ਤਾਜਾ ਖ਼ਬਰਾਂ


ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 minute ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  14 minutes ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 1 hour ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 1 hour ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 3 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 3 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 3 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 4 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 4 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 4 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 4 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 5 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 6 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 6 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 6 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 7 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 7 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 7 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 7 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 8 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 8 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 8 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 6 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 8 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 9 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 9 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 10 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 11 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 11 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  20 minutes ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  40 minutes ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 1 hour ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 1 hour ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 1 hour ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 1 hour ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਪਟਿਆਲਾ

ਮੇਅਰ ਸੰਜੀਵ ਬਿੱਟੂ ਨੇ ਵਾਤਾਵਰਨ ਪਾਰਕ ਦੀ ਕਾਰ ਸੇਵਾ 'ਚ ਭਾਗ ਲੈ ਕੇ ਦਿੱਤਾ ਸ਼ਹਿਰ ਵਾਸੀਆਂ ਨੂੰ ਸਫ਼ਾਈ ਦਾ ਸੰਦੇਸ਼

ਪਟਿਆਲਾ, 21 ਅਪੈ੍ਰਲ (ਅਜੀਤ ਬਿਊਰੋ)-ਅੱਜ ਵਾਤਾਵਰਨ ਪਾਰਕ ਵਿਖੇ ਮੈਂਬਰਾਂ ਨੇ ਕਾਰਸੇਵਾ ਰਾਹੀਂ ਰਜਵਾਹੇ ਦੀ ਸਫ਼ਾਈ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੇਅਰ ਪਟਿਆਲਾ ਸੰਜੀਵ ਸ਼ਰਮਾ ਬਿੱਟੂ ਸ਼ਾਮਿਲ ਹੋਏ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਇਲਾਕੇ ਦੇ ਕੌਾਸਲਰ ਵਿਜੇ ਕੁਮਾਰ ਕੂਕਾ ਵੀ ਹਾਜ਼ਰ ਸਨ | ਇਸ ਮੌਕੇ ਸ੍ਰੀ ਬਿੱਟੂ ਨੇ ਆਖਿਆ ਕਿ ਵਾਤਾਵਰਣ ਪਾਰਕ ਲੋਕਾਂ ਲਈ ਬਹੁਤ ਹੀ ਰਾਹ ਦਸੇਰਾ ਬਣ ਗਿਆ ਹੈ | ਇਸ ਪਾਰਕ 'ਚ ਭਾਵੇਂ ਬਹੁਤ ਸਾਰੇ ਲੋਕ ਸੈਰ ਕਰਦੇ ਹਨ ਪਰ ਸਰਗਰਮ ਮੈਂਬਰ ਹਰ ਸ਼ਨਿੱਚਰਵਾਰ ਇੱਥੇ ਆਪਣੇ ਹੱਥੀਂ ਕਾਰਸੇਵਾ ਕਰਦੇ ਹਨ ਜੋ ਹੋਰਨਾਂ ਲਈ ਪੇ੍ਰਰਨਾ ਸਰੋਤ ਦਾ ਕੰਮ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਪਾਰਕ 'ਚ ਸੈਰ ਕਰਨ ਵਾਲੇ ਹਰ ਵਿਅਕਤੀ ਦਾ ਫ਼ਰਜ਼ ਹੈ ਕਿ ਉਹ ਪਾਰਕ ਦੀ ਸੁੰਦਰਤਾ ਲਈ ਆਪਣਾ ਵਿੱਤੀ ਯੋਗਦਾਨ ਅਤੇ ਇਸ ਨੂੰ ਸਾਫ਼ ਸੁਥਰਾ ਰੱਖਣ ਲਈ ਹੱਥ ਵੰਡਾਉਣ | ਗੌਰਤਲਬ ਹੈ ਕਿ ਸ੍ਰੀ ਬਿੱਟੂ ਨੇ ਪਾਰਕ ਦੀਆਂ ਲਾਈਟਾਂ ਨੂੰ ਐਲ.ਈ.ਡੀ 'ਚ ਤਬਦੀਲ ਕਰਨ ਅਤੇ ਜਿੰਮ 'ਚ ਹੋਰ ਸਮਾਨ ਦੇਣ ਦਾ ਵੀ ਭਰੋਸਾ ਦਿੱਤਾ | ਇਸ ਮੌਕੇ ਇਲਾਕੇ ਦੇ ਕੌਾਸਲਰ ਵਿਜੇ ਕੁਮਾਰ ਕੂਕਾ ਨੇ ਪਾਰਕ ਦੀ ਸਫ਼ਾਈ ਤੇ ਪਾਸੀ ਸੜਕ ਨੂੰ ਕੂੜਾ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਬੋਲਦਿਆਂ ਏ.ਆਈ.ਜੀ ਗੁਰਦੀਪ ਸਿੰਘ ਤੇ ਬਲਬੀਰ ਸਿੰਘ ਬਿਲੰਗ ਨੇ ਆਖਿਆ ਕਿ ਪਾਰਕ ਨੂੰ ਹੋਰ ਸੰੁਦਰ ਬਣਾਉਣ ਲਈ ਹੋਰ ਸੰਭਵ ਉਪਰਾਲੇ ਕੀਤੇ ਜਾਣਗੇ, ਪਾਰਕ 'ਚ ਪਹਿਲਾਂ ਦੇ ਮੁਕਾਬਲੇ ਸੈਰ ਕਰਨ ਵਾਲਿਆਂ ਦੀ ਗਿਣਤੀ ਵਧ ਗਈ ਹੈ | ਉਨ੍ਹਾਂ ਕਿਹਾ ਕਿ ਇੱਥੇ ਸੈਰ ਕਰਨ ਵਾਲੇ ਵਿਅਕਤੀਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਪਾਰਕ ਦੀ ਬਿਹਤਰੀ ਲਈ ਯੋਗਦਾਨ ਪਾਉਣ | ਇਸ ਮੌਕੇ ਸਵਾਗਤ ਕਰਦਿਆਂ ਪਾਰਕ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਮੇਅਰ ਦੇ ਸਾਹਮਣੇ ਕੁਝ ਮੰਗਾਂ ਅਤੇ ਸਮੱਸਿਆਵਾਂ ਰੱਖੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ | ਇਸ ਮੌਕੇ ਸਾਬਕਾ ਡੀ.ਸੀ. ਡਾ. ਹਰਕੇਸ਼ ਸਿੰਘ ਸਿੱਧੂ, ਸਾਬਕਾ ਵਧੀਕ ਕਮਿਸ਼ਨਰ ਅਮਰਜੀਤ ਸਿੰਘ ਘੱਗਾ, ਰਣਧੀਰ ਸਿੰਘ ਨਲੀਨਾ, ਇੰਦਰਜੀਤ ਸਿੰਘ ਈ.ਟੀ.ਓ, ਅਮਰਬੀਰ ਸਿੰਘ ਆਹਲੂਵਾਲੀਆ, ਧਨਵੰਤ ਰਾਏ, ਤੇਜਾ ਸਿੰਘ, ਹਰਜਿੰਦਰ ਸਿੰਘ ਜਰਮਨ, ਰਾਜਾ, ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਚੈਨ ਸੁੱਖੀ, ਸੁਖਵਿੰਦਰ ਸਿੰਘ ਸੁਖੀ, ਰਵਿੰਦਰ ਸਿੰਘ ਰੰਧਾਵਾ, ਸੁਖਦੇਵ ਸਿੰਘ ਸੰਧੂ, ਵੀ.ਕੇ. ਅਗਰਵਾਲ, ਕਾਰਜਕਾਰੀ ਇੰਜ: ਅਵਤਾਰ ਸਿੰਘ, ਤੇਜਵੀਰ ਸਿੰਘ ਵਿਨਾਇਕ, ਲਾਭ ਸਿੰਘ ਮਾਨ, ਸ਼ੇਰ ਪ੍ਰਤਾਪ ਸਿੰਘ ਸੰਧੂ, ਗੱਜਣ ਸਿੰਘ, ਗੁਰਬਾਜ਼ ਸਿੰਘ, ਦੀਪੂ, ਦਲੀਪ ਸਿੰਘ, ਜੀਤ ਸਿੰਘ ਬੁੱਟਰ, ਅੰਗਰੇਜ਼ ਸਿੰਘ ਤੇ ਹੋਰ ਵੀ ਸੀਨੀਅਰ ਮੈਂਬਰ ਹਾਜ਼ਰ ਸਨ |

ਡਾਇਨਾਸੋਰ ਬਣ ਰਹੇ ਹਨ ਖਿੱਚ ਦਾ ਕੇਂਦਰ-ਦੀਪਕ ਜੈਨ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਤੋਂ ਰਾਜਪੁਰਾ ਰੋਡ 'ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਸਕੂਲ ਦੇ ਖੇਡ ਮੈਦਾਨ 'ਚ ਲੱਗਾ ਡਾਇਨਾਸੋਰ ਪਾਰਕ ਅਤੇ ਟਰੇਡ ਫੇਅਰ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਿਹਾ ਹੈ, ਮੇਲੇ ਦੇ ਮੁੱਖ ਪ੍ਰਬੰਧਕ ਦੀਪਕ ਜੈਨ ਨੇ ਦੱਸਿਆ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਦੇ ਦੁਖੜੇ ਸੁਣਨ ਪਹੁੰਚੇ ਚੇਅਰਮੈਨ ਲਾਲ ਸਿੰਘ

ਭੁੱਨਰਹੇੜੀ, 21 ਅਪ੍ਰੈਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਅੱਧਾ ਦਰਜਨ ਪਿੰਡਾਂ ਵਿਚੋਂ ਹੋਏ ਅੱਗ ਨਾਲ ਨੁਕਸਾਨ ਦੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਪਹੁੰਚੇ | ਕਾਂਗਰਸ ਦੇ ਸੀਨੀਅਰ ਲੀਡਰ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਰਿਕਵਰੀ ਦੌਰਾਨ ਧੱਕਾ-ਮੁੱਕੀ ਕਰਨ 'ਤੇ ਕੇਸ ਦਰਜ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਰਿਕਵਰੀ ਦੌਰਾਨ ਧੱਕਾ-ਮੁੱਕੀ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਕੇਸ ਫਾਈਲ ਅਨੁਸਾਰ ਰਵੀ ਕਾਂਤ ਨੇ ਇਕ ਬੈਂਕ ਤੋਂ ਲਿਮਟ ਲਈ ਹੋਈ ਸੀ | ਬਾਅਦ 'ਚ ਉਹ ਐਨ.ਪੀ.ਏ. ਹੋ ਗਿਆ | ...

ਪੂਰੀ ਖ਼ਬਰ »

ਕਾਰ 'ਚੋਂ ਜੈਖਰ ਪਿੰਡ ਦੇ ਵਿਅਕਤੀ ਦੀ ਲਾਸ਼ ਮਿਲੀ

ਪਾਤੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਬਾਈਪਾਸ 'ਤੇ ਇਕ ਕਾਰ ਵਿਚੋਂ ਇਕ ਲਾਸ਼ ਮਿਲੀ | ਮਿ੍ਤਕ ਵਿਅਕਤੀ ਨਸ਼ੇ ਕਰਨ ਦਾ ਆਦੀ ਦੱਸਿਆ ਜਾ ਰਿਹਾ ਹੈ | ਸੂਚਨਾ ਮਿਲਣ 'ਤੇ ਪੁਲਿਸ ਨੇ ਕੁਦਰਤੀ ਮੌਤ ਹੋਣ ਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ...

ਪੂਰੀ ਖ਼ਬਰ »

ਚੋਰੀ ਦਾ ਚੈੱਕ ਕੱਟ ਦੇਣ 'ਤੇ ਮਾਮਲਾ ਦਰਜ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਤਵਾਲੀ ਦੀ ਪੁਲਿਸ ਨੇ ਚੋਰੀ ਦੇ ਚੈੱਕ ਕੱਟ ਕੇ ਦੇਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਦਰਜ ਕੇਸ ਫਾਈਲ ਮੁਤਾਬਿਕ ਉਕਤ ਮੁਲਜ਼ਮ ਨੇ ਰਣਜੀਤ ਸਿੰਘ ਨੂੰ 4 ਲੱਖ ਰੁਪਏ ਦੀ ...

ਪੂਰੀ ਖ਼ਬਰ »

ਬਨੂੜ ਦੇ ਥਾਣਾ ਮੁਖੀ ਨੇ ਦਰਜਨ ਮਰਦ ਔਰਤਾਂ ਨੂੰ ਅੱਧੀ ਰਾਤ ਤਕ ਥਾਣੇ ਡੱਕਿਆ

ਬਨੂੜ, 21 ਅਪ੍ਰੈਲ (ਭੁਪਿੰਦਰ ਸਿੰਘ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਰਾਜਪੁਰਾ ਦੇ ਇੰਚਾਰਜ ਹਰਜੀਤ ਸਿੰਘ ਗਰੇਵਾਲ ਵਲੋਂ ਤਫ਼ਤੀਸ਼ ਦੌਰਾਨ ਸ਼ਾਮਲ ਡੇਢ ਦਰਜਨ ਦੇ ਕਰੀਬ ਮਰਦ ਔਰਤਾਂ ਨੂੰ ਅੱਧੀ ਰਾਤ ਤਕ ਥਾਣੇ ਡੱਕ ਕੇ ਤੰਗ ਪ੍ਰੇਸ਼ਾਨ ਕਰਨ ਵਾਲੇ ਬਨੂੜ ਦੇ ...

ਪੂਰੀ ਖ਼ਬਰ »

ਪਤੀ ਤੋਂ ਤੰਗ ਪ੍ਰੇਸ਼ਾਨ ਪਤਨੀ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਤੀ ਤੋਂ ਤੰਗ ਪ੍ਰੇਸ਼ਾਨ ਪਤਨੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਚੱਲਦਿਆਂ ਪੁਲਿਸ ਨੇ ਮਿ੍ਤਕਾ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਠੂਆ ਤੇ ਉਨਾਵ ਜਬਰ ਜਨਾਹ ਦੇ ਵਿਰੋਧ ਵਿਚ ਸਮਾਣਾ ਬਾਰ ਦੀ ਹੜਤਾਲ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਬਾਰ ਐਸੋਸੀਏਸ਼ਨ ਸਮਾਣਾ ਨੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਕਠੂਆ ਅਤੇ ਉਨਾਵ ਦੇ ਜਬਰ ਜਨਾਹ ਮਾਮਲਿਆਂ ਦੇ ਵਿਰੋਧ ਵਿਚ ਮੁਕੰਮਲ ਹੜਤਾਲ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਬਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਅਨਾਜ ਮੰਡੀ ਦੇਵੀਗੜ੍ਹ ਤੇ ਹੋਰ ਮੰਡੀਆਂ ਦਾ ਅਚਾਨਕ ਦੌਰਾ

ਦੇਵੀਗੜ੍ਹ/ਭੁੱਨਰਹੇੜੀ 21 ਅਪ੍ਰੈਲ (ਮੁਖ਼ਤਿਆਰ ਸਿੰਘ ਨੌਗਾਵਾਂ, ਧਨਵੰਤ ਸਿੰਘ)-ਪਿਛਲੇ ਦਿਨੀਂ ਖ਼ਰਾਬ ਮੌਸਮ ਕਾਰਨ ਕਣਕ ਦੀ ਦੇਰ ਨਾਲ ਕਟਾਈ ਤੋਂ ਬਾਅਦ ਸਾਫ਼ ਮੌਸਮ ਹੋਣ 'ਤੇ ਮੰਡੀਆਂ ਵਿਚ ਕਣਕ ਦੀ ਆਮਦ ਕਈ ਗੁਣਾ ਤੇਜ਼ ਹੋਣ 'ਤੇ ਆੜ੍ਹਤੀਆਂ ਦੇ ਫੜਾਂ 'ਤੇ ਕਣਕ ਦੇ ਵੱਡੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ ਤੇ 27 ਲੱਖ ਦੀ ਠੱਗੀ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 27 ਲੱਖ ਦੀ ਠੱਗੀ ਮਾਰਨ 'ਤੇ ਥਾਣਾ ਸਦਰ ਦੀ ਪੁਲਿਸ ਨੇ 3 ਵਿਅਕਤੀਆਂ, ਇਕ ਔਰਤ ਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ 'ਚ ਦਰਜ ਮੁਕੱਦਮਾ ਨੰਬਰ 73 ...

ਪੂਰੀ ਖ਼ਬਰ »

ਸਾਡਾ ਵਿਰਸਾ ਬਹੁਤ ਅਮੀਰ ਹੈ ਇਸ ਨੂੰ ਸਾਂਭਣ ਦੀ ਲੋੜ ਹੈ-ਸੁਰਿੰਦਰ ਛਿੰਦਾ

ਰਾਜਪੁਰਾ, 21 ਅਪ੍ਰੈਲ (ਰਣਜੀਤ ਸਿੰਘ)-ਸਾਡਾ ਵਿਰਸਾ ਬਹੁਤ ਅਮੀਰ ਹੈ, ਬਾਲੀਵੁੱਡ, ਹਾਲੀਵੁੱਡ ਅਤੇ ਦੁਨੀਆ ਵਿਚ ਸਾਡੇ ਗੀਤ ਸੰਗੀਤ ਦੀ ਪੂਰੀ ਸਰਦਾਰੀ ਹੈ ਪਰ ਅੱਜ ਦੇ ਕਈ ਗਾਇਕ, ਗੀਤਕਾਰ ਆਪਣੇ ਰਸਤੇ ਤੋਂ ਭਟਕ ਗਏ ਹਨ ਜਿਨ੍ਹਾਂ ਕਾਰਨ ਸਾਡਾ ਸੰਗੀਤ ਗੰਧਲਾ ਹੁੰਦਾ ਜਾ ...

ਪੂਰੀ ਖ਼ਬਰ »

ਗਿਆਨੀ ਹਰਬੰਸ ਸਿੰਘ ਨੂੰ ਪ੍ਰੋ. ਬਡੂੰਗਰ ਸਮੇਤ ਸੈਂਕੜੇ ਲੋਕਾਂ ਵੱਲੋਂ ਨਮ ਅੱਖਾਂ ਨਾਲ ਵਿਦਾਇਗੀ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਉੱਘੀ ਸਿੱਖ ਸ਼ਖ਼ਸੀਅਤ ਅਤੇ ਸਤਪਾਲ ਸਿੰਘ ਆੜ੍ਹਤੀ ਦੇ ਪਿਤਾ ਗਿਆਨੀ ਹਰਬੰਸ ਸਿੰਘ, ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰੋ: ਇੰਦਰਜੀਤ ਸਿੰਘ ਚੀਮਾ ਵਿਦਿਆਰਥੀਆਂ ਦੇ ਰੂਬਰੂ ਹੋਏ

ਪਾਤੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪੰਜਾਬੀ ਚਿੰਤਕ ਪ੍ਰੋ: ਇੰਦਰਜੀਤ ਸਿੰਘ ਚੀਮਾ ਸਰਕਾਰੀ ਕਿਰਤੀ ਨਿਆਲ ਪਾਤੜਾਂ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ | ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਅਗਵਾ ਕਰ ਕੇ ਕਤਲ ਕਰਨ 'ਤੇ ਮਾਮਲਾ ਦਰਜ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਬਖ਼ਸ਼ੀਵਾਲਾ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਿਖ਼ਲਾਫ਼ ਇਕ ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ | ਪੁਲਿਸ ਕੇਸ ਅਨੁਸਾਰ ਨਿਰਮਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦੱਸਿਆ ਕਿ ਰਣਜੀਤ ...

ਪੂਰੀ ਖ਼ਬਰ »

ਖ਼ਾਲਸਾ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਸਿਹਤ ਨਿਰੀਖਣ ਤੇ ਖ਼ੂਨਦਾਨ ਕੈਂਪ ਲਗਾਇਆ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਫੋਕਲ ਪੁਆਇੰਟ ਦੇ ਗੁਰਦੁਆਰਾ ਜੋਤ ਸਰੂਪ ਵਿਖੇ ਰਾਜਪੁਰਾ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਸੁਰਜੀਤ ਸਿੰਘ ਦੀ ਸਾਂਝੀ ਅਗਵਾਈ 'ਚ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਸ਼ਾਲ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਕਣਕ ਨੂੰ ਅੱਗ ਲੱਗਣ ਦਾ ਸਿਲਸਿਲਾ ਜਾਰੀ 'ਸਰਕਾਰ ਕੋਲ ਅੱਗ ਬੁਝਾਊ ਗੱਡੀਆਂ ਤੇ ਅਮਲੇ ਦੀ ਘਾਟ

ਦੇਵੀਗੜ੍ਹ, 21 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਵਿਚ ਬੀਤੇ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਦੀ ਖੜੀ ਕਣਕ ਨੂੰ ਅੱਗ ਲੱਗ ਰਹੀ ਹੈ ਪਰ ਅੱਗ ਬੁਝਾਉਣ ਲਈ ਪਿੰਡਾਂ ਵਿਚ ਕੋਈ ਸਾਧਨ ਨਹੀਂ ਜਿਸ ਕਰਕੇ ਜਿੱਥੇ ਕਿਸਾਨਾਂ ਦੀ 6 ਮਹੀਨਿਆਂ ਦੀ ਸਖ਼ਤ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚੋਂ ਨੌਜਵਾਨ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ

ਪਟਿਆਲਾ, 21 ਅਪ੍ਰੈਲ (ਜ.ਸ. ਢਿੱਲੋਂ)-ਸਥਾਨਕ ਬੱਸ ਅੱਡੇ ਕੋਲ ਇਕ ਹੋਟਲ ਦੇ ਕਮਰੇ 'ਚ ਇਕ ਨੌਜਵਾਨ ਨੇ ਪੱਖੇ ਨਾਲ ਲਟਕ ਦੇ ਆਤਮ ਹੱਤਿਆ ਕਰ ਲਈ | ਜਾਣਕਾਰੀ ਮੁਤਾਬਿਕ ਇਹ ਨੌਜਵਾਨ ਕੱਲ੍ਹ 9 ਵਜੇ ਦੇ ਕਰੀਬ ਹੋਟਲ ਵਿਚ ਆਇਆ ਸੀ ਅਤੇ ਉਸ ਨੇ ਏ.ਜੇ. ਰੈਜ਼ੀਡੈਂਸੀ ਵਿਚ ਕਮਰਾ ਬੁੱਕ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਵਿਚ ਲੱਗੀ ਅੱਗ ਦੀ ਨਿਆਇਕ ਜਾਂਚ ਕੀਤੀ ਜਾਵੇ-ਭੀਮ ਸਿੰਘ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਬਲਾਕ ਸੰਮਤੀ ਦੇ ਮੈਂਬਰ ਅਤੇ ਦਲਿਤ ਨੇਤਾ ਭੀਮ ਸਿੰਘ ਨੇ ਬੀਤੇ ਦਿਨ ਬੰਮਣਾ, ਕੁਲਬੁਰਛਾਂ, ਗਾਜੀਪੁਰ ਅਤੇ ਖੇੜੀ ਭੀਮਾਂ ਆਦਿ ਅੱਧੀ ਦਰਜਨ ਪਿੰਡਾਂ ਵਿਚ ਲੱਗੀ ਅੱਗ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਰਜਿਸਟਰੇਸ਼ਨ ਐਕਟ ਦੇ ਤਹਿਤ ਦੋ 'ਤੇ ਮਾਮਲਾ ਦਰਜ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਸੁਰਿੰਦਰਾ ਰਾਣੀ ਦੀ ਸ਼ਿਕਾਇਤ 'ਤੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਵੱਲੋਂ ਦਰਜ ਕੀਤੇ ਮੁਕੱਦਮਾ ਨੰਬਰ 87 ਦੇ ਅਨੁਸਾਰ ਉਕਤ ਪਤੀ-ਪਤਨੀ ਨੇ ਸੁਰਿੰਦਰਾ ਰਾਣੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 'ਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਪਾਸ

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਦੀ ਵਿੱਤ ਤੇ ਠੇਕਾ ਕਮੇਟੀ ਦੀ ਇਕ ਬੈਠਕ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ਯੋਗੀ, ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਸੀਨੀਅਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਤਿੰਨ ਜ਼ਖ਼ਮੀ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਲੜਾਈ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਜਣੇ ਜ਼ਖ਼ਮੀ ਹੋ ਗਏ ਹਨ | ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿਚ ਗਿਆਰਾਂ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਸਦਰ ਸਮਾਣਾ ਦੇ ਮੁਖੀ ਹਰਸਨਦੀਪ ਸਿੰਘ ਨੇ ਦੱਸਿਆ ਕਿ ਗੱਜਣ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਪਰਸ ਖੋਹ ਕੇ ਫ਼ਰਾਰ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਿਖ਼ਲਾਫ਼ ਵੀਰ ਹਕੀਕਤ ਰਾਏ ਚੌਾਕ ਨੇੜੇ ਪੈਦਲ ਜਾ ਰਹੀ ਇਕ ਔਰਤ ਦਾ ਝਪਟਮਾਰ ਕੇ ਪਰਸ ਖੋਹਣ 'ਤੇ ਪਰਚਾ ਦਰਜ ਕੀਤਾ ਹੈ | ਮੰਜੂ ਗਰਗ ਵਾਸੀ ਗੁਰਬਖ਼ਸ਼ ਕਾਲੋਨੀ ...

ਪੂਰੀ ਖ਼ਬਰ »

ਚੰਗੀਆਂ ਪੁਸਤਕਾਂ ਚੰਗੇ ਸਮਾਜ ਦੀ ਉਸਾਰੀ ਲਈ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ-ਸ਼ਫੀ ਮੁਹੰਮਦ ਮੂੰਗੋ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਲੋਕ ਵਿਰਸਾ ਤੇ ਸਭਿਆਚਾਰ ਮੰਚ, ਪੰਜਾਬ ਦੇ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ ਨੇ ਇੱਥੇ ਪੈੱ੍ਰਸ ਮਿਲਣੀ ਮੌਕੇ ਕਿਹਾ ਕਿ ਚੰਗੀਆਂ ਮਿਆਰੀ ਪੁਸਤਕਾਂ ਪੜ੍ਹਨ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ ਇਹ ਸਾਡਾ ਗਿਆਨ ਵਧਾਉਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਲੌਟ ਅਨਾਜ ਮੰਡੀ ਵਿਚ ਚੁਕਾਈ ਸ਼ੁਰੂ ਕਰਵਾਈ

ਭਾਦਸੋਂ, 21 ਅਪ੍ਰੈਲ (ਪ੍ਰਦੀਪ ਦੰਦਰਾਲਾ)-ਹੁਣ ਤੱਕ ਅਨਾਜ ਮੰਡੀ ਲੌਟ 'ਚ ਚੁਕਾਈ ਦੀ ਰਫ਼ਤਾਰ ਨਾਮਾਤਰ ਹੋਣ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਦੋ ਚਾਰ ਹੋਣਾ ਪੈ ਰਿਹਾ ਸੀ ਤੇ ਜਿਸ ਕਾਰਨ ਲੌਟ ਮੰਡੀ 'ਚ ਕਣਕ ਦੇ ਅੰਬਾਰ ਲੱਗੇ ਪਏ ਸਨ | ...

ਪੂਰੀ ਖ਼ਬਰ »

ਸਿਆਸੀ ਸਕੱਤਰ ਖੇੜਕੀ ਨੇ ਗੈਸ ਕੁਨੈਕਸ਼ਨ ਤਕਸੀਮ ਕੀਤੇ

ਸਮਾਣਾ, 21 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ਸਕੱਤਰ ਸੁਰਿੰਦਰ ਸਿੰਘ ਖੇੜਕੀ ਵੱਲੋਂ ਪਿੰਡ ਬੀਬੀਪੁਰ ਵਿਖੇ ਗ੍ਰਾਮ ਸਵਰਾਜ ਸਕੀਮ ਤਹਿਤ ਉਜਵਲ ਦਿਵਸ ਮੌਕੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ 150 ਗੈਸ ...

ਪੂਰੀ ਖ਼ਬਰ »

ਸ਼ਹਿਰ 'ਚ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਵਾਤਾਵਰਨ ਪਾਰਕ-ਵਿਧਾਇਕ ਕੰਬੋਜ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 12 ਵਿਚ ਕੌਾਸਲਰ ਅਤੇ ਪ੍ਰਧਾਨ ਲੋਕ ਭਲਾਈ ਟਰੱਸਟ ਜਗਦੀਸ਼ ਜੱਗਾ ਦੀ ਅਗਵਾਈ ਹੇਠ ਵਾਰਡ ਵਾਸੀਆਂ ਨੂੰ ਇੱਕੋ ਥਾਂ 'ਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਖੇਤਰ ਵਿਚ ਮਾਰੀਆਂ ਮੱਲਾਂ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਬੀ.ਐਡ. ਸਮੈਸਟਰ ਤੀਜਾ ਵਿਚ ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਲਜ ਦੀ ਵਿਦਿਆਰਥਣ ਗੁਰਵੀਨ ਕੌਰ ਨੇ 90.06 ਪ੍ਰਤੀਸ਼ਤ, ਗੀਤਾ ਨੇ 90.03 ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਪਿੰਡ ਚੁਨਾਗਰਾ ਦੇ ਕਿਸਾਨਾਂ ਦਾ 30 ਏਕੜ ਨਾੜ ਸੜਿਆ

ਪਾਤੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾ ਦੇ ਖੇਤਾਂ ਵਿਚ ਕਣਕ ਦੇ ਖੜ੍ਹੇ ਨਾੜ ਨੂੰ ਅੱਗ ਲੱਗ ਗਈ | ਜਿਸ ਦਾ ਪਤਾ ਲੱਗਦੇ ਹੀ ਕਿਸਾਨਾਂ ਨੇ ਆਪਣੇ ਟਰੈਕਟਰਾਂ ਅਤੇ ਹੋਰ ਸਾਧਨਾਂ ਨਾਲ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ | ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਘੱਗਰ ਦਰਿਆ ਨੇੜੇ ਕਿਸੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇੱਕ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਸ਼ੰਭੂ ਦੇ ਇੰਚਾਰਜ ਸਹਾਇਕ ਥਾਣੇਦਾਰ ਕਾਕਾ ਗਿਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ ਵਿਚ ਮੱਲਾਂ ਮਾਰੀਆਂ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਆਰੀਅਨਜ਼ ਗਰੁੱਪ ਆਫ਼ ਕਾਲਜਿਸ ਨੇਪਰਾ ਦੇ ਵਿਦਿਆਰਥੀਆਂ ਨੇ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਇੰਜੀਨੀਅਰਿੰਗ ਦੇ ਨਤੀਜੇ ਦੌਰਾਨ ਮੈਰਿਟ ਲਿਸਟ ਵਿਚ ਆਪਣਾ ਨਾਂਅ ਦਰਜ ਕਰਵਾਇਆ ਜਦ ਕਿ ...

ਪੂਰੀ ਖ਼ਬਰ »

ਮੁਕਤ ਸਕੂਲ ਵੱਲੋਂ ਵਾਤਾਵਰਨ ਬਚਾਓ ਚੇਤਨਾ ਰੈਲੀ ਕੱਢੀ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਮੁਕਤ ਪਬਲਿਕ ਸਕੂਲ ਵੱਲੋਂ ਦਿਨ-ਬ- ਦਿਨ ਗੰਧਲੇ ਹੋ ਰਹੇ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਪਿ੍ੰਸੀਪਲ ਗਾਇਤਰੀ ਦੇਵੀ ਦੀ ਅਗਵਾਈ 'ਚ ਪੰਜਾਬ ਪ੍ਰਦੂਸ਼ਣ ਬੋਰਡ ਦੇ ਐਕਸੀਅਨ ਐੱਸ.ਐੱਸ. ਮਠਾੜੂ ਅਤੇ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

'ਇੱਜ਼ਤਾਂ ਦੇ ਮੁੱਲ' ਗੀਤ ਨੂੰ ਪਿਆਰ ਦੇ ਰਹੇ ਸਰੋਤਿਆਂ ਦੀ ਹਮੇਸ਼ਾ ਰਿਣੀ ਰਹਾਂਗੀ-ਗਾਇਕਾ ਸਤਵਿੰਦਰ ਲਵਲੀ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਲੰਮੇ ਸਮੇਂ ਤੋਂ ਆਪਣੀ ਸੁਰੀਲੀ ਆਵਾਜ਼ ਜਰੀਏ ਲੋਕ ਦਿਲਾਂ ਤੇ ਰਾਜ ਕਰਨ ਵਾਲੀ ਸੋਖ ਅਦਾਵਾਂ ਦੀ ਮਲਿਕਾ ਗਾਇਕਾ ਸਤਵਿੰਦਰ ਲਵਲੀ ਅੱਜਕੱਲ੍ਹ ਮਾਰਕੀਟ ਵਿਚ ਚੱਲ ਰਹੇ ਆਪਣੇ ਸੋਲੋ ਸਿੰਗਲ ਟਰੈਕ 'ਇੱਜਤਾਂ ਦੇ ਮੁੱਲ' ਨਾਲ ਕਾਫ਼ੀ ਚਰਚਾ ...

ਪੂਰੀ ਖ਼ਬਰ »

ਅੱਵਲ ਆਈਆਂ ਵਿਦਿਆਰਥਣਾਂ ਦਾ ਸੰਸਥਾ ਵਲੋਂ ਸਨਮਾਨ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਸਾਲ 2015-17 ਦੂਜਾ ਅਤੇ 2016-18 ਪਹਿਲਾ ਵਿਚ ਪਹਿਲੇ ਤਿੰਨੇ ਸਥਾਨ ਲੜਕੀਆਂ ਨੇ ਪ੍ਰਾਪਤ ਕਰਕੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਪੱਖੋਂ ਵੀ ਘੱਟ ਨਹੀਂ | ਇਸ ਸਬੰਧੀ ਸੰਸਥਾ ਵਿਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ

ਸ਼ੁਤਰਾਣਾ, 21 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਦੀ ਸੁਖਦੇਵ ਇੰਡੇਨ ਗ੍ਰਾਮੀਣ ਵਿਤਰਕ ਗੈਸ ਏਜੰਸੀ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾਂ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਰਿਵਾਰਾਂ ਨੂੰ ਨਵੇਂ ਗੈਸ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਪਿੰਡ ਕੁਲਾਰਾਂ ਵਿਖੇ ਗੈਸ ਕੁਨੈਕਸ਼ਨ ਵੰਡੇ

ਸਮਾਣਾ, 21 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਨੇੜਤੇ ਪਿੰਡ ਕੁਲਾਰਾਂ ਵਿਖੇ ਵਿਧਾਇਕ ਹਲਕਾ ਸ਼ੁਤਰਾਣਾ ਨਿਰਮਲ ਸਿੰਘ ਸਮਾਣਾ ਨੇ ਗੈਸ ਕੰਪਨੀ ਸਿੰਡੀਕੇਟ ਮਾਲਿਕ ਰਘਬੀਰ ਸਿੰਘ ਢਿੱਲੋਂ ਵੱਲੋਂ ਕੇਂਦਰ ਸਰਕਾਰ ਦੀ ਸਕੀਮ ਗ੍ਰਾਮ ਸਵਰਾਜ ਤਹਿਤ ਪਿੰਡ ਦੇ ਲੋੜਵੰਦ ...

ਪੂਰੀ ਖ਼ਬਰ »

ਵੱਖਰੇ ਤੌਰ 'ਤੇ ਗਿਰਦਾਵਰੀ ਕਰਵਾ ਕੇ ਕਿਸਾਨ ਨੂੰ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਲਾਲ ਸਿੰਘ

ਪਟਿਆਲਾ, 21 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ 'ਚ ਵੱਖਰੇ ਤੌਰ 'ਤੇ ਗਿਰਦਾਵਰੀ ਕਰਵਾ ਕੇ ਹਰ ਕਿਸਾਨ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ | ਜ਼ਿਲ੍ਹੇ ਵਿਚ ਅੱਗ ਨਾਲ ਪ੍ਰਭਾਵਿਤ ਹੋਣ ਵਾਲੇ ਹਰ ਖੇਤ ਦੀ ਵੱਖਰੇ ਤੌਰ 'ਤੇ ਪਹਿਚਾਣ ਕੀਤੀ ਜਾਵੇ ਤਾਂ ਜੋ ਕੋਈ ...

ਪੂਰੀ ਖ਼ਬਰ »

ਘੱਗਰ ਦਰਿਆ 'ਤੇ ਬਣਨ ਵਾਲੇ ਸ਼ੁਤਰਾਣਾ-ਮਤੌਲੀ ਪੁਲ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਸ਼ੁਰੂ

ਸ਼ੁਤਰਾਣਾ, 21 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਚਕਾਰੋਂ ਲੰਘ ਰਹੇ ਘੱਗਰ ਦਰਿਆ ਕਾਰਨ ਇਹ ਹਲਕਾ 2 ਹਿੱਸਿਆਂ 'ਚ ਵੰਡਿਆ ਹੋਇਆ ਹੈ ਜਿਸ ਨੂੰ ਜੋੜਨ ਲਈ ਲੋਕਾਂ ਦੀ ਜ਼ੋਰਦਾਰ ਮੰਗ 'ਤੇ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ...

ਪੂਰੀ ਖ਼ਬਰ »

ਰੂਪ ਗੈਸ ਨੇ ਉਜਾਲਾ ਯੋਜਨਾ ਤਹਿਤ ਐਲ. ਪੀ. ਜੀ. ਪੰਚਾਇਤ ਸਮਾਗਮ ਕਰਾਇਆ

ਪਟਿਆਲਾ, 21 ਅਪੈ੍ਰਲ (ਜ. ਸ. ਢਿੱਲੋਂ)-ਸਥਾਨਕ ਰੂਪ ਗੈਸ ਵਲੋਂ ਇੱਥੇ ਬੀਬੀਪੁਰ ਪਿੰਡ ਵਿਖੇ ਉਜਾਲਾ ਯੋਜਨਾ ਤਹਿਤ ਐਲ.ਪੀ.ਜੀ ਪੰਚਾਇਤ ਸਮਾਗਮ ਕਰਾਇਆ | ਇਸ ਸਮਾਗਮ 'ਚ ਪਿੰਡ ਦੀਆਂ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਿਲ ਹੋਈਆਂ | ਇਸ ਮੌਕੇ ਰਾਜ ਕੁਮਾਰ ਪਾਠੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਆਪਣਾ ਨਾਂਅ ਜ਼ਰੂਰ ਰਜਿਸਟਰ ਕਰਵਾਉਣ-ਸੁਰਪ੍ਰੀਤ ਕੌਰ ਬਾਜਵਾ ਸੀ. ਡੀ. ਪੀ. ਓ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਬਾਲ ਵਿਕਾਸ ਪ੍ਰੋਜੈਕਟ ਅਫਸਰ ਦਿਹਾਤੀ ਪਟਿਆਲਾ ਵਲੋਂ ਬਲਾਕ ਪੱਧਰੀ ''ਪੋਸ਼ਣ ਅਭਿਆਨ ਦਿਵਸ'' ਸੀ.ਡੀ.ਪੀ.ਓ ਮੈਡਮ ਸੁਰਪ੍ਰੀਤ ਕੌਰ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਖਦੀਪ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਕਈ ਪਿੰਡਾਂ ਵਿਚ ਵੰਡੇ ਗੈਸ ਕੁਨੈਕਸ਼ਨ

ਪਟਿਆਲਾ, 21 ਅਪ੍ਰੈਲ (ਜ. ਸ. ਢਿੱਲੋਂ)-ਭਾਰਤ ਉੱਜਵਲ ਯੋਜਨਾ ਤਹਿਤ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਲਕਾ ਸਨੌਰ ਦੇ ਕਈ ਪਿੰਡਾਂ ਵਿਚ ਗੈਸ ਕੁਨੈਕਸ਼ਨ ਵੰਡੇ | ਜਿਹੜੇ ਪਿੰਡਾਂ ਵਿਚ ਭਾਰਤ ਉੱਜਵਲ ਯੋਜਨਾ ਦੇ ਤਹਿਤ ਕੁਨੈਕਸ਼ਨ ਵੰਡੇ ਗਏ, ਉਨ੍ਹਾਂ ਵਿਚ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਸਬੰਧੀ ਮੰਗ ਪੱਤਰ

ਪਟਿਆਲਾ, 21 ਅਪੈ੍ਰਲ (ਜ.ਸ. ਢਿੱਲੋਂ)-ਕਿਸਾਨਾਂ ਦੇ ਖੇਤਾਂ ਵਿਚ ਪੱਕ ਚੁੱਕੀਆਂ ਫ਼ਸਲਾਂ ਨੂੰ ਇਕ ਛੋਟੀ ਜਿਹੀ ਚਿੰਗਾਰੀ ਕਾਰਨ ਲੱਗੀ ਭਿਆਨਕ ਅੱਗ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਇਕ-ਇਕ ਕਿਸਾਨ 'ਤੇ ਲੱਖਾਂ ਰੁਪਏ ਦਾ ਬੋਝ ਪੈ ਰਿਹਾ ਹੈ ਜਿਸ ਨੂੰ ਦੇਖਦੇ ...

ਪੂਰੀ ਖ਼ਬਰ »

ਕਿਉਂ ਬੌਣੇ ਹੋ ਰਹੇ ਨੇ ਨਿਗਮ ਕਾਨੂੰਨ ਤੇ ਵਿਭਾਗੀ ਮੰਤਰੀ ਦੇ ਭਿ੍ਸ਼ਟਾਚਾਰ ਵਿਰੋਧੀ ਵੱਡੇ ਬੋਲ

ਪਟਿਆਲਾ, 21 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਕੁੱਝ ਅਰਸੇ ਬਾਅਦ ਇਕ ਵਾਰ ਫਿਰ ਰਾਜਨੀਤਕ, ਨਿਗਮ ਵਿਚਲੇ ਕੁੱਝ ਅਧਿਕਾਰੀ ਤੇ ਗ਼ੈਰ ਕਾਨੂੰਨੀ ਇਮਾਰਤ ਸਾਜ਼ਾਂ ਦੀ ਜੁੰਡਲੀ ਨੇ ਅਸਰ ਦਿਖਾਉਂਦਿਆਂ ਨਿਗਮ ਕਾਨੂੰਨ ਤੇ ਵਿਭਾਗੀ ਮੰਤਰੀ ਦੀਆਂ ਭਿ੍ਸ਼ਟਾਚਾਰ ਵਿਰੋਧੀ ...

ਪੂਰੀ ਖ਼ਬਰ »

ਪੰਜਾਬ ਵਿਚ ਬਿਜਲੀ ਦੀਆਂ ਦਰਾਂ ਵਿਚ ਭਾਰੀ ਵਾਧਾ ਕਰ ਕੇ ਸਰਕਾਰ ਕੱਢ ਰਹੀ ਹੈ ਲੋਕਾਂ ਦਾ ਕਚੂਮਰ-ਡਾ: ਗਾਂਧੀ

ਪਟਿਆਲਾ, 21 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਡਾ. ਧਰਮਵੀਰ ਗਾਂਧੀ ਸਾਂਸਦ ਪਟਿਆਲਾ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਿਆਨ ਅਨੁਸਾਰ ਪੰਜਾਬ ਸਿਰ 31 ਮਾਰਚ 2018 ਨੂੰ 1.95 ਲੱਖ ਕਰੋੜ ਦਾ ਕਰਜ਼ਾ ਹੋ ਗਿਆ ਹੈ ਜੋ ਕਿ ਸਾਲ 2018-19 ਦੇ ਅੰਤ ਤੱਕ ਵੱਧ ਕੇ 2.11 ਲੱਖ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਮਹੀਨਾਵਾਰ ਬੈਠਕ ਹੋਈ

ਪਟਿਆਲਾ, 21 ਅਪੈ੍ਰਲ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਹੀਨਾਵਾਰ ਬੈਠਕ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਪੰਜਾਬ ਭਰ ਤੋਂ ਪੈਨਸ਼ਨਰਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX