ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ ਨੂੰ ਕਮਜ਼ੋਰ ਕਰਨ ਲਈ ਅਮਰੀਕਾ...
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  1 day ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  1 day ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  1 day ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  1 day ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  1 day ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  1 day ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  1 day ago
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  1 day ago
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  1 day ago
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 day ago
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  1 day ago
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  1 day ago
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  1 day ago
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  1 day ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  1 day ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  1 day ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  1 day ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  1 day ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  1 day ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 day ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  1 day ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  1 day ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  1 day ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਖੰਨਾ / ਸਮਰਾਲਾ

ਸਹਾਇਕ ਥਾਣੇਦਾਰ ਿਖ਼ਲਾਫ਼ ਬਿਆਨ 'ਚ ਆਪਣੇ ਤੌਰ 'ਤੇ ਰੱਦੋ-ਬਦਲ ਕਰਨ ਦੇ ਦੋਸ਼

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਧਿਕਾਰਤ ਸਰਪੰਚ ਭੁਪਿੰਦਰ ਸਿੰਘ ਰੋਹਣੋ ਖ਼ੁਰਦ ਤੇ ਸਮਾਜ ਸੇਵੀ ਸੰਤੋਖ ਸਿੰਘ ਬੈਨੀਪਾਲ ਨੇ ਦੋਸ਼ ਲਾਇਆ ਕਿ ਇਕ ਦਰਖਾਸਤ ਬੱਸਾਂ 'ਚ ਚੱਲ ਰਹੇ ਲੱਚਰ ਗੀਤਾਂ ਤੇ ਪ੍ਰੈਸ਼ਰ ਹਾਰਨਾਂ ਨੂੰ ਬੰਦ ਕਰਵਾਉਣ ਲਈ ਐਸ. ਐਸ. ਪੀ. ਖੰਨਾ ਨੂੰ 4 ਅਪ੍ਰੈਲ 2016 ਨੂੰ ਦਿੱਤੀ ਸੀ | ਜਿਸ ਦੀ ਤਫ਼ਤੀਸ਼ ਟ੍ਰੈਫਿਕ ਵਿਭਾਗ ਦਾ ਇਕ ਸਹਾਇਕ ਥਾਣੇਦਾਰ ਕਰ ਰਿਹਾ ਸੀ | ਥਾਣੇਦਾਰ ਨੇ ਦਰਖਾਸਤ ਦੇ ਸਬੰਧੀ ਦਰਖਾਸਤਕਾਰਾਂ ਦਾ ਇਕ ਸਾਂਝਾ ਬਿਆਨ ਲਿਖਵਾ ਕੇ ਉਸ ਦੀ ਫ਼ੋਟੋ ਕਾਪੀ ਦੇ ਦਿੱਤੀ ਸੀ ਪਰ ਜਦੋਂ ਦਰਖਾਸਤਕਾਰਾ ਨੇ ਦਰਖਾਸਤ 'ਤੇ ਹੋਈ ਕਾਰਵਾਈ ਸਮੇਤ ਬਿਆਨ ਦੀ ਨਕਲ ਆਰ. ਟੀ. ਆਈ. ਅਧੀਨ ਲਈ ਤਾਂ ਉਸ ਨੂੰ ਪੜ੍ਹਨ ਤੋਂ ਬਾਅਦ ਹੋਸ਼ ਉਡ ਗਏ ਕਿ ਸਹਾਇਕ ਥਾਣੇਦਾਰ ਨੇ ਸਾਂਝੇ ਬਿਆਨ 'ਚ ਆਪਣੇ ਤੌਰ 'ਤੇ ਹੀ ਹੋਰ ਲਾਈਨਾਂ ਲਿਖ ਦਿੱਤੀਆਂ ਜਦ ਕਿ ਪੁਲਿਸ ਦਾ ਕੰਮ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕੰਮ ਕਰਨਾ ਹੁੰਦਾ ਹੈ | ਦਰਖਾਸਤਕਾਰਾ ਨੇ ਇਸ ਸਬੰਧੀ ਇਕ ਦਰਖਾਸਤ ਡੀ. ਆਈ. ਜੀ. ਲੁਧਿਆਣਾ ਨੂੰ ਦਿੱਤੀ ਹੈ ਜਿਸ 'ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਥਾਣੇਦਾਰ ਵਲੋਂ ਸਾਂਝੇ ਬਿਆਨ 'ਚ ਕੀਤੀ ਰੱਦੋ-ਬਦਲ ਕਰ ਨੂੰ ਜਾਅਲਸਾਜ਼ੀ ਮੰਨ ਕੇ ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੀਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਚ, ਜਾਗਰ ਸਿੰਘ ਪੰਚ, ਸਤਨਾਮ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ ਰੋਹਣੋ ਆਦਿ ਹਾਜ਼ਰ ਸਨ |

ਝਗੜੇ 'ਚ ਮਾਂ-ਪੁੱਤਰ ਜ਼ਖ਼ਮੀ

ਖੰਨਾ, 15 ਅਪ੍ਰੈਲ (ਲਾਲ/ਗੋਗੀ)-ਸ਼ਹਿਰ ਦੀ ਨਵੀਂ ਆਬਾਦੀ 'ਚ ਹੋਏ ਇਕ ਝਗੜੇ 'ਚ ਮਾਂ-ਪੁੱਤਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ 'ਚ ਇਲਾਜ ਅਧੀਨ ਸੋਨੀਆ ਤੇ ਉਸ ਦਾ ਪੁੱਤਰ ਅੰਸ਼ੁਲ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਕੇਬਲ ਆਪ੍ਰੇਟਰ ਨਾਲ ਪੁਰਾਣੀ ਰੰਜਸ਼ ਹੈ | ...

ਪੂਰੀ ਖ਼ਬਰ »

ਬਿਜਲੀ ਸਰਕਟ ਨਾਲ ਦੋ ਪਿੰਡਾਂ 'ਚ ਢਾਈ ਏਕੜ ਕਣਕ ਸੜੀ

ਸਮਰਾਲਾ, 15 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਬਿਜਲੀ ਸ਼ਾਟ ਸਰਕਟ ਮਾਲ ਪਿੰਡ ਸੰਗਤਪੁਰਾ ਦੇ ਕਿਸਾਨ ਗੁਰਵਿੰਦਰ ਸਿੰਘ ਵਲੋਂ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਚਕੌਤੇ 'ਤੇ ਲਈ ਇਕ ਏਕੜ ਕਣਕ ਤੇ ਭਜਨ ਸਿੰਘ ਤੇ ਗੁਰਮੀਤ ਸਿੰਘ ਦੀ ਅੱਧਾ-ਅੱਧਾ ਏਕੜ ਕਣਕ ...

ਪੂਰੀ ਖ਼ਬਰ »

ਪਿੰਡ ਕੌੜੀ 'ਚ 2 ਮਹੀਨਿਆਂ 'ਚ ਕੈਂਸਰ ਕਾਰਨ 5 ਮੌਤਾਂ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਤੋਂ ਕੁੱਝ ਕਿੱਲੋਮੀਟਰ ਦੂਰ ਜੀ. ਟੀ. ਰੋਡ 'ਤੇ ਸਥਿਤ ਪਿੰਡ ਕੌੜੀ 'ਚ ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ | ਪਿਛਲੇ ਕੁੱਝ ਸਮੇਂ ਤੋਂ ਪਿੰਡ ਕੌੜੀ 'ਚ 10 ਵਿਅਕਤੀਆਂ ਨੂੰ ਕੈਂਸਰ ਤੋਂ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਬਰਮਾਲੀਪੁਰ ਦਾ ਦਿਹਾਂਤ

ਬੀਜਾ, 15 ਅਪ੍ਰੈਲ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਦੇ ਸੇਵਾ ਮੁਕਤ ਪਟਵਾਰੀ ਸੁਰਜੀਤ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪਤਨੀ ਸਵਰਨ ਕੌਰ 80 ਸਾਲ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ | ਉਹ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਬਰਮਾਲੀਪੁਰ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਸਾਖੀ ਮਨਾਈ

ਬੀਜਾ, 15 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਦੇ ਚੇਅਰਮੈਨ ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਜਦ ਕਿ ਪ੍ਰਧਾਨਗੀ ਇੰਟਰਨੈਸ਼ਨਲ ਮੋਟਾਪਾ ਸਰਜਨ ਡਾ: ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦੇ ਸੱਚੇ ਹਮਦਰਦ-ਮਟਕਣ, ਕੂਹਲੀ

ਮਲੌਦ, 15 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਕਰਕੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਆੜ੍ਹਤੀ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਵਲੋਂ ਫਾਇਰ ਸੇਫ਼ਟੀ ਹਫ਼ਤੇ ਦੀ ਸ਼ੁਰੂਆਤ

ਦੋਰਾਹਾ, 15 ਅਪ੍ਰੈਲ (ਮਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਫਾਇਰ ਬਿ੍ਗੇਡ ਦਫ਼ਤਰ ਸਮਰਾਲਾ ਵਲੋਂ ਦੋਰਾਹਾ ਵਿਖੇ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਜਾ ਰਿਹਾ ਹੈ | ਹਫ਼ਤੇ ਦੀ ਸ਼ੁਰੂਆਤ ਕਰਦਿਆਂ ਅੱਗ ਬੁਝਾਊ ਅਮਲੇ ਨੇ ਦੋਰਾਹਾ ਦੇ ਮੁੱਖ ਬਾਜ਼ਾਰਾਂ, ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਧਾਰਮਿਕ ਸਥਾਨਾਂ ਤੇ ਬੱਚੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ

ਮਲੌਦ, 15 ਅਪੈ੍ਰਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਐਨ. ਆਰ. ਆਈ. ਨਿਰਭੈ ਸਿੰਘ ਤੇ ਪਰਿਵਾਰ ਨੇ ਪਹਿਲਕਦਮੀ ਕਰਦਿਆਂ ਪਿੰਡ 'ਚ ਧਾਰਮਿਕ ਸਥਾਨਾਂ ਦੀ ਬਿਹਤਰੀ ਲਈ ਯੋਗਦਾਨ ਪਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਲੇਮਾ ਪੱਤੀ ਤੇ ਗੁਰਦੁਆਰਾ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਵਲੋਂ ਮੈਨੇਜਰ ਜੋਗਿੰਦਰਪਾਲ ਤੇ ਰਣਧੀਰ ਸਿੰਘ ਗਿੱਲ ਸਨਮਾਨਿਤ

ਪਾਇਲ, 15 ਅਪ੍ਰੈਲ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਵਲੋਂ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਬੈਂਕ ਆਫ਼ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੋਰਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਦੋਰਾਹਾ, 15 ਅਪ੍ਰੈਲ (ਮਨਜੀਤ ਸਿੰਘ ਗਿੱਲ)-ਟਰੱਕ ਯੂਨੀਅਨ ਦੋਰਾਹਾ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੇ ਆਖ਼ਰੀ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸੰਤ ਰਤਨ ਸਿੰਘ ਅਤਰਸਰ ਸਾਹਿਬ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ...

ਪੂਰੀ ਖ਼ਬਰ »

ਪਿੰਡ ਕੱਦੋਂ 'ਚ ਸਮਾਜ ਸੇਵੀ ਸੰਸਥਾ ਦਾ ਗਠਨ

ਦੋਰਾਹਾ, 15 ਅਪ੍ਰੈਲ (ਮਨਜੀਤ ਸਿੰਘ ਗਿੱਲ)-ਪਿੰਡ ਕੱਦੋਂ ਦੇ ਵਿਕਾਸ ਤੇ ਭਲਾਈ ਲਈ ਸਮਾਜ ਸੇਵੀ ਸੰਸਥਾ (ਐਨ. ਜੀ. ਓ.) ਦਾ ਗਠਨ ਕੀਤਾ ਗਿਆ ਹੈ | ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਗਠਿਤ ਕੀਤੀ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਕੱਦੋਂ ਦਾ ਮੁੱਖ ਮੰਤਵ ਪਿੰਡ ਦਾ ਵਿਕਾਸ, ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 15 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਸ੍ਰੀ ਸਾਲਾਸਰ ਬਾਲਾ ਸੇਵਾ ਮੰਡਲ ਅਹਿਮਦਗੜ੍ਹ ਵਲੋਂ ਸਾਲਾਨਾ 15ਵਾਂ ਧਾਰਮਿਕ ਮਹਾਂਉਤਸਵ ਮਨਾਇਆ ਗਿਆ | ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਗਾਂਧੀ ਸਕੂਲ ਦੀ ਗਰਾਊਾਡ 'ਚ ਕਰਵਾਏ ਵਿਸ਼ਾਲ ਜਾਗਰਣ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ ਨੇ ਲਿਆ ਨਵਾਂ ਮੋੜ, ਗੁਆਂਢੀਆਂ 'ਤੇ ਕੇਸ ਦਰਜ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ ਕੌੜੀ ਦੇ ਰਹਿਣ ਵਾਲੇ ਸੁਰਜੀਤ ਸਿੰਘ ਵਲੋਂ 12 ਅਪ੍ਰੈਲ ਨੂੰ ਖ਼ੁਦ ਨੂੰ ਅੱਗ ਲਾ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਖੰਨਾ ਸਦਰ ਪੁਲਿਸ ਨੇ ਸੁਰਜੀਤ ਸਿੰਘ ਦੇ ਗੁਆਂਢ 'ਚ ਰਹਿੰਦੇ ਦੋ ਭਰਾਵਾਂ ...

ਪੂਰੀ ਖ਼ਬਰ »

ਆਟੋ ਰਿਕਸ਼ਾ ਡਿੱਗਣ ਕਾਰਨ ਇਕ ਜ਼ਖ਼ਮੀ

ਖੰਨਾ, 15 ਅਪ੍ਰੈਲ (ਲਾਲ)-ਆਟੋ ਰਿਕਸ਼ਾ ਉਤਾਰਦਿਆਂ ਹੇਠਾਂ ਆ ਜਾਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ 'ਚ ਦਾਤਾ ਰਾਮ ਵਾਸੀ ਬਿੱਲਾਂ ਵਾਲੀ ਛੱਪੜੀਂ ਖੰਨਾ ਨੇ ਦੱਸਿਆ ਕਿ ਉਹ ਕਬਾੜ ਦੀ ਦੁਕਾਨ 'ਤੇ ਕੰਮ ਕਰਦਾ ਹੈ ਅਤੇ ਅੱਜ ਜਦੋਂ ਟੈਂਪੂ 'ਚੋਂ ਇਕ ...

ਪੂਰੀ ਖ਼ਬਰ »

ਕਾਰ-ਸਕੂਟਰੀ ਦੀ ਟੱਕਰ 'ਚ ਪਤੀ-ਪਤਨੀ ਜ਼ਖ਼ਮੀ

ਖੰਨਾ, 15 ਅਪ੍ਰੈਲ (ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)-ਇਕ ਸੜਕ ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੀ ਪਤਨੀ ਜਸਵੀਰ ...

ਪੂਰੀ ਖ਼ਬਰ »

ਮਾਣਕੀ ਵਿਖੇ 47 ਵਿਅਕਤੀਆਂ ਨੂੰ ਪੈਨਸ਼ਨ ਕਾਰਡ ਵੰਡੇ

ਸਮਰਾਲਾ, 15 ਅਪ੍ਰੈਲ (ਸੁਰਜੀਤ ਵਿਸ਼ਦ/ਬਲਜੀਤ ਸਿੰਘ ਬਘੌਰ)-ਪੰਜਾਬ 'ਚ ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਨੇੜੇ ਆ ਰਹੀਆਂ ਹਨ, ਪਿੰਡਾਂ 'ਚ ਸਿਆਸੀ ਸਰਗਰਮੀਆਂ ਵਧਣੀਆਂ ਸ਼ੁਰੂ ਹੋ ਗਈਆਂ ਹਨ | ਰਾਜਸੀ ਪਾਰਟੀਆਂ ਵਲੋਂ ਜੋੜ-ਤੋੜ ਸ਼ੁਰੂ ਹੋ ਗਏ ਹਨ | ਸਿੱਟੇ ਵਜੋਂ ਨੇੜਲੇ ...

ਪੂਰੀ ਖ਼ਬਰ »

ਸਮਰਾਲਾ ਥਾਣੇ ਦੇ 5 ਪਿੰਡ ਹੁਣ ਬਣਨਗੇ ਖੰਨਾ ਸਦਰ ਥਾਣੇ ਦਾ ਹਿੱਸਾ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ 'ਚ ਇਕ ਸਿਟੀ ਥਾਣਾ ਨੂੰ ਵਧਾ ਕੇ ਦੋ ਥਾਣੇ ਕਰਨ ਦੇ ਫ਼ੈਸਲੇ ਦੇ ਨਾਲ ਹੀ ਖੰਨਾ ਦੇ ਸਦਰ ਥਾਣੇ ਦੇ ਦਾਇਰੇ ਨੂੰ ਵਧਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੁਆਰਾ ਕੀਤੇ ਗਏ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਰਾਮਗੜ੍ਹੀਆ ਭਵਨ 'ਚ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ ਜੀ. ਟੀ. ਰੋਡ ਭੱਟੀਆ ਵਿਖੇ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ (ਰਜਿ.) ਖੰਨਾ ਵਲੋਂ ਵੈਸਾਖ ਮਹੀਨੇ ਦੀ ਸੰਗਰਾਂਦ ਤੇ ਖ਼ਾਲਸਾ ਸਾਜਨਾ ਦਿਹਾੜਾ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਕ੍ਰਿਸ਼ਨਾ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਤੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਤਾਬਿਆ ਹੇਠ ਪੰਜਾ ਪਿਆਰਿਆਂ ਦੀ ਅਗਵਾਈ 'ਚ ਨਗਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ 10 ਗਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

70 ਹਜ਼ਾਰ ਦਾ ਸੈਲਫ ਦਾ ਚੈੱਕ ਵਾਪਸ ਕਰਕੇ ਦਿਖਾਈ ਇਮਾਨਦਾਰੀ

ਮਲੌਦ, 15 ਅਪੈ੍ਰਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੇਨ ਬਾਜ਼ਾਰ ਮਲੌਦ ਵਿਖੇ ਦਰਜ਼ੀ ਦਾ ਕੰਮ ਕਰਦੇ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੋਮਲ ਖੇੜੀ ਨੇ ਆਪਣੇ ਗਾਹਕ ਦਾ 70 ਹਜ਼ਾਰ ਰੁਪਏ ਦਾ ਸੈਲਫ ਦਾ ਦਸਤਖ਼ਤ ਕੀਤਾ ਚੈੱਕ ਵਾਪਸ ਕਰਕੇ ...

ਪੂਰੀ ਖ਼ਬਰ »

ਕੁਹਾੜਾ ਵਿਖੇ ਚਾਰ ਰਾਤਰੀ ਦੀਵਾਨਾਂ ਦੀ ਸਮਾਪਤੀ

ਕੁਹਾੜਾ, 15 ਅਪ੍ਰੈਲ (ਤੇਲੂ ਰਾਮ ਕੁਹਾੜਾ)-ਕੁਹਾੜਾ ਵਿਖੇ ਅਨੰਦ ਈਸ਼ਰ ਆਸ਼ਰਮ ਬੱਧਨੀ ਕਲਾਂ ਵਾਲੇ ਬਾਬਿਆਂ ਵਲੋਂ ਸਜਾਏ ਗਏ ਚਾਰ ਰਾਤਰੀ ਦੀਵਾਨ ਸਮਾਪਤ ਹੋ ਗਏ | ਜੰਡਿਆਲੀ, ਕੁਹਾੜਾ ਤੇ ਆਸ-ਪਾਸ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਨ੍ਹਾਂ ਦੀਵਾਨਾਂ 'ਚ ਬਾਬਾ ...

ਪੂਰੀ ਖ਼ਬਰ »

ਪਿੰਡ ਮਾਨੂੰਪੁਰ 'ਚ ਟਰੈਕਟਰ ਤਵੀਆਂ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ

ਸਮਰਾਲਾ, 15 ਅਪ੍ਰੈਲ (ਸੁਰਜੀਤ ਵਿਸ਼ਦ/ਬਲਜੀਤ ਸਿੰਘ ਬਘੌਰ)-ਪਿੰਡ ਮਾਨੂੰਪੁਰ ਵਿਖੇ ਨੌਜੁਆਨ ਸਭਾ ਤੇ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਟਰੈਕਟਰ ਤਵੀਆਂ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ਯੂਥ ਆਗੂ ਮਨਪ੍ਰੀਤ ਸਿੰਘ ਜਲਣਪੁਰ ਤੇ ਗੁਰਦੀਪ ...

ਪੂਰੀ ਖ਼ਬਰ »

ਇਨਕਲਾਬੀ ਨਾਟਕ ਤੇ ਗੀਤ ਕੀਤੇ ਪੇਸ਼

ਈਸੜੂ, 15 ਅਪ੍ਰੈਲ (ਬਲਵਿੰਦਰ ਸਿੰਘ)-ਮਾਲਵਾ ਰੰਗ ਮੰਚ ਚੀਮਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਲੋਕ ਚੇਤਨਾ ਮੁਹਿੰਮ ਤਹਿਤ ਨਿਰਦੇਸ਼ਕ ਗੁਰਮੀਤ ਚੀਮਾ ਦੀ ਅਗਵਾਈ ਹੇਠ ਈਸੜੂ ਵਿਖੇ ਸਮਾਜਿਕ ਕੁਰੀਤੀਆਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਵੱਖ-ਵੱਖ ਥਾੲੀਂ ਮਨਾਇਆ

ਕਾਂਗਰਸ ਪਾਰਟੀ ਨੇ ਡਾ: ਅੰਬੇਡਕਰ ਜੇਅੰਤੀ ਮਨਾਈ ਪਾਇਲ, 15 ਅਪ੍ਰੈਲ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਕਾਂਗਰਸ ਪਾਰਟੀ ਵਲੋਂ ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਪਿੰਡ ਘੁਡਾਣੀ ਖ਼ੁਰਦ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX