ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  1 day ago
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  1 day ago
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  1 day ago
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  1 day ago
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 day ago
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  1 day ago
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  1 day ago
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  1 day ago
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  1 day ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  1 day ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  1 day ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  1 day ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  1 day ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  1 day ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  1 day ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  1 day ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  1 day ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 day ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  1 day ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  1 day ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  1 day ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  1 day ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਮੁਕਤਸਰ ਸਾਹਿਬ

ਲਕਸ਼ੈ ਪੋ੍ਰਗਰਾਮ ਅਧੀਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਸਟੇਟ ਐਵਾਰਡ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਹਰਮਹਿੰਦਰ ਪਾਲ)-ਕੇਂਦਰ ਸਰਕਾਰ ਦੇ ਲਕਸ਼ੈ ਪੋ੍ਰਗਰਾਮ ਅਧੀਨ ਯੂਨਾਈਟਿਡ ਸਟੇਟ ਏਜੰਸੀ ਫ਼ਾਰ ਇੰਨਟਰਨੈਸ਼ਨਲ (ਯੂਏਡ) ਵਲੋਂ ਸਿਵਲ ਹਸਪਤਾਲਾਂ ਦੇ ਗਾਇਨੀ ਵਿਭਾਗ ਦੇ ਲੇਬਰ ਰੂਮ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਬਦਲੇ ਭਾਰਤ ਦੇ ਤਿੰਨ ਸੂਬਿਆ ਪੰਜਾਬ, ਹਰਿਆਣਾ ਅਤੇ ਹਿਮਾਚਲ ਨੂੰ ਚੁਣਿਆ ਗਿਆ | ਇਸ ਲੜੀ ਤਹਿਤ ਪੰਜਾਬ ਦੇ ਪੰਜ ਜ਼ਿਲਿ੍ਹਆਂ ਵਿਚੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਇਸ ਪ੍ਰੋਗਰਾਮ ਅਧੀਨ ਸਟੇਟ ਐਵਾਰਡ ਨਾਲ ਸਨਮਾਨਿਆ ਗਿਆ | ਇਸ ਸਬੰਧੀ ਸਥਾਨਕ ਮੈਦਾਨ ਹੋਟਲ ਵਿਖੇ ਡਾ: ਸੁਖਪਾਲ ਸਿੰਘ ਸਿਵਲ ਸਰਜਨ ਨੇ ਜ਼ਿਲੇ੍ਹ ਦੇ ਸਾਰੇ ਸਿਵਲ ਹਸਪਤਾਲ, ਪੀ.ਐੱਚ.ਸੀ., ਸੀ.ਐੱਚ.ਸੀ. ਦੇ ਸਟਾਫ਼ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਤਾਂ ਕਿ ਬਾਕੀ ਹਸਪਤਾਲਾਂ ਅਤੇ ਮੁੱਢਲੇ ਸਿਹਤ ਕੇਂਦਰਾਂ ਨਾਲ ਤਜਰਬਾ ਸਾਂਝਾ ਕੀਤਾ ਕਿ ਉਹ ਇਸ ਪੈਟਰਨ 'ਤੇ ਕੰਮ ਕਰਨ | ਇਸ ਸਮੇਂ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੂੰ ਜੋ ਜੱਚਾ ਬੱਚਾ ਵਿਭਾਗ ਇਕ ਵਧੀਆ ਢੰਗ ਨਾਲ ਕੰਮ ਕਰਨ 'ਤੇ ਸਟੇਟ ਅਵਾਰਡ ਮਿਲਿਆ ਇਸ ਦਾ ਸਾਰਾ ਸਿਹਰਾ ਹਸਪਤਾਲ ਦੇ ਮਿਹਨਤੀ ਸਟਾਫ਼ ਦੇ ਸਦਕਾ ਹੈ | ਉਨ੍ਹਾਂ ਇਸ ਸਮੇਂ ਜ਼ਿਲ੍ਹਾ ਪੱਧਰ 'ਤੇ ਵੀ ਹਸਪਤਾਲ ਦੇ ਸਟਾਫ਼ ਨੂੰ ਸਨਮਾਨਿਤ ਕੀਤਾ ਅਤੇ ਬਾਕੀ ਹਸਪਤਾਲਾਂ ਦੇ ਸਟਾਫ਼ ਨੂੰ ਵੀ ਇਸ ਪੈਟਰਨ ਤੇ ਕੰਮ ਕਰਨ ਬਾਰੇ ਕਿਹਾ | ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਦਾ ਜ਼ਿਲੇ੍ਹ ਦੇ ਦੂਜੇ ਹਸਪਤਾਲਾਂ ਨੂੰ ਦੌਰਾ ਕਰਵਾਇਆ ਕਿ ਸਾਰੇ ਇਸ ਤੋਂ ਸੇਧ ਲੈ ਕੇ ਆਪਣੇ-ਆਪਣੇ ਵਿਭਾਗਾਂ ਵਿਚ ਵਧੀਆਂ ਸਿਹਤ ਸਹੂਲਤਾਂ ਦੇ ਸਕਣ | ਇਸ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਮਨ ਵਧਾਵਨ ਨੇ ਸਟਾਫ਼ ਨੂੰ ਵਧਾਈ ਦਿੱਤੀ ਕਿ ਉਹ ਹਸਪਤਾਲ ਗਾਇਨੀ ਵਿਭਾਗ ਵਿਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਹਸਪਤਾਲ ਦੇ ਮਾਣ ਵਿਚ ਵਾਧਾ ਕੀਤਾ ਹੈ ਇਹ ਸਾਰੇ ਸਟਾਫ਼ ਦੀ ਮਿਹਨਤ ਸਦਕਾ ਹੀ ਹੋ ਸਕਿਆ ਹੈ | ਇਸ ਸਮੇਂ ਡਾ. ਰਾਣਾ ਚਾਵਲਾ ਗਾਇਨੀ ਦੇ ਮਾਹਿਰ, ਗੁਰਚਰਨ ਸਿੰਘ ਫਾਰਮਾਸਿਸਟ, ਗੁਰਿੰਦਰ ਕੌਰ ਨਰਸਿੰਗ ਸਿਸਟਰ, ਅਨੀਤਾ ਰਾਣੀ ਸਟਾਫ਼ ਨਰਸ, ਅਮਨਜੀਤ ਕੌਰ ਸਟਾਫ਼ ਨਰਸ ਅਤੇ ਹੋਰ ਸਟਾਫ਼ ਹਾਜ਼ਰ ਸੀ |

ਪਿੰਡ ਤੱਪਾਖੇੜਾ 'ਚ ਅੱਗ ਕਾਰਨ 7 ਏਕੜ ਕਣਕ ਤੇ 60 ਏਕੜ ਨਾੜ ਸੜ ਕੇ ਸੁਆਹ

ਲੰਬੀ, 21 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਅੱਗ ਲੱਗਣ ਨਾਲ ਖੜੀ ਕਣਕ ਅਤੇ ਕਣਕ ਦੇ ਨਾੜ ਦੇ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਮੁਹਤਬਰ ਸੁਖਚੈਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ 'ਚ ਸਟਰੀਟ ਲਾਈਟਾਂ ਦਾ ਮਾਮਲਾ ਉਠਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੀਆਂ ਸਮੱਸਿਆਵਾਂ 'ਤੇ ਵਿਚਾਰ ਕਰਨ ਅਤੇ ਮਤੇ ਪਾਸ ਕਰਨ ਲਈ ਨਗਰ ਕੌਾਸਲ ਦੀ ਮੀਟਿੰਗ ਬੁਲਾਈ ਗਈ | ਜਿਸ ਵਿਚ ਬਾਕੀ ਮਤੇ ਸਹਿਜੇ ਹੀ ਪਾਸ ਕਰ ਦਿੱਤੇ ਗਏ, ਪਰ ਸਟਰੀਟ ਲਾਈਟਾਂ ਦੇ ਮੁੱਦੇ 'ਤੇ ਆ ਕੇ ਮਾਮਲਾ ਅਟਕ ਗਿਆ ...

ਪੂਰੀ ਖ਼ਬਰ »

ਅੱਗ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਸਿੱਧੂ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਇਸ ਖੇਤਰ ਦੇ ਉੱਘੇ ਕਿਸਾਨ ਗੁਰਚਰਨ ਸਿੰਘ ਸਿੱਧੂ ਨੇ ਕਿਹਾ ਕਿ ਹੜ੍ਹ, ਭੂਚਾਲ ਸਮੇਂ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤ ਮੰਨ ਕੇ ਮੁਆਵਜ਼ਾ ਦਿੱਤਾ ਜਾਂਦਾ ਹੈ, ਉਸੇ ਤਰ੍ਹਾਂ ਹੀ ਹਨੇਰੀ ਕਾਰਨ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਦਿਨ ਦਿਹਾੜੇ 55 ਹਜ਼ਾਰ ਦੀ ਲੁੱਟ

ਦੋਦਾ, 21 ਅਪ੍ਰੈਲ (ਰਵੀਪਾਲ)-ਪਿੰਡ ਕੋਟਲੀ ਅਬਲੂ (ਸ੍ਰੀ ਮੁਕਤਸਰ ਸਾਹਿਬ) ਦੀ ਦਾਣਾ ਮੰਡੀ 'ਚ ਗੈਸ ਏਜੰਸੀ ਦੇ ਕਰਮਚਾਰੀਆਂ ਤੋਂ ਦਿਨ-ਦਿਹਾੜੇ 55 ਹਜ਼ਾਰ ਰੁਪਏ ਮੋਟਰਸਾਈਕਲ ਦੋ ਨੌਜਵਾਨ ਲੁੱਟ ਕੇ ਫ਼ਰਾਰ ਹੋ ਗਏ | ਗੋਨਿਆਣਾ ਗੈਸ ਸਰਵਿਸ ਦੇ ਮਾਲਕ ਕਪਿਲ ਮਿੱਤਲ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ ਸਥਿਤ ਭਗਵਾਨ ਸ੍ਰੀ ਵਾਲਮੀਕਿ ਧਰਮਸ਼ਾਲਾ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਸੀ ਕਰਮਚਾਰੀਆਂ/ਅਧਿਕਾਰੀਆਂ ਦੀ ਜ਼ਰੂਰੀ ਮੀਟਿੰਗ ਤਰਸੇਮ ਸਿੰਘ ਘਾਰੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜੰਡੋਕੇ ਖ਼ਰੀਦ ਕੇਂਦਰ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਜੰਡੋਕੇ ਖ਼ਰੀਦ ਕੇਂਦਰ ਤੇ ਕਣਕ ਦੀ ਖ਼ਰੀਦ ਨੂੰ ਲੈ ਕੇ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ, ਅਵਤਾਰ ਸਿੰਘ ਵੱਟੂ ਬਲਾਕ ਪ੍ਰਧਾਨ ਬਰੀਵਾਲਾ, ਦਲਜੀਤ ਸਿੰਘ ਰੰਧਾਵਾ ...

ਪੂਰੀ ਖ਼ਬਰ »

ਦਸਮੇਸ਼ ਸਿੱਖਿਆ ਕਾਲਜ ਨੇ ਸੀ-ਡਵੀਜ਼ਨ ਵਾਲੀਬਾਲ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਿਆ

ਮੰਡੀ ਕਿੱਲਿਆਂਵਾਲੀ, 21 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੂਮੈਨ ਸੀ-ਡਵੀਜ਼ਨ ਦੇ ਅੰਤਰ ਕਾਲਜ ਖੇਡਾਂ ਵਿਚ ਵਾਲੀਬਾਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ | ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 23 ਤੇ 24 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾ ਦਾ ਹਸਪਤਾਲ ਮਾਨਸਾ ਕਲੌਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 23 ਅਤੇ 24 ਅਪ੍ਰੈਲ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਗਤੀਵਿਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਗਤੀਵਿਧੀ ਦਿਵਸ ਮਨਾਇਆ ਗਿਆ | ਇਸ ਵਿਚ ਕਿੰਡਰਗਾਰਡਨ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆ ਨੇ ਵੱਖ-ਵੱਖ ਤਰ੍ਹਾਂ ਦੀ ਚਿੱਤਰਕਾਰੀ ਅਤੇ ਹੋਰ ਸਰਗਰਮੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕਾਂਗਰਸ ਖੁੱਡੀਆਂ ਤੇ ਸੀ.ਡੀ.ਪੀ.ਓ. ਲੰਬੀ ਨੇ ਵੰਡੇ ਨਿਯੁਕਤੀ ਪੱਤਰ

ਲੰਬੀ, 21 ਅਪ੍ਰੈਲ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਦੇ ਦਫ਼ਤਰ ਵਿਚ ਰੱਖੇ ਗਏ ਸਾਧਾਰਨ ਜਿਹੇ ਸਮਾਗਮ ਵਿਚ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਅਤੇ ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਨੇ ਨਵ-ਨਿਯੁਕਤ ...

ਪੂਰੀ ਖ਼ਬਰ »

ਮਈ ਦਿਵਸ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਮਲੋਟ, 21 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਉਸਾਰੀ ਮਿਸਤਰੀ ਯੂਨੀਅਨ (ਇਫ਼ਟੂ) ਮਲੋਟ, ਗਿੱਦੜਬਾਹਾ ਅਤੇ ਲੰਬੀ ਹਲਕੇ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਜਗਤਾਰ ਸਿੰਘ ਬਮਰਾਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਈ ਦਿਵਸ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਮਾਲਵੇ ਦੇ ਸਿਰਕੱਢ ਆਗੂ ਵਜੋਂ ਉੱਭਰੇ-ਰਿੰਪਲ ਮਿੱਢਾ

ਮਲੋਟ, 21 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਰਾਣਾ ਗੁਰਮੀਤ ਸਿੰਘ ਸੋਢੀ ਮਾਲਵੇ ਦੇ ਸਿਰਕੱਢ ਆਗੂ ਵਜੋਂ ਉਭਰੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ਬੁਲਾਰੇ ਰਿੰਪਲ ਮਿੱਢਾ ਨੇ ਅੱਜ ਸਥਾਨਕ ਪੁਰਾਣਾ ਡਾਕਖ਼ਾਨਾ ਚੌਕ ਵਿਖੇ ਬਜਾਜ ਪ੍ਰਾਪਰਟੀ ਦਫ਼ਤਰ ਵਿਖੇ ...

ਪੂਰੀ ਖ਼ਬਰ »

23 ਤੋਂ 29 ਅਪ੍ਰੈਲ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਹਫ਼ਤਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੂਰੇ ਦੇਸ਼ ਵਿਚ 23 ਤੋਂ 29 ਅਪ੍ਰੈਲ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੌਰਾਨ ਦਫ਼ਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਵਲੋਂ ਸ੍ਰੀ ਮੁਕਤਸਰ ਸਾਹਿਬ, ਮੋਗਾ, ਫ਼ਰੀਦਕੋਟ ਵਿਚ ਵੀ ਜਾਗਰੂਕਤਾ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦਫ਼ਤਰ ਮਲੋਟ ਵਿਖੇ ਅੱਗ ਸੁਰੱਖਿਆ ਹਫ਼ਤਾ ਮਨਾਇਆ

ਮਲੋਟ, 21 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਫਾਇਰ ਬਿ੍ਗੇਡ ਦਫ਼ਤਰ ਮਲੋਟ ਵਿਖੇ ਅੱਗ ਸੁਰੱਖਿਆ ਹਫ਼ਤਾ ਮਨਾਇਆ ਗਿਆ | ਅਪ੍ਰੈਲ 1944 'ਚ ਮਾਲਵਾਹਕ ਜਹਾਜ਼ ਦੀ ਅੱਗ ਬੁਝਾਉਂਦੇ ਸਮੇਂ ਅੱਗ ਬੁਝਾਊ ਦਸਤੇ ਦੇ 66 ਜਵਾਨ ਸ਼ਹੀਦ ਹੋ ਗਏ ਸਨ | ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ...

ਪੂਰੀ ਖ਼ਬਰ »

ਅਮਰਿਤਯਾ ਸੇਨ ਸੁਸਾਇਟੀ ਅਧੀਨ ਵਿਦਿਆਰਥਣਾਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਗਿੱਦੜਬਾਹਾ, 21 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ਇੰਚਾਰਜ ਪੂਜਾ ਠੁਕਰਾਲ ਵਲੋਂ ਕਾਲਜ ਦੀ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਅਮਰਿਤਯਾ ਸੇਨ ਸੁਸਾਇਟੀ ਅਧੀਨ ਵਿਦਿਆਰਥਣਾਂ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਸਬੰਧੀ ਗ੍ਰਾਮੀਣ ਔਰਤਾਂ ਨੂੰ ਕੀਤਾ ਜਾਗਰੂਕ

ਮਲੋਟ, 21 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪਿੰਡ ਥੇੜ੍ਹੀ ਵਿਖੇ ਐੱਚ.ਪੀ. ਗੈਸ ਦੀ ਏਜੰਸੀ ਸੂਰਯਾ ਗੈਸ ਵਲੋਂ ਗ੍ਰਾਮੀਣ ਔਰਤਾਂ ਨੂੰ ਉਜਵਲਾ ਦਿਵਸ ਤੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਏਜੰਸੀ ਦੇ ਇੰਸਪੈਕਟਰ ਵਲੋਂ ਗ੍ਰਾਮੀਣ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਹਊਆ ਨਹੀਂ, ਪਰ ਜਾਗਰੂਕ ਹੋਣਾ ਲਾਜ਼ਮੀ-ਧਾਲੀਵਾਲ

ਮਲੋਟ, 21 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਮਿਮਿਟ ਇੰਸਟੀਚਿਊਟ ਵਿਚ ਮਾਂ ਅੰਗੂਰੀ ਦੇਵੀ ਸਮਾਜ ਸੇਵੀ ਸੰਸਥਾ ਵਲੋਂ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵਰਲਡ ਕੈਂਸਰ ਕੇਅਰ ਦੇ ਬ੍ਰਾਂਡ ਅੰਬੈਸਡਰ ਸ੍ਰੀ ਕੇ.ਐੱਸ. ਧਾਲੀਵਾਲ ਅਤੇ ਕੈਂਸਰ ਸਰਜਨ ਡਾ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਾਤਾਵਰਨ ਅਨੁਕੂਲ ਲਿਫ਼ਾਫ਼ੇ ਲੈ ਕੇ ਆਵੇਗਾ

ਗਿੱਦੜਬਾਹਾ, 21 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਦਿਨੋ-ਦਿਨ ਵਧ ਰਹੀ ਵਰਤੋਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 5 ਜੂਨ ਤੋਂ ਸਟਾਰਚ ਨਾਲ ਬਣੇ ਲਿਫ਼ਾਫ਼ਿਆਂ ਨੂੰ ਜਾਰੀ ਕੀਤੇ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਨੂੰ ਮਿਲਿਆ 'ਵਿਰਸੇ ਦਾ ਵਾਰਸ' ਸਨਮਾਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੁਰਾਤਨ ਵਿਰਸੇ ਸਬੰਧੀ ਤਿੰਨ ਕਿਤਾਬਾਂ ਕਾਵਿ ਸੰਗ੍ਰਹਿ ਦੇ ਰੂਪ ਵਿਚ ਪਾਠਕਾਂ ਦੀ ਝੋਲੀ ਪਾਉਣ ਤੋਂ ਬਾਅਦ ਹੁਣ ਲੇਖਕ ਜਸਵੀਰ ਸ਼ਰਮਾ ਦੱਦਾਹੁੂਰ ਦੀ ਚੌਥੀ ਕਿਤਾਬ 'ਵਿਰਸੇ ਦੀਆਂ ਅਣਮੁੱਲੀਆਂ ਯਾਦਾਂ' ਜਲਦੀ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 21 ਅਪ੍ਰੈਲ (ਰਵੀਪਾਲ)-ਸਾਬਕਾ ਬਲਾਕ ਸੰਮਤੀ ਮੈਂਬਰ ਕੌਰ ਸਿੰਘ ਬਰਾੜ, ਸੀਨੀਅਰ ਕਾਂਗਰਸ ਆਗੂ ਹਰਨੇਕ ਸਿੰਘ ਬਰਾੜ ਅਤੇ ਬਹਾਦਰ ਸਿੰਘ ਬਰਾੜ ਦੀ ਮਾਤਾ ਗੁਰਦੇਵ ਕੌਰ ਬਰਾੜ ਵਾਸੀ ਦੋਦਾ ਨਮਿਤ ਅੱਜ ਗੁਰਦੁਆਰਾ ਨਾਨਕ ਪਾਤਸ਼ਾਹੀ ਸਾਹਿਬ ਵਿਖੇ ਕਰਵਾਏ ਸ਼ਰਧਾਂਜਲੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨ ਡਾ: ਸੁਮੀਤ ਜਾਰੰਗਲ ਨੇ ਫੁੱਲੂਖੇੜਾ, ਸਮਾਘ, ਮਧੀਰ, ਮਾਹੂਆਣਾ ਆਦਿ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਾਫ਼ ਕੀਤੀ ਕਣਕ ਦਾ ਤੁਰੰਤ ਭਾਅ ਲਾਇਆ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਪ੍ਰਧਾਨ ਮੰਤਰੀ ਉਜਵਲਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਥਾਂਦੇਵਾਲਾ ਵਿਖੇ ਜੋਤ ਗੁਰੂ ਭਾਰਤ ਗੈੱਸ ਗ੍ਰਾਮੀਣ ਵਿਤਰਕ ਵਲੋਂ ਪ੍ਰਧਾਨ ਮੰਤਰੀ ਉਜਵਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਮੈਨੇਜਰ ਬ੍ਰਹਮਾ ਅਤੇ ਸਰਪੰਚ ਗੁਰਲਾਲ ...

ਪੂਰੀ ਖ਼ਬਰ »

ਠੇਕੇਦਾਰ ਮੋਹਨ ਲਾਲ ਸ਼ਰਮਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅਸ਼ੋਕ ਕੁਮਾਰ ਤੇ ਪਿਆਰੇ ਲਾਲ ਦੇ ਪਿਤਾ ਮੋਹਨ ਲਾਲ ਸ਼ਰਮਾ ਠੇਕੇਦਾਰ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੱਜ ਸ਼ਾਂਤੀ ਭਵਨ ਵਿਖੇ ਪਾਠ ਦਾ ਭੋਗ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਰੈਡ ਰਿਬਨ ਕਲੱਬ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਨਸ਼ਾ ਰੋਕੋ ਵਿਸ਼ੇ 'ਤੇ ਭਾਸ਼ਣ ਤੇ ਪੋਸਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX