ਤਾਜਾ ਖ਼ਬਰਾਂ


ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਰਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ .....
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  45 minutes ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਦੀ ਰਿਮਾਂਡ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ...
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 1 hour ago
ਤਿਰੂਵਨੰਤਪੁਰਮ, 18 ਅਕਤੂਬਰ - ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਕੰਦਾਰਾਰੁ ਰਾਜੀਵਾਰੁ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਕਾਨੂੰਨ ਦੇਖਦਾ ਹੈ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਨੂੰ ਨਹੀਂ ਸਮਝਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹਨ ਕਿ ਸਬਰੀਮਾਲਾ...
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ -ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਸਬਰੀਮਾਲਾ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਮਾਨਤਾ ਚੰਗੀ ਗੱਲ ਹੈ, ਪਰ ਇੰਨੇ ਸਾਲਾਂ ਤੋਂ ਚਲੀ ਆ ਰਹੀ ਪਰੰਪਰਾ ਅਤੇ ਉਸ ਦਾ ਪਾਲਨ ਕਰਨ ਵਾਲੇ ਲੋਕਾਂ ਦੀਆਂ....
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਸ਼ੀਸ਼ ਨੇ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਸੀ....
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 2 hours ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 2 hours ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  24 minutes ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਅੱਜ ਆਪਣੇ ਇਕ ਸਾਥੀ ਨੂੰ ਸਹੀ ਮੈਡੀਕਲ ਸਹੂਲਤ ਨਾ ਮਿਲਣ ਦੇ ਵਿਰੋਧ 'ਚ ਦੂਖ-ਨਿਵਾਰਨ ਸਾਹਿਬ ਚੌਕ 'ਚ ਜਾਮ ਲੱਗਾ ਦਿੱਤਾ। ਇਨ੍ਹਾਂ ਅਧਿਆਪਕਾਂ ਨੇ ਦੋਸ਼ ...
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 4 hours ago
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ) - ਐਸ.ਐਸ.ਏ/ ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਕੀਤੀ ਕਟੌਤੀ ਤੇ ਸੰਘਰਸ਼ ਕਰ ਰਹੇ ਕਈ ਅਧਿਆਪਕਾਂ ਦੀ ਮੁਅੱਤਲੀ ਖਿਲਾਫ ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ...
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 1 hour ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 1 hour ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  10 minutes ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  25 minutes ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 1 hour ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 1 hour ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  1 day ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਸੰਗਰੂਰ

ਸਿੰਗਲਾ ਦੇ ਮੰਤਰੀ ਬਣਨ 'ਤੇ ਜਸ਼ਨ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ੍ਰੀ ਵਿਜੈਇੰਦਰ ਸਿੰਗਲਾ ਦਾ ਕੈਬਨਿਟ ਮੰਤਰੀ ਬਣਨ ਉਪਰੰਤ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਸਿਲਸਿਲਾ ਅੱਜ ਵੀ ਨਿਰੰਤਰ ਜਾਰੀ ਰਿਹਾ | ਅਨਾਜ ਮੰਡੀ ਸੰਗਰੂਰ ਵਿਚ 2 ਥਾਵਾਂ ਉੱਤੇ ਲੱਡੂ ਅਤੇ ਪਟਾਕੇ ਚਲਾ ਕੇ ਸਿੰਗਲਾ ਸਮਰਥਕਾਂ ਨੇ ਆਪਣੀ ਖ਼ੁਸ਼ੀ ਸਾਂਝੀ ਕੀਤੀ | ਵਪਾਰ ਮੰਡਲ ਦੇ ਪ੍ਰਧਾਨ ਅਮਰਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਲੱਡੂ ਵੰਡਣ ਮੌਕੇ ਹਾਜ਼ਰ ਆਗੂਆਂ ਵਿਚ ਰਾਮ ਕੁਮਾਰ ਕੁਲਾਰਾਂ, ਜਗਦੀਸ਼ ਕੁਮਾਰ ਗਰਗ ਕੁਲਾਰਾਂ ਜੋ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸ੍ਰੀ ਕੁਲਵੰਤ ਸਿੰਗਲਾ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ ਨੇ ਟੀਟੂ ਨਾਲ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਸਤਨਾਮ ਸਿੰਘ, ਲੰਕੇਸ਼ ਗੋਇਲ, ਲਾਲ ਚੰਦ ਗੋਇਲ, ਕ੍ਰਿਸ਼ਨ ਕੁਮਾਰ ਕੀਚੀ ਵੀ ਮੌਜੂਦ ਸਨ | ਦੂਜਾ ਸਮਾਗਮ ਅਨਾਜ ਮੰਡੀ ਵਿਚ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕੁਮਾਰ ਘੀਚਾ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਸਮਾਜ ਸੇਵੀ ਸੁਖਵਿੰਦਰ ਬਬਲਾ, ਰਕੇਸ਼ ਕੁਮਾਰ ਰੋਕੀ, ਸੋਮ ਨਾਥ ਬਾਂਸਲ, ਹਰਵਿੰਦਰ ਸਿੰਘ ਪੋਪਲੀ, ਬਿੰਦਰ ਕੁਮਾਰ, ਵਿੱਕੀ, ਧੰਨ ਸਿੰਘ, ਅੰਮਿ੍ਤ ਬਰਾੜ, ਬੰਟੀ, ਸੁਰਿੰਦਰ ਆਦਿ ਨੇ ਸਿੰਗਲਾ ਦੀ ਨਿਯੁਕਤ ਉਤੇ ਹਾਈ ਕਮਾਂਡ ਦਾ ਆਭਾਰ ਪ੍ਰਗਟਾਇਆ | ਇਨ੍ਹਾਂ ਸਮਾਗਮਾਂ ਤੋਂ ਇਲਾਵਾ ਗੁਰੂ ਨਾਨਕ ਕਲੋਨੀ ਸੰਗਰੂਰ ਵਿਖੇ ਪੰਜਾਬ ਮਹਿਲਾਂ ਕਾਂਗਰਸ ਦੀ ਮੀਤ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ, ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਪਰਮਿੰਦਰ ਸ਼ਰਮਾ, ਸੰਜੇ ਬਾਂਸਲ, ਰੌਕੀ ਬਾਂਸਲ, ਕੁਲਜੀਤ ਸਿੰਘ ਬਡਰੁੱਖਾਂ, ਨੱਥੂ ਲਾਲ ਢੀਂਗਰਾ, ਮਹੇਸ਼ ਕੁਮਾਰ ਮੇਸੀ, ਨਰੇਸ਼ ਗਾਬਾ, ਰਵਿੰਦਰ ਮੀਨ, ਚਮਕੌਰ ਜੱਸੀ ਕਰਤਾਰਪੁਰਾ, ਹਰਪਾਲ ਸਿੰਘ ਸੋਨੂੰ, ਬੱਬੂ ਸੈਣੀ ਅਤੇ ਨਛੱਤਰ ਸਿੰਘ ਕੌਾਸਲਰ ਨੇ ਖ਼ੁਸ਼ੀ ਸਾਂਝੀ ਕਰਦਿਆਂ ਲੱਡੂ, ਭੰਗੜੇ ਅਤੇ ਪਟਾਕੇ ਚਲਾ ਕੇ ਹਾਈ ਕਮਾਂਡ ਦਾ ਧੰਨਵਾਦ ਕੀਤਾ |

ਝਪਟਮਾਰ ਨੇ ਲੜਕੀ ਤੋਂ ਖੋਹਿਆ ਮੋਬਾਈਲ

ਭਵਾਨੀਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਝਪਟ ਮਾਰਾਂ ਵਲੋਂ ਦਿਨ ਦਿਹਾੜੇ ਇਕ ਵਿਦਿਆਰਥਣ ਤੋਂ ਮੋਬਾਈਲ ਫ਼ੋਨ ਖੋਹ ਕੇ ਲੈ ਜਾਣ 'ਤੇ ਪੁਲਿਸ ਨੂੰ ਕੀਤੀ ਸ਼ਿਕਾਇਤ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕਰ ...

ਪੂਰੀ ਖ਼ਬਰ »

ਦੁਕਾਨ ਨੂੰ ਲੱਗੀ ਭਿਆਨਕ ਅੱਗ 'ਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਦਿੜ੍ਹਬਾ ਮੰਡੀ, 21 ਅਪ੍ਰੈਲ (ਪਰਵਿੰਦਰ ਸੋਨੂੰ) - ਸਥਾਨਕ ਿਲੰਕ ਰੋਡ 'ਤੇ ਗੀਤਾ ਭਵਨ ਮੰਦਿਰ ਨਜ਼ਦੀਕ ਸਥਿਤ ਮੁਨਿਆਰੀ ਦੀ ਦੁਕਾਨ ਅਜੈ ਜਰਨਲ ਸਟੋਰ ਅਤੇ ਬੰਬੇ ਬਿਊਟੀ ਪਾਰਲਰ ਵਿਚ ਬੀਤੀ ਸ਼ਾਮ ਕਰੀਬ 7.30 ਵਜੇ ਬਿਜਲੀ ਸਪਾਰਕ ਕਾਰਨ ਲੱਗੀ ਅੱਗ ਵਿਚ ਦੁਕਾਨ ਅੰਦਰ ਪਿਆ 20 ਤੋ 25 ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਟੁੱਟ ਕੇ ਲੱਗੀ ਅੱਗ- 17 ਏਕੜ ਨਾੜ ਸੜਿਆ

ਅਮਰਗੜ੍ਹ, 21 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਪਿੰਡ ਝੱਲ ਵਿਖੇ ਬਿਜਲੀ ਦੇ ਖੰਭੇ ਤੋਂ ਤਾਰ ਟੁੱਟਣ ਕਾਰਨ ਲੱਗੀ ਅੱਗ ਨਾਲ ਕਰੀਬ ਸਾਢੇ 17 ਏਕੜ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ | ਸਵੇਰੇ ਕਰੀਬ 8 ਵਜੇ ਜਦੋਂ ਖੇਤਾਂ ਵਾਲੀ ਬਿਜਲੀ ਸਪਲਾਈ ਚਾਲੂ ਸੀ ਤਾਂ ਇਹ ਹਾਦਸਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸੱਪ ਕਾਰਨ ਮਰੀਜ਼ਾਂ 'ਚ ਦਹਿਸ਼ਤ

ਮਲੇਰਕੋਟਲਾ, 21 ਅਪ੍ਰੈਲ (ਕੁਠਾਲਾ)-ਅੱਜ ਸਵੇਰੇ ਸਥਾਨਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਨਾਲ ਲਗਦੇ ਸ਼ੈੱਡ ਹੇਠ ਬੈਠੀਆਂ ਮਰੀਜ਼ ਬੀਬੀਆਂ ਅੰਦਰ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇਕ ਸੱਪ ਉਨ੍ਹਾਂ ਦੇ ਸਾਹਮਣੇ ਆ ਕੇ ਮੇਹਲਣ ਲੱਗ ਪਿਆ | ਮਰੀਜ਼ਾਂ ਦੇ ਰੌਲਾ ਪਾਉਣ ...

ਪੂਰੀ ਖ਼ਬਰ »

ਮੰਤਰੀ ਬਣਨ ਉਪਰੰਤ ਪਹਿਲੀ ਸੰਗਰੂਰ ਫੇਰੀ ਦੌਰਾਨ ਸਿੰਗਲਾ ਦਾ ਹਰ ਥਾਂ ਹੋਵੇਗਾ ਭਰਵਾਂ ਸਵਾਗਤ-ਬੀਰ ਕਲਾਂ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਜੋ ਹਲਕਾ ਸੰਗਰੂਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਦਾ ਮੰਤਰੀ ਬਣਨ ਉਪਰੰਤ ਪਹਿਲੀ ਸੰਗਰੂਰ ਫੇਰੀ ਦੌਰਾਨ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਮਿੰਕੂ ਜਵੰਧਾ ਰਣਬੀਰ ਕਲੱਬ ਦੀ ਨਵੀਂ ਟੀਮ ਦਾ ਬਣੇ ਸ਼ਿੰਗਾਰ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਿਛਲੇ ਕਈ ਦਿਨਾਂ ਤੋਂ ਰਣਬੀਰ ਕਲੱਬ ਸੰਗਰੂਰ ਦੇ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਚੱਲ ਰਹੀਆਂ ਸਰਗਰਮੀਆਂ ਅੱਜ ਉਸ ਵੇਲੇ ਥੰਮ ਗਈਆਂ ਜਦ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ ਵਿਖੇ 25 ਏਕੜ ਨਾੜ ਮੱਚਿਆ

ਭਵਾਨੀਗੜ੍ਹ, 21 ਅਪ੍ਰੈਲ (ਮਾਝੀ, ਫੱਗੂਵਾਲਾ) - ਪਿੰਡ ਦਿਆਲਪੁਰਾ ਵਿਖੇ 25 ਏਕੜ ਨਾੜ ਅੱਗ ਲੱਗਣ ਨਾਲ ਮੱਚਿਆ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਰਾਜ ਸਿੰਘ ਪੁੱਤਰ ਨੰਦ ਸਿੰਘ ਵਾਸੀ ਬਖੋਪੀਰ ਦਾ 10 ਏਕੜ ਨਾੜ ਅੱਗ ਲੱਗਣ ਨਾਲ ਮੱਚ ਗਿਆ | ਇਸ ਤੋਂ ਇਲਾਵਾ ਦਰਸ਼ਨ ਸਿੰਘ ਪੁੱਤਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕਰੀਬ 90 ਏਕੜ ਨਾਲ ਸੜਿਆ

ਅਮਰਗੜ•, 21 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਅਚਾਨਕ ਲੱਗੀ ਅੱਗ ਕਾਰਨ ਪਿੰਡ ਮੁਹੰਮਦਪੁਰਾ (ਨਵਾਂ ਪਿੰਡ) ਵਿਖੇ ਕਰੀਬ 90 ਏਕੜ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ | ਇਸ ਅੱਗ ਨੰੂ ਕਾਬੂ ਕਰਨ ਲਈ ਆਸੇ ਪਾਸੇ ਦੇ ਪਿੰਡਾਂ ਦੇ ਕਿਸਾਨਾਂ ਨੇ ਕਾਫ਼ੀ ਮਸ਼ੱਕਤ ਕੀਤੀ ਅਤੇ ਦੋ ...

ਪੂਰੀ ਖ਼ਬਰ »

ਛਾਜਲੀ 'ਚ ਪੰਚਾਇਤੀ ਜ਼ਮੀਨਾਂ ਤੇ ਸਾਂਝੀਆਂ ਥਾਵਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਛਾਜਲੀ, 21 ਅਪ੍ਰੈਲ (ਕੁਲਦੀਪ ਸ਼ਰਮਾ) - ਛਾਜਲੀ ਵਿਖੇ ਛਾਜਲੀ-ਸੁਨਾਮ ਰੋਡ 'ਤੇ ਕਰੋੜਾਂ ਰੁਪਏ ਦੀ ਪੰਚਾਇਤੀ ਤੇ ਪਿੰਡ ਦੀ ਸਾਂਝੀ ਜ਼ਮੀਨ 'ਤੇ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਜਿਸ ਨੂੰ ਲੈਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੇ ਨਾੜ ਨੂੰ ਲੱਗੀ ਅੱਗ

ਕੌਹਰੀਆਂ, 21 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ) - ਪਿੰਡ ਕੌਹਰੀਆਂ ਤੋਂ ਉਭਿਆ ਮੇਨ ਰੋਡ ਤੋਂ ਕੁੱਝ ਦੂਰੀ 'ਤੇ ਪਿੰਡ ਹਰੀਗੜ੍ਹ ਦੀਆਂ ਮੋਟਰਾਂ ਦੀ ਸਪਲਾਈ ਲਈ ਲੰਘਦੇ ਉਭਿਆ ਸੀ ਫੀਡਰ ਦੀਆਂ ਸੁੱਚਾਂ 'ਚੋਂ ਨਿਕਲੀ ਚਿੰਗਾੜੀ ਨਾਲ ਕਣਕ ਦੇ ਖੜੇ ਨਾੜ ਨੂੰ ਅੱਗ ਲੱਗ ਗਈ | ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਤੁਲਾਈ ਸਮੇਂ ਕਿਸਾਨਾਂ ਦੀ ਹੋ ਰਹੀ ਲੁੱਟ

ਕੌਹਰੀਆਂ, 21 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਸੰਗਰੂਰ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਿਲਬਾਗ ਸਿੰਘ ਹਰੀਗੜ੍ਹ, ਜਨਕ ਸਿੰਘ ਭੁਟਾਲ,ਦਰਬਾਰਾ ਸਿੰਘ ਛਾਜਲਾ, ਜਸਵਿੰਦਰ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

'ਅਰਥ ਡੇ' ਮੌਕੇ ਡਰਾਇੰਗ ਤੇ ਲੇਖ ਮੁਕਾਬਲੇ

ਲਹਿਰਾਗਾਗਾ, 21 ਅਪੈ੍ਰਲ (ਸੂਰਜ ਭਾਨ ਗੋਇਲ) - ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਵਿਦਿਆਰਥੀਆਂ ਵਿਚ ਪਿ੍ਥਵੀ ਨੂੰ ਬਚਾਈ ਰੱਖਣ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਕਰ ਕੇ 'ਅਰਥ ਡੇ' ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਛੇਵੀਂ ਤੋਂ ਅੱਠਵੀਂ ਤੱਕ ਡਰਾਇੰਗ ਮੁਕਾਬਲਾ, ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਦੇ ਮੰਤਰੀ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

 ਚੀਮਾਂ ਮੰਡੀ, 21 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ) - ਹਲਕਾ ਸੰਗਰੂਰ ਤੋਂ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਮੰਤਰੀ ਪਦ 'ਤੇ ਉਨਤ ਕੀਤੇ ਜਾਣ ਦੇ ਫ਼ੈਸਲੇ ਨਾਲ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਰਜਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਭੇਜਿਆ ਬਿਜਲੀ ਬਿਲ ਰੱਦ ਕਰਨ ਦਾ ਹੁਕਮ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਨਿਵਾਰਨ ਫੋਰਮ ਨੇ ਪਾਵਰਕਾਮ ਅਤੇ ਖਪਤਕਾਰ ਦਰਮਿਆਨ ਚੱਲ ਰਹੇ ਝਗੜੇ ਦਾ ਨਿਪਟਾਰਾ ਕਰਦਿਆਂ ਪਾਵਰਕਾਮ ਨੂੰ ਹੁਕਮ ਦਿੱਤਾ ਹੈ ਕਿ ਖਪਤਕਾਰ ਨੂੰ ਭੇਜਿਆ ਨਾਜਾਇਜ਼ ਬਿੱਲ ਰੱਦ ਕੀਤਾ ਜਾਵੇ | ਕੇਸ ਮੁਤਾਬਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਲਹਿਰਾਗਾਗਾ, 21 ਅਪ੍ਰੈਲ (ਅਸ਼ੋਕ ਗਰਗ) - ਪਿਛਲੇ ਦਿਨੀਂ ਹਿਸਾਰ (ਹਰਿਆਣਾ) ਦੇ ਆਸ ਪਾਸ ਕਸਬੇ ਵਿਚ ਡੀ.ਜੇ. ਲਗਾ ਕੇ ਵਾਪਸ ਆ ਰਹੇ ਛੋਟੇ ਹਾਥੀ ਵਿਚ ਸਵਾਰ 3 ਵਿਅਕਤੀਆਂ ਵਿਚ ਸੰਗਰੂਰ ਦੇ ਇਕ ਵਿਅਕਤੀ ਬਿੱਲਾ ਸਿੰਘ ਦੀ ਸੜਕ ਹਾਦਸੇ ਵਿਚ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਣ ਸਬੰਧੀ ਜਾਗਰੂਕਤਾ ਸਮਾਰੋਹ

ਲੌਾਗੋਵਾਲ, 21 ਅਪ੍ਰੈਲ (ਵਿਨੋਦ) - ਕਿ੍ਸ਼ੀ ਵਿਗਿਆਨ ਕੇਂਦਰ ਖੇੜੀ (ਸੰਗਰੂਰ) ਵਲੋਂ ਸਹਿਕਾਰੀ ਸਭਾ ਸ਼ੇਰੋਂ ਅਤੇ ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਵਿਖੇ ਪਰਾਲੀ ਨਾ ਜਲਾਉਣ ਸਬੰਧੀ ਸੈਮੀਨਾਰ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਸੈਮੀਨਾਰ ਦੌਰਾਨ ਡਾ. ਮਨਦੀਪ ...

ਪੂਰੀ ਖ਼ਬਰ »

ਦੋ ਮੁਲਾਜ਼ਮਾਂ ਨੂੰ ਲੰਗਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਕੀਤਾ ਪੁਲਿਸ ਹਵਾਲੇ

ਦਿੜ੍ਹਬਾ ਮੰਡੀ, 21 ਅਪ੍ਰੈਲ (ਪਰਵਿੰਦਰ ਸੋਨੂੰ) - ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵੱਲੋਂ ਗੁਰੂ ਘਰ ਦਾ ਕੰਮ ਚਲਾਉਣ ਲਈ ਰੱਖੇ ਦੋ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਲੰਗਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ ...

ਪੂਰੀ ਖ਼ਬਰ »

ਸੰਗਰੂਰ ਤੇ ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ ਵਿਚ ਇਕ ਸਾਲ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਵਲੋਂ ਭੇਡਾਂ ਨੂੰ ਨੋਚ ਕੇ ਖਾਧਾ

ਛਾਹੜ, 21 ਅਪ੍ਰੈਲ (ਜਸਵੀਰ ਸਿੰਘ ਔਜਲਾ) - ਇਲਾਕੇ ਵਿਚ ਹੱਡਾ ਰੋੜੀ ਵਾਲੇ ਆਵਾਰਾ ਕੁੱਤਿਆਂ ਵਲੋਂ ਆਏ ਦਿਨ ਕਿਸੇ ਨਾ ਕਿਸੇ ਪਸ਼ੂ ਅਤੇ ਜਾਨਵਰਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ ਪਰ ਪ੍ਰਸ਼ਾਸ਼ਨ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਅਤੇ ਆਵਾਰਾ ਕੁੱ ...

ਪੂਰੀ ਖ਼ਬਰ »

ਸਿੰਗਲਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ) - ਵਿਧਾਇਕ ਵਿਜੇਇੰਦਰ ਸਿੰਗਲਾ ਦੇ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਦੀ ਖ਼ੁਸ਼ੀ ਵਿਚ ਸਥਾਨਕ ਕਾਂਗਰਸੀ ਵਰਕਰਾਂ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਅਮਰਜੀਤ ਸਿੰਘ ਢੰਡੋਲੀ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ) - ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੁਨਾਮ, ਲਹਿਰਾ ਅਤੇ ਮੂਨਕ ਇਕਾਈ ਦੀ ਇਕ ਸਾਂਝੀ ਚੋਣ ਮੀਟਿੰਗ ਸੂਬਾਈ ਆਗੂ ਹਰਜੀਤ ਸਿੰਘ ਬਾਲੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਾਂਤੀ ਹਾਲ ਵਿਖੇ ...

ਪੂਰੀ ਖ਼ਬਰ »

ਫੱਲੇਵਾਲ ਕਾਲਜ 'ਚ ਦਾਖਲਿਆਂ ਪ੍ਰਤੀ ਰੁਝਾਨ ਵਧਿਆ

ਕੁੱਪ ਕਲਾਂ, 21 ਅਪ੍ਰੈਲ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਵੱਖ ਵੱਖ ਕੋਰਸਾਂ 'ਚ ਦਾਖਲਿਆਂ ਨੂੰ ਲੈ ਕੇ ਇਲਾਕੇ ਦੀਆਂ ਵਿਦਿਆਰਥਣਾਂ ਵਿਚ ਵਧੇਰੇ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਅਨੁਮਾਨ ਕਾਲਜ ਵਿਚ ਹੋ ਰਹੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ) - ਆਂਗਣਬਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ ਦੀ ਪ੍ਰਧਾਨਗੀ ਹੇਠ ਕੀਤੀਆਂ ਗ਼ਲਤ ਬਦਲੀਆਂ ਕਾਰਨ ਸੀ.ਡੀ.ਪੀ.ਓ. ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਗੁਰਮੇਲ ਕੌਰ ਨੇ ...

ਪੂਰੀ ਖ਼ਬਰ »

ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਖੇਪਲ, 21 ਅਪ੍ਰੈਲ (ਮੇਜਰ ਸਿੰਘ ਜਖੇਪਲ) - ਰਾਜਦੀਪ ਸਿੰਘ ਬਰਾੜ ਐਸ.ਡੀ.ਐਮ. ਸੁਨਾਮ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਜਖੇਪਲ ਦੀ ਅਨਾਜ ਮੰਡੀ ਵਿਚ ਪੁੱਜ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ...

ਪੂਰੀ ਖ਼ਬਰ »

ਅੱਗ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਿਆ

ਘਰਾਚੋਂ, 21 ਅਪ੍ਰੈਲ (ਘੁਮਾਣ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਿੰਡ ਕਲੌਦੀ ਵਿਖੇ ਇਕੱਤਰਤਾ ਹੋਈ | ਮੀਟਿੰਗ ਵਿਚ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਭਾਕਿਯੂ ਰਾਜੇਵਾਲ ਨੇ ਪਿਛਲੇ ਦਿਨੀਂ ਕਣਕ ਅਤੇ ਨਾੜ ਨੂੰ ਲੱਗੀ ਅੱਗੇ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਨੂੰ ਚਿਤਾਵਨੀ ਪੱਤਰ ਦਿੱਤਾ

ਸ਼ੇਰਪੁਰ, 21 ਅਪ੍ਰੈਲ (ਸੁਰਿੰਦਰ ਚਹਿਲ) - ਸਿੱਖਿਆ ਬਚਾਓ ਮੰਚ ਬਲਾਕ ਸ਼ੇਰਪੁਰ ਦੇ ਆਗੂਆਂ ਨੇ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੇ ਸਮੂਹਿਕ ਬਾਈਕਾਟ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ੇਰਪੁਰ ਅਮਰ ਸਿੰਘ ਨੂੰ ਚਿਤਾਵਨੀ ਪੱਤਰ ਦੇ ਕੇ ਕਿਹਾ ਹੈ ਜੇਕਰ ਸਕੂਲਾਂ ...

ਪੂਰੀ ਖ਼ਬਰ »

ਬਲਾਤਕਾਰ ਦੀ ਘਟਨਾਵਾਂ ਿਖ਼ਲਾਫ਼ ਨੌਜਵਾਨਾਂ ਨੇ ਕੱਢਿਆ ਰੋਸ ਮਾਰਚ

ਸੰਗਰੂਰ, 21 ਅਪ੍ਰੈਲ (ਬਿੱਟਾ, ਦਮਨ) - ਸਥਾਨਕ ਗੁਰਦੁਆਰਾ ਸੰਤਪੁਰਾ ਗੇਟ ਤੋਂ ਸਟੂਡੈਂਟ ਐਸੋਸੀਏਸ਼ਨ ਆਫ਼ ਪੰਜਾਬ (ਭਲਵਾਨ ਗਰੁੱਪ) ਸੰਗਰੂਰ ਜ਼ੋਨ ਦੇ ਮੈਂਬਰਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਵਾਈਸ ਪ੍ਰਧਾਨ ਹਰਦੀਪ ...

ਪੂਰੀ ਖ਼ਬਰ »

ਜਨਮ ਦਿਹਾੜਾ ਮਨਾਇਆ

ਸ਼ੇਰਪੁਰ, 21 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਭਗਤ ਧੰਨਾ ਜੱਟ ਦੇ ਅਵਤਾਰ ਦਿਹਾੜੇ ਮੌਕੇ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗਜੀਤ ਕੌਰ ਨੇ ...

ਪੂਰੀ ਖ਼ਬਰ »

ਵਿਸ਼ਵਾਸ ਸਕੂਲ ਨੇ ਮਨਾਇਆ ਅੰਤਰ ਰਾਸ਼ਟਰੀ ਆਟਿਜ਼ਮ ਦਿਵਸ

ਸੰਗਰੂਰ, 21 ਅਪੈ੍ਰਲ (ਚੌਧਰੀ ਨੰਦ ਲਾਲ ਗਾਂਧੀ) - ਆਟਿਜ਼ਮ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਸੰਗਰੂਰ ਦੇ ਵਿਸ਼ਵਾਸ਼ ਸਕੂਲ ਫ਼ਾਰ ਆਟਿਜ਼ਮ ਵਲੋਂ ਆਪਣਾ ਸਾਲਾਨਾ ਸਮਾਗਮ ਅੰਤਰ ਰਾਸ਼ਟਰੀ ਆਟਿਜ਼ਮ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ੍ਰੀਮਤੀ ...

ਪੂਰੀ ਖ਼ਬਰ »

ਵਿਦਿਆਰਥੀ ਸੰਮੇਲਨ 'ਚ ਸ਼ਾਮਿਲ ਹੋ ਕੇ ਆਏ

ਲੌਾਗੋਵਾਲ, 21 ਅਪ੍ਰੈਲ (ਵਿਨੋਦ) - ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਐਡਵਾਂਸ ਐਜੂਕੇਸ਼ਨ ਦੇ 160 ਸਿੱਖਿਆਰਥੀ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪੇਂਡੂ ਉੱਦਮੀਅਤ ਅਤੇ ਨਵੀਨਤਾ ਸੰਮੇਲਨ ਅਤੇ ਪ੍ਰਦਰਸ਼ਨੀ ਵਿਚ ਸ਼ਾਮਿਲ ਹੋ ਕੇ ਪਰਤੇ ਹਨ | ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX