ਤਾਜਾ ਖ਼ਬਰਾਂ


ਮੋਦੀ ਨੇ ਈਸਟਰਨ ਪੇਰੀਫੇਰਲ-ਵੇਅ ਦਾ ਕੀਤਾ ਉਦਾਘਟਨ
. . .  6 minutes ago
ਲਖਨਊ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਬਾਗਪਤ ਵਿਖੇ ਈਸਟਰਨ ਪੇਰੀਫੇਰਲ-ਵੇਅ ਦਾ ਉਦਾਘਟਨ ਕੀਤਾ। ਮੋਦੀ ਨੇ ਇਸ ਤੋਂ ਪਹਿਲਾਂ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਾਘਟਨ ਕੀਤਾ ਸੀ...
ਆਂਧਰਾ ਪ੍ਰਦੇਸ਼ 'ਚ ਓਮਾਨ ਚਾਂਡੀ ਬਣੇ ਕਾਂਗਰਸ ਦੇ ਇੰਚਾਰਜ
. . .  17 minutes ago
ਹੈਦਰਾਬਾਦ, 27 ਮਈ- ਓਮਾਨ ਚਾਂਡੀ ਨੂੰ ਆਂਧਰਾ ਪ੍ਰਦੇਸ਼ 'ਚ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਚਾਂਡੀ ਨੇ ਦਿਗਵਿਜੈ ਸਿੰਘ ਦੀ ਥਾਂ ਲਈ ਹੈ। ਇਸ ਤੋਂ ਇਲਾਵਾ ਗੌਰਵ ਗੋਗੋਈ ਨੂੰ ਸੀ .ਪੀ. ਜੋਸ਼ੀ ਦੀ ਥਾਂ ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ 'ਚ ਕਾਂਗਰਸ...
ਆਈ.ਪੀ.ਐਲ. 2018 : ਚੇਨਈ ਅਤੇ ਹੈਦਰਾਬਾਦ ਵਿਚਾਲੇ ਹੋਵੇਗੀ ਖਿਤਾਬੀ ਭਿੰੜਤ
. . .  52 minutes ago
ਮੁੰਬਈ, 27 ਮਈ- ਆਈ. ਪੀ. ਐਲ. ਦੇ 11ਵੇਂ ਸੀਜ਼ਨ ਦਾ ਫਾਈਨਲ ਮੁਕਾਬਲਾ ਅੱਜ ਰਾਤੀਂ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਚੇਨਈ ਅਤੇ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਪੂਰੇ ਸੀਜ਼ਨ ਦੌਰਾਨ ਦੋਹਾਂ ਟੀਮਾਂ ਦਾ ਪ੍ਰਦਰਸ਼ਨ ਕਾਫ਼ੀ ਸ਼ਾਨਦਾਰ ਰਿਹਾ। ਚੇਨਈ...
ਮੋਦੀ ਨੇ ਕਈ ਮੁੱਦਿਆਂ 'ਤੇ ਕੀਤੀ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਰੇਡੀਓ ਰਾਹੀਂ 'ਮਨ ਕੀ ਬਾਤ' ਪ੍ਰੋਗਰਾਮ 'ਚ ਸੰਬੋਧਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਨੂੰ 250 ਤੋਂ ਜ਼ਿਆਦਾ ਦਿਨਾਂ ਤੱਕ ਸਮੁੰਦਰ ਰਾਹੀਂ...
ਸੁਰੱਖਿਆ ਕਰਮਚਾਰੀਆਂ ਤੋਂ ਹਥਿਆਰ ਖੋਹ ਕੇ ਅੱਤਵਾਦੀ ਹੋਏ ਫਰਾਰ
. . .  about 1 hour ago
ਸ੍ਰੀਨਗਰ, 27 ਮਈ- ਦੱਖਣੀ ਕਸ਼ਮੀਰ 'ਚ ਅੱਤਵਾਦੀ ਅਮਲਾ ਸੁਰੱਖਿਆ ਕਰਮਚਾਰੀਆਂ (ਪੀ. ਐਸ. ਓ.) ਤੋਂ ਦੋ ਸੇਵਾ ਹਥਿਆਰ ਖੋਹ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਜੰਮੂ ਅਤੇ ਕਸ਼ਮੀਰ ਤਹਿਰੀਕ ਬਚਾਓ ਪਾਰਟੀ ਦੇ ਸੀਨੀਅਰ ਨੇਤਾ...
ਉਦਾਘਟਨ ਤੋਂ ਬਾਅਦ ਮੋਦੀ ਦਾ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਇਸ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ ਕਰਨ ਰਹੇ ਹਨ। ਮੋਦੀ ਨੂੰ ਦੇਖਣ ਲਈ ਐਕਸਪ੍ਰੈੱਸਵੇਅ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਲੋਕ ਮੌਜੂਦ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ...
ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਮਨ ਕੀ ਬਾਤ ਦਾ 44ਵਾਂ ਭਾਗ ਹੋਵੇਗਾ ਅਤੇ ਇਸ ਦਾ ਪ੍ਰਸਾਰਣ ਸਵੇਰੇ 11 ਵਜੇ ਹੋਵੇਗਾ। ਸ਼ਨੀਵਾਰ ਨੂੰ...
ਸ੍ਰੀਨਗਰ 'ਚ ਫੌਜ ਦੇ ਵਾਹਨ 'ਤੇ ਪੱਥਰਬਾਜ਼ੀ, 19 ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 27 ਮਈ- ਸ੍ਰੀਨਗਰ 'ਚ ਇੱਕ ਵਾਰ ਫਿਰ ਤੋਂ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਹੋਈ ਹੈ। ਪੱਥਰਬਾਜ਼ੀ ਦੌਰਾਨ ਫੌਜ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ ਸੀ. ਆਰ. ਪੀ. ਐਫ. ਦੇ 19 ਜਵਾਨ ਜ਼ਖ਼ਮੀ ਹੋ ਗਏ...
ਤੁਤੀਕੋਰਿਨ 'ਚ ਹਟਾਈ ਗਈ ਧਾਰਾ 144
. . .  about 3 hours ago
ਚੇਨਈ, 27 ਮਈ - ਤਾਮਿਲਨਾਡੂ ਦੇ ਤੁਤੀ ਕੋਰਿਨ 'ਚ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਲੱਗੀ ਧਾਰਾ 144 ਹਟਾ ਲਈ ਗਈ ਹੈ। ਜਿਕਰਯੋਗ ਹੈ ਕਿ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਵਿਚ ਕਰੀਬ 13 ਲੋਕਾਂ ਦੀ ਮੌਤ ਹੋ...
ਜਵਾਹਰ ਲਾਲ ਨਹਿਰੂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 27 ਮਈ - ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅੱਜ ਬਰਸੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ...
ਦੇਸ਼ ਦੇ ਸਭ ਤੋਂ ਹਾਈਟੈੱਕ ਐਕਸਪ੍ਰੈਸ-ਵੇ ਦਾ ਅੱਜ ਮੋਦੀ ਕਰਨਗੇ ਉਦਘਾਟਨ
. . .  about 4 hours ago
ਨਵੀਂ ਦਿੱਲੀ, 27 ਮਈ - 11 ਹਜ਼ਾਰ ਕਰੋੜ ਦੀ ਲਾਗਤ ਨਾਲ ਤਿਆਰ ਦੇਸ਼ ਦੇ ਪਹਿਲੇ ਤੇ ਹਰੇ ਭਰੇ ਕੌਮੀ ਮਾਰਗ ਈਸਟਰਨ ਪੇਰੀਫੇਰਲ ਐਕਸਪ੍ਰੈਸ-ਵੇ (ਈ.ਪੀ.ਈ.) ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਿੱਲੀ-ਮੇਰਠ ਐਕਸਪ੍ਰੈਸ ਵੇ 'ਤੇ ਇਕ...
ਅੱਜ ਦਾ ਵਿਚਾਰ
. . .  about 4 hours ago
ਰੇਲਵੇ ਦੇ ਏਸੀ ਕੋਚ 'ਚ ਸਫਰ ਕਰਨ ਤੋਂ ਜਿਆਦਾ ਲੋਕ ਕਰ ਰਹੇ ਹਨ ਹਵਾਈ ਸਫਰ- ਮੋਦੀ
. . .  1 day ago
ਭੁਵਨੇਸ਼ਨਰ, 26 ਮਈ- ਭਾਜਪਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਓਡੀਸਾ ਦੇ ਕਟਕ 'ਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ 'ਸਾਡੀ ਸਰਕਾਰ ਨੇ ਹਜ਼ਾਰਾ-...
ਸੜਕ ਹਾਦਸੇ 'ਚ 2 ਬੱਚਿਆ ਸਮੇਤ 10 ਲੋਕਾਂ ਦੀ ਮੌਤ, 15 ਜ਼ਖਮੀ
. . .  1 day ago
ਹੈਦਰਾਬਾਦ: ਤੇਲੰਗਾਨਾ ਦੇ ਸਿੱਦੀਪੇਟ 'ਚ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ 'ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭਰਤੀ...
ਜ਼ਬਰਨ ਵਸੂਲੀ ਮਾਮਲਾ : ਅਬੂ ਸਲੇਮ ਦੋਸ਼ੀ ਕਰਾਰ
. . .  1 day ago
ਆਪਸ 'ਚ ਟਕਰਾਏ ਵਾਹਨ, ਅੱਧਾ ਘੰਟਾ ਠੱਪ ਰਹੀ ਆਵਾਜਾਈ
. . .  1 day ago
ਸੀ.ਬੀ.ਐਸ.ਈ. ਨਤੀਜੇ ਵਿਚ ਵੀ ਛਾਏ ਲੁਧਿਆਣੇ ਦੇ ਵਿਦਿਆਰਥੀ
. . .  1 day ago
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਿਆਸ ਦਰਿਆ ਦਾ ਦੌਰਾ ਰੱਦ
. . .  1 day ago
ਮੇਰਠ : ਕਿਨੌਨੀ ਸ਼ੂਗਰ ਮਿਲ 'ਚ ਲੱਗੀ ਅੱਗ
. . .  1 day ago
ਸੀ.ਬੀ.ਐਸ.ਈ. 12 ਵੀਂ ਦਾ ਨਤੀਜਾ : ਪੰਜਾਬ 'ਚ ਲੜਕੀਆਂ ਨੇ ਮਾਰੀ ਬਾਜੀ
. . .  1 day ago
ਨੋਇਡਾ ਦੀ ਮੇਘਨਾ ਨੇ ਸੀ.ਬੀ.ਐਸ.ਈ. 12 ਵੀਂ 'ਚੋਂ ਕੀਤਾ ਟਾਪ
. . .  1 day ago
ਗ੍ਰੈਪਲਿੰਗ ਖੇਡਾਂ : ਲਕਸ਼ੈ ਨੇ ਜਿੱਤਿਆ ਕਾਂਸੀ ਦਾ ਤਮਗਾ
. . .  1 day ago
ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਉਤਰੀ ਮੋਦੀ ਸਰਕਾਰ - ਅਮਿਤ ਸ਼ਾਹ
. . .  1 day ago
ਸਕੂਲਾਂ 'ਚ ਸਮਾਂ ਤਬਦੀਲੀ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਸੜਕ ਹਾਦਸੇ 'ਚ ਸੇਵਾ ਮੁਕਤ ਏ.ਐਸ.ਆਈ ਅਤੇ ਉਸ ਦੀ ਪਤਨੀ ਦੀ ਮੌਤ
. . .  1 day ago
ਨਵਜੋਤ ਕੌਰ ਸਿੱਧੂ ਅਤੇ ਕਰਨ ਸਿੱਧੂ ਨਹੀਂ ਸੰਭਾਲਣਗੇ ਆਪਣਾ ਅਹੁਦਾ : ਨਵਜੋਤ ਸਿੰਘ ਸਿੱਧੂ
. . .  about 1 hour ago
ਸੀ.ਬੀ.ਐਸ.ਈ. 12ਵੀਂ ਦਾ ਨਤੀਜਾ : ਆਰਟਸ ਦੀ ਵਿਦਿਆਰਥਣ ਐਸ਼ਵਰਿਆ ਨੇ ਹਾਸਿਲ ਕੀਤੇ 98.4 ਫ਼ੀਸਦੀ ਅੰਕ
. . .  about 1 hour ago
ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਕਾਂਗਰਸ ਦਾ ਰੋਸ-ਪ੍ਰਦਰਸ਼ਨ
. . .  about 1 hour ago
ਅੱਜ ਖ਼ਤਮ ਹੋਵੇਗਾ ਸ਼ਾਹਕੋਟ ਜ਼ਿਮਨੀ ਚੋਣ ਲਈ ਪ੍ਰਚਾਰ
. . .  15 minutes ago
ਸੀ.ਬੀ.ਐਸ.ਈ. ਨੇ 12ਵੀਂ ਦਾ ਨਤੀਜਾ ਐਲਾਨਿਆ
. . .  16 minutes ago
ਸੁਖਬੀਰ ਬਾਦਲ ਵੱਲੋਂ ਰੋਡ ਸ਼ੋਅ ਸ਼ੁਰੂ
. . .  42 minutes ago
ਅਮਰੀਕੀ ਸਕੂਲ 'ਚ ਗੋਲੀਬਾਰੀ, 2 ਜ਼ਖ਼ਮੀ
. . .  58 minutes ago
ਦਿੱਲੀ 'ਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ
. . .  about 1 hour ago
ਮੋਗਾ ਪੁਲਿਸ ਦੀ ਵੱਡੀ ਕਾਮਯਾਬੀ, 12 ਘੰਟਿਆਂ 'ਚ ਲੱਭਿਆ ਅਗਵਾ ਬੱਚਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ
  •     Confirm Target Language  

ਅੰਮ੍ਰਿਤਸਰ

ਮਿ੍ਤਕ ਲੜਕੀ ਦੇ ਵਾਰਿਸਾਂ ਵਲੋਂ ਜੰਡਿਆਲਾ ਗੁਰੂ-ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇਅ 'ਤੇ ਜਾਮ

ਜੰਡਿਆਲਾ ਗੁਰੂ, 21 ਅਪ੍ਰੈਲ (ਰਣਜੀਤ ਸਿੰਘ ਜੋਸਨ)- ਬੀਤੇ ਕੱਲ੍ਹ ਨੇੜਲੇ ਪਿੰਡ ਟਾਂਗਰਾ ਵਿਖੇ ਵਿਆਹੀ ਇਕ ਲੜਕੀ ਵਲੋਂ ਕੀਤੀ ਗਈ ਆਤਮ ਹੱਤਿਆ ਸਬੰਧੀ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਤੋਂ ਅਸੰਤੁਸ਼ਟ ਲੜਕੀ ਦੇ ਵਾਰਿਸਾਂ ਵਾਸੀ ਬੰਡਾਲਾ ਵਲੋਂ ਅੱਜ ਸ਼ਾਮ ਜੰਡਿਆਲਾ ਗੁਰੂ-ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇਅ ਬੰਦ ਕਰਕੇ ਧਰਨਾ ਦਿੱਤਾ ਗਿਆ | ਵਰਨਣਯੋਗ ਹੈ ਕਿ ਟਾਂਗਰਾ 'ਚ ਰਹਿਣ ਵਾਲੀ ਰਾਜਵਿੰਦਰ ਕੌਰ ਪਤਨੀ ਮਲੂਕ ਸਿੰਘ ਨੇ ਕਥਿਤ ਘਰੇਲੂ ਕਲੇਸ਼ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨਾਂ 'ਚ ਰਾਜਵਿੰਦਰ ਕੌਰ ਦੇ ਭਰਾ ਗੋਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬੰਡਾਲਾ ਨੇ ਦੱਸਿਆ ਕਿ ਮੇਰੀ ਭੈਣ ਦਾ ਵਿਆਹ ਲਗਪਗ 3 ਸਾਲ ਪਹਿਲਾਂ ਮਲੂਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਟਾਂਗਰਾ ਨਾਲ ਹੋਇਆ ਸੀ, ਜਿਸ ਦੀ ਡੇਢ ਸਾਲ ਦੀ ਇਕ ਬੇਟੀ ਵੀ ਹੈ | ਰਾਜਵਿੰਦਰ ਕੌਰ ਦਾ ਪਤੀ ਅਤੇ ਸੱਸ-ਸਹੁਰਾ ਉਸ ਦੀ ਕੁੱਟਮਾਰ ਕਰਦੇ ਸਨ, ਜਿਸ ਕਾਰਨ ਤੰਗ ਆ ਕੇ ਉਸ ਨੇ ਕਥਿਤ ਖ਼ੁਦਕੁਸ਼ੀ ਕੀਤੀ ਹੈ | ਪੁਲਿਸ ਵਲੋਂ ਥਾਣਾ ਤਰਸਿੱਕਾ ਵਿਖੇ ਐੱਫ. ਆਈ. ਆਰ. ਧਾਰਾ-306 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਪਰ ਮਿ੍ਤਕ ਲੜਕੀ ਵਲੋਂ ਕਥਿਤ ਕੀਤੀ ਗਈ ਆਤਮ ਹੱਤਿਆ ਸਬੰਧੀ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਤੋਂ ਅਸੰਤੁਸ਼ਟ ਲੜਕੀ ਦੇ ਵਾਰਿਸਾਂ (ਵਾਸੀ ਬੰਡਾਲਾ) ਵਲੋਂ ਦੋਸ਼ ਲਗਾਇਆ ਗਿਆ ਕਿ ਲੜਕੀ ਨੇ ਆਤਮ ਹੱਤਿਆ ਨਹੀਂ ਕੀਤੀ, ਉਸ ਦਾ ਕਤਲ ਕੀਤਾ ਗਿਆ | ਲੜਕੀ ਦੇ ਵਾਰਿਸਾਂ ਨੇ ਇਸ ਦੇ ਰੋਸ ਵਜੋਂ ਅੱਜ ਸ਼ਾਮ ਜੰਡਿਆਲਾ ਗੁਰੂ-ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇਅ ਬੰਦ ਕਰਕੇ ਧਰਨਾ ਦਿੱਤਾ ਅਤੇ ਮੰਗ ਕੀਤੀ ਗਈ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਬੰਧਿਤ ਸਾਰੇ ਦੋਸ਼ੀਆਂ ਿਖ਼ਲਾਫ਼ ਕੇਸ ਦਰਜ ਕੀਤੇ ਜਾਣ | ਇਸ ਧਰਨੇ ਦਾ ਪਤਾ ਲੱਗਦਿਆਂ ਸਾਰ ਹੀ ਡੀ. ਐੱਸ. ਪੀ. ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ਤੇ ਐੱਸ. ਐੱਚ. ਓ. ਜੰਡਿਆਲਾ ਹਰਸੰਦੀਪ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਮਿ੍ਤਕ ਲੜਕੀ ਦੇ ਵਾਰਿਸਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਰੋਸਾ ਦਿਵਾਇਆ ਅਤੇ ਹਾਈਵੇਅ ਤੋਂ ਜਾਮ ਖੁੱਲ੍ਹਵਾਇਆ |

'550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ' ਪ੍ਰਚਾਰ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੂੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ 'ਚ ਆਰੰਭੀ '550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ' ਪ੍ਰਚਾਰ ਲਹਿਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਐਨ ਸਾਹਮਣੇ ਤੇਜ਼ ਰਫਤਾਰ ਕਾਰ ਖੜ੍ਹੇ ਮੋਟਰਸਾਈਕਲ ਨੂੰ ਦਰੜਦੀ ਹੋਈ ਡਿਵਾਈਡਰ 'ਚ ਜਾ ਵੱਜੀ, ਜਿਸ ਦੇ ਚੱਲਦਿਆਂ ਕਾਰ ਤੇ ਮੋਟਰਸਾਈਕਲ ਚਾਲਕ ਦੋਵੇਂ ...

ਪੂਰੀ ਖ਼ਬਰ »

ਕਾਲਜਾਂ-ਯੂਨੀਵਰਸਿਟੀਆਂ 'ਚ ਵਿਦਿਆਰਥੀ ਜਥੇਬੰਦੀ ਦੀਆਂ ਚੋਣਾਂ ਦੇ ਐਲਾਨ ਨੂੰ ਲੈ ਕੇ ਵਿੱਦਿਅਕ ਸੰਸਥਾਨਾਂ 'ਚ ਹਲਚਲਾਂ ਤੇਜ਼

ਅੰਮਿ੍ਤਸਰ, 21 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਕਾਲਜਾਂ-ਯੂਨੀਵਰਸਿਟੀਆਂ 'ਚ ਵਿਦਿਆਰਥੀ ਜਥੇਬੰਦੀ ਦੀਆਂ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ 'ਚ ਵਿਦਿਆਰਥੀ ਸਫ਼ਾਂ 'ਚ ...

ਪੂਰੀ ਖ਼ਬਰ »

ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਗਿਆਨੀ ਹਰਨਾਮ ਸਿੰਘ ਦੀ ਤਸਵੀਰ

ਅੰਮਿ੍ਤਸਰ, 21 ਅਪ੍ਰੈਲ (ਸ. ਰਿ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੜ੍ਹਦੀ ਕਲਾ ਦੇ ਬਾਨੀ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ | ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੀ ਦੁੁਬਈ 'ਚ ਮੌਤ

ਰਈਆ, 21 ਅਪ੍ਰੈਲ (ਸੁੱਚਾ ਸਿੰਘ ਘੁੰਮਣ)- ਪਿੰਡ ਝਾੜੂਨੰਗਲ ਜ਼ਿਲ੍ਹਾ ਅੰਮਿ੍ਤਸਰ ਦਾ ਜੰਮਪਲ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਜਗਤਾਰ ਸਿੰਘ ਜੋ ਰੋਟੀ ਰੋਜ਼ੀ ਖਾਤਰ ਦੁਬਈ ਕੰਮ ਕਰਨ ਗਿਆ ਸੀ ਪਰ ਬੀਤੇ ਦਿਨ ਦੁਬਈ 'ਚ ਵਾਪਰੇ ਇਕ ਸੜਕੀ ਹਾਦਸੇ ਦੌਰਾਨ ਗੁਰਸੇਵਕ ਸਿੰਘ ਮੌਤ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ 'ਚ ਦੇਰੀ ਵਿਰੁੱਧ ਕਿਸਾਨਾਂ ਨੇ ਦਿੱਤਾ ਰੋਸ ਧਰਨਾ

ਰਾਮ ਤਰੀਥ, 21 ਅਪ੍ਰੈਲ (ਧਰਵਿੰਦਰ ਸਿੰਘ ਔਲਖ)- ਅੱਜ ਕਸਬਾ ਗੌਾਸਾਬਾਦ ਨੇੜੇ ਕਿਸਾਨ ਸੰਘਰਸ਼ ਕਮੇਟੀ ਵਲੋਂ ਸੀਵਰੇਜ਼ ਪਾਉਣ ਲਈ ਸੜਕ ਦੀ ਮੁਰੰਮਤ ਵਿਚ ਹੋ ਰਹੀ ਦੇਰੀ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਰਾਮ ਤੀਰਥ ਦੇ ਪ੍ਰਧਾਨ ਸਕੱਤਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕੈਪਟਨ ਵਜ਼ਾਰਤ 'ਚ ਮਾਝੇ ਦੀ ਚੜ੍ਹਤ ਬਰਕਰਾਰ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਮੰਤਰੀ ਮੰਡਲ 'ਚ ਮਾਝੇ ਦੀ ਚੜ੍ਹਤ ਇਕ ਵਾਰ ਫ਼ਿਰ ਬਰਕਰਾਰ ਰਹੀ ਹੈ | ਅੱਜ ਸ਼ਾਮ ਨਵੇਂ ਬਣੇ ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ 3 ਮੰਤਰੀਆਂ ਨਾਲ ਮਾਝੇ ਦੇ ਮੰਤਰੀਆਂ ਦੀ ਗਿਣਤੀ ਅੱਧੀ ਦਰਜ਼ਨ ...

ਪੂਰੀ ਖ਼ਬਰ »

ਟਰੱਕ ਯੂਨੀਅਨ ਅਜਨਾਲਾ ਵਲੋਂ ਟਰੈਕਟਰਾਂ ਵਾਲਿਆਂ ਿਖ਼ਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 21 ਅਪ੍ਰੈਲ (ਸੁੱਖ ਮਾਹਲ)¸ ਸਰਹੱਦੀ ਖੇਤਰ ਅਜਨਾਲਾ ਅੰਦਰ ਚੱਲ ਰਹੀਆਂ ਰੇਤ ਦੀਆਂ ਖੱਡਾਂ 'ਚੋਂ ਰੇਤ ਢੋਹਣ ਦੇ ਕਾਰੋਬਾਰ 'ਚ ਟਰੈਕਟਰ-ਟਰਾਲੀਆਂ ਵਾਲਿਆਂ ਵਲੋਂ ਹਾਈਕੋਰਟ ਵਲੋਂ ਰੋਕ ਹੋਣ ਦੇ ਬਾਵਜੂਦ ਸ਼ਮੂਲੀਅਤ ਕੀਤੇ ਜਾਣ ਕਾਰਨ ਟਰੱੱਕਾਂ ਵਾਲਿਆਂ ਦੇ ਕੰਮ ...

ਪੂਰੀ ਖ਼ਬਰ »

ਗੁਜਰਾਤ ਬਾਇਉ ਆਰਗੈਨਿਕ ਵਲੋਂ ਕਿਸਾਨ ਮੀਟਿੰਗ

ਰਮਦਾਸ, 21 ਅਪਰੈਲ (ਜਸਵੰਤ ਸਿੰਘ ਵਾਹਲਾ)- ਕਿਸਾਨਾਂ ਨੂੰ ਜੈਵਿਕ ਖੇਤੀ ਬਾਰੇ ਜਾਣੰੂ ਕਰਵਾਉਣ ਲਈ ਗੁਜਰਾਤ ਬਾਇਉ ਆਰਗੈਨਿਕ ਵਲੋਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਇਕ ਕਿਸਾਨ ਮੀਟਿੰਗ ਕੀਤੀ ਗਈ, ਜਿਸ 'ਚ ਖੇਤੀ ਮਾਹਿਰ ਡਾ. ਪ੍ਰਸ਼ਾਂਤ ਚੋਹਾਨ ਤੇ ਡਾ. ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸੁੱਖ ਸਰਕਾਰੀਆ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰ ਕੇ ਵਧਾਇਆ ਮਾਝੇ ਦਾ ਮਾਣ- ਕੰਦੋਵਾਲੀ, ਸੱਚਰ

ਹਰਸਾ ਛੀਨਾ, 21 ਅਪ੍ਰੈਲ (ਕੜਿਆਲ)¸ ਕਾਂਗਰਸ ਕਮੇਟੀ ਪੰਜਾਬ ਦੇ ਆਗੂ ਸੁਖਪਾਲ ਸਿੰਘ ਰੰਧਾਵਾ ਸੁੱਖ ਕੰਦੋਵਾਲੀ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਨਿਪਾਲ ਨੇ ਸਾਂਝੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਇਕ ਸਾਲ 'ਚ ਹੀ ਮੋਹ ਭੰਗ ਹੋਇਆ-ਗਿੱਲ

ਚਵਿੰਡਾ ਦੇਵੀ, 21 ਅਪ੍ਰੈਲ (ਸਤਪਾਲ ਸਿੰਘ ਢੱਡੇ)- ਪੰਜਾਬ ਵਿਚ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਪੰਜਾਬ ਵਾਸੀਆਂ ਦਾ ਇਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਹੈ ਅਤੇ ਲੋਕ ਬੇਸਬਰੀ ਨਾਲ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵੋਟਾਂ ਦੀ ...

ਪੂਰੀ ਖ਼ਬਰ »

ਅਮਰੀਕ ਸਿੰਘ ਲੁਹਾਰਕਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭੇਟ

ਰਾਜਾਸਾਂਸੀ, 21 ਅਪ੍ਰੈਲ (ਹਰਦੀਪ ਸਿੰਘ ਖੀਵਾ)¸ ਯੂਥ ਅਕਾਲੀ ਦਲ ਸਰਕਲ ਕੰਬੋਅ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ ਦੇ ਸਤਿਕਾਰਯੋਗ ਪਿਤਾ ਅਮਰੀਕ ਸਿੰਘ ਲੁਹਾਰਕਾ ਨਮਿਤ ਸਮੁੱਚੇ ਪਰਿਵਾਰ ਵਲੋਂ ਗ੍ਰਹਿ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਖੇਮਿਆਂ 'ਚ ਖੁਸ਼ੀ ਦੀ ਲਹਿਰ

ਜਗਦੇਵ ਕਲਾਂ, 20 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਲਗਾਤਾਰ 3 ਵਾਰੀ ਵਿਧਾਇਕ ਵਜੋਂ ਚੋਣ ਜਿੱਤ ਚੁੱਕੇ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਨੂੰ ਪੰਜਾਬ ਮੰਤਰੀ ਮੰਡਲ ਦੇ ਕੀਤੇ ਜਾ ਰਹੇ ਵਿਸਥਾਰ 'ਚ ਕੈਬਨਿਟ ਮੰਤਰੀ ਬਣਾਏ ਜਾਣ ਦੇ ...

ਪੂਰੀ ਖ਼ਬਰ »

ਬਿਹਤਰ ਸੇਵਾਵਾਂ ਨਿਭਾਉਣ 'ਤੇ ਚੌਾਕੀ ਇੰਚਾਰਜ ਬਿਕਰਮਜੀਤ ਸਿੰਘ ਦਾ ਸਨਮਾਨ

ਹਰਸਾ ਛੀਨਾ, 21 ਅਪ੍ਰੈਲ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੀ ਚੌਾਕੀ ਕੁਕੜਾਂਵਾਲਾ ਦੇ ਇੰਚਾਰਜ ਥਾਣੇਦਾਰ ਬਿਕਰਮਜੀਤ ਸਿੰਘ ਵਲੋਂ ਡਿਊਟੀ ਨਿਭਾਈਆਂ ਬਿਹਤਰ ਸੇਵਾਵਾਂ ਕਰਕੇ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨੁੰਮਾਇਦਿਆਂ ਤੇ ਮੋਹਤਬਰ ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਨੇ ਦਾਣਾ ਮੰਡੀ ਤਰਸਿੱਕਾ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਤਰਸਿੱਕਾ, 21 ਅਪ੍ਰੈਲ (ਅਤਰ ਸਿੰਘ ਤਰਸਿੱਕਾ)- ਸ਼ਿਵਰਾਜ ਸਿੰਘ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ ਨੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਨਿੱਜੀ ਦਿਲਚਸਪੀ ਲੈ ਕੇ ਅੱਜ ਦਾਣਾ ਮੰਡੀ ਤਰਸਿੱਕਾ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ, ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 21 ਅਪ੍ਰੈਲ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ...

ਪੂਰੀ ਖ਼ਬਰ »

ਸੁੁੱਖ ਸਰਕਾਰੀਆ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਹਰਸਾ ਛੀਨਾ, 21 ਅਪ੍ਰੈਲ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 1997 ਤੋਂ ਬਾਅਦ ਦਿੱਤੀ ਝੰਡੀ ਵਾਲੀ ਕਾਰ ਤੋਂ ਬਾਗ਼ੋ-ਬਾਗ਼ ਹੋਏ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਵਿੱਤਰ ਕਸਬਾ ਰਮਦਾਸ ਦੇ ਵਸਨੀਕ ਕਈ ਸਾਲਾਂ ਤੋਂ ਉਡੀਕ ਰਹੇ ਨੇ ਸਹੂਲਤਾਂ ਨੂੰ

ਰਮਦਾਸ, 21 ਅਪ੍ਰੈਲ (ਜਸਵੰਤ ਸਿੰਘ ਵਾਹਲਾ)¸ਪਵਿੱਤਰ ਕਸਬਾ ਰਮਦਾਸ ਛੇ ਗੁਰੂ ਸਾਹਿਬਾਨਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ, ਜਿੱਥੇ ਮੱਸਿਆ, ਚੌਥ, ਸੰਗਰਾਂਦ, ਐਤਵਾਰ ਤੇ ਹੋਰ ਪਵਿੱਤਰ ਦਿਹਾੜਿਆਂ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਦੇਸਾਂ ਵਿਦੇਸ਼ਾ ਤੋਂ ਆ ਕੇ ...

ਪੂਰੀ ਖ਼ਬਰ »

ਕਾਲਿਆਂ ਵਾਲਾ ਸ਼ਹੀਦੀ ਖੂਹ ਯਾਦਗਾਰੀ ਫਾਉਂਡੇਸ਼ਨ ਨੇ ਸਰਕਾਰੀਆ ਦੇ ਵਜ਼ੀਰ ਬਣਨ 'ਤੇ ਸ਼ੁਕਰਾਨਾ ਸਮਾਗਮ ਕਰਵਾਇਆ

ਅਜਨਾਲਾ, 21 ਅਪ੍ਰੈਲ (ਐੱਸ. ਪ੍ਰਸ਼ੋਤਮ)- ਅੱਜ ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਸਥਾਨਕ ਸ਼ਹਿਰ 'ਚ ਬਿ੍ਟਿਸ਼ ਹਾਕਮਾਂ ਹਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ ਕਾਲਿਆਂ ਵਾਲੇ ਖੂਹ ਦੇ 282 ਦੇਸ਼ ਭਗਤਾਂ/ਭਾਰਤੀ ਸੈਨਿਕਾਂ ਦੀ ਵਿਰਾਸਤੀ ਤੇ ਇਤਿਹਾਸਕ ਵਿਰਸੇ ਨੂੰ ਸਾਂਭ-ਸੰਭਾਲ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਮੁਫ਼ਤ ਦੇਣ ਹਿੱਤ ਫ਼ਾਰਮ ਭਰਨ ਲਈ ਕੈਂਪ ਲਗਾਇਆ

ਅਜਨਾਲਾ, 21 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਮਾਤਾ ਮੰਦਰ ਰਾਣੀ ਕੰਪਲੈਕਸ ਵਿਖੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਸਮੇਤ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਮੋਰਚਿਆਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਖਾਹਿਸ਼ੀ ਯੋਜਨਾ 'ਸਭ ਕਾ ਸਾਥ-ਸਭਕਾ ...

ਪੂਰੀ ਖ਼ਬਰ »

ਸੁੁੱਖ ਸਰਕਾਰੀਆ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਹਰਸਾ ਛੀਨਾ, 21 ਅਪ੍ਰੈਲ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 1997 ਤੋਂ ਬਾਅਦ ਦਿੱਤੀ ਝੰਡੀ ਵਾਲੀ ਕਾਰ ਤੋਂ ਬਾਗ਼ੋ-ਬਾਗ਼ ਹੋਏ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਦਾਣਾ ਮੰਡੀ ਅਟਾਰੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਅੱਜ ਦਾਣਾ ਮੰਡੀ ਅਟਾਰੀ ਵਿਚ ਕਣਕ ਦੀ ਰਸਮੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਵਿਚ ਕਣਕ ਲੈ ਕੇ ਪੁੱਜੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਦੇ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਕਾਂਗਰਸੀਆਂ ਨੇ ਮਨਾਏ ਜਸ਼ਨ

ਚੋਗਾਵਾਂ, 21 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)¸ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਨੂੰ ਪੰਜਾਬ 'ਚ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਅੱਜ ਕਸਬਾ ਚੋਗਾਵਾਂ ਵਿਖੇ ਜ਼ਿਲ੍ਹਾ ਕਾਂਗਰਸੀ ਆਗੂ ਨਿਰਵੈਲ ਸਿੰਘ, ਬੂਆ ...

ਪੂਰੀ ਖ਼ਬਰ »

ਆਲ ਇੰਡੀਆ ਹਿਊਮਨ-ਰਾਈਟਸ ਕੌ ਾਸਲ ਦੇ ਜਰਨਲ ਸਕੱਤਰ ਵਲੋਂ ਅਸਤੀਫਾ ਦੇਣ ਦਾ ਐਲਾਨ

ਚੌਕ ਮਹਿਤਾ, 21 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)- ਆਲ ਇੰਡੀਆ ਹਿਊਮਨ-ਰਾਈਟਸ ਕੌਸਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਵਲੋਂ ਅੱਜ ਇੱਥੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਸਥਾ ਦੇ ਦਿਹਾਤੀ ਪ੍ਰਧਾਨ ਦੀਆਂ ਆਪ-ਹੁਦਰੀਆਂ ਤੋਂ ਪ੍ਰੇਸ਼ਾਨ ਹੋ ਕੇ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰਾਂ ਦੀ ਤਹਿਸੀਲ ਪੱਧਰੀ ਰੋਸ ਮੀਟਿੰਗ

ਅਜਨਾਲਾ, 21 ਅਪ੍ਰੈਲ (ਐੱਸ. ਪ੍ਰਸ਼ੋਤਮ)- ਇੱਥੇ ਰੂਰਲ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ (ਆਰ.ਐੱਮ.ਪੀ. ਡਾਕਟਰ ਯੂਨੀਅਨ) ਤਹਿਸੀਲ ਅਜਨਾਲਾ ਦੇ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਕਾਰਜਕਾਰਨੀ ਅਤੇ ਆਹੁਦੇਦਾਰਾਂ ਸਮੇਤ ਨਵ ਨਿਯੁਕਤ ਜ਼ੋਨਲ ਏਰੀਆ ...

ਪੂਰੀ ਖ਼ਬਰ »

ਥਾਣਾ ਖਿਲਚੀਆਂ ਵਿਖੇ ਧਾਰਮਿਕ ਅਸਥਾਨਾ ਦੇ ਮੁਖੀਆਂ ਨਾਲ ਮੀਟਿੰਗ

ਖਿਲਚੀਆਂ, 21 ਅਪ੍ਰੈਲ (ਅਮਰਜੀਤ ਸਿੰਘ ਬੁੱਟਰ)- ਅੱਜ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਲਖਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਖਿਲਚੀਆਂ ਅਧੀਨ ਆਉਂਦੇ ਪਿੰਡਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਅੰਮਿ੍ਤਸਰ ਇੰਜੀਨੀਅਰਿੰਗ ਕਾਲਜ ਦੇ ਵਿਹੜੇ 'ਚ ਹੋਈ 5ਵੀਂ ਕਾਨਵੋਕੇਸ਼ਨ

ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ)¸ ਉੱਤਰੀ ਭਾਰਤ 'ਚ ਤਕਨੀਕੀ ਸਿੱਖਿਆ ਦੇ ਖੇਤਰ ਦੀ ਨਾਮਵਰ ਸੰਸਥਾ ਅੰਮਿ੍ਤਸਰ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੌਜੀ ਦੇ ਵਿਹੜੇ 'ਚ ਕਾਲਜ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ 5ਵੀਂ ਵਿਸ਼ਾਲ ...

ਪੂਰੀ ਖ਼ਬਰ »

ਕਚਿਹਰੀ 'ਚ ਫੋਟੋ ਸਟੇਟ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਪੁਲਿਸ ਨੇ ਚੁੱਕਿਆ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)- ਇੱਥੇ ਕਚਿਹਰੀ ਚੌਾਕ ਨੇੜੇ ਇਕ ਦੁਕਾਨ 'ਤੇ ਕੰਮ ਕਰਦੇ ਇਕ ਨੌਜਵਾਨ ਨੂੰ ਪੁਲਿਸ ਵਲੋਂ ਚੁੱਕ ਲਿਆ ਗਿਆ, ਜਿਸ ਬਾਰੇ ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਲੋਕਾਂ ਕੋਲੋ ਪੈਸੇ ਲੈ ਕੇ ਜਾਅਲੀ ਡਰਾਈਵਿੰਗ ਲਾਇਸੰਸ, ਆਰ. ਸੀ., ਪੈਨ ਕਾਰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX