ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  about 1 hour ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  about 1 hour ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  about 2 hours ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 3 hours ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 3 hours ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 4 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 5 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 5 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 5 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 6 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 6 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 6 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 6 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 6 hours ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 6 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 6 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 6 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 6 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 6 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 6 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 6 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 7 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 7 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 7 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 7 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 7 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 7 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 8 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 8 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 8 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 8 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 9 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 9 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 9 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 10 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 10 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 10 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 10 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 10 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 10 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 11 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 11 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 11 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 11 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 12 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 11 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 12 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550

ਮੋਗਾ

ਰੁਕਣ ਦਾ ਨਾਂਅ ਨਹੀਂ ਲੈ ਰਿਹਾ ਪਿੰਡ ਠੱਠੀ ਭਾਈ ਦੇ ਸ਼ਰਾਬ ਦੇ ਠੇਕੇ ਦਾ ਵਿਵਾਦ

ਠੱਠੀ ਭਾਈ, 15 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਪਿੰਡ ਠੱਠੀ ਭਾਈ ਵਿਖੇ ਸ਼ਰਾਬ ਦੇ ਠੇਕੇ ਦਾ ਵਿਵਾਦ ਜੋ ਪਿਛਲੇ ਲਗਭਗ 15 ਦਿਨਾਂ ਤੋਂ ਚੱਲ ਰਿਹਾ ਹੈ, ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਆਏ ਦਿਨ ਵੱਧਦਾ ਹੀ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਹ ਠੇਕਾ ਪਹਿਲਾਂ ਦਾਣਾ ਮੰਡੀ ਦੇ ਨਜ਼ਦੀਕ ਹੋਣ ਕਾਰਨ ਆਸ-ਪਾਸ ਦੇ ਲੋਕ ਬੇਹੱਦ ਪ੍ਰੇਸ਼ਾਨ ਸਨ | ਬੀਤੇ ਦਿਨੀਂ ਇਹ ਠੇਕਾ ਠੱਠੀ ਭਾਈ ਦੇ ਮੇਨ ਬੱਸ ਅੱਡੇ ਵਿਚ ਖੋਲ੍ਹ ਦਿੱਤਾ ਗਿਆ ਸੀ, ਜਿਸ ਦਾ ਵਿਰੋਧ ਕਰਦਿਆਂ ਲੋਕਾਂ ਨੇ ਇਸ ਠੇਕੇ ਨੂੰ ਪਿੰਡ ਵਿਚੋਂ ਬਾਹਰ ਕੱਢਣ ਲਈ ਲਗਾਤਾਰ ਵਾਰ-ਵਾਰ ਦੋ ਦਿਨ ਧਰਨਾ ਦਿੱਤਾ ਜਿਸ ਦੌਰਾਨ ਥਾਣਾ ਸਮਾਲਸਰ ਦੇ ਮੁਖੀ ਨੇ ਧਰਨਾਕਾਰੀਆਂ ਨੂੰ ਠੇਕਾ ਬੱਸ ਅੱਡੇ 'ਚੋਂ ਬੰਦ ਕਰਕੇ ਕਿਸੇ ਹੋਰ ਥਾਂ ਤਬਦੀਲ ਕਰਨ ਦਾ ਭਰੋਸਾ ਦਿਵਾਇਆ | ਇਕ ਦਿਨ ਮੁੱਦਾ ਠੰਢਾ ਪੈਣ ਉਪਰੰਤ ਅੱਜ ਇਹ ਠੇਕਾ ਫਿਰ ਮੰਡੀ ਵਿਚ ਇਕ ਖੋਖਾ ਰੱਖ ਕੇ ਖੋਲ੍ਹ ਦਿੱਤਾ ਗਿਆ, ਜਿਸ 'ਤੇ ਫਿਰ ਆਸ-ਪਾਸ ਦੇ ਘਰਾਂ ਦੀਆਂ ਔਰਤਾਂ ਨੇ ਇਸ ਦਾ ਵਿਰੋਧ ਕਰਦਿਆਂ ਇਸ ਠੇਕੇ ਨੂੰ ਤੁਰੰਤ ਚੁੱਕ ਲੈਣ ਲਈ ਕਿਹਾ ਅਤੇ ਧਰਨਾ ਮਾਰ ਦਿੱਤਾ | ਇਸ ਸਬੰਧੀ ਗੁਰਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰਕੇ ਇਸ ਠੇਕੇ ਨੂੰ ਇੱਥੋਂ ਚੁੱਕਵਾਉਣ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ ਗਿਆ | ਠੇਕਾ ਨਾ ਚੁੱਕਣ 'ਤੇ ਰੋਹ ਵਿਚ ਆਈਆਂ ਆਸ-ਪਾਸ ਦੀਆਂ ਔਰਤਾਂ ਨੇ ਉਸ ਥਾਂ 'ਤੇ ਇਕੱਤਰ ਹੋਏ ਲੋਕਾਂ ਦੀ ਮਦਦ ਨਾਲ ਖੋਖਾ ਮੂਧਾ ਮਾਰ ਕੇ ਸ਼ਰਾਬ ਦੀਆਂ ਪੇਟੀਆਂ ਸੜਕ 'ਤੇ ਸੁੱਟ ਦਿੱਤੀਆਂ, ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਲਵਦੀਪ ਸਿੰਘ ਗਿੱਲ ਪੁਲਿਸ ਦੀ ਵੱਡੀ ਟੁਕੜੀ ਨਾਲ ਲੈ ਕੇ ਮੰਡੀ ਵਿਚ ਪੁੱਜੇ | ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਧਰਨਾ ਦੇ ਰਹੇ ਪਿੰਡ ਵਾਸੀਆਂ ਤੇ ਹਲਕਾ ਲਾਠੀਚਾਰਜ ਕਰਕੇ ਉੱਥੇ ਤਿੱਤਰ-ਬਿੱਤਰ ਕਰ ਦਿੱਤਾ ਅਤੇ ਔਰਤਾਂ ਨੂੰ ਘਰੋ-ਘਰੀ ਜਾਣ ਲਈ ਕਿਹਾ | ਇਸ ਮੌਕੇ ਉਨ੍ਹਾਂ ਮੋਬਾਈਲ ਨਾਲ ਤਸਵੀਰ ਅਤੇ ਵੀਡੀਓ ਬਣਾਉਣ ਵਾਲਿਆਂ ਦੇ ਮੋਬਾਈਲ ਵੀ ਆਪਣੇ ਕਬਜ਼ੇ ਵਿਚ ਲੈ ਲਏ | ਲੋਕਾਂ ਦੀ ਭੀੜ ਨੂੰ ਖਿਡਾਉਣ ਉਪਰੰਤ ਪੁਲਿਸ ਨੇ ਖੋਖਾ ਸਿੱਧਾ ਕਰਵਾ ਕੇ ਸ਼ਰਾਬ ਦਾ ਠੇਕਾ ਚਾਲੂ ਕਰਵਾ ਦਿੱਤਾ | ਇਸ ਸਬੰਧੀ ਜਦ ਥਾਣਾ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਥੇ ਸਿਰਫ਼ ਆਰਜ਼ੀ ਤੌਰ 'ਤੇ ਚਾਰ-ਪੰਜ ਦਿਨ ਲਈ ਸ਼ਰਾਬ ਦਾ ਠੇਕਾ ਰੱਖਿਆ ਗਿਆ ਹੈ ਅਤੇ ਇਸ ਤੋਂ ਬਾਅਦ ਇਹ ਠੇਕਾ ਬੰਬੀਹਾ ਭਾਈ ਰੋਡ ਉੱਪਰ ਮਿਲੀ ਦੁਕਾਨ ਵਿਚ ਪੱਕੇ ਤੌਰ 'ਤੇ ਚਲਾ ਜਾਵੇਗਾ | ਇਸ ਮੌਕੇ ਪੁੱਜੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰੇਸ਼ਮ ਸਿੰਘ ਨੇ ਠੱਠੀ ਭਾਈ ਵਿਖੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਸਬੰਧੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿੰਡ ਵਿਚ ਸ਼ਾਂਤੀਪੂਰਵਕ ਠੇਕਾ ਚਾਲੂ ਕਰਵਾਉਣ ਦੇ ਹੱਕ ਵਿਚ ਹਨ ਅਤੇ ਜਦ ਵੀ ਕੋਈ ਪਿੰਡ ਵਿਚੋਂ ਬਾਹਰ-ਬਾਹਰ ਦੁਕਾਨ ਉਨ੍ਹਾਂ ਨੂੰ ਮਿਲ ਜਾਂਦੀ ਹੈ ਤਾਂ ਉਹ ਠੇਕਾ ਬਾਹਰ ਲੈ ਜਾਣਗੇ | ਆਸ-ਪਾਸ ਰਹਿਣ ਵਾਲੇ ਘਰਾਂ ਦੇ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਚਾਰ-ਪੰਜ ਦਿਨ ਵਿਚ ਠੇਕਾ ਚੁੱਕ ਲੈਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਜੇਕਰ ਸ਼ਰਾਬ ਦਾ ਠੇਕਾ ਮਿੱਥੇ ਸਮੇਂ ਵਿਚ ਨਹੀਂ ਨਹੀਂ ਚੁੱਕਿਆ ਗਿਆ ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |

ਪਿੰਡ ਸੁਖਾਨੰਦ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਸਮਾਲਸਰ, 15 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਦੀ ਦਾਣਾ ਮੰਡੀ ਸੁਖਾਨੰਦ (ਮੋਗਾ) ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ | ਪਿੰਡ ਸੁਖਾਨੰਦ ਵਿਖੇ ਮਾਰਕਫੈੱਡ ਦੇ ਇੰਸਪੈਕਟਰ ਗੁਰਚਰਨ ਸਿੰਘ ਥਰਾਜ ਵਲੋਂ ਆੜ੍ਹਤੀ ਬਿਕਰਮਜੀਤ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਦਾਣਾ ਮੰਡੀ ਕੋਟ ਈਸੇ ਖਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 15 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)- ਗੁਰਵਿੰਦਰ ਸਿੰਘ ਜੌਹਲ ਐੱਸ. ਡੀ. ਐੱਮ. ਧਰਮਕੋਟ ਵਲੋਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਖ਼ਰੀਦ ਸ਼ੁਰੂ ਕਰਵਾਉਣ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼ਿਵਾਜ ਸਿੰਘ ਭੋਲਾ ...

ਪੂਰੀ ਖ਼ਬਰ »

ਨੰਬਰਦਾਰ ਸੁਖਮੰਦਰ ਸਿੰਘ ਬਰਾੜ ਬੱਧਨੀ ਕਲਾਂ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਬੱਧਨੀ ਕਲਾਂ 15 ਅਪ੍ਰੈਲ (ਨਿਰਮਲਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਕਸਬਾ ਬੱਧਨੀ ਕਲਾਂ ਦੇ ਸੀਨੀਅਰ ਅਕਾਲੀ ਆਗੂ ਸੁਖਮੰਦਰ ਸਿੰਘ ਬਰਾੜ ਨੰਬਰਦਾਰ ਨੂੰ ਕਸਬਾ ਬੱਧਨੀ ਕਲਾਂ ਦਾ ...

ਪੂਰੀ ਖ਼ਬਰ »

ਨੂੰਹ ਨੇ ਸਹੁਰਾ ਪਰਿਵਾਰ 'ਤੇ ਦੋਸ਼

ਬਾਘਾ ਪੁਰਾਣਾ, 15 ਅਪ੍ਰੈਲ (ਬਲਰਾਜ ਸਿੰਗਲਾ)- ਵੀਰਪਾਲ ਕੌਰ ਪਤਨੀ ਬਲਜਿੰਦਰ ਸਿੰਘ ਪੁੱਤਰੀ ਗੰਗਾ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਵਲੋਂ ਡੀ.ਆਈ.ਜੀ. ਰੇਂਜ ਫ਼ਿਰੋਜ਼ਪੁਰ ਨੂੰ ਸਹੁਰੇ ਪਰਿਵਾਰ ਿਖ਼ਲਾਫ਼ ਕੀਤੀ ਸ਼ਿਕਾਇਤ ਨੂੰ ਲੈ ਕੇ ਇਨਸਾਫ਼ ਦੀ ਮੰਗ ਕੀਤੀ ਗਈ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 14 ਸਾਲਾ ਲੜਕੇ ਦੀ ਮੌਤ

ਮੋਗਾ, 15 ਅਪ੍ਰੈਲ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਸੜਕ ਹਾਦਸੇ ਵਿਚ ਇਕ 14 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਲਵਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਨਿਵਾਸੀ ਧਰਮਕੋਟ ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਖੇਤ ਗਿਆ ਤੇ ਜਦ ...

ਪੂਰੀ ਖ਼ਬਰ »

ਵੀਡੀਓ ਵਾਇਰਲ ਮਾਮਲੇ 'ਤੇ ਜਥੇਦਾਰ ਮਾਹਲਾ ਨੇ ਨੈਤਿਕਤਾ ਦੇ ਆਧਾਰ 'ਤੇ ਵਿਧਾਇਕ ਬਰਾੜ ਕੋਲੋਂ ਕੀਤੀ ਅਸਤੀਫ਼ੇ ਦੀ ਮੰਗ

ਬਾਘਾ ਪੁਰਾਣਾ, 15 ਅਪ੍ਰੈਲ (ਬਲਰਾਜ ਸਿੰਗਲਾ)- ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਸਰਕਲ ਦੇ ਪ੍ਰਧਾਨ ਨਿਯੁਕਤ ਕੀਤੇ ਹੋਏ ਪਵਨ ਢੰਡ ਨੂੰ ਤੀਸਰੀ ਵਾਰ ਸਰਕਲ ਪ੍ਰਧਾਨ ਬਣਨ 'ਤੇ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਨੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਮਹਾਂਸਭਾ ਦੇ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ, ਉਪ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ-ਡੱਲਾ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਜਿੱਥੋਂ ਵਿਦਿਆਰਥੀ ਆਈਲਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਐੱਮ. ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕੋਟ ਈਸੇ ਖਾਂ, 15 ਅਪ੍ਰੈਲ (ਯਸ਼ਪਾਲ ਗੁਲਾਟੀ)- ਵੱਖ-ਵੱਖ ਤਿਉਹਾਰਾਂ 'ਤੇ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਅਤੇ ਇਹ ਕੈਂਪ ਲਗਵਾਉਣ ਵਾਲੇ ਨਾਲੇ ਪੁੰਨ ਨਾਲੇ ਫਲੀਆਂ ਦੇ ਭਾਗੀ ਹੁੰਦੇ ਹਨ | ਇਹ ਵਿਚਾਰ ਸੰਤ ਬਾਬਾ ਕਾਰਜ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਫ਼ਤਿਹਪੁਰ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕਿੱਟਾਂ ਵੰਡੀਆਂ

ਕਿਸ਼ਨਪੁਰਾ ਕਲਾਂ, 15 ਅਪ੍ਰੈਲ (ਅਮੋਲਕ ਸਿੰਘ ਕਲਸੀ)- ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਕੰਨੀਆਂ ਵਿਖੇ ਮੁੱਖ ਅਧਿਆਪਕ ਉਪਕਾਰ ਸਿੰਘ ਦੀ ਅਗਵਾਈ ਹੇਠ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲਿਆਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਆਮ ਆਦਮੀ ...

ਪੂਰੀ ਖ਼ਬਰ »

ਕਪੂਰੇ ਵਿਖੇ ਮੁਫ਼ਤ ਐੱਲ. ਪੀ. ਜੀ. ਕੁਨੈਕਸ਼ਨਾਂ ਦੇ ਫਾਰਮ ਭਰੇ

ਮੋਗਾ, 15 ਅਪ੍ਰੈਲ (ਅਮਰਜੀਤ ਸਿੰਘ ਸੰਧੂ)- ਪਿੰਡ ਕਪੂਰੇ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਪਿੰਡ ਦੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਮੁਫ਼ਤ ਐੱਲ. ਪੀ. ਜੀ. ਗੈਸ ਕੁਨੈਕਸ਼ਨਾਂ ਦੇ ਫਾਰਮ ਭਰੇ | ...

ਪੂਰੀ ਖ਼ਬਰ »

ਕਪੂਰੇ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮੋਗਾ, 15 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਗੁਰਦੁਆਰਾ ਡੇਰਾ ਨਿਰਮਲ ਆਸ਼ਰਮ ਗੁਰੂ ਨਾਨਕ ਦਰਬਾਰ ਭੂਰੀ ਵਾਲੇ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਫ਼ਤਿਹਪੁਰ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕਿੱਟਾਂ ਵੰਡੀਆਂ

ਕਿਸ਼ਨਪੁਰਾ ਕਲਾਂ, 15 ਅਪ੍ਰੈਲ (ਅਮੋਲਕ ਸਿੰਘ ਕਲਸੀ)- ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਕੰਨੀਆਂ ਵਿਖੇ ਮੁੱਖ ਅਧਿਆਪਕ ਉਪਕਾਰ ਸਿੰਘ ਦੀ ਅਗਵਾਈ ਹੇਠ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲਿਆਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਆਮ ਆਦਮੀ ...

ਪੂਰੀ ਖ਼ਬਰ »

ਕਸ਼ਮੀਰ ਚੰਦ ਨੇ ਪਿੰ੍ਰਸੀਪਲ ਦਾ ਅਹੁਦਾ ਸੰਭਾਲਿਆ

ਮੋਗਾ, 15 ਅਪ੍ਰੈਲ (ਰਾਜੇਸ਼ ਕੋਛੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਕਸ਼ਮੀਰ ਚੰਦ ਨੇ ਪਿੰ੍ਰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਪਿੰ੍ਰਸੀਪਲ ਕਸ਼ਮੀਰ ਚੰਦ ਦੇ ਸਕੂਲ ਪਹੰੁਚਣ 'ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਮਾਤਾ ਸੁਖਵਿੰਦਰ ਕੌਰ ਬਹਿਰਾਮਕੇ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 15 ਅਪ੍ਰੈਲ (ਨਿਰਮਲ ਸਿੰਘ ਕਾਲੜਾ)- ਪ੍ਰਗਟ ਸਿੰਘ ਸਿੱਧੂ ਬਹਿਰਾਮਕੇ ਦੇ ਮਾਤਾ ਸੁਖਵਿੰਦਰ ਕੌਰ ਪਤਨੀ ਬਲਵੀਰ ਸਿੰਘ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਬਹਿਰਾਮਕੇ ਵਿਖੇ ਪਾਇਆ ਗਿਆ | ਅਰਦਾਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਬਾਘਾ ਪੁਰਾਣਾ, 15 ਅਪ੍ਰੈਲ (ਬਲਰਾਜ ਸਿੰਗਲਾ)- ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇੱਥੇ ਹੋਈ ਇਕੱਤਰਤਾ ਦੌਰਾਨ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਅਕਾਲੀਆਂ 'ਤੇ ਪਲਟ ਵਾਰ ਕਰਦਿਆਂ ਕਿਹਾ ਕਿ ਅਕਾਲੀ ਆਗੂ ਨਿਰ-ਆਧਾਰ ਕੂੜ ਦਾ ਪ੍ਰਚਾਰ ...

ਪੂਰੀ ਖ਼ਬਰ »

ਪਿੰਡ ਪੱਖਰਵੱਡ ਦੇ ਮੌਜੂਦਾ ਸਰਪੰਚ ਤੇ ਪੰਚਾਇਤ ਮੈਂਬਰ ਕਾਂਗਰਸ ਪਾਰਟੀ 'ਚ ਸ਼ਾਮਿਲ

ਸਮਾਧ ਭਾਈ/ਨਿਹਾਲ ਸਿੰਘ ਵਾਲਾ 15, ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)- ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਹੇਠ ਪਿੰਡ ਪੱਖਰਵੱਡ ਦੇ ਆਮ ਆਦਮੀ ਪਾਰਟੀ ਵਰਕਰਾਂ ਨੇ ਪਰਿਵਾਰ ਸਮੇਤ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਲੋਪੋ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ

ਬੱਧਨੀ ਕਲਾਂ, 15 ਅਪ੍ਰੈਲ (ਸੰਜੀਵ ਕੋਛੜ)- ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਲੋਪੋ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਸਤਿਨਾਮ ਸਿੰਘ ਘੋਲੀਆਂ ਦੇ ...

ਪੂਰੀ ਖ਼ਬਰ »

ਅੰਬੇਡਕਰ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਨੇ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਮੋਗਾ, 15 ਅਪ੍ਰੈਲ (ਜਸਪਾਲ ਸਿੰਘ ਬੱਬੀ)- ਨਗਰ ਨਿਗਮ ਮੋਗਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਨ ਵੱਖ-ਵੱਖ ਮੂਲ ਨਿਵਾਸੀ ਜਥੇਬੰਦੀਆਂ ਅੰਬੇਡਕਰ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਵਿਸਾਖੀ ਦਾ ਦਿਹਾੜਾ ਗੁਰਦੁਆਰਾ ਗੋਬਿੰਦਸਰ ਬਾਬਾ ਈਸ਼ਰ ਸਿੰਘ ਨਗਰ ਚੱਕੀ ਵਾਲੀ ਗਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਪੰਜ ਬਾਣੀਆਂ ਦੇ ਪਾਠ ਉਪਰੰਤ ਗਿਆਨੀ ਜਸਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ...

ਪੂਰੀ ਖ਼ਬਰ »

ਪਿੰਡ ਲੰਡੇ ਵਿਖੇ ਦੱਸ ਰੋਜ਼ਾ 6ਵਾਂ ਪਗੜੀ ਸਿਖਲਾਈ ਕੈਂਪ ਲਗਾਇਆ

ਸਮਾਲਸਰ, 15 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)- ਕਸਬਾ ਸਮਾਲਸਰ ਦੇ ਨਜ਼ਦੀਕ ਪਿੰਡ ਲੰਡੇ (ਮੋਗਾ) ਵਿਖੇ ਗੁਰਦੁਆਰਾ ਸਾਹਿਬ ਪੱਤੀ ਤਲੋਕਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ ਦੇ ਸਹਿਯੋਗ ਨਾਲ ਦੱਸ ਰੋਜ਼ਾ 6ਵਾਂ ਪਗੜੀ ਸਿਖਲਾਈ ...

ਪੂਰੀ ਖ਼ਬਰ »

ਮੋਗਾ ਫਾਇਰ ਬਿ੍ਗੇਡ ਅਧਿਕਾਰੀਆਂ ਨੇ ਸਿਵਲ ਹਸਪਤਾਲ ਮੋਗਾ 'ਚ ਕਰਵਾਇਆ ਡੈਮੋ

ਮੋਗਾ, 15 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਭਰ ਵਿਚ ਅੱਜ ਤੋਂ ਲੈ ਕੇ ਨੂੰ 20 ਅਪ੍ਰੈਲ ਤੱਕ ਫਾਇਰ ਸੇਫ਼ਟੀ ਹਫ਼ਤਾ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਲੋਕਾਂ ਨੂੰ ਅੱਗ ਤੋਂ ਬਚਣ ਅਤੇ ਉਸ ਨੂੰ ਬੁਝਾਉਣ ਲਈ ਫਾਇਰ ...

ਪੂਰੀ ਖ਼ਬਰ »

ਜਨੇਰ ਵਿਖੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਕੋਟ ਈਸੇ ਖਾਂ, 15 ਅਪ੍ਰੈਲ (ਯਸ਼ਪਾਲ ਗੁਲਾਟੀ)- ਉੱਘੇ ਪਿੰਡ ਜਨੇਰ ਦੇ ਦਰਬਾਰ ਫ਼ੱਕਰ ਬਾਬਾ ਮੌਜਦੀਨ ਅਸਥਾਨ ਵਿਖੇ ਵਾਲਮੀਕਿ ਸੰਤ ਲਾਲ ਬੇਗੀ ਸਮਾਜ ਵਲੋਂ ਸਮੂਹ ਐੱਸ. ਸੀ. ਭਾਈਚਾਰੇ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਉਤਸ਼ਾਹਪੂਰਵਕ ਮਨਾਇਆ ...

ਪੂਰੀ ਖ਼ਬਰ »

ਭਲੂਰ ਲਈ ਮਨਜੀਤ ਸਿੰਘ ਬਰਾੜ ਵਲੋਂ 100 ਬੂਟਿਆਂ ਦਾ ਯੋਗਦਾਨ

ਭਲੂਰ, 15 ਅਪ੍ਰੈਲ (ਬੇਅੰਤ ਗਿੱਲ)- ਸਥਾਨਕ ਕਸਬਾ ਭਲੂਰ ਵਿਖੇ ਪਿਛਲੇ ਇਕ ਮਹੀਨੇ ਤੋਂ ਜਿੱਥੇ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਹੁਣ ਪਿੰਡ ਅੰਦਰ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਦੇ ਸਾਬਕਾ ਸਰਪੰਚ ਸਵ. ਮਹਿੰਦਰ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ 'ਚ ਵਿਸਾਖੀ ਦਾ ਦਿਹਾੜਾ ਮਨਾਇਆ

ਬੱਧਨੀ ਕਲਾਂ, 15 ਅਪ੍ਰੈਲ (ਸੰਜੀਵ ਕੋਛੜ)- ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ 'ਚ ਵਿਸਾਖੀ ਦਾ ਦਿਹਾੜਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਬੱਚਿਆਂ ਵਲੋਂ ਭਾਸ਼ਣ, ਸ਼ਬਦ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 15 ਅਪ੍ਰੈਲ (ਯਸ਼ਪਾਲ ਗੁਲਾਟੀ)- ਪਿੰਡ ਚੀਮਾ ਦੀਆਂ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਰੱਜੀਵਾਲ ਰੋਡ ਸਰਬਜੀਤ ਸਿੰਘ ਦੇ ਭੱਠੇ ਦੀ ਗਰਾਊਾਡ ਵਿਖੇ ਕਰਵਾਇਆ ਗਿਆ | ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਵਿਸਾਖੀ ਦੀ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਹਾੜਾ ਸ਼ਰਧਾ ਨਾਲ ਮਨਾਇਆ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਵਿਸਾਖੀ ਦੀ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ ਗੁਰਦੁਆਰਾ ਗੋਬਿੰਦਗੜ੍ਹ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਮੂਹ ਡਾਕਟਰਾਂ ਨੇ ਆਪਣੇ ਕਲੀਨਿਕ ਰੱਖੇ ਬੰਦ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਜਾਣੀ ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰਾਈਵੇਟ ਡਾਕਟਰਾਂ ਨੇ ਆਪਣੇ ਕਲੀਨਿਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ | ਸਮੂਹ ਡਾਕਟਰਾਂ ਨੇ 9 ਵਜੇ ਤੋਂ 2 ਵਜੇ ਤੱਕ ਆਪਣੇ ਕਲੀਨਿਕਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਕਰਵਾਏ ਗਏ ਨਵੇਂ ਸੈਸ਼ਨ ਲਈ ਵੱਖ-ਵੱਖ ਖੇਡਾਂ ਦੇ ਟਰਾਇਲ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਉੱਘੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸਵੇਰ ਦੀ ਸਭਾ ਉਪਰੰਤ ਸੈਸ਼ਨ 2018-19 ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਉਮਰ ਵਰਗ ਮੁਤਾਬਿਕ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਗਏ | ਗਰੁੱਪ ਚੇਅਰਮੈਨ ...

ਪੂਰੀ ਖ਼ਬਰ »

ਮਨਜੀਤ ਮਾਨ ਅਤੇ ਸਾਥੀਆਂ ਨੇ ਮਨਾਇਆ ਡਾ. ਅੰਬੇਡਕਰ ਦਾ 127ਵਾਂ ਜਨਮ ਦਿਵਸ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਮੋਗਾ ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਆਗੂ ਅਤੇ ਕੌਾਸਲਰ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਮਾਨ ਅਤੇ ਸਾਥੀਆਂ ਵਲੋਂ ਬਾਬਾ ਜੀ ਦੀ ਤਸਵੀਰ 'ਤੇ ਫੁੱਲ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 15 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)- ਡਾ. ਭੀਮ ਰਾਓ ਅੰਬੇਡਕਰ ਫ਼ਰੰਟ ਨਿਹਾਲ ਸਿੰਘ ਵਾਲਾ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐੱਨ. ਜੀ. ਓ. ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਦੇ ਯਤਨਾਂ ਸਦਕਾ ਮਹਿਲਾ ਡਾਕਟਰ ਨੇ ਹਸਪਤਾਲ ਦਾ ਚਾਰਜ ਸੰਭਾਲਿਆ

ਨਿਹਾਲ ਸਿੰਘ ਵਾਲਾ, 15 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)- ਮਿੰਨੀ ਪੀ. ਐੱਚ. ਸੀ. ਬਿਲਾਸਪੁਰ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਅਜੈਬ ਸਿੰਘ ਭੱਟੀ ਅਤੇ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਦੇ ਯਤਨਾਂ ਸਦਕਾ ਔਰਤਾਂ ਦੇ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਬੁਘੀਪੁਰਾ ਚੌਾਕ ਅਤੇ ਓਜ਼ੋਨ ਕੌਾਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ | ਇਸ ...

ਪੂਰੀ ਖ਼ਬਰ »

ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)- ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ ਬੱਚੇ ਪੰਜਾਬੀ ਪਹਿਰਾਵੇ ਵਿਚ ਸਜੇ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਹੇ ਸਨ | ਸਕੂਲ ਵਿਚ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮੋਗਾ, 15 ਅਪ੍ਰੈਲ (ਜਸਪਾਲ ਸਿੰਘ ਬੱਬੀ)- ਮੋਗਾ ਵਿਖੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਮੋਗਾ ਵਲੋਂ ਦਲਿਤਾਂ ਦਾ ਮਸੀਹਾ, ਮਹਾਨ ਸਮਾਜ ਸੁਧਾਰਕ, ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਨੂੰ ਕੇਸਰ ਸਿੰਘ ਉਪ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਮੂਹ ਡਾਕਟਰਾਂ ਨੇ ਆਪਣੇ ਕਲੀਨਿਕ ਰੱਖੇ ਬੰਦ

ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਜਾਣੀ ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰਾਈਵੇਟ ਡਾਕਟਰਾਂ ਨੇ ਆਪਣੇ ਕਲੀਨਿਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ | ਸਮੂਹ ਡਾਕਟਰਾਂ ਨੇ 9 ਵਜੇ ਤੋਂ 2 ਵਜੇ ਤੱਕ ਆਪਣੇ ਕਲੀਨਿਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX