ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  50 minutes ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  52 minutes ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 1 hour ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 1 hour ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 2 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 2 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 3 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਲੋਕ ਸਭਾ 'ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ 'ਚ ਹਰ ਸਾਲ ਪ੍ਰਦੂਸ਼ਣ ਦਾ ਮੁੱਦਾ ਉੱਠਦਾ...
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ 102ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਪੋਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿੱਟਰ 'ਤੇ...
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਨਵੰਬਰ- ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੀ.ਐਮ.ਸੀ. ਬੈਂਕ ਮਾਮਲੇ 'ਚ ਸੁਣਵਾਈ 4 ਦਸੰਬਰ ..
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 3 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਤਿੰਨ ਮਹੀਨਿਆਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ...
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 3 hours ago
ਜਲੰਧਰ 19 ਨਵੰਬਰ, (ਐੱਮ. ਐੱਸ. ਲੋਹੀਆ)- ਡੀ. ਆਈ. ਜੀ. ਲੁਧਿਆਣਾ ਰੇਂਜ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਆਈ. ਪੀ. ਐੱਸ. ਅਧਿਕਾਰੀ ਆਰ. ਐੱਸ. ਖੱਟੜਾ ਦਾ ਤਬਾਦਲਾ ਜਲੰਧਰ ਪੀ. ਏ. ਪੀ. ਦੇ ਡੀ. ਆਈ. ਜੀ...
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  about 3 hours ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  about 4 hours ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  about 4 hours ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  about 4 hours ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 5 hours ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  about 5 hours ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  about 6 hours ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 6 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 6 hours ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 7 hours ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 7 hours ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 7 hours ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 5 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 8 hours ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 8 hours ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 11 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  10 minutes ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  19 minutes ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  52 minutes ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 1 hour ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਤਲ ਅਤੇ ਲੁੱਟਾਂ-ਖੋਹਾਂ ਕਰਨ ਵਾਲਾ ਦੋਸ਼ੀ ਕਾਬੂ
ਦੋਸ਼ੀ ਨੂੰ ਫੜਨ ਵਿਚ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਬਣੀ ਸੂਤਰਧਾਰ

ਬਟਾਲਾ, 21 ਅਪ੍ਰੈਲ (ਕਾਹਲੋਂ)-ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਵਲੋਂ ਪ੍ਰੱੈਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਸ੍ਰੀ ਸੁੱਚਾ ਸਿੰਘ ਬੱਲ ਉਪ ਕਪਤਾਨ ਪੁਲਿਸ ਸਿਟੀ ਬਟਾਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਅਰਵਿੰਦਰ ਸਿੰਘ, ਇੰਚਾਰਜ, ਸੀ.ਆਈ.ਏ, ਬਟਾਲਾ, ਮੁੱਖ ਅਫ਼ਸਰ ਥਾਣਾ ਕਿਲ੍ਹਾ ਲਾਲ ਸਿੰਘ ਅਮੋਲਕਦੀਪ ਸਿੰਘ ਕਾਹਲੋਂ ਅਤੇ ਏ.ਐਸ.ਆਈ. ਦਲਜੀਤ ਸਿੰਘ ਪੱਡਾ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਨਾਕਾਬੰਦੀ ਦੌਰਾਨ ਅੱਡਾ ਕਾਲਾ ਅਫਗਾਨਾ ਨਜ਼ਦੀਕ ਸੁਲੱਖਣਾ ਪੈਲੇਸ ਵਿਖੇ ਕਿਸੇ ਮੁਖ਼ਬਰ ਵਲੋਂ ਇਤਲਾਹ ਮਿਲਣ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਕਮਲਜੀਤ ਸਿੰਘ ਉਰਫ਼ ਟਿੰਕੂ ਪੁੱਤਰ ਅਜੀਤ ਸਿੰਘ ਵਾਸੀ ਕਾਲਾ ਅਫਗਾਨਾ ਵਜੋਂ ਹੋਈ | ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਵਿਅਕਤੀ ਲਾਇਸੰਸੀ ਰਿਵਾਲਵਰ ਨਾਲ ਅਤੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਰਿਹਾ ਹੈ ਅਤੇ ਇਸ ਨੇ ਕੁਝ ਸਮਾਂ ਪਹਿਲਾਂ ਮਿਤੀ 13 ਅਕਤੂਬਰ 2017 ਨੂੰ ਯਸ਼ਪਾਲ ਵਾਸੀ ਅਵਾਖਾ ਦੀਨਾਨਗਰ ਨੂੰ ਬਟਾਲਾ ਬੱਸ ਸਟੈਂਡ ਤੋਂ ਅਗਵਾ ਕਰਕੇ ਅੱਡਾ ਤਾਰਾਗੜ੍ਹ ਨਜ਼ਦੀਕ ਉਸ ਦਾ ਕਤਲ ਕਰਕੇ ਉਸ ਪਾਸੋਂ 2 ਲੱਖ ਰੁਪਏ ਲੁੱਟੇ ਸਨ | ਉਕਤ ਕਾਬੂ ਕੀਤੇ ਵਿਅਕਤੀ ਪਾਸੋਂ ਵਾਰਦਾਤਾਂ ਵਿਚ ਵਰਤਿਆ ਰਿਵਾਲਵਰ 32 ਬੋਰ ਸਮੇਤ 05 ਰੌਾਦ ਜਿੰਦਾ, ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ | ਸਖ਼ਤੀ ਨਾਲ ਕੀਤੀ ਪੁੱਛਗਿੱਛ ਵਿਚ ਉਸ ਨੇ ਕਈ ਹੋਰ ਵਾਰਦਾਤਾਂ ਨੂੰ ਅੰਜਾਮ ਦੇਣਾ ਮੰਨਿਆ ਹੈ, ਜਿਨ੍ਹਾਂ ਵਿਚ ਬਾਬਾ ਬੁੱਢਾ ਜੀ ਫਿਲਿੰਗ ਸਟੇਸ਼ਨ ਛਿਛਰੇਵਾਲ ਤੋਂ 41200 ਰੁਪਏ, ਕਰਨ ਪੈਟਰੋ ਆਟੋ ਦਾਦੂਜੋਧ ਤੋਂ 8 ਹਜ਼ਾਰ ਰੁਪਏ, ਸੁਰਜੀਤ ਆਇਲ ਪੰਪ ਤੋਂ 22 ਹਜ਼ਾਰ ਰੁਪਏ, ਪਿੰਡ ਠੱਠਾ ਨੇੜਿੳਾੁ ਗੈਸ ਸਿਲੰਡਰਾਂ ਵਾਲੇ ਟਰੈਕਟਰ ਟਰਾਲੀ ਦੇ ਮਾਲਕ ਤੋਂ 27650 ਰੁਪਏ, ਰੰਧਾਵਾ ਫਿਿਲੰਗ ਸਟੇਸ਼ਨ ਫ਼ਤਹਿਗੜ੍ਹ ਚੂੜੀਆਂ ਤੋਂ 6 ਹਜ਼ਾਰ ਰੁਪਏ, ਬਿਜਲੀ ਘਰ ਅਲੀਵਾਲ ਦੇ ਖ਼ਜ਼ਾਨਚੀ ਕੋਲੋਂ 88600 ਰੁਪਏ, ਸੈਣੀ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਘਣੀਏ ਕੇ ਬਾਂਗਰ ਤੋਂ 7660 ਰੁਪਏ, ਕਰਨ ਪੈਟਰੋਲ ਪੰਪ ਫ਼ਤਹਿਗੜ੍ਹ ਚੂੜੀਆਂ ਤੋਂ 5 ਹਜ਼ਾਰ ਰੁਪਏ ਅਤੇ ਸੁਖਦੇਵ ਫਿਲਿੰਗ ਸਟੇਸ਼ਨ ਚੰਦੂ ਸੂਜਾ ਤੋਂ 24790 ਰੁਪਏ ਖੋਹੇ | ਉਸ ਨੇ ਇਹ ਵੀ ਮੰਨਿਆ ਕਿ ਉਸ ਨੇ ਇਹ ਸਾਰੀਆਂ ਵਾਰਦਾਤਾਂ ਰਿਵਾਲਵਰ ਦੀ ਨੋਕ 'ਤੇ ਕੀਤੀਆਂ ਹਨ |
ਫੋਕੀ ਟੌਹਰ ਦਾ ਆਦੀ ਹੈ ਕਮਲਜੀਤ ਸਿੰਘ-ਐਸ.ਐਸ.ਪੀ. ਘੁੰਮਣ
ਐਸ.ਐਸ.ਪੀ. ਸ: ਘੁੰਮਣ ਨੇ ਦੱਸਿਆ ਕਿ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਕਮਲਜੀਤ ਸਿੰਘ ਉਰਫ਼ ਟਿੰਕੂ ਨੇ ਸਾਲ 1996 ਵਿਚ ਬੀ.ਏ. ਪਾਸ ਕੀਤੀ ਹੈ | ਇਸ ਦੀ 3 ਏਕੜ ਜ਼ਮੀਨ ਹੈ, ਪੜ੍ਹਾਈ ਤੋਂ ਬਾਅਦ ਇਹ ਰਾਜਨੀਤਕ ਖੇਤਰ ਵਿਚ ਪੈ ਗਿਆ ਤੇ ਘਰੇਲੂ ਕੰਮ ਕਾਰ ਛੱਡ ਕੇ ਵਹਿਲਾ ਰਹਿ ਕੇ ਫੋਕੀ ਟੌਹਰ ਨਾਲ ਜ਼ਿੰਦਗੀ ਬਤੀਤ ਕਰਨ ਲੱਗ ਪਿਆ, ਖ਼ਰਚਾ ਜ਼ਿਆਦਾ ਹੋਣ ਕਰਕੇ ਦਿਮਾਗੀ ਬੋਝ ਕਾਰਨ ਹੈਰੋਇਨ ਦਾ ਨਸ਼ਾ ਕਰਨ ਲੱਗ ਪਿਆ | ਇਸ ਦੇ ਸਬੰਧ ਬਲਜੀਤ ਸਿੰਘ ਉਰਫ਼ ਕੁੱਕੂ ਪੁੱਤਰ ਸੁਲੱਖਣ ਸਿੰਘ ਵਾਸੀ ਘਣੀਏ ਕੇ ਬਾਂਗਰ ਨਾਲ ਬਣ ਗਏ, ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦਾ ਸੀ | ਬਲਜੀਤ ਸਿੰਘ ਨਾਲ ਨੇੜਤਾ ਜ਼ਿਆਦਾ ਵੱਧ ਗਈ, ਬਲਜੀਤ ਸਿੰਘ ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਐਫ.ਸੀ.ਆਈ. ਗੁਦਾਮਾਂ ਦੇ ਮਾਲ ਦੀ ਢੋਆ-ਢੋਆਈ ਕਰਦਾ ਸੀ | ਉਕਤ ਦੋਵਾਂ ਨੇ ਮਿਲ ਦੇ ਇਕ ਤੋਂ ਬਾਅਦ ਇਕ ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਨ੍ਹਾਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ | 

ਨਾਬਾਲਗ ਬੇਟੀ ਨਾਲ ਜਬਰ ਜਨਾਹ ਕਰਨ ਵਾਲਾ ਮਤਰੇਆ ਬਾਪ ਕਾਬੂ

ਬਟਾਲਾ, 21 ਅਪ੍ਰੈਲ (ਬੁੱਟਰ)-ਮਤਰੇਏ ਬਾਪ ਵਲੋਂ ਆਪਣੀ ਬੇਟੀ ਨਾਲ ਜਬਰ ਜਨਾਹ ਕੀਤੇ ਜਾਣ 'ਤੇ ਦੋਸ਼ੀ ਨੂੰ ਪੁਲਿਸ ਵਲੋਂ ਗਿ੍ਫਤਾਰ ਕਰਨ ਦੀ ਖਬਰ ਹੈ | ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਪੀੜਤ ਲੜਕੀ ਨੇ ਥਾਣਾ ਸਿਟੀ 'ਚ ...

ਪੂਰੀ ਖ਼ਬਰ »

ਕਣਕ ਨੂੰ ਅੱਗ ਲੱਗਣ ਦੇ ਡਰ ਕਾਰਨ ਬਿਜਲੀ ਰੱਖੀ ਜਾ ਰਹੀ ਸਾਰਾ-ਸਾਰਾ ਦਿਨ ਬੰਦ

ਵਰਸੋਲਾ, 21 ਅਪ੍ਰੈਲ (ਵਰਿੰਦਰ ਸਹੋਤਾ)-ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਆ ਰਹੀ ਹਨੇਰੀ ਦੌਰਾਨ ਢਿੱਲੀਆਂ ਤਾਰਾਂ ਅਤੇ ਟੇਢੇ ਖੰਭੇ ਕਿਸਾਨਾਂ ਲਈ ਵੱਡੀ ਚਿੰਤਾ ਬਣੇ ਹੋਏ ਹਨ ਪਰ ਬਿਜਲੀ ਵਿਭਾਗ ਵਲੋਂ ਇਨ੍ਹਾਂ ਤਾਰਾਂ ਅਤੇ ਖੰਭਿਆਂ ਨੂੰ ਸਮੇਂ ਸਿਰ ਠੀਕ ਕਰਨ ਦੀ ਬਜਾਏ ...

ਪੂਰੀ ਖ਼ਬਰ »

ਸ਼ਹਿਰ ਅੰਦਰ 1 ਲੱਖ 25 ਹਜ਼ਾਰ ਦੀ ਹੋਈ ਲੁੱਟ

ਗੁਰਦਾਸਪੁਰ, 21 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਕਲਾਨੌਰ ਰੋਡ 'ਤੇ ਸਥਿਤ ਨਬੀਪੁਰ ਵਿਖੇ ਸ਼ਾਮ ਕਰੀਬ 7:15 ਵਜੇ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ 1 ਲੱਖ 25 ਹਜ਼ਾਰ ਦੀ ਲੁੱਟ ਹੋ ਜਾਣ ਦੀ ਖ਼ਬਰ ਹੈ | ਐਸ.ਐਚ.ਓ. ਥਾਣਾ ਸਦਰ ਰਜਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 40 ਕਿੱਲੇ ਦੇ ਕਰੀਬ ਕਣਕ ਸੜ ਕੇ ਸੁਆਹ

ਦੀਨਾਨਗਰ, 21 ਅਪ੍ਰੈਲ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਹਲਕੇ ਦੇ ਪਿੰਡ ਘੇਸਲ ਅਤੇ ਅਕਬਰਪੁਰ ਵਿਖੇ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਤਕਰੀਬਨ 40 ਕਿਲੇ ਕਣਕ ਸੜ ਕੇ ਸੁਆਹ ਹੋ ਗਈ ਹੈ | ਪੀੜਤ ਕਿਸਾਨਾਂ ਨੇ ਦੱਸਿਆ ਕਿ ਪਿੰਡ ਅਕਬਰਪੁਰ ...

ਪੂਰੀ ਖ਼ਬਰ »

ਸਰਪੰਚ ਪੰਥਦੀਪ ਸਿੰਘ ਛੀਨਾ 24 ਅਪ੍ਰੈਲ ਨੂੰ ਪ੍ਰਾਪਤ ਕਰਨਗੇ ਨੈਸ਼ਨਲ ਪੁਰਸਕਾਰ

ਬਟਾਲਾ, 21 ਅਪ੍ਰੈਲ (ਕਾਹਲੋਂ)-ਪੰਜਾਬ ਦੇ ਯੰਗੇਸੇਟ, ਐਮ.ਬੀ.ਈ. ਡਿਗਰੀ ਪ੍ਰਾਪਤ ਗਰਾਮ ਪੰਚਾਇਤ ਛੀਨਾ, ਬਲਾਕ ਧਾਰੀਵਾਲ, ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਸਰਪੰਚ ਪੰਥਦੀਪ ਸਿੰਘ 24 ਅਪ੍ਰੈਲ ਨੂੰ ਜੱਬਲਪੁਰ, ਮੱਧ ਪ੍ਰਦੇਸ਼ 'ਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਸੇਮ ਨਹਿਰ ਤੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਕਾਹਨੂੰਵਾਨ, 21 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਘੱਲੂੁਘਾਰਾ ਸੇਮ ਨਹਿਰ ਨਜ਼ਦੀਕ ਨਹਿਰ ਦੇ ਕੰਢੇ 'ਤੇ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਇਕ ਅਣਪਛਾਤੀ ਔਰਤ ਦੀ ਗਲੀ ਸੜੀ ਹੋਈ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਬਰਾਇਟ ਅਕੈਡਮੀ ਦਾ ਟੈੱਟ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 21 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਕਾਹਨੂੰਵਾਨ ਰੋਡ 'ਤੇ ਸਥਿਤ ਏ.ਏ.ਏ. ਬਰਾਇਟ ਅਕੈਡਮੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਇਸ ਵਾਰ ਨਵਾਂ ਕੀਰਤੀਮਾਨ ਸਥਾਪਿਤ ਕੀਤਾ | ਇਹ ਸੈਂਟਰ ਪਿਛਲੇ 6 ਸਾਲਾਂ ਵਿਚ 600 ਤੋਂ ਜ਼ਿਆਦਾ ਵਿਦਿਆਰਥੀ ਟੈਟ ਦਾ ...

ਪੂਰੀ ਖ਼ਬਰ »

ਪਤਨੀ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਤੋਂ ਨੌਜਵਾਨਾਂ ਨੂੰ ਰੋਕਣਾ ਪਤੀ ਨੂੰ ਪਿਆ ਮਹਿੰਗਾ

ਕਲਾਨੌਰ, 21 ਅਪ੍ਰੈਲ (ਪੁਰੇਵਾਲ/ਕਾਹਲੋਂ)-ਬਲਾਕ ਦੇ ਨੇੜਲੇ ਪਿੰਡ ਸਾਲ੍ਹੇਚੱਕ 'ਚ ਇਕ ਪਤੀ ਨੂੰ ਆਪਣੀ ਪਤਨੀ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਤੋਂ ਨੌਜਵਾਨਾਂ ਨੂੰ ਰੋਕਣਾ ਮਹਿੰਗਾ ਪੈ ਗਿਆ | ਇਸ ਦੌਰਾਨ ਭੱਦੀ ਸ਼ਬਦਾਵਲੀ ਬੋਲਣ ਵਾਲਿਆਂ ਵਲੋਂ ਕੀਤੇ ਝਗੜੇ 'ਚ ਪਤੀ, ...

ਪੂਰੀ ਖ਼ਬਰ »

ਜਬਰ-ਜਨਾਹ ਦੀ ਸ਼ਿਕਾਰ ਲੜਕੀ ਦਾ ਸਰਕਾਰੀ ਹਸਪਤਾਲ ਹਰਚੋਵਾਲ ਨੇ ਇਲਾਜ ਕਰਨ ਤੋਂ ਮਨ੍ਹਾ ਕੀਤਾ

ਕਾਦੀਆਂ, 21 ਅਪ੍ਰੈਲ (ਮਕਬੂਲ ਅਹਿਮਦ)-ਆਸਾਮ ਤੋਂ ਵੇਚਣ ਲਈ ਧੋਖੇ ਨਾਲ ਲਿਆਂਦੀ ਇਕ ਲੜਕੀ, ਜਿਸ ਨਾਲ ਚਾਰ ਦਰਿੰਦੀਆਂ ਨੇ ਜਬਰ-ਜਨਾਹ ਕੀਤਾ ਅਤੇ ਉਹ ਕਿਸੇ ਤਰ੍ਹਾਂ ਕਥਿਤ ਦੋਸ਼ੀਆਂ ਦੇ ਚੁੰਗਲ ਤੋਂ ਬਚ ਕੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚ ਗਈ | ਜਿੱਥੇ ਕਾਦੀਆਂ ਦੇ ਇਕ ...

ਪੂਰੀ ਖ਼ਬਰ »

ਮਹਿੰਦਰਾ ਪਿਕਅਪ ਹੋਈ ਹਾਦਸੇ ਦਾ ਸ਼ਿਕਾਰ-6 ਜ਼ਖ਼ਮੀ

ਪੰਜਗਰਾਈਆਂ, 21 ਅਪ੍ਰੈਲ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗਰਾਵਾਂ ਦੇ ਮੋੜ 'ਤੇ ਇਕ ਮਹਿੰਦਰਾ ਬੋਲੈਰੋ ਪਿਕਅਪ ਗੱਡੀ ਦੇ ਪਲਟੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਿੰਡ ਬਲੈੜਵਾਲ ਤਹਿ: ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਤੋਂ ਇਕ ਮਹਿੰਦਰਾ ਬੋਲੈਰੋ ਪਿਕਅਪ ...

ਪੂਰੀ ਖ਼ਬਰ »

ਪਿੰਡ ਕਾਲਾਨੰਗਲ ਦੀ ਬਜ਼ੁਰਗ ਔਰਤ ਭੇਦਭਰੀ ਹਾਲਤ 'ਚ ਗੁੰਮ

ਬਟਾਲਾ, 21 ਅਪ੍ਰੈਲ (ਬੁੱਟਰ)-ਪਿੰਡ ਕਾਲਾ ਨੰਗਲ ਦੀ 50 ਸਾਲਾ ਬਜ਼ੁਰਗ ਔਰਤ ਦੇ ਭੇਦਭਰੀ ਹਾਲਤ 'ਚ ਗੁੰਮ ਹੋਣ ਦੀ ਖ਼ਬਰ ਹੈ | ਗੁੰਮ ਹੋਈ ਔਰਤ ਗੁਰਮੀਤ ਕੌਰ ਪਤਨੀ ਸਵ: ਸਤਨਾਮ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੈਂ ਪਿਛਲੇ ਦਿਨੀਂ ਘਰੋਂ ਕੰਮ 'ਤੇ ਗਿਆ ਸੀ ਤਾਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਧਰਤੀ ਦਿਵਸ ਮਨਾਇਆ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ੍ਰੀ ਦਸਮੇਸ਼ ਸੀ.ਸੈ.ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ 'ਧਰਤੀ ਦਿਵਸ' ਮਨਾਇਆ ਗਿਆ | ਸਕੂਲ ਪਿ੍ੰ: ਸੁਰਿੰਦਰ ਸਿੰਘ ਭੰਗੂ ਅਤੇ ਅਕੈਡਮਿਕ ਇੰਚਾਰਜ ਗੁਰਪ੍ਰੀਤ ਕੌਰ ਨੇ ਸਟਾਫ਼ ਦੇ ਸਹਿਯੋਗ ਨਾਲ ''ਧਰਤੀ ਬਚਾਓ'' ਵਿਸ਼ੇ ਅਧੀਨ ...

ਪੂਰੀ ਖ਼ਬਰ »

ਬਾਪੂ ਦਰਬਾਰਾ ਸਿੰਘ ਪਹਿਲਵਾਨ ਸੁਚਾਨੀਆਂ ਨੂੰ ਸ਼ਰਧਾਂਜਲੀਆਂ

ਨੌਸ਼ਹਿਰਾ ਮੱਝਾ ਸਿੰਘ, 21 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਨੇਕ ਸੁਭਾਅ ਅਤੇ ਲੋਕਾਂ ਨਾਲ ਹਮਦਰਦੀ ਭਾਵਨਾ ਰੱਖਣ ਵਾਲੇ ਵਿਅਕਤੀਆਂ ਨੂੰ ਲੋਕ ਲੰਬਾ ਸਮਾਂ ਯਾਦ ਰੱਖਦੇ ਹਨ | ਬਾਪੂ ਦਰਬਾਰਾ ਸਿੰਘ ਸੁਚਾਨੀਆਂ ਦੇ ਸਾਦਗੀ ਤੇ ਲੋਕ ਸੇਵਾ ਕਰਦਿਆਂ ਬਤੀਤ ਕੀਤੇ ਜੀਵਨ ਤੋਂ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੇ 8 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਦੀਨਾਨਗਰ, 21 ਅਪ੍ਰੈਲ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਬੀ.ਏ. ਅਤੇ ਐਮ. ਕਾਮ ਦੇ ਵਿਦਿਆਰਥੀਆਂ ਨੇ ਪੀ.ਟੀ.ਯੂ. ਵਲੋਂ ਕਰਵਾਈ ਪਲੇਸਮੈਂਟ ਡਰਾਈਵ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 8 ਵਿਦਿਆਰਥੀਆਂ ਨੇ 2 ਤੋਂ 3 ਲੱਖ ਰੁਪਏ ਸਾਲਾਨਾ ਦੇ ...

ਪੂਰੀ ਖ਼ਬਰ »

811 ਮੈਂਬਰੀ ਕਮੇਟੀ ਵਲਾੋ ਵੱਖ-ਵੱਖ ਮਤੇ ਪਾਸ
ਹਰਦੋਰਵਾਲ ਖੁਰਦ ਵਿਖੇ ਪਾਠੀ ਸਿੰਘਾਂ ਦੀ ਬੈਠਕ

ਹਰਦੋਰਵਾਲ ਖੁਰਦ ਵਿਖੇ ਪਾਠੀ ਸਿੰਘ ਅਤੇ ਸੁਖਵਿੰਦਰ ਸਿੰਘ ਅਗਵਾਨ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦੇ ਹੋਏ | ਤਸਵੀਰ : ਧਰਮਿੰਦਰ ਸਿੰਘ ਬਾਠ ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਹਰਦੋਰਵਾਲ ਖੁਰਦ 'ਚ ...

ਪੂਰੀ ਖ਼ਬਰ »

2019 ਦੀਆਂ ਲੋਕ ਸਭਾ ਚੋਣਾਂ 'ਚ 13 ਦੀਆਂ 13 ਸੀਟਾਂ ਜਿੱਤ ਕੇ ਭਾਜਪਾ ਦੀ ਝੋਲੀ ਪਾਵਾਂਗੇ-ਸ਼ਵੇਤ ਮਲਿਕ

ਦੀਨਾਨਗਰ, 21 ਅਪ੍ਰੈਲ (ਸ਼ਰਮਾ/ਸੰਧੂ/ਸੋਢੀ)-2019 ਦੀਆਂ ਆਗਾਮੀ ਲੋਕ ਸਭਾ ਚੋਣਾਂ 'ਚ ਅਕਾਲੀ/ਭਾਜਪਾ ਗੱਠਜੋੜ ਪੰਜਾਬ 'ਚ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਭਾਜਪਾ ਹਾਈ ਕਮਾਂਡ ਦੀ ਝੋਲੀ ਵਿਚ ਪਾਵਾਂਗੇ ਕਿਉਂਕਿ ਪੰਜਾਬ ਦੀ ਕਾਂਗਰਸ ਸਰਕਾਰ ਹੁਣ ਬਰੂਦ ਦੇ ਢੇਰ 'ਤੇ ਬੈਠੀ ...

ਪੂਰੀ ਖ਼ਬਰ »

ਹਰਦੋਰਵਾਲ ਖੁਰਦ ਵਿਖੇ ਪਾਠੀ ਸਿੰਘਾਂ ਦੀ ਬੈਠਕ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਹਰਦੋਰਵਾਲ ਖੁਰਦ 'ਚ ਕੁਲਦੀਪ ਸਿੰਘ ਅਤੇ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਅਖੰਡ ਪਾਠੀ ਸਿੰਘਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ...

ਪੂਰੀ ਖ਼ਬਰ »

ਨਵੋਦਿਆ ਪ੍ਰੀਖਿਆ ਦੌਰਾਨ 3128 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ
1176 ਵਿਦਿਅਰਥੀ ਰਹੇ ਗ਼ੈਰ-ਹਾਜ਼ਰ

ਘਰੋਟਾ, 21 ਅਪ੍ਰੈਲ (ਸੰਜੀਵ ਗੁਪਤਾ)-ਜ਼ਿਲ੍ਹਾ ਗੁਰਦਾਸਪੁਰ ਤੋਂ ਪਠਾਨਕੋਟ ਵਿਚ ਸਾਂਝੇ ਤੌਰ 'ਤੇ ਨਵੋਦਿਆ ਵਿਦਿਆਲਿਆ ਦਾਖ਼ਲਾ ਪ੍ਰੀਖਿਆ ਸਫ਼ਲਤਾ ਪੂਰਵਕ ਹੋਈ | ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਵਿਚ ਬਣੇ 19 ਪ੍ਰੀਖਿਆ ਕੇਂਦਰਾਂ ਵਿਚ 3128 ਵਿਦਿਆਰਥੀਆਂ ਨੇ ਦਾਖ਼ਲੇ ...

ਪੂਰੀ ਖ਼ਬਰ »

ਰੰਧਾਵਾ ਦੇ ਕੈਬਨਿਟ ਮੰਤਰੀ ਬਣਨ 'ਤੇ ਮੰਮਣ ਵਾਸੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਬਟਾਲਾ, 21 ਅਪ੍ਰੈਲ (ਕਾਹਲੋਂ)-ਪਿੰਡ ਮੰਮਣ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਸ: ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਾਉਣ ਲਈ ਹਾਈਕਮਾਨ ਦਾ ਧੰਨਵਾਦ ਕੀਤਾ ...

ਪੂਰੀ ਖ਼ਬਰ »

ਰੰਧਾਵਾ ਦੇ ਮੰਤਰੀ ਬਣਨ ਦੀ ਖੁਸ਼ੀ 'ਚ ਪਰਮਸੁਨੀਲ ਲੱਡੂ ਸਮੇਤ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਹਾਈਕਮਾਂਡ ਵਲੋਂ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਾਉਣ ਕਰਕੇ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਤੇ ਚੇਅਰਮੈਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਸ਼ਹਿਰ ਅੰਦਰ ਤਿੰਨ ਨਿਯੁਕਤੀਆਂ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਲੋਕ ਇਨਸਾਫ਼ ਪਾਰਟੀ ਵਲੋਂ ਜ਼ਿਲ੍ਹੇ ਅੰਦਰ ਪਾਰਟੀ ਦਾ ਵਿਸਥਾਰ ਕਰਦੇ ਹੋਏ ਮਾਝੇ ਜ਼ੋਨ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਅਤੇ ਮਾਝਾ ਜ਼ੋਨ ਦੇ ਕੋਰ ਕਮੇਟੀ ਮੈਂਬਰ ਐਡਵੋਕੇਟ ਹਰਮੀਤ ਸਿੰਘ ਵਲੋਂ ਅਤੁੱਲ ਮਹਾਜਨ ਨੰੂ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਜਿੰਦਰ ਐਲੀਮੈਂਟਰੀ ਟੀਚਰਜ਼ ਟ੍ਰੇਨਿੰਗ ਇੰਸਟੀਚਿਊਟਸ ਦਾ ਨਤੀਜਾ ਸ਼ਾਨਦਾਰ

ਵਰਸੋਲਾ, 21 ਅਪ੍ਰੈਲ (ਵਰਿੰਦਰ ਸਹੋਤਾ)-ਸੁਖਜਿੰਦਰ ਸਿੰਘ ਐਲੀਮੈਂਟਰੀ ਟੀਚਰਜ਼ ਟਰੇਨਿੰਗ ਹਯਾਤ ਨਗਰ ਗੁਰਦਾਸਪੁਰ ਦਾ ਈ. ਟੀ. ਟੀ. ਕੋਰਸ ਦਾ ਸਲਾਨਾ ਨਜੀਤਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ ਦੌਰਾਨ ਸਾਰੇ ਸਿੱਖਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਚੋਰੀ ਕਰਦਾ ਰੰਗੇ ਹੱਥੀਂ ਕਾਬੂ

ਦੀਨਾਨਗਰ, 21 ਅਪ੍ਰੈਲ (ਸ਼ਰਮਾ/ਸੰਧੂ/ਸੋਢੀ)-ਮੁਹੱਲਾ ਬੇਰੀਆਂ ਦੀਨਾਨਗਰ ਵਿਖੇ ਬੀਤੀ ਰਾਤ ਇਕ ਘਰ ਵਿਚ ਚੋਰੀ ਕਰਦਿਆਂ ਇਕ ਚੋਰ ਨੂੰ ਮੁਹੱਲਾ ਵਾਸੀਆਂ ਨੇ ਰੰਗੇ ਹੱਥੀਂ ਫੜ ਕੇ ਉਸ ਦੀ ਮਾਰ ਕੁਟਾਈ ਕਰਕੇ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੈਣੀ ਨੇ ਖ਼ਜ਼ਾਨਾ ਅਧਿਕਾਰੀ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਖ਼ਜ਼ਾਨਾ ਦਫ਼ਤਰ ਵਿਖੇ ਵਿਭਾਗੀ ਹੁਕਮਾਂ ਤੋਂ ਬਾਅਦ ਅੱਜ ਸੁਖਵਿੰਦਰ ਸਿੰਘ ਨੇ ਖ਼ਜ਼ਾਨਾ ਅਧਿਕਾਰੀ ਦਾ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾ ਉਹ ਖ਼ਜ਼ਾਨਾ ਦਫ਼ਤਰ ...

ਪੂਰੀ ਖ਼ਬਰ »

ਸੈਵਨ ਸੀਜ਼ ਕੰਸਲਟੈਂਟਸ ਬਟਾਲਾ ਨੂੰ ਆਈ.ਡੀ.ਪੀ. ਆਇਲਟਸ ਆਸਟੇ੍ਰਲੀਆ ਵਲੋਂ ਵਧੀਆ ਸੰਸਥਾ ਪੁਰਸਕਾਰ ਮਿਲਿਆ

ਬਟਾਲਾ, 21 ਅਪ੍ਰੈਲ (ਕਾਹਲੋਂ)-ਸਥਾਨਕ ਸ਼ਹਿਰ ਦੀ ਪ੍ਰਸਿੱਧ ਸੰਸਥਾ ਸੈਵਨ ਸੀਜ਼ ਐਜੂਕੇਸ਼ਨ ਕੰਸਲਟੈਂਟਸ ਬਟਾਲਾ ਨੂੰ ਪਿਛਲੇ 10 ਸਾਲਾਂ ਤੋਂ ਆਈਲੈਟਸ ਤੇ ਵਿਦਿਆਰਥੀ ਵਿਜਾ ਦੇ ਖੇਤਰ 'ਚ ਵਧੀਆ ਕਾਰਗੁਜਾਰੀ ਤੇ ਚੰਗੇ ਨਤੀਜੇ ਦੇਣ ਸਦਕਾ ਆਈ.ਡੀ.ਪੀ. ਆਈਲੈਟਸ ਆਸਟੇ੍ਰਲੀਆ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਫ਼ਤਹਿਗੜ੍ਹ ਚੂੜੀਆਂ, 21 ਅਪ੍ਰੈਲ (ਐਮ.ਐਸ. ਫੁੱਲ)-ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਦੇ ਕੈਬਨਿਟ 'ਚ ਸ਼ਾਮਿਲ ਹੋਣ 'ਤੇ ਵੱਖ-ਵੱਖ ਪਿੰਡਾਂ 'ਚ ਵਰਕਰ ਹੋਏ ਖੁਸ਼ੀ 'ਚ ਖੀਵੇ

ਕਲਾਨੌਰ, 21 ਅਪ੍ਰੈਲ (ਪੁਰੇਵਾਲ/ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਮੰਤਰੀ ਮੰਡਲ 'ਚ ਕੀਤੇ ਜਾਣ ਵਾਲੇ ਵਾਧੇ 'ਚ ਸ਼ਾਮਿਲ ਕਰਨ 'ਤੇ ਜਿੱਥੇ ਵਿਧਾਨ ...

ਪੂਰੀ ਖ਼ਬਰ »

ਡੀ.ਐਸ.ਪੀ. ਦੇ ਦਖ਼ਲ ਤੋਂ ਬਾਅਦ ਚੱਢਾ ਖੰਡ ਮਿੱਲ ਅੱਗੇ ਦਿੱਤਾ ਜਾਣ ਵਾਲਾ ਧਰਨਾ ਰੱਦ

ਹਰਚੋਵਾਲ, 21 ਅਪ੍ਰੈਲ (ਰਣਜੋਧ ਸਿੰਘ ਭਾਮ)-ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ 'ਚ ਚੱਡਾ ਖੰਡ ਮੁਹਰੇ ਦਿੱਤਾ ਜਾਣ ਵਾਲਾ ਧਰਨਾ ਡੀ.ਐਸ.ਪੀ. ਕਾਦੀਆਂ ਵਰਿੰਦਰਪ੍ਰੀਤ ਸਿੰਘ ਦੇ ਦਖ਼ਲ ਦੇਣ ਕਾਰਨ ਰੱਦ ਕਰ ਦਿੱਤਾ ਗਿਆ | ਮਾਝਾ ...

ਪੂਰੀ ਖ਼ਬਰ »

ਮਾਮਲਾ ਪਿੰਡ ਛੋਹਣ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਪੀੜਤ ਪਰਿਵਾਰ ਨਾਲ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਲੋਂ ਗੱਲਬਾਤ

ਕਲਾਨੌਰ, 21 ਅਪ੍ਰੈਲ (ਪੁਰੇਵਾਲ/ਕਾਹਲੋਂ)-ਬੀਤੇ ਦਿਨ ਨੇੜਲੇ ਪਿੰਡ ਛੋਹਣ 'ਚ ਇਕ ਨਾਬਾਲਗ ਲੜਕੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਸਬੰਧੀ ਹਰਕਤ 'ਚ ਆਉਂਦਿਆਂ ਪੰਜਾਬ ਰਾਜ ਘੱਟ ਗਿਣਤੀ ਕਮਿਸਨ ਦੇ ਚੇਅਰਮੈਨ ਮੁਨੱਵਰ ਮਸੀਹ, ਮੈਂਬਰ ਵਿਕਟਰ ਮਸੀਹ ਵਿਸ਼ੇਸ਼ ਤੌਰ 'ਤੇ ਪਿੰਡ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਬਟਾਲਾ, 21 ਅਪ੍ਰੈਲ (ਕਾਹਲੋਂ)-ਬੀਤੇ ਦਿਨੀਂ ਵੁੱਡ ਸਟਾਕ ਪਬਲਿਕ ਸੀਨੀ: ਸਕੂਲ ਬਟਾਲਾ ਵਿਚ ਪਿ੍ੰ: ਐਨਸੀ ਦੀ ਰਹਿਨੁਮਾਈ ਹੇਠ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ਸਮਾਗਮ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਧਰਤੀ ਨੂੰ ਪ੍ਰਦੂਸ਼ਣ ਅਤੇ ਤਪਸ ਤੋਂ ਬਚਾਉਣ ਲਈ ਵੱਧ ਤੋਂ ਵੱਧ ...

ਪੂਰੀ ਖ਼ਬਰ »

ਟੈਲੀਫ਼ੋਨ ਐਕਸਚੇਂਜ ਕੋਟਲੀ ਸੂਰਤ ਮੱਲ੍ਹੀ ਦਾ ਮੰਦਾ ਹਾਲ ਹੋਣ ਕਾਰਨ ਖ਼ਪਤਕਾਰ ਪ੍ਰੇਸ਼ਾਨ
ਤਿੰਨ ਦਿਨਾਂ ਤੋਂ ਟੈਲੀਫ਼ੋਨ ਤੇ ਇੰਟਰਨੈੱਟ ਸੇਵਾ ਠੱਪ, ਜਰਨੇਟਰ ਬੰਦ ਰਹਿਣ ਕਰਕੇ ਨਹੀਂ ਚੱਲ ਰਹੀ ਹੈ ਐਕਸਚੇਂਜ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਟੈਲੀਫ਼ੋਨ ਐਕਸਚੇਂਜ ਕੋਟਲੀ ਸੂਰਤ ਮੱਲ੍ਹੀ ਦਾ ਮੰਦਾ ਹਾਲ ਹੋਣ ਕਰਕੇ ਇਲਾਕੇ ਦੇ ਖਪਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪਿਛਲੇ ਤਿੰਨ ਦਿਨਾਂ ਤੋਂ ਇਲਾਕੇ ਅੰਦਰ ...

ਪੂਰੀ ਖ਼ਬਰ »

ਆਪਣੇ ਹੀ ਘਰ ਦੀਆਂ ਬਰੂਹਾਂ 'ਚ ਬੈਠੇ ਮਜ਼ਦੂਰ 'ਤੇ ਟਰੈਕਟਰ ਚਾੜ੍ਹ ਕੇ ਮਾਰਨ ਦਾ ਦੋਸ਼

ਪੁਰਾਣਾ ਸ਼ਾਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਪਿੰਡ ਜੱਟੂਵਾਲ ਦੇ ਵਸਨੀਕ ਇਕ ਬਜ਼ੁਰਗ ਮਜ਼ਦੂਰ 'ਤੇ ਬੀਤੀ 11 ਅਪ੍ਰੈਲ ਨੰੂ ਪਿੰਡ ਦੇ ਹੀ ਇਕ ਕਿਸਾਨ ਦਾ ਟਰੈਕਟਰ ਚੜ੍ਹ ਜਾਣ 'ਤੇ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ ਸੀ | ਹਸਪਤਾਲ 'ਚ ਜ਼ੇਰੇ ਇਲਾਜ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਕਾਰਨ ਗ਼ਰੀਬ ਦਾ ਸਾਰਾ ਸਾਮਾਨ ਸੜ ਕੇ ਸੁਆਹ

ਅੱਚਲ ਸਾਹਿਬ, 21 ਅਪ੍ਰੈਲ (ਗੁਰਚਰਨ ਸਿੰਘ)-ਬੀਤੀ ਦੇਰ ਰਾਤ ਪਿੰਡ ਵੈਰੋਨੰਗਲ ਪੁਰਾਣਾ ਦੇ ਗ਼ਰੀਬ ਪਰਿਵਾਰ ਦੇ ਕਮਰੇ 'ਚ ਅਚਾਨਕ ਲੱਗੀ ਅੱਗ ਕਾਰਨ ਘਰ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪੀੜਤ ਭਗਵੰਤ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਮੇਰੇ ਦੋ ਹੀ ਕਮਰੇ ...

ਪੂਰੀ ਖ਼ਬਰ »

ਕੈਪਟਨ ਨੇ ਰੰਧਾਵਾ ਨੂੰ ਮੰਤਰੀ ਬਣਾ ਕੇ ਗੁਰਦਾਸਪੁਰੀਆਂ ਦਾ ਦਿਲ ਜਿੱਤਿਆ-ਜਸਬੀਰ ਸਿੰਘ ਕਾਹਲੋਂ

ਵਡਾਲਾ ਬਾਂਗਰ, 21 ਅਪ੍ਰੈਲ (ਭੁੰਬਲੀ)-ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਨੇ ਕਸਬਾ ਵਡਾਲਾ ਬਾਂਗਰ 'ਚ ਚੋਣਵੇਂ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਮੰਤਰੀ ਮੰਡਲ ਦੇ ਸਹੰੁ ਚੁੱਕ ਸਮਾਗਮ 'ਚ ਜਾਣ ਸਮੇਂ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਤਹਿਤ ਚੇਅਰਮੈਨ ਕਾਕੀ 'ਤੇ ਮਾਮਲਾ ਦਰਜ ਕਰਕੇ ਕਾਂਗਰਸ ਨੇ ਆਪਣਾ ਅਸਲੀ ਰੂਪ ਵਿਖਾਇਆ-ਲੋਧੀਨੰਗਲ

ਬਟਾਲਾ, 21 ਅਪ੍ਰੈਲ (ਕਾਹਲੋਂ)-ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਿਖ਼ਲਾਫ਼ ਗੈਰ ਕਾਨੂੰਨੀ ਮਾਈਨਿੰਗ ਤੇ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਹੋਣਾ ਸਿਆਸੀ ਰੰਜਿਸ਼ ਤਹਿਤ ਕਾਂਗਰਸ ਸਰਕਾਰ ਨੇ ਕੋਝੀ ਹਰਕਤ ਕੀਤੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਲਈ ਵਿਸ਼ੇਸ਼ ਪੈਕਜ ਜਾਰੀ ਕਰ ਕੇ ਵੱਡੇ ਪੁੰਨ ਦਾ ਕੰਮ ਕੀਤਾ-ਬਾਬਾ ਬੇਦੀ

ਬਟਾਲਾ, 21 ਅਪ੍ਰੈਲ (ਕਾਹਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਪ ਭੂਮੀ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ, ਜੋ ਇਹ ਕਸਬਾ ਅੱਜ ਦੇ ਯੁੱਗ ਮੁਤਾਬਕ ਅਧੂਰਾ ਸੀ, ਦੇ ਪੂਰਾ ਹੋਣ ਦੀ ਆਸ ਬੱਝੀ ਹੈ | ਇਹ ਪ੍ਰਗਟਾਵਾ ਬਾਬਾ ਸੁਖਦੇਵ ਸਿੰਘ ਬੇਦੀ ਨੇ ...

ਪੂਰੀ ਖ਼ਬਰ »

5 ਏਕੜ ਕਣਕ ਸੜ ਕੇ ਸੁਆਹ

ਸ਼ਾਹਪੁਰ ਕੰਢੀ, 21 ਅਪ੍ਰੈਲ (ਰਣਜੀਤ ਸਿੰਘ)-ਵੀਰਵਾਰ ਦੀ ਰਾਤ ਪਿੰਡ ਘੋਹ ਅਤੇ ਪਿੰਡ ਢਡਵਾਲ ਵਿਖੇ ਸੜਕ ਨਾਲ ਲੱਗਦੀ ਲਗਪਗ 5 ਏਕੜ ਕਣਕ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋ ਗਈ | ਕਣਕ ਦੇ ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਨੇ ਬੜੀ ਮਿਹਨਤ ਨਾਲ ਠੇਕੇ 'ਤੇ ਲਈ ਜ਼ਮੀਨ ...

ਪੂਰੀ ਖ਼ਬਰ »

ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਸਵੱਛ ਭਾਰਤ ਪਰਵ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ 'ਚ ਗ੍ਰਾਮ ਸਵਰਾਜ ਮੁਹਿੰਮ ਤਹਿਤ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਪਰਵ ਧੂਮਧਾਮ ਨਾਲ ਮਨਾਇਆ ਗਿਆ | ਇਸ ਪਰਵ 'ਤੇ ਪਿੰਡਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਸਵੱਛਤਾ ਨਾਲ ...

ਪੂਰੀ ਖ਼ਬਰ »

'ਉਜਵਲਾ ਦਿਵਸ' ਤਹਿਤ ਲਾਭਪਾਤਰੀਆਂ ਨੂੰ ਐਲ.ਪੀ.ਜੀ ਸਬੰਧਿਤ ਸੁਰੱਖਿਆ ਤੇ ਵਰਤੋਂ ਬਾਰੇ ਕੀਤਾ ਜਾਗਰੂਕ

ਪਠਾਨਕੋਟ, 21 ਅਪ੍ਰੈਲ (ਸੰਧੂ/ਆਰ. ਸਿੰਘ/ਚੌਹਾਨ)-ਅੱਜ ਪਠਾਨਕੋਟ ਅੰਦਰ 'ਗਰਾਮ ਸਵਰਾਜ ਅਭਿਆਨ' ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ, ਜਿਸ ਤਹਿਤ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਪ੍ਰੋਗਰਾਮਾਂ ਵਿਚ ਉਜਵਲਾ ਲਾਭਪਾਤਰੀਆਂ ਨੂੰ ਐਲ.ਪੀ.ਜੀ ਸਬੰਧਿਤ ਸੁਰੱਖਿਆ ਅਤੇ ਵਰਤੋਂ ...

ਪੂਰੀ ਖ਼ਬਰ »

ਸਰਕਾਰ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣਾ ਨਿੰਦਾ ਯੋਗ-ਰਜਿੰਦਰ ਧੀਮਾਨ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਸ਼ਿਮਲਾ ਪਹਾੜੀ ਵਿਖੇ ਹੋਈ, ਜਿਸ 'ਚ ਦੋਹਾਂ ਜ਼ਿਲਿ੍ਹਆਂ ਦੀਆਂ 9 ਬਰਾਂਚਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸੀਮਾ ਕੁਮਾਰੀ ਨੇ 130 ਗੈਸ ਕੁਨੈਕਸ਼ਨ ਵੰਡੇ

ਤਾਰਾਗੜ੍ਹ, 21 ਅਪ੍ਰੈਲ (ਸੋਨੂੰ ਮਹਾਜਨ)-ਉੱਜਵਲਾ ਯੋਜਨਾ ਸਕੀਮ ਤਹਿਤ ਭੋਆ ਹਲਕੇ ਦੇ ਪਿੰਡ ਪਰਮਾਨੰਦ ਵਿਚ ਇੰਡੇਨ ਗੈਸ ਏਜੰਸੀ ਵਲੋਂ ਕੀਤੇ ਪ੍ਰੋਗਰਾਮ ਤਹਿਤ ਬਤੌਰ ਮੁੱਖ ਮਹਿਮਾਨ ਹਾਜ਼ਰ ਹੋ ਕੇ ਸਾਬਕਾ ਵਿਧਾਇਕ ਸੀਮਾ ਕੁਮਾਰੀ ਨੇ 130 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ ਵੱਡਾ ਭਨਵਾਲ ਵਿਖੇ ਧਰਤੀ ਦਿਵਸ ਮਨਾਇਆ

ਸੁਜਾਨਪੁਰ, 21 ਅਪ੍ਰੈਲ (ਜਗਦੀਪ ਸਿੰਘ)-ਮਹਾਰਾਣਾ ਪ੍ਰਤਾਪ ਸਕੂਲ ਵੱਡਾ ਭਨਵਾਲ ਵਿਖੇ ਧਰਤੀ ਦਿਵਸ ਪਿ੍ੰਸੀਪਲ ਚਮਨ ਲਾਲ ਸੈਣੀ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਚੇਅਰਮੈਨ ਅਵਤਾਰ ਸਿੰਘ ਕੋਹਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਵਿਦਿਆਰਥੀਆਂ ਵਲੋਂ ਧਰਤੀ ਨੰੂ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਪਾਣੀ ਦੀ ਟੈਂਕੀ ਦਾ ਉਦਘਾਟਨ

ਸਰਨਾ, 21 ਅਪ੍ਰੈਲ (ਬਲਵੀਰ ਰਾਜ)-ਹਲਕਾ ਭੋਆ ਦੇ ਕਸਬਾ ਸਰਨਾ ਦੇ ਵਾਰਡ ਨੰਬਰ-50 ਵਿਚ ਨਾਭਾ ਦਾਸ ਕਾਲੋਨੀ 'ਚ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਪਾਣੀ ਦੀ 10 ਹਜ਼ਾਰ ਲੀਟਰ ਸੀਮੈਂਟਰੀ ਟੈਂਕੀ ਬਣਾਉਣ ਲਈ ਉਦਘਾਟਨ ਕੀਤਾ ਗਿਆ | ਨਗਰ ਨਿਗਮ ਪਠਾਨਕੋਟ ਵਲੋਂ ਦੋ ਲੱਖ ਦੀ ਲਾਗਤ ...

ਪੂਰੀ ਖ਼ਬਰ »

ਰੰਧਾਵਾ ਦੇ ਪੰਜਾਬ ਸਰਕਾਰ 'ਚ ਮੰਤਰੀ ਬਣਨ 'ਤੇ ਜੱਟ ਮਹਾ ਸਭਾ ਨੇ ਮਨਾਈ ਖ਼ੁਸ਼ੀ

ਮਾਧੋਪੁਰ 21 ਅਪ੍ਰੈਲ (ਨਰੇਸ਼ ਮਹਿਰਾ)-ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਸਰਕਾਰ ਵਿਚ ਮੰਤਰੀ ਬਣਨ 'ਤੇ ਪੰਜਾਬ ਕਾਂਗਰਸ ਸਕੱਤਰ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਵਤਾਰ ਕਲੇਰ ਨੇ ਪੰਗੋਲੀ ਵਿਖੇ ਢੋਲ ਵਜਾ ...

ਪੂਰੀ ਖ਼ਬਰ »

ਡੀਪੂ ਵਾਲੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਆਮ ਆਦਮੀ ਪਾਰਟੀ ਦੀ ਬੈਠਕ ਵਾਰਡ ਨੰਬਰ-40 ਵਿਚ ਮੁਖ਼ਤਿਆਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਾਰਡ ਦੇ ਲੋਕਾਂ ਨੇ ਆਪਣਾ ਗੁੱਸਾ ਰਾਸ਼ਨ ਡੀਪੂ ਵਾਲੇ ਿਖ਼ਲਾਫ਼ ਪ੍ਰਗਟ ਕੀਤਾ ਤੇ ਕਿਹਾ ਕਿ ਅਜੇ ਤੱਕ ਕਣਕ ਨਹੀਂ ਮਿਲੀ | ਜਦੋਂ ਵੀ ...

ਪੂਰੀ ਖ਼ਬਰ »

ਸੰਦੀਪਨੀ ਸਕੂਲ ਪਠਾਨਕੋਟ ਵਿਖੇ ਅੱਗ ਸੁਰੱਖਿਆ ਸਬੰਧੀ ਸੈਮੀਨਾਰ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਦੇਖ-ਰੇਖ ਹੇਠ ਅੱਗ ਤੋਂ ਸੁਰੱਖਿਆ ਸਬੰਧੀ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਦੱਸਿਆ ਕਿ ਦੇਸ਼ ਵਿਚ 14 ਤੋਂ 20 ਅਪ੍ਰੈਲ ਤੱਕ ਫਾਇਰ ...

ਪੂਰੀ ਖ਼ਬਰ »

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ 'ਤੇ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਸਥਾਨਕ ਟੈਂਕ ਚੌਕ ਪਠਾਨਕੋਟ ਵਿਖੇ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ 'ਤੇ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਦੂਸਰੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨਜ਼ਦੀਕੀ ਨਿੱਜੀ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਕਿਲ੍ਹੇ ਵਾਲੀ ਮਾਤਾ ਮੰਦਰ 'ਚ ਪ੍ਰੋਗਰਾਮ

ਸ਼ਾਹਪੁਰ ਕੰਢੀ, 21 ਅਪ੍ਰੈਲ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਇਲਾਕਾ ਨਿਵਾਸੀ ਅਤੇ ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ ਦੇ ਸਹਿਯੋਗ ਨਾਲ ਕਿਲ੍ਹੇ ਵਾਲੀ ਮਾਤਾ ਮੰਦਰ ਵਿਖੇ ਸ੍ਰੀ ਭਾਗਵਤ ਸਪਤਾਹ ਚੱਲ ਰਿਹਾ ਹੈ, ਜਿਸ 'ਚ ਪ੍ਰਸਿੱਧ ਕਥਾਵਾਚਕ ਜਨਮ ਸਾਖੀਆਂ ਨਾਲ ਸੰਗਤ ...

ਪੂਰੀ ਖ਼ਬਰ »

ਪੁੰਜ ਇੰਡੇਨ ਗ੍ਰਾਮੀਣ ਵਿਤਰਕ ਗੈਸ ਏਜੰਸੀ ਨੇ ਮਨਾਇਆ ਉਜਵਲਾ ਦਿਵਸ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਪੁੰਜ ਇੰਡੇਨ ਗ੍ਰਾਮੀਣ ਵਿਤਰਕ ਏਜੰਸੀ ਬਧਾਨੀ ਨੇ ਉਜਵਲਾ ਦਿਵਸ ਮਨਾਇਆ | ਇਸ ਮੌਕੇ ਸ੍ਰੀਮਤੀ ਤਿ੍ਪਤਾ ਪੁੰਜ ਮੈਨੇਜਿੰਗ ਡਾਇਰੈਕਟਰ ਐਸ.ਐਸ.ਜੀ.ਆਈ. ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਉਜਵਲਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਅਵਾਰਾ ਪਸ਼ੂ ਆਉਣ ਨਾਲ ਬੱਸ ਤੇ ਜੀਪ ਟਕਰਾਈ

ਡਮਟਾਲ, 21 ਅਪ੍ਰੈਲ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਨੰਗਲ ਭੂਰ ਕੋਲ ਬੱਸ ਤੇ ਜੀਪ ਦੀ ਟੱਕਰ 'ਚ ਜੀਪ ਬੁਰੀ ਤਰ੍ਹਾਂ ਟੁੱਟ ਗਈ | ਜਾਣਕਾਰੀ ਅਨੁਸਾਰ ਕਰਤਾਰ ਟਰਾਂਸਪੋਰਟ ਦੀ ਬੱਸ ਜੋ ਕਿ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ ਕਿ ਜਿਵੇਂ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX