ਤਾਜਾ ਖ਼ਬਰਾਂ


ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  8 minutes ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  26 minutes ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  40 minutes ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 1 hour ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 1 hour ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 2 hours ago
ਫ਼ਾਜ਼ਿਲਕਾ, 21 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਜੀਲੈਂਸ ਵਿਭਾਗ ਨੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਵਿਜੀਲੈਂਸ ਵਿਭਾਗ ਗੁਰਿੰਦਰਜੀਤ...
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 2 hours ago
ਕਲਾਨੌਰ, 21 ਅਗਸਤ (ਪੁਰੇਵਾਲ/ਕਾਹਲੋਂ)- ਕਲਾਨੌਰ ਚ ਸਥਿਤ ਇੱਕ ਪੰਚਾਇਤੀ ਦੁਕਾਨ 'ਤੇ ਕੀਤੇ ਗਏ ਕਬਜ਼ੇ ਤੋਂ ਬਾਅਦ ਇਨਸਾਫ਼ ਨਾ ਮਿਲਣ ਉਪਰੰਤ ਦੁਕਾਨਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਧੱਕੇਸ਼ਾਹੀ...
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਬਿਲਕੁਲ ਸਾਹਮਣੇ ਸਥਿਤ ਇੱਕ ਗਹਿਣਿਆਂ ਦੀ ਦੁਕਾਨ ਤੋਂ ਇੱਕ ਨੌਜਵਾਨ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਿਆ। ਥਾਣਾ ਅਜਨਾਲਾ ਦੇ ਐੱਸ. ਐੱਚ. ਓ...
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 3 hours ago
ਊਨਾ, 21 ਅਗਸਤ (ਹਰਪਾਲ ਸਿੰਘ ਕੋਟਲਾ)- ਪੰਜਾਬ 'ਚ ਆਏ ਭਿਆਨਕ ਹੜ੍ਹਾਂ ਦੇ ਚੱਲਦਿਆਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਵਲੋਂ ਵੀ ਪੀੜਤਾਂ ਲਈ ਮਦਦ ਲਈ ਹੱਥ ਵਧਾਏ ਗਏ ਹਨ। ਹੜ੍ਹ ਪ੍ਰਭਾਵਿਤ ਰੋਪੜ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਲਈ ਹਿਮਾਚਲ ਦੇ ਊਨਾ...
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 3 hours ago
ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਚੋਰੀ ਦੇ ਕੇਸ ਵਿਚ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ ਦੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਏ...
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 3 hours ago
ਲੋਹੀਆਂ ਖ਼ਾਸ, 21 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦੀ ਦਰਿਆ ਦੀ ਮਾਰ ਹੇਠ ਆਏ ਲੋਹੀਆਂ ਖੇਤਰ ਦੇ ਹੜ੍ਹ ਪੀੜਤਾਂ ਨੂੰ ਫੌਜ ਵਲੋਂ ਹੈਲੀਕਾਪਟਰ ਰਾਹੀਂ ਖਾਣ-ਪੀਣ ਦਾ ਸਮਾਨ ਸੁੱਟਿਆ...
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 3 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 4 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 4 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 4 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 5 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 4 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 5 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 5 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 5 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 6 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 6 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 6 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 7 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  1 minute ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 8 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 9 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  1 minute ago
ਅੱਜ ਦਾ ਵਿਚਾਰ
. . .  about 9 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 17 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 1 hour ago
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  12 minutes ago
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  14 minutes ago
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  20 minutes ago
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  47 minutes ago
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  46 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਤਰਨਤਾਰਨ

ਹਰੀਕੇ ਦਰਿਆ ਦੇ ਮੰਡ ਖੇਤਰ 'ਚੋਂ ਐਕਸਾਈਜ਼ ਵਿਭਾਗ ਵਲੋਂ 60 ਹਜ਼ਾਰ ਲੀਟਰ ਦੇ ਕਰੀਬ ਲਾਹਣ ਬਰਾਮਦ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਐਕਸਾਈਜ਼ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦਿਆਂ ਹਰੀਕੇ ਦਰਿਆ ਦੇ ਮੰਡ ਇਲਾਕੇ ਵਿਚੋਂ 60 ਹਜ਼ਾਰ ਲੀਟਰ ਦੇ ਕਰੀਬ ਲਾਹਣ ਬਰਾਮਦ ਕਰਨ ਦੇ ਨਾਲ-ਨਾਲ ਸ਼ਰਾਬ ਕੱਢਣ ਲਈ ਲਗਾਈਆਂ ਗਈਆਂ ਦੋ ਭੱਠੀਆਂ ਵੀ ਬਰਾਮਦ ਕੀਤੀਆਂ | ਐਕਸਾਈਜ਼ ਪਾਰਟੀ ਨੂੰ ਦੇਖ ਕੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ | ਵਰਣਨਯੌਗ ਹੈ ਕਿ ਜੰਗਲੀ ਜੀਵ ਵਣ ਵਿਭਾਗ ਏਰੀਏ ਵਿਚ ਵੱਡੀ ਪੱਧਰ 'ਤੇ ਸ਼ਰਾਬ ਦੀ ਕੀਤੀ ਜਾਂਦੀ ਤਿਆਰੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦੀ ਹੈ, ਕਿਉਂਕਿ ਵਣ ਵਿਭਾਗ ਦੇ ਅਧਿਕਾਰੀ ਅਕਸਰ ਹੀ ਇਸ ਇਲਾਕੇ ਵਿਚ ਗਸ਼ਤ ਕਰਨ ਲਈ ਜਾਂਦੇ ਰਹਿੰਦੇ ਹਨ | ਪਰ ਇਨ੍ਹਾਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਵਿਭਾਗ ਵਲੋਂ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ, ਐਕਸਾਈਜ਼ ਵਿਭਾਗ ਵਲੋਂ ਕਿਸ਼ਤੀ ਰਾਹੀਂ ਇਸ ਮੰਡਲ ਏਰੀਏ ਵਿਚ ਕਾਰਵਾਈ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੇ ਇੰਸ: ਹਰਭਜਨ ਸਿੰਘ ਮੰਡ, ਐਕਸਾਈਜ਼ ਵਿਭਾਗ ਦੀ ਟੀਮ ਅਤੇ ਸਥਾਨਕ ਠੇਕੇਦਾਰਾਂ ਨੂੰ ਲੈ ਕੇ ਜਦ ਕਿੜੀਆਂ, ਮਰੜ, ਮੰਡ ਦੇ ਖੇਤਰ ਵਿਚ ਗਏ ਤਾਂ ਉਨ੍ਹਾਂ ਨੂੰ ਦੂਰੋਂ ਦੇਖ ਕੇ ਮੰਡ ਖੇਤਰ ਵਿਚ ਨਾਜਾਇਜ਼ ਸ਼ਰਾਬ ਦੀ ਤਿਆਰੀ ਕਰ ਰਹੇ ਇਹ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ | ਐਕਸਾਈਜ਼ ਵਿਭਾਗ ਵਲੋਂ ਮੌਕੇ ਤੇ 60 ਹਜ਼ਾਰ ਲੀਟਰ ਦੇ ਕਰੀਬ ਲਾਹਣ ਅਤੇ ਦੋ ਚਾਲੂ ਭੱਠੀਆਂ ਬਰਾਮਦ ਕੀਤੀਆਂ ਜਿਸ ਤੋਂ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਅੰਮਿ੍ਤਸਰ ਤੇ ਤਰਨ ਤਾਰਨ ਜ਼ਿਲ੍ਹੇ ਵਿਚ ਭੇਜੀਆਂ ਜਾਂਦੀਆਂ ਹਨ | ਐਕਸਾਈਜ਼ ਵਿਭਾਗ ਦੇ ਇੰਸ: ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਰਾਮਦ ਕੀਤੀ ਲਾਹਣ ਅਤੇ ਭੱਠੀਆਂ ਨੂੰ ਨਸ਼ਟ ਕਰ ਦਿੱਤਾ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਤੋਂ ਜਾਰੀ ਰਹੇਗੀ |

ਸਰਬ ਭਾਰਤ ਨੌਜਵਾਨ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 21 ਅਪ੍ਰੈਲ (ਬੌਬੀ)-ਪਿਛਲੇ ਦਿਨਾਂ ਦੌਰਾਨ ਦੇਸ਼ ਅੰਦਰ ਬੱਚੀਆਂ ਨਾਲ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਸਰਬ ਭਾਰਤ ਨੌਜਵਾਨ ਸਭਾ ਭਿੱਖੀਵਿੰਡ ਵਲੋਂ ਭਿੱਖੀਵਿੰਡ ਵਿਖੇ ਰੋਸ ਮੁਜ਼ਾਹਰਾ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਘਰ ਵਿਚੋਂ ਚੋਰੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾਂ ਭਿੱਖੀਵਿੰਡ ਦੀ ਪੁਲਿਸ ਨੇ ਘਰ ਵਿਚ ਮੱਝਾਂ ਦੀ ਦੇਖਭਾਲ ਕਰਨ ਲਈ ਰੱਖੇ ਗਏ ਇਕ ਵਿਅਕਤੀ ਵਲੋਂ ਪਰਿਵਾਰਕ ਮੈਂਬਰਾਂ ਦੀ ਗ਼ੈਰ ਹਾਜ਼ਰੀ ਵਿਚ 10 ਹਜ਼ਾਰ ਦੀ ਨਗਦੀ ਤੇ ਸੋਨੇ ਦੇ ਗਹਿਣੇ ...

ਪੂਰੀ ਖ਼ਬਰ »

ਸਰਲੀ ਖੁਰਦ ਪਿੰਡ ਦੇ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਦੇ ਅਧੀਨ ਆਉਦੇਂ ਪਿੰਡ ਸਰਲੀ ਖੁਰਦ ਦੇ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਜੋ ਛੱਪੜ ਹੈ ਇਹ ਪੂਰੀ ਤਰ੍ਹਾਂ ਗੰਦੇ ਪਾਣੀ ਅਤੇ ਹੋਰ ਗੰਦਗੀ ਨਾਲ ਭਰ ਗਿਆ ਹੈ, ਜਿਸ ਕਾਰਨ ਇਸ ਵਿਚ ਹੁਣ ਪਿੰਡ ਦਾ ਹੋਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਲਾਹਣ, ਸ਼ਰਾਬ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਖਿਲਾਫ ...

ਪੂਰੀ ਖ਼ਬਰ »

180 ਕਿੱਲੋ ਨਾਜਾਇਜ਼ ਲਾਹਣ ਸਮੇਤ ਇਕ ਕਾਬੂ

ਚੋਹਲਾ ਸਾਹਿਬ, 21 ਅਪ੍ਰੈਲ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਆ ਰਹੇ ਇਕ ਵਿਅਕਤੀ ਨੂੰ ਨਾਜਾਇਜ਼ ਲਾਹਣ ਸਮੇਤ ਕਾਬੂ ਕਰਦਿਆਂ ਉਸ ਖਿਲਾਫ਼ ਪਰਚਾ ਦਰਜ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਮਹਿਤਾ ਕਾਲੂ ਜੀ ਸੁਸਾਇਟੀ ਦੇ ਆਗੂਆਂ ਵਲੋਂ ਹਾਕੀ ਖਿਡਾਰਨਾਂ ਨੂੰ ਸਨਮਾ ਨਿਤ ਕੀਤਾ

ਫਤਿਆਬਾਦ, 21 ਅਪਰੈਲ (ਹਰਵਿੰਦਰ ਸਿੰਘ ਧੂੰਦਾ)-ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਵਰਲਡ ਲੈਵਲ ਸਮਾਗਮਾਂ ਲਈ ਪ੍ਰਚਾਰ ਕਰਨ ਹਿੱਤ ਸਥਾਪਿਤ ਕੀਤੀ ਬਾਬਾ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 21 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)-ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕਡੰਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ ਪਿਛਲ਼ੇ ਦਿਨੀਂ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਾਣਾ ਮੰਡੀ ਵੈਰੋਵਾਲ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦੀ ਹਾਲਤ ਢਿੱਲੀ

ਖਡੂਰ ਸਾਹਿਬ, 21 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੰਜ ਸੱਤ ਪਿੰਡਾਂ ਦੀਆਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਦੇਖਦਿਆਂ ਹੋਇਆਂ ਛੋਟੀਆਂ ਮੰਡੀਆਂ ਬਣਵਾਈਆਂ ਗਈਆਂ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਫ਼ਸਲ ਅਸਾਨੀ ...

ਪੂਰੀ ਖ਼ਬਰ »

ਡਾ: ਪੰਨੂੰ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਸ਼ਾਹਬਾਜ਼ਪੁਰ, 21 ਅਪ੍ਰੈਲ (ਪਰਦੀਪ ਬੇਗੇਪੁਰ)-ਸਥਾਨਕ ਪੰਨੂੰ ਹੋਮੀਓਪੈਥਿਕ ਕਲੀਨਿਕ ਦੇ ਮਾਲਕ ਡਾ: ਸਰਪਿੰਦਰਜੀਤ ਸਿੰਘ ਪੰਨੂੰ ਨੇ ਨੇੜਲੇ ਪਿੰਡ ਵਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਰੈਸ਼ੀਆਣਾ ਵਿਖੇ ਪਿੰਡ ਵਾਸੀਆਂ ਨੇ ਇਕਬਾਲ ਸਿੰਘ ਸੰਧੂ ਦੇ ਹੱਕ ਵਿਚ ਕੀਤੀ ਭਰਵੀਂ ਮੀਟਿੰਗ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰੈਸ਼ੀਆਣਾ ਵਿਖੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੇ ਭਰਵੀ ਮੀਟਿੰਗ ਕੀਤੀ | ਸ: ਸੰਧੂ ਦੇ ਮੀਟਿੰਗ ਵਿਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਵੰਡੇ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)¸ਪ੍ਰਧਾਨ ਮੰਤਰੀ ਉਜਵਲਾ ਯੋਜਨਾ ਸਕੀਮ ਤਹਿਤ ਤਰਨ ਤਾਰਨ ਵਿਖੇ ਰੋਟਰੀ ਕਲੱਬ ਵਿਚ ਤਰਨ ਤਾਰਨ ਗੈਸ ਸਰਵਿਸ ਇੰਡੀਅਨ ਆਇਲ ਵਲੋਂ ਗ਼ਰੀਬ ਵਰਗ ਦੇ ਲੋਕਾਂ ਨੂੰ 120 ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਵਿਚ ਮੁੱਖ ਮਹਿਮਾਨ ਇੰਡੀਅਨ ...

ਪੂਰੀ ਖ਼ਬਰ »

ਝਬਾਲ ਵਿਖੇ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਦੀ ਸ਼ੁਰੂਆਤ ਡਿਪਟੀ ਕਮਸ਼ਿਨਰ ਨੇ ਕੀਤੀ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਉੱਜਵਲ ਦਿਵਸ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਲਈ ਝਬਾਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਜਿਲੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ...

ਪੂਰੀ ਖ਼ਬਰ »

ਦਾਣਾ ਮੰਡੀ ਗੱਗੋਬੂਹਾ ਵਿਖੇ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ

ਝਬਾਲ, 21 ਅਪ੍ਰੈਲ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਭਾਵੇਂ ਕਿ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦਾਣਾ ਮੰਡੀ ਗੱਗੋਬੂਹਾ ਵਿਖੇ ਪਿਛਲੇ ਇਕ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਵਲੋਂ ਭਲਕੇ ਫਗਵਾੜਾ ਵਿਖੇ ਵਿਸ਼ਾਲ ਧਰਨਾ ਦੇਣ ਦਾ ਐਲਾਨ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)-ਭਗਵਾਨ ਵਾਲਮੀਕਿ ਧਰਮ ਸਮਾਜ ਦੇ ਆਗੂਆਂ ਵਲੋਂ ਭਗਤ ਰਵਿਦਾਸ ਚੌਾਕ ਫਗਵਾੜਾ ਵਿਖੇ ਮਿਤੀ 23 ਅਪ੍ਰੈਲ ਨੂੰ ਵਿਸ਼ਾਲ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮਾਝਾ ਜ਼ੋਨ ਚੇਅਰਮੈਨ ...

ਪੂਰੀ ਖ਼ਬਰ »

ਕਣਕ ਦੀ ਢੋਆ ਢੁਆਈ ਦਾ ਜਿੰਮਾ ਆੜ੍ਹਤੀਆਂ ਨੂੰ ਸੌ ਾਪਿਆ

ਹਰੀਕੇ ਪੱਤਣ, 21 ਅਪ੍ਰੈਲ (ਸੰਜੀਵ ਕੁੰਦਰਾ)-ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਢੋਆ ਢੁਆਈ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਕਸ਼ਮਕਸ਼ ਚੱਲ ਰਹੀ ਸੀ, ਜਿਸ ਕਾਰਨ ਦਾਣਾ ਮੰਡੀਆਂ ਵਿਚ ਖਰੀਦ ਏਜਸੰੀਆਂ ਵਲੋਂ ਖਰੀਦੀ ਕਣਕ ਦੀ ਚੁਕਾਈ ਨਾ ਹੋਣ ਕਾਰਨ, ਕਿਸਾਨ ਅਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਦੀ ਵਿਦਿਆਰਥਣ ਕਰਮਜੀਤ ਕੌਰ ਨੇ ਪੰਜਾਬ 'ਚੋਂ ਹਾਸਲ ਕੀਤਾ ਦੂਸਰਾ ਸਥਾਨ

ਤਰਨ ਤਾਰਨ, 21 ਅਪ੍ਰੈਲ (ਲਾਲੀ ਕੈਰੋਂ)-ਪੀ.ਐਨ.ਆਰ.ਸੀ. ਵਲੋਂ ਐਲਾਨੇ ਜੀ.ਐੱਨ.ਐਮ. ਪਹਿਲੇ ਸਾਲ ਦੇ ਨਤੀਜੇ 'ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਪਿੱਦੀ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਕਰਮਜੀਤ ਕੌਰ ਪੁੱਤਰੀ ਸੁਖਚੈਨ ਸਿੰਘ ਨੇ 421 (84.2 ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਵਲੋਂ ਅੱਡਾ ਝਬਾਲ ਵਿਖੇ ਕੈਂਡਲ ਮਾਰਚ ਕੀਤਾ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਦੀ ਗੰਡੀਵਿੰਡ ਬਲਾਕ ਵਲੋਂ ਜ਼ਿਲ੍ਹਾ ਜਰਨਲ ਸਕੱਤਰ ਹਰਬਿੰਦਰ ਸਿੰਘ ਕਸੇਲ ਤੇ ਸੁਰਿੰਦਰ ਸਿੰਘ ਬਿੱਲਾ ਝਬਾਲ ਦੀ ਅਗਵਾਈ ਹੇਠ ਵਰਕਰਾਂ ਵਲੋਂ ਸਥਾਨਿਕ ਅੱਡਾ ਝਬਾਲ ਵਿਖੇ ਕਠੂਆ, ਉਨਾਵ ਤੇ ਸੂਰਤ ਵਿਚ ਮਾਸੂਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬ੍ਰਹਮਪੁਰਾ ਪਿੰਡ ਨੋਨੇ ਵਿਖੇ ਮਿ੍ਤਕ ਯਾਦਵਿੰਦਰ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਪਿਛਲੇ ਦਿਨੀਂ ਸੜਕ ਹਾਦਸੇ ਵਿਚ ਮਾਰੇ ਗਏ ਪਿੰਡ ਨੋਨੇ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਦੇ ਘਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ | ਇਸ ਮੌਕੇ ਸ: ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਕੈਬਨਿਟ ਮੰਤਰੀ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...

ਪੂਰੀ ਖ਼ਬਰ »

ਨਵੀਆਂ ਬਣੀਆਂ ਪੰਚਾਇਤਾਂ ਦੇ ਵਿਕਾਸ ਲਈ ਵਿਸ਼ੇਸ਼ ਯਤਨ ਹੋਣਗੇ-ਵਿਧਾਇਕ ਡਾ: ਧਰਮਬੀਰ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਵਿਕਾਸ ਕਾਰਜਾ ਨੂੰ ਹੋਰ ਤੇਜ਼ ਕਰਨ ਲਈ ਜਿਥੇ ਪੰਚਾਇਤਾਂ ਨੂੰ ਵੱਡੀਆਂ ਗ੍ਰਾਟਾਂ ਦਿੱਤੀਆਂ ਜਾਣਗੀਆਂ, ਉਥੇ ਹੀ ਹਲਕੇ 'ਚ ਨਵੀਆਂ ਬਣੀਆਂ ਪੰਚਾਇਤਾਂ ਦੇ ਵਿਕਾਸ ਲਈ ਵੀ ਵਿਸ਼ੇਸ਼ ਯਤਨ ਕਰਕੇ ਨਵੀਆਂ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਦੇ ਕੈਬਨਿਟ ਮੰਤਰੀ ਬਣਨ 'ਤੇ ਵਿਧਾਇਕ ਅਗਨੀਹੋਤਰੀ ਤੇ ਰਟੌਲ ਵਲੋਂ ਸਨਮਾਨ

ਤਰਨ ਤਾਰਨ, 21 ਅਪ੍ਰੈਲ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਤਿੰਨ ਵਾਰੀ ਵਿਧਾਇਕ ਬਣੇ ਸੀਨੀਅਰ ਕਾਂਗਰਸੀ ਆਗੂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪੰਜਾਬ ਮੰਤਰੀ ਮੰਡਲ 'ਚ ਕੈਬਨਿਟ ਮੰਤਰੀ ਲਏ ਜਾਣ ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਵਿਸਾਖੀ ਨੂੰ ਸਮਰਪਿਤ ਮੇਲਾ ਕਰਵਾਇਆ

ਪੱਟੀ, 21 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਸ਼ਹੀਦ ਭਗਤ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸਾਖੀ ਨੂੰ ਸਮਰਪਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਲੋਂ ਧਰਤੀ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 21 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)-ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਸ਼ਵ ਧਰਤੀ ਦਿਵਸ ਦੇ ਸਬੰਧ ਵਿਚ ਧਰਤੀ ਨੂੰ ਬਚਾਉਣ, ਪ੍ਰਦੂਸ਼ਣ ਦੀ ਰੋਕਥਾਮ ਲਈ ਇਕ ਜਾਗਰੂਕ ਰੈਲੀ ਸ੍ਰੀ ...

ਪੂਰੀ ਖ਼ਬਰ »

ਖੱਬੇ ਡੋਗਰਾਂ ਦੇ ਨੌਜਵਾਨ ਬਸੰਤ ਸਿੰਘ ਦੀ ਬੇਵਕਤ ਮੌਤ 'ਤੇ ਬ੍ਰਹਮਪੁਰਾ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਖੱਬੇ ਡੋਗਰਾਂ ਦੇ ਰਹਿਣ ਵਾਲੇ ਨੌਜਵਾਨ ਬਸੰਤ ਸਿੰਘ ਪੁੱਤਰ ਜੱਗਾ ਸਿੰਘ (19) ਦੀ ਹੋਈ ਬੇਵਕਤ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਟੈਂਡਰ ਲੈਣ ਵਾਲੀ ਸੁਸਾਇਟੀ ਬਲੈਕ ਲਿਸਟ ਹੋਣ ਕਾਰਨ ਆੜ੍ਹਤੀ ਕਰਨਗੇ ਲਿਫਟਿੰਗ-ਵਿਧਾਇਕ ਗਿੱਲ

ਪੱਟੀ, 21 ਅਪ੍ਰੈਲ (ਪ੍ਰਭਾਤ ਮੌਾਗਾ, ਕੁਲਵਿੰਦਰਪਾਲ ਕਾਲੇਕੇ)-ਹਲਕਾ ਪੱਟੀ ਦੀਆਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਦਾ ਟੈਂਡਰ ਲੈਣ ਵਾਲੀ ਸੁਸਾਇਟੀ ਵਲੋਂ ਸਮੇਂ ਸਿਰ ਕਣਕ ਦੀ ਚੁਕਾਈ ਨਾ ਕੀਤੇ ਜਾਣ ਕਾਰਨ ਸੂਬਾ ਸਰਕਾਰ ਨੇ ਸੁਸਾਇਟੀ ਦਾ ਟੈਂਡਰ ਰੱਦ ਕਰ ਕੇ ਅਨਾਜ ਦੀ ...

ਪੂਰੀ ਖ਼ਬਰ »

ਲਖਣਾ ਤਪਾ ਵਿਖੇ ਅੱਗ ਲੱਗਣ ਨਾਲ ਤੀਹ ਕਿੱਲੇ ਕਣਕ ਸੜ ਕੇ ਹੋਈ ਸੁਆਹ

ਸ਼ਾਹਬਾਜ਼ਪੁਰ/ਭਿੱਖੀਵਿੰਡ, 21 ਅਪ੍ਰੈਲ (ਪਰਦੀਪ ਬੇਗੇਪੁਰ, ਬੌਬੀ ਭਿੱਖੀਵਿੰਡ)-ਨੇੜਲੇ ਪਿੰਡ ਲਖਣਾ ਤਪਾ ਵਿਖੇ ਅੱਗ ਲੱਗ ਜਾਣ ਦੀ ਵਾਪਰੀ ਘਟਨਾ ਨਾਲ ਵੱਖ-ਵੱਖ ਕਿਸਾਨਾਂ ਦੀ ਤੀਹ ਕਿੱਲੇ ਕਣਕ ਸੜ ਗਈ | ਪੀੜਤ ਕਿਸਾਨਾਂ ਨੇ ਅੱਗ ਲੱਗਣ ਦਾ ਕਾਰਨ ਖੇਤ ਵਿਚ ਤੂੜੀ ਬਣਾ ਰਹੇ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਇਲਾਕੇ ਭਰ ਵਿਚ ਵਿਦਿਆ ਵੰਡ ਰਹੇ ਮਾਝਾ ਪਬਲਿਕ ਸਕੂਲ ਨੇ ਧਰਤੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪਹਿਲੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਖਡੂਰ ਸਾਹਿਬ ਕਾਲਜ ਵਿਖੇ ਜੀ.ਐਸ.ਟੀ 'ਤੇ ਲੈਕਚਰ ਕਰਵਾਇਆ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)-ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵੱਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਕਾਮਰਸ ਵਿਭਾਗ ਵਲੋਂ ਜੀ.ਐਸ.ਟੀ ਆਨਲਾਈਨ ਰਿਟਰਨ ਵਿਸ਼ੇ 'ਤੇ ਇਕ ਐਕਸਟੈਂਸ਼ਨ ...

ਪੂਰੀ ਖ਼ਬਰ »

ਮੁੜ ਬਿਜਲੀ ਦਰਾਂ ਦੇ ਵਾਧੇ ਨੇ ਲੋਕਾਂ ਦਾ ਲੱਕ ਤੋੜਿਆ-ਹਰਮੀਤ ਸਿੰਘ ਸੰਧੂ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਨੂੰ ਬਣਿਆਂ ਲਗਪਗ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਾ ਹੈ, ਇਸ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ | ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੇ ਪੰਜਾਬ ਵਿਚ ਬਿਜਲੀ ...

ਪੂਰੀ ਖ਼ਬਰ »

ਲਖਣਾ ਤਪਾ ਵਿਖੇ ਅੱਗ ਲੱਗਣ ਨਾਲ 30 ਕਿੱਲੇ ਕਣਕ ਸੜ ਕੇ ਹੋਈ ਸੁਆਹ

ਸ਼ਾਹਬਾਜ਼ਪੁਰ/ਭਿੱਖੀਵਿੰਡ, 21 ਅਪ੍ਰੈਲ (ਪਰਦੀਪ ਬੇਗੇਪੁਰ, ਬੌਬੀ ਭਿੱਖੀਵਿੰਡ)-ਨੇੜਲੇ ਪਿੰਡ ਲਖਣਾ ਤਪਾ ਵਿਖੇ ਅੱਗ ਲੱਗ ਜਾਣ ਦੀ ਵਾਪਰੀ ਘਟਨਾ ਨਾਲ ਵੱਖ-ਵੱਖ ਕਿਸਾਨਾਂ ਦੀ ਤੀਹ ਕਿੱਲੇ ਕਣਕ ਸੜ ਗਈ | ਪੀੜਤ ਕਿਸਾਨਾਂ ਨੇ ਅੱਗ ਲੱਗਣ ਦਾ ਕਾਰਨ ਖੇਤ ਵਿਚ ਤੂੜੀ ਬਣਾ ਰਹੇ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਸਰਹਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐਸ.ਪੀ.ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ' ਨੂੰ ਤੇਜ਼ ਕਰਨ ਵਾਸਤੇ ਜਾਗਰੂਕਤਾ ਰੈਲੀ ਕੀਤੀ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)-ਸੋਸ਼ਲ ਵੈਲਫੇਅਰ ਹੈਲਥ ਕੇਅਰ ਸੁਸਾਇਟੀ ਖੇਮਕਰਨ ਵਲੋਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਬੇਟੀ ਪੜ੍ਹਾਓ, ਬੇਟੀ ਬਚਾਓ, ਕੰਨਿਆ ਭਰੂਣ ਹੱਤਿਆ, ਏਡਜ਼ ਤੇ ਨਸ਼ੇ ਆਦਿ ਗੰਭੀਰ ਮੁਦਿਆਂ ਪ੍ਰਤੀ ਸ਼ਹਿਰ ...

ਪੂਰੀ ਖ਼ਬਰ »

ਸ਼ਹੀਦ ਕਰਨੈਲ ਸਿੰਘ ਗੈਸ ਏਜੰਸੀ ਵਲੋਂ ਵੰਡੇ ਗਏ ਲੋੜਵੰਦਾਂ ਨੂੰ ਗੈਸ ਕੁਨੈਕਸ਼ਨ

ਚੋਹਲਾ ਸਾਹਿਬ, 21 ਅਪ੍ਰੈਲ (ਬਲਬੀਰ ਸਿੰਘ ਪਰਵਾਨਾ, ਬਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਲਾਲਾ ਮੋਹਨ ਲਾਲਾ ਅਗਰਵਾਲ ਸਰਕਾਰੀ ਪ੍ਰਾਇਮਰੀ ਸਕੂਲ ਜੌਹਲ ਢਾਏ ਵਾਲਾ ਵਿਖੇ ਸ਼ਹੀਦ ਕਰਨੈਲ ਸਿੰਘ ਗੈਸ ਏਜੰਸੀ ਚੋਹਲਾ ਸਾਹਿਬ ਵਲੋਂ ਪ੍ਰਧਾਨ ਮੰਤਰੀ ਉਜਵਲ ਸਕੀਮ ਅਧੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ-ਸੰਮਤੀ ਮੈਂਬਰ

ਮੀਆਂਵਿੰਡ, 21 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਹਨ, ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਗ਼ਰੀਬਾਂ ਦੀਆਂ ਚੱਲ ਰਹੀਆਂ ਸਹੂਲਤਾਂ ਬੰਦ ਹੋ ਕੇ ਰਹਿ ਗਈਆਂ ਹਨ | ਇਹ ਸ਼ਬਦ ਪਲਵਿੰਦਰ ਸਿੰਘ ਸੰਮਤੀ ਮੈਂਬਰ ਨੇ ਆਪਣੇ ...

ਪੂਰੀ ਖ਼ਬਰ »

ਕਰਨੈਲ ਸਿੰਘ ਫ਼ੌਜੀ ਦੀ ਮੌਤ ਨਾਲ ਜਥੇਦਾਰ ਸ਼ੇਰੋਂ ਪਰਿਵਾਰ ਨੂੰ ਪਿਆ ਵੱਡਾ ਘਾਟਾ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)¸ਕਰਨੈਲ ਸਿੰਘ ਫ਼ੌਜੀ ਦੀ ਮੌਤ ਨਾਲ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਸ਼ੇਰੋਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਅਸਹਿ ਘਾਟਾ ਪਿਆ ਹੈ ¢ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ (ਅ) ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX