ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  1 day ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਕਪੂਰਥਲਾ / ਫਗਵਾੜਾ

ਜ਼ੇਰੇ ਇਲਾਜ ਯਸ਼ਵੰਤ ਸਿੰਘ ਦੀ ਦੇਖ ਰੇਖ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਕਪੂਰਥਲਾ, 15 ਅਪ੍ਰੈਲ (ਅਮਰਜੀਤ ਕੋਮਲ)-ਬੀਤੇ ਦਿਨ ਫਗਵਾੜਾ ਦੇ ਗੋਲ ਚੌਾਕ ਵਿਚ ਫਲੈਕਸ ਬੋਰਡ ਲਗਾਏ ਜਾਣ ਦੇ ਮਾਮਲੇ ਨੂੰ ਲੈ ਕੇ ਸ਼ਹਿਰ ਦੀਆਂ ਦੋ ਧਿਰਾਂ ਵਿਚ ਹੋਈ ਝੜਪ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਦਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ, ਭਾਵੇਂ ਜਖ਼ਮੀ ਵਿਅਕਤੀ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ ਜਾਂ ਕਿਸੇ ਨਿੱਜੀ ਹਸਪਤਾਲ ਵਿਚ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਗੰਭੀਰ ਹਾਲਤ ਵਿਚ ਜਖ਼ਮੀ ਯਸ਼ਵੰਤ ਕੁਮਾਰ ਬੌਬੀ ਜੋ ਡੀ.ਐਮ.ਸੀ. ਲੁਧਿਆਣਾ 'ਚ ਜੇਰੇ ਇਲਾਜ ਹੈ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵਲੋਂ ਵੱਖ-ਵੱਖ ਨਾਇਬ ਤਹਿਸੀਲਦਾਰਾਂ ਦੀ ਡਿਊਟੀ 24 ਘੰਟੇ ਡੀ.ਐਮ.ਸੀ. ਹਸਪਤਾਲ ਵਿਚ ਲਗਾਈ ਗਈ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਐਸ.ਪੀ. ਹੈੱਡ ਕੁਆਰਟਰ ਜਸਕਿਰਨਜੀਤ ਸਿੰਘ ਤੇਜਾ, ਬੀ.ਡੀ.ਪੀ.ਓ. ਫਗਵਾੜਾ ਜਸਬੀਰ ਸਿੰਘ ਮਿਨਹਾਸ ਨੂੰ ਵੀ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝਗੜੇ ਦੌਰਾਨ ਜਖ਼ਮੀ ਹੋਏ ਕੁਲਵਿੰਦਰ ਸਿੰਘ ਦਾ ਇਲਾਜ ਜੌਹਲ ਹਸਪਤਾਲ ਜਲੰਧਰ ਵਿਚ ਚੱਲ ਰਿਹਾ ਹੈ ਤੇ ਉਸਦੇ ਇਲਾਜ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ 1.25 ਲੱਖ ਰੁਪਏ ਦਾ ਚੈੱਕ ਅੱਜ ਜੌਹਲ ਹਸਪਤਾਲ ਦੇ ਪ੍ਰਬੰਧਕਾਂ ਨੂੰ ਸੌਾਪ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਕੁਲਵਿੰਦਰ ਸਿੰਘ ਦੇ ਪਰਿਵਾਰ ਵਲੋਂ ਹਸਪਤਾਲ ਵਿਚ ਇਲਾਜ ਲਈ 20 ਹਜ਼ਾਰ ਰੁਪਏ ਦੀ ਰਕਮ ਐਡਵਾਂਸ ਜਮ੍ਹਾ ਕਰਵਾਈ ਗਈ ਸੀ, ਜੋ ਅੱਜ ਹਸਪਤਾਲ ਦੇ ਪ੍ਰਬੰਧਕ ਡਾ: ਬਲਜੀਤ ਸਿੰਘ ਜੌਹਲ ਵਲੋਂ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਵਾਪਸ ਕਰ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੌਹਲ ਹਸਪਤਾਲ ਵਿਚ ਦਾਖਲ ਜਖ਼ਮੀ ਵਿਅਕਤੀਆਂ ਦਾ ਹਾਲ ਬਹੁਤ ਹੀ ਤਸੱਲੀਬਖਸ਼ ਢੰਗ ਨਾਲ ਚੱਲ ਰਿਹਾ ਹੈ |

ਆਮ ਆਦਮੀ ਪਾਰਟੀ ਤੇ ਅਕਾਲੀ ਦਲ ਛੱਡ ਕੇ 3 ਦਰਜਨ ਦੇ ਕਰੀਬ ਲੋਕ ਕਾਂਗਰਸ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਵੱਡੀ ਗਿਣਤੀ ਵਿਚ 'ਆਪ' ਆਗੂਆਂ ਤੇ ਅਕਾਲੀ ਦਲ ਨੂੰ ਛੱਡ ਕੇ 3 ਦਰਜਨ ਦੇ ਕਰੀਬ ਵਿਅਕਤੀਆਂ ਨੇ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਬਸਪਾ ਅੰਬੇਡਕਰ ਨੇ ਕੱਢਿਆ ਵਿਸ਼ਾਲ ਜਨ ਚੇਤਨਾ ਮਾਰਚ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਬਸਪਾ ਅੰਬੇਡਕਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਉਨ੍ਹਾਂ ਦੇ ਜਨਮ ਦਿਨ ਮੌਕੇ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਤੋਂ ਜਨ ਚੇਤਨਾ ਮੋਟਰਸਾਈਕਲ ਮਾਰਚ ਕੱਢਿਆ, ਜੋ ਵੱਖ-ਵੱਖ ਮੁਹੱਲਿਆਂ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਸੋਭਾ ਸਿੰਘ ਪਿੰਡ ਭੁੱਲਾਰਾਈ ਵਿਖੇ ਦਵਾਈਆਂ ਦਾ ਲੰਗਰ ਅੱਜ ਤੋਂ

ਖਲਵਾੜਾ, 15 ਅਪ੍ਰੈਲ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਭਾਈ ਸੋਭਾ ਸਿੰਘ ਪਿੰਡ ਭੁੱਲਾਰਾਈ ਵਿਖੇ 16 ਅਪ੍ਰੈਲ ਦਿਨ ਸੋਮਵਾਰ ਤੋਂ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਓਾਕਾਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਵਾਸੀ ਭਾਰਤੀਆਂ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਪਿੱਛੋਂ ਪ੍ਰਵਾਸੀ ਮਜ਼ਦੂਰ ਨੇ ਆਪਣੇ ਸਾਥੀ ਨੂੰ ਗੋਲੀ ਮਾਰੀ

ਬੇਗੋਵਾਲ, 15 ਅਪ੍ਰੈਲ (ਸੁਖਜਿੰਦਰ ਸਿੰਘ)-ਅੱਜ ਇੱਥੋਂ ਨੇੜਲੇ ਪਿੰਡ ਬੱਸੀ ਵਿਚ ਇਕ ਪ੍ਰਵਾਸੀ ਮਜ਼ਦੂਰ ਵਲੋਂ ਆਪਣੇ ਸਾਥੀ ਨਾਲ ਮਾਮੂਲੀ ਤਕਰਾਰ ਪਿੱਛੋਂ ਗੋਲੀ ਮਾਰ ਕੇ ਗੰਭੀਰ ਜਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ, ਜਦ ਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 15 ਅਪ੍ਰੈਲ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਸ਼ਿਕਾਇਤ ਕਰਤਾ ਕਿਰਨਪ੍ਰੀਤ ਕੌਰ ਵਾਸੀ ਅਮਨ ਨਗਰ ਨੇ ਦੱਸਿਆ ਕਿ ਉਸਦਾ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਵਿਸਾਖੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਲ ਇੱਡੀਆ ਬ੍ਰਾਹਮਣ ਸਭਾ ਪੰਜਾਬ ਪ੍ਰਧਾਨ ਰਜੇਸ਼ ਭਾਸਕਰ ਲਾਲੀ, ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ ਤੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ 'ਤੇ ਵਿਸ਼ਾਲ ਦੀਵਾਨ ਸਜੇ

ਕਾਲਾ ਸੰਘਿਆਂ, 15 ਅਪ੍ਰੈਲ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਿਲ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਪਿੰਡ ਜਾਂਗਲਾ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਥਿੰਦ, ਹੈਪੀ, ਸੋਨੀਆ)-ਖ਼ਾਲਸੇ ਦਾ ਜਨਮ ਦਿਹਾੜਾ ਪਿੰਡ ਜਾਂਗਲਾ ਵਿਖੇ ਸਮੂਹ ਸਾਧ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤ ਨੇ ਸੁਖਮਨੀ ਸਾਹਿਬ ਦੇ ਭੋਗ ਪਵਾਏ | ਇਸ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਖੇ ਨਾਨਕ ਸ਼ਾਹ ਫ਼ਕੀਰ ਵਿਰੁੱਧ ਭਾਰੀ ਰੋਸ ਪ੍ਰਗਟ

ਨਡਾਲਾ, 15 ਅਪ੍ਰੈਲ (ਮਾਨ)-ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਵਿਰੁੱਧ ਪਿੰਡ ਰਾਏਪੁਰ ਅਰਾਈਆਂ ਵਿਚ ਸੰਗਤਾਂ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਫ਼ਿਲਮ 'ਤੇ ਤੁਰੰਤ ਰੋਕ ਲਗਾਉਣ ਲਈ ਕਿਹਾ | ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ 70 ਫੁੱਟ ਨਿਸ਼ਾਨ ਸਾਹਿਬ 'ਤੇ ਚੋਲਾ ਸਾਹਿਬ ਚੜ੍ਹਾਏ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਗੰ੍ਰਥੀ ਸੇਵਾ ਸਿੰਘ ਵਲੋਂ ਅਰਦਾਸ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਸੁਲਤਾਨਪੁਰ ਮੰਡੀ 'ਚ ਸਰਕਾਰੀ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਣਕ ਦੇ ਸੀਜ਼ਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਜਿਸਦੇ ਲਈ ਮੰਡੀਆਂ ਵਿਚ ਸਾਰੇ ਪ੍ਰਬੰਧ ਕੀਤੇ ਗਏ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਕਪੂਰਥਲਾ ਜ਼ਿਲ੍ਹੇ ਦੇ 60 ਪਿੰਡ ਸਮੋਕ ਫ਼ਰੀ ਕੀਤੇ ਜਾਣਗੇ-ਨਵਤੇਜ ਸਿੰਘ

ਕਪੂਰਥਲਾ, 15 ਅਪ੍ਰੈਲ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਹਰ ਖੇਤਰ ਨੂੰ ਸਮੋਕ ਫ਼ਰੀ ਬਣਾਉਣ ਦੇ ਮਨੋਰਥ ਤੇ ਹਰੇਕ ਵਿਅਕਤੀ ਨੂੰ ਐਲ.ਪੀ.ਜੀ. ਗੈਸ ਦੀ ਪਹੁੰਚ ਯਕੀਨੀ ਬਣਾਉਣ ਲਈ ਦੋ ਸਾਲ ਪਹਿਲਾਂ ਉੱਜਵਲਾ ਯੋਜਨਾ ਸ਼ੁਰੂ ਕਰਕੇ 5 ਕਰੋੜ ਲੋਕਾਂ ਨੂੰ ਐਲ.ਪੀ.ਜੀ. ਗੈਸ ...

ਪੂਰੀ ਖ਼ਬਰ »

ਪੋਸ਼ਣ ਦਿਵਸ ਸਬੰਧੀ ਦੀਪੇਵਾਲ ਵਿਖੇ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 15 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਕਰਵਾਏ ਜਾ ਰਹੇ ਪੋਸ਼ਣ ਦਿਵਸ ਦੀ ਕੜੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਸਰਕਲ ਦੀਪੇਵਾਲ ਦੇ ਸ਼ਹਿਰੀ ਖੇਤਰ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਨੇਹ ਲਤਾ ...

ਪੂਰੀ ਖ਼ਬਰ »

'ਨਾਨਕ ਸ਼ਾਹ ਫ਼ਕੀਰ' ਫ਼ਿਲਮ ਨੂੰ ਬੈਨ ਕਰਨਾ ਚਾਹੀਦਾ ਹੈ-ਭਾਟ ਯੂਥ ਵੈੱਲਫੇਅਰ ਫੈੱਡਰੇਸ਼ਨ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਰਜਿ: ਪੰਜਾਬ ਹੈੱਡ ਆਫ਼ਿਸ ਫਗਵਾੜਾ ਵੱਲੋਂ ਹੋਏ ਇਕੱਠ ਦੌਰਾਨ ਕਿਹਾ ਕਿ ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਬੈਨ ਕਰਨਾ ਚਾਹੀਦਾ ਹੈ | ਸਿੱਖ ਕੌਮ ਦੀਆਂ ਜਥੇਬੰਦੀਆਂ ਵੱਲੋਂ ਜੋ ਪੂਰਨ ਤੌਰ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਨਵਾਂ ਪਿੰਡ ਸਰਕਲ ਕੋਤਵਾਲੀ ਤੇ ਗੁਰਨਾਮ ਸਿੰਘ ਸਿਧਵਾਂ ਦੋਨਾਂ ਸਰਕਲ ਸਦਰ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ

ਕਪੂਰਥਲਾ, 15 ਅਪ੍ਰੈਲ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨਾਲ ਸਲਾਹ-ਮਸ਼ਵਰੇ ਉਪਰੰਤ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਨਵਾਂ ਪਿੰਡ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਏਜੰਸੀਆਂ ਵਲੋਂ ਸ਼ੁਰੂ

ਕਪੂਰਥਲਾ, 15 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਤੇਜੀ ਨਾਲ ਸ਼ੁਰੂ ਹੋਣ 'ਤੇ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੇ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ | ਖਰੀਦ ਏਜੰਸੀਆਂ ਵਲੋਂ 1735 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਨਵਤੇਜ ਸਿੰਘ ਚੀਮਾ

ਸ਼ਤਾਬਦੀ ਸਮਾਗਮਾਂ ਸਬੰਧੀ ਹੋਈ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਬੈਠੇ ਦਿਖਾਈ ਦੇ ਰਹੇ ਹਨ (ਸੱਜੇ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 'ਚ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਰਾਮਸਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਰਾਣੀ ਪੁਰ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ...

ਪੂਰੀ ਖ਼ਬਰ »

ਵਿਸਾਖੀ ਦਾ ਸਾਲਾਨਾ ਮੇਲਾ ਗਾਇਕ ਰੰਮੀ ਰੰਧਾਵਾ ਤੇ ਪਿ੍ੰਸ ਰੰਧਾਵਾ ਨੇ ਲੁੱਟਿਆ

ਢਿਲਵਾਂ, 15 ਅਪ੍ਰੈਲ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਿਸਾਖੀ ਦਾ ਸਾਲਾਨਾ ਮੇਲਾ ਕਮੇਟੀ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਬਾਬਾ ਵਰਿਆਮ ਸਿੰਘ ਦੇ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਖਲਵਾੜਾ, 15 ਅਪ੍ਰੈਲ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਵਿਖੇ ਬਾਬਾ ਵਰਿਆਮ ਸਿੰਘ ਦੇ ਅਸਥਾਨ 'ਤੇ ਸਮੂਹ ਸਾਧ ਸੰਗਤ ਵਲੋਂ ਵਿਸਾਖੀ ਦੇ ਤਿਉਹਾਰ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਪੰਥ ...

ਪੂਰੀ ਖ਼ਬਰ »

ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਖਲਵਾੜਾ, 15 ਅਪ੍ਰੈਲ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਵਿਸਾਖੀ ਦਾ ਤਿਉਹਾਰ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਗੋਬਿੰਦਦਾਸ ਗੋਬਿੰਦਪੁਰਾ ਵਿਖੇ ਵਿਸਾਖੀ ਜੋੜ ਮੇਲਾ ਮਨਾਇਆ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿਦਦਾਸ ਮੁਹੱਲਾ ਗੋਬਿੰਦ ਪੁਰਾ ਫਗਵਾੜਾ ਵਿਖੇ ਵਿਸਾਖੀ ਜੋੜ ਮੇਲਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਵਿਸਾਖ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭੁਲੱਥ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਭੁਲੱਥ, 15 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਐਸ.ਸੀ./ਬੀ.ਸੀ. ਭਾਈਚਾਰੇ ਵਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਸਮੇਂ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਰਾਜਪਾਲ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਸਮਾਗਮ ਕਰਵਾਏ

ਫਗਵਾੜਾ, 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਤਿਗੁਰ ਰਵਿਦਾਸ ਮਹਾਰਾਜ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ...

ਪੂਰੀ ਖ਼ਬਰ »

ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਵਲੋਂ ਪੁਰਾਣੀ ਕਚਹਿਰੀਆਂ ਮੂਹਰੇ ਧਰਨਾ ਅੱਜ

ਕਪੂਰਥਲਾ, 15 ਅਪ੍ਰੈਲ (ਵਿ.ਪ੍ਰ੍ਰ.)-ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਦੇ ਵਿਰੁੱਧ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ...

ਪੂਰੀ ਖ਼ਬਰ »

ਉੱਘੇ ਬਾਡੀ ਬਿਲਡਰ ਅਸ਼ੋਕ ਸ਼ਰਮਾ ਨੇ ਮਿਸਟਰ ਏਸ਼ੀਆ ਦਾ ਿਖ਼ਤਾਬ ਜਿੱਤਿਆ

ਕਪੂਰਥਲਾ, 15 ਅਪ੍ਰੈਲ (ਅਮਰਜੀਤ ਕੋਮਲ)-ਸਿੰਗਾਪੁਰ ਵਿਚ ਹੋਈ ਮਿਸਟਰ ਏਸ਼ੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿਚ ਮਿਸਟਰ ਏਸ਼ੀਆ ਦਾ ਿਖ਼ਤਾਬ ਜਿੱਤ ਕੇ ਸੋਨ ਤਗਮਾ ਹਾਸਲ ਕਰਨ ਵਾਲੇ ਅਸ਼ੋਕ ਸ਼ਰਮਾ ਦੇ ਸਨਮਾਨ ਵਿਚ ਮੁਨੀਮ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਉਂਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX