ਤਾਜਾ ਖ਼ਬਰਾਂ


ਭਾਰਤ ਨੂੰ ਅਮਰੀਕਾ ਦੇ ਨੇੜਲੇ ਸਹਿਯੋਗੀਆਂ 'ਚੋਂ ਇਕ ਹੋਣਾ ਚਾਹੀਦੈ - ਅਮਰੀਕਾ
. . .  1 minute ago
ਵਾਸ਼ਿੰਗਟਨ, 25 ਮਈ - ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਊ ਨੇ ਕਾਨੂੰਨੀ ਘਾੜਿਆਂ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਜੋ ਵੀ ਦੱਖਣੀ ਤੇ ਕੇਂਦਰੀ ਏਸ਼ੀਆ ਵਿਚ ਕਰ ਰਿਹਾ ਹੈ, ਇਸ ਲਈ ਭਾਰਤ ਨੂੰ ਕੇਂਦਰ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਰਤ ਨੂੰ...
ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  30 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  44 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਮੁਕੇਰੀਆਂ ਵਿਖੇ ਇਮਾਰਤ ਦੀ ਤੀਸਰੀ ਮੰ ਜ਼ਿਲ ਲੈਂਟਰ ਪਾਉਣ ਸਮੇਂ ਡਿਗੀ, 7 ਮਜ਼ਦੂਰ ਗੰਭੀਰ ਜ਼ਖ਼ਮੀ

ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)- ਅੱਜ ਮੁਕੇਰੀਆਂ-ਗੁਰਦਾਸਪੁਰ ਮਾਰਗ 'ਤੇ ਸਥਿਤ ਇਕ ਨਵੀਂ ਇਮਾਰਤ ਦੀ ਤੀਸਰੀ ਮੰਜ਼ਲ ਦਾ ਪੈ ਰਿਹਾ ਲੈਂਟਰ ਡਿੱਗਣ ਕਾਰਨ ਵਾਪਰੇ ਹਾਦਸੇ ਦੌਰਾਨ ਕਰੀਬ 7 ਮਜ਼ਦੂਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਕਾਸ਼ ਮਾਰਬਲ ਵਾਲਿਆਂ ਵਲੋਂ ਬਣਾਈ ਜਾ ਰਹੀ ਇਕ ਨਵੀਂ ਇਮਾਰਤ ਦੀ ਤੀਸਰੀ ਮੰਜ਼ਲ ਦੀ ਸ਼ਟਰਿੰਗ ਜੋ ਸਟੀਲ ਸ਼ਟਰਿੰਗ ਕੀਤੀ ਹੋਈ ਸੀ, ਦੀਆਂ ਕਮਜ਼ੋਰ ਬੱਲੀਆਂ ਦੇ ਖਿਸਕਣ ਕਾਰਨ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਇਕ ਕੰਕਰੀਟ ਮਿਕਸਚਰ ਪਲਾਂਟ ਵਲੋਂ ਭੇਜੀਆਂ ਗਈਆਂ ਗੱਡੀਆਂ ਵਲੋਂ ਆਪਣੀਆਂ ਪ੍ਰੈਸ਼ਰ ਮਸ਼ੀਨਾਂ ਰਾਹੀਂ ਲੈਂਟਰ ਪਾਉਣਾ ਸ਼ੁਰੂ ਕੀਤਾ | ਇਹ ਹਾਦਸਾ ਦਿਲ ਕੰਬਾਊ ਸੀ ਅਤੇ ਕਿਸੇ ਭੂਚਾਲ ਤੋਂ ਘੱਟ ਨਹੀਂ ਸੀ | ਤੀਸਰੀ ਮੰਜ਼ਲ ਦੇ ਇਸ ਲੈਂਟਰ ਦੇ ਕੰਮ ਨੂੰ ਮਿਸਤਰੀਆਂ ਵਲੋਂ ਕਰੀਬ 10 ਵਜੇ ਹਾਲਾਂ ਸ਼ੁਰੂ ਹੀ ਕੀਤਾ ਗਿਆ ਸੀ ਕਿ ਦੇਖਦਿਆਂ ਹੀ ਦੇਖਦਿਆਂ ਸਟੀਲ ਦੀ ਸ਼ਟਰਿੰਗ ਸਮੇਤ ਮਟੀਰੀਅਲ ਖਿਸਕ ਕੇ ਹੇਠਾਂ ਡਿਗਣੀ ਸ਼ੁਰੂ ਹੋ ਗਈ | ਇਸ ਸਮੇਂ ਕਰੀਬ ਦੋ ਦਰਜਨ ਤੋਂ ਵੱਧ ਮਜ਼ਦੂਰ ਅਤੇ ਮਿਸਤਰੀ ਇਸ ਛੱਤ 'ਤੇ ਲੈਂਟਰ ਪਾਉਣ ਦਾ ਕੰਮ ਕਰ ਰਹੇ ਸਨ, ਜਿਨ੍ਹਾਂ ਵਿਚੋਂ ਕੁੱਝ ਨੇ ਦੌੜ ਕੇ ਆਪਣੀ ਜਾਨ ਬਚਾਈ ਪਰੰਤੂ ਕਰੀਬ 1 ਦਰਜਨ ਮਜ਼ਦੂਰ ਅਤੇ ਮਿਸਤਰੀ ਇਸ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਵਿਚੋਂ 7 ਮਜ਼ਦੂਰ ਲੈਂਟਰ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਬਣ ਰਹੀ ਬਹੁ ਮੰਜ਼ਲੀ ਇਮਾਰਤ ਦਾ ਕੰਮ ਇਕ ਪ੍ਰਵਾਸੀ (ਭਈਏ) ਠੇਕੇਦਾਰ ਵਲੋਂ ਕਰਵਾਇਆ ਜਾ ਰਿਹਾ ਸੀ, ਜੋ ਹਾਦਸਾ ਵਾਪਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਿਆ | ਇਮਾਰਤ ਦੇ ਮਾਲਕ ਜਤਿੰਦਰਪਾਲ ਸਿੰਘ ਪੁੱਤਰ ਓਮ ਪ੍ਰਕਾਸ਼ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਪ੍ਰੈਸ਼ਰ ਮਸ਼ੀਨ ਵਲੋਂ ਇਮਾਰਤ ਦੇ ਉ~ਪਰ ਪਾਈਪ ਰਾਹੀਂ ਮਟੀਰੀਅਲ ਚਾੜ੍ਹਨਾ ਸ਼ੁਰੂ ਕੀਤਾ ਅਤੇ ਅਜੇ ਇਮਾਰਤ ਦੇ ਬੀਮ ਹੀ ਭਰੇ ਜਾ ਰਹੇ ਸਨ ਕਿ ਕੁੱਝ ਸਮੇਂ ਬਾਅਦ ਹੀ ਇਮਾਰਤ ਦਾ ਇੱਕ ਹਿੱਸਾ ਜ਼ਮੀਨ 'ਤੇ ਆ ਡਿੱਗਾ | ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਗਿਆ | ਦੂਸਰੇ ਪਾਸੇ ਇਸ ਵਾਪਰੀ ਘਟਨਾ 'ਚ 7 ਜ਼ਖ਼ਮੀਆਂ ਨੂੰ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ ਤਾਂ ਐਮਰਜੈਂਸੀ ਵਾਰਡ 'ਚ ਬੈੱਡ ਖ਼ਾਲੀ ਨਾ ਹੋਣ ਕਰਕੇ ਇਨ੍ਹਾਂ ਮਜ਼ਦੂਰਾਂ ਨੂੰ ਕਾਫ਼ੀ ਸਮਾਂ ਇਸ ਹਸਪਤਾਲ ਵਿਚ ਖੱਜਲ ਖ਼ੁਆਰ ਹੋਣਾ ਪਿਆ | ਸੱਟਾਂ ਨਾਲ ਤੜਪ ਰਹੇ ਗ਼ਰੀਬ ਮਜ਼ਦੂਰ ਕਾਫ਼ੀ ਸਮਾਂ ਇੱਧਰ ਉੱਧਰ ਭਟਕਦੇ ਰਹੇ ਪਰੰਤੂ ਉਨ੍ਹਾਂ ਦੀ ਪੁੱਛ ਪੜਤਾਲ ਨਹੀਂ ਸੀ ਹੋ ਰਹੀ | ਆਿਖ਼ਰ ਹਸਪਤਾਲ ਦੇ ਸਟਾਫ਼ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਕੋਲ ਕੋਈ ਵੀ ਐਮਰਜੈਂਸੀ ਹੋਰ ਬੈੱਡ ਖ਼ਾਲੀ ਨਹੀਂ ਹੈ, ਜਿਸ ਕਾਰਨ ਇੱਕ ਬੈੱਡ 'ਤੇ ਹੀ ਮਜ਼ਦੂਰਾਂ ਨੂੰ ਲੰਮੇ ਪੈਣ ਲਈ ਮਜਬੂਰ ਹੋਣਾ ਪਿਆ | ਜ਼ਿਆਦਾ ਸੱਟਾਂ ਲੱਗਣ ਵਾਲੇ ਮਜ਼ਦੂਰਾਂ 'ਚ ਜੋਤਸ਼ ਕੁਮਾਰ ਪੁੱਤਰ ਉਦਿਆ ਮਹਿਤਾ, ਮਿਥਲੇਸ਼ ਪੁੱਤਰ ਵੀਰਮ ਸ਼ਰਮਾ, ਰਾਜ ਕੁਮਾਰ ਪੁੱਤਰ ਰਮੇਸ਼ ਕੁਮਾਰ, ਲਕਸ਼ਮੀ ਪੁੱਤਰ ਦਇਆ ਰਾਮ, ਲਲਿਨ ਕੁਮਾਰ ਪੱੁਤਰ ਚੇਤ ਨਰਾਇਣ, ਨਿਰਮਲ ਕੁਮਾਰ ਪੁੱਤਰ ਮਹਿੰਦਰ ਮਹਿਤਾ, ਵਿਪਨ ਪੁੱਤਰ ਮਹਿੰਦਰ ਲਾਲ ਦੇ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਲਿਆਂਦਾ ਗਿਆ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੁਕੇਰੀਆਂ ਪੁਲਿਸ ਦੇ ਏ.ਐੱਸ.ਆਈ. ਅਵਤਾਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਚ ਸ਼ੁਰੂ ਕਰ ਦਿੱਤੀ

-ਮਾਮਲਾ ਕੁੱਟਮਾਰ ਦੇ ਦੋਸ਼ੀਆਂ ਨੂੰ ਕਾਬੂ ਨਾ ਕਰਨ ਦਾ-

ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ 23 ਨੂੰ ਬੱਸਾਂ ਬੰਦ ਕਰਕੇ ਲਗਾਵਾਂਗੇ ਰੋਸ ਧਰਨਾ-ਆਗੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬ੍ਰਾਂਚ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਜੁਆਇੰਟ ਸਕੱਤਰ ਬਲਜੀਤ ਸਿੰਘ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਮੰਝਪੁਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ 18 ...

ਪੂਰੀ ਖ਼ਬਰ »

ਸਰਪੰਚ ਮਨਦੀਪ ਕੁਮਾਰ ਤੇ ਸਾਥੀਆਂ ਵਲੋਂ ਥਾਣਾ ਮੇਹਟੀਆਣਾ ਸਾਹਮਣੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਢੱਕੋਵਾਲ ਦੇ ਸਰਪੰਚ ਮਨਦੀਪ ਕੁਮਾਰ ਦੀ ਪਤਨੀ ਇੰਦਰਜੀਤ ਕੌਰ 'ਤੇ ਫਰਵਰੀ 2018 ਨੂੰ ਪਿੰਡ ਦੇ ਹੀ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਮੇਹਟੀਆਣਾ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ 1.60 ਲੱਖ ਠੱਗਣ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦੁਬਈ ਭੇਜ ਕੇ ਵਧੀਆ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ ਕਥਿਤ ਤੌਰ 'ਤੇ 1.60 ਲੱਖ ਦੀ ਠੱਗੀ ਕਰਨ ਤੇ ਉਸ ਨੂੰ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਚੋਰੀ ਦਰੱਖਤਾਂ ਕੱਟਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਮੀਨ 'ਚੋਂ ਚੋਰੀ ਦਰੱਖਤ ਕੱਟਣ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਜੀਤ ਕੌਰ ਵਾਸੀ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ 'ਸਮਰਪਣ' ਪ੍ਰੋਜੈਕਟ ਲਈ ਪਾਇਆ ਯੋਗਦਾਨ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪਿ੍ੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਾਪੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 9 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਾਜਿੰਦਰ ਉਰਫ਼ ਡਾਕਟਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਦੜਾ-ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਪਹਾੜੀ ਗੇਟ ...

ਪੂਰੀ ਖ਼ਬਰ »

ਦਾਰਾਪੁਰ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ

ਗੜ੍ਹਸ਼ੰਕਰ, 21 ਅਪ੍ਰੈਲ (ਸੁਮੇਸ਼ ਬਾਲੀ)-ਨਵਾਂਸ਼ਹਿਰ ਰੋਡ 'ਤੇ ਪਿੰਡ ਦਾਰਾਪੁਰ ਵਿਖੇ ਇੱਕ 50 ਸਾਲਾ ਵਿਅਕਤੀ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ਇਸ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਵਿਅਕਤੀ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ

ਦਸੂਹਾ, 21 ਅਪ੍ਰੈਲ (ਭੁੱਲਰ)- ਪੰਜਾਬ ਸਰਕਾਰ ਵਲੋਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਝੁੱਗੀਆਂ ਝੌਾਪੜੀਆਂ ਅਤੇ ਜ਼ਿਆਦਾ ਤੰਬਾਕੂ ਸੰਭਾਵਨਾ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਤੰਬਾਕੂ ...

ਪੂਰੀ ਖ਼ਬਰ »

ਅੰਬਾਲਾ ਜੱਟਾਂ ਵਿਖੇ ਕੀਰਤਨ ਦਰਬਾਰ ਸਮਾਗਮ ਕਰਵਾਇਆ

ਦਸੂਹਾ, 21 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਕਰਮ ਸਿੰਘ ...

ਪੂਰੀ ਖ਼ਬਰ »

1.60 ਲੱਖ ਰੁਪਏ ਦੀ ਠੱਗੀ

ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ 1.60 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ 'ਚ ਰਿੰਕੂ ਭਾਟੀਆ ਵਾਸੀ ਸੈਲਾ ਖੁਰਦ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਗੁਰਪ੍ਰੀਤ ਸਿੰਘ ਵਾਸੀ ਬੇਗਮਪੁਰ ਜੰਡਿਆਲਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ ਭਗਤ ਨਗਰ ਦੇ ਨਜ਼ਦੀਕ ਇਕ ਐਕਟਿਵਾ ਸਕੂਟਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਪਛਾਣ ਰਾਜਿੰਦਰ ਕੁਮਾਰ ਵਾਸੀ ਮੁਹੱਲਾ ਬਲਵੀਰ ਕਾਲੋਨੀ ਵਜੋਂ ...

ਪੂਰੀ ਖ਼ਬਰ »

ਕਾਂਗਰਸ ਦੇ ਨਰਾਜ਼ ਵਿਧਾਇਕ ਨੂੰ ਬਸਪਾ 'ਚ ਸ਼ਾਮਿਲ ਹੋਣ ਦਾ ਸੱਦਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...

ਪੂਰੀ ਖ਼ਬਰ »

ਸਤਬੀਰ ਸਿੰਘ ਸ਼ੇਰਗਿੱਲ ਦੀ ਮਾਤਾ ਦਾ ਦਿਹਾਂਤ

ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਲੈਸਟਰ (ਇੰਗਲੈਂਡ), 21 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਉੱਘੇ ਸਮਾਜ ਸੇਵੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਸਿੱਖ ਆਗੂ ਸ: ਸਤਬੀਰ ਸਿੰਘ ਸ਼ੇਰਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ...

ਪੂਰੀ ਖ਼ਬਰ »

ਡੀ. ਐੱਫ. ਸੀ. ਰਜਨੀਸ਼ ਕੌਰ ਵਲੋਂ ਦਾਣਾ ਮੰਡੀ ਦਸੂਹਾ ਦਾ ਜਾਇਜ਼ਾ

ਦਸੂਹਾ, 21 ਅਪ੍ਰੈਲ (ਕੌਸ਼ਲ)-ਦਾਣਾ ਮੰਡੀ ਦਸੂਹਾ ਵਿਖੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਅਚਾਨਕ ਪਹੰੁਚ ਕੇ ਅੱਜ ਦਾਣਾ ਮੰਡੀ ਦਸੂਹਾ ਦਾ ਜਾਇਜ਼ਾ ਲਿਆ | ਇਸ ਮੌਕੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਦਾਣਾ ਮੰਡੀ ਦਸੂਹਾ ਦੇ ਪ੍ਰਬੰਧਾਂ ਦੀ ਪੜਤਾਲ ਕੀਤੀ ਅਤੇ ਮੰਡੀ 'ਚ ਹਾਜ਼ਰ ...

ਪੂਰੀ ਖ਼ਬਰ »

ਕਾਂਗਰਸ ਦੇ ਨਰਾਜ਼ ਵਿਧਾਇਕ ਨੂੰ ਬਸਪਾ 'ਚ ਸ਼ਾਮਿਲ ਹੋਣ ਦਾ ਸੱਦਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...

ਪੂਰੀ ਖ਼ਬਰ »

ਦੁਕਾਨ ਦੀ ਫਲੈਕਸ ਤੇ ਕੰਧ ਦਾ ਮਲਵਾ ਡਿਗਣ ਨਾਲ ਔਰਤ ਦੀ ਮੌਤ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ 'ਚ ਬੀਤੀ ਰਾਤ ਆਈ ਤੇਜ਼ ਹਨੇਰੀ ਦੌਰਾਨ ਮੋਬਾਇਲ ਦੀ ਦੁਕਾਨ ਤੋਂ ਰਿਚਾਰਜ ਕਰਵਾਉਣ ਤੋਂ ਬਾਅਦ ਘਰ ਵਾਪਸ ਆ ਰਹੀ ਰੀਨਾ ਕੁਮਾਰੀ ਪਤਨੀ ਰਮਨਜੀਤ ਸਿੰਘ 'ਤੇ ਦੁਕਾਨ 'ਤੇ ਲੱਗਾ ਫਲੈਕਸ ਬੋਰਡ ਤੇ ਕੰਧ ਦਾ ਮਲਵਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮੁਕੇਰੀਆਂ ਵਿਖੇ ਆਰ.ਓ. ਫਿਲਟਰ ਲਗਾਉਣ ਲਈ ਸਰਵ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਨੂੰ ਮਿਲੀ ਮਨਜ਼ੂਰੀ

ਮੁਕੇਰੀਆਂ, 21 ਅਪੈ੍ਰਲ (ਰਾਮਗੜ੍ਹੀਆ)-ਭਾਰਤੀਯ ਰੇਲ ਨੂੰ ਸਾਇੰਸ ਯੁੱਗ ਵਿਚ ਪਹਾੜਾ ਨੂੰ ਚੀਰ ਕੇ ਕੰਨਿਆ ਕੁਮਾਰੀ ਤੋਂ ਲੈ ਕੇ ਸ੍ਰੀਨਗਰ ਤੱਕ ਆਪਣੀ ਵਡਿਆਈ ਬਣਾ ਲਈ ਹੈ | ਕੋਈ ਜ਼ਮਾਨਾ ਸੀ ਜਦ ਮੁਕੇਰੀਆਂ ਤੱਕ ਹੀ ਸਫ਼ਰ ਹੁੰਦਾ ਸੀ | ਉਸ ਸਮੇਂ ਰੇਲਵੇ ਵਿਭਾਗ ਹੀ ਸਾਰੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦੀ ਚੋਣ ਮੁਕੰਮਲ

ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਤੇ ਲੱਖਾਂ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਬੀਤੇ ਦਿਨ ਸਰਵਸੰਮਤੀ ਨਾਲ ਮੁਕੰਮਲ ਹੋ ਗਈ | ਸ੍ਰੀ ਸੁਰੇਸ਼ ਚੰਦਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਟਾਂਡਾ ਅਧੀਨ ਪੈਦੀਆਂ ਦਾਣਾ ਮੰਡੀਆਂ 'ਚ 56 ਹਜ਼ਾਰ ਕੁਇੰਟਲ ਕਣਕ ਦੀ ਸਰਕਾਰੀ ਖਰੀਦ

ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮਾਰਕੀਟ ਕਮੇਟੀ ਟਾਂਡਾ ਅਤੇ ਉਸ ਅਧੀਨ ਆਉਦੀਆਂ ਦਾਣਾ ਮੰਡੀਆਂ ਮਿਆਣੀ, ਨੱਥੂਪੁਰ ਖੋਖਰ, ਜਲਾਲਪੁਰ, ਕੰਧਾਲਾ ਜੱਟਾਂ ਅਤੇ ਘੋੜਵਾਹਾ ਮੰਡੀ 'ਚ ਕਣਕ ਦੀ ਆਮਦ ਪੂਰੇ ਜੋਰ ਸ਼ੋਰਾਂ ਨਾਲ ਚੱਲ ਰਹੀ ਹੈ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਆਈ. ਵੀ. ਫਲਿਯੂਡ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਰੋਕਿਆ ਜਾਵੇ-ਕਪੂਰ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਇੱਕ ਬਿਆਨ ਰਾਹੀਂ ਆਈ.ਵੀ. ਫਲਿਯੂਡ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਜ਼ਿੰਗ ਅਥਾਰਿਟੀ (ਐਨ. ਪੀ. ਪੀ. ਏ.) ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਇਕ ਸਾਲ ਬਾਅਦ ਹੀ ਮੋਹ ਭੰਗ ਹੋਇਆ-ਬੀਬੀ ਜੋਸ਼

ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)- ਪੰਜਾਬ ਅੰਦਰ ਲੋਕਾਂ ਦਾ ਕਾਂਗਰਸ ਦੀ ਸਰਕਾਰ ਤੋਂ ਇਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਤੇ ਅੱਜ ਹਰ ਵਰਗ ਆਪਣੀਆਂ ਸਮੱਸਿਆਵਾਂ ਲਈ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਸਦਰਪੁਰ ਵਿਖੇ ਦੋ ਦਿਨਾਂ ਇੰਟਰ ਹਾਊਸ ਖੇਡ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਐੱਸ.ਬੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਸਦਰਪੁਰ (ਗੜ੍ਹਸ਼ੰਕਰ) ਵਿਖੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਦੋ ਦਿਨਾਂ ਇੰਟਰ ਹਾਊਸ ਖੇਡ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕਰਨ 'ਤੇ ਰੋਸ

ਦਸੂਹਾ, 21 (ਭੁੱਲਰ)-ਓ.ਬੀ.ਸੀ. ਸ਼੍ਰੇਣੀ ਵੱਲੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕੀਤੇ ਜਾਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਮਿੰਟਾਂ ਨੇ ਕਿਹਾ ਕਿ ਸ. ਗਿਲਜੀਆਂ ਨੂੰ ਮੰਤਰੀ ...

ਪੂਰੀ ਖ਼ਬਰ »

ਪਰਸ਼ੂਰਾਮ ਜੈਅੰਤੀ ਸਬੰਧੀ ਸਮਾਗਮ ਅੱਜ

ਦਸੂਹਾ, 21 ਅਪ੍ਰੈਲ (ਭੁੱਲਰ)-ਬ੍ਰਾਹਮਣ ਸਭਾ ਦਸੂਹਾ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਪਰਸ਼ੂਰਾਮ ਜੈਅੰਤੀ ਸਬੰਧੀ 22 ਅਪ੍ਰੈਲ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਸੋਹਣ ਲਾਲ ਪ੍ਰਾਸ਼ਰ ਨੇ ਦੱਸਿਆ ਕਿ ਸਵੇਰੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਨੱਕ ਹੇਠ ਬਾਰਟਨ ਕਲੱਬ 'ਚ ਚੱਲਦੀ ਸ਼ਰੇਆਮ ਸ਼ਰਾਬ ਤੇ ਜੂਏਬਾਜ਼ੀ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਨਜ਼ਦੀਕ ਜ਼ਿਲ੍ਹਾ ਪ੍ਰੀਸ਼ਦ ਦੀ ਮਾਲਕੀ ਵਾਲੀ ਜ਼ਮੀਨ 'ਚ ਬਣੀ ਬਾਰਟਨ ਕਲੱਬ ਦੀ ਇਮਾਰਤ 'ਚ ਅੱਜ ਵੀ ਹਰ ਸ਼ਾਮ ਕਥਿਤ ਤੌਰ 'ਤੇ ਸ਼ਰਾਬ ਅਤੇ ਜੂਏਬਾਜ਼ੀ ਹੁੰਦੀ ਹੈ, ਪਰ ਪੁਲਿਸ ਨੂੰ ਇਸ ਦੀ ...

ਪੂਰੀ ਖ਼ਬਰ »

10+2 ਪਾਸ ਵਿਦਿਆਰਥੀ ਕੈਨੇਡਾ ਸਟੱਡੀ ਵੀਜ਼ੇ ਲਈ ਅਪਲਾਈ ਕਰ ਸਕਦੈ-ਅਰੌੜਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਟਕਸਾਲੀ ਨੇਤਾ ਛਿੰਦਾ ਨੇ ਕੀਤਾ 24ਵੇਂ ਲੰਗਰ ਦਾ ਸ਼ੁੱਭ ਆਰੰਭ

ਤਲਵਾੜਾ, 21 ਅਪ੍ਰੈਲ (ਭੱੁਲਰ)-ਤਲਵਾੜਾ ਬੱਸ ਸਟੈਂਡ ਵਿਖੇ ਪੰਛੀ ਦੀ ਹੱਟੀ ਦੇ ਨਜ਼ਦੀਕ ਅੱਜ 24ਵੇਂ ਲੰਗਰ ਦਾ ਆਯੋਜਨ ਕੀਤਾ ਗਿਆ | ਜਿਸ ਦਾ ਰਸਮੀ ਸ਼ੁੱਭ ਅਰੰਭ ਖੇਤਰ ਦੇ ਪ੍ਰਸਿੱਧ ਸਮਾਜ ਸੇਵਕ ਸ੍ਰੀ ਜੋਗਿੰਦਰਪਾਲ ਛਿੰਦਾ ਟਕਸਾਲੀ ਨੇਤਾ ਤਲਵਾੜਾ ਨੇ ਆਪਣੇ ਕਰ ਕਮਲਾ ਨਾਲ ...

ਪੂਰੀ ਖ਼ਬਰ »

ਕ੍ਰਿਪਾਲ ਨੇ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀ ਵਧਾਈ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਨੇ ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ | ਐਡਵੋਕੇਟ ਕ੍ਰਿਪਾਲ ਨੇ ਕਾਂਗਰਸ ਦੇ ਕੌਮੀ ...

ਪੂਰੀ ਖ਼ਬਰ »

ਰਾਣਾ ਸੋਢੀ, ਸੁੱਖੀ ਰੰਧਾਵਾ ਤੇ ਅਰੋੜਾ ਦੇ ਮੰਤਰੀ ਬਣਨ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਬੱਬਲ

ਮਿਆਣੀ, 21 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਬੇਦਾਗ਼ ਤੇ ਇਮਾਨਦਾਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ...

ਪੂਰੀ ਖ਼ਬਰ »

ਹਾਜੀਪੁਰ ਪੁਲਿਸ ਵਲੋਂ ਰੇਤ ਦੀਆਂ ਟਰੈਕਟਰ-ਟਰਾਲੀਆਂ ਵਾਲਿਆਂ ਨਾਲ ਧੱਕੇਸ਼ਾਹੀ

ਹਾਜੀਪੁਰ, 21ਅਪ੍ਰੈਲ (ਰਣਜੀਤ ਸਿੰਘ)-ਅੱਜ ਕੱਲ੍ਹ ਥਾਣਾ ਹਾਜੀਪੁਰ ਪੁਲਿਸ ਵਲੋਂ ਟਰੈਕਟਰ ਟਰਾਲੀਆਂ ਵੱਲੋਂ ਜਾਇਜ਼ ਢੰਗ ਨਾਲ ਰੇਤ ਢੋਹਣ ਵਾਲੇ ਲੋਕਾਂ ਿਖ਼ਲਾਫ਼ ਵੀ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਵਜੀਤ ਸਿੰਘ ਪੁੱਤਰ ਕੁਲਦੀਪ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਅੱਜ

ਦਸੂਹਾ, 21 ਅਪ੍ਰੈਲ (ਭੁੱਲਰ)-ਪ੍ਰੀਤ ਦਸਤਾਰ ਅਕੈਡਮੀ ਵੱਲੋਂ 22 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਪਿੰਡ ਥੇਂਦਾਂ ਵਿਖੇ ਕਰਵਾਏ ਜਾ ਰਹੇ ਹਨ | ਦਲਜੀਤ ਸਿੰਘ ਕਾਕੂ ਅਤੇ ਚੰਨਪ੍ਰੀਤ ਸਿੰਘ ਰੀਹਲ ਨੇ ਦੱਸਿਆ ਕਿ 3 ਗਰੁੱਪਾਂ ਵਿਚ 1 ਤੋਂ 10 ਸਾਲ 'ਚ ਬੱਚੇ, ਗਰੁੱਪ 2 ਵਿਚ 16 ਸਾਲ ਤੋਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਸੁਲੇਖ ਪ੍ਰਤੀਯੋਗਤਾ ਕਰਵਾਈ

ਨੰਗਲ ਬਿਹਾਲਾਂ, 21 ਅਪ੍ਰੈਲ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਹੋੜਾ ਡਡਿਆਲ ਵਿਖੇ ਵਾਈਸ ਪਿ੍ੰਸੀਪਲ ਸਰੋਜ ਬਾਲਾ ਦੀ ਨਿਗਰਾਨੀ ਹੇਠ ਪਹਿਲ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਸੁਲੇਖ ਪ੍ਰਤੀਯੋਗਤਾ ਕਰਵਾਈ ਗਈ, ਇਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਦਾ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਲੋਂ 'ਵਰਲਡ ਅਰਥ-ਡੇ' ਮਨਾਇਆ ਗਿਆ

ਦਸੂਹਾ, 21 ਅਪ੍ਰੈਲ (ਭੁੱਲਰ)- ਅੱਜ ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ 'ਵਰਲਡ ਅਰਥ-ਡੇ' (ਅੰਤਰ-ਰਾਸ਼ਟਰੀ ਧਰਤੀ ਦਿਵਸ) ਮਨਾਇਆ ਗਿਆ | ਇਸ ਮੌਕੇ ਧਰਤੀ ਤੇ ਮਨੁੱਖ ਦੁਆਰਾ ਫੈਲਾਏ ਜਾਂਦੇ ...

ਪੂਰੀ ਖ਼ਬਰ »

ਅਰੋੜਾ ਦੇ ਕੈਬਨਿਟ ਮੰਤਰੀ ਬਣਨ ਨਾਲ ਜ਼ਿਲ੍ਹੇ 'ਚ ਪਾਰਟੀ ਮਜ਼ਬੂਤ ਹੋਵੇਗੀ- ਭੁੱਲਾ ਸਿੰਘ ਰਾਣਾ

ਦਸੂਹਾ, 21 ਅਪ੍ਰੈਲ (ਭੁੱਲਰ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਵਿਧਾਇਕ ਸ੍ਰੀ ਸ਼ਾਮ ਸੰੁਦਰ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਦਾ ਮਾਣ ਵਧਿਆ ਹੈ ਤੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਪੰਡੋਰੀ ਕੱਦ 'ਚ ਅੱਗ ਲੱਗਣ ਨਾਲ 7 ਕਨਾਲ ਕਣਕ ਸੜੀ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਪੰਡੋਰੀ ਕੱਦ ਵਿਖੇ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਭੁੰਗਰਨੀ ਤੇ ਕਿਸ਼ਨ ਸਿੰਘ ਪੰਡੋਰੀ ਕੱਦ ਨੇ ਦੱਸਿਆ ਕਿ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਵਿਰੁਧ ਰੋਸ ਪ੍ਰਦਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)-ਸੀ.ਪੀ.ਆਈ. (ਐਮ.) ਤੇ ਸੀ.ਪੀ.ਆਈ. ਵਲੋਂ ਅੱਜ ਗੜ੍ਹਦੀਵਾਲਾ ਵਿਖੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਸੁੱਖਾ ਸਿੰਘ ਕੋਲੀਆਂ ਦੀ ਅਗਵਾਈ ਹੇਠ ਦੇਸ਼ ਅੰਦਰ ਵੱਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੁਧ ਰੋਸ ਪ੍ਰਦਸ਼ਨ ਕਰਕੇ ਕੇਂਦਰ ...

ਪੂਰੀ ਖ਼ਬਰ »

ਟੇਰਕਿਆਣਾ ਸਕੂਲ ਵਿਖੇ ਸਮਾਗਮ

ਦਸੂਹਾ, 21 ਅਪ੍ਰੈਲ (ਭੁੱਲਰ)-ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਟੇਰਕਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰ. ਏ.ਕੇ ਰਾਣਾ ਨੇ ਬੱਚਿਆਂ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਸਕੂਲ ਵਿਚ ਜਿੱਥੇ ਖੇਡ ...

ਪੂਰੀ ਖ਼ਬਰ »

ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਨੇ ਮੁਫ਼ਤ ਓਵਰਸੀਜ਼ ਐਜੂਕੇਸ਼ਨ ਫੇਅਰ ਲਗਾਇਆ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਮੁਫ਼ਤ ਓਵਰਸੀਜ਼ ਐਜੂਕੇਸ਼ਨ ਫੇਅਰ ਸਥਾਨਕ ਕੋਰਟ ਰੋਡ 'ਤੇ ਐੱਚ.ਪੀ. ਪੈਟਰੋਲ ਪੰਪ ਦੇ ਸਾਹਮਣੇ ਲਗਾਇਆ ਗਿਆ | ਇਸ ਮੌਕੇ ਕੈਨੇਡਾ, ਯੂ. ਕੇ., ਯੂ. ਐੱਸ. ਏ., ਨਿਊਜ਼ੀਲੈਂਡ, ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ 104 ਗ਼ਰੀਬ ਪਰਿਵਾਰਾਂ ਨੂੰ ਅਨਿਲ ਭਾਰਤ ਗੈੱਸ ਏਜੰਸੀ ਨੇ ਮੁਫ਼ਤ ਕੁਨੈਕਸ਼ਨ ਵੰਡੇ

ਤਲਵਾੜਾ, 21 ਅਪ੍ਰੈਲ (ਮਹਿਤਾ)- ਦਾਤਾਰਪੁਰ ਦੀ ਸਰਪੰਚਣੀ ਪ੍ਰੋਫੈਸਰ ਸ੍ਰੀਮਤੀ ਕੁਸੂਮ ਸ਼ਰਮਾ ਧਰਮਪਤਨੀ ਸ੍ਰੀ ਪ੍ਰਭਾਤ ਚੰਦ ਸ਼ਰਮਾ ਦੇ ਨਿਵਾਸ ਸਥਾਨ ਦੇ ਵਿਸ਼ਾਲ ਵਿਹੜੇ 'ਚ ਅਨਿਲ ਭਾਰਤ ਗੈੱਸ ਏਜੰਸੀ ਤਲਵਾੜਾ ਵੱਲੋਂ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਟਰਾਂਸਪੋਟਰ ਵਲੋਂ ਅਕੈਡਮੀ ਦੇ ਪ੍ਰਬੰਧਕਾਂ 'ਤੇ ਰਾਸ਼ੀ ਨਾ ਦੇਣ ਦਾ ਦੋਸ਼

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੇਕਰ ਅਕੈਡਮੀ ਦੇ ਪ੍ਰਬੰਧਕਾਂ ਨੇ ਜਲਦ ਇਨਸਾਫ਼ ਕਰਕੇ ਉਸ ਦੀ ਬਕਾਇਆ ਰਾਸ਼ੀ 14.40 ਲੱਖ ਨਹੀਂ ਦਿੱਤੀ ਤਾਂ ਆਪਣੇ ਅਧਿਕਾਰ ਨੂੰ ਪਾਉਣ ਲਈ ਸੰਸਥਾ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਾਂਗਾ | ਇਹ ਐਲਾਨ ਸਿੱਖਿਆ ਸੰਸਥਾ ਦੇ ...

ਪੂਰੀ ਖ਼ਬਰ »

ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਗਗਨੌਲੀ ਦੇ ...

ਪੂਰੀ ਖ਼ਬਰ »

ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਅੱਜ

ਮਾਹਿਲਪੁਰ, 21 ਅਪ੍ਰੈਲ (ਰਜਿੰਦਰ ਸਿੰਘ)-ਜਾਗੋ ਵੈੱਲਫੇਅਰ ਸੁਸਾਇਟੀ ਅਤੇ ਡਾ. ਅੰਬੇਡਕਰ ਹੈਲਪ ਗਰੁੱਪ ਸੁਸਾਇਟੀ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 127ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਦਿਨਾਂ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 22 ...

ਪੂਰੀ ਖ਼ਬਰ »

ਕਠੂਆ 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਛਾਉਣੀ ਕਲਾਂ 'ਚ ਇਕੱਤਰਤਾ ਹੋਈ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਛਾਉਣੀ ਕਲਾਂ ਵਿਖੇ ਨਰਿੰਦਰ ਕੁਮਾਰ ਸਰਪੰਚ ਬੂਥਗੜ੍ਹ ਦੀ ਅਗਵਾਈ 'ਚ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਪਰਮਿੰਦਰ ਸਿੰਘ ਸਾਬਕਾ ਰਿਟਾਇਰਡ ਡਿਪਟੀ ਡਾਇਰੈਕਟਰ ਬਾਗਬਾਨੀ, ਸਮਾਜ ਸੇਵਕ ਬਲਵੰਤ ਸਿੰਘ ...

ਪੂਰੀ ਖ਼ਬਰ »

ਉਜਵਲਾ ਦਿਵਸ ਤੇ ਸੁਰੱਖਿਆ ਕੈਂਪ ਮੌਕੇ 59 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਭੇਟ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਮੜੂਲੀ ਬ੍ਰਾਹਮਣਾਂ ਵਿਖੇ ਉਜਵਲ ਦਿਵਸ ਤੇ ਸੁਰੱਖਿਆ ਕੈਂਪ ਸੁਰਜੀਤ ਗੈਸ ਏਜੰਸੀ ਵਲੋਂ ਡੋਲੀ ਚੀਮਾ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 59 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਕਠੂਆ 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX