ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  1 minute ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਅੱਜ ਆਗਾਮੀ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ।ਸਰਕਾਰ ਵੱਲੋਂ ਇਸ ਬਾਰੇ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  8 minutes ago
ਲੁਧਿਆਣਾ, 19 ਦਸੰਬਰ (ਰੁਪੇਸ਼)- ਰਾਫੇਲ ਮੁੱਦੇ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕਾਂਗਰਸ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਪਾਰਟੀ ਨੂੰ ਇਕ ਝੂਠੀ ਪਾਰਟੀ ਕਰਾਰ ਦੇ ਹੋਏ ਭਾਜਪਾ ਵਰਕਰਾਂ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  11 minutes ago
ਨਵੀਂ ਦਿੱਲੀ, 19 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਨੂੰ ਦਿੱਲੀ ਦੀ ਅਦਾਲਤ ਨੇ 28 ਦਸੰਬਰ ਤੱਕ ਦੇ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ....
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  23 minutes ago
ਢਿਲਵਾਂ, 19 ਦਸੰਬਰ (ਸੁਖੀਜਾ, ਪਲਵਿੰਦਰ ਪ੍ਰਵੀਨ)- ਵੀ.ਡੀ.ਪੀ.ਓ. ਦਫ਼ਤਰ ਢਿਲਵਾਂ 'ਚ ਵਿਜੀਲੈਂਸ ਵਿਭਾਗ ਵੱਲੋਂ ਜੇ.ਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਜੇ.ਈ. ਦੀ ਪਹਿਚਾਣ ਮੋਹਨ ਲਾਲ ਵਜੋਂ ਹੋਈ ਹੈ। ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ....
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  about 1 hour ago
ਜਲੰਧਰ, 19 ਦਸੰਬਰ - ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਮੰਨਣ ਵਾਲੇ ਸਮੂਹ ਲੋਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵਲੋਂ ਭਾਰਤ ਵਿਚ ਅਜਿਹੀਆਂ ਟੁਆਇਲਟ ਸੀਟਾਂ ਵੇਚਣ...
ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ, ਦੋ ਅਧਿਆਪਕ ਜ਼ਖਮੀ
. . .  33 minutes ago
ਕੋਲਕਾਤਾ, 19 ਦਸੰਬਰ- ਪੱਛਮੀ ਬੰਗਾਲ ਦੇ ਕੂਚ ਬਿਹਾਰ 'ਚ ਸਥਿਤ ਇਕ ਪ੍ਰਾਈਵੇਟ ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਬਾਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਘਟਨਾ 'ਚ ਦੋ ਅਧਿਆਪਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ.....
ਬਠਿੰਡਾ-ਕੋਟਕਪੂਰਾ ਰੋਡ 'ਤੇ ਲੋਕਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਜੈਤੋ, 19 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਢੈਪਈ ਦੇ ਲੋਕਾਂ ਨੇ ਬਠਿੰਡਾ-ਕੋਟਕਪੂਰਾ ਰੋਡ 'ਤੇ ਸਥਿਤ ਦਾਣਾ ਮੰਡੀ ਦੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ.....
ਰਾਫੇਲ ਡੀਲ 'ਚ ਹੋਣ ਜਾ ਰਿਹੈ ਮਹਾਂ ਘੋਟਾਲਾ- ਨਰੇਸ਼ ਯਾਦਵ
. . .  about 1 hour ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੇ ਅੱਜ ਸੰਗਰੂਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਰਾਫੇਲ ਡੀਲ ਕੀਤੀ ਗਈ ਹੈ ਇਸ 'ਚ ਲਗਭਗ.....
ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਕੀਤਾ ਮੁਲਤਵੀ
. . .  about 1 hour ago
ਮੁੰਬਈ, 19 ਦਸੰਬਰ- ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਰਾਜ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਤਾਰੀਖ਼ ਤੱਕ ਕੋਈ ਵੀ ਨਿਯੁਕਤੀ ਨਹੀਂ ਕੀਤੀ ਜਾਵੇਗੀ,,,,,
ਸ੍ਰੀ ਮੁਕਤਸਰ ਸਾਹਿਬ: ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਚਾਹਵਾਨ ਉਮੀਦਵਾਰਾਂ ਦੇ ਲੱਗੇ ਮੇਲੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੂਬੇ 'ਚ ਪੰਚਾਇਤ ਚੋਣਾਂ 'ਚ ਸਰਪੰਚ ਤੇ ਪੰਚ ਦੇ ਚਾਹਵਾਨ ਉਮੀਦਵਾਰ ਆਪਣੇ ਕਾਗ਼ਜ਼ ਦਾਖਲ ਕਰਨ ਲਈ ਕਤਾਰਾਂ 'ਚ ਲੱਗੇ ਹੋਏ ਹਨ। ਅੱਜ ਸਵੇਰ ਤੋਂ ਹੀ ਰਿਟਰਨਿੰਗ ਅਫ਼ਸਰਾਂ ਕੋਲ ਚਾਹਵਾਨ ਉਮੀਦਵਾਰਾਂ ਦੇ......
ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  about 2 hours ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  about 2 hours ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  about 3 hours ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  about 2 hours ago
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  1 minute ago
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 4 hours ago
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 4 hours ago
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 4 hours ago
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  1 minute ago
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 4 hours ago
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 5 hours ago
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 5 hours ago
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 5 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 5 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 6 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 7 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਦਿੱਲੀ

ਸ਼ਹਿਰ ਦੀ ਮਯੂਰ ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ

ਜਗਾਧਰੀ, 15 ਅਪ੍ਰੈਲ (ਜਗਜੀਤ ਸਿੰਘ)-ਉਦਯੋਗਿਕ ਖੇਤਰ ਦੀ ਮਯੂਰ ਪੇਂਟ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ | ਵੇਖਦੇ ਹੀ ਵੇਖਦੇ ਅੱਗ ਨੇ ਭਿਅੰਕਰ ਰੂਪ ਧਾਰਣ ਕਰ ਲਿਆ | ਅੱਗ ਦੀ ਇਸ ਘਟਨਾ ਤੋਂ ਬਾਅਦ ਖੇਤਰ 'ਚ ਦਹਿਸ਼ਤ ਫੈਲ ਗਈ | ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿ੍ਗੇਡ ਦੀਆਂ 12 ਗੱਡੀਆਂ ਤੇ ਦਰਜਨਾਂ ਕਰਮੀ ਮੌਕੇ 'ਤੇ ਪੁੱਜੇ ਤੇ ਅੱਗ 'ਤੇ ਕਾਬੂ ਪਾਉਣ ਦੀ ਮੁਹਿੰਮ ਸ਼ੁਰੂ ਕੀਤੀ | ਏਨਾ ਹੀ ਨਹੀਂ, ਪੇਪਰ ਮਿੱਲ ਤੋਂ ਵੀ ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਦੀਆਂ 3 ਗੱਡੀਆ ਮੰਗਵਾਈਆਂ ਗਈਆਂ | ਅੱਗ ਨਾਲ ਫੈਕਟਰੀ 'ਚ ਖੜਾ ਕੈਮੀਕਲ ਦਾ ਕੈਂਟਰ, ਸਕੂਟਰ, ਮੋਟਰ ਸਾਈਕਲ, ਜਨਰੇਟਰ, ਗੇਟ, ਸ਼ੈੱਡ, ਦਫ਼ਤਰ ਦਾ ਫ਼ਰਨੀਚਰ ਤੇ ਫੈਕਟਰੀ ਦੀ ਛੱਤ ਬੁਰੀ ਤਰ੍ਹਾਂ ਨੁਕਸਾਨੀ ਗਈ | ਫੈਕਟਰੀ ਅੰਦਰ ਪਲਾਸਟਿਕ ਦੇ ਕਈ ਡਰੱਮ ਕੈਮੀਕਲ ਨਾਲ ਭਰੇ ਹੋਏ ਸਨ | ਤਾਪਮਾਨ ਵੱਧਣ ਕਾਰਣ ਇਹ ਫੱਟ ਨਾ ਜਾਣ, ਇਸ ਲਈ ਲਗਾਤਾਰ ਪਾਣੀ ਦੀ ਬੁਛਾੜ ਕੀਤੀ ਜਾਂਦੀ ਰਹੀ | ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਖੇਤਰ ਨੂੰ ਵੀ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੇ ਇਸ ਖੇਤਰ ਵਲੋਂ ਆਉਣ ਵਾਲੇ ਰਸਤੇ ਬੰਦ ਕਰ ਦਿੱਤੇ | ਅੱਗ ਦਾ ਧੂਆ ਤੇ ਲਪਟਾਂ ਨਾਲ ਲੱਗਦੀ 2 ਫੈਕਟਰੀਆਂ ਤੇ ਬਲੂਮਬਰਗ ਸਕੂਲ ਤੱਕ ਪੁੱਜ ਗਈਆਂ | ਸੰਚਾਲਕ ਵਿਪਨ ਤਲੂਜਾ ਮੁਤਾਬਿਕ ਫੈਕਟਰੀ ਵਿਚ ਥਿੱਨਰ ਤੇ ਕੱਪੜੇ ਧੋਣ ਲਈ ਕੱਚੇ ਪਟਰੋਲ ਦਾ ਇਸਤੇਮਾਲ ਕੀਤਾ ਜਾਂਦਾ ਹੇ | ਅੇਤਵਾਰ ਨੂੰ ਫੈਕਟਰੀ 'ਚ ਛੁੱਟੀ ਸੀ | ਉਨ੍ਹਾਂ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਦਿੱਤੀ | ਫਾਇਰ ਬਿ੍ਗੇਡ ਅਧਿਕਾਰੀ ਪ੍ਰਮੋਦ ਦੁੱਗਲ ਮੁਤਾਬਿਕ ਸ਼ਾਇਦ ਹੀ ਕੋਈ ਕੋਨਾ ਬਚਿਆ ਹੋਵੇਗਾ, ਜਿੱਥੇ ਅੱਗ ਨੇ ਆਪਣਾ ਅਸਰ ਨਾ ਵਿਖਾਇਆ ਹੋਵੇ | ਸ਼ੁਰੂਆਤੀ ਜਾਂਚ 'ਚ ਅੱਗ ਦਾ ਕਾਰਨ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ | ਹਾਲਾਂਕਿ ਅੱਗ ਦੇ ਕਾਰਣਾਂ ਦੀ ਜਾਂਚ ਜਾਰੀ ਹੈ | ਉੱਧਰ, ਭਿਆਨਕ ਅੱਗ ਨੂੰ ਵੇਖਦੇ ਹੋਏ ਪੇਪਰ ਮਿੱਲ ਦੇ ਸਿਕਿਓਰਿਟੀ ਮੈਨੇਜਰ ਸੰਜੇ ਨਾਗਰ, ਸਿਕਿਓਰਿਟੀ ਅਧਿਕਾਰੀ ਦੇਵੇਂਦਰ, ਮੁਕੇਸ਼ ਵੀ ਪੇਪਰ ਮਿੱਲ ਦੀ 3 ਗੱਡੀਆਂ ਅਤੇ ਤਕਰੀਬਨ ਇਕ ਦਰਜਨ ਸਟਾਫ਼ ਦੇ ਨਾਲ ਮੌਕੇ 'ਤੇ ਪੁੱਜੇ | ਫਾਇਰ ਬਿ੍ਗੇਡ ਤੇ ਫੈਕਟਰੀ ਸੰਚਾਲਕ ਮੁਤਾਬਿਕ ਲੱਖਾਂ ਦਾ ਨੁਕਸਾਨ ਹੈ | ਖ਼ਬਰ ਲਿਖੇ ਜਾਣ ਤੱਕ ਨੁਕਸਾਨ ਦਾ ਅੰਦਾਜਾ ਲਗਾਇਆ ਜਾ ਰਿਹਾ ਸੀ | ਮੌਕੇ 'ਤੇ ਪੁੱਜੇ ਡੀ.ਐਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਅੱਗ ਦੀ ਸੂਚਨਾ ਕੰਟਰੋਲ ਰੂਮ ਤੋਂ ਮਿਲੀ ਸੀ | ਉਨ੍ਹਾਂ ਮੁਤਾਬਿਕ ਅੱਗ ਦੀਆਂ ਲਪਟਾਂ ਨੂੰ ਵੇਖਦੇ ਹੋਏ ਰਸਤੇ 'ਚ ਬਦਲਾਓ ਕੀਤਾ ਗਿਆ, ਤਾਂ ਜੋ ਫਾਇਰ ਬਿ੍ਗੇਡ ਵਿਭਾਗ ਦੀਆਂ ਗੱਡੀਆਂ ਨੂੰ ਰਸਤਾ ਦਿੱਤਾ ਜਾ ਸਕੇ | ਜ਼ਿਲ੍ਹਾ ਫਾਇਰ ਬਿ੍ਗੇਡ ਅਧਿਕਾਰੀ ਪ੍ਰਮੋਦ ਦੁੱਗਲ ਮੁਤਾਬਿਕ ਅੱਗ ਦੀ ਸੂਚਨਾ ਉਨ੍ਹਾਂ ਨੂੰ ਦੁਪਹਿਰ ਨੂੰ ਮਿਲੀ ਸੀ ਤੇ ਤਕਰੀਬਨ 6 ਵਜੇ 15 ਗੱਡੀਆਂ ਦੀ ਮਦਦ ਨਾਲ ਅੱਗ ਨੂੰ ਕਾਬੂ ਕੀਤਾ ਜਾ ਸਕਿਆ

ਗ੍ਰੰਥ ਅਕਾਦਮੀ ਦੇ ਚੈਅਰਮੈਨ ਵਲੋਂ ਦਾਣਾ ਮੰਡੀ ਦਾ ਅਚਨਚੇਤ ਨਿਰੀਖ਼ਣ

ਨੀਲੋਖੇੜੀ, 15 ਅਪ੍ਰੈਲ (ਆਹੂਜਾ)-ਹਰਿਆਣਾ ਸਰਕਾਰ 'ਚ ਗ੍ਰੰਥ ਅਕਾਦਮੀ ਦੇ ਚੇਅਰਮੈਨ ਤੇ ਪ੍ਰੋਫੈਸਰ ਵਰਿੰਦਰ ਚੌਹਾਨ ਨੇ ਕਿਹਾ ਕਿ ਕਿਤਾਬਾਂ ਦੇ ਨਾਂਅ 'ਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਘਪਲੇਬਾਜ਼ੀ ਨੂੰ ਛੇਤੀ ਹੀ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਤੇ ...

ਪੂਰੀ ਖ਼ਬਰ »

ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਭਵਨ ਨਿਰਮਾਣ ਮਜ਼ਦੂਰ ਸੰਘ (ਇੰਟਕ) ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ ਨੇ ਕੀਤੀ | ਇਸ ਦੌਰਾਨ ਭਵਨ ਨਿਰਮਾਣ ਮਜ਼ਦੂਰ ਸੰਘ ਦੇ ਸੂਬਾਈ ਪ੍ਰਧਾਨ ਧਰਮਵੀਰ ਸਿੰਘ ਲੌਹਾਰ ਮੁੱਖ ...

ਪੂਰੀ ਖ਼ਬਰ »

ਸ਼ਹਿਰ ਦੇ ਡਾ. ਆਜ਼ਾਦ ਕੌਸ਼ਿਕ ਨੂੰ ਮਿਲਿਆ ਇੰਗਲੈਂਡ 'ਚ ਭਾਰਤ ਗੌਰਵ ਪੁਰਸਕਾਰ

ਥਾਨੇਸਰ/ਫਰੀਦਾਬਾਦ, 15 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ ਦੇ ਮੂਲ ਵਾਸੀ ਪ੍ਰਸਿੱਧ ਸਿੱਖਿਆਵਿਦ ਡਾ. ਆਜ਼ਾਦ ਕੌਸ਼ਿਕ ਨੂੰ ਇੰਗਲੈਂਡ ਦੇ ਹਾਊਸ ਆਫ਼ ਕਾਮਨ ਬਿ੍ਟਿਸ਼ ਪਾਰਲੀਆਮੈਂਟ ਲੰਡਨ 'ਚ ਸੰਸਕ੍ਰਿਤੀ ਯੁਵਾ ਸੰਸਕਾ ਵਲੋਂ ਹੋਏ ਪ੍ਰੋਗਰਾਮ 'ਚ ਭਾਰਤ ਗੌਰਵ ਪੁਰਸਕਾਰ ...

ਪੂਰੀ ਖ਼ਬਰ »

ਕਾਮਨਵੈਲਥ ਖੇਡਾਂ 'ਚ ਗੋਲਡ ਮੈਡਲ ਜੇਤੂ ਦਾ ਕਰਨਾਲ ਪੁੱਜਣ 'ਤੇ ਕੀਤਾ ਸਵਾਗਤ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਆਸਟ੍ਰੇਲੀਆ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਦੌਰਾਨ ਸ਼ੂਟਿੰਗ 'ਚ ਗੋਲਡ ਮੈਡਲ ਜੇਤੂ ਕਰਨਾਲ ਵਾਸੀ ਖਿਡਾਰੀ ਅਨੀਸ਼ ਦਾ ਕਰਨਾਲ ਪੁਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਹਰਿਆਣਾ ਸ਼ੁਗਰਫੈੱਡ ਚੇਅਰਮੈਨ ਚੰਦਰ ਪ੍ਰਕਾਸ਼ ...

ਪੂਰੀ ਖ਼ਬਰ »

ਘੱਗਰ ਨਦੀ ਵਿਚ ਆ ਰਹੇ ਗੰਦੇ ਪਾਣੀ ਦੇ ਨਿਪਟਾਰੇ ਲਈ ਮੰਤਰੀ ਨੂੰ ਪੱਤਰ

ਰਤੀਆ, 15 ਅਪ੍ਰੈਲ (ਬੇਅੰਤ ਮੰਡੇਰ)-ਸਰਬ ਸਮਾਜ ਸਭਾ ਵਲੋਂ ਘੱਗਰ ਵਿਚ ਆ ਰਹੇ ਗੰਦੇ ਪਾਣੀ ਨੂੰ ਰੋਕਣ ਤੇ ਪੁਲ ਕੋਲ ਲੱਗੀ ਡਾਫ ਨੂੰ ਦੂਰ ਕਰਨ ਲਈ ਹਰਿਆਣਾ ਸਰਕਾਰ ਦੇ ਰਾਜ ਮੰਤਰੀ ਕਿ੍ਸ਼ਨ ਬੇਦੀ ਨੂੰ ਸਭਾ ਦੇ ਅਹੁਦੇਦਾਰਾਂ ਨੇ ਮਿਲਕੇ ਮੰਗ ਪੱਤਰ ਦਿੱਤਾ | ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਮਿਲਣਗੇ ਮੁਫ਼ਤ ਗੈਸ ਕੁਨੈਕਸ਼ਨ 20 ਨੂੰ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦੇਣ ਲਈ ਸ਼ੁਰੂ ਕੀਤੀ ਸਰਕਾਰੀ ਯੋਜਨਾ ਦਾ ਲਾਭ ਦੇਣ ਲਈ ਭਾਰਗਵ ਭਾਰਤ ਗੈਸ ਏਜੰਸੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ | ਏਜੰਸੀ ਦੇ ਸੰਚਾਲਕ ਲਲਿਤ ਭਾਰਗਵ ਨੇ ...

ਪੂਰੀ ਖ਼ਬਰ »

ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ਼ ਠੱਗਣ ਦੇ ਮਾਮਲੇ 'ਚ 2 ਕਾਬੂ, 1.80 ਲੱਖ ਬਰਾਮਦ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ ਦੋ ਨੇ ਕਸ਼ਬਾ ਪਿਹੋਵਾ ਦੇ ਦੁਕਾਨਦਾਰ ਤੋਂ ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਤੋਂ ਇਕ ਲੱਖ 80 ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗੜਾ ਦਾ ਅਪਮਾਨ ਸਹਿਣ ਨਹੀਂ ਹੋਵੇਗਾ-ਅਰੋੜਾ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਸਥਿਤ ਸੈਕਟਰ-12 ਪਟਰੋਲ ਪੰਪ ਦੇ ਸਾਹਮਣੇ ਸਥਾਪਤ ਕੀਤੇ ਗਏ ਸ਼ਹੀਦ ਮਦਲ ਲਾਲ ਢੀਂਗੜਾ ਦੇ ਬੁੱਤ ਦੇ ਸਾਹਮਣੇ ਨਗਰ ਨਿਗਮ ਵਲੋਂ ਬਣਾਏ ਜਾ ਰਹੇ ਘੜਾ ਮਧਾਨੀ ਚੌਕ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਪ੍ਰਤਿਮਾ ...

ਪੂਰੀ ਖ਼ਬਰ »

ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ 'ਚ ਹੋਇਆ ਮਹਾਨ ਗੁਰਮਤਿ ਸਮਾਗਮ

ਕਰਨਾਲ/ਅਸੰਧ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਕੇ ਮਨੁੱਖ ਗੁਰੂ ਸਾਹਿਬਾਨ ਪ੍ਰਤੀ ਸੱਚੀ ਸ਼ਰਧਾ ਪੇਸ਼ ...

ਪੂਰੀ ਖ਼ਬਰ »

ਕਰਨਾਲ ਦੀ ਹਵਾਈ ਪੱਟੀ ਦਾ ਹੋਵੇਗਾ ਨਵੀਨੀਕਰਨ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੀ ਨੇਵਲ ਵਿਖੇ ਹਵਾਈ ਪੱਟੀ ਦਾ ਛੇਤੀ ਹੀ ਨਵੀਂਕਰਨ ਕੀਤਾ ਜਾਵੇਗਾ | ਹਰਿਆਣਾ ਦੇ ਹਵਾਬਾਜੀ ਵਿਭਾਗ ਦੇ ਵਧੀਕ ਮੱੁਖ ਸਕੱਤਰ ਦਵਿੰਦਰ ਸਿੰਘ ਨੇ ਹਵਾਈ ਪੱਟੀ ਦਾ ਨਿਰੀਖਣ ਕੀਤਾ | ਜ਼ਿਕਰਯੋਗ ਹੈ ਕਿ 1996 ਵਿਚ ਬਣੀ ਹਵਾਈ ...

ਪੂਰੀ ਖ਼ਬਰ »

ਖਾਲਸਾ ਸਾਜਨਾ ਤੇ ਵਿਸਾਖੀ ਦਿਹਾੜਾ ਗੁਰਦੁਆਰਾ ਮੇਨ ਚੌਕ ਚੀਕਾ ਵਿਖੇ ਤਿਉਹਾਰ ਸ਼ਰਧਾ ਨਾਲ ਮਨਾਇਆ

ਗੂਹਲਾ ਚੀਕਾ, 15 ਅਪ੍ਰੈਲ (ਓ.ਪੀ. ਸੈਣੀ)-ਇਥੇ ਹਰ ਸਾਲ ਵਾਂਗ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਖਾਲਸਾ ਸਾਜਨਾ ਦਿਹਾੜਾ ਅਤੇ ਵਿਸਾਖੀ ਦਿਹਾੜਾ ਵੱਡੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਬੀ.ਸੀ.ਆਈ. ਵਲੋਂ ਜੰਮੂ ਤੇ ਕਠੂਆ ਬਾਰ ਐਸੋ. ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਬਾਰ ਕੌਾਸਲ ਆਫ ਇੰਡੀਆ ਨੇ ਜੰਮੂ ਤੇ ਕਠੂਆ ਬਾਰ ਐਸੋਸੀਏਸ਼ਨ ਨੂੰ ਆਪਣੀ ਹੜਤਾਲ ਵਾਪਸ ਲੈਣ ਲਈ ਕਿਹਾ ਹੈ ਤੇ ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਵਕੀਲਾਂ ਨਾਲ ਜੁੜੇ ਕਥਿਤ ਬਦਸਲੂਕੀ ਦੇ ਮਾਮਲੇ 'ਚ ਹਾਈ ਕੋਰਟ ਦੇ ਸਾਬਕਾ ਚੀਫ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਨੇ ਪੰਜਾਬ ਤੇ ਸਿੰਧ 'ਚ ਨਵੇਂ ਸੂਬੇ ਬਣਾਉਣ ਲਈ ਮੀਟਿੰਗ ਬੁਲਾਈ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਤੇ ਸਿੰਧ ਸੂਬਿਆਂ ਵਿਚੋਂ ਵੱਖਰੇ ਸੂਬੇ ਬਣਾਉਣ ਦੀ ਵਧ ਰਹੀ ਮੰਗ ਦਰਮਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖ਼ਕਾਨ ਅਬਾਸੀ ਨੇ ਨਵੇਂ ਸੂਬੇ ਬਣਾਉਣ ਦੇ ਮੁੱਦੇ 'ਤੇ ਆਮਸਹਿਮਤੀ ਬਣਾਉਣ ਲਈ ਗੱਲਬਾਤ ਵਾਸਤੇ ਸਾਰੀਆਂ ...

ਪੂਰੀ ਖ਼ਬਰ »

ਜਾਂਚ ਏਜੰਸੀਆਂ ਏਨੇ ਜ਼ਿਆਦਾ ਗਵਾਹ ਕਿਉਂ ਬਣਾਉਂਦੀਆਂ ਹਨ-ਸੁਪਰੀਮ ਕੋਰਟ ਹੈਰਾਨ

ਨਵੀਂ ਦਿੱਲੀ, 15 ਅਪ੍ਰੈਲ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਜਾਂਚ ਏਜੰਸੀਆਂ ਹਮੇਸ਼ਾ ਗਿਣਤੀ ਵਿਚ ਵਿਸ਼ਵਾਸ ਕਿਉਂ ਰੱਖਦੀਆਂ ਹਨ ਅਤੇ ਅਦਾਲਤ ਸਾਹਮਣੇ ਆਪਣੇ ਦੋਸ਼ ਸਾਬਤ ਕਰਨ ਲਈ ਸੈਂਕੜੇ ਗਵਾਹ ਬਣਾਉਂਦੀਆਂ ਹਨ | ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਰਤ ਨਾਲ ਪਾਕਿਸਤਾਨ ਸਭ ਮੁੱਦੇ ਸ਼ਾਂਤੀ ਨਾਲ ਸੁਲਝਾਵੇ- ਸੰਯੁਕਤ ਰਾਸ਼ਟਰ ਅਧਿਕਾਰੀ

ਸੰਯੁਕਤ ਰਾਸ਼ਟਰ, 15 ਅਪ੍ਰੈਲ (ਏਜੰਸੀ)- ਭਾਰਤ-ਪਾਕਿ ਕੰਟਰੋਲ ਰੇਖਾ 'ਤੇ ਜਾਰੀ ਤਣਾਅ ਤੋਂ ਚਿੰਤਤ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਤਰੇਸ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਪਾਕਿਸਤਾਨ ਨੂੰ ਸਲਾਹ ਦਿੰਦਿਆਂ ਕਿਹਾ ਹੈ ਉਸ ਨੂੰ ਭਾਰਤ ਨਾਲ ਸਭ ਲੰਬਿਤ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX