ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  about 3 hours ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  about 4 hours ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 5 hours ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  about 5 hours ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 5 hours ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 5 hours ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 5 hours ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 minute ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 6 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  about 6 hours ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 6 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 6 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 6 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 6 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 6 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 6 hours ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 6 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 6 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 6 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 6 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  about 6 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  about 6 hours ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  about 7 hours ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  about 7 hours ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  about 7 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  about 7 hours ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  about 7 hours ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  about 7 hours ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  about 7 hours ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  about 7 hours ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  about 7 hours ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  about 7 hours ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  about 7 hours ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  about 7 hours ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  about 8 hours ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  about 8 hours ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  about 8 hours ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  about 8 hours ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  about 8 hours ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  about 8 hours ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  about 8 hours ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  about 8 hours ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  about 8 hours ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  about 8 hours ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 8 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  about 8 hours ago
ਸਦਨ ਦੀ ਕਾਰਵਾਈ ਮੁੜ ਤੋਂ ਹੋਈ ਸ਼ੁਰੂ
. . .  about 9 hours ago
ਸਦਨ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਆਪਸ 'ਚ ਹੀ ਉਲਝੇ ਕਾਂਗਰਸੀ ਵਿਧਾਇਕ
. . .  about 9 hours ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਸ ਧਰਨਾ ਮੁੜ ਸ਼ੁਰੂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਬਰਨਾਲਾ

ਦੋ ਪਿੰਡਾਂ 'ਚ ਅੱਗ ਲੱਗਣ ਕਾਰਨ ਸਾਢੇ 11 ਏਕੜ ਨਾੜ ਤੇ ਡੇਢ ਏਕੜ ਕਣਕ ਸੜੀ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਨਾਲ ਲਗਦੇ ਖੇਤਾਂ 'ਚ ਅੱਗ ਲੱਗਣ ਨਾਲ 10 ਏਕੜ ਕਣਕ ਦਾ ਨਾੜ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਕਿਸਾਨ ਗੁਰਮੇਲ ਸਿੰਘ ਦਾ 3 ਏਕੜ ਅਤੇ ਕਿਸਾਨ ਅਵਤਾਰ ਸਿੰਘ ਦਾ 7 ਏਕੜ ਨਾਲ ਅੱਗ ਦੀ ਭੇਟ ਚੜ੍ਹ ਗਿਆ | ਸਥਾਨਕ ਲੋਕਾਂ ਵੱਲੋ ਅੱਗ ਲੱਗਣ ਦਾ ਮੁੱਖ ਕਾਰਨ ਤੇਜ਼ ਹਵਾਵਾਂ 'ਚ ਬਿਜਲੀ ਦੀਆਂ ਤਾਰਾਂ 'ਚੋਂ ਸਪਾਰਕ ਹੋਣ ਕਾਰਨ ਨਿੱਕਲੀ ਚੰਗਿਆੜੀ ਨੂੰ ਦੱਸਿਆ ਜਾ ਰਿਹਾ ਹੈ | ਅੱਗ ਲੱਗਣ ਸਬੰਧੀ ਪਤਾ ਲਗਦਿਆ ਹੀ ਆਲੇ ਦੁਆਲੇ ਪਿੰਡਾਂ ਦੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨਾਂ ਨੇ ਜੱਦੋ ਜ਼ਹਿਦ ਕਰ ਕੇ 1 ਘੰਟੇ ਦੇ ਅੰਦਰ-ਅੰਦਰ ਅੱਗ 'ਤੇ ਕਾਬੂ ਪਾਇਆ | ਇਸ ਮੌਕੇ ਇਸ ਮੌਕੇ ਕਿਸਾਨ ਆਗੂ ਕਰਨੈਲ ਸਿੰਘ ਗਾਂਧੀ, ਮਨਜੀਤ ਸਿੰਘ ਸਹਿਜੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਦੇ ਨਾਲ ਨਾਲ ਸਬ-ਤਹਿਸੀਲ ਮਹਿਲ ਕਲਾਂ 'ਤੇ ਫ਼ਾਇਰ ਬਿ੍ਗੇਡ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ | ਇਸੇ ਤਰ੍ਹਾ ਹੀ ਪਿੰਡ ਧਨੇਰ ਵਿਖੇ ਕਾਲਸਾਂ ਲਿੰਕ ਰੋਡ ਨਾਲ ਲਗਦੇ ਖੇਤਾਂ 'ਚ ਲੱਗੀ ਅੱਗ ਕਾਰਨ ਕਿਸਾਨ ਸਿੰਦਰ ਸਿੰਘ ਦੀ ਦੋ ਵਿੱਘੇ ਖੜੀ ਕਣਕ, ਸਿੰਗਾਰਾ ਸਿੰਘ ਕਾਲਸਾਂ ਦਾ 1.5 ਏਕੜ ਨਾੜ ਸੜ ਜਾਣ ਦੀ ਖ਼ਬਰ ਮਿਲੀ ਹੈ | ਦੋਵਾਂ ਥਾਵਾਂ 'ਤੇ ਐਸ.ਐਚ.ਓ. ਮਹਿਲ ਕਲਾਂ ਸੰਜੀਵ ਕੁਮਾਰ ਸਿੰਗਲਾ ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਸਥਿਤੀ ਦਾ ਜ਼ਾਇਜਾ ਲਿਆ |

ਸ਼ੋ: ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਰਾਹੀ ਨੇ ਕੀਤਾ ਮੰਡੀਆਂ ਦਾ ਦੌਰਾ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਕਣਕ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਦਾ ਬਹਾਨਾ ਲਾ ਕੇ ਕਿਸਾਨਾਂ ਨੂੰ ਜਾਣ ਬੁੱਝ ਕੇ ਰੋਲਿਆ ਜਾ ਰਿਹਾ ਹੈ, ਜਦ ਕਿ ਵਿਸਾਖ ਦੀ ਇਸ ਰੱੁਤ ਵਿਚ ਕਣਕ ਦਾ ਨਾੜ ਵੀ ਪੂਰੀ ਤਰ੍ਹਾਂ ਸੁੱਕ ਚੱੁਕਿਆ ਹੈ | ਇਹ ਸ਼ਬਦ ਸਤਨਾਮ ਸਿੰਘ ਰਾਹੀ ਹਲਕਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਫ਼ੰਡਾਂ 'ਤੇ ਪਏ ਵਾਧੂ ਬੋਝ ਨੂੰ ਘਟਾਉਣ ਲਈ ਚੇਅਰਪਰਸਨ ਤੇ ਬੀ.ਡੀ.ਪੀ.ਓ. ਦੇ ਦਫ਼ਤਰ 'ਚ ਲੱਗੇ ਏ.ਸੀ. ਉਤਾਰੇ

ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਬਲਾਕ ਸੰਮਤੀ ਮਹਿਲ ਕਲਾਂ ਦੇ ਚੇਅਰਪਰਸਨ ਬੀਬੀ ਪਰਮਜੀਤ ਸਿੰਘ ਕੌਰ ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਬਲਾਕ ਦਫ਼ਤਰ ਮਹਿਲ ਕਲਾਂ 'ਚ ਚੇਅਰਪਰਸਨ ਦੇ ਦਫ਼ਤਰ ਅਤੇ ਬਲਾਕ ਵਿਕਾਸ ਅਤੇ ਕਾਰਜ ਸਾਧਕ ਦੇ ਅਫ਼ਸਰ ਮਹਿਲ ਕਲਾਂ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਤੇ ਫ਼ਸਲ ਦੇ ਸਹੀ ਤੋਲ ਨੂੰ ਯਕੀਨੀ ਬਣਾਉਣ ਲਈ ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਦੀ ਅਗਵਾਈ 'ਚ ਇਕ ਟੀਮ ਵਲੋਂ ਖਰੀਦ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਸਬੰਧੀ ਮਾਮਲਾ ਦਰਜ

ਭਦੌੜ, 21 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਛੰਨਾਂ ਰੋਡ 'ਤੇ ਇਕ ਘਰ ਦਾਖ਼ਲ ਹੋ ਕੇ ਨਿੱਜੀ ਰੰਜਸ਼ ਤਹਿਤ ਹਮਲਾ ਕਰਨ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਹਮਲਾ ਕਰਨ ਵਾਲਿਆਂ ਦੀਆਂ ਜ਼ਮਾਨਤਾਂ ਖ਼ਾਰਜ

ਬਰਨਾਲਾ, 21 ਅਪ੍ਰੈਲ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਮਾਰਕੁੱਟ ਕਰ ਕੇ ਚੈਨੀ ਖੋਹਣ ਵਾਲੇ ਵਿਅਕਤੀਆਂ ਦੀਆਂ ਐਡਵੋਕੇਟ ਦਰਸ਼ਨ ਸਿੰਘ ਸਿੱਮਕ ਸੈਕਟਰੀ ਤੇ ਐਡਵੋਕੇਟ ਮਨੀਸ਼ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਕਿਸਾਨਾਂ ਬਾਬਤ ਕੀਤੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ - ਐਡਵੋਕੇਟ ਰਾਹੀ

ਭਦੌੜ, 21 ਅਪੈ੍ਰਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਭਦੌੜ ਸਰਕਲ ਦੀਆਂ ਮੰਡੀਆਂ ਦਾ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੰਡੀ ਵਿਚ ਬੈਠੇ ਕਿਸਾਨਾਂ ਮਜ਼ਦੂਰਾਂ ਨਾਲ ਰਾਬਤਾ ਕਰਨ ...

ਪੂਰੀ ਖ਼ਬਰ »

'ਅਰਥ ਡੇ' ਮੌਕੇ ਡਰਾਇੰਗ ਤੇ ਲੇਖ ਮੁਕਾਬਲੇ

ਲਹਿਰਾਗਾਗਾ, 21 ਅਪੈ੍ਰਲ (ਸੂਰਜ ਭਾਨ ਗੋਇਲ) - ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਵਿਦਿਆਰਥੀਆਂ ਵਿਚ ਪਿ੍ਥਵੀ ਨੂੰ ਬਚਾਈ ਰੱਖਣ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਕਰ ਕੇ 'ਅਰਥ ਡੇ' ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਛੇਵੀਂ ਤੋਂ ਅੱਠਵੀਂ ਤੱਕ ਡਰਾਇੰਗ ਮੁਕਾਬਲਾ, ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਬੀ.ਏ. ਭਾਗ ਫਾਈਨਲ, ਐਮ.ਏ. ਭਾਗ ਦੂਜਾ ਪੰਜਾਬੀ ਤੇ ਇਤਿਹਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕਾਂ ਵਲੋਂ ਸਰਕਾਰ ਦੇ ਨਾਦਰਸ਼ਾਹੀ ਫ਼ੈਸਲੇ ਦਾ ਡਟਵਾਂ ਵਿਰੋਧ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰੀਰਕ ਸਿੱਖਿਆ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਨੌਵੀਂ ਅਤੇ ਦਸਵੀਂ ਸ਼੍ਰੇਣੀ ਦੇ ਸਿਲੇਬਸ ਵਿਚ ਸਰੀਰਕ ਸਿੱਖਿਆ ਵਿਸ਼ੇ ਨੂੰ ਚੋਣਵਾਂ ...

ਪੂਰੀ ਖ਼ਬਰ »

ਮੇਰੇ ਪੱੁਤ 'ਤੇ ਮੈਨੂੰ ਮਾਣ ਹੈ-ਮਾਤਾ ਰਣਜੀਤ ਕੌਰ ਸਿੱਧੂ

ਤਪਾ ਮੰਡੀ, 21 ਅਪ੍ਰੈਲ (ਵਿਜੇ ਸ਼ਰਮਾ)-ਤਪਾ ਸ਼ਹਿਰ ਦੇ ਜੰਮਪਲ ਅਤੇ ਮੁਹਾਲੀ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਬਣ ਕੇ ਕੈਬਨਿਟ ਮੰਤਰੀ ਬਣੇ ਬਲਵੀਰ ਸਿੰਘ ਸਿੱਧੂ ਦੀ ਮਾਤਾ ਰਣਜੀਤ ਕੌਰ ਸਿੱਧੂ (85) ਪਤਨੀ ਸਵ: ਜੰਗ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਭਗਤ ਧੰਨਾ ਦਾ ਜਨਮ ਦਿਨ ਮਨਾਇਆ

ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਵਿਖੇ ਬਾਬਾ ਬਲਜੀਤ ਸਿੰਘ ਕੈਰੋਂ ਦੀ ਦੇਖ ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਆਜ਼ਾਦ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਭਗਤ ਧੰਨਾ ਜੱਟ ਦਾ ਜਨਮ ਦਿਨ ਮਨਾਇਆ ਗਿਆ | ਇਸ ਸਮੇਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ 'ਚ ਨੌਜਵਾਨ 'ਤੇ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ

ਰੂੜੇਕੇ ਕਲਾਂ, 21 ਅਪ੍ਰੈਲ (ਪੱਤਰ ਪ੍ਰੇਰਕ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਲਾਗਲੇ ਪਿੰਡ ਕਾਹਨੇਕੇ ਦੀ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਅਗਵਾ ਕਰਨ ਦੀ ਕੋਸ਼ਿਸ਼ ਕਰਨ ਅਤੇ ਅਸ਼ਲੀਲ ਹਰਕਤਾਂ, ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਸੰਗੀਨ ਧਰਾਵਾਂ ਅਧੀਨ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਹਲਕਾ ਸੰਗਰੂਰ ਤੋਂ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਪੰਜਾਬ ਵਜ਼ਾਰਤ ਵਿਚ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਨਗਰ ਕੌਾਸਲਰ ਸ੍ਰੀ ਮਹੇਸ਼ ਕੁਮਾਰ ਲੋਟਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਘਰੋਂ ਗਿਆ ਨੌਜਵਾਨ ਪੁਲਿਸ ਨੇ ਲੱਭ ਕੇ ਮਾਪਿਆਂ ਹਵਾਲੇ ਕੀਤਾ

ਭਦੌੜ, 21 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੇ ਦਿਨ ਬਿਨਾਂ ਦੱਸੇ ਘਰੋਂ ਗਿਆ ਨੌਜਵਾਨ ਪੁਲਿਸ ਨੇ ਮੁਸ਼ਤੈਦੀ ਨਾਲ ਲੱਭ ਕੇ ਮਾਪਿਆਂ ਹਵਾਲੇ ਕੀਤਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮਾਣਕ ਸਿੰਘ (20) ਪੁੱਤਰ ਪਰਮਜੀਤ ਸਿੰਘ ਵਾਸੀ ਨਿੰਮ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਕਾਂਗਰਸੀਆਂ ਲੱਡੂ ਵੰਡੇ

ਭਦੌੜ, 21 ਅਪੈ੍ਰਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕੈਬਨਿਟ ਵਿਚ ਮੰਤਰੀਆਂ ਦੇ ਕੀਤੇ ਵਾਧੇ ਵਿਚ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਜੈਇੰਦਰ ਸਿੰਗਲਾ ਅਤੇ ਹਲਕਾ ਰਾਮਪੁਰਾ ਫੂਲ ਤੋਂ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੋਣ

ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਖ਼ੁਰਦ ਦੀ ਪ੍ਰਬੰਧਕ ਕਮੇਟੀ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਭਗਵਾਨ ਦਾਸ ਸ਼ਰਮਾ ਚੇਅਰਮੈਨ ਤੇ ਮਨਜੀਤ ਕੌਰ ਮੀਤ ਚੇਅਰਪਰਸਨ ਚੁਣੇ ਗਏ | ਮਲਕੀਤ ਸਿੰਘ, ਲਖਵੀਰ ਸਿੰਘ, ...

ਪੂਰੀ ਖ਼ਬਰ »

ਰਾਏਸਰ ਤੇ ਚੰਨਣਵਾਲ ਵਿਖੇ ਕਿਸਾਨਾਂ ਤੇ ਲੋਡਿੰਗ ਦਾ ਕੰਮ ਕਰਦੇ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ)-ਸਰਕਾਰੀ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਅੰਨਦਾਤੇ ਮੰਡੀਆਂ ਵਿਚ ਰੁਲਣਾ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਰਾਏਸਰ ਤੇ ਚੰਨਣਵਾਲ ਦੀਆਂ ਮੰਡੀਆਂ ਵਿਚ ਜਾ ਕੇ ...

ਪੂਰੀ ਖ਼ਬਰ »

ਐਕਸਪਲੋਰ ਅਕੈਡਮੀ ਵਿਖੇ ਮਾਸਟਰ ਕਲਾਸ ਤਕਨੀਕ ਰਾਹੀਂ ਕਰਵਾਈ ਜਾਂਦੀ ਹੈ ਆਈਲਟਸ ਦੀ ਤਿਆਰੀ-ਧਾਲੀਵਾਲ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਅਕੈਡਮੀ ਬਰਨਾਲਾ ਵਿਖੇ ਆਈਲੈਟਸ ਦੀ ਤਿਆਰੀ ਛੇ ਦਿਨ ਦੀ ਮਾਸਟਰ ਕਲਾਸ ਲਗਾਉਣ ਤੋਂ ਬਾਅਦ ਆਈਲੈਟਸ ਲੈਵਲ ਟੈਸਟ ਵਿਚੋਂ ਪ੍ਰਾਪਤ ਅੰਕਾਂ ਅਨੁਸਾਰ ਨਵੀਂ ਤਕਨੀਕ ਨਾਲ ਕਰਵਾਈ ਜਾਂਦੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਪੁਲਿਸ ਨੇ ਜਾਗਰੂਕ ਰਹਿਣ ਦੀ ਕੀਤੀ ਅਪੀਲ

ਬਰਨਾਲਾ, 21 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਸਮਸ਼ੇਰ ਸਿੰਘ, ਨਾਰਕੋ ਐਕਟ ਸ਼ੈਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਭਦੌੜ, 21 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਗੁਰਮੇਲ ਕੌਰ ਪਤਨੀ ਜੰਗ ਸਿੰਘ ਵਾਸੀ ਭਦੌੜ ਤਲਵੰਡੀ ਰੋਡ ਵਜੋਂ ਹੋਈ ਹੈ | ਥਾਣਾ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ 'ਚ ਪੋਸਟਰ ਮੇਕਿੰਗ ਮੁਕਾਬਲੇ

ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਪੋਸਟਰ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਾਈਸ ਪਿ੍ੰਸੀਪਲ ਅਲਕਾ ਗੋਇਲ, ਕੁਆਰਡੀਨੇਟਰ ਸੀਮਾ ਦੀ ਅਗਵਾਈ ਵਿਚ ਛੇਵੀਂ ਤੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਦੇ ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਆਪਣੀ ਮਰਜ਼ੀ ਨਾਲ ਈ.ਸੀ.ਐਚ.ਐਸ. ਪੈਨਲ ਹਸਪਤਾਲਾਂ 'ਚ ਇਲਾਜ ਕਰਵਾ ਸਕਦਾ-ਇੰਜ: ਸਿੱਧੂ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੋਈ ਵੀ ਸਾਬਕਾ ਫ਼ੌਜੀ ਜੋ ਐਕਸ ਸਰਵਿਸਮੈਨ ਕੰਟਰੀਵਿਊਟਰੀ ਹੈਲਥ ਸਕੀਮ ਦਾ ਮੈਂਬਰ ਹੈ ਪੰਜਾਬ ਵਿਚ ਇਸ ਸਕੀਮ ਨਾਲ ਜੁੜੇ 40 ਤੋਂ 50 ਵੱਡੇ ਹਸਪਤਾਲਾਂ ਜਿਨ੍ਹਾਂ 'ਚ ਕੁੱਝ ਅੱਖਾਂ ਦੇ ਹਸਪਤਾਲ ਵੀ ਹਨ ਵਿਚ ਆਪਣੀ ਮਰਜ਼ੀ ਨਾਲ ...

ਪੂਰੀ ਖ਼ਬਰ »

ਸ਼ਨੀ ਦੇਵ ਮੰਦਰ ਧਨੌਲਾ ਦਾ ਮੂਰਤੀ ਸਥਾਪਨਾ ਸਮਾਰੋਹ ਆਰੰਭ

ਧਨੌਲਾ, 21 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਲਾਲਾ ਧਨੀ ਰਾਮ ਸ੍ਰੀ ਸ਼ਨੀ ਦੇਵ ਮੰਦਰ ਸਮਿਤੀ (ਰਜਿ:) ਧਨੌਲਾ ਵਲੋਂ, ਨਵੇਂ ਉਸਾਰੇ ਗਏ ਮੰਦਰ ਸ੍ਰੀ ਸ਼ਨੀ ਦੇਵ ਵਿਖੇ 20 ਤੋਂ 27 ਅਪ੍ਰੈਲ ਤੱਕ ਸ੍ਰੀ ਮਦ ਭਗਵਤ ਪੁਰਾਣ ਦੀ ਕਥਾ ਦਾ ਸ਼ੁੱਭ ਆਰੰਭ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂ ਪੀਣ ਵਾਲਿਆਂ ਦੇ ਕੱਟੇ ਚਲਾਨ

ਤਪਾ ਮੰਡੀ, 21 ਅਪ੍ਰੈਲ (ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਕਰ ਰਹੇ ਵਿਅਕਤੀਆਂ ਦੇ ਚਲਾਨ ਕੱਟੇ ...

ਪੂਰੀ ਖ਼ਬਰ »

ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)-ਸਥਾਨਕ ਸ੍ਰੀਮਤੀ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਗਰਲਜ਼ ਹਾਈ ਸਕੂਲ ਵਿਖੇ 6ਵੀਂ ਕਲਾਸ ਤੋਂ 9ਵੀਂ ਕਲਾਸ ਵਿਚੋਂ ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐਸ. ਜੈਨੇਕਸਟ ਸਕੂਲ ਬਰਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੀ-ਨਰਸਰੀ, ਨਰਸਰੀ ਅਤੇ ਕੇ.ਜੀ. ਕਲਾਸ ਦੇ ਬੱਚਿਆਂ ਨੇ ਕੋਆਰਡੀਨੇਟਰ ਪਿ੍ਆ ਮੈਡਮ ਦੀ ਅਗਵਾਈ ਹੇਠ ਬੂਟੇ ਲਗਾਏ | ਪ੍ਰੋ: ਦਰਸ਼ਨ ਕੁਮਾਰ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਨੌਜਵਾਨ ਦੀ ਹੋਈ ਮੌਤ 'ਤੇ ਟਰੈਕਟਰ ਚਾਲਕ ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਛੀਨੀਵਾਲ ਖ਼ੁਰਦ ਦੇ ਇਕ ਨੌਜਵਾਨ ਦੀ ਟਰੈਕਟਰ ਟਰਾਲੀ ਦੀ ਟੱਕਰ ਨਾਲ ਹੋਈ ਮੌਤ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੀਨੀਵਾਲ ਖੁਰਦ ਦੇ ...

ਪੂਰੀ ਖ਼ਬਰ »

ਪਿੰਡ ਸੇਖਾ ਦੇ ਇਕ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਬਰਨਾਲਾ, 21 ਅਪ੍ਰੈਲ (ਰਾਜ ਪਨੇਸਰ)-ਥਾਣਾ ਸਦਰ ਵਲੋਂ ਪਿੰਡ ਸੇਖਾ ਦੇ ਇਕ ਘਰ ਵਿਚ ਚੋਰੀ ਕਰਨ ਵਾਲੇ ਚੋਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਨੈਬ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਡੋਗਰ ਪੱੁਤਰ ਜਰਨੈਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX