ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਬਰਨਾਲਾ

ਬੋਲੀ ਨਾ ਲੱਗਣ ਕਾਰਨ ਮੰਡੀਆਂ 'ਚ ਰੁਲ ਰਹੇ ਨੇ ਕਿਸਾਨ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਣਕ ਦੀ ਫ਼ਸਲ ਖ਼ਰੀਦਣ ਸਬੰਧੀ ਪੰਜਾਬ ਸਰਕਾਰ ਦੇ ਕੀਤੇ ਵਾਅਦੇ ਪੂਰੇ ਨਾਲ ਹੋਣ ਕਾਰਨ ਦਾਣਾ ਮੰਡੀ ਵਿਚ ਬੈਠੇ ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦੇ ਦਿਖਾਈ ਦਿੱਤੇ | ਜਦੋਂ ਦਾਣਾ ਮੰਡੀ ਜਾ ਕੇ ਦੇਖਿਆ ਗਿਆ ਤਾਂ ਕਣਕ ਦੀਆਂ ਢੇਰੀਆਂ ਉੱਪਰ ਪਿਛਲੇ ਇਕ ਹਫ਼ਤੇ ਤੋਂ ਭਰੇ ਪੀਤੇ ਕਿਸਾਨਾਂ ਨੇ ਕਿਹਾ ਕਿ ਅਸੀਂ ਸੱਤ ਦਿਨਾਂ ਤੋਂ ਮੰਡੀ ਵਿਚ ਬੈਠੇ ਹਾਂ ਕਣਕ ਬੋਲੀ ਤਾਂ ਇਕ ਪਾਸੇ ਕਿਸੇ ਅਧਿਕਾਰੀ ਨੇ ਸਾਡੇ ਨਾਲ ਕੋਈ ਗੱਲਬਾਤ ਤੱਕ ਨਹੀਂ ਕੀਤੀ | ਦਾਣਾ ਮੰਡੀ ਵਿਚ ਹਾਜ਼ਰ ਕਿਸਾਨ ਹਰਬੰਸ ਸਿੰਘ, ਬਲਦੇਵ ਸਿੰਘ, ਭੋਲਾ ਸਿੰਘ ਨੰਬਰਦਾਰ, ਮਲਕੀਤ ਸਿੰਘ, ਜੀਤ ਸਿੰਘ, ਜਰਨੈਲ ਸਿੰਘ, ਨਾਹਰ ਸਿੰਘ, ਭੋਲਾ ਸਿੰਘ ਅਤੇ ਜੰਗ ਸਿੰਘ ਨੇ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਅਸੀਂ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਕਣਕ ਦੀ ਪੂਰੀ ਸੁੱਕੀ ਫ਼ਸਲ ਲਿਆ ਕੇ ਇਕ ਹਫ਼ਤੇ ਤੋਂ ਮੰਡੀ ਵਿਚ ਬੈਠੇ ਹਾਂ ਕਿਸੇ ਵੀ ਅਧਿਕਾਰੀ ਨੇ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਦ ਅਸੀਂ ਅਧਿਕਾਰੀ ਨਾਲ ਗੱਲਬਾਤ ਕਰਦੇ ਹਾਂ ਤਾਂ ਫ਼ਸਲ ਵਿਚ ਨਮੀ ਕਹਿ ਸਾਨੂੰ ਮੰਡੀ ਵਿਚ ਖੱਜਲ ਖ਼ੁਆਰ ਹੋਣ ਲਈ ਮਜਬੂਰ ਕਰ ਰਹੇ ਹਨ | ਕਿਸਾਨਾਂ ਨੇ ਦੱਸਿਆ ਕਿ ਅਸੀਂ ਮੌਸਮ ਦੀ ਖ਼ਰਾਬੀ ਤੋਂ ਬਾਅਦ ਜਲਦੀ ਨਾਲ ਫ਼ਸਲ ਸੁੱਕਣ ਉਪਰੰਤ ਕਟਾਈ ਕਰ ਕੇ ਫ਼ਸਲ ਮੰਡੀਆਂ ਲਿਆਂਦੀ ਹੈ ਹੁਣ ਅਗਲੇ ਦੋ ਦਿਨਾਂ ਵਿਚ ਮੌਸਮ ਵਿਭਾਗ ਦੁਆਰਾ ਮੌਸਮ ਖ਼ਰਾਬ ਹੋਣ ਦੀ ਆ ਰਹੀ ਜਾਣਕਾਰੀ ਸਾਡੇ ਸੂਤ ਰਹੀ ਹੈ | ਜੇਕਰ ਸਾਡੀ ਮੰਡੀ ਵਿਚ ਪਈ ਫ਼ਸਲ ਦੀ ਸਹੀ ਸਮੇਂ ਬੋਲੀ ਨਾ ਲੱਗੀ ਤਾਂ ਸਾਨੂੰ ਸਬੰਧਤ ਅਧਿਕਾਰੀ ਦੀ ਅਣਗਹਿਲੀ ਕਾਰਨ ਮੰਡੀ 'ਚ ਕਈ ਦਿਨ ਹੋਰ ਰੁਲਣਾ ਪਵੇਗਾ ਨਾਲੇ ਸਾਨੂੰ ਫ਼ਸਲ ਦਾ ਨੁਕਸਾਨ ਝੱਲਣਾ ਪਵੇਗਾ |
ਮੀਡੀਆ ਦੇ ਦਖ਼ਲ ਤੋਂ ਬਾਅਦ ਹੋਈ ਬੋਲੀ- ਮੰਡੀ ਵਿਚ ਬੈਠੇ ਕਿਸਾਨਾਂ ਦੀ ਬੋਲੀ ਨਾਲ ਲੱਗਣ ਸਬੰਧੀ ਕਵਰੇਜ ਕਰ ਕੇ ਉਕਤ ਸਮੱਸਿਆ ਦੇ ਹੱਲ ਸਬੰਧੀ ਮਾਰਕੀਟ ਕਮੇਟੀ ਦੇ ਸੈਕਟਰੀ ਜਸਵੰਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਤੁਰੰਤ ਖ਼ਰੀਦ ਏਜੰਸੀਆਾ ਦੇ ਅਧਿਕਾਰੀਆਂ ਨੂੰ ਮੰਡੀ ਵਿਚ ਸੱਦ ਕੇ ਮੰਡੀ ਵਿਚ ਪਈ ਫ਼ਸਲ ਦੀ ਨਮੀ ਚੈੱਕ ਕਰਵਾਈ ਤੇ ਨਮੀ ਸਹੀ ਹੋਣ ਉਪਰੰਤ ਬੋਲੀ ਸ਼ੁਰੂ ਕਰਵਾ ਦਿੱਤੀ | ਸੈਕਟਰੀ ਜਸਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਕਣਕ ਅੰਦਰ ਜ਼ਿਆਦਾ ਨਮੀ ਹੋਣ ਕਾਰਨ ਬੋਲੀ ਲਗਾਉਣ ਵਿਚ ਦੇਰੀ ਹੋਈ ਹੈ ਅੱਗੇ ਤੋਂ ਕਿਸਾਨਾਂ ਨੂੰ ਮੰਡੀ ਅੰਦਰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |

ਸਿੱਧੂ ਨੈਤਿਕ ਆਧਾਰ 'ਤੇ ਅਸਤੀਫ਼ਾ ਦੇਵੇ-ਦਰਬਾਰਾ ਸਿੰਘ ਗੁਰੂ

ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਕੈਪਟਨ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੇ ਕਤਲ ਕੇਸ ਵਿਚ ਸਿੱਧੂ ਦੀ ਸਜ਼ਾ ਬਰਕਰਾਰ ਰੱਖੀ ਜਾਣ ਬਾਰੇ ਕਿਹਾ ਗਿਆ ਹੈ | ਇਸ ਬਾਰੇ ਕੈਪਟਨ ਸਰਕਾਰ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਥਾਣਿਆਂ ਦੇ ਪਿੰਡਾਂ 'ਚ ਹੋਈ ਰੱਦੋਬਦਲ

ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਥਾਣਿਆਂ ਅਧੀਨ ਪਿੰਡਾਂ ਨੂੰ ਨਵੇਂ ਢੰਗ ਨਾਲ ਤਬਦੀਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਜਿਸ ਦੇ ਚਲਦਿਆਂ ਜ਼ਿਲ੍ਹਾ ਬਰਨਾਲਾ ਦੇ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੀ ...

ਪੂਰੀ ਖ਼ਬਰ »

ਕਣਕ ਨੂੰ ਲੱਗੀ ਅੱਗ, ਪ੍ਰਸ਼ਾਸਨਿਕ ਅਧਿਕਾਰੀ ਰਹੇ ਗੈਰ-ਹਾਜ਼ਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਰੋਡ ਪਿੰਡ ਧੌਲਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਕੰਬਾਈਨ ਦੇ ਬਿਜਲੀ ਤਾਰ ਨਾਲ ਟਕਰਾ ਜਾਣ ਕਾਰਨ ਅਚਾਨਕ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿ ਕਿਸਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਘਟੀਆ ਪ੍ਰਬੰਧਾਂ ਕਾਰਨ ਕਿਸਾਨ ਹੋ ਰਹੇ ਨੇ ਖ਼ੱਜਲ-ਖੁਆਰ

ਰੂੜੇਕੇ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਘਟੀਆਂ ਪ੍ਰਬੰਧਾਂ ਅਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਰ ਕੇ ਪਿਛਲੇ ਦਿਨਾਂ ਤੋਂ ਲੈ ਕੇ ਕਿਸਾਨਾਂ ਦੀ ਮੰਡੀਆਂ ਵਿਚ ਖ਼ੱਜਲ-ਖ਼ੁਆਰੀ ਸ਼ੁਰੂ ਹੋ ਗਈ ਹੈ | ਕਣਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ 2 ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡਿੱਖਾਂ ...

ਪੂਰੀ ਖ਼ਬਰ »

ਚੋਰ ਗਰੋਹ ਦਾ ਮੈਂਬਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਪੁਲਿਸ ਅੜਿੱਕੇ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਇਕ ਮੈਂਬਰ ਨੂੰ ਚੋਰੀ ਕੀਤੇ ਚਾਰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

7 ਗਰਾਮ ਹੈਰੋਇਨ ਸਮੇਤ ਇਕ ਪੁਲਿਸ ਸ਼ਿਕੰਜੇ 'ਚ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਅਣਪਛਾਤੇ ਟਾਟਾ ਟੈਂਪੂ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖਮੀ

ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਲੰਘੀ ਰਾਤ ਨਾਈਵਾਲਾ ਰੋਡ 'ਤੇ ਇਕ ਅਣਪਛਾਤੇ ਟਾਟਾ ਟੈਂਪੂ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ | ਨਤੀਜਨ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਪਛੜੇ ਵਰਗਾਂ ਨੰੂ ਦਿਵਾਇਆ ਬਰਾਬਰਤਾ ਦਾ ਅਧਿਕਾਰ -ਸਿੰਗਲਾ

ਸੰਗਰੂਰ, 15 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸਮਾਜ ਭਲਾਈ ਵਿਭਾਗ ਸੰਗਰੂਰ ਵਲੋਂ ਐਡੀਟੋਰੀਅਮ ਹਾਲ ਸੰਗਰੂਰ ਵਿਚ ਗਰਾਮ ਸਵਰਾਜ ਅਭਿਆਨ ਤਹਿਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ...

ਪੂਰੀ ਖ਼ਬਰ »

ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 15 ਅਪ੍ਰੈਲ (ਹਨੀਫ਼ ਥਿੰਦ) -ਮਲੇਰਕੋਟਲਾ ਵਿਖੇ ਜ਼ਿਲ੍ਹਾ ਸੰਗਰੂਰ ਕਿਰਨਪਾਲ ਕੌਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕਾਮਿਆਂ ਤੇ ਪਰਿਵਾਰਾਂ ਨੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੋਰਵ ਕਿੰਗਰ ਸੂਬਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਵਲੋਂ ਲੰਗਰ ਲਗਾਇਆ

ਬਰਨਾਲਾ, 15 ਅਪ੍ਰੈਲ (ਰਾਜ ਪਨੇਸਰ)-ਸਥਾਨਕ ਗੁਰਦੁਆਰਾ ਸਿੰਘ ਸਭਾ ਦਸਮੇਸ਼ ਨਗਰ ਦੇ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰ ਸਿੰਘ, ਕੌਾਸਲਰ ਧਰਮ ਸਿੰਘ ਫ਼ੌਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

16 ਨੂੰ ਸ਼ਹਿਣਾ ਕਾਲਜ ਦੇ ਨੀਂਹ-ਪੱਥਰ ਦੀ ਦਸਵੀਂ ਵਰੇ੍ਹਗੰਢ ਮਨਾਈ ਜਾਵੇਗੀ-ਕਾਂਗਰਸੀ ਆਗੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਦਸ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ਹਿਣਾ ਦੇ ਪੱੁਤਰੀ ਪਾਠਸ਼ਾਲਾ ਸਕੂਲ ਦੇ ਸਾਹਮਣੇ ਲੜਕੀਆਂ ਦਾ ਕਾਲਜ ਬਣਾਏ ਜਾਣ ਲਈ ਉਸ ਸਮੇਂ ਦੇ ਪੰਚਾਇਤ ਮੰਤਰੀ ਵਲੋਂ ਲਾਏ ਗਏ ਨੀਂਹ ਪੱਥਰ ਦੀ ਯਾਦ ਵਿਚ ਸਮੂਹ ਸ਼ਹਿਣਾ ਵਾਸੀਆਂ ...

ਪੂਰੀ ਖ਼ਬਰ »

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਪੋਸ਼ਣ ਦਿਵਸ ਮਨਾਇਆ

ਮਹਿਲ ਕਲਾਂ, 15 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਪਿੰਡ ਨਰੈਣਗੜ੍ਹ ਸੋਹੀਆ ਵਿਖੇ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੇ ਤਹਿਤ ਪੋਸ਼ਣ ਦਿਵਸ (ਗੋਦ ਭਰਾਈ) ਮਨਾਇਆ ਗਿਆ | ਇਸ ਸਮੇਂ ਹਾਜ਼ਰ ਮਹਿਲਾਵਾਂ ਨੰੂ ਪ੍ਰਧਾਨ ਮੰਤਰੀ ਬੰਧਨਾਂ ਯੋਜਨਾ ਦੁੱਧ ਪਿਲਾਉਣ ਵਾਲੀਆਂ ...

ਪੂਰੀ ਖ਼ਬਰ »

ਸਰਕਾਰ ਦੀ 24 ਘੰਟਿਆਂ 'ਚ ਫ਼ਸਲ ਖ਼ਰੀਦਣ ਦੇ ਦਾਅਵੇ ਦੀ ਪੋਲ ਖੱੁਲ੍ਹੀ- ਪੰਡੋਰੀ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁਲਾ ਦਿੱਤੇ ਹਨ | ਇਹ ਸ਼ਬਦ ਕੁਲਵੰਤ ਸਿੰਘ ਪੰਡੋਰੀ ਹਲਕਾ ਵਿਧਾਇਕ ਆਮ ਆਦਮੀ ਪਾਰਟੀ ਨੇ ਪ੍ਰੈੱਸ ਬਿਆਨ ਰਾਹੀਂ ਆਖੇ | ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਭਦੌੜ, 15 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ...

ਪੂਰੀ ਖ਼ਬਰ »

ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ-ਗੁਰੂ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ | ਜਿਸ ਦੇ ਆਗੂਆਂ ਨੇ ਪੰਜਾਬ ਦੇ ਹਿਤਾਂ ਲਈ ਜੇਲ੍ਹਾਂ ਕੱਟੀਆਂ ਤੇ ਮੋਰਚੇ ਲਾਏ | ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸਾਬਕਾ ਪਿ੍ੰਸੀਪਲ ਸਕੱਤਰ ਨੇ ਸ਼ਹਿਣਾ ਵਿਖੇ ਗਗਨਦੀਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ-ਗੁਰੂ

ਭਦੌੜ, 15 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਦਾ ਜਵਾਬ ਪੰਜਾਬ ਵਾਸੀ ਜਲਦ ਹੀ ਸਰਕਾਰ ਨੂੰ ਦੇਣਗੇ | ਇਸ ਸ਼ਬਦ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅੱਵਲ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਸਨਮਾਨਿਤ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਦੀ ਵਿਦਿਆਰਥਣ ਦਿਲਨੂਰਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਗਹਿਲ ਨੇ ਪੰਜਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਹੈੱਡ ...

ਪੂਰੀ ਖ਼ਬਰ »

ਸੀਜ਼ਨ ਦੌਰਾਨ ਕਿਸਾਨ ਲੈਣ-ਦੇਣ ਦੇ ਮਾਮਲੇ 'ਚ ਚੌਕਸੀ ਵਰਤਣ-ਗਿੱਲ

ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਹਾੜ੍ਹੀ ਦੀ ਫ਼ਸਲ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਬੈਂਕਾਂ ਦੇ ਲੈਣ-ਦੇਣ ਸਬੰਧੀ ਕਈ ਅਣਸੁਖਾਵੀਆਂ ਲੱੁਟ ਖੋਹ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ | ਜਿਸ ਲਈ ਜਿਨਸ ਦੀ ਵੇਚ ਵੱਟ ਉਪਰੰਤ ਆੜ੍ਹਤੀਏ ਅਤੇ ਬੈਂਕਾਂ ਵਿਚ ਲੈਣ-ਦੇਣ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਚੁਣਿਆ ਪਿੰਡ ਠੁੱਲੀਵਾਲ ਦਾ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ

ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਦੇ ਜੰਮਪਲ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣਹਾਰ ਹਾਕੀ ਖਿਡਾਰੀ ਹਰਪਿੰਦਰ ਸਿੰਘ ਦੀ ਚੋਣ ਕੇਂਦਰ ਸਰਕਾਰ ਦੇ ਖੇਲੋ ਇੰਡੀਆ ਪ੍ਰੋਗਰਾਮ ਤਹਿਤ ਹੋਈ ਹੈ | ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਵਲੋਂ ਪਿੰਡਾਂ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਸਾਥੀਆਂ ਦਾ ਸਨਮਾਨ

ਸ਼ਹਿਣਾ, 15 ਅਪੈ੍ਰਲ (ਸੁਰੇਸ਼ ਗੋਗੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਪਿੰਡਾਂ ਵਿਚ ਚੰਗੀਆਂ ਸੇਵਾਵਾਂ ਦੇਣ ਵਾਲੇ ਆਰ.ਐਮ.ਪੀ. ਡਾਕਟਰਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX