ਤਾਜਾ ਖ਼ਬਰਾਂ


ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  10 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  24 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ
  •     Confirm Target Language  

ਫ਼ਤਹਿਗੜ੍ਹ ਸਾਹਿਬ

ਅਨੁਸੂਚਿਤ ਜਾਤੀ ਔਰਤਾਂ ਨੰੂ ਗੈਸ ਪ੍ਰਾਪਤੀ ਲਈ ਮੁਫ਼ਤ ਕੁਨੈਕਸ਼ਨ ਪੱਤਰ ਵੰਡੇ

ਬਸੀ ਪਠਾਣਾ, 21 ਅਪ੍ਰੈਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਅਨੁਸੂਚਿਤ ਜਾਤੀ ਮਹਿਲਾਵਾਂ ਨੰੂ ਪ੍ਰਧਾਨ ਮੰਤਰੀ ਉੱਜਵਲਾ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇਣ ਸਬੰਧੀ ਨਜ਼ਦੀਕੀ ਪਿੰਡ ਸ਼ਹੀਦਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਇਕ ਭਰਵੀਂ ਹਾਜ਼ਰੀ ਵਾਲੇ ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ 60 ਮਹਿਲਾਵਾਂ ਨੰੂ ਮੁਫ਼ਤ ਗੈਸ ਕੁਨੈਕਸ਼ਨ ਸਬੰਧੀ ਲੋੜੀਂਦੇ ਕਾਗ਼ਜ਼ਾਤ ਵੰਡਣ ਦੀ ਰਸਮ ਨਿਭਾਈ | ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਚਾਹੰੁਦੀ ਹੈ ਕਿ ਗ਼ਰੀਬ ਸਮਾਜ ਵੀ ਸਮੇਂ ਦਾ ਹਾਣੀ ਬਣੇ ਅਤੇ ਦੇਸ਼ ਦੇ ਵਿਕਾਸ ਦੀਆਂ ਸਹੂਲਤਾਂ ਉਸ ਨੰੂ ਵੀ ਪ੍ਰਾਪਤ ਹੋਣ | ਇਸ ਸਮੇਂ ਅਮਰਜੀਤ ਕੌਰ ਚੀਮਾ ਏਜੰਸੀ ਮਾਲਕ ਨੇ ਦੱਸਿਆ ਕਿ ਉਪਭੋਗਤਾਵਾਂ ਨੰੂ ਹੁਣ ਗੈਸ ਮਿਲਣੀ ਸ਼ੁਰੂ ਹੋ ਜਾਵੇਗੀ ਜਿਸ ਦੇ ਕੇਵਲ ਸਿਲੰਡਰ ਦੇ ਪੈਸੇ ਲਏ ਜਾਇਆ ਕਰਨਗੇ ਜਦੋਂਕਿ ਕੁਨੈਕਸ਼ਨ 'ਤੇ ਕੋਈ ਖ਼ਰਚ ਨਹੀਂ ਲਿਆ ਗਿਆ | ਭਾਰਤੀ ਤੇਲ ਨਿਗਮ ਦੀ ਸੇਲਜ਼ ਅਫ਼ਸਰ ਭਾਰਤੀ ਮਿਸ਼ਰਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਅਫ਼ਸਰ ਪਰਮਜੀਤ ਸਿੰਘ, ਸਹਾਇਕ ਕਰਨਜੀਤ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸ਼ਹੀਦਗੜ੍ਹ, ਬਲਾਕ ਕਾਂਗਰਸ ਦੇ ਮੀਤ ਪ੍ਰਧਾਨ ਮਨਦੀਪ ਸਿੰਘ ਕੰਗ, ਏਜੰਸੀ ਮੈਨੇਜਰ ਪਰਵੀਨ ਕੁਮਾਰ ਅਤੇ ਗ੍ਰਾਮ ਪੰਚਾਇਤ ਦੇ ਸਰਪੰਚ ਪਰਮਿੰਦਰ ਸਿੰਘ ਵੀ ਹਾਜ਼ਰ ਸਨ | ਵਰਨਣਯੋਗ ਹੈ ਕਿ ਤੇਜ਼ ਝੱਖੜ ਝੁੱਲਣ ਦੇ ਬਾਵਜੂਦ ਸਮਾਗਮ ਦੀ ਹਾਜ਼ਰੀ ਸ਼ੁਰੂ ਤੋਂ ਅਖੀਰ ਤੱਕ ਭਰਵੀਂ ਰਹੀ ਜਿਸ ਵਿਚ ਉਪ ਮੰਡਲ ਦੇ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ |

ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਨਕਲੀ ਸਹਾਇਕ ਫਾਇਰ ਮੰਡਲ ਅਫ਼ਸਰ ਕਾਬੂ

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਨਕਲੀ ਸਹਾਇਕ ਫਾਇਰ ਮੰਡਲ ਅਫ਼ਸਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਉਪਰ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਅਦਾਰਿਆਂ ਵਿਚ ਲੱਗੇ ਫਾਇਰ ਸੇਫ਼ਟੀ ਅੱਗ ਬੁਝਾਊ ...

ਪੂਰੀ ਖ਼ਬਰ »

ਕੌਰਡੀਆ ਡਾਇਰੈਕਟਰ ਵਲੋਂ ਇਲਾਕਾ ਵਾਸੀਆਂ ਨਾਲ ਕੀਤੀ ਬੈਠਕ

ਸੰਘੋਲ, 21 ਅਪ੍ਰੈਲ (ਹਰਜੀਤ ਸਿੰਘ ਮਾਵੀ)-ਸਥਾਨਕ ਕੌਰਡੀਆ ਕੈਂਪਸ ਦੇ ਡਾਇਰੈਕਟਰਜ਼ ਵਲੋਂ ਇਲਾਕੇ ਦੇ ਸਮੂਹ ਸਰਪੰਚਾਂ ਸਮੇਤ ਮੁੱਖ ਸ਼ਖ਼ਸੀਅਤਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਬੈਠਕ ਸੱਦੀ ਗਈ, ਜਿਸ ਵਿਚ ਕਾਲਜ ਦੇ ਡਾਇਰੈਕਟਰ ਬੁੱਧੀ ਰਾਜਾ, ਕੌਰਡੀਆ ...

ਪੂਰੀ ਖ਼ਬਰ »

ਡੀ.ਈ.ਓ. ਐਲੀਮੈਂਟਰੀ ਮਨਜੀਤ ਕੌਰ ਨੇ ਵੱਖ-ਵੱਖ ਸਕੂਲਾਂ ਦੀ ਕੀਤੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਜੀਤ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਵਲੋਂ ਅੱਜ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਮਹੱਦੀਆਂ, ਰਾਏਪੁਰ, ...

ਪੂਰੀ ਖ਼ਬਰ »

ਬਸੀ ਪਠਾਣਾ ਪੁਲਿਸ ਵਲੋਂ ਭਗੌੜਾ ਕਾਬੂ

ਨੌਗਾਵਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਕਰੀਬ ਚਾਰ ਸਾਲ ਪਹਿਲਾਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਬਸੀ ਪਠਾਣਾਂ ਪੁਲਿਸ ਵਲੋਂ ਕਾਬੂ ਕਰਨ ਦੀ ਸੂਚਨਾ ਹੈ | ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਇੰਚਾਰਜ ਦਰਬਾਰਾ ਗੁਰੂ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਨੌਗਾਵਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਸ਼ਨੀਵਾਰ ਨੂੰ ਪਿੰਡ ਕਰੀਮਪੁਰਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਸਲਾਹਕਾਰ ਜ਼ਿਲ੍ਹਾ ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪੀੜਤ ਕਿਸਾਨਾਂ ਦੀ ਮਦਦ ਲਈ ਖ਼ਰਚ ਕਰੇ-ਭਾਈ ਰੰਧਾਵਾ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪਿੰਡ ਚਨਾਰਥਲ, ਪੰਡਰਾਲੀ, ...

ਪੂਰੀ ਖ਼ਬਰ »

ਗਿ. ਦਿੱਤ ਸਿੰਘ ਤੇ ਭਗਤ ਧੰਨਾ ਦੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਵੰਡੇ ਲੱਡੂ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਦਿੱਤ ਸਿੰਘ ਤੇ ਭਗਤ ਧੰਨਾ ਜੀ ਦਾ ...

ਪੂਰੀ ਖ਼ਬਰ »

64 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਦਿੱਤੇ

ਅਮਲੋਹ, 21 ਅਪ੍ਰੈਲ (ਸੂਦ)-ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਅਧੀਨ ਉੱਜਵਲ ਦਿਵਸ ਮੌਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੁੰਮਣਾ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਔਰਤਾਂ ਨੂੰ ਮੁਫ਼ਤ ਘਰੇਲੂ ਗੈਸ ਕੁਨੈਕਸ਼ਨ ਅਮਲੋਹ ਗੈਸ ਸਰਵਿਸ ...

ਪੂਰੀ ਖ਼ਬਰ »

ਐਸ.ਐਸ. ਮਾਸਟਰ ਯੂਨੀਅਨ ਵਲੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਿਖ਼ਲਾਫ਼ ਵਿਤਕਰਾ ਕਰਨ ਦਾ ਦੋਸ਼

ਨੰਦਪੁਰ ਕਲੌੜ, 21 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਐਸ.ਐਸ. ਮਾਸਟਰ ਯੂਨੀਅਨ ਪੰਜਾਬ ਨੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਤਹਿਗੜ੍ਹ ਸਾਹਿਬ ਿਖ਼ਲਾਫ਼ ਤਨਖ਼ਾਹ ਦੇ ਬਿਲ ਪਾਸ ਕਰਨ ਵਿਚ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ | ਯੂਨੀਅਨ ਦੇ ਸਰਪ੍ਰਸਤ ਮੋਹਣ ਸਿੰਘ ਭੱਟਮਾਜਰਾ ਨੇ ...

ਪੂਰੀ ਖ਼ਬਰ »

ਬਸੀ-ਪਠਾਣਾ ਦੇ 5 ਪਿੰਡ ਥਾਣਾ ਖੇੜੀ ਨੌਧ ਸਿੰਘ ਵਿਚ ਸ਼ਾਮਿਲ ਕਰਨ ਦਾ ਵਿਰੋਧ ਕਰਾਂਗੇ-ਦਮਹੇੜੀ

ਬਸੀ ਪਠਾਣਾ, 21 ਅਪ੍ਰੈਲ (ਗ.ਸ. ਰੁਪਾਲ)-ਜਾਣਕਾਰ ਹਲਕਿਆਂ ਤੋਂ ਪ੍ਰਾਪਤ ਹੋ ਰਹੀਆਂ ਕਨਸੋਆਂ ਅਨੁਸਾਰ ਪੁਲਿਸ ਥਾਣਿਆਂ ਦੀ ਕੀਤੀ ਜਾ ਰਹੀ ਨਵੀਂ ਹੱਦਬੰਦੀ ਤਹਿਤ ਬਸੀ ਪਠਾਣਾ ਥਾਣੇ ਦੇ ਕੰਮ ਦਾ ਬੋਝ ਘੱਟ ਕਰਨ ਲਈ ਇਸ ਦੇ ਮੁੱਲਾਂਪੁਰ, ਦਮਹੇੜੀ, ਲਾਡਪੁਰੀ, ਉਦਲਪੁਰ ਅਤੇ ...

ਪੂਰੀ ਖ਼ਬਰ »

ਕੌਾਸਲਰਾਂ ਨੇ ਸਰਹਿੰਦ ਕੌਾਸਲ ਨੂੰ 'ਏ' ਗਰੇਡ ਐਲਾਨਣ ਬਾਰੇ ਪ੍ਰਧਾਨ ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕੌਾਸਲਰ ਅਸ਼ੋਕ ਧੀਮਾਨ, ਕੌਾਸਲਰ ਰਾਜਵਿੰਦਰ ਕੌਰ ਸੋਹੀ, ਕੌਾਸਲਰ ਅਜੈਬ ਸਿੰਘ, ਕੌਾਸਲਰ ਸਰਬਜੀਤ ਕੌਰ, ਕੌਾਸਲਰ ਦਵਿੰਦਰ ਕੌਰ ਪੋਹਲੀ, ਕੌਾਸਲਰ ਸਿੰਗਲਦੀਪ ਕੌਰ, ਸਮਾਜ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਬੰਦੀ ਵਿਚ ਨਵ-ਨਿਯੁਕਤ ਅਹੁਦੇਦਾਰਾਂ ਤੇ ਸਰਕਲ ਪ੍ਰਧਾਨਾਂ ਦਾ ਸਨਮਾਨ

ਅਮਲੋਹ, 21 ਅਪ੍ਰੈਲ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਤੇ ਹਲਕਾ ਅਮਲੋਹ ਦੇ ਸਰਕਲ ...

ਪੂਰੀ ਖ਼ਬਰ »

ਸੈਂਕੜੇ ਪੀੜਤ ਕਿਸਾਨਾਂ ਨੂੰ ਸੂਬਾ ਸਰਕਾਰ ਮੁਆਵਜ਼ਾ ਦੇਵੇ-ਡਾ. ਬਲਵੀਰ, ਰਾਏ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 21 ਅਪ੍ਰੈਲ (ਅਰੁਣ ਆਹੂਜਾ, ਨਿਰਭੈ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅੰਦਰ ਵਾਪਰੇ ਦੁਖਾਂਤ ਕਾਰਨ ਇਲਾਕੇ ਦੇ ਦਰਜਨ ਤੋਂ ਵੀ ਵੱਧ ਪਿੰਡਾਂ ਵਿਚ ਸੋਗ ਦੀ ਲਹਿਰ ਫੈਲ ਗਈ |ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ ਸੂਬਾ ਸਰਕਾਰ ਤੋਂ ...

ਪੂਰੀ ਖ਼ਬਰ »

ਲਟੋਰ ਵਿਚ ਪੰਚਾਇਤ ਅਤੇ ਸਕੂਲੀ ਵਿਦਿਆਰਥੀਆਂ ਨੇ ਕਠੂਆ ਕਾਂਡ ਨੂੰ ਲੈ ਕੇ ਰੋਸ ਮਾਰਚ ਕੱਢਿਆ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਜੰਮੂ ਕਸ਼ਮੀਰ ਦੇ ਕਠੂਆ ਵਿਖੇ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਪਿੰਡ ਲਟੋਰ ਵਿਖੇ ਗ੍ਰਾਮ ਪੰਚਾਇਤ, ਪ੍ਰਾਇਮਰੀ ਅਤੇ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਦੋਸ਼ੀਆਂ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਸਮਾਗਮ ਕਰਵਾਇਆ

ਖਮਾਣੋਂ, 21 ਅਪ੍ਰੈਲ (ਜੋਗਿੰਦਰ ਪਾਲ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ. ਈਸ਼ਾ ਸਿੰਗਲ ਦੀ ਰਹਿਨੁਮਾਈ ਹੇਠ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਚਰਨਜੀਤ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ 'ਟ੍ਰੇਨਿੰਗ ਐਾਡ ਕੈਪੈਸਿਟੀ ਬਿਲਡਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਸਕੱਤਰ ਜਨਰਲ ਲਖਵੀਰ ਸਿੰਘ ਥਾਬਲਾਂ ਤੇ ਸ਼ਹਿਰੀ ਪ੍ਰਧਾਨ ਰਮਨ ਗੁਪਤਾ ਸਨਮਾਨਿਤ

ਬਸੀ ਪਠਾਣਾ, 21 ਅਪ੍ਰੈਲ (ਐਚ.ਐਸ. ਗੌਤਮ)-ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ, ਸੇਵਾ ਸਿੰਘ, ਅਜੀਤ ਸਿੰਘ ਫ਼ਤਹਿਪੁਰ ਜੱਟਾਂ ਅਤੇ ਬਲਵੀਰ ਸਿੰਘ ਬਾਜਵਾ ਆਦਿ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਿੰਡ ਮੀਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭੜੀ, 21 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਪਿੰਡ ਮੀਰਪੁਰ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਭਾਈ ਸਤਵੀਰ ਸਿੰਘ ਖ਼ਾਲਸਾ ਸੁਹਾਵੀ ਵਾਲਿਆਂ ਦੇ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਜਖ਼ਵਾਲੀ, 21 ਅਪ੍ਰੈਲ (ਨਿਰਭੈ ਸਿੰਘ)-ਰਜਿੰਦਰਾ ਗੈਸ ਏਜੰਸੀ ਵਲੋਂ ਰਾਸ਼ਟਰੀ ਉੱਜਵਲਾ ਯੋਜਨਾ ਤਹਿਤ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸੁਰੇਸ਼ ਕੁਮਾਰ ਸੀਨੀਅਰ ਮੈਨੇਜਰ ਐਲ.ਪੀ.ਜੀ. ਅਤੇ ਭੁਪਿੰਦਰ ਕੁਮਾਰ ...

ਪੂਰੀ ਖ਼ਬਰ »

ਹਲਕਾ ਇੰਚਾਰਜ ਭੱਟੀ ਵਲੋਂ ਅਕਾਲੀ ਦਲ ਦੇ ਨਵੇਂ ਐਲਾਨੇ ਪ੍ਰਧਾਨਾਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਵਲੋਂ ਐਲਾਨੇ ਸਰਕਲ ਸਰਹਿੰਦ ਸ਼ਹਿਰੀ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਬੱਬਲ, ਮਨਦੀਪ ਸਿੰਘ ਪੌਲਾ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਜਾਗਰੂਕਤਾ ਸੈਮੀਨਾਰ ਕਰਨ ਉਪਰੰਤ ਪਿੰਡ ਵਿਚ ਰੈਲੀ ਕੱਢੀ ਗਈ | ਇਸ ਰੈਲੀ ਨੂੰ ਲੈਕਚਰਾਰ ਨੌਰੰਗ ਸਿੰਘ ਖਰੋਡ ਵਲੋਂ ਰਵਾਨਾ ...

ਪੂਰੀ ਖ਼ਬਰ »

ਨੁਕਸਾਨੀ ਕਣਕ ਤੇ ਨਾੜ ਦਾ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਅੱਗ ਨਾਲ ਸੜੀ ਫ਼ਸਲ ਦੇ ਨੁਕਸਾਨ ਨਾਲ ਬਹੁਤ ਘਰਾਂ ਦਾ ਚੁੱਲ੍ਹਾ ਹੀ ਬੁੱਝ ਗਿਆ ਇਸ ਲਈ ਪੰਜਾਬ ਦੀ ਕੈਪਟਨ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਪੀੜਤਾਂ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਅੱਗ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਏਕੜ ਮੁਆਵਜ਼ਾ ਦਿੱਤਾ ਜਾਵੇ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਮਨਪ੍ਰੀਤ ਸਿੰਘ)-ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਦਫ਼ਤਰ ਇੰਚਾਰਜ ਅਜੈ ਸਿੰਘ ਲਿਬੜਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 20 ਅਪ੍ਰੈਲ ਨੂੰ ਪਿੰਡਾਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਲੱਗੀ ਅੱਗ ਨੂੰ ਮੁੱਖ ਰੱਖ ਕੇ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਝੰਜੀ ਵਲੋਂ ਅਸਤੀਫ਼ਾ

ਬਸੀ ਪਠਾਣਾ, 21 ਅਪ੍ਰੈਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇਕਾਈ ਦੇ ਪ੍ਰਧਾਨ ਅਮਿੱਤ ਝੰਜੀ ਨੇ ਅੱਜ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਸਤੀਫ਼ਾ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਮੀਟਿੰਗ

ਬਸੀ ਪਠਾਣਾ, 21 ਅਪ੍ਰੈਲ (ਐਚ.ਐਚ. ਗੌਤਮ)-ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਨ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਇਨ ਅਮਰਜੀਤ ਸਿੰਘ ਕੋਹਲੀ ਨੰੂ ਸਦਮਾ-ਮਾਤਾ ਚੱਲ ਵਸੀ

ਬਸੀ ਪਠਾਣਾ, 21 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਲਾਇਨਜ਼ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਡਿਸਟਿ੍ਕਟ ਫੁੱਟਬਾਲ ਐਸੋਸੀਏਸ਼ਨ ਦੇ ਆਗੂ ਅਮਰਜੀਤ ਸਿੰਘ ਕੋਹਲੀ ਨੰੂ ਲੰਘੇ ਦਿਨ ਉਸ ਵੇਲੇ ਜ਼ਬਰਦਸਤ ਸਦਮਾ ਪੱੁਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਨਰਿੰਦਰ ਕੌਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੰਡੀ ਗੋਬਿੰਦਗੜ੍ਹ ਵਿਖੇ ਹੰਗਾਮੀ ਮੀਟਿੰਗ

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਅੱਜ ਸਥਾਨਕ ਮੋਦੀ ਮਿੱਲ ਰੋਡ ਸਥਿਤ ਰੈਸਟੋਰੈਂਟ ਵਿਚ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭਾਂਬਰੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪਾਈਨ ਗਰੋਵ ਸਕੂਲ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਮਨਾਇਆ

ਨੋਗਾਵਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ ਵਿਖੇ ਵਿਦਿਆਰਥੀਆਂ ਵਲੋਂ ਧਰਤੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਧਰਤੀ ਦਿਵਸ ਗੀਤ ਗਾ ਕੇ ਕੀਤੀ ਅਤੇ ਕਵਿਤਾਵਾਂ, ਸਕਿੱਟ ਤੇ ਭਾਸ਼ਣ ਰਾਹੀਂ ਧਰਤੀ ਨੂੰ ...

ਪੂਰੀ ਖ਼ਬਰ »

ਰਾਣਵਾਂ ਵਿਖੇ ਵਿਸ਼ਾਲ ਦਸਤਾਰ ਸਜਾਓ ਮਾਰਚ ਦਾ ਸਵਾਗਤ

ਸੰਘੋਲ, 21 ਅਪ੍ਰੈਲ (ਹਰਜੀਤ ਸਿੰਘ ਮਾਵੀ)-ਪੰਜ ਪਿਆਰਿਆਂ ਦੀ ਅਗਵਾਈ ਵਿਚ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦੇ ਯੋਗ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਤੋਂ ਚੱਲੇ ਵਿਸ਼ਾਲ ਦਸਤਾਰ ਸਜਾਓ ਮਾਰਚ ਦਾ ਰਾਣਵਾਂ ਪਹੰੁਚਣ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਗੰਢੂਆਂ ਸਾਹਿਬ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਵਸ ਤੇ ਵਿਸਾਖੀ ਸਬੰਧੀ ਧਾਰਮਿਕ ਦੀਵਾਨ ਜਾਰੀ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਮਾਨਵ ਭਲਾਈ ਮੰਚ ਦੇ ਚੇਅਰਮੈਨ ਲੁਟਾਵਾ ਦਾ ਸਨਮਾਨ

ਅਮਲੋਹ, 21 ਅਪ੍ਰੈਲ (ਸੂਦ)-ਅਮਲੋਹ ਵਿਚ ਇਕ ਸਮਾਗਮ ਦੌਰਾਨ ਮਾਨਵ ਭਲਾਈ ਮੰਚ ਦੇ ਚੇਅਰਮੈਨ ਸੋਮ ਨਾਥ ਲੁਟਾਵਾ, ਜਨਰਲ ਸਕੱਤਰ ਮਾਸਟਰ ਮਨੋਹਰ ਲਾਲ ਵਰਮਾ ਅਤੇ ਜਗਦੀਸ਼ ਚੰਦ ਵਰਮਾ ਆਦਿ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ•ਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਹਰ ...

ਪੂਰੀ ਖ਼ਬਰ »

ਸੈਫਰਨ ਕਾਲਜ ਕੋਟਲਾ ਬਜਵਾੜਾ ਵਿਚ ''ਵਿਦਾਇਗੀ ਸਮਾਗਮ'' ਕਰਵਾਇਆ

ਬਸੀ ਪਠਾਣਾ, 21 ਅਪ੍ਰੈਲ (ਐਚ.ਐਸ. ਗੌਤਮ)-ਸੈਫਰਨ ਕਾਲਜ ਫ਼ਾਰ ਗਰਲਜ਼ ਕੋਟਲਾ ਬਜਵਾੜਾ ਵਿਚ ''ਵਿਦਾਇਗੀ ਸਮਾਗਮ'' ਕਰਵਾਇਆ ਗਿਆ ਜਿਸ ਵਿਚ ਅਕੈਡਮਿਕ ਐਡਵਾਈਜ਼ਰ ਡਾ: ਟੀ. ਐਲ. ਬਾਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਦੇ ਪ੍ਰਧਾਨ ਸਿਮਰਤ ਸਿੰਘ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ 'ਸਹਾਫ਼ਤ' ਮੀਡੀਆ ਫੈਸਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਮੀਡੀਆ ਫੈਸਟ 'ਸਹਾਫ਼ਤ 2018' ਕਰਵਾਇਆ ਗਿਆ | ਇਸ ਮੌਕੇ ਆਕਾਸ਼ਵਾਣੀ, ਪਟਿਆਲਾ ਦੇ ਸਟੇਸ਼ਨ ਡਾਇਰੈਕਟਰ ਅਮਰਜੀਤ ਸਿੰਘ ਵੜੈਚ ਨੇ ਮੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX