ਤਾਜਾ ਖ਼ਬਰਾਂ


ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  9 minutes ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  48 minutes ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  54 minutes ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 1 hour ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ...
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 3 hours ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  19 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 3 hours ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 4 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 4 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 4 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 4 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  1 minute ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 5 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 5 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 6 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 6 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 6 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 6 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 7 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 7 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 9 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 1 hour ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 1 hour ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  4 minutes ago
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  30 minutes ago
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  15 minutes ago
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  59 minutes ago
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 1 hour ago
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 1 hour ago
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 1 hour ago
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਦਾਣਾ ਮੰਡੀਆਂ ਦਾ ਦੌਰਾ

ਉਸਮਾਨਪੁਰ, 21 ਅਪ੍ਰੈਲ (ਮਝੂਰ)- ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਪਿੰਡ ਦੁਪਾਲਪੁਰ ਅਤੇ ਪਿੰਡ ਮਝੂਰ ਵਿਖੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪਿੰਡ ਮਝੂਰ ਦਾਣਾ ਮੰਡੀ ਵਿਖੇ ਆੜ੍ਹਤੀਆਂ ਦੇ ਇੱਕ ਵਫ਼ਦ ਨੇ ਹਲਕਾ ਵਿਧਾਇਕ ਨੂੰ ਮੰਡੀ ਵਿਚ ਕੁਝ ਆੜ੍ਹਤੀਆਂ ਦੇ ਕਮਰੇ ਨਾ ਹੋਣ ਸਬੰਧੀ ਦਿੱਕਤ ਬਾਰੇ ਜਾਣੂੰ ਕਰਵਾਇਆ | ਜਿਸ ਸਬੰਧੀ ਹਲਕਾ ਵਿਧਾਇਕ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਉਕਤ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਵਿਚ ਕਾਫ਼ੀ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਵਿਕੀ ਹੋਈ ਫ਼ਸਲ ਦੀ ਅਦਾਇਗੀ ਸਬੰਧੀ ਵੀ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਲਿਫ਼ਟਿੰਗ ਦੀ ਸਮੱਸਿਆ ਸਬੰਧੀ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਸਰਪੰਚ ਗੁਰਬਚਨ ਸਿੰਘ, ਰਾਣਾ ਕੁਲਦੀਪ ਸਿੰਘ, ਚਮਨ ਸਿੰਘ ਭਾਨ ਮਜਾਰਾ, ਮੰਡੀ ਬੋਰਡ ਸੈਕਟਰੀ ਰਣਜੀਤ ਸਿੰਘ, ਰਾਣਾ ਜੰਗ ਬਹਾਦਰ, ਹਰਜਿੰਦਰ ਸਿੰਘ ਜਿੰਦੀ, ਕਿਰਪਾਲ ਸਿੰਘ, ਸਤਵਿੰਦਰ ਸਿੰਘ ਅਟਾਰੀ, ਕਰਨੈਲ ਸਿੰਘ ਅਟਾਰੀ, ਬਿੱਕਰ ਸਿੰਘ, ਪਰਮਜੀਤ ਸਿੰਘ, ਹੰਸ ਰਾਜ, ਮਹਿੰਦਰ ਪਾਲ, ਲਛਮਣ ਦਾਸ, ਕੁਲਬੀਰ ਸਿੰਘ ਸੰਮਤੀ ਮੈਂਬਰ, ਜਗਤਾਰ ਸਿੰਘ, ਦਿਲਬਾਗ ਸਿੰਘ ਮਝੂਰ, ਦਲਜੀਤ ਸਿੰਘ, ਦਿਲਬਾਗ ਨਾਂਗਲਾ, ਹਰਭਜਨ ਸਿੰਘ ਆਦਿ ਵੀ ਹਾਜ਼ਰ ਸਨ |

ਗਰਾਮ ਸਵਰਾਜ ਅਭਿਆਨ ਅਧੀਨ 1205 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਨਵਾਂਸ਼ਹਿਰ, 21 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਭਾਰਤ ਸਰਕਾਰ ਵੱਲੋਂ 14 ਅਪੈ੍ਰਲ ਤੋਂ 5 ਮਈ ਤੱਕ ਆਰੰਭੇ 'ਗਰਾਮ ਸਵਰਾਜ ਅਭਿਆਨ' ਤਹਿਤ ਅੱਜ ਪਿੰਡ ਕਰਿਆਮ ਵਿਖੇ ਤੇਲ ਅਤੇ ਗੈੱਸ ਕੰਪਨੀਆਂ ਵੱਲੋਂ ਮਨਾਏ ਗਏ 'ਉਜਵਲਾ ਦਿਵਸ' ਅਧੀਨ 12 ਪਿੰਡਾਂ ਵਿਚ ਐਲ.ਪੀ.ਜੀ. ਪ੍ਰਤੀ ...

ਪੂਰੀ ਖ਼ਬਰ »

ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਵਿਰੁੱਧ ਮੋਦੀ ਅਤੇ ਯੋਗੀ ਦਾ ਪੁਤਲਾ ਫੁਕਿਆ

ਰਾਹੋਂ, 21 ਅਪ੍ਰੈਲ (ਬਲਬੀਰ ਸਿੰਘ ਰੂਬੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮੇਨ ਬਾਜ਼ਾਰ ਵਿਖੇ ਮਜ਼ਹਰਾ ਕਰਨ ਉਪਰੰਤ ਬੱਸ ਸਟੈਂਡ ਰਾਹੋਂ ਵਿਖੇ ਦੇਸ਼ ਅੰਦਰ ਵੱਧ ਰਹੀਆਂ ਜਬਰ ਜਨਾਹ ਜਿਹੀਆਂ ਘਨੌਣੀਆਂ ਘਟਨਾਵਾਂ ਵਿਰੁੱਧ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਸੰਧਵਾਂ, 21 ਅਪ੍ਰੈਲ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਬੱਸ ਅੱਡੇ ਤੋਂ ਥੋੜਾ ਕੁ ਦੂਰ ਵਾਪਰੇ ਇਕ ਭਿਆਨਕ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰ. ਪੀ. ਬੀ. 08 ਬੀ. ਜੇ 4348 ਜਿਸ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਮਜ਼ਦੂਰੀ ਹੜੱਪਣ ਦੇ ਮਾਮਲੇ 'ਚ ਧਰਨੇ 'ਤੇ ਮੁਜ਼ਾਹਰਾ 26 ਨੂੰ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਇਕ ਪ੍ਰਵਾਸੀ ਭਾਰਤੀ ਵੱਲੋਂ ਮਜ਼ਦੂਰਾਂ ਦੀ ਮਜ਼ਦੂਰੀ ਹੜੱਪਣ ਦੇ ਮਾਮਲੇ ਨੂੰ ਲੈ ਕੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ 26 ਅਪ੍ਰੈਲ ਨੂੰ ਪ੍ਰਵਾਸੀ ਭਾਰਤੀ ਦੀ ਕੋਠੀ ਮੂਹਰੇ ਧਰਨਾ ਅਤੇ ਪਿੰਡ ਦੁਰਗਾਪੁਰ 'ਚ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਦਾ ਵਫ਼ਦ ਡਵੀਜ਼ਨਲ ਕਮਿਸ਼ਨਰ ਨੂੰ ਮਿਲਿਆ

ਨਵਾਂਸ਼ਹਿਰ, 21 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਅੱਜ ਪੇਰੈਂਟਸ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਡਵੀਜ਼ਨ ਕਮਿਸ਼ਨਰ ਰੂਪ ਨਗਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਐਨੂਅਲ ਫ਼ੰਡ ਦੇ ਨਾਮ 'ਤੇ ਹਰ ਸਾਲ ਕੀਤੀ ਜਾਂਦੀ ਲੁੱਟ ਬੰਦ ਕੀਤੀ ਜਾਵੇ ਅਤੇ ...

ਪੂਰੀ ਖ਼ਬਰ »

ਸਮਾਰਟ ਸਕੂਲਾਂ ਵਿਚ ਹਰ ਸਹੂਲਤ ਸਮੇਤ ਅੰਗਰੇਜ਼ੀ ਮਾਧਿਅਮ ਵਿਚ ਪੜ੍ਹਾਈ ਹੋਵੇਗੀ-ਚੌ. ਮੰਗੂਪੁਰ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ,ਰਮਨ,)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰ ਸੂਬੇ ਦੇ ਹਰ ਬਲਾਕ ਵਿਚ ਇਕ ਇਕ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਜਾ ਰਹੀ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰ ਮਿੱਲ ਨਾਲ ਸੰਪਰਕ ਕਰਨ-ਜਾਡਲੀ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸ਼ੂਗਰਫੈੱਡ ਪੰਜਾਬ ਦੇ ਡਾਇਰੈਕਟਰ ਹਰੀਪਾਲ ਸਿੰਘ ਜਾਡਲੀ ਨੇ ਸ਼ੂਗਰ ਮਿੱਲ ਨਵਾਂਸ਼ਹਿਰ ਨਾਲ ਗੰਨੇ ਦਾ ਬੌਾਡ ਭਰਾ ਚੁੱਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਕਰਾਰ ਮੁਤਾਬਿਕ ਬਕਾਇਆ ਰਹਿੰਦਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਆਪਣੀ ਜ਼ਿੰਦਗੀ ਵਿਚ ਹੱਕ-ਸੱਚ ਦੀ ਲੜਾਈ ਲੜੀ-ਡਾ: ਸੁੱਖੀ

ਸੰਧਵਾਂ, 21 ਅਪ੍ਰੈਲ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਅੰਦਰਲੀ ਅਬਾਦੀ ਪਿੰਡ ਫਰਾਲਾ ਵਿਖੇ ਸਰਪੰਚ ਜੀਤ ਰਾਮ ਚੁੰਬਰ ਦੀ ਅਗਵਾਈ 'ਚ ਗੁਰਦੁਆਰਾ ਕਮੇਟੀ ਤੇ ਭਗਵਾਨ ਵਾਲਮਿਕੀ ਮੈਨੇਜਿੰਗ ਐਾਡ ਵੈਲਫੇਅਰ ਕਮੇਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੀ 127 ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ 'ਤੇ ਜੰਗਲਾਤ ਵਿਭਾਗ ਨੇ ਪਾਇਆ ਕਾਬੂ

ਭੱਦੀ, 21 ਅਪ੍ਰੈਲ (ਨਰੇਸ਼ ਧੌਲ)- ਨਜ਼ਦੀਕ ਪਿੰਡ ਨਾਨੋਵਾਲ ਵਿਖੇ ਜੰਗਲਾਤ ਦੇ ਰਕਬੇ ਨੂੰ ਅਚਾਨਕ ਅੱਗ ਲੱਗ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਨਾਨੋਵਾਲ ਵਿਖੇ ਕਿਸੇ ਵੱਲੋਂ ਕੂੜੇ ਦੇ ਢੇਰ ਨੂੰ ਅੱਗ ਲਗਾਈ ਗਈ ਜੋ ਤੇਜ਼ ਹਨ੍ਹੇਰੀ ਕਾਰਨ ਭਿਆਨਕ ਰੂਪ ਧਾਰਨ ਕਰ ...

ਪੂਰੀ ਖ਼ਬਰ »

ਚਾਂਦਪੁਰੀ ਗੈਸ ਏਜੰਸੀ ਨੇ ਉੱਜਵਲਾ ਦਿਵਸ ਮਨਾਇਆ

ਪੋਜੇਵਾਲ ਸਰਾਂ, 21 ਅਪ੍ਰੈਲ (ਭਾਟੀਆ)- ਭਾਰਤ ਸਰਕਾਰ ਵੱਲੋਂ ਪਿੰਡਾਂ ਦੇ ਗ਼ਰੀਬ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਗਰਾਮ ਸਵਰਾਜ ਅਭਿਆਨ ਤਹਿਤ ਨਵੀਂ ਸ਼ੁਰੂ ਕੀਤੀ ਗਈ ਉੱਜਵਲਾ ਪਲੱਸ ਸਕੀਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਚਾਂਦਪੁਰੀ ਐਚ.ਪੀ ਗੈਸ ਏਜੰਸੀ ...

ਪੂਰੀ ਖ਼ਬਰ »

ਪਿਛਲੇ ਸਾਲ ਨਾਲੋਂ 31 ਫ਼ੀਸਦੀ ਘੱਟ ਆਈ ਕਣਕ-ਚੁਕਾਈ ਦੇ ਕੰਮ ਨੇ ਨਹੀਂ ਫੜੀ ਰਫ਼ਤਾਰ

ਬਲਾਚੌਰ, 21 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਕਣਕ ਦੀ ਦੇਰੀ ਨਾਲ ਸ਼ੁਰੂ ਹੋਈ ਵਾਢੀ ਕਾਰਨ ਬਲਾਚੌਰ ਅਤੇ ਇਸਦੇ ਖ਼ਰੀਦ ਕੇਂਦਰਾਂ ਵਿਚ ਅੱਜ ਦੀ ਤਰੀਕ ਤੱਕ 31 ਫ਼ੀਸਦੀ ਘੱਟ ਕਣਕ ਦੀ ਆਮਦ ਹੋਈ ਹੈ |ਮਾਰਕੀਟ ਕਮੇਟੀ ਬਲਾਚੌਰ ਦੇ ਸਕੱਤਰ ਸੁਰਿੰਦਰਪਾਲ ਨੇ ਗੱਲਬਾਤ ...

ਪੂਰੀ ਖ਼ਬਰ »

ਮਜਾਰੀ ਖੇਤਰ ਦੀਆਂ ਮੰਡੀਆਂ ਚ ਲੱਗੇ ਬੋਰੀਆਂ ਦੇ ਅੰਬਾਰ, ਸਰਕਾਰ ਦੇ 24 ਘੰਟਿਆਂ ਵਿਚ ਅਦਾਇਗੀ ਕਰਨ ਦੇ ਵਾਅਦੇ ਹੋਏ ਠੁੱਸ

ਮਜਾਰੀ/ਸਾਹਿਬਾ 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ ਅਧੀਨ ਆਉਂਦੀਆਂ ਦਾਣਾ ਮੰਡੀਆਂ ਕਰਾਵਰ, ਸਾਹਿਬਾ ਤੇ ਬਕਾਪੁਰ ਵਿਚ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਣਕ ਦੀ ਖ਼ਰੀਦ ਪਹਿਲੀ ਅਪ੍ਰੈਲ ਦੀ ਬਜਾਏ 16 ਅਪ੍ਰੈਲ ਨੂੰ ਸ਼ੁਰੂ ਹੋਈ ਸੀ |ਜਦੋਂ ਕਿ ਕਿਸਾਨ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਗਮ ਕਰਵਾਇਆ

ਸਮੁੰਦੜਾ, 21 ਅਪ੍ਰੈਲ (ਰੱਕੜ)- ਪਿੰਡ ਚੱਕ ਸਿੰਘਾ ਵਿਖੇ ਪੀਰਾਂ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੂਰਤੀ ਸਥਾਪਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਝੰਡੇ ਅਤੇ ਚਿਰਾਗ਼ਾਂ ਦੀ ਰਸਮ ਤੋਂ ਬਾਅਦ ਸੂਫ਼ੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਮਨਾਇਆ

ਮੇਹਲੀ, 21 ਅਪ੍ਰੈਲ (ਸੰਦੀਪ ਸਿੰਘ) - ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਖੋਥੜਾਂ ਵਿਖੇ ਗ੍ਰਾਮ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਡਾ: ਭੀਮ ਰਾਓ ਅੰਬੇਡਕਰ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਸਾਝੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਮੰਡੀਆਂ ਦਾ ਦੌਰਾ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ) ਜਗਜੀਤ ਸਿੰਘ ਐਸ. ਡੀ. ਐਮ. ਬਲਾਚੌਰ ਵਲੋਂ ਸੜੋਆ ਬਲਾਕ ਦੀਆਂ ਮੰਡੀਆਂ ਕਰਾਵਰ, ਬਕਾਪੁਰ, ਸਾਹਿਬਾ ਤੇ ਸੜੋਆ ਦਾ ਦੌਰਾ ਕਰਕੇ ਚੱਲ ਰਹੀ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਭਾਜੀ ਦੀ ਬਰਸੀ ਮੌਕੇ ਜੋੜ ਮੇਲਾ ਕਰਵਾਇਆ

ਮੁਕੰਦਪੁਰ, 21 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਖਾਨਖਾਨਾ ਵਿਖੇ ਮਸਤ ਬਾਬਾ ਜੋਗਿੰਦਰ ਭਾਜੀ ਦੀ ਬਰਸੀ ਮੌਕੇ ਸਮੂਹ ਸੰਗਤਾਂ ਵਲੋਂ ਮੁੱਖ ਸੇਵਾਦਾਰ ਬਾਬਾ ਸੁਰਜੀਤ ਦਾਸ ਦੀ ਅਗਵਾਈ ਵਿਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੁੂ ਰਵਿਦਾਸ ਜੀ ...

ਪੂਰੀ ਖ਼ਬਰ »

ਕੰਢੀ ਇਲਾਕੇ ਦੀ ਕਾਇਆ ਕਲਪ ਕਰਨ ਹਿਤ ਵਿਸ਼ੇਸ਼ ਪੈਕੇਜ ਮਨਜ਼ੂਰ ਕਾਰਵਾਏ ਜਾਣਗੇ-ਵਿਧਾਇਕ ਮੰਗੂਪੁਰ

ਭੱਦੀ, 21 ਅਪ੍ਰੈਲ (ਧੌਲ) ਕੰਢੀ ਇਲਾਕੇ ਦੀ ਕਾਇਆ ਕਲਪ ਕਰਨ ਹਿਤ ਪੰਜਾਬ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮਨਜ਼ੂਰ ਕਰਵਾ ਕੇ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਦੀ ਮਾਲੀ ਮਦਦ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਮਜਾਰੀ/ਸਾਹਿਬਾ, 21 ਅਪ੍ਰੈਲ (ਚਾਹਲ) ਸ਼੍ਰੀ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਦੀ ਮਾਲੀ ਮਦਦ ਕਰਨ ਵਾਲੇ ਅੰਤਰਪ੍ਰੀਤ ਸਿੰਘ ਬੈਂਸ ਉਨ੍ਹਾਂ ਦੀ ਪਤਨੀ ਬਲਵੀਰ ਕੌਰ ਬੈਂਸ ਤੇ ਪੁੱਤਰੀ ਨਾਨਕੀ ਕੌਰ ਬੈਂਸ ਯੂ.ਐਸ.ਏ.ਦਾ ਇੱਥੇ ਪਹੁੰਚਣ ਤੇ ਕਾਲਜ ...

ਪੂਰੀ ਖ਼ਬਰ »

ਕੰਢੀ ਅਤੇ ਬੀਤ ਦੇ ਲੋਕਾਂ ਦਾ ਦੁੱਖ ਦਰਦ ਵੰਡਾਉਣ ਵਾਲੇ ਮਸੀਹਾ ਸਨ ਬਾਬਾ ਬੁੱਧ ਸਿੰਘ -ਅਵਿਨਾਸ਼ ਰਾਏ ਖੰਨਾ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)-ਬਾਬਾ ਬੁੱਧ ਸਿੰਘ ਢਾਹਾਂ ਕੰਢੀ ਅਤੇ ਬੀਤ ਦੇ ਲੋਕਾਂ ਦਾ ਦੁੱਖ ਦਰਦ ਵੰਡਾਉਣ ਵਾਲੇ ਮਸੀਹਾ ਸਨ | ਉਨ੍ਹਾਂ ਦੇ ਇਸ ਸੰਸਾਰ ਤੋਂ ਰੁਖ਼ਸਤ ਹੋਣ ਤੇ ਸਮਾਜ ਨੂੰ ਅਥਾਹ ਘਾਟਾ ਪਿਆ ਹੈ ਜਿਸਦੀ ਪੂਰਤੀ ਅਸੰਭਵ ਹੈ | ਬਾਬਾ ਬੁੱਧ ਸਿੰਘ ...

ਪੂਰੀ ਖ਼ਬਰ »

-ਮਾਮਲਾ ਵਿਅਕਤੀ ਵਲੋਂ ਕੀਤੀ ਆਤਮ ਹੱਤਿਆ ਦਾ-

ਵਿਦੇਸ਼ ਜਾਣ ਲਈ ਲੁੱਟ ਹੋਣ ਵਾਲੇ ਸਮੇਤ ਬਹੁਤਿਆਂ ਵਿਰੁੱਧ ਦਰਜ ਮਾਮਲੇ ਨੇ ਪੈਦਾ ਕੀਤੇ ਸ਼ੰਕੇ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਦਿਨੀਂ ਟਰੈਵਲ ਏਜੰਟ ਪ੍ਰੇਮ ਸਿੰਘ ਉਰਫ਼ ਪ੍ਰੇਮ ਕੁਮਾਰ ਵਾਸੀ ਮੁਹੱਲਾ ਗੋਬਿੰਦਗੜ੍ਹ ਵੱਲੋਂ ਕੀਤੀ ਆਤਮ-ਹੱਤਿਆ ਦੇ ਮਾਮਲੇ 'ਚ ਲੜਕੀ ਨੂੰ ਵਿਦੇਸ਼ ਭੇਜਣ ਲਈ ਪੈਸੇ ਦੇਣ ਵਾਲੀ ਮਾਂ ਧੀ, ਗਵਾਹ ਕੌਾਸਲਰ ਅਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਆਸ਼ਾ ਨੰਦ ਨੂੰ ਦਿੱਤੀ ਅੰਤਿਮ ਵਿਦਾਈ

ਸਾਹਲੋਂ, 21 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਦੇ ਸਬ ਸਟੇਸ਼ਨ ਔੜ ਵਿਖੇ ਸੇਵਾ ਨਿਭਾਅ ਰਹੇ ਬਿਜਲੀ ਮੁਲਾਜ਼ਮ ਆਸ਼ਾ ਨੰਦ (52) ਲਾਈਨਮੈਨ ਦੀ ਬੀਤੀ ਰਾਤ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਵਿਜੇ ਇੰਦਰ ਸਿੰਗਲਾ ਦੇ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਰੈਲਮਾਜਰਾ, 21 ਅਪ੍ਰੈਲ (ਰਕੇਸ਼ ਰੋਮੀ)- ਨਜ਼ਦੀਕੀ ਪਿੰਡ ਪ੍ਰੇਮ ਨਗਰ ਵਿਖੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਛਿੰਦਾ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨੇ ਵਿਜੇ ਇੰਦਰ ਸਿੰਗਲਾ ਦੇ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਕਾਂਗਰਸੀ ਹਾਈ ਕਮਾਂਡ ਦਾ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਅਨਾਜ ਮੰਡੀ ਸੜੋਆ ਦਾ ਨਿਰੀਖਣ

ਸੜੋਆ, 21 ਅਪ੍ਰੈਲ (ਨਾਨੋਵਾਲੀਆ)- ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਸ: ਜਗਜੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਲਾਚੌਰ ਨੇ ਅਨਾਜ ਮੰਡੀ ਸੜੋਆ ਵਿਖੇ ਖ਼ਰੀਦ ਪ੍ਰਬੰਧਾਂ ਦਾ ਅਚਾਨਕ ਜਾਇਜ਼ਾ ਲੈਣ ਸਮੇਂ ਪ੍ਰਗਟ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਕੀਤਾ ਕਾਠਗੜ੍ਹ ਮੰਡੀ ਦਾ ਦੌਰਾ

ਕਾਠਗੜ੍ਹ, 21 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਕਾਠਗੜ੍ਹ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ | ਇਸ ਮੌਕੇ ਆੜ੍ਹਤੀਆਂ ਨੇ ਦੱਸਿਆ ਕਿ ਮੰਡੀ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਔਰਤਾਂ ਨੂੰ ਰਸੋਈ ਗੈੱਸ ਦੇ ਕੁਨੈਕਸ਼ਨ ਵੰਡੇ

ਔੜ, 21 ਅਪ੍ਰੈਲ (ਗੁਰਨਾਮ ਸਿੰਘ ਗਿਰਨ)- ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ 'ਚ ਹੋਰ ਵਾਧਾ ਕਰਦਿਆਂ ਗ਼ਰੀਬ ਪਰਿਵਾਰਾਂ ਦੀ ਖ਼ੁਸ਼ਹਾਲੀ ਲਈ ਕੇਂਦਰ ਸਰਕਾਰ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦੀਆਂ ਵਿਦਿਆਰਥਣਾਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਮ. ਏ ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਐਲਾਨਿਆ ਗਿਆ | ਕਾਲਜ ਦੀ ਨਿਸ਼ਾ ਨੇ 300 ਅੰਕ 400 ਅੰਕਾਂ ਵਿਚੋਂ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਹੱਕੀ ਮੰਗਾਂ ਸਬੰਧੀ ਵਰਕਰਜ਼ ਯੂਨੀਅਨ ਦੀ ਮੀਟਿੰਗ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਨਵਾਂਸ਼ਹਿਰ ਦੀ ਵਿਸ਼ੇਸ਼ ਇਕੱਤਰਤਾ ਸਾਥੀ ਮੱਖਣ ਸਿੰਘ ਵਾਹਿੰਦਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬ੍ਰਾਂਚ ਦੇ ਸੀਨੀਅਰ ਮੀਤ ਪ੍ਰਧਾਨ ਹਰਦੇਵ ਚੰਦ ਕਰਨਾਣਾ ਦੀ ...

ਪੂਰੀ ਖ਼ਬਰ »

ਪੀਰ ਮੀਆਂ ਸ਼ਾਹ ਮਦਾਰ ਦੀ ਯਾਦ 'ਚ ਸਮਾਗਮ

ਸੰਧਵਾਂ, 21 ਅਪ੍ਰੈਲ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸੇਵਾਦਾਰ ਭਜਨ ਦਾਸ ਹੀਰਾ ਯੂ. ਕੇ, ਬੀਬੀ ਬਖਸ਼ੀਸ਼ ਕੌਰ ਹੀਰਾ ਯੂ. ਕੇ, ਦੇਸ ਰਾਜ ਹੀਰਾ ਯੂ. ਕੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੀਰ ਮੀਆਂ ਸ਼ਾਹ ਮਦਾਰ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਚਿਰਾਗ ...

ਪੂਰੀ ਖ਼ਬਰ »

ਬੰਗਾ ਦੀ ਅਮਨ ਅਰੋੜਾ ਮਿਸਜ਼ ਪੰਜਾਬਣ ਮੁਕਾਬਲੇ 'ਚ ਸੈਕੰਡ ਰਹੀ

ਬੰਗਾ, 21 ਅਪੈ੍ਰਲ (ਲਾਲੀ ਬੰਗਾ) - ਵਾਈਵਰੈਂਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਾਏ ਗਏ ਮਿਸਜ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਬੰਗਾ ਸ਼ਹਿਰ ਦੀ ਅਮਨ ਅਰੋੜਾ ਨੇ ਸੈਕੰਡ ਰਨਰਜ਼ ਅਪ ਰਹਿ ਕੇ ਮੁਕਾਬਲੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਪਰਿਵਾਰ ...

ਪੂਰੀ ਖ਼ਬਰ »

ਵਾਹਦ ਅਨਾਜ ਮੰਡੀ 'ਚ ਕਣਕ ਚੁਕਾਈ ਦੀ ਰਫ਼ਤਾਰ ਮੱਠੀ

ਘੁੰਮਣਾਂ, 21 ਅਪ੍ਰੈਲ (ਮਹਿੰਦਰ ਪਾਲ ਸਿੰਘ) - ਪਿੰਡ ਵਾਹਦ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਬੰਗਾ ਦੀ ਰਿਪੋਰਟ ਅਨੁਸਾਰ ਹੁਣ ਤੱਕ 25444 ਕੁਇੰਟਲ ਕਣਕ ਦੀ ਆਮਦ ਹੋ ਚੁੱਕੀ ਹੈ ਤੇ ਲਗਾਤਾਰ ਕਣਕ ਆ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਖਰੀਦ ਪ੍ਰਬੰਧਾਂ ਨੂੰ ਲੈ ਕੇ ਕੋਈ ...

ਪੂਰੀ ਖ਼ਬਰ »

ਨਾਬਾਲਗ ਆਸਿਫਾ ਦੇ ਪਰਿਵਾਰ ਨੂੰ ਸਰਕਾਰ ਪਾਸੋਂ ਇਨਸਾਫ ਦੀ ਮੰਗ

ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਵਿਚ ਬਹਿਰਾਮ ਵਿਖੇ ਸੰਤ ਸਮਾਜ ਦੀ ਮੀਟਿੰਗ ਹੋਈ ਜਿਸ ਵਿਚ ਸੰਤ ਹਰਪ੍ਰੀਤ ਹਰੀ ਸੱਲਾ ਵਾਲੇ, ਸੰਤ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮੇਹਲੀ, 21 ਅਪ੍ਰੈਲ (ਸੰਦੀਪ ਸਿੰਘ) - ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਮੇਹਲੀ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਬੱਚਿਆਂ ਨੂੰ ਦੇਵ ਰਾਜ ਕੋਮਲ ਸੁਸਾਇਟੀ ਵਲੋਂ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਮਨਮੋਹਣ ਕੋਮਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ 'ਚ ਵਿਦਾਇਗੀ ਪਾਰਟੀ 'ਅਡਿਊ- 2018' ਦਾ ਆਯੋਜਨ

ਰੈਲਮਾਜਰਾ, 21 ਅਪੈ੍ਰਲ (ਰਾਕੇਸ਼ ਰੋਮੀ)- ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਪੜ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਐਮ.ਬੀ.ਏ., ਬੀ.ਬੀ.ਏ., ਬੀ ਕਾਮ ਅਤੇ ਬੀ.ਸੀ.ਏ. ਬੈਂਚਾਂ ਦੇ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ ਇਕ ਵਿਦਾਇਗੀ ਪਾਰਟੀ Tਅਡਿਊ- 2018'' ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਬੰਗਾ, 21 ਅਪ੍ਰੈਲ (ਨੂਰਪੁਰ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਜਰਨੈਲ ਸਿੰਘ ਭੂਖੜੀ ਪ੍ਰਧਾਨ ਬਲਾਕ ਬੰਗਾ ਨੇ ਕਿਹਾ ਕਿ ਪਿੰਡ ਲਾਦੀਆਂ ਅਤੇ ਜੰਡਿਆਲਾ ਵਿਚ ਸੜੀ ਕਣਕ ਦੀ ਤੁਰੰਤ ਗਿਰਦਾਵਰੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਉੱਜਵਲ ਯੋਜਨਾ ਅਧੀਨ ਗੈਸ ਕੁਨੈਕਸ਼ਨ ਵੰਡੇ

ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ) - ਉਜੱਵਲਾ ਯੋਜਨਾ ਅਧੀਨ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਬ੍ਰਾਂਚ ਬੰਗਾ ਵਲੋਂ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਹਿਰਾਮ ਵਿਖੇ 250 ਘਰੇਲ਼ੂ ਗੈਸ ਕੁਨੈਕਸ਼ਨ ਵੰਡੇੇ ਗਏ | ਬ੍ਰਾਂਚ ਮੁੱਖੀ ਮਨਮੀਤ ਕੁਮਾਰ ਸੋਨੂੰ ਨੇ ਆਏ ਹੋਏ ਪਤਵੰਤੇ ...

ਪੂਰੀ ਖ਼ਬਰ »

ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ

ਕਾਠਗੜ੍ਹ, 21 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਦੀ ਪੁਲਿਸ ਨੇ ਅੱਜ ਪਿੰਡ ਚਾਹਲ ਨੇੜੇ ਇਕ ਵਿਸ਼ੇਸ਼ ਨਾਕੇ ਦੌਰਾਨ ਆਉਂਦੇ ਜਾਂਦੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਅਧੂਰੇ ਕਾਗਜ਼ਾਂ ਤੇ ਟਰੈਫ਼ਿਕ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ ਵਾਹਨ ਚਾਲਕਾਂ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ 'ਚ ਵਿਦਾਇਗੀ ਪਾਰਟੀ 'ਅਡਿਊ- 2018' ਦਾ ਆਯੋਜਨ

ਰੈਲਮਾਜਰਾ, 21 ਅਪੈ੍ਰਲ (ਰਾਕੇਸ਼ ਰੋਮੀ)- ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਪੜ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਐਮ.ਬੀ.ਏ., ਬੀ.ਬੀ.ਏ., ਬੀ ਕਾਮ ਅਤੇ ਬੀ.ਸੀ.ਏ. ਬੈਂਚਾਂ ਦੇ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ ਇਕ ਵਿਦਾਇਗੀ ਪਾਰਟੀ Tਅਡਿਊ- 2018'' ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਜੋ ਕੰਮ ਅਕਾਲੀਆਂ ਨੇ ਨਹੀਂ ਕੀਤਾ ਉਹ ਅਸੀਂ ਪੂਰਾ ਕਰਾਂਗੇ-ਮੰਗੂਪੁਰ

ਰੈਲਮਾਜਰਾ, 21 ਅਪ੍ਰੈਲ (ਰਕੇਸ਼ ਰੋਮੀ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਟੌਾਸਾ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਜੋ ਕੰਮ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 20 ਸਾਲਾਂ 'ਚ ਨਹੀਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX