ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  50 minutes ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  52 minutes ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 1 hour ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 1 hour ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 2 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 2 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 3 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਲੋਕ ਸਭਾ 'ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ 'ਚ ਹਰ ਸਾਲ ਪ੍ਰਦੂਸ਼ਣ ਦਾ ਮੁੱਦਾ ਉੱਠਦਾ...
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ 102ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਪੋਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿੱਟਰ 'ਤੇ...
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਨਵੰਬਰ- ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੀ.ਐਮ.ਸੀ. ਬੈਂਕ ਮਾਮਲੇ 'ਚ ਸੁਣਵਾਈ 4 ਦਸੰਬਰ ..
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 3 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਤਿੰਨ ਮਹੀਨਿਆਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ...
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 3 hours ago
ਜਲੰਧਰ 19 ਨਵੰਬਰ, (ਐੱਮ. ਐੱਸ. ਲੋਹੀਆ)- ਡੀ. ਆਈ. ਜੀ. ਲੁਧਿਆਣਾ ਰੇਂਜ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਆਈ. ਪੀ. ਐੱਸ. ਅਧਿਕਾਰੀ ਆਰ. ਐੱਸ. ਖੱਟੜਾ ਦਾ ਤਬਾਦਲਾ ਜਲੰਧਰ ਪੀ. ਏ. ਪੀ. ਦੇ ਡੀ. ਆਈ. ਜੀ...
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  about 3 hours ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  about 4 hours ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  about 4 hours ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  about 4 hours ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 5 hours ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  about 5 hours ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  about 6 hours ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 6 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 6 hours ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 7 hours ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 7 hours ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 7 hours ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 5 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 8 hours ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 8 hours ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 11 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  10 minutes ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  19 minutes ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  52 minutes ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 1 hour ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ

ਉਪ ਕੁਲਪਤੀ ਵਲੋਂ ਦਿੱਤੇ ਹਲਫ਼ਨਾਮੇ ਦਾ ਸਿੰਡੀਕੇਟ ਮੈਂਬਰਾਂ ਵਲੋਂ ਵਿਰੋਧ

ਹੋਰਨਾਂ ਮੁੱਦਿਆਂ 'ਤੇ ਨਹੀਂ ਹੋ ਸਕੀ ਚਰਚਾ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ 17 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪ੍ਰਸ਼ਾਸਨ ਸੁਧਾਰਾਂ ਸਬੰਧੀ ਸੌਾਪੇ ਹਲਫ਼ਨਾਮੇ ਨੂੰ ਲੈ ਕੇ ਸਿੰਡੀਕੇਟ ਦੀ ਮੀਟਿੰਗ ਵਿਚ ਭਾਰੀ ਵਿਰੋਧ ਹੋਇਆ ਜਿਸ ਦੇ ਚੱਲਦਿਆਂ ਕੇਵਲ ਦੋ ਘੰਟੇ ਹੀ ਬੈਠਕ ਚੱਲ ਸਕੀ ਤੇ ਕਿਸੇ ਵੀ ਹੋਰ ਮੁੱਦੇ 'ਤੇ ਚਰਚਾ ਨਹੀਂ ਹੋ ਸਕੀ | ਮੀਟਿੰਗ ਦੌਰਾਨ ਉਪ ਕੁਲਪਤੀ ਨੇ ਇਸ ਦੀ ਪਿੱਠ-ਭੂਮੀ ਪੇਸ਼ ਕੀਤੀ ਹਾਲਾਂ ਕਿ ਸਿੰਡੀਕੇਟ ਮੈਂਬਰਾਂ ਨੇ ਉਪ ਕੁਲਪਤੀ ਨੂੰ ਹਲਫ਼ਨਾਮਾ ਵਾਪਸ ਲੈਣ ਲਈ ਜ਼ੋਰ ਦਿੱਤਾ | ਮੀਟਿੰਗ ਦੇ ਸ਼ੁਰੂ ਹੁੰਦਿਆਂ ਹੀ ਸਿੰਡੀਕੇਟ ਮੈਂਬਰਾਂ ਨੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਨੂੰ ਹਲਫ਼ਨਾਮਾ ਦੇਣ ਦਾ ਕਾਰਨ ਪੁੱਛਿਆ | ਭਾਰੀ ਵਿਰੋਧ ਦੇ ਚੱਲਦਿਆਂ ਉਪ ਕੁਲਪਤੀ ਮੀਟਿੰਗ ਛੱਡ ਕੇ ਬਾਹਰ ਚਲੇ ਗਏ | ਮੀਟਿੰਗ ਵਿਚ ਮੌਜੂਦ 13 ਸਿੰਡੀਕੇਟ ਮੈਂਬਰਾਂ ਨੇ ਦਸਤਖ਼ਤ ਕਰਕੇ ਹਲਫ਼ਨਾਮੇ ਨੂੰ ਵਾਪਸ ਲੈਣ ਦੀ ਮੰਗ ਕੀਤੀ | ਸਿੰਡੀਕੇਟ ਮੈਂਬਰਾਂ ਅਨੁਸਾਰ ਯੂਨੀਵਰਸਿਟੀ ਦੇ ਕੈਲੰਡਰ ਦੇ ਮੁਤਾਬਕ ਕਿਸੇ ਵੀ ਮੁੱਦੇ ਨੂੰ ਪਹਿਲਾਂ ਸੈਨੇਟ ਵਿਚ ਵਿਚਾਰਿਆ ਜਾਂਦਾ ਹੈ ਤੇ ਸੈਨੇਟ ਵਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਹੀ ਕੋਈ ਅਗਲਾ ਕਦਮ ਚੁੱਕਿਆ ਜਾਂਦਾ ਹੈ | ਸੂਤਰਾਂ ਅਨੁਸਾਰ ਸਿੰਡੀਕੇਟ ਮੈਂਬਰਾਂ ਨੇ ਉਪ ਕੁਲਪਤੀ ਨੂੰ ਕਿਹਾ ਕਿ ਮੁੱਦੇ ਬਾਰੇ ਪਹਿਲਾਂ ਸੈਨੇਟ ਨਾਲ ਵਿਚਾਰ ਚਰਚਾ ਕਰਨੀ ਚਾਹੀਦੀ ਸੀ ਪਰ ਜਾਣਕਾਰੀ ਦਿੱਤੇ ਬਿਨਾਂ ਚੁੱਕੇ ਇਸ ਕਦਮ ਨਾਲ ਸੈਨੇਟਰਾਂ ਦਾ ਮਾੜਾ ਪ੍ਰਭਾਵ ਪਿਆ ਹੈ | ਮੀਟਿੰਗ ਵਿਚ ਹੋਏ ਕਾਫ਼ੀ ਵਿਰੋਧ ਦੇ ਚੱਲਦਿਆਂ ਉਪ ਕੁਲਪਤੀ ਵਾਕਆਊਟ ਕਰ ਗਏ | ਉਨ੍ਹਾਂ ਦੀ ਗ਼ੈਰਮੌਜੂਦਗੀ ਵਿਚ ਗੁਰਜੋਤ ਮੱਲ੍ਹੀ ਦੀ ਅਗਵਾਈ ਵਿਚ ਮੀਟਿੰਗ ਸ਼ੁਰੂ ਕਰ ਦਿੱਤੀ ਗਈ | ਅਗਲੀ ਸਿੰਡੀਕੇਟ ਮੀਟਿੰਗ ਹੁਣ 29 ਅਪ੍ਰੈਲ ਨੂੰ ਹੋਵੇਗੀ | ਸਿੰਡੀਕੇਟ ਮੈਂਬਰ ਇੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਉਪ ਕੁਲਪਤੀ ਵਲੋਂ ਚੁੱਕੇ ਕਦਮ ਕਾਰਨ ਪੰਜਾਬ ਯੂਨੀਵਰਸਿਟੀ ਦੀ ਬਦਨਾਮੀ ਹੋਈ ਹੈ | ਇਸ ਲਈ ਉਪ ਕੁਲਪਤੀ ਨੂੰ ਹਲਫ਼ਨਾਮਾ ਵਾਪਸ ਲੈਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਉਪ ਕੁਲਪਤੀ ਵਲੋਂ ਦਿੱਤਾ ਹਲਫ਼ਨਾਮਾ ਯੂਨੀਵਰਸਿਟੀ ਵਿਚ ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸ ਦਾ ਸਿੰਡੀਕੇਟ ਮੈਂਬਰਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ |
ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਨੇ ਦੇਰ ਸ਼ਾਮ ਪੱਤਰ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਕਿਸੇ ਸੈਨੇਟ ਮੈਂਬਰ ਦੇ ਲਈ ਵਿਅਕਤੀਗਤ ਤੌਰ 'ਤੇ ਹਲਫ਼ਨਾਮਾ ਦਾਇਰ ਨਹੀਂ ਕੀਤਾ | ਪ੍ਰੋ: ਗਰੋਵਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਅਫ਼ਸੋਸ ਹੈ ਕਿ ਇਸ ਨਾਲ ਸੈਨੇਟ ਮੈਂਬਰਾਂ ਨੂੰ ਬੁਰਾ ਲੱਗਾ ਹੈ |

ਸਿੱਧੂ ਬਣੇ ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੀ ਹੋਈ ਚੋਣ ਵਿਚ ਐਡਵੋਕੇਟ ਹਰਵਿੰਦਰ ਸਿੰਘ ਸਿੱਧੂ ਪ੍ਰਧਾਨ ਚੁਣੇ ਗਏ | ਉਨ੍ਹਾਂ ਨੇ ਆਪਣੇ ਵਿਰੋਧੀ ਟੀ. ਪੀ. ਸਿੰਘ ਨੂੰ 11 ਵੋਟਾਂ ਨਾਲ ਹਰਾਇਆ | ਇਸ ਚੋਣ ਵਿਚ ਸਿੱਧੂ ਨੂੰ 28 ਵਿਚੋਂ 19 ...

ਪੂਰੀ ਖ਼ਬਰ »

ਝਪਟਮਾਰੀ ਤੇ ਵਾਹਨ ਚੋਰੀ ਦੇ ਮਾਮਲਿਆਂ 'ਚ 3 ਗਿ੍ਫ਼ਤਾਰ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਵੱਖ-ਵੱਖ ਮਾਮਲਿਆਂ 'ਚ ਝਪਟਮਾਰੀ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਕ੍ਰਾਈਮ ...

ਪੂਰੀ ਖ਼ਬਰ »

ਮਾਮਲਾ 22 ਲੱਖ 63 ਹਜ਼ਾਰ ਦੀ ਠੱਗੀ ਦਾ

ਸੇਵਾ ਮੁਕਤ ਐਸ.ਡੀ.ਓ. ਦੀ ਸ਼ਿਕਾਇਤ 'ਤੇ 3 ਕੰਪਨੀਆਂ ਸਮੇਤ 6 ਲੋਕਾਂ ਨੂੰ ਸੰਮਨ ਜਾਰੀ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)- ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ ਤੋਂ ਸੇਵਾ ਮੁਕਤ ਐਸ. ਡੀ. ਓ. ਸੋਹਣ ਸਿੰਘ ਦੀ ਸ਼ਿਕਾਇਤ 'ਤੇ ਅਦਾਲਤ ਨੇ ਤਿੰਨ ਕੰਪਨੀਆਂ ਸਮੇਤ 6 ਲੋਕਾਂ ਨੂੰ ਬਤੌਰ ਮੁਲਜ਼ਮ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ | ਇਨ੍ਹਾਂ ਮੁਲਜ਼ਮਾਂ ...

ਪੂਰੀ ਖ਼ਬਰ »

ਡਾਕਟਰ ਦੇ ਘਰ ਚੋਰੀ

ਚੰਡੀਗੜ•, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਰਹਿਣ ਵਾਲੇ ਇਕ ਡਾਕਟਰ ਦੇ ਘਰ ਚੋਰੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਡਾ: ਚੇਤਨ ਮਲਹੋਤਰਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹ•ਾਂ ਦੇ ਘਰ ...

ਪੂਰੀ ਖ਼ਬਰ »

ਗਾਂਜੇ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਨੂੰ 6 ਸਾਲ ਕੈਦ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ, ਜਾਗੋਵਾਲ)- ਜ਼ਿਲ੍ਹਾ ਅਦਾਲਤ ਨੇ ਸੈਕਟਰ 38 ਦੇ ਰਹਿਣ ਵਾਲੇ ਰਾਜ ਤਿਲਕ ਨੂੰ ਦੋ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਛੇ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ...

ਪੂਰੀ ਖ਼ਬਰ »

ਨੌਜਵਾਨ 'ਤੇ ਚਾਕੂ ਨਾਲ ਹਮਲਾ

ਚੰਡੀਗੜ•, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਰਾਤ ਡੱਡੂ ਮਾਜਰਾ 'ਚ ਪੈਂਦੇ ਆਪਣੇ ਘਰ ਨੂੰ ਪਰਤ ਰਹੇ ਇਕ ਨੌਜਵਾਨ 'ਤੇ ਤਿੰਨ ਲੜਕਿਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਤਿੰਨਾਂ ਨੇ ਉਸ ਦਾ ਮੋਬਾਈਲ ਲੁੱਟਣ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਵਿਖੇ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 7 ਦਿਨਾਂ ਦੀਵਾਨ ਸ਼ਰਧਾ ਤੇ ਉਤਸ਼ਾਹ ਪੂਰਵਕ ਸਮਾਪਤ ਹੋ ਗਏ | ਇਸ ਸਮਾਗਮ ਵਿਚ ਵੱਡੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਐਨ. ਸੀ. ਸੀ. ਵਲੰਟੀਅਰਾਂ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਐਨ. ਸੀ. ਸੀ. ਵਲੰਟੀਅਰਾਂ ਵਲੋਂ ਕੈਂਪਸ ਨੂੰ ਸਾਫ਼ ਸੁਥਰਾ ਰੱਖਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਾਂਗਰਸ ਲਈ ਟੇਢੀ ਖੀਰ ਸਾਬਤ ਹੋ ਸਕਦੈ ਮੰਤਰੀ ਮੰਡਲ 'ਚ ਜਲੰਧਰ ਨੂੰ ਨਜ਼ਰ ਅੰਦਾਜ਼ ਕਰਨਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੇ ਕੀਤੇ ਗਏ ਵਿਸਤਾਰ ਦੌਰਾਨ ਜਲੰਧਰ ਨੂੰ ਬੁਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਹੈ | ਕਦੇ ਸੂਬੇ ਦੀ ਸਿਆਸਤ 'ਚ ਜਲੰਧਰ ਦੇ ਮੰਤਰੀਆਂ ਦੀ ਤੂਤੀ ਬੋਲਿਆ ਕਰਦੀ ਸੀ ਪਰ ...

ਪੂਰੀ ਖ਼ਬਰ »

ਦਸਤਾਰ ਸਿੱਖੀ ਦਾ ਅਨਿੱਖੜਵਾਂ ਅੰਗ ਹੈ-ਸੁਖਬੀਰ ਸਿੰਘ ਬਾਦਲ

ਚੰਡੀਗੜ•, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਸਤਾਰ ਸਿੱਖੀ ਦਾ ਅਨਿੱਖੜਵਾਂ ਅੰਗ ਹੈ ਤੇ ਇਸ ਮੁੱਦੇ ਉਤੇ ਸੁਪਰੀਮ ਕੋਰਟ ਵਲੋਂ ਉਠਾਏ ਸਵਾਲ ਨੂੰ ਪਾਰਟੀ ਕੇਂਦਰ ਸਰਕਾਰ ਕੋਲ ਲੈ ਕੇ ਜਾਵੇਗੀ ਤਾਂ ...

ਪੂਰੀ ਖ਼ਬਰ »

ਕੈਪਟਨ ਵਲੋਂ ਨਾਬਾਲਗ਼ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦਾ ਜ਼ੋਰਦਾਰ ਸਮਰਥਨ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਬਾਲਗ ਬੱਚੀਆਂ ਦੇ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਮੌਤ ਦੀ ਸਜ਼ਾ ਲਈ ਕੇਂਦਰ ਵਲੋਂ ਜਾਰੀ ਕੀਤੇ ਆਰਡੀਨੈਂਸ ਦਾ ਸਵਾਗਤ ਕੀਤਾ ਹੈ | ਉਨ੍ਹਾਂ ਨੇ ਦੇਸ਼ ਭਰ ਵਿਚ ਵਧ ...

ਪੂਰੀ ਖ਼ਬਰ »

ਪਛੜੀ ਸ਼੍ਰੇਣੀ ਦੇ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਕੇ ਕੈਪਟਨ ਨੇ ਬੇਇਨਸਾਫੀ ਕੀਤੀ-ਵਿਧਾਇਕ ਸੰਧਵਾਂ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)- ਆਮ ਆਦਮ ਪਾਰਟੀ ਪੰਜਾਬ ਦੇ ਵਿਧਾਇਕ ਤੇ ਪਾਰਟੀ ਦੀ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਜੋ ਸਾਬਕਾ ਰਾਸ਼ਟਰਪਤੀ ਸਵਰਗੀਆ ਗਿਆਨੀ ਜ਼ੈਲ ਸਿੰਘ ਦੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਨੇ ਰਾਜ ਦੇ ਮੁੱਖ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸੱਭਿਆਚਾਰਕ ਸਮਾਗਮ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸਾਲਾਨਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਯੂਨੀਵਰਸਿਟੀ ਦੇ ਆਡੀਟੋਰੀਅਮ ਵਿਚ ਕਰਵਾਏ ਪ੍ਰੋਗਰਾਮ ਵਿਚ ਵਿਭਾਗ ਦੇ ਲਗਪਗ 800 ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਅਫ਼ਸਰਾਂ ਤੇ ਆਗੂਆਂ ਦੀ ਰਾਜਨੀਤੀ ਕਾਰਨ ਜ਼ੀਰਕਪੁਰ ਬਣਿਆ ਕੂੜੇ ਦਾ ਢੇਰ-ਐਨ.ਕੇ. ਸ਼ਰਮਾ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)- ਕਾਂਗਰਸ ਸਰਕਾਰ ਦੀ ਅਣਦੇਖੀ ਕਾਰਨ ਜ਼ੀਰਕਪੁਰ ਸ਼ਹਿਰ ਕੂੜੇ ਦਾ ਢੇਰ ਬਣਦਾ ਜਾ ਰਿਹਾ ਹੈ | ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦਾ ਲੋਕਾਂ ਦੀਆਂ ਆਮ ਸਮੱਸਿਆਵਾਂ ਵੱਲ ਕੋਈ ਧਿਆਨ ...

ਪੂਰੀ ਖ਼ਬਰ »

'ਆਪ' ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ

ਖਰੜ, 21 ਅਪ•ੈ੍ਰਲ (ਜੰਡਪੁਰੀ)- ਆਮ ਆਦਮੀ ਪਾਰਟੀ ਬਲਾਕ ਖਰੜ ਦੇ ਪ੍ਰਧਾਨ ਸੁਖਦੇਵ ਸਿੰਘ ਬਰੌਲੀ ਤੇ ਸਮੂਹ ਮੈਂਬਰਾਂ ਵਲੋਂ 22 ਅਪ੍ਰੈਲ ਨੂੰ ਪਾਰਟੀ ਦੇ ਕਿਲ•ਾ ਕੰਪਲੈਕਸ ਖਰੜ ਸਥਿਤ ਦਫ਼ਤਰ ਵਿਖ਼ੇ ਸਵੇਰੇ 9 ਤੋਂ 2 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਵਾਲੀ ਔਰਤ ਦੀ ਲਾਸ਼ ਵਾਰਸਾਂ ਨੂੰ ਸੌਾਪੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 7 ਵਿਚ ਬੀਤੇ ਕੱਲ੍ਹ ਇਕ ਘਰ ਵਿਚ ਪੱਖੇ ਨਾਲ ਲਟਕਦੀ ਔਰਤ ਦੀ ਮਿਲੀ ਲਾਸ਼ ਦਾ ਸਿਵਲ ਹਸਪਤਾਲ ਫੇਜ਼ 6 ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਜਦਕਿ ਮਹਿਲਾ ਦੇ 7 ...

ਪੂਰੀ ਖ਼ਬਰ »

ਲਿਫਟਿੰਗ 'ਚ ਅਣਗਹਿਲੀ ਵਰਤਣ 'ਤੇ ਡੀ.ਸੀ. ਵਲੋਂ ਖ਼ੁਰਾਕ ਸਪਲਾਈ ਅਫ਼ਸਰ ਖਰੜ ਿਖ਼ਲਾਫ਼ ਕਾਰਵਾਈ ਦੀ ਸਿਫਾਰਸ਼

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਖਰੜ ਅਨਾਜ ਮੰਡੀ ਵਿਚ ਚੁਕਾਈ ਦੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵਲੋਂ ਅਨਾਜ ਮੰਡੀ ਖਰੜ ਦਾ ਦੌਰਾ ਕੀਤਾ ਗਿਆ ਸੀ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਅਣਗਹਿਲੀ ਸਬੰਧੀ ਖ਼ੁਰਾਕ ਸਪਲਾਈ ...

ਪੂਰੀ ਖ਼ਬਰ »

ਪਿੰਡ ਕੰੁਭੜਾ ਵਾਸੀਆਂ ਨੇ ਫੂਕਿਆ ਪ੍ਰਸ਼ਾਸਨ ਦਾ ਪੁਤਲਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡ ਕੰੁਭੜਾ ਨੂੰ ਵਾਰਡਾਂ ਪੱਖੋਂ ਦੋ ਵਾਰਡਾਂ ਵਿਚ ਵੰਡਿਆ ਹੋਇਆ ਹੈ | ਮਤਲਬ ਕਿ ਵਾਰਡ ਨੰਬਰ 38 ਤੇ ਵਾਰਡ ਨੰਬਰ 39 ਤੇ ਦੋਵੇਂ ਵਾਰਡਾਂ ਦੇ ਕੌਾਸਲਰ ਵੀ ਨਗਰ ਨਿਗਮ ਦੇ ਮੇਅਰ ਦੇ ਗੁੱਟ ...

ਪੂਰੀ ਖ਼ਬਰ »

ਸਮਝੌਤਾ ਬਲਾਸਟ ਮਾਮਲੇ 'ਚ ਹੋਈਆਂ ਦੋ ਗਵਾਹੀਆਂ

ਪੰਚਕੂਲਾ, 21 ਅਪ੍ਰੈਲ (ਕਪਿਲ)- ਪਾਨੀਪਤ ਦੇ ਪ੍ਰਸਿੱਧ ਸਮਝੌਤਾ ਬਲਾਸਟ ਮਾਮਲੇ ਵਿਚ ਪੰਚਕੂਲਾ ਸਥਿਤ ਐਨ. ਆਈ. ਏ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ਦੇ ਮੁੱਖ ਮੁਲਜ਼ਮ ਆਸੀਮਾਨੰਦ ਤੇ ਮੁਲਜ਼ਮ ਕਮਲ ਚੌਹਾਨ ਅਦਾਲਤ ਵਿਚ ਪੇਸ਼ ਹੋਏ | ਅੱਜ ਹੋਈ ਇਸ ਮਾਮਲੇ ਦੀ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਹਜ਼ਾਰਾਂ ਦੀ ਠੱਗੀ ਮਾਰੀ

ਕੁਰਾਲੀ, 21 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਪਿੰਡ ਬਰੌਲ੍ਹੀ ਦੇ ਵਸਨੀਕ ਗੁਰਚਰਨ ਸਿੰਘ ਨਾਲ ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ 'ਤੇ ਐਕਸਿਸ ਬੈਂਕ ਦੇ ਏ. ਟੀ. ਐਮ. ਵਿਖੇ ਹਜ਼ਾਰਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗੁਰਚਰਨ ਸਿੰਘ (65) ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

2 ਨਕਲੀ ਟਰੈਵਲ ਏਜੰਟ ਪੁਲਿਸ ਰਿਮਾਂਡ 'ਤੇ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸ਼ਹਿਰੀ ਪੁਲਿਸ ਨੇ ਬਿਨਾਂ ਲਾਇਸੰਸ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ 2 ਏਜੰਟਾਂ ਨੂੰ ਗਿ੍ਫ਼ਤਾਰ ਕਰਕੇ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਜਿਥੇ ਮਾਣਯੋਗ ਅਦਾਲਤ ਨੇ ਦੋ ਦਿਨ ਦੇ ...

ਪੂਰੀ ਖ਼ਬਰ »

ਪਿੰਡ ਸਹੌੜਾ ਵਿਖੇ ਕਣਕ ਨੂੰ ਲੱਗੀ ਅੱਗ

ਖਰੜ, 21 ਅਪੈ੍ਰਲ (ਜੰਡਪੁਰੀ)- ਪਿੰਡ ਸਹੌੜਾ ਦੇ ਇਕ ਕਿਸਾਨ ਦੇ ਖੇਤਾਂ ਵਿਚ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ | ਨਛੱਤਰ ਸਿੰਘ ਤੇ ਹੋਰ ਕਿਸਾਨਾਂ ਨੇ ਦ ੱਸਿਆ ਕਿ ਖੜੀ ਕਣਕ ਨੂੰ ਬਿਜਲੀ ਦੀ ਤਾਰ ਕਾਰਨ ਅੱਗ ਲੱਗ ਲੱਗੀ | ਉਨ੍ਹਾਂ ਦੱਸਿਆ ਕਿ ਜਦੋਂ ਕਣਕ ਨੂੰ ਅੱਗ ਲੱਗੀ ਸੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਈ.ਸੀ.ਐੱਚ.ਐੱਸ. ਪੋਲੀ ਕਲੀਨਿਕਾਂ ਤੋਂ ਬਣਾ ਸਕਣਗੇ ਹੈਲਥ ਕਾਰਡ-ਕਰਨਲ ਸੋਹੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਹੁਣ ਸਾਬਕਾ ਫ਼ੌਜੀ ਈ. ਸੀ. ਐੱਚ. ਐੱਸ. ਕੰਟਰੀਬਿਊਟਰੀ ਹੈਲਥ ਸਕੀਮ ਦੇ ਈ. ਸੀ. ਐੱਚ. ਐੱਸ. ਦੇ ਪੁਰਾਣੇ ਕਾਰਡਾਂ ਨੂੰ ਈ. ਸੀ. ਐੱਚ. ਐੱਸ. ਪੋਲੀ ਕਲੀਨਿਕਾਂ ਤੋਂ ਨਵੇਂ ਸਮਰਾਟ ਕਾਰਡਾਂ ਵਿਚ ਤਬਦੀਲ ਕਰਵਾ ਸਕਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿੰਦਰ ਧੀਮਾਨ ਨੂੰ ਸ਼ਰਧਾਂਜਲੀਆਂ ਭੇਟ

ਕੁਰਾਲੀ, 21 ਅਪ੍ਰੈਲ (ਹਰਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਹਰਿੰਦਰ ਧੀਮਾਨ ਨਮਿੱਤ ਸ਼ਰਧਾਂਜਲੀ ਸਮਾਗਮ ਵਿਸ਼ਵਕਰਮਾ ਭਵਨ ਵਿਖੇ ਹੋਇਆ | ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦੇ ਹੋਏ ਮਰਹੂਮ ਹਰਿੰਦਰ ਧੀਮਾਨ ਨੂੰ ...

ਪੂਰੀ ਖ਼ਬਰ »

ਘੱਗਰ ਨਦੀ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਪੰਚਕੂਲਾ, 21 ਅਪ੍ਰੈਲ (ਕਪਿਲ)- ਪੰਚਕੂਲਾ ਵਿਚ ਪੈਂਦੇ ਮੋਰਨੀ ਦੇ ਥਾਪਲੀ ਵਿਚ ਵਗਣ ਵਾਲੀ ਘੱਗਰ ਨਦੀ ਵਿਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਖੇਤਰ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮਿ੍ਤਕ ਲੜਕੇ ਦੀ ਪਛਾਣ ਪੰਚਕੂਲਾ ਦੇ ਸੈਕਟਰ 19 ਨਿਵਾਸੀ ਰਾਕੇਸ਼ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਆਫ਼ ਇੰਜੀ: ਦੇ ਨਤੀਜ਼ੇ ਸ਼ਾਨਦਾਰ ਰਹੇ

ਐਸ. ਏ. ਐਸ. ਨਗਰ, 21 ਅਪ੍ਰੈਲ (ਅ. ਬ.)- ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ (ਅ. ਸ. ੲ.) ਰਾਪਪੁਰਾ ਨਜ਼ਦੀਕ ਚੰਡੀਗੜ੍ਹ ਦੇ 2 ਵਿਦਿਆਰਥੀਆਂ ਸ਼ਾਹਿਦ ਉਲ ਇਸਲਾਮ ਤੇ ਅਮਨਦੀਪ ਸਿੰਘ ਨੇ ਆਈ. ਕੇ. ਜੀ.-ਪੀ. ਟੀ. ਯੂ. ਜਲੰਧਰ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰੰਗਾੜਾ ਦੀਆਂ ਕਾਵਿ ਪੁਸਤਕਾਂ 'ਬਹੁਰੰਗ' ਅਤੇ 'ਕੈਨਵਸ' ਦਾ ਲੋਕ ਅਰਪਣ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਕਵੀ ਮੰਚ ਮੁਹਾਲੀ ਵਲੋਂ ਸਾਹਿਤ ਕਲਾ ਸੱਭਿਆਚਾਰ ਮੰਚ ਮੁਹਾਲੀ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵਲੋਂ ਸੰਪਾਦਿਤ ਦੋ ਕਾਵਿ ਪੁਸਤਕਾਂ ...

ਪੂਰੀ ਖ਼ਬਰ »

ਪਿੰਡ ਬੜੌ ਾਦੀ ਵਿਖੇ ਕਣਕ ਦੇ ਖੇਤ 'ਚ ਅੱਗ ਲੱਗੀ

ਖਿਜ਼ਰਾਬਾਦ, 21 ਅਪ੍ਰੈਲ (ਰੋਹਿਤ ਗੁਪਤਾ)- ਪਿੰਡ ਬੜੌਦੀ ਵਿਖੇ ਇਕ ਕਿਸਾਨ ਦੇ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਪ੍ਰੰਤੂ ਪਿੰਡ ਵਾਸੀਆਂ ਦੀ ਫ਼ੁਰਤੀ ਕਾਰਨ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ ਅਤੇ ...

ਪੂਰੀ ਖ਼ਬਰ »

ਵਿਸਾਖੀ ਸਬੰਧੀ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਝਾਂਮਪੁਰ)- ਸਾਹਿਤ ਵਿਗਿਆਨ ਕੇਂਦਰ ਦੀ ਇਕੱਤਰਤਾ ਮੌਕੇ ਵਿਸਾਖੀ ਸਬੰਧੀ ਕਵੀ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰ ਦੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਾਵੀ ਨੇ ਦੱਸਿਆ ਕਿ ਪ੍ਰਧਾਨਗੀ ਮੰਡਲ ਵਿਚ ਸਿਰੀ ਰਾਮ ...

ਪੂਰੀ ਖ਼ਬਰ »

ਅਗਵਾ ਤੇ ਇਨਡੇਵਰ ਕਾਰ ਖੋਹ ਕੇ ਭੱਜਣ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਫੇਜ਼-1 ਥਾਣਾ ਪੁਲਿਸ ਨੇ ਸਾਲ 2014 ਵਿਚ ਦਰਜ ਅਗਵਾ ਕਰਨ ਤੇ ਕਾਰ ਖੋਹਣ ਦੇ ਮਾਮਲੇ ਵਿਚ ਨਾਮਜ਼ਦ ਤਿੰਨ ਸਾਲ ਤੋਂ ਭਗੌੜਾ ਚੱਲ ਰਹੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਨਕਰਾਜ ...

ਪੂਰੀ ਖ਼ਬਰ »

ਪ੍ਰੀਤਲੈਂਡ ਪ੍ਰੋਮੋਟਰਸ ਐਾਡ ਡਿਵੈੱਲਪਰਜ਼ ਦਾ ਡਾਇਰੈਕਟਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਪ੍ਰੀਤਲੈਂਡ ਪ੍ਰੋਮੋਟਰਸ ਐਾਡ ਡਿਵੈਲਪਰਜ਼ ਪ੍ਰਾਈਵੇਟ ਲਿਮ: ਪਿੰਡ ਨਾਨੂੰਮਾਜਰਾ ਸੈਕਟਰ-86 ਦੇ ਡਾਇਰੈਕਟਰ ਚਰਨ ਸਿੰਘ ਸੈਣੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ...

ਪੂਰੀ ਖ਼ਬਰ »

ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੋਈ ਮੌਤ

ਡੇਰਾਬੱਸੀ, 21 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ ਇਕ 56 ਸਾਲਾਂ ਦੇ ਬਿਮਾਰ ਵਿਅਕਤੀ ਨੂੰ ਜਦੋਂ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ | ਮਿ੍ਤਕ ਕਿਸੇ ਅਗਿਆਤ ...

ਪੂਰੀ ਖ਼ਬਰ »

ਜਨਰਲ ਫੈਡਰੇਸ਼ਨ ਵਲੋਂ ਨਵੇਂ ਡਾਇਰੈਕਟਰਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਪੀ. ਐਸ. ਈ. ਬੀ. ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਪ੍ਰੈੱਸ ਸਕੱਤਰ ਅਸ਼ੋਕ ਚੋਪੜਾ, ...

ਪੂਰੀ ਖ਼ਬਰ »

ਐੱਸ.ਏ.ਐੱਸ. ਵਿਖੇ ਫਾਇਰ ਸੁਰੱਖਿਆ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਰਾਣਾ)- ਆਏ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕਰਨ ਵਾਲੇ ਫਾਇਰ ਬਿ੍ਗੇਡ ਦੇ ਕਰਮਚਾਰੀ ਦਾ ਹੌਸਲਾ ਵਧਾਉਣ ਲਈ ਫਾਇਰ ਸੁਰੱਖਿਆ ਹਫ਼ਤੇ ਦੇ ਆਖਰੀ ਦਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX