ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  26 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  57 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 4 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 4 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 6 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 7 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 minute ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 minute ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  47 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲਾਪਤਾ ਹੋਏ ਵਿਅਕਤੀ ਸਬੰਧੀ ਪੁਲਿਸ ਵਲੋਂ ਵਿਖਾਈ ਅਣਗਹਿਲੀ ਿਖ਼ਲਾਫ਼ ਥਾਣੇ ਮੂਹਰੇ ਜ਼ੋਰਦਾਰ ਧਰਨਾ

ਫ਼ਿਰੋਜ਼ਪੁਰ, 21 ਅਪ੍ਰੈਲ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਕੱਪੜੇ ਦੇ ਵਪਾਰੀ ਪਿਆਰਾ ਕੱਪੜੇ ਦਾ ਡੀਪੂ ਵਾਲਿਆਂ ਦੇ ਲੜਕੇ ਭਰਤ ਗਰੋਵਰ ਉਰਫ਼ ਬਬਲੂ ਦੀ ਇਸੇ ਮਹੀਨੇ ਦੀ 10 ਤਾਰੀਖ਼ ਤੋਂ ਹੋਈ ਗੰੁਮਸ਼ੁਦਗੀ ਸਬੰਧੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਨਾ ਕਰਨ 'ਤੇ ਫ਼ਿਰੋਜ਼ਪੁਰ ਸ਼ਹਿਰ ਦੇ ਸਾਰੇ ਬਾਜ਼ਾਰਾਂ ਦੇ ਵਪਾਰੀ ਵਰਗ ਵਲੋਂ ਖ਼ਫ਼ਾ ਹੋ ਕੇ ਅੱਜ ਥਾਣਾ ਸਿਟੀ ਦੇ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਜ਼ਬਰਦਸਤ ਧਰਨਾ ਲਗਾ ਦਿੱਤਾ | ਸ਼ਹਿਰ ਦੀਆਂ ਕਰੀਬ 10 ਤੋਂ 12 ਸੰਸਥਾਵਾਂ ਅਤੇ ਵਪਾਰੀ ਵਰਗ ਦੇ ਕਰੀਬ 300 ਵਿਅਕਤੀਆਂ ਨੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪਿਛਲੇ 12 ਦਿਨਾਂ ਤੋਂ ਲਾਪਤਾ ਲੜਕੇ ਭਰਤ ਦਾ ਪਤਾ ਲਗਾ ਦੇ ਮਾਪਿਆਂ ਹਵਾਲੇ ਕੀਤਾ ਜਾਏ | ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ, ਜ਼ਿਲ੍ਹਾ ਜਨਰਲ ਸਕੱਤਰ ਅਰੁਣ ਪੁੱਗਲ, ਕਰਨੈਲ ਸਿੰਘ ਮੋਮੀ ਪ੍ਰਧਾਨ ਵਾਨ ਬਾਜ਼ਾਰ, ਅਰੁਣ ਸ਼ਰਮਾ ਵੈੱਲਫੇਅਰ ਕਲੱਬ, ਆਰ.ਐੱਸ.ਐੱਸ. ਤੋਂ ਬਲਦੇਵ, ਰਜਿੰਦਰ ਕੁਮਾਰ, ਪ੍ਰਮੋਦ ਮੋਂਗਾ ਯੋਗ ਸਾਧਨਾ ਕੇਂਦਰ ਮਖੂ ਗੇਟ, ਰੋੜ ਵੰਸ਼ ਸਭਾ, ਧਰਮ ਜਾਗਰਨ ਮੰਚ, ਸ਼ਿਵਮ ਸੇਵਾ ਦਲ ਦੇ ਮੈਂਬਰ, ਸਾਰੇ ਬਾਜ਼ਾਰਾਂ ਦੇ ਪ੍ਰਧਾਨਾਂ ਆਦਿ ਨੇ ਕਿਹਾ ਕਿ ਇਸ ਮਹੀਨੇ ਦੀ 9 ਤਾਰੀਖ਼ ਦੀ ਰਾਤ ਨੂੰ ਫ਼ਿਰੋਜ਼ਪੁਰ ਛਾਉਣੀ ਵਿਖੇ ਪਰੌਾਠੇ ਖਾਂਦੇ ਵਕਤ ਹੋਈ ਲੜਾਈ ਦੀ ਸੀ.ਸੀ.ਟੀ.ਵੀ. ਫੱੁਟੇਜ ਵੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ ਅਤੇ ਇਕ ਕਰੂਜ਼ ਕਾਰ ਸਬੰਧੀ ਵੀ ਦੱਸਿਆ ਗਿਆ ਸੀ, ਪਰ ਇਨ੍ਹਾਂ ਬਾਰੇ ਪੁਲਿਸ ਵਲੋਂ ਕੋਈ ਵੀ ਪੜਤਾਲ ਨਹੀਂ ਕੀਤੀ ਗਈ ਤੇ ਬਾਰ-ਬਾਰ ਪੁੱਛਣ 'ਤੇ ਵੀ ਪੁਲਿਸ ਪੜਤਾਲ ਕੀਤੀ ਜਾ ਰਹੀ ਦੀ ਰਟ ਲਗਾਈ ਬੈਠੀ ਹੈ | ਉਕਤ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਮਾਮਲੇ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ | ਧਰਨੇ ਵਾਲੇ ਸਥਾਨ 'ਤੇ ਪਹੁੰਚੇ ਐੱਸ.ਪੀ.ਡੀ. ਅਜਮੇਰ ਸਿੰਘ ਬਾਠ ਨੂੰ ਵੀ ਇਸ ਸਾਰੇ ਮਾਮਲੇ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਸਾਰਾ ਮਾਮਲਾ ਸਮਝਦੇ ਹੋਏ ਕਿਹਾ ਕਿ ਉਹ ਤੁਰੰਤ ਫੁੱਟੇਜ ਦੇਖ ਕੇ ਹੋਈ ਲੜਾਈ ਦਾ ਪੂਰਾ ਪਤਾ ਕਰਕੇ ਅਤੇ ਕਰੂਜ਼ ਕਾਰ ਬਾਰੇ ਵੀ ਪਤਾ ਕਰਕੇ ਮਾਮਲੇ ਦਾ ਹੱਲ ਜਲਦ ਕਰਨਗੇ |

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 21 ਅਪ੍ਰੈਲ (ਪਰਮਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਦਿੱਤੇ ਗਏ ਤਿੰਨ ਵੱਡੇ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ ਦੀ ਪ੍ਰਬੰਧਕ ਕਮੇਟੀ ਨੇ ਕੱਢੀ ਰੈਲੀ

ਗੋਲੂ ਕਾ ਮੋੜ, 21 ਅਪੈ੍ਰਲ (ਸੁਰਿੰਦਰ ਸਿੰਘ ਲਾਡੀ)- ਪਿੰਡ ਗ਼ਜ਼ਨੀ ਵਾਲਾ ਮੋੜ 'ਤੇ ਸਥਿਤ ਐੱਸ.ਐਮ.ਡੀ. ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਦਰਿੰਦਗੀ ਦਾ ਸ਼ਿਕਾਰ ਹੋਈ ਬੇਟੀ ਆਸਿਫਾ ਦੀ ਆਤਮਿਕ ਸ਼ਾਂਤੀ ਲਈ ਅਤੇ ਪਰਿਵਾਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਨੇ ਦੋ ਰੋਜ਼ਾ ਵਰਕਸ਼ਾਪ ਦਾ ਕੀਤਾ ਨਰੀਖਣ

ਫ਼ਿਰੋਜ਼ਪੁਰ, 21 ਅਪ੍ਰੈਲ (ਪਰਮਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਗਣਿਤ ਦੀ ਦੋ ਰੋਜ਼ਾ ਵਰਕਸ਼ਾਪ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਲਗਾਈ ਗਈ, ਜਿਸ ਦੇ ਆਖ਼ਰੀ ਦਿਨ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ ਦੀ ਪ੍ਰਬੰਧਕ ਕਮੇਟੀ ਨੇ ਕੱਢੀ ਰੈਲੀ

ਗੋਲੂ ਕਾ ਮੋੜ, 21 ਅਪੈ੍ਰਲ (ਸੁਰਿੰਦਰ ਸਿੰਘ ਲਾਡੀ)- ਪਿੰਡ ਗ਼ਜ਼ਨੀ ਵਾਲਾ ਮੋੜ 'ਤੇ ਸਥਿਤ ਐੱਸ.ਐਮ.ਡੀ. ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਦਰਿੰਦਗੀ ਦਾ ਸ਼ਿਕਾਰ ਹੋਈ ਬੇਟੀ ਆਸਿਫਾ ਦੀ ਆਤਮਿਕ ਸ਼ਾਂਤੀ ਲਈ ਅਤੇ ਪਰਿਵਾਰ ਨੂੰ ...

ਪੂਰੀ ਖ਼ਬਰ »

ਰਾਣਾ ਸੋਢੀ ਦੇ ਕੈਬਨਿਟ ਮੰਤਰੀ ਬਣਨ 'ਤੇ ਗੁਰੂਹਰਸਹਾਏ ਦੇ ਵਕੀਲਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੰਜਾਬ ਕੈਬਨਿਟ ਮੰਤਰੀ ਬਣਨ 'ਤੇ ਗੁਰੂਹਰਸਹਾਏ ਦੀ ਬਾਰ ਐਸੋਸੀਏਸ਼ਨ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਵਕੀਲ ਭਾਈਚਾਰੇ ਨੇ ਰਾਣਾ ਸੋਢੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਫ਼ਿਰੋਜ਼ਪੁਰ, 21 ਅਪ੍ਰੈਲ (ਪਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਸਿੱਧ ਇੰਡੇਨ ਗੈਸ ਏਜੰਸੀ ਵਲੋਂ ਪਿੰਡ ਸ਼ਾਹਦੀਨ ਵਾਲਾ ਵਿਖੇ ਐਲ.ਪੀ.ਜੀ. ਪੰਚਾਇਤ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਭਗਤ ਮਿਲਖਾ ਸਿੰਘ ਚੇਅਰਮੈਨ ਗੁਰੂ ਰਾਮ ਦਾਸ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਵਿਰੁੱਧ ਵੱਖ-ਵੱਖ ਸੰਸਥਾਵਾਂ ਵਲੋਂ ਕੈਂਡਲ ਮਾਰਚ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਵਲੋਂ ਅੱਠ ਸਾਲਾਂ ਬੱਚੀ ਆਸਿਫ਼ਾ ਦੇ ਕਠੂਆ ਵਿਖੇ ਹੋਏ ਜਬਰ ਜ਼ਨਾਹ ਵਿਰੁੱਧ ਸ਼ਹਿਰ ਅੰਦਰ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਹਿਰ ਵਾਸੀਆਂ ਨੇ ਵੀ ਪੂਰਾ ਸਹਿਯੋਗ ...

ਪੂਰੀ ਖ਼ਬਰ »

ਧਰਤੀ ਦਿਵਸ ਮੌਕੇ ਸੈਮੀਨਾਰ

ਫ਼ਿਰੋਜ਼ਪੁਰ, 21 ਅਪ੍ਰੈਲ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੇ ਨਿਰਦੇਸ਼ਾਂ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਰਕਾਰ ਦੇ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਕੁੱਲਗੜ੍ਹੀ, 21 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾ ਕੀਤਿਆਂ ਦੇ ਦਾਅਵੇ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ, ਕਿਉਂਕਿ ਇਲਾਕੇ ਦੀਆਂ ਲਗਭਗ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਭਾਰੀ ਘਾਟ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਅੰਦਰ ਲੱਗੇ ਕਣਕ ਦੇ ਅੰਬਾਰ

ਪੰਜੇ ਕੇ ਉਤਾੜ , 21 ਅਪ੍ਰੈਲ (ਹਰਮੀਤ ਪਾਲ ਵਿਨਾਇਕ)- ਪੰਜਾਬ ਭਰ ਅੰਦਰ ਕਣਕ ਦੀ ਢੁਆਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਤੇ ਆਉਣ ਵਾਲੇ ਦਿਨਾਂ ਅੰਦਰ ਕਣਕ ਦੀ ਕਟਾਈ ਦਾ ਕੰਮ ਲਗਭਗ ਸਿਰੇ ਲੱਗ ਜਾਣਾ ਹੈ | ਪੰਜਾਬ ਭਰ ਅੰਦਰ ਇਸ ਵਾਰ ਕਣਕ ਦੀ ਫ਼ਸਲ ਨੂੰ ਲੈ ਕੇ ਪੰਜਾਬ ਸਰਕਾਰ ਹਰ ...

ਪੂਰੀ ਖ਼ਬਰ »

ਬਾਪੂ ਜੰਗੀਰ ਸਿੰਘ ਪੱਤੀਦਾਰ ਨੂੰ ਵੱਖ-ਵੱਖ ਸਮਾਜਿਕ ਤੇ ਰਾਜਸੀ ਆਗੂਆਂ ਵਲੋਂ ਸ਼ਰਧਾ ਦੇ ਫੁਲ ਭੇਟ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਅਕਾਲੀ ਆਗੂ ਗੁਰਤੇਜ ਸਿੰਘ ਪੱਤੀਦਾਰ ਦੇ ਪੂਜਨੀਕ ਪਿਤਾ ਅਤੇ ਅੰਗਰੇਜ਼ ਸਿੰਘ ਜੱਜ ਕੈਨੇਡਾ, ਸਤਿੰਦਰ ਸਿੰਘ ਛਿੰਦਾ ਤੂਤ ਦੇ ਸਤਿਕਾਰਯੋਗ ਦਾਦਾ ਜੰਗੀਰ ਸਿੰਘ ਪੱਤੀਦਾਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਅਮੈਰੀਕਨ ਆਈਲੈਟਸ ਸੈਂਟਰ ਮਖੂ 'ਚ ਦਾਖ਼ਲੇ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ

ਮਖੂ, 21 ਅਪ੍ਰੈਲ (ਵਰਿੰਦਰ ਮਨਚੰਦਾ)- ਮਖੂ ਦੇ ਆਧੁਨਿਕ ਸਹੂਲਤਾਂ ਨਾਲ ਲੈਸ ਅਮੈਰੀਕਨ ਆਈਲੈਟਸ ਸੈਂਟਰ ਵਿਚ ਆਈਲੈਟਸ ਦੇ ਦਾਖ਼ਲੇ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇੰਸਟੀਚਿਊਟ ਦੇ ਐਮ.ਡੀ. ਡਾਕਟਰ ਅਜਮੇਰ ਸਿੰਘ ਕਾਲੜਾ ਅਤੇ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਕ੍ਰਿਕਟ ਟੀਮ ਨੂੰ ਜਸਦੀਪ ਕੰਬੋਜ ਨੇ ਟੀ ਸ਼ਰਟਾਂ ਤੇ ਕ੍ਰਿਕਟ ਕਿਟਾਂ ਦਿੱਤੀਆਂ

ਫ਼ਿਰੋਜ਼ਪੁਰ, 21 ਅਪ੍ਰੈਲ (ਰਾਕੇਸ਼ ਚਾਵਲਾ)- ਪੰਜਾਬ ਭਰ ਵਿਚ ਨਾਮਣਾ ਖੱਟ ਚੁੱਕੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਕਿ੍ਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਬਾਰ ਦੇ ਨਵ-ਨਿਯੁਕਤ ਪ੍ਰਧਾਨ ਜਸਦੀਪ ਸਿੰਘ ਕੰਬੋਜ ਵਲੋਂ ਵਕੀਲ ਖਿਡਾਰੀਆਂ ਦੇ ...

ਪੂਰੀ ਖ਼ਬਰ »

ਨੁਕਸਾਨੀ ਫ਼ਸਲ ਦਾ ਮੁਆਵਜ਼ਾ ਸਰਕਾਰ ਤੁਰੰਤ ਦੇਵੇ- ਕੰਬੋਜ

ਪੰਜੇ ਕੇ ਉਤਾੜ, 21 ਅਪੈ੍ਰਲ (ਹਰਮੀਤ ਪਾਲ ਵਿਨਾਇਕ)- ਪੰਜਾਬ ਸਰਕਾਰ ਅੱਗ ਨਾਲ ਸੜੀਆਂ ਤੇ ਕਣਕਾਂ ਤੇ ਹੋਰ ਕੁਦਰਤੀ ਕਰੋਪੀ ਦੀ ਮਾਰ ਵਿਚ ਆਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਤੇ ਮੁਆਵਜ਼ੇ ਦੀ ਰਾਸ਼ੀ ਵੀ ਫ਼ਸਲ ਦੀ ਵਟਕ ਦੇ ਬਰਾਬਰ ਹੋਣੀ ਚਾਹੀਦੀ ਹੈ | ਇਹ ਮੰਗ ਭਾਜਪਾ ...

ਪੂਰੀ ਖ਼ਬਰ »

ਰਾਣਾ ਸੋਢੀ ਦਾ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀਆਂ ਚਲਾਏ ਪਟਾਕੇ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਕੈਬਨਿਟ ਵਿਚ ਸ਼ਾਮਲ ਹੋਣ 'ਤੇ ਗੁਰੂਹਰਸਹਾਏ ਅੰਦਰ ਕਾਂਗਰਸੀ ਆਗੂਆਂ ਵਲੋਂ ਪਟਾਕੇ ਚਲਾਏ ਗਏ | ਇਸ ਮੌਕੇ ਆਤਮਜੀਤ ਸਿੰਘ ਡੇਵਿਡ, ਸੋਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਮਾਪੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

ਅਬੋਹਰ, 21 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਉਪ ਮੰਡਲ ਦੇ ਪਿੰਡ ਕਿੱਲਿਆਵਾਲੀ ਵਿਖੇ ਨਾਬਾਲਗ ਲੜਕੀ ਨਾਲ ਹੋਏ ਜਬਰ ਜ਼ਨਾਹ ਦੇ ਹੁਣ ਦਰਜ ਹੋਏ ਮੁਕੱਦਮੇ ਵਿਚ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਅਤੇ ਇਨਸਾਫ਼ ਦੀ ਮੰਗ ਲੈ ਕੇ ਅੱਜ ਲੜਕੀ ਦੇ ਮਾਤਾ-ਪਿਤਾ ਅੱਕ ਕੇ ਇੱਥੇ ...

ਪੂਰੀ ਖ਼ਬਰ »

ਨਹਿਰਾਂ 'ਚ ਪਾਣੀ ਛੱਡਣ ਸਬੰਧੀ ਮੰਗ ਪੱਤਰ ਐੱਸ. ਡੀ. ਐੱਮ. ਨੂੰ ਸੌ ਾਪਿਆ

ਸੀਤੋ ਗੁੰਨੋ, 21 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਲਗਭਗ 20-25 ਦਿਨਾਂ ਤੋਂ ਅਬੋਹਰ ਤਹਿਸੀਲ ਦੀਆਂ ਸਾਰੀਆਂ ਨਹਿਰਾਂ ਬੰਦ ਪਈਆਂ ਹਨ | ਕਿਸਾਨਾਂ ਦੀ ਨਰਮੇ ਦੀ ਬਿਜਾਈ ਲੇਟ ਨਾ ਹੋਵੇ ਦੇ ਸਬੰਧ ਵਿਚ ਨਹਿਰਾਂ ਵਿਚ ਜਲਦੀ ਪਾਣੀ ਛੱਡਣ ਲਈ ਕਿਸਾਨਾਂ ਨੇ ਡੀ.ਸੀ. ਦੇ ਨਾਂਅ ਇਕ ਮੰਗ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੂੰ ਨਸ਼ੇ ਵੇਚਣ ਵਾਲਿਆਂ ਖਿਲਾਫ਼ ਦਿੱਤੀ ਲਿਖਤੀ ਦਰਖਾਸਤ

ਮੰਡੀ ਰੋੜਾਂਵਾਲੀ, 21 ਅਪ੍ਰੈਲ (ਮਨਜੀਤ ਸਿੰਘ ਬਰਾੜ)-ਪਿੰਡ ਹਲੀਮ ਵਾਲਾ ਦੇ ਕਾਮਰੇਡ ਨਾਨਕ ਸਿੰਘ ਅਤੇ ਸ਼ਰਨਜੀਤ ਸਿੰਘ ਵਲੋਂ ਪਿੰਡ ਦੇ ਦੋ ਦਰਜਨ ਮੋਹਤਬਰ ਵਿਅਕਤੀਆਂ ਦੇ ਦਸਤਖਤਾਂ ਹੇਠ ਪਿੰਡ ਵਿਚ ਕੁੱਝ ਵਿਅਕਤੀਆਂ ਵਲੋਂ ਪੁਲਿਸ ਨਾਲ ਸਾਜ਼ਬਾਜ਼ ਹੋ ਕੇ ਸ਼ਰੇ੍ਹਆਮ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦੀ ਸਮੈਸਟਰ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸ਼ਾਲੂ ਨੇ 306 ਅੰਕ ਲੈ ਕੇ ਪਹਿਲਾ, ਪਿ੍ਆ ਭਠੇਜਾ ਨੇ 295 ਅੰਕ ਲੈ ਕੇ ਦੂਜਾ ਅਤੇ ਮਹਿੰਦਰੋ ਦੇਵੀ ਨੇ 285 ਅੰਕ ਲੈ ...

ਪੂਰੀ ਖ਼ਬਰ »

ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਮੈਂ ਆਪਣੇ ਫੁਰਨੇ ਮੁਤਾਬਿਕ ਨਜਿੱਠਦਾ ਹਾਂ- ਆਈ. ਜੀ. ਢਿੱਲੋਂ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਅਮਨ ਕਾਨੂੰਨ ਭੰਗ ਕਰਨ ਵਾਲੇ ਲੋਕਾਂ ਨਾਲ ਪੁਲਿਸ ਦਾ ਕੋਈ ਸਮਝੌਤਾ ਨਹੀਂ, ਜੇਕਰ ਅਜਿਹੀ ਸਥਿਤੀ ਕਿਤੇ ਵੀ ਬਣ ਜਾਂਦੀ ਹੈ ਤੇ ਫਿਰ ਮੇਰੇ ਮਨ 'ਚ ਜੋ ਫੁਰਨਾ ਉੱਠਦਾ, ਮੈਂ ਉਹ ਹੀ ਕਰਦਾ ਹਾਂ | ਇਹ ਵਿਚਾਰ ਫ਼ਿਰੋਜ਼ਪੁਰ ਰੇਂਜ ਦੇ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਫ਼ਤਿਹਗੜ੍ਹ ਸਭਰਾਂ ਵਿਖੇ ਲਿਫ਼ਟਿੰਗ, ਖ਼ਰੀਦ ਤੇ ਬਾਰਦਾਨੇ ਦੀ ਘਾਟ

ਮੱਲਾਂਵਾਲਾ, 21 ਅਪ੍ਰੈਲ (ਗੁਰਦੇਵ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਾਹਬ ਸਿੰਘ ਦੀਨੇ ਕੇ, ਸੁਰਜੀਤ ਸਿੰਘ ਗੱਟਾ ਬਾਦਸ਼ਾਹ, ਅੰਗਰੇਜ਼ ਸਿੰਘ ਬੂਟੇ ਵਾਲਾ ਆਦਿ ਨੇ ਪਿੰਡ ਫ਼ਤਿਹਗੜ੍ਹ ਸਭਰਾਂ ਦੇ ਖ਼ਰੀਦ ਕੇਂਦਰ ਦਾ ਦੌਰਾ ਕੀਤਾ | ਉਕਤ ਕਿਸਾਨ ਆਗੂਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ਦਾ ਦੌਰਾ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਅਨਾਜ ...

ਪੂਰੀ ਖ਼ਬਰ »

ਪਿੰਡ ਭੋਲੂ ਵਾਲਾ ਦੀ ਕੌਮੀ ਪੰਚਾਇਤ ਦੀ ਸਸ਼ਕਤੀਕਰਨ ਪੁਰਸਕਾਰ 2018 ਲਈ ਚੋਣ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਪਿੰਡ ਭੋਲੂ ਵਾਲਾ ਦੀ ਪੰਚਾਇਤ ਦੀ ਕਾਰਜਸ਼ੈਲੀ ਸਦਕਾ ਜਿੱਥੇ ਪਿੰਡ ਅੰਦਰ ਅਥਾਹ ਵਿਕਾਸ ਹੋਣ ਸੁੰਦਰੀਕਰਨ ਹੋਇਆ ਹੈ, ਜਿਸ ਦੇ ਚੱਲਦਿਆਂ ਛੋਟੇ ਜਿਹੇ ਇਸ ਪਿੰਡ ਦਾ ਨਾਂਅ ਧਰੂ ਤਾਰੇ ਵਾਂਗ ਚਮਕ ਰਿਹਾ ਹੈ | ਇੱਥੇ ...

ਪੂਰੀ ਖ਼ਬਰ »

ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਮੈਂ ਆਪਣੇ ਫੁਰਨੇ ਮੁਤਾਬਿਕ ਨਜਿੱਠਦਾ ਹਾਂ- ਆਈ. ਜੀ. ਢਿੱਲੋਂ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਅਮਨ ਕਾਨੂੰਨ ਭੰਗ ਕਰਨ ਵਾਲੇ ਲੋਕਾਂ ਨਾਲ ਪੁਲਿਸ ਦਾ ਕੋਈ ਸਮਝੌਤਾ ਨਹੀਂ, ਜੇਕਰ ਅਜਿਹੀ ਸਥਿਤੀ ਕਿਤੇ ਵੀ ਬਣ ਜਾਂਦੀ ਹੈ ਤੇ ਫਿਰ ਮੇਰੇ ਮਨ 'ਚ ਜੋ ਫੁਰਨਾ ਉੱਠਦਾ, ਮੈਂ ਉਹ ਹੀ ਕਰਦਾ ਹਾਂ | ਇਹ ਵਿਚਾਰ ਫ਼ਿਰੋਜ਼ਪੁਰ ਰੇਂਜ ਦੇ ...

ਪੂਰੀ ਖ਼ਬਰ »

ਲੋੜਵੰਦ ਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਰਾਸ਼ਨ ਭੇਟ

ਮਮਦੋਟ, 21 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਗ਼ਰੀਬ ਤੇ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਬਿਨਾਂ ਕਿਸੇ ਸਰਕਾਰੀ ਮਦਦ ਦੇ ਰੋਜ਼ਗਾਰ ਦੇ ਮੌਕੇ ਔਰਤਾਂ ਨੂੰ ਆਤਮ ਨਿਰਭਰ ਕਰਨ ਲਈ ਅੰਕੁਰ ਨਰੂਲਾ ਮਿਨਿਸਟਰੀਜ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਜਿੰਨੀ ਵੀ ...

ਪੂਰੀ ਖ਼ਬਰ »

ਸ਼ੰਕਰ ਸਿੰਘ ਗੋਗੀਆਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਸਿੰਚਾਈ ਵਿਭਾਗ 'ਚ ਤਿੰਨ ਦਹਾਕੇ ਦੇ ਕਰੀਬ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ਼ੰਕਰ ਸਿੰਘ ਬੀਤੇ ਦਿਨ ਸੇਵਾ ਮੁਕਤ ਹੋ ਗਏ | ਇਸ ਅਵਸਰ 'ਤੇ ਮਹਿਕਮੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਦਿੱਤੀ ...

ਪੂਰੀ ਖ਼ਬਰ »

100 ਲਾਭਪਾਤਰੀਆਂ ਨੂੰ ਵੰਡੇ ਮੁਫ਼ਤ ਕੁਨੈਕਸ਼ਨ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਗੈਸ ਏਜੰਸੀ ਵਲੋਂ ਬਸਤੀ ਗੁਰੂ ਕਰਮ ਸਿੰਘ ਵਾਲੀ ਵਿਖੇ ਉਜਵਲਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸ ਮੰਤਰਾਲੇ ਵਲੋਂ ਔਰਤਾਂ ਵਾਸਤੇ ਗੈਸ ਸੁਰੱਖਿਅਤ, ਵਾਤਾਵਰਨ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੀਰਾ ਦੇ ਵਿਧਾਇਕ ਿਖ਼ਲਾਫ਼ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਐੱਸ.ਡੀ.ਐਮ. ਜ਼ੀਰਾ ਨੂੰ ਕੀਤੀ ਲਿਖਤੀ ਸ਼ਿਕਾਇਤ 'ਚ ਜ਼ੀਰਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ 'ਤੇ ਕਿਸਾਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX