ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਤਾਜ਼ਾ ਖ਼ਬਰਾਂ

ਕਠੂਆ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ ਅੱਜ ਤੋਂ ਸ਼ੁਰੂ

ਜੰਮੂ, 16 ਅਪ੍ਰੈਲ - ਕਠੂਆ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ ਅੱਜ ਤੋਂ ਸ਼ਤਾਂਂਖ aਧਾਂਲ਼ਥ 'ਛ ਸ਼ੁਰੂ ਹੋਵੇਗੀ। ਪੀੜਿਤ ਪੱਖ ਦੀ ਵਕੀਲ ਦਾ ਕਹਿਣਾ ਹੈ ਹੈ ਕਿ ਜਿਸ ਤਰਾਂ ਵਕੀਲਾਂ ਦੇ ਸਮੂਹ ਵੱਲੋਂ ਪੁਲਿਸ ਨੂੰ ਜ਼ਿਲ੍ਹਾ ਅਦਾਲਤ 'ਚ ਦੋਸ਼ ਪੱਤਰ ਦਾਖਲ ਕਰਨ ਤੋਂ ਰੋਕਣ ਦੀ ...

ਪੂਰੀ ਖ਼ਬਰ »

ਟਰੇਨ ਦੀ ਟੱਕਰ 'ਚ 4 ਹਾਥੀਆਂ ਦੀ ਮੌਤ

ਭੁਵਨੇਸ਼ਵਰ, 16 ਅਪ੍ਰੈਲ - ਓਡੀਸ਼ਾ ਦੇ ਝਰਸੂਗੁੜਾ 'ਚ ਪੈਂਦੇ ਤੇਲੀਦਿਹੀ ਪਿੰਡ 'ਚ ਮਾਲ ਗੱਡੀ ਦੀ ਟੱਕਰ ਵੱਜਣ ਕਾਰਨ 4 ਹਾਥੀਆਂ ਦੀ ਮੋਤ ਹੋ ...

ਪੂਰੀ ਖ਼ਬਰ »

ਸੀਰੀਆ ਤੋਂ ਜਲਦ ਹੋਵੇਗੀ ਯੂ.ਐੱਸ. ਸੁਰੱਖਿਆ ਬਲਾਂ ਦੀ ਵਾਪਸੀ

ਵਾਸ਼ਿੰਗਟਨ, 16 ਅਪ੍ਰੈਲ - ਵਾਈਟ ਹਾਊਸ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਰੀਆ ਨੂੰ ਲੈ ਕੇ ਅਮਰੀਕਾ ਦੀ ਨੀਤੀ ਵਿਚ ਕੋਈ ਬਦਲਾਅ ਨਹੀ ਹੋਵੇਗਾ, ਜਦਕਿ ਸੀਰੀਆ ਤੋਂ ਅਮਰੀਕੀ ਸੁਰੱਖਿਆ ਬਲਾਂ ਦੀ ਜਲਦ ਹੀ ਵਾਪਸੀ ...

ਪੂਰੀ ਖ਼ਬਰ »

ਵਿਸ਼ੇਸ਼ ਦਰਜੇ ਲਈ ਅੱਜ ਆਂਧਰਾ ਬੰਦ

ਹੈਦਰਾਬਾਦ, 16 ਅਪ੍ਰੈਲ - ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਤਿਆਕਾ ਹੋਡਾ ਸਾਧਨਾ ਸਮਿਤੀ ਵੱਲੋਂ ਅੱਜ ਆਂਧਰਾ ਪ੍ਰਦੇਸ਼ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਵਿਰੋਧੀ ਧਿਰ ਨੇ ਸਮਰਥਨ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਆਈ.ਪੀ.ਐੱਲ 2018 : ਅੱਜ ਦਾ ਮੁਕਾਬਲਾ ਕੋਲਕਾਤਾ ਤੇ ਦਿੱਲੀ ਵਿਚਕਾਰ

ਕੋਲਕਾਤਾ, 16 ਅਪ੍ਰੈਲ - ਆਈ.ਪੀ.ਐੱਲ 2018 ਵਿਚ ਅੱਜ ਕੋਲਕਾਤਾ ਨਾਈਟ ਰਾਇਡਰਜ਼ ਅਤੇ ਦਿੱਲੀ ਡੇਅਰਡੇਵਿਲਸ ਵਿਚਕਾਰ ਮੁਕਾਬਲਾ ਰਾਤ 8 ਵਜੇ ਕੋਲਕਾਤਾ ਵਿਖੇ ...

ਪੂਰੀ ਖ਼ਬਰ »

ਮੇਰੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ - ਗੋਪਾਲ ਭਾਰਗਵ

ਭੋਪਾਲ, 16 ਅਪ੍ਰੈਲ - ਮੱਧ ਪ੍ਰਦੇਸ਼ ਦੇ ਮੰਤਰੀ ਗੋਪਾਲ ਭਾਰਗਵ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ ਹੈ ਤੇ ਉਹ ਸੰਵਿਧਾਨ ਅਨੁਸਾਰ ਦਿੱਤੇ ਗਏ ਰਾਖਵੇਂਕਰਨ ਦਾ ਸਨਮਾਨ ਕਰਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਬਿਆਨ ਵਿਚ ਕਿਤੇ ਵੀ ਰਾਖਵੇਂਕਰਨ ...

ਪੂਰੀ ਖ਼ਬਰ »

9 ਸਾਲਾਂ ਲੜਕੇ ਨੇ ਬਣਾਇਆ ਗਿਣਤੀ ਕਰਨ ਵਾਲਾ ਪੈੱਨ

ਜੰਮੂ, 16 ਅਪ੍ਰੈਲ - ਜੰਮੂ ਕਸ਼ਮੀਰ ਦੇ ਬਾਂਦੀਪੋਰਾ ਵਿਖੇ ਮੁਜੱਫਰ ਅਹਿਮਦ ਖਾਂ ਨਾਂਅ ਦੇ 9 ਸਾਲਾਂ ਲੜਕੇ ਨੇ ਗਿਣਤੀ ਕਰਨ ਵਾਲਾ ਪੈੱਨ ਬਣਾਇਆ ਹੈ। ਇਹ ਪੈੱਨ ਲਿਖਣ ਦੌਰਾਨ ਸ਼ਬਦਾਂ ਦੀ ਗਿਣਤੀ ਕਰ ਸਕਦਾ ਹੈ।ਐਨ.ਆਈ.ਐੱਫ ਵੱਲੋਂ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਮੱਕਾ ਮਸਜਿਦ ਧਮਾਕਾ ਮਾਮਲਾ : ਅਸੀਮਾਨੰਦ ਨੂੰ ਲਿਆਂਦਾ ਗਿਆ ਅਦਾਲਤ

ਹੈਦਰਾਬਾਦ, 16 ਅਪ੍ਰੈਲ - ਮੱਕਾ ਮਸਜਿਦ ਧਮਾਕਾ ਮਾਮਲੇ ਵਿਚ ਗ੍ਰਿਫਤਾਰ ਅਸੀਮਾਨੰਦ ਨੂੰ ਹੈਦਰਾਬਾਦ ਦੀ ਅਦਾਲਤ ਲਿਆਂਦਾ ਗਿਆ ਹੈ। 2007 ਵਿਚ ਹੈਦਰਾਬਾਦ ਦੀ ਮੱਕਾ ਮਸਜਿਦ ਵਿਚ ਹੋਏ ਧਮਾਕੇ ਦੌਰਾਨ 16 ਲੋਕਾਂ ਦੀ ਮੌਤ ਹੋਈ ...

ਪੂਰੀ ਖ਼ਬਰ »

2 ਮਈ ਤੱਕ ਵਧਾਈ ਗਈ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ

ਨਵੀਂ ਦਿੱਲੀ, 16 ਅਪ੍ਰੈਲ - ਏਅਰਸੈੱਲ ਮੈਕਸਿਸ ਡੀਲ ਮਾਮਲੇ ਵਿਚ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ 2 ਮਈ ਤੱਕ ਵਧਾ ਦਿੱਤੀ ਗਈ ...

ਪੂਰੀ ਖ਼ਬਰ »

ਪਠਾਨਕੋਟ ਦੇ ਬਮਿਆਲ ਸੈਕਟਰ 'ਚ ਦੇਖੇ ਗਏ 2 ਹਥਿਆਰਬੰਦ ਸ਼ੱਕੀ

ਪਠਾਨਕੋਟ, 16 ਅਪ੍ਰੈਲ (ਆਰ. ਸਿੰਘ) - ਪਠਾਨਕੋਟ ਦੇ ਬਮਿਆਲ ਸੈਕਟਰ ਵਿਚ ਦੋ ਹਥਿਆਰਬੰਦ ਸ਼ੱਕੀ ਵਿਅਕਤੀ ਦਿਖਾਈ ਦਿੱਤੇ ਹਨ, ਜਿਨ੍ਹਾਂ ਨੇ ਫ਼ੌਜ ਦੀ ਵਰਦੀ ਪਾਈ ਹੋਈ ਹੈ। ਇਸ ਸਬੰਧੀ ਐੱਸ.ਐੱਸ.ਪੀ ਪਠਾਨਕੋਟ ਵਿਵੇਕ ਸੋਨੀ ਦਾ ਕਹਿਣਾ ਹੈ ਇਲਾਕੇ 'ਚ ਹਾਈ ਅਲਰਟ ਕਰ ਜਾਰੀ ਦਿੱਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ 2 ਵਜੇ ਹੋਵੇਗੀ ਕਠੂਆ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 16 ਅਪ੍ਰੈਲ - ਕਠੂਆ ਵਿਖੇ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੋਈ ਹੱਤਿਆ ਦੇ ਮਾਮਲੇ ਵਿਚ ਬੱਚੀ ਦੇ ਪਿਤਾ ਨੇ ਸੁਪਰੀਮ ਕੋਰਟ ਪਾਸੋਂ ਸੁਰੱਖਿਆ ਅਤੇ ਕੇਸ ਨੂੰ ਜੰਮੂ-ਕਸ਼ਮੀਰ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ 'ਚ ਇਸ ਤੇ ਸੁਣਵਾਈ 2 ਵਜੇ ...

ਪੂਰੀ ਖ਼ਬਰ »

ਸਕੂਲ ਵੈਨ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ

ਸੰਗਰੂਰ, 16 ਅਪ੍ਰੈਲ - ਸੰਗਰੂਰ ਦੇ ਭਵਾਨੀਗੜ੍ਹ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਨਿੱਜੀ ਸਕੂਲ ਦੀ ਵੈਨ ਵੱਖ ਵੱਖ ਪਿੰਡਾਂ ਦੇ ਬੱਚਿਆ ਨੂੰ ਲੈ ਕੇ ਆ ਰਹੀ ਸੀ ਕਿ ਲਿੰਕ ਰੋਡ 'ਤੇ ਵੈਨ ਦਾ ਡਰਾਈਵਰ ...

ਪੂਰੀ ਖ਼ਬਰ »

ਸਵਾਤੀ ਮਲਵਾਲ ਦੀ ਭੁੱਖ ਹੜਤਾਲ ਜਾਰੀ

ਨਵੀਂ ਦਿੱਲੀ, 16 ਅਪ੍ਰੈਲ - ਜਬਰ ਜਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਵੱਲੋਂ ਰਾਜਘਾਟ ਨੇੜੇ 13 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਜਾਰੀ ਹੈ। ਇਸ ਦੌਰਾਨ ਡਾਕਟਰਾਂ ਵੱਲੋਂ ਸਵਾਤੀ ...

ਪੂਰੀ ਖ਼ਬਰ »

ਮੱਕਾ ਮਸਜਿਦ ਧਮਾਕਾ ਮਾਮਲਾ : ਅਸੀਮਾਨਮਦ ਸਮੇਤ ਸਾਰੇ ਦੋਸ਼ੀ ਬਰੀ

ਹੈਦਰਾਬਾਦ, 16 ਅਪ੍ਰੈਲ - ਮੱਕਾ ਮਸਜਿਦ ਧਮਾਕਾ ਮਾਮਲੇ ਵਿਚ ਹੈਦਰਾਬਾਦ ਦੀ ਅਦਾਲਤ ਨੇ ਅਸੀਮਾਨੰਦ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ...

ਪੂਰੀ ਖ਼ਬਰ »

ਨਾਰਕੋਟ ਟੈਸਟ ਤੋਂ ਬਾਅਦ ਸਭ ਕੁੱਝ ਸਾਫ਼ ਹੋ ਜਾਵੇਗਾ - ਕਠੂਆ ਮਾਮਲੇ ਦਾ ਦੋਸ਼ੀ

ਜੰਮੂ, 16 ਅਪ੍ਰੈਲ - ਕਠੂਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਇੱਕ ਦੋਸ਼ੀ ਦਾ ਕਹਿਣਾ ਹੈ ਕਿ ਨਾਰਕੋ ਟੈਸਟ ਤੋਂ ਬਾਅਦ ਸਭ ਕੁੱਝ ਸਾਫ਼ ਹੋ ਜਾਵੇਗਾ। ਓਧਰ ਮਾਮਲੇ ਦੇ ਇੱਕ ਹੋਰ ਦੋਸ਼ੀ ਸਾਂਜੀ ਰਾਮ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿਚ ਸਾਜ਼ਿਸ਼ ਦਾ ਸ਼ੱਕ ਜ਼ਾਹਿਰ ਕਰਦਿਆ ਪੂਰੇ ...

ਪੂਰੀ ਖ਼ਬਰ »

ਓਵੈਸੀ ਵੱਲੋਂ ਕਰਨਾਟਕ ਚੋਣਾਂ 'ਚ ਜੇ.ਡੀ.ਐੱਸ ਨੂੰ ਸਮਰਥਨ ਦਾ ਐਲਾਨ

ਨਵੀਂ ਦਿੱਲੀ, 16 ਅਪ੍ਰੈਲ - ਆਲ ਇੰਡੀਆ ਮਜਲਸ-ਏ-ਇਤਿਹਾਦ-ਉਲ ਪ੍ਰਮੁੱਖ ਅਸਰੁੱਦੀਨ ਓਵੈਸੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਕਰਨਾਟਕ ਚੋਣਾਂ ਨਹੀ ਲੜੇਗੀ ਤੇ ਇਨ੍ਹਾਂ ਚੋਣਾਂ 'ਚ ਜੇ.ਡੀ.ਐੱਸ ਨੂੰ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਦੋਵੇਂ ਪੂਰੀ ...

ਪੂਰੀ ਖ਼ਬਰ »

ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਪ੍ਰਦਰਸ਼ਨ

ਬੈਂਗਲੁਰੂ, 16 ਅਪ੍ਰੈਲ - ਕਰਨਾਟਕ ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਤਹਿਤ ਕਾਂਗਰਸੀ ਵਰਕਰਾਂ ਨੇ ਮੈਂਗਲੁਰੂ ਵਿਖੇ ਕਾਂਗਰਸ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ...

ਪੂਰੀ ਖ਼ਬਰ »

ਭੁੱਖ ਹੜਤਾਲ ਤੇ ਬੈਠੇ ਖਰੜ ਵਿਕਾਸ ਗਰੁੱਪ ਦੇ ਪ੍ਰਧਾਨ

ਖਰੜ, 16 ਅਪ੍ਰੈਲ ( ਗੁਰਮੁੱਖ ਸਿੰਘ ਮਾਨ )- ਨਗਰ ਕੌਂਸਲ ਖਰੜ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਕੰਮ ਨਾ ਹੋਣ ਦੇ ਰੋਸ ਵਜੋਂ ਖਰੜ ਵਿਕਾਸ ਗਰੁੱਪ ਦੇ ਪ੍ਰਧਾਨ ਸੁਧੀਰ ਗੁਲੇਰੀਆ ਅਪਣੇ ਸਾਥੀਆਂ ਸਮੇਤ ਕੌਂਸਲ ਦਫਤਰ ਅੱਗੇ ਭੁੱਖ ਹੜਤਾਲ ਤੇ ਬੈਠੇ ...

ਪੂਰੀ ਖ਼ਬਰ »

ਨਗਰ ਨਿਗਮ ਚੰਡੀਗੜ੍ਹ ਨੇ ਪਾਰਕਿੰਗ ਦੇ ਵਧਾਏ ਰੇਟ ਲਏ ਵਾਪਸ

ਚੰਡੀਗੜ੍ਹ, 16 ਅਪ੍ਰੈਲ (ਆਰ.ਐੱਸ ਲਿਬਰੇਟ) - ਚੰਡੀਗੜ੍ਹ ਨਗਰ ਨਿਗਮ ਨੇ ਪਾਰਕਿੰਗ ਦੇ ਵਧਾਏ ਗਏ ਰੇਟ ਵਾਪਸ ਲੈ ਲਏ ਹਨ। ਇਸ ਸਬੰਧੀ ਨਗਰ ਨਿਗਮ ਦੇ ਮੇਅਰ ਨੇ ਦੱਸਿਆ ਕਿ ਇਹ ਫੈਸਲਾ ਹਾਊਸ ਦੀ ਮੀਟਿੰਗ ਦੌਰਾਨ ਲਿਆ ਗਿਆ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵੱਲੋਂ ਈ.ਐੱਮ.ਸੀ.ਡੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ

ਨਵੀਂ ਦਿੱਲੀ, 16 ਅਪ੍ਰੈਲ - ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਚੌਥੇ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਈ.ਐੱਮ.ਸੀ.ਡੀ ਅਤੇ ਐਨ.ਡੀ.ਐੱਮ.ਸੀ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਕਠੂਆ ਮਾਮਲਾ : ਸੁਪਰੀਮ ਕੋਰਟ ਵੱਲੋਂ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 16 ਅਪ੍ਰੈਲ - ਕਠੂਆ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਸੁਣਵਾਈ ਕਰਦਿਆ ਸੁਪਰੀਮ ਕੋਰਟ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਦਲੀਲ 'ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਅਤੇ ...

ਪੂਰੀ ਖ਼ਬਰ »

ਓਨਾਓ ਸਮੂਹਿਕ ਜਬਰ ਜਨਾਹ ਪੀੜਤ ਨੇ ਸੀ.ਬੀ.ਆਈ ਅਦਾਲਤ ਕੋਲ ਬਿਆਨ ਕਰਵਾਏ ਦਰਜ

ਲਖਨਊ, 16 ਅਪ੍ਰੈਲ - ਓਨਾਓ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤ ਔਰਤ ਨੇ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਕੋਲ ਆਪਣੇ ਬਿਆਨ ਕਲਮਬੱਧ ਕਰਵਾਏ ...

ਪੂਰੀ ਖ਼ਬਰ »

ਕਰਨਾਟਕ ਚੋਣਾਂ : ਭਾਜਪਾ ਵੱਲੋਂ 82 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ, 16 ਅਪ੍ਰੈਲ - ਕਰਨਾਟਕ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ 82 ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ ਕਰ ਦਿੱਤੀ ...

ਪੂਰੀ ਖ਼ਬਰ »

4 ਲੱਖ ਦੀ ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫ਼ਤਾਰ

ਲਖਨਊ, 16 ਅਪ੍ਰੈਲ - ਮੇਰਠ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 270 ਪੇਟੀਆਂ ਬਰਾਮਦ ਕਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਸ਼ਰਾਬ ਦੀ ਕੀਮਤ 4 ਲੱਖ ਰੁਪਏ ਬਣਦੀ ਹੈ। ...

ਪੂਰੀ ਖ਼ਬਰ »

ਅਮੇਠੀ 'ਚ ਕਿਸਾਨਾਂ ਨੂੰ ਮਿਲੇ ਰਾਹੁਲ

ਅਮੇਠੀ, 16 ਅਪ੍ਰੈਲ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਵਿਖੇ ਕਿਸਾਨਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ਵਿਚ ਵਾਪਸ ਆਉਣ 'ਤੇ ਅਮੇਠੀ ਵਿਕਾਸ ਦੀ ਰਾਹ 'ਤੇ ਦੌੜੇਗਾ। ਕਾਂਗਰਸ ਪ੍ਰਧਾਨ ਅਮੇਠੀ ...

ਪੂਰੀ ਖ਼ਬਰ »

ਸ਼ੋਪੀਆ 'ਚ ਅੱਤਵਾਦੀਆਂ ਨੇ ਪੁਲਿਸ ਦੇ ਜਵਾਨ 'ਤੇ ਕੀਤੀ ਗੋਲੀਬਾਰੀ

ਸ੍ਰੀਨਗਰ, 16 ਅਪ੍ਰੈਲ - ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਪੁਲਿਸ ਦੇ ਜਵਾਨ 'ਤੇ ਗੋਲੀਬਾਰੀ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਬਾਅਦ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀ ਜਵਾਨ ਨੈਸ਼ਨਲ ਕਾਨਫ਼ਰੰਸ ਦੇ ਆਗੂ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ...

ਪੂਰੀ ਖ਼ਬਰ »

ਪਿੰਡ ਗੱਜੂ ਮਾਜਰਾ 'ਚ 35 ਏਕੜ ਕਣਕ ਦੀ ਫ਼ਸਲ ਅੱਗ ਨਾਲ ਤਬਾਹ

ਪਟਿਆਲਾ,16 ਅਪ੍ਰੈਲ [ਗੁਰਪ੍ਰੀਤ ਸਿੰਘ ਚੱਠਾ]- ਪਿੰਡ ਗੱਜੂ ਮਾਜਰਾ ਵਿਖੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ 35 ਏਕੜ ਦੇ ਕਰੀਬ ਸੜ ਕੇ ਰੱਖ ਹੋ ਗਏ। ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਉਠੇ ਚਿੰਗਾਰੇ ਹਨ ...

ਪੂਰੀ ਖ਼ਬਰ »

ਮਾਮੇ ਨੇ ਭਾਣਜੇ ਨੂੰ ਮਾਰੀਆਂ ਗੋਲੀਆਂ ,ਹਾਲਤ ਗੰਭੀਰ

ਹੁਸ਼ਿਆਰਪੁਰ ,16 ਅਪ੍ਰੈਲ [ਬਲਜਿੰਦਰ ਪਾਲ ਸਿੰਘ ]- ਸਥਾਨਕ ਦਾਣਾ ਮੰਡੀ 'ਚ ਮਾਮੂਲੀ ਤਕਰਾਰ ਦੇ ਬਾਅਦ ਮਾਮੇ ਨੇ ਭਾਣਜੇ 'ਤੇ ਗੋਲੀਆਂ ਚਲਾ ਦਿਤੀਆ , ਜਿਸ ਕਾਰਨ ਭਾਣਜਾ ਸੁਖਵਿੰਦਰ ਜ਼ਖ਼ਮੀ ਹੋ ਗਿਆ। ਹਾਲਤ ਗੰਭੀਰ ਦੇ ਚੱਲਦਿਆਂ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ ਹੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਰਹੱਦ ਨੇੜਿਉਂ ਘੁੰਮਦਾ ਸ਼ੱਕੀ ਵਿਅਕਤੀ ਕਾਬੂ

ਬੱਚੀ ਵਿੰਡ ,16 ਅਪ੍ਰੈਲ [ਬਲਦੇਵ ਸਿੰਘ ਕੰਬੋ]- ਪਿੰਡ ਕੱਕੜ ਵਿਖੇ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਕੰਡਿਆਲੀ ਤਾਰ ਦੇ ਕੋਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁੱਛਗਿੱਛ ਸਮੇਂ ਪਤਾ ਲੱਗਾ ਕਿ ਇਹ ਵਿਅਕਤੀ ਬਠਿੰਡਾ ਦੇ ਪਿੰਡ ਬਾਜੂਵਾਲਾ ਦਾ ਰਹਿਣ ਵਾਲਾ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX