ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  1 day ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਮੁਕਤਸਰ ਸਾਹਿਬ

ਅੱਗ ਲੱਗਣ ਕਾਰਨ 15 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਅਚਾਨਕ ਅੱਗ ਲੱਗਣ ਕਾਰਨ ਪਿੰਡ ਥਾਂਦੇਵਾਲਾ ਵਿਖੇ ਕਰੀਬ 15 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਥਾਂਦੇਵਾਲਾ ਦੇ ਬਰਕੰਦੀ ਰੋਡ ਨੇੜੇ ਦੋ ਕੰਬਾਈਨਾਂ ਖੇਤਾਂ ਵਿਚ ਕਣਕ ਵੱਢ ਰਹੀਆਂ ਸਨ | ਇਸ ਸਮੇਂ ਦੌਰਾਨ ਹੀ ਅਚਾਨਕ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜੋ ਥੋੜ੍ਹੇ ਸਮੇਂ ਵਿਚ ਹੀ ਦੂਰ ਤੱਕ ਫ਼ੈਲ ਗਈ ਤੇ ਕਣਕ ਦੀ ਪੱਕੀ ਫ਼ਸਲ ਨੂੰ ਲਪੇਟ ਵਿਚ ਲੈ ਲਿਆ | ਇਸ ਅੱਗ ਦਾ ਪਤਾ ਲੱਗਦਿਆਂ ਹੀ ਪਿੰਡ ਥਾਂਦੇਵਾਲਾ ਤੋਂ ਵੱਡੀ ਗਿਣਤੀ ਵਿਚ ਲੋਕ ਖੇਤਾਂ ਵਿਚ ਪਹੁੰਚ ਗਏ ਅਤੇ ਫਾਇਰ ਬਿ੍ਗੇਡ ਤੋਂ ਇਲਾਵਾ ਪੁਲਿਸ ਕਰਮਚਾਰੀ ਵੀ ਘਟਨਾ ਸਥਾਨ ਤੇ ਪਹੁੰਚੇ | ਫਾਇਰ ਬਿ੍ਗੇਡ ਕਰਮਚਾਰੀਆਂ ਤੇ ਲੋਕਾਂ ਨੇ ਬਹੁਤ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ | ਜੇਕਰ ਅੱਗ ਤੇ ਕਾਬੂ ਨਾ ਪੈਂਦਾ ਤਾਂ, ਆਸਪਾਸ ਖੜ੍ਹੀ ਹਜ਼ਾਰਾਂ ਏਕੜ ਕਣਕ ਦੀ ਪੱਕੀ ਫ਼ਸਲ ਵੀ ਲਪੇਟ ਵਿਚ ਆ ਜਾਣੀ ਸੀ | ਇਸ ਅੱਗ ਕਾਰਨ ਹਕੂਮਤ ਸਿੰਘ ਪੁੱਤਰ ਧੀਰ ਸਿੰਘ ਦੀ 3 ਏਕੜ, ਸੁਖਮੰਦਰ ਸਿੰਘ ਪੁੱਤਰ ਅਜੈਬ ਸਿੰਘ ਦੀ 7 ਏਕੜ, ਸਰਤਾਜ ਸਿੰਘ ਪੁੱਤਰ ਰਣਜੀਤ ਸਿੰਘ ਦੀ 2 ਏਕੜ ਕਣਕ ਦੀ ਪੱਕੀ ਫ਼ਸਲ ਤਬਾਹ ਹੋ ਗਈ, ਜਦਕਿ ਹਰਬੰਸ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਕਰੀਬ 3 ਏਕੜ ਕਣਕ ਦਾ ਨਾੜ ਸੜ ਗਿਆ | ਇਸ ਮੌਕੇ ਪੀੜਤ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦੀ ਮੁਆਵਜਾ ਦੇ ਕੇ ਪੂਰਤੀ ਕੀਤੀ ਜਾਵੇ |

ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਰੈਲੀ

ਮੰਡੀ ਲੱਖੇਵਾਲੀ, 15 ਅਪ੍ਰੈਲ (ਮਿਲਖ ਰਾਜ)- ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਬੰਦ ਕਰਨ, ਐੱਸ. ਸੀ./ਐੱਸ. ਟੀ. ਐਕਟ ਵਿਚ ਕੀਤੀ ਸੋਧ ਵਾਪਸ ਲੈਣ ਤੇ ਰਾਖਵੇਂਕਰਨ ਨੂੰ ਬਰਕਰਾਰ ਰੱਖਣ ਆਦਿ ਮੁੱਦਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਖੁੰਡੇ ਹਲਾਲ ਵਿਖੇ ...

ਪੂਰੀ ਖ਼ਬਰ »

ਪਿੰਡ ਫ਼ੱਤਣਵਾਲਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪਿੰਡ ਫ਼ੱਤਣਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਰਹਿਨੁਮਾਈ ਹੇਠ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਵੜਿੰਗ ਦੇ ਨਵੇਂ ਖ਼ਰੀਦ ਕੇਂਦਰ ਦਾ ਬੀਬੀ ਬਰਾੜ ਵਲੋਂ ਉਦਘਾਟਨ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)- ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਨੇ ਮਾਰਕਿਟ ਕਮੇਟੀ ਬਰੀਵਾਲਾ ਅਧੀਨ ਪੈਂਦੇ ਨਵੇਂ 52 ਕਨਾਲਾਂ ਵਿਚ ਬਣਨ ਵਾਲੇ ਵੜਿੰਗ ਦੇ ਖ਼ਰੀਦ ਕੇਂਦਰ ਦਾ ਉਦਘਾਟਨ ਕੀਤਾ | ਇਸ ਸਮੇਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਸਾਖੀ ਮੇਲੇ 'ਤੇ ਪਿੰਡ ਗੁਰੂਸਰ 'ਚ ਕਾਂਗਰਸ ਦੀਆਂ ਦੋ ਧਿਰਾਂ ਆਪਸ 'ਚ ਉਲਝੀਆਂ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਬੀਤੇ ਕੱਲ੍ਹ ਪਿੰਡ ਗੁਰੂਸਰ ਦੇ ਵਿਸਾਖੀ ਮੇਲੇ 'ਚ ਦੇਰ ਸ਼ਾਮ ਉਸ ਮੌਕੇ ਸਥਿਤੀ ਤਣਾਅਪੂਰਨ ਹੋ ਗਈ ਜਦ ਚੱਲ ਰਹੇ ਖੇਡ ਮੇਲੇ ਦੌਰਾਨ ਕਾਂਗਰਸ ਪਾਰਟੀ ਦੇ ਦੋ ਧੜਿਆਂ 'ਚ ਟਕਰਾਅ ਸ਼ੁਰੂ ਹੋ ਗਿਆ | ਜਾਣਕਾਰੀ ਅਨੁਸਾਰ ਜਦ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਸੜਕ 'ਤੇ ਡਿਗਿਆ, ਐਾਬੂਲੈਂਸ ਰਾਹੀਂ ਕਰਵਾਇਆ ਹਸਪਤਾਲ ਭਰਤੀ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਇਕ ਬਜ਼ੁਰਗ ਵਿਅਕਤੀ ਸਥਾਨਕ ਭੱਠੀ ਵਾਲਾ ਮੋੜ 'ਤੇ ਪੈਦਲ ਜਾਂਦੇ ਸਮੇਂ ਅਚਾਨਕ ਡਿੱਗ ਪਿਆ, ਮੋੜ ਦੇ ਦੁਕਾਨਦਾਰਾਂ ਅਨੁਸਾਰ ਨਾਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੰੂ ਚੁੱਕ ਕੇ ਡੀ. ਏ. ਵੀ. ਵੈਸ਼ ਸਕੂਲ ਦੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਡੋਹਕ ਵਿਖੇ 50 ਕਬੂਤਰ ਚੋਰੀ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)-ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਡੋਹਕ ਦੇ 50 ਕਬੂਤਰ ਚੋਰੀ ਹੋ ਗਏ ਹਨ | ਸੰਦੀਪ ਸਿੰਘ ਨੇ ਦੱਸਿਆ ਕਿ ਦੋ ਖੁੱਡਿਆਂ ਵਿਚ ਉਸ ਦੇ ਕਰੀਬ 50 ਕਬੂਤਰ ਸਨ ਜੋ ਰਾਤ ਸਮੇਂ ਚੋਰੀ ਹੋ ਗਏ | ਸੰਦੀਪ ਸਿੰਘ ਨੇ ਦੱਸਿਆ ਕਿ ਕਬੂਤਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ: ਰਾਜਪਾਲ ਸਿੰਘ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)- ਬੀਬੀ ਕਰਨ ਕੌਰ ਬਰਾੜ ਨੇ ਵੜਿੰਗ ਵਾਸੀਆਂ ਦੀਆਂ ਪਾਣੀ, ਸੇਮ, ਪੈਨਸ਼ਨ ਤੇ ਮਨਰੇਗਾ ਸਬੰਧੀ ਸਮੱਸਿਆਵਾਂ ਸੁਣੀਆਂ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਨੇ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਹੱਲ ਕਰਨ ਦਾ ...

ਪੂਰੀ ਖ਼ਬਰ »

ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਮੈਜਿਕ ਫ਼ਾਈਨੈਂਸ਼ਲ ਦਾ ਉਦਘਾਟਨ

ਮਲੋਟ, 15 ਅਪ੍ਰੈਲ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ.ਸੀ.ਐੱਮ. ਕਾਲੋਨੀ ਵਿਖੇ ਦਫ਼ਤਰ ਮੈਜਿਕ ਫ਼ਾਈਨੈਂਸ਼ਲ ਸਰਵਿਸਜ਼ ਦਾ ਉਦਘਾਟਨ ਵਿਸ਼ੇਸ਼ ਤੌਰ ਤੇ ਪਹੁੰਚੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਕੀਤਾ ਗਿਆ | ਇਸ ਮੌਕੇ ਐਡਵੋਕੇਟ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਧਾਰਮਿਕ ਮੇਲੇ ਸਿਆਸਤ ਮੁਕਤ ਹੋਣੇ ਚਾਹੀਦੇ ਹਨ- ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਧਾਰਮਿਕ ਮੇਲੇ ਸਿਆਸਤ ਮੁਕਤ ਹੋਣੇ ਚਾਹੀਦੇ ਹਨ, ਤਾਂ ਜੋ ਸੰਗਤਾਂ ਧਾਰਮਿਕ ਅਸਥਾਨਾਂ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਸਕਣ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ...

ਪੂਰੀ ਖ਼ਬਰ »

ਪਿੰਡ ਤਪਾਖੇੜਾ ਵਿਖੇ ਪੋਸ਼ਣ ਅਭਿਆਨ ਤਹਿਤ ਸਪੋਸਨ ਗੋਦ ਭਰਾਈ ਰਸਮ ਕੀਤੀ ਗਈ

ਲੰਬੀ, 15 ਅਪ੍ਰੈਲ (ਮੇਵਾ ਸਿੰਘ)-ਸਰਕਲ ਭਾਈਕੇਰਾ ਦੇ ਪਿੰਡ ਤੱਪਾਖੇੜਾ ਵਿਖੇ ਮੈਡਮ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰਵਾਈਜ਼ਰ ਸਵਿੰਦਰਪਾਲ ਕੌਰ ਦੀ ਅਗਵਾਈ ਵਿਚ ਪੋਸ਼ਣ ਅਭਿਆਨ ਤਹਿਤ ਖੁਸ਼ਪੀ੍ਰਤ ਕੌਰ ਪਤਨੀ ਪਿੰਦਰ ਸਿੰਘ ਦੀ ਸਪੋਸਨ ...

ਪੂਰੀ ਖ਼ਬਰ »

ਪਿੰਡ ਭੂੰਦੜ ਵਿਖੇ ਵਿਸਾਖੀ ਦਾ ਸ਼ੁੱਭ ਦਿਹਾੜਾ ਮਨਾਇਆ

ਰੁਪਾਣਾ, 15 ਅਪ੍ਰੈਲ (ਜਗਜੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੁਕਤਸਰ ਦੀ ਜੰਗ ਤੋਂ ਬਾਅਦ ਪਿੰਡਾਂ 'ਚ ਦੀ ਹੁੰਦੇ ਹੋਏ ਭੂੰਦੜ ਵਿਖੇ ਪਹੁੰਚੇ | ਬਾਬਾ ਭੂੰਦੜ ਜਿਨ੍ਹਾਂ ਦੀ ਉਮਰ 500 ਸਾਲ ਸੀ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਲੈ ਕੇ ਬਾਬਾ ਭੂੰਦੜ ਦੀ ਇਹੀ ...

ਪੂਰੀ ਖ਼ਬਰ »

ਮਈ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਲੋਟ, 15 ਅਪ੍ਰੈਲ (ਗੁਰਮੀਤ ਸਿੰਘ ਮੱਕੜ)- ਸੰਸਾਰ ਮਜ਼ਦੂਰ ਲਹਿਰ ਦੇ ਚਾਨਣ ਮੁਨਾਰੇ ਮਈ ਸ਼ਹੀਦਾਂ ਦੀ ਯਾਦ ਵਿਚ 1 ਮਈ ਨੂੰ ਮਈ ਦਿਵਸ ਤੇ ਵਿਸ਼ੇਸ਼ ਸਮਾਗਮ ਝਾਂਬ ਗੈੱਸਟ ਹਾਊਸ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਿਆਰੀਆਂ ਦੇ ਸਬੰਧ ਵਿਚ ਲਗਪਗ 7 ਪਿੰਡਾਂ ਦੇ ਉਸਾਰੀ ...

ਪੂਰੀ ਖ਼ਬਰ »

ਸੰਕਲਪ ਸੁਸਾਇਟੀ ਵਲੋਂ ਅੱਖਾਂ ਦੇ ਚਿੱਟੇ ਮੋਤੀਏ ਦੇ 74 ਆਪ੍ਰੇਸ਼ਨ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ 'ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੁਆਰਾ ਅੱਖਾਂ ਦੇ ਚਿੱਟੇ ਮੋਤੀਏ ਦੇ 74 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਗਏ | ਇਸ ਸਾਰੇ ਦੱਸਦਿਆਂ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੰਬੀ, 15 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)- ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬਾਬਾ ਜੀਵਨ ਸਿੰਘ ਮੰਚ ਪੰਜਾਬ ਦੇ ਚੇਅਰਮੈਨ ਹਰਮੇਸ਼ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਪਿੰਡ ਖੁੱਡੀਆਂ ਵਿਖੇ ਮਨਾਇਆ ਗਿਆ | ਚੇਅਰਮੈਨ ਹਰਮੇਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੰਬੀ, 15 ਅਪੈ੍ਰਲ (ਮੇਵਾ ਸਿੰਘ)- ਸਿੱਖਿਆ ਤੇ ਵਾਤਾਵਰਨ ਜਾਗਿ੍ਤੀ ਮੰਚ ਪੰਜਾਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਨ ਦੇ ਮੌਕੇ ਹਰ ਸਾਲ ਦੀ ਤਰ੍ਹਾਂ ਇਲਾਕੇ ਦੇ ਸਕੂਲਾਂ ਅੰਦਰ ਪੜ੍ਹਾਈ ਵਿਚ ...

ਪੂਰੀ ਖ਼ਬਰ »

ਦਸਮੇਸ਼ ਨਰਸਿੰਗ ਇੰਸਟੀਚਿਊਟ ਵਿਖੇ ਸਮਾਗਮ ਕਰਵਾਇਆ

ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)- ਦਸਮੇਸ਼ ਨਰਸਿੰਗ ਇੰਸਟੀਚਿਊਟ ਥੇਹੜੀ-ਜੰਡਵਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਡਾ. ਰਵੀ ਕੰਬੋਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਾ. ਰਵੀ ਕੰਬੋਜ ਨੇ ਆਪਣੇ ...

ਪੂਰੀ ਖ਼ਬਰ »

ਬਾਡੀ ਬਿਲਡਰ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਥਾਨਕ ਰੈੱਡ ਕਰਾਸ ਭਵਨ ਵਿਖੇ ਸ਼ਿਵ ਹੈਲਥ ਕਲੱਬ ਤੇ ਜਨਰਲ ਸਕੱਤਰ ਅਸ਼ੋਕ ਕੁਮਾਰ ਸ਼ੌਾਕੀ ਵਲੋਂ ਕਰਵਾਏ ਗਏ ਬਾਡੀ ਬਿਲਡਰ ਮੁਕਾਬਲੇ ਵਿਚ ਰੈੱਡ ਕਰਾਸ ਜਿੰਮ ਦੇ ਤਿੰਨ ਵਿਦਿਆਰਥੀਆਂ ਨੇ ਮੱਲ੍ਹਾ ਮਾਰੀਆਂ ...

ਪੂਰੀ ਖ਼ਬਰ »

ਮਾ. ਜਗਰੂਪ ਸਿੰਘ ਛੱਤਿਆਣਾ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਮਾਸਟਰ ਜਗਰੂਪ ਸਿੰਘ ਬਰਾੜ ਛੱਤਿਆਣਾ ਨਮਿਤ ਰੱਖੇ ਗਏ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ ਛੱਤਿਆਣਾ ਦੇ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਪਾਏ ਗਏ, ਜਿਥੇ ਵੱਖ-ਵੱਖ ਅਧਿਆਪਕ ਯੂਨੀਅਨਾਂ, ਸਿਆਸੀ ਪਾਰਟੀਆਂ, ...

ਪੂਰੀ ਖ਼ਬਰ »

ਤਿੰਨ ਰੋਜ਼ਾ ਖੇਡ ਮੇਲਾ ਸਮਾਪਤ

ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)- ਬਾਬਾ ਬਾਲਾ ਜੀ ਪ੍ਰਬੰਧਕ ਕਮੇਟੀ ਫ਼ਕਰਸਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ 13ਵਾਂ ਤਿੰਨ ਰੋਜ਼ਾ ਖੇਡ ਮੇਲਾ ਅੱਜ ਸਮਾਪਤ ਹੋ ਗਿਆ | ਖੇਡ ਮੇਲੇ ਦੇ ਅਖੀਰਲੇ ਦਿਨ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਖ਼ਸਰਾ ਤੇ ਰੁਬੇਲਾ ਬਿਮਾਰੀ ਤੋਂ ਆਪਣੇ ਭਵਿੱਖ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ | ਇਹ ਪ੍ਰਗਟਾਵਾ ਸਮਾਜ ਸੇਵਕ ਤੇ ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਸਥਾਨਕ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਆਂਗਣਵਾੜੀ ਵਰਕਰਾਂ ਨੇÊਪੋਸ਼ਣ ਦਿਵਸ ਮਨਾਇਆ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਐੱਸ.ਐੱਮ.ਓ. ਦੋਦਾ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਅੰਬੇਦਕਰ ਜੈਅੰਤੀ ਮੌਕੇ ਪਿੰਡ ਕੋਟਭਾਈ ਵਿਖੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਦਿਵਸ ਮਨਾਇਆ ਗਿਆ, ਜਿਸ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵੀ ...

ਪੂਰੀ ਖ਼ਬਰ »

ਹਰੀਕੇ ਕਲਾਂ 'ਚ ਵਜ਼ਨ ਦਿਵਸ ਮਨਾਇਆ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)- ਹਰੀਕੇ ਕਲਾਂ ਵਿਚ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਛੋਟੇ ਬੱਚਿਆਂ ਲਈ ਵਜ਼ਨ ਦਿਵਸ ਮਨਾਇਆ ਗਿਆ | ਇਸ ਸਮੇਂ ਕੁਲਵੰਤ ਕੌਰ ਤੇ ਦਰਸ਼ਨ ਸਿੰਘ ਸਾਬਕਾ ਤਹਿਸੀਲਦਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਭੋਲਾ ਯਮਲਾ ਨੂੰ ਸੋਨ ਤਗਮੇ ਨਾਲ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸੱਭਿਆਚਾਰਕ ਚੇਤਨਾ ਮੁਹਿੰਮ ਪੰਜਾਬ ਦੇ ਚੇਅਰਮੈਨ ਅਤੇ ਗੀਤ 'ਤੂੰਬੀ ਵਰਸਿਜ਼ ਰਫ਼ਲਾਂ' ਨਾਲ ਦੁਨੀਆਂ ਭਰ ਵਿਚ ਚਰਚਾ ਵਿਚ ਆਏ ਪ੍ਰਸਿੱਧ ਗਾਇਕ ਬਾਈ ਭੋਲਾ ਯਮਲਾ ਨੂੰ ਸੱਭਿਆਚਾਰ ਤੇ ਸੰਗੀਤ ਦੇ ਖੇਤਰ ਵਿਚ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਰੂਸਰ 'ਚ ਵਿਸਾਖੀ ਮੇਲਾ ਧੂਮਧਾਮ ਨਾਲ ਮਨਾਇਆ

ਗਿੱਦੜਬਾਹਾ, 15 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਖ਼ਾਲਸਾ ਸਾਜਨਾ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਵਿਸਾਖੀ ਦਾ ਮੇਲਾ ਪਿੰਡ ਗੁਰੂਸਰ 'ਚ ਧੂਮਧਾਮ ਨਾਲ ਮਨਾਇਆ ਗਿਆ | ਇਹ ਵਿਸਾਖੀ ਮੇਲਾ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦੇ ਗਰਾਊਾਡ 'ਚ ਦੋ ਦਿਨ ਲੱਗਦਾ ...

ਪੂਰੀ ਖ਼ਬਰ »

ਦਬੜਾ ਸਕੂਲ 'ਚ ਡਾ. ਅੰਬੇਡਕਰ ਜੈਅੰਤੀ ਮਨਾਈ

ਰੁਪਾਣਾ, 15 ਅਪ੍ਰੈਲ (ਜਗਜੀਤ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਦਬੜਾ ਵਿਖੇ ਬਾਬਾ ਬੁਰਜ ਸਪੋਰਟਸ ਕਲੱਬ ਦੇ ਮੈਬਰਾਂ ਵਲੋਂ ਸਰਪੰਚ ਤਰਸੇਮ ਸਿੰਘ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ | ...

ਪੂਰੀ ਖ਼ਬਰ »

ਅਨਾਜ ਮੰਡੀ ਦਾ ਫੜ੍ਹ ਪੱਕਾ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਅਨਾਜ ਮੰਡੀ ਪਿੰਡ ਲਖਮੀਰੇਆਣਾ ਦਾ ਫੜ੍ਹ ਕੱਚਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਜਿਨਸ ਕੱਚੇ ਥਾਂ ਲਾਹੁਣੀ ਪੈਂਦੀ ਹੈ | ਪਿੰਡ ਵਾਸੀ ਰਾਮ ਚੰਦ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਦੇ ਫੜ੍ਹ ਨੂੰ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦੀ ਜੈਅੰਤੀ ਮਨਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਾਲਮੀਕਿ ਚੌਾਕ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਹਾੜਾ ਸਮੂਹ ਐੱਸ.ਸੀ. ਭਾਈਚਾਰਾ ਅਤੇ ਸਮੂਹ ਵਾਲਮੀਕਿ ਸਮਾਜ ਵਲੋਂ ਮਨਾਇਆ ਗਿਆ | ਇਸ ਦੌਰਾਨ ਸਭ ਤੋਂ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪਿੰਡ ਥਾਂਦੇਵਾਲਾ ਵਿਖੇ ਸਮੂਹ ਐੱਸ. ਸੀ. ਭਾਈਚਾਰੇ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਐੱਸ.ਸੀ ਭਾਈਚਾਰੇ ...

ਪੂਰੀ ਖ਼ਬਰ »

ਚੇਤਨਾ ਮਿਸ਼ਨ ਨੇ ਡਾ: ਬੀ.ਆਰ. ਅੰਬੇਡਕਰ ਦੀ ਜੈਅੰਤੀ ਮਨਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਾਬਾ ਸਾਹਿਬ ਚੇਤਨਾ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਜੈਯੰਤੀ ਸ਼ਰਧਾ ਤੇ ਧੂਮਧਾਮ ਨਾਲ ਸਥਾਨਕ ਸ੍ਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਹਰੇਕ ਵਰਗ ਦੇ ਮਸੀਹਾ-ਅਸ਼ੋਕ ਮਹਿੰਦਰਾ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਮਿਲਖ ਰਾਜ)-ਸੰਵਿਧਾਨ ਬਚਾਓ ਮੰਚ ਇਕਾਈ ਲੱਖੇਵਾਲੀ ਵਲੋਂ ਪਿੰਡ ਲੱਖੇਵਾਲੀ ਦੀ ਧਰਮਸ਼ਾਲਾ ਵਿਖੇ ਸੰਵਿਧਾਨ ਨਿਰਮਾਤਾ ਤੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦਾ 127 ਵਾਂ ਜਨਮ ਦਿਵਸ ਬੜੀ ਧੂਮਧਾਮ ਤੇ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੰਸਥਾ ਦੇ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ ਥਿੰਦ, ਪ੍ਰਧਾਨ ਨੱਥਾ ਸਿੰਘ, ਗੁਰਦੇਵ ਸਿੰਘ ਜੌਹਲ ਪ੍ਰਧਾਨ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਨੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਕੱਢੀ ਚੇਤਨਾ ਰੈਲੀ

ਮਲੋਟ, 15 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਮੂਹ ਦਲਿਤ ਭਾਈਚਾਰੇ ਵਲੋਂ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਦੇ ਸਬੰਧ ਵਿਚ ਰਵੀਦਾਸ ਭਵਨ ਤੋਂ ਮੋਟਰਸਾਈਕਲ ਰਾਹੀ ਇੱਕ ਚੇਤਨਾ ਰੈਲੀ ਡਾ: ਭੀਮ ਰਾਓ ਅੰਬੇਦਕਰ ਸਮਾਜਿਕ ਚੇਤਨਾ ਮੰਚ ਦੇ ਪ੍ਰਧਾਨ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਵਲੋਂ ਆਰ.ਓ. ਦਾ ਉਦਘਾਟਨ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)-ਬਰੀਵਾਲਾ ਵਿਚ ਵਾਰਡ ਨੰ: 10 ਅਤੇ ਵਾਰਡ ਨੰ: 9 ਵਲੋਂ ਲਗਾਏ ਆਰ.ਓ. ਦਾ ਬੀਬੀ ਕਰਨ ਕੌਰ ਬਰਾੜ ਵਲੋਂ ਉਦਘਾਟਨ ਕੀਤਾ | ਇਸ ਸਮੇਂ ਉਨ੍ਹਾਂ ਕਿਹਾ ਕਿ ਜਲ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ | ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਵਿਚ ...

ਪੂਰੀ ਖ਼ਬਰ »

ਫਾਇਰ ਦਿਵਸ 'ਤੇ ਦਿੱਤੀ ਫਾਇਰ ਫਾਇਟਰਾਂ ਨੰੂ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਪਾਰਕ ਦੇ ਨੇੜੇ ਸਥਿਤ ਫਾਇਰ ਬਿ੍ਗੇਡ ਦਫ਼ਤਰ ਵਿਖੇ ਸ਼ਨੀਵਾਰ ਨੰੂ ਫਾਇਰ ਦਿਵਸ ਦਾ ਆਯੋਜਨ ਕਰਦੇ ਹੋਏ ਸ਼ਹੀਦ ਬਹਾਦਰ ਫਾਇਰ ਫਾਇਟਰਾਂ ਨੰੂ ਸ਼ਰਧਾਂਜਲੀ ਭੇਂਟ ਕੀਤੀ ਗਈ | ਜਦਕਿ ...

ਪੂਰੀ ਖ਼ਬਰ »

ਭਿਆਣਾ ਸਾਹਿਬ ਵਿਖੇ ਲੜੀ ਸਮਾਪਤੀ ਅਤੇ ਵਿਸਾਖੀ ਨੂੰ ਸਮਰਪਿਤ ਸਮਾਗਮ

ਮਲੋਟ, 15 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੋਸਤਾਨ (ਵਿਸ਼ਵ) ਦੀ ਸਰਪ੍ਰਸਤੀ ਹੇਠ ਅਤੇ ਬਾਬਾ ਜੱਸਾ ਸਿੰਘ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਛੇ ਮਹੀਨੇ ਲਗਾਤਾਰ ਖਾਣੀਆਂ ਚਾਹੀਦੀਆਂ ਹਨ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ-ਡਾ: ਰੰਜੂ ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਪੰਚਾਇਤਾਂ ਵਲੋਂ ਸਾਂਝੇ ...

ਪੂਰੀ ਖ਼ਬਰ »

ਪਿੰਡ ਕੋਟਲੀ ਸੰਘਰ ਵਿਖੇ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਲੀ ਸੰਘਰ ਵਿਖੇ ਮਿਸਤਰੀ ਮਜ਼ਦੂਰ ਇਨਸਾਫ਼ ਯੂਨੀਅਨ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਜਬੂਰੀਵਸ ਝੋਨੇ ਦੀ ਬਿਜਾਈ 1 ਜੂਨ ਤੋਂ ਹੀ ਕਰਨੀ ਪਵੇਗੀ-ਡੱਲੇਵਾਲਾ

ਲੰਬੀ, 15 ਅਪ੍ਰੈਲ (ਮੇਵਾ ਸਿੰਘ)-ਪੰਜਾਬ ਸਰਕਾਰ ਕਿਸਾਨਾਂ ਨੂੰ 25 ਜੂਨ ਤੋਂ ਝੋਨਾ ਲਾਉਣ ਬਾਰੇ ਕਹਿ ਰਹੀ ਹੈ,ਜਦੋਂ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਲਈ ਸਮਾਂ ਬਹੁਤ ਘੱਟ ਰਹਿ ਜਾਂਦਾ | ਇਸ ਥੋੜੇ੍ਹ ਸਮੇਂ ਵਿਚ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਗਾਲਿਆ ਨਹੀਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX