ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  9 minutes ago
ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਚੋਣ ਲੜ ਰਹੀ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਭਗਵੰਤ ਮਾਨ ਅੱਜ ਦਾਖਲ ਕਰਨਗੇ ਨਾਮਜ਼ਦਗੀ ਕਾਗ਼ਜ਼
. . .  58 minutes ago
ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਲਈ ਆਪਣਾ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ। ਭਗਵੰਤ ਮਾਨ ਨੇ 2014 ਲੋਕ ਸਭਾ ਚੋਣਾਂ ਵਿਚ ਇਸ ਸੀਟ ਤੋਂ 5,33,237 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ...
ਚੋਣਾਂ 'ਚ ਵਰਤਣ ਲਈ ਲਿਆਂਦੀ ਸ਼ਰਾਬ ਪੁਲਿਸ ਵੱਲੋਂ ਬਰਾਮਦ
. . .  about 1 hour ago
ਅਟਾਰੀ 26 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਪੁਲਿਸ ਥਾਣਾ ਘਰਿੰਡਾ ਵੱਲੋਂ ਮੁੱਖ ਅਫ਼ਸਰ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਪਿੰਡ ਕਾਉਂਕੇ ਤੋਂ ਚੋਣਾਂ ਵਿਚ ਵਰਤਣ ਲਈ ਲਿਆਂਦੀ ਨਾਜਾਇਜ਼ 546 ਬੋਤਲਾਂ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ...
ਗਿਰੀਰਾਜ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 1 hour ago
ਬੇਗੁਸਰਾਏ, 26 ਅਪ੍ਰੈਲ - ਬਿਹਾਰ ਦੇ ਬੇਗੁਸਰਾਏ ਤੋਂ ਭਾਜਪਾ ਦੇ ਉਮੀਦਵਾਰ ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵੱਲੋਂ ਦਿੱਤੇ ਗਏ ਇਕ ਬਿਆਨ ਨੂੰ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲਾ ਦੱਸਦੇ ਹੋਏ ਉਨ੍ਹਾਂ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣ ਰੈਲੀ...
ਮੋਦੀ ਦੇ ਵਾਰਾਨਸੀ 'ਚ ਪੁਲਵਾਮਾ, ਉੜੀ ਹਮਲੇ 'ਤੇ ਸਟ੍ਰਾਈਕ ਦੇ ਜ਼ਿਕਰ ਨਾਲ ਗਰਮਾਇਆ ਮਾਹੌਲ, ਅੱਜ ਭਰਨਗੇ ਪਰਚਾ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਕੱਲ੍ਹ ਵੀਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਨਸੀ 'ਚ ਰੋਡ ਸ਼ੋਅ ਦੌਰਾਨ ਪੁਲਵਾਮਾ, ਉੜੀ ਹਮਲੇ ਤੇ ਏਅਰ ਸਟ੍ਰਾਈਕ ਦਾ ਜ਼ਿਕਰ ਕੀਤਾ, ਜਿਸ ਤੋਂ ਬਾਅਦ ਹਮਲਾਵਰ ਹੋਏ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜਦੋਂ ਭਾਜਪਾ ਦੇ ਚੋਟੀ ਦੇ ਨੇਤਾ ਚੋਣ ਜ਼ਾਬਤੇ...
ਅੱਜ ਦਾ ਵਿਚਾਰ
. . .  about 2 hours ago
ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  1 day ago
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  1 day ago
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  1 day ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  1 day ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  1 day ago
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  1 day ago
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  1 day ago
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  1 day ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  1 day ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  1 day ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  about 1 hour ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 day ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  about 1 hour ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਜੰਮੂ-ਕਸ਼ਮੀਰ

ਆਰ. ਐਸ. ਪੁਰਾ ਵਿਖੇ ਸਾਬਕਾ ਫੌਜੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ

ਜੰਮੂ, 21 ਅਪ੍ਰੈਲ (ਮਹਿੰਦਰਪਾਲ ਸਿੰਘ)-ਅੱਜ ਆਰ.ਐਸ.ਪੁਰਾ ਦੇ ਬਾਬਾ ਮੱਖਣ ਸ਼ਾਹ ਲੁਬਾਣਾ ਹਾਲ ਵਿਖੇ ਸਾਬਕਾ ਫੌਜੀਆਂ ਤੇ ਹੋਰ ਬਲਾਂ ਦੇ ਜਵਾਨਾਂ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜੰਮੂ, ਪੁੰਛ ਲੋਕ ਸਭਾ ਦੇ ਮੈਂਬਰ ਜੁਗਲ ਕਿਸ਼ੋਰ ਸ਼ਰਮਾ ਅਤੇ ਆਰ.ਐਸ.ਪੁਰਾ ਦੇ ਵਿਧਾਇਕ ਡਾ: ਗਗਨ ਭਗਤ ਮੁੱਖ ਤੌਰ 'ਤੇ ਪਹੁੰਚੇ | ਸਾਬਕਾ ਫੌਜੀਆਂ ਨੇ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਭਾਜਪਾ ਦੇ ਐਮ.ਪੀ. ਨੂੰ ਦੱਸਿਆ ਅਤੇ ਸਾਬਕਾ ਫੌਜੀਆਂ ਦੀ ਮੁਸ਼ਕਿਲਾਂ ਨੂੰ ਹੱਲ ਕਰਾਉਣ ਲਈ ਕਿਹਾ | ਲੋਕ ਸਭਾ ਮੈਂਬਰ ਜੁਗਲ ਕਿਸ਼ੋਰ ਨੇ ਕਿਹਾ ਉਹ ਸਾਬਕਾ ਫੌਜੀਆਂ ਦੀਆਂ ਮੰਗਾਂ ਨੂੰ ਗ੍ਰਹਿ ਮੰਤਰੀ ਕੋਲ ਉਠਾਉਣਗੇ ਤੇ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ | ਇਸ ਮੌਕੇ ਵਿਧਾਇਕ ਗਗਨ ਭਗਤ ਨੇ ਕਿਹਾ ਕਿ ਡਿਊਟੀ 'ਤੇ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਨੂੰ ਰਾਜ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਹਾਇਤਾ ਜਲਦ ਦੇਣੀ ਚਾਹੀਦੀ ਹੈ | ਇਸ ਮੌਕੇ ਦਰਸ਼ਨ ਲਾਲ ਭਗਤ ਨੇ ਐਮ.ਪੀ. ਜੁਗਲ ਕਿਸ਼ੋਰ ਤੇ ਵਿਧਾਇਕ ਗਗਨ ਭਗਤ ਦਾ ਧੰਨਵਾਦ ਕੀਤਾ ਅਤੇ ਗਰੀਬ ਜ਼ਰੂਰਤਮੰਦ ਔਰਤਾਂ ਨੂੰ ਸਹਾਇਤਾ ਸਮੱਗਰੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਸ਼ਸ਼ੀ ਕੁਮਾਰ ਸ਼ਰਮਾ, ਉਪ ਪ੍ਰਧਾਨ ਦਲੀਪ ਸਿੰਘ, ਸਰਦਾਰੀ ਲਾਲ ਡੋਗਰਾ, ਭਾਜਪਾ ਐਸ.ਸੀ.ਮੋਰਚਾ ਉਪ ਪ੍ਰਧਾਨ ਕਰਨ ਭਗਤ, ਭਾਜਪਾ ਜ਼ਿਲ੍ਹਾ ਪ੍ਰਧਾਨ ਬਰਜੇਸ਼ ਸਿੰਘ ਰਾਣਾ, ਸੀਨੀਅਰ ਭਾਜਪਾ ਨੇਤਾ ਓਮ ਪ੍ਰਕਾਸ਼ ਵੀ ਮੌਜੂਦ ਰਹੇ |

ਜੰਮੂ ਕਸ਼ਮੀਰ ਯੂਨਾਈਟਿਡ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ

ਜੰਮੂ, 21 ਅਪ੍ਰੈਲ (ਮਹਿੰਦਰਪਾਲ ਸਿੰਘ)-ਅੱਜ ਪ੍ਰੈੱਸ ਕਲੱਬ ਜੰਮੂ ਵਿਖੇ ਜੰਮੂ-ਕਸ਼ਮੀਰ ਯੂਨਾਈਟਿਡ ਪੀਸ ਮੂਵਮੈਂਟ ਦੇ ਆਗੂਆਂ ਵਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਜਿਸ ਵਿਚ ਜਸਪਾਲ ਸਿੰਘ ਮੰਗਲ, ਹਿੰਮਤ ਸਿੰਘ, ਬਾਬੂ ਸਿੰਘ, ਐਮ. ਆਰ. ਕੁਰੈਸ਼ੀ, ਮੁਹੰਮਦ ਸ਼ਰੀਫ਼ ...

ਪੂਰੀ ਖ਼ਬਰ »

ਨੇਤਰਹੀਣ ਗੁਰਸਿੱਖ ਜੋੜੇ ਦਾ ਗੁਰੂ 'ਤੇ ਪੂਰਨ ਭਰੋਸਾ

ਜੰਮੂ, 21 ਅਪ੍ਰੈਲ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਾਲੜੀ ਦਾ ਇਕ ਗੁਰਸਿੱਖ ਪਰਿਵਾਰਕ ਜੋੜਾ ਆਸਾ ਸਿੰਘ ਉਮਰ 32 ਸਾਲ ਤੇ ਉਨ੍ਹਾਂ ਦੀ ਧਰਮ-ਸੁਪਤਨੀ ਬੀਬੀ ਨੀਲਮ ਕੌਰ ਉਮਰ 30 ਸਾਲ ਜੋ ਨੇਤਰਹੀਣ ਹੋਣ ਦੇ ਬਾਵਜੂਦ ਵੀ ਚੜ੍ਹਦੀ ਕਲਾ ਵਾਲਾ ਜੀਵਨ ਬਤੀਤ ...

ਪੂਰੀ ਖ਼ਬਰ »

ਤਸਵੀਰਾਂ ਦੀ ਜੁਬਾਨੀ....

...

ਪੂਰੀ ਖ਼ਬਰ »

ਖਿਡਾਰੀਆਂ ਦੀ ਸਿਖਲਾਈ ਵਿਦੇਸ਼ੀ ਕੋਚਾਂ ਤੋਂ ਕਰਵਾਈ ਜਾਵੇਗੀ–ਵਿਜ

ਚੰਡੀਗੜ੍ਹ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਉਲੰਪਿਕ ਖੇਡਾਂ ਵਿਚ ਵੱਧ ਤੋਂ ਵੱਧ ਤਗਮੇ ਯਕੀਨੀ ਕਰਨ ਲਈ ਸਰਕਾਰੀ ਖ਼ਰਚ 'ਤੇ ਰਾਜ ਦੇ ਖਿਡਾਰੀਆਂ ਦੀ ਸਿਖਲਾਈ ਵਿਦੇਸ਼ੀ ਕੋਚਾਂ ਤੋਂ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਆਸੀ ਜੁਮਲੇ ਬਨਾਮ ਅਫ਼ਸਰਸ਼ਾਹੀ

ਮੇਅਰ ਵਲੋਂ ਪਾਰਕਿੰਗ ਰੇਟ ਘਟਾਉਣ ਦੇ ਵਜਾਏ ਢੋਲ ਦੀ ਖੁੱਲ੍ਹੀ ਪੋਲ

ਚੰਡੀਗੜ੍ਹ, 21 ਅਪ੍ਰੈਲ (ਆਰ. ਐਸ. ਲਿਬਰੇਟ)- ਬੀਤੇ ਕਾਫ਼ੀ ਦਿਨਾਂ ਤੋਂ ਨਗਰ ਨਿਗਮ ਮੇਅਰ ਵਲੋਂ ਪਾਰਕਿੰਗ ਰੇਟ ਘਟਾਉਣ ਦੇ ਵਜਾਏ ਜਾ ਰਹੇ ਢੋਲ ਦੀ ਪੋਲ ਖੁੱਲ੍ਹ ਗਈ ਹੈ | ਨਗਰ ਨਿਗਮ ਦੇ ਦਿੱਤੇ ਨੋਟਿਸ 'ਤੇ ਬਣਦੀ ਬਕਾਇਆ ਰਕਮ ਤੇ 12 ਫ਼ੀਸਦੀ ਜੁਰਮਾਨਾ ਜਮਾਂ ਕਰਵਾ ਦਿੱਤਾ ਹੈ | ...

ਪੂਰੀ ਖ਼ਬਰ »

ਦਾਦੀ-ਪੋਤੀ ਨੂੰ ਕਾਰ ਨੇ ਮਾਰੀ ਟੱਕਰ-ਦਾਦੀ ਦੀ ਮੌਤ, ਪੋਤੀ ਗੰਭੀਰ ਜ਼ਖ਼ਮੀ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 24/37 ਨੂੰ ਵੰਡਦੀ ਸੜਕ 'ਤੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਸੜਕ ਪਾਰ ਕਰ ਰਹੀਆਂ ਦਾਦੀ ਪੋਤੀ ਨੂੰ ਲਪੇਟ ਵਿਚ ਲੈ ਲਿਆ | ਜ਼ਖ਼ਮੀ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ...

ਪੂਰੀ ਖ਼ਬਰ »

ਜੰਗਲਾਤ ਖੇਤਰ 'ਚ ਗ਼ੈਰਕਾਨੂੰਨੀ ਮਾਈਨਿੰਗ ਬਿਲਕੁਲ ਵੀ ਬਰਦਾਸ਼ਤ ਨਹੀਂ-ਧਰਮਸੋਤ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਉਰੋ)- ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਦੇ ਜੰਗਲਾਤ ਖੇਤਰ 'ਚ ਗ਼ੈਰਕਾਨੂੰਨੀ ਮਾਈਨਿੰਗ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਧਰਮਸੋਤ ਨੇ ਇਥੇ ਪੰਜਾਬ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX