ਤਾਜਾ ਖ਼ਬਰਾਂ


ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  21 minutes ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  38 minutes ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  59 minutes ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  about 1 hour ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  about 2 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  about 2 hours ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  about 3 hours ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  about 3 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਐਸ.ਐਸ.ਏ /ਰਮਸਾ ਦੇ ਅਧਿਆਪਕ ਹਰਜੀਤ ਸਿੰਘ ਜੀਦਾ ਦੀ ਹਾਲਤ ਵਿਗੜ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਦ ਇਸ ਅਧਿਆਪਕ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ....
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ੫ ਦੇਸ਼ਾਂ ਦੇ ਇਤਿਹਾਸਿਕ ਖਾੜੀ ਦੌਰੇ ਦੇ ਤਹਿਤ 23 ਅਕਤੂਬਰ ਨੂੰ ਇਜ਼ਰਾਇਲ ਦੇ ਰਾਸ਼ਟਰਪਤੀ ਰਿਊਵਨ ਰਿਵਲਿਨ...
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  about 3 hours ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਹੈ। ਸ੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ....
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਉਤੱਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੇ ਸਨ । ਲੰਬੇ ਸਮੇਂ ਤੋਂ ਬਿਮਾਰ ਐਨ.ਡੀ. ਤਿਵਾਰੀ ਨੇ ਮੈਕਸ ਹਸਪਤਾਲ 'ਚ ਆਖਰੀ ਸਾਹ...
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 18 ਅਕਤੂਬਰ -ਜਲੰਧਰ (ਦਿਹਾਤੀ) ਪੁਲਿਸ ਵੱਲੋਂ ਇਕ ਲੁਟੇਰਾ ਗੈਂਗ ਦਾ ਖ਼ੁਲਾਸਾ ਕੀਤੀ ਗਿਆ ਹੈ। ਪੁਲਿਸ ਨੇ ਇਸ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 4 ਨੌਜਵਾਨ ਜਲੰਧਰ ਦੇ ਹੀ ਰਹਿਣ ਵਾਲੇ ਹਨ ਜੋ ਹੁਣ ਤੱਕ ਕਈ ਸ਼ਹਿਰਾਂ 'ਚ ਲੁੱਟ ਦੀ...
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  about 4 hours ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  about 4 hours ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  about 5 hours ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  1 minute ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  about 6 hours ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  about 7 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 7 hours ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 8 hours ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 8 hours ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 9 hours ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  about 6 hours ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 10 hours ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 11 hours ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 11 hours ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 12 hours ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  about 1 hour ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  9 minutes ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  36 minutes ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 1 hour ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 minute ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 minute ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਖੰਨਾ / ਸਮਰਾਲਾ

20 ਕਰੋੜ ਦੀ ਲਾਗਤ ਨਾਲ ਦੋਰਾਹਾ 'ਚ ਬਣੇਗਾ ਅਤਿ ਆਧੁਨਿਕ ਹਸਪਤਾਲ-ਬ੍ਰਹਮ ਮਹਿੰਦਰਾ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਜੰਮਪਲ ਤੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਮਕਮਲ ਮਹਿੰਦਰਾ, ਸ਼ੁਸੀਲ ਮਹਿੰਦਰਾ, ਰਮਨ ਮਹਿੰਦਰਾ ਤੇ ਅਜੇ ਮਹਿੰਦਰਾ ਆਦਿ ਪਰਿਵਾਰਿਕ ਮੈਂਬਰਾਂ ਨਾਲ ਮਿਲਣੀ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਦੋਰਾਹਾ ਸ਼ਹਿਰ ਲਈ ਅਤਿ ਆਧੁਨਿਕ ਸਿਵਲ ਹਸਪਤਾਲ ਮਨਜ਼ੂਰ ਕੀਤਾ ਗਿਆ ਹੈ | ਕਰੀਬ 20 ਕਰੀਬ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਹਸਪਤਾਲ ਦੀ ਉਸਾਰੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਸ ਦੇ ਲਈ 5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਹਸਪਤਾਲ 'ਚ ਟਰੋਮਾ ਸੈਂਟਰ ਵੀ ਬਣਾਇਆ ਜਾਵੇਗਾ, ਤਾਂ ਕਿ ਰਾਸ਼ਟਰੀ ਰਾਜ ਮਾਰਗ 'ਤੇ ਵਾਪਰਨ ਵਾਲੇ ਸੜਕੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਇਥੇ ਲਿਆ ਕੇ ਸਮੇਂ ਸਿਰ ਇਲਾਜ ਕਰਕੇ ਉਨ੍ਹਾਂ ਦੀਆਂ ਕੀਮਤਾਂ ਜਾਨਾਂ ਬਚਾਈਆਂ ਜਾ ਸਕਣ | ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲਾਂ 'ਚ 306 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ ਤੇ ਜੈਨਰਿਕ ਦਵਾਈਆਂ ਮਹੁੱਈਆਂ ਕਰਵਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਬਾਰੇ ਡਾਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਯੁਰਵੈਦਿਕ ਤੇ ਹੋਮਿਓਪੈਥਿਕ ਡਿਸਪੈਂਸਰੀਆਂ 'ਚ ਆਪਣੀ ਡਿਊਟੀ ਨਾ ਕਰਨ ਵਾਲੇ ਡਾਕਟਰਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਤੇ ਇਸ ਦੀ ਉੱਚ ਪੱਧਰੀ ਜਾਂਚ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਬਾਜ਼ਾਰ 'ਚ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਤੇ ਚੀਜ਼ਾਂ ਦੀ ਸੈਂਪਿਲੰਗ ਲੋਕ ਖ਼ੁਦ ਵੀ ਕਰਵਾ ਕੇ ਵਿਭਾਗ ਕੋਲ ਸਿੱਧੇ ਤੌਰ 'ਤੇ ਜਾਣਕਾਰੀ ਦੇ ਸਕਦੇ ਹਨ, ਜਿਸ ਦੀ ਜਾਂਚ ਪੜਤਾਲ ਕਰਕੇ ਵਿਭਾਗ ਕਾਨੂੰਨੀ ਕਾਰਵਾਈ ਕਰੇਗਾ ਤੇ ਇਸ ਦੀ ਜਾਣਕਾਰੀ ਵਿਭਾਗ ਦੇ ਆਨਲਾਈਨ ਪੋਰਟਲ 'ਤੇ ਪਾ ਦਿੱਤੀ ਜਾਵੇਗੀ | ਜਦੋਂ ਦੋਰਾਹਾ ਦੀ ਸਿਵਲ ਡਿਸਪੈਂਸਰੀ 'ਚ ਡਾਕਟਰਾਂ ਦੀ ਘਾਟ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਤੁਰੰਤ ਇਥੇ ਡਾਕਟਰ ਮਹੁੱਈਆਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਸਮੇਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ, ਸੀਨੀਅਰ ਆਗੂ ਜਗਜੀਵਨਪਾਲ ਸਿੰਘ ਗਿੱਲ, ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ, ਸ਼ੁਦਰਸਨ ਕੁਮਾਰ ਪੱਪੂ, ਐਡਵੋਕੇਟ ਸੁਰਿੰਦਰਪਾਲ ਸੂਦ, ਪ੍ਰਧਾਨ ਜਸਵੀਰ ਸਿੰਘ ਜੱਸੀ ਦਾਊਮਾਜਰਾ, ਕੌਾਸਲਰ ਰਾਜਵੀਰ ਸਿੰਘ ਰੂਬਲ, ਕੌਾਸਲਰ ਰਾਜਿੰਦਰ ਸਿੰਘ ਗਹੀਰ, ਬੌਬੀ ਤਿਵਾੜੀ, ਕੌਾਸਲਰ ਕੁਲਵੰਤ ਸਿੰਘ ਕਾਲੂ, ਰਾਜਵਿੰਦਰ ਸਿੰਘ ਬੇਗੋਵਾਲ, ਕੌਾਸਲਰ ਕੁਲਜੀਤ ਸਿੰਘ ਵਿੱਕੀ, ਕੌਾਸਲਰ ਹਰਿੰਦਰ ਕੁਮਾਰ ਹਿੰਦਾ, ਕੌਾਸਲਰ ਕੰਵਲਜੀਤ ਸਿੰਘ ਬਿੱਟੂ, ਕ੍ਰਿਸ਼ਨ ਲਾਲ ਗੁਪਤਾ ਅਤੇ ਜਸਮਿੰਦਰ ਸਿੰਘ ਜੱਸਾ ਆਦਿ ਹਾਜ਼ਰ ਸਨ |

ਅਕਾਲੀ ਆਗੂ ਯਾਦੂ ਦੀ ਅਗਵਾਈ 'ਚ ਆੜ੍ਹਤੀਆਂ ਨੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ 'ਚ ਲਾਇਆ ਜਾਮ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਜੋ ਖ਼ੁਦ ਵੀ ਇਕ ਆੜ੍ਹਤੀ ਹਨ, ਦੀ ਅਗਵਾਈ 'ਚ ਮੰਡੀ ਵਿਚੋਂ ਕਣਕ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀ ਨੇ ਕੀਤੀ ਫ਼ਰਜ਼ੀ ਵਿਅਕਤੀਆਂ ਦੇ ਨਾਂਅ 'ਤੇ ਲੱਖਾਂ ਦੀ ਤਨਖ਼ਾਹ ਲੈਣ ਦੀ ਸ਼ਿਕਾਇਤ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਇਕ ਕਰਮਚਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਹੋਰ ਅਧਿਕਾਰੀਆਂ ਤੇ ਐਸ. ਐਸ. ਪੀ. ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਵਿਚ ਕੌਾਸਲ ਵਲੋਂ ਰੱਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਨਾਕਾਬੰਦੀ ਕਰਕੇ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਜਦ ਕਿ ਕਥਿਤ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਦੱਸਿਆ ਗਿਆ ਹੈ | ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ | ਹਵਾਲਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਮੰਡੀ 'ਚ ਫ਼ਸਲ ਸੁੱਟਣ ਆਏ ਕਿਸਾਨ ਦੀ ਮੌਤ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਸ਼ਿਵਾ ਟਰੇਡਿੰਗ ਫ਼ਰਮ 'ਤੇ ਫ਼ਸਲ ਸੁੱਟਣ ਆਏ ਕਿਸਾਨ ਧਰਮਿੰਦਰ ਸਿੰਘ (28) ਵਾਸੀ ਘੁੰਗਰਾਲੀ ਸਿੱਖਾਂ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਗੁਰਪਾਲ ...

ਪੂਰੀ ਖ਼ਬਰ »

ਦਸਤਾਰ ਸਜਾਓ ਮਾਰਚ ਦਾ ਸਮਰਾਲਾ ਪੁੱਜਣ 'ਤੇ ਸਵਾਗਤ

ਸਮਰਾਲਾ, 21 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸ੍ਰੀ ਆਲਮਗੀਰ ਤੋਂ ਸ਼ੁਰੂ ਹੋਇਆ ਦਸਤਾਰ ਸਜਾਓ ਮਾਰਚ ਦਾ ਸਮਰਾਲਾ ...

ਪੂਰੀ ਖ਼ਬਰ »

ਅੰਗਹੀਣ ਲੜਕੀਆਂ ਦੀ ਪੰਜਾਬੀ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਦੀ ਸਿਖਲਾਈ ਲਈ ਇੰਟਰਵਿਊ 26 ਨੂੰ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਨੂੰ ਆਪਣੇ ਪੈਰਾਂ 'ਤੇ ਖੜੇ੍ਹ ਹੋਣ 'ਚ ਸਹਾਇਤਾ ਕਰਨ ਹਿੱਤ ਖੋਲ੍ਹੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ (ਲੁਧਿਆਣਾ) ਵਿਖੇ 18 ਤੋਂ 40 ਸਾਲ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਔਰਤਾਂ ਨੂੰ ...

ਪੂਰੀ ਖ਼ਬਰ »

ਢਿੱਲੋਂ, ਗੁਰਕੀਰਤ, ਲੱਖਾ, ਜਿੱਪੀ ਤੇ ਗਿੱਲ ਵਲੋਂ ਬਰੇਨ ਟਰੀ ਆਈਲੈਟਸ ਸੈਂਟਰ ਦਾ ਉਦਘਾਟਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰੇਨ ਟਰੀ ਆਈਲੈਟਸ ਸਟੱਡੀ ਸੈਂਟਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਪਾਇਲ, ਵਿਧਾਇਕ ਗੁਰਪ੍ਰੀਤ ਸਿੰਘ ਜਿਪੀ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੌਦ, 21 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਸੰਤ ਉਂਕਾਰ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਬਾਬਾ ਬੀਰਮ ਦਾਸ ਬੰਦੌਸੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਹੋਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਉਜਵਲ ਯੋਜਨਾ ਤਹਿਤ 205 ਗੈਸ ਕੁਨੈਕਸ਼ਨ ਵੰਡੇ

ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੇਕ ਘਰ 'ਚ ਗੈਸ ਕੁਨੈਕਸ਼ਨ ਦੀ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਸਤਵੰਤ ਗੈਸ ਏਜੰਸੀ ਵਲੋਂ 205 ਬੀ. ਪੀ. ਐਲ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ 'ਚ ਸਥਾਪਨਾ ਦਿਵਸ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦਾ 48ਵਾਂ ਸਥਾਪਨਾ ਦਿਵਸ ਵਿੱਦਿਅਕ ਸੈਸ਼ਨ ਦੇ ਰੂਪ 'ਚ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਸਿੱਖਿਆ ਦੇ ਖੇਤਰ 'ਚ ਉੱਚ ਸਥਾਨ ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੇ ਐਸ. ਈ. ਤੋਂ ਐਨ. ਓ. ਸੀ. ਲੈਣ ਲਈ ਮਿਲਿਆ ਵਫ਼ਦ

ਰਾੜਾ ਸਾਹਿਬ, 21 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਿਲਾਸਪੁਰ ਗਰਿੱਡ ਤੋਂ ਨਵਾਂ ਫੀਡਰ (ਮੋਟਰਾਂ ਲਈ) ਕੱਢਿਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਗਈਆਂ ਹਨ ਪਰ ਜੋ ਤਾਰਾਂ ਸਰਹਿੰਦ ਨਹਿਰ ਉੱਪਰ ਦੀ ਲੰਘਣੀਆਂ ਹਨ | ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੱੁਢੇਵਾਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ

ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀ ਗੁਰਲੀਨ ਕੌਰ ਨੇ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਪ੍ਰਾਪਤ

ਦੋਰਾਹਾ, 21 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਰਾਜ ਪੱਧਰ 'ਤੇ ਕਰਵਾਏ ਲੇਖ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ 'ਚੋਂ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ ਦੇ ਪ੍ਰਧਾਨ ਘਈ ਨੇ ਐਲਾਨੀ ਵਰਕਿੰਗ ਕਮੇਟੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ ਨੇ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਲੇ ਦਿਨ ਮਿਲੇ ਅਧਿਕਾਰਾਂ ਨੂੰ ਵਰਤਦਿਆਂ ਹੋਇਆ ਆਪਣੀ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਾਲਾਨਾ ਚੋਣ ਇੰਚਾਰਜ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜਸਦੇਵ ਸਿੰਘ ਨੂੰ ਚੇਅਰਮੈਨ, ਸੱਤਪਾਲ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਸਿਹੌੜਾ ਵਿਖੇ ਕੈਂਡਲ ਮਾਰਚ ਕੱਢਿਆ

ਪਾਇਲ, 21 ਅਪੈ੍ਰਲ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਕਠੂਆ (ਜੰਮੂ) ਦੀ 8 ਸਾਲਾਂ ਬੱਚੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਿਹੌੜਾ ਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਸਿਹੌੜਾ ...

ਪੂਰੀ ਖ਼ਬਰ »

ਚੋਪੜਾ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਚੋਪੜਾ ਗੈਸ ਏਜੰਸੀ ਸਮਰਾਲਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਸਮਾਗਮ ਤਹਿਤ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 18 ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ | ਗੈਸ ...

ਪੂਰੀ ਖ਼ਬਰ »

ਸਾਹਨੇਵਾਲ ਤੇ ਜੁੜਵੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਤਸੱਲੀਬਖ਼ਸ਼, ਲਿਫ਼ਟਿੰਗ ਦੀ ਸਮੱਸਿਆ ਬਰਕਰਾਰ

ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਸਥਾਨਕ ਅਨਾਜ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ 'ਚ ਕਣਕ ਦੀ ਹੁਣ ਤੱਕ ਖ਼ਰੀਦ 213110 ਕੁਇੰਟਲ ਹੋ ਚੁੱਕੀ ਹੈ ਤੇ ਮਾਰਕੀਟ ਕਮੇਟੀ ਦਫ਼ਤਰ ਦੀ ਰਿਪੋਰਟ ਅਨੁਸਾਰ ਇਨ੍ਹਾਂ ਦਿਨਾਂ 'ਚ ਬੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX