ਪੁਤਲਾ ਫੂਕਿਆ

ਢੇਰ, 15 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਸੈਂਕੜੇ ਯੂਥ ਕਾਂਗਰਸੀ ਵਰਕਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਡਾ. ਅੱਛਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਭਨੂਪਲੀ ਬਾਜ਼ਾਰ ਵਿਖੇ ਇਕੱਠੇ ਹੋਏ | ਇਸ ਮੌਕੇ ਉਨ੍ਹਾਂ ਨੇ ਪੂਰੇ ਬਾਜ਼ਾਰ ਵਿਚ ਕੇਂਦਰ ਸਰਕਾਰ ਦੀਆਂ ਲੋਕ ...

ਪੂਰੀ ਖ਼ਬਰ »

-ਮਾਮਲਾ ਵੀ.ਆਈ.ਪੀ. ਕਲਚਰ ਦਾ- ਬਲਾਕ ਕਾਂਗਰਸ ਕਮੇਟੀ ਵਲੋਂ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਖਪਾਲ ਸਿੰਘ ਖਹਿਰਾ ਆਪਣਾ ਅਜੇ ਤੱਕ ਵੀ.ਆਈ.ਪੀ. ਕਲਚਰ ਨਹੀਂ ਭੁੱਲ ਸਕੇ ਜਦਕਿ ਇਨ੍ਹਾਂ ਦੀ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਇਸ ਕਲਚਰ ਤੋਂ ਕੋਹਾਂ ਦੂਰ ਹੋਣ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਵਿਸਾਖੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਰੂਪਨਗਰ, 15 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਵਿਸਾਖੀ ਦੇ ਸ਼ੁੱਭ ਮੌਕੇ 'ਤੇ ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਰੋਪੜ ਵਲੋਂ ਸੰਤ ਬਾਬਾ ਖੁਸ਼ਹਾਲ ਸਿੰਘ, ਸੰਤ ਅਵਤਾਰ ਸਿੰਘ ਦੀ ਸਰਪ੍ਰਸਤੀ ਹੇਠ ਗੁ: ਸ੍ਰੀ ਹੈੱਡ ਦਰਬਾਰ ਕੋਟ ਪੁਰਾਣ ਸਾਹਿਬ ਵਿਖੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਰੋਪੜ, 15 ਅਪ੍ਰੈਲ (ਹੁੰਦਲ, ਚੱਕਲ) -ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਮਹਾਤਮਾ ਜੋਤੀ ਰਾਓ ਫੂਲੇ ਦਾ ਜਨਮ ਦਿਵਸ ਸੰਯੁਕਤ ਰੂਪ ਵਿਚ ਬਹੁਜਨ ਸਮਾਜ ਦੇ ਕਾਂਸੀ ਰਾਮ ਦੇ ਜੱਦੀ ਪਿੰਡ ਖੁਆਸਪੁਰ ਵਿਖੇ ਮਨਾਇਆ | ਇਸ ਮੌਕੇ ਉਨ੍ਹਾਂ ਦੀ ਫ਼ੋਟੋ ਉੱਤੇ ਫੁਲ ਮਾਲਾ ਭੇਟ ਕੀਤੀ ...

ਪੂਰੀ ਖ਼ਬਰ »

ਨਗਰ ਕੌਾਸਲ ਨੰਗਲ ਵਲੋਂ 6 ਲੱਖ ਦੀ ਲਾਗਤ ਨਾਲ ਕਿਸ਼ਤੀ ਘਾਟ ਵਿਖੇ ਪੇਵਰ ਲਾਉਣ ਦੇ ਕੰਮ ਦੀ ਸ਼ੁਰੂਆਤ

ਨੰਗਲ, 15 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਅੰਦਰ ਵਿਕਾਸ ਨੂੰ ਤੇਜ਼ ਗਤੀ ਪ੍ਰਦਾਨ ਕਰਦਿਆਂ ਸ਼ਹਿਰ ਦੇ ਵਾਰਡ ਨੰਬਰ 17 ਵਿਚ ਪੈਂਦੇ ਕਿਸ਼ਤੀ ਘਾਟ (ਵਿਸਾਖੀ ਵਾਲੀ ਜਗ੍ਹਾ) ਵਿਖੇ ਲਗਭਗ 6 ਲੱਖ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਪੇਵਰਾਂ ਦੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਪਰਿਵਾਰਕ ਗਲਬੇ ਤੇ ਰਾਜਨੀਤਕ ਦਖ਼ਲ ਤੋਂ ਮੁਕਤ ਕਰਵਾਉਣਾ 'ਪੰਥਕ ਅਕਾਲੀ ਲਹਿਰ' ਦਾ ਯਤਨ-ਬਾਬਾ ਸਰਬਜੋਤ ਸਿੰਘ ਬੇਦੀ

ਸੰਤੋਖਗੜ੍ਹ, 15 ਅਪ੍ਰੈਲ (ਮਲਕੀਅਤ ਸਿੰਘ)-ਬੀਤੇ ਦਿਨ ਚੰਡੀਗੜ੍ਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ (ਊਨਾ ਸਾਹਿਬ) ਨੇ 'ਪੰਥਕ ਅਕਾਲੀ ਲਹਿਰ' ਨਵੀਂ ਜਥੇਬੰਦੀ ਦਾ ਗਠਨ ਕਰਨ ਮਗਰੋਂ ਅੱਜ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਕਮੇਟੀ ਦੇ ਮੈਂਬਰਾਂ 'ਚ ਆਪਸੀ ਤਾਲਮੇਲ ਦੀ ਘਾਟ

ਨੂਰਪੁਰ ਬੇਦੀ, 15 ਅਪ੍ਰੈਲ (ਰਾਜੇਸ਼ ਚੌਧਰੀ)-ਬੀਤੇ ਕੱਲ੍ਹ ਸਥਾਨਕ ਪੀਰ ਬਾਬਾ ਜ਼ਿੰਦਾ ਸ਼ਹੀਦ ਕਮੇਟੀ ਨੂਰਪੁਰ ਬੇਦੀ 'ਚ ਆਪਸੀ ਤਾਲਮੇਲ ਦੀ ਘਾਟ ਉਸ ਸਮੇਂ ਦਿਖੀ ਜਦੋਂ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਗੁਰਨੀਤ ਤੇਜ ਨੇ ਅੱਜ ਨੂਰਪੁਰ ਬੇਦੀ ਪੁਲਿਸ ਥਾਣੇ ਦੀ ਹਦੂਦ ...

ਪੂਰੀ ਖ਼ਬਰ »

ਧਰਮ ਪ੍ਰਚਾਰ ਟਰੱਸਟ ਘਨੌਲੀ ਵਲੋਂ ਦਸਤਾਰ ਕੈਂਪ ਲਗਾਇਆ

ਘਨੌਲੀ, 15 ਅਪ੍ਰੈਲ (ਜਸਵੀਰ ਸਿੰਘ)-ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਨੌਜਵਾਨਾਂ ਤੇ ਬੱਚਿਆਂ ਨੂੰ ਪੱਗ ਦੀ ਮਹਾਨਤਾ ਸਬੰਧੀ ਜਾਗਰੂਕ ਕਰਨ ਦੇ ਇਰਾਦੇ ਨਾਲ ਧਰਮ ਪ੍ਰਚਾਰ ਟਰੱਸਟ ਘਨੌਲੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦਸਤਾਰ ਸਿਖਲਾਈ ...

ਪੂਰੀ ਖ਼ਬਰ »

ਲਾਈਨਜ਼ ਆਈ ਚੈਰੀਟੇਬਲ ਹਸਪਤਾਲ ਵਲੋਂ ਲਗਾਏ 19ਵੇਂ ਖ਼ੂਨਦਾਨ ਕੈਂਪ 122 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਈਨਜ਼ ਆਈ ਚੈਰੀਟੇਬਲ ਹਸਪਤਾਲ ਵਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ, ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਜੈਅੰਤੀ ਮੌਕੇ ਸੰਵਿਧਾਨ ਬਚਾਓ ਕਮੇਟੀ ਵਲੋਂ ਬਲਾਕ ਪੱਧਰੀ ਚੇਤਨਾ ਸਮਾਗਮ

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਕਮੇਟੀ ਮੋਰਿੰਡਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਨਗਰ ਖੇੜੇ ਨੇੜੇ ਸੰਵਿਧਾਨ ਰਚੇਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਬਲਾਕ ਪੱਧਰੀ ਚੇਤਨਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਅਤੇ ਵਿਰਸੇ ਨੂੰ ਪ੍ਰੱਫੁਲਿਤ ਕਰਨ ਲਈ ਗੱਭਰੂ ਪੰਜਾਬ ਦੇ ਅਕੈਡਮੀ ਵਲੋਂ 'ਖ਼ੁਸ਼ਬੂ ਦੇ ਰੰਗ' ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨੰਗਲ, 15 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬੀ ਮਾਂ ਬੋਲੀ ਅਤੇ ਵਿਰਸੇ ਨੂੰ ਵਧੇਰੇ ਪ੍ਰਫੁਲਿਤ ਕਰਨ ਲਈ ਗੱਭਰੂ ਪੰਜਾਬ ਦੇ ਅਕੈਡਮੀ ਨੰਗਲ ਵਲੋਂ ਸਥਾਨਕ ਮੇਨ ਮਾਰਕੀਟ ਵਿਖੇ ਡਾਇਰੈਕਟਰ ਹਰਜੀਤ ਸਿੰਘ ਦੀ ਅਗਵਾਈ ਵਿਚ 'ਖ਼ੁਸ਼ਬੂ ਦੇ ਰੰਗ' ਬੈਨਰ ਹੇਠ ਇਕ ...

ਪੂਰੀ ਖ਼ਬਰ »

ਗੁਰਮਤਿ ਕਲਾਸਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਘਨੌਲੀ, 15 ਅਪ੍ਰੈਲ (ਜਸਵੀਰ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਨੌਜਵਾਨ ਸਭਾ ਘਨੌਲੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਘਨੌਲੀ ਤੇ ਭਾਈ ਘਨੱਇਆ ਸੇਵਾ ਸੁਸਾਇਟੀ ਘਨੌਲੀ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਬੱਚਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਰੂਪਨਗਰ, 15 ਅਪ੍ਰੈਲ (ਹੁੰਦਲ)-ਅੰਬੇਡਕਰ ਜੈਅੰਤੀ ਦੇ ਮੌਕੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਧਰਮਸ਼ਾਲਾ ਦੇ ਵਿਚ ਬਣੇ ਆਂਗਣਵਾੜੀ ਕੇਂਦਰ ਵਿਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੋਸ਼ਣ ਅਭਿਆਨ (ਨੈਸ਼ਨਲ ਨਿਊਟ੍ਰੀਸ਼ਨ ਮਿਸ਼ਨ) ਤਹਿਤ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਅਤੇ ਅੰਬੇਡਕਰ ਜਯੰਤੀ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਅਮਰਾਲੀ ਦੇ ਗੁ: ਭਗਤ ਰਵੀਦਾਸ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰਵਿਦਾਸੀਆਂ ਭਾਈਚਾਰੇ ਵੱਲੋਂ ਸ੍ਰੀ ਅਖੰਡ ਪਾਠ ਦੇ ਭੋਗ ਪੁਆਏ ਗਏ | ਇਸ ਦੌਰਾਨ ਭਾਰਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX