ਤਾਜਾ ਖ਼ਬਰਾਂ


ਮਾਮੂਨ ਪਠਾਨਕੋਟ ਵਿਖੇ ਸ਼ੱਕੀ ਹਾਲਤਾਂ 'ਚ ਘੁੰਮਦੇ ਦੋ ਨੌਜਵਾਨ ਕਾਬੂ
. . .  1 day ago
ਪਠਾਨਕੋਟ,22ਮਈ (ਆਰ .ਸਿੰਘ )-ਮਾਮੂਨ ਚੌਂਕ ਪਠਾਨਕੋਟ ਵਿਖੇ ਪੈਂਦੇ ਬਾਜਾਰ ਵਿਚ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੋ ਨੌਜਵਾਨ ਦੇਖ ਕੇ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਸ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਇਸ ਸਬੰਧੀ ...
ਆਈ ਪੀ ਐੱਲ 2018 : ਚੇਨਈ ਨੇ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ 50/4
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਚੌਥਾ ਝਟਕਾ , ਕਪਤਾਨ ਧੋਨੀ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਤੀਜਾ ਝਟਕਾ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  1 day ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  1 day ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  1 day ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  1 day ago
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  1 day ago
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  1 day ago
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  1 day ago
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  1 day ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  1 day ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  1 day ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  1 day ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  1 day ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  1 day ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  1 day ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  1 day ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  1 day ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  1 day ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  1 day ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  1 day ago
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ
  •     Confirm Target Language  

ਮਾਨਸਾ

ਕਿਸਾਨਾਂ ਨੂੰ ਕਣਕ ਦੀ ਖ਼ਰੀਦ ਦੀ 257.40 ਕਰੋੜ ਰੁਪਏ ਦੀ ਅਦਾਇਗੀ ਕੀਤੀ-ਡੀ.ਸੀ.

ਮਾਨਸਾ, 21 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ)- ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨਾਲੋ ਨਾਲ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲੇ੍ਹ 'ਚ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 257.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਪ੍ਰਗਟਾਵਾ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕਣਕ ਦੀ ਚੁਕਾਈ ਸਬੰਧੀ ਜਾਰੀ ਕੀਤੀ ਨਵੀ ਨੀਤੀ ਤਹਿਤ ਕਣਕ ਦੀ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ | ਇਸ ਨਾਲ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ ਨੂੰ ਵੀ ਫ਼ਾਇਦਾ ਹੋ ਰਿਹਾ ਹੈ | ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਮੰਡੀਆਂ 'ਚ ਆਉਣ ਵਾਲੀ ਕਣਕ ਦੀ ਫ਼ਸਲ ਦੀ ਆਮਦ, ਖ਼ਰੀਦ ਤੇ ਚੁਕਾਈ ਦੇ ਕੰਮ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਬਲਦੇਵ ਰਾਜ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਖ਼ਰੀਦ ਏਜੰਸੀਆਂ ਵਲੋਂ 326196 ਮੀਟਰਕ ਟਨ ਕਣਕ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 114646 ਮੀਟਰਕ ਟਨ ਦੀ ਚੁਕਾਈ ਕੀਤੀ ਜਾ ਚੁੱਕੀ ਹੈ | ਖਰੀਦੀ ਗਈ ਕਣਕ 'ਚੋਂ ਪਨਗਰੇਨ ਵਲੋਂ 106980 ਮੀਟਰਕ ਟਨ, ਪਨਸਪ ਵਲੋਂ 32370, ਵੇਅਰ ਹਾਊਸ ਵਲੋਂ 39750, ਮਾਰਕਫੈੱਡ ਵਲੋਂ 83671, ਪੰਜਾਬ ਐਗਰੋ ਵਲੋਂ 40850, ਐਫ. ਸੀ. ਆਈ. ਵਲੋਂ 20575 ਅਤੇ ਪ੍ਰਾਈਵੇਟ ਵਪਾਰੀਆਂ ਵਲੋ 2000 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸ ਮੌਕੇ ਅਭਿਜੀਤ ਕਪਲਿਸ਼ ਐਸ. ਡੀ. ਐਮ. ਮਾਨਸਾ, ਗੁਰਸਿਮਰਨ ਸਿੰਘ ਐਸ. ਡੀ. ਐਮ. ਬੁਢਲਾਡਾ ਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |

ਮਈ ਦਿਵਸ ਸਾਂਝੇ ਤੌਰ 'ਤੇ ਮਨਾਉਣ ਦਾ ਫ਼ੈਸਲਾ

ਮਾਨਸਾ, 21 ਅਪ੍ਰੈਲ (ਸਟਾਫ਼ ਰਿਪੋਰਟਰ)- ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਵਿਖੇ ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਵਲੋਂ 1 ਮਈ ਵਿਸ਼ਵ ਭਰ ਦੇ ਮਜ਼ਦੂਰ ਦਿਹਾੜੇ ਨੂੰ ਮਨਾਉਣ ਲਈ ਸਾਂਝੀ ਮੀਟਿੰਗ ਕੀਤੀ ਗਈ | ਇਸ ਮੌਕੇ ਕੇਂਦਰ ਤੇ ਸੂਬਾ ਸਰਕਾਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ 'ਚ 5 ਸਾਲ ਦੀ ਸਜ਼ਾ

ਮਾਨਸਾ, 21 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ 5 ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਪੁਲਿਸ ਨੇ 36 ਬੋਤਲਾਂ ਸ਼ਰਾਬ ਤੇ 100 ਨਸ਼ੀਲੀਆਂ ਗੋਲੀਆਂ ਫੜੀਆਂ

ਮਾਨਸਾ/ਬਰੇਟਾ, 21 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਰਵਿੰਦਰ ਕੌਰ ਮੰਡੇਰ)-ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਸ਼ਰਾਬ ਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਬਰੇਟਾ ਪੁਲਿਸ ਵਲੋਂ ਇਕ ਵਿਅਕਤੀ ਤੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 24 ਬੋਤਲਾਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕੱਤਰਤਾ

ਸਰਦੂਲਗੜ੍ਹ, 21 ਅਪ੍ਰੈਲ (ਪ. ਪ.)- ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਨਰਿੰਦਰ ਕੌਰ ਦੀ ਪ੍ਰਧਾਨਗੀ 'ਚ ਆਹਲੂਪੁਰ ਵਿਖੇ ਹੋਈ | ਵਿਸ਼ੇਸ਼ ਤੌਰ 'ਤੇ ਹਾਜ਼ਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾਂ ਸਿੰਘ ਨੇ ਸੰਬੋਧਨ ਕਰਦਿਆਂ ਦਲਿਤ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ 8 ਮੈਂਬਰੀ ਕਮੇਟੀ ਦਾ ਗਠਨ

ਰਾਮਾਂ ਮੰਡੀ, 21 ਅਪਰੈਲ (ਤਰਸੇਮ ਸਿੰਗਲਾ)-ਸਥਾਨਕ ਟਰੱਕ ਆਪ੍ਰੇਟਰਾਂ ਵਲੋਂ ਇਕ ਮੀਟਿੰਗ ਆਪਣੇ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਟਰੱਕਾਂ ਦੇ ਕਾਰੋਬਾਰ ਦਾ ਹਿਸਾਬ-ਕਿਤਾਬ ਰੱਖਣ ਲਈ 'ਦੀ ਜੈ ਬਾਬਾ ਸਰਬੰਗੀ ਰੋਡ ਲਾਈਨ ਐਸੋਸੀਏਸ਼ਨ' ਰਾਮਾਂ ਮੰਡੀ ਦਾ ਗਠਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪਿਛਲੇ ਦਿਨੀ ਪ੍ਰਸਿੱਧ ਕੰਪਨੀ ਜੇਮਜ਼ ਇਨਫਿਨਸ ਪ੍ਰਾ. ਲਿਮ. ਅਤੇ ਸੀ.ਐਚ.ਸੀ. ਕੰਸੱਲਟਿੰਗ ਏਸ਼ੀਆ ਪੈਸਫਿਕ ਪ੍ਰਾ. ਲਿਮ. ਕੰਪਨੀ ਦੀ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਜੰਕ ਫੂਡ ਤੇ ਬਰਗਰ, ਪੀਜ਼ੇ ਵਧਾ ਰਹੇ ਹਨ ਗੁਰਦਿਆਂ ਦੀਆਂ ਸਮੱਸਿਆਵਾਂ- ਡਾ ਮਿੰਨਜ਼

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਜੰਕ ਫੂਡ ਅਤੇ ਬਰਗਰ ਪੀਜੇ ਸਿਹਤ ਨੂੰ ਖ਼ਰਾਬ ਕਰਕੇ ਗੁਰਦਿਆਂ ਦੀਆਂ ਬਿਮਾਰੀਆਂ ਦੀ ਦਰ ਨੂੰ ਵਧਾ ਰਹੇ ਹਨ ਇਸ ਲਈ ਤੰਦਰੁਸਤ ਜੀਵਨ ਲਈ ਇਨ੍ਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾਂ ਫੋਰਟਿਸ ਹਸਪਤਾਲ ...

ਪੂਰੀ ਖ਼ਬਰ »

ਉਜਵਲਾ ਦਿਵਸ ਮੌਕੇ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਪਿੰਡ ਪਿੱਥੋ ਵਿਖੇ ਮੰਗਲਾ ਇੰਡੇਨ ਗੈਸ ਏਜੰਸੀ ਰਾਮਪੁਰਾ ਵਲੋਂ ਪਿੰਡ ਦੀਆਂ ਕਰੀਬ 105 ਲੋੜਵੰਦ ਔਰਤਾਾ ਨੂੰ ਪ੍ਰਧਾਨ ਮੰਤਰੀ ਵਲੋ ਚਲਾਈ ਸਕੀਮ ਗਰਾਮ ਸਵਰਾਜ ਅਭਿਆਨ ਤਹਿਤ ਉਜਵਲ ਦਿਵਸ ਦੀ ਤੀਜੀ ਵਰੇ੍ਹਗੰਢ 'ਤੇ ਮੁਫ਼ਤ ਗੈਸ ...

ਪੂਰੀ ਖ਼ਬਰ »

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਤਿੰਨ ਰੋਜ਼ਾ ਸਮਾਗਮ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਗੁਲਾਬ ਸਿੰਘ ਦੀ 68ਵੀਂ ਬਰਸੀ ਤੇ ਸੰਤ ਭੁਪਿੰਦਰ ਸਿੰਘ ਦੀ 15ਵੀਂ ਯਾਦ ਦੇ ਸਬੰਧ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲ ਸੁਸਾਇਟੀ ਵਲੋਂ ਕਿਤਾਬਾਂ ਵੰਡੀਆਂ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਾੈਡ ਵੈੱਲਫੇਅਰ ਸੁਸਾਇਟੀ, ਸੰਗਰੂਰ ਵਲੋਂ ਚਲਾਏ ਜਾ ਰਹੇ ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ...

ਪੂਰੀ ਖ਼ਬਰ »

ਜੀਦਾ ਵਿਖੇ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਜੀਦਾ ਵਿਖੇ ਸੰਤ ਭਾਰਤ ਗੈਸ ੲੰਜੇਸੀ ਦੁਆਰਾ ਪਿੰਡ ਸਵਰਾਜ ਅਭਿਆਨ ਦੇ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ ਵਿਚ ਲਾਜਪਤ ਗੋਇਲ ਸਾਬਕਾ ਸਟੇਟ ਕਾਰਜ-ਕਾਰਨੀ ਭਾਜਪਾ ਪੰਜਾਬ, ਦਲਜੀਤ ਖੁਰਮੀ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ ਪਟਿਆਲਾ ਨੂੰ ਦੇਸ਼ 'ਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਕੀਤਾ ਜਾਵੇਗਾ ਵਿਕਸਿਤ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ (ਪੀ.ਐਸ.ਏ.ਈ.ਸੀ.) ਪਟਿਆਲਾ ਨੂੰ ਦੇਸ਼ ਵਿਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਵਿਕਸਿਤ ਕਰਨ ਦੇ ਫ਼ੈਸਲੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਨਵੀਂ ਅਨਾਜ ਮੰਡੀ ਦੀ ਉਸਾਰੀ ਨਾ ਹੋਣ ਕਾਰਨ ਕਿਸਾਨਾਂ ਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀ

ਭੁੱਚੋ ਮੰਡੀ, 21 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਜ਼ਿਲ੍ਹਾ ਬਠਿੰਡਾ ਦੀਆਂ ਉੱਨਤੀਸ਼ੀਲ ਮੰਡੀਆਂ 'ਚੋਂ ਗਿਣੀ ਜਾਂਦੀ ਭੁੱਚੋ ਮੰਡੀ 'ਚ ਸ਼ਹਿਰੀ ਆਬਾਦੀ ਤੋਂ ਬਾਹਰ ਬਣਨ ਵਾਲੀ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪਛੜਿਆ ਹੋਣ ਕਾਰਨ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਵਿਖੇ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ

ਜੋਗਾ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਵਿਖੇ ਬੱਚਿਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਪ੍ਰਧਾਨ ਬਾਬਾ ਚਰਨਪੁਰੀ, ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਮੈਡਮ ਸੁਰਭੀ ਅਰੋੜਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੈਂਗਸਟਰਾਂ ਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ- ਫਾਰੂਕੀ

ਮਾਨਸਾ, 21 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ)- ਬਠਿੰਡਾ ਜੋਨ ਦੇ ਨਵੇਂ ਆਈ. ਜੀ. ਐਮ. ਐਫ. ਫਾਰੂਕੀ ਨੇ ਕਿਹਾ ਕਿ ਬਠਿੰਡਾ ਰੇਂਜ ਅੰਦਰ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਨਹੀਂ ਦਿੱਤਾ ਜਾਵੇਗਾ ਅਤੇ ਗੈਂਗਸਟਰਾਂ ਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ...

ਪੂਰੀ ਖ਼ਬਰ »

ਭੀਖੀ ਪੁਲਿਸ ਵਲੋਂ ਵੱਡੀਆਂ ਲੁੱਟਾਂ ਖੋਹਾਂ ਕਰਨ ਵਾਲਾ ਗਰੋਹ ਕਾਬੂ

ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਭੀਖੀ, 21 ਅਪ੍ਰੈਲ- ਸਥਾਨਕ ਪੁਲਿਸ ੇਨ ਵੱਡੀਆਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਸ ਗਰੋਹ ਕੋਲੋਂ ਪੋਲੋ, ਵਰਨਾ ਤੇ ਸਵਿਫ਼ਟ ਕਾਰਾਂ ਤੋਂ ਇਲਾਵਾ ਮੋਟਰਸਾਈਕਲ, ਪਿਸਤੌਲ ...

ਪੂਰੀ ਖ਼ਬਰ »

ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਨੂੰ ਸਦਮਾ, ਬੇਟੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਬੇਟੀ ਗਗਨਦੀਪ ਕੌਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿੱਖਿਆ ਵਿਰੁੱਧ ਅੰਤਿ੍ਗ ਕਮੇਟੀ ਮੈਂਬਰ ਜਥੇ: ਸ਼ਾਹਪੁਰ ਨੇ ਮੰਗੀ ਸੇਵਾਮੁਕਤ ਜੱਜ ਕੋਲੋਂ ਉੱਚ ਪੱਧਰੀ ਜਾਂਚ

ਬਠਿੰਡਾ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਜਤਿੰਦਰ ਸਿੰਘ ਸਿੱਧੂ 'ਤੇ ਲੱਗੇ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਵਿਰੋਧੀ ਧਿਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 21 ਅਪ੍ਰੈਲ- ਪੰਜਾਬ 'ਚ ਚੱਲ ਰਹੇ ਹਾੜ੍ਹੀ ਦੇ ਸੀਜ਼ਨ 'ਚ ਸ਼ਾਰਟ ਸਰਕਟ ਤੇ ਹੋਰ ਕਾਰਨਾਂ ਕਰ ਕੇ ਕਣਕ ਨੂੰ ਅੱਗ ਲੱਗਣ ਦੀਆਂ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ | ਜ਼ਿਲੇ੍ਹ 'ਚ ਰੋਜ਼ਾਨਾ 4-5 ਥਾਵਾਂ 'ਤੇ ਅੱਗ ਲੱਗ ਜਾਂਦੀ ਹੈ | ਹੁਣ ...

ਪੂਰੀ ਖ਼ਬਰ »

ਗੁਰਜੰਟ ਸਿੰਘ ਤਾਮਕੋਟ ਪ੍ਰਧਾਨ ਚੁਣੇ

ਮਾਨਸਾ, 21 ਅਪ੍ਰੈਲ (ਸ. ਰਿ.)- ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ 'ਚ ਗੁਰਜੰਟ ਸਿੰਘ ਤਾਮਕੋਟ ਪ੍ਰਧਾਨ, ਹੇਮਰਾਜ ਸ਼ਰਮਾ ਜਨਰਲ ਸਕੱਤਰ, ਵਰਿੰਦਰ ਕੁਮਾਰ ਹੀਰੋ ਕਲਾਂ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਰਤੀ ਨੂੰ ਬਚਾਉਣ ਲਈ ਰੈਲੀ ਕੱਢੀ

ਭੀਖੀ, 21 ਅਪ੍ਰੈਲ (ਨਿ. ਪ. ਪ.)- ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦੇ ਵਿਦਿਆਰਥੀਆਂ ਵਲੋਂ 'ਧਰਤੀ ਦਿਵਸ' ਮਨਾਇਆ ਗਿਆ | ਵਿਦਿਆਰਥੀਆਂ ਨੇ ਪਿੰ੍ਰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ਕਸਬੇ 'ਚ ਜਾਗਰੂਕਤਾ ਰੈਲੀ ਕੱਢੀ | ਵਿਦਿਆਰਥੀਆਂ ਨੇ ਰੈਲੀ ਦੌਰਾਨ ਹੱਥਾਂ 'ਚ ਤਖ਼ਤੀਆਂ ...

ਪੂਰੀ ਖ਼ਬਰ »

ਪੇਸ਼ੀ ਤੋਂ ਗ਼ੈਰ ਹਾਜ਼ਰ ਰਹਿਣ 'ਤੇ ਮੁਕੱਦਮਾ ਦਰਜ

ਮਾਨਸਾ, 21 ਅਪ੍ਰੈਲ (ਸ. ਰਿ.)- ਸਰਦੂਲਗੜ੍ਹ ਦੀ ਅਦਾਲਤ 'ਚ ਪੇਸ਼ੀ ਤੋਂ ਗ਼ੈਰ ਹਾਜ਼ਰ ਰਹੇ ਇਕ ਵਿਅਕਤੀ ਿਖ਼ਲਾਫ਼ ਐੱਸ. ਡੀ. ਐੱਮ. ਜੇ. ਦੇ ਹੁਕਮ 'ਤੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਨਵਿੰਦਰ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਰੋਸ ਰੈਲੀਆਂ ਤੇ ਮੋਮਬੱਤੀ ਮਾਰਚ

ਮਾਨਸਾ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਜਬਰ ਜਨਾਹ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਵ ਭਾਰਤ ਨੌਜਵਾਨ ਸਭਾ ਵਲੋਂ ਪਿੰਡ ਉ ੱਭਾ ਵਿਖੇ ਰੋਸ ਰੈਲੀ ਤੇ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਸਭਾ ਦੇ ਜ਼ਿਲ੍ਹਾ ਆਗੂ ਹਰਮੇਲ ਸਿੰਘ ਉ ੱਭਾ ਨੇ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

'ਆਪ' ਆਗੂ ਭੋਲਾ ਮਾਨ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸਰਦੂਲਗੜ੍ਹ, 21 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)- ਆਮ ਆਦਮੀ ਪਾਰਟੀ ਦੇ ਆਗੂ ਤੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਵੱਲੋਂ ਇਲਾਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਆਹਲੂਪੁਰ, ਸੰਘਾ, ਕਰੰਡੀ, ਝੰਡਾ ਕਲਾਂ, ਝੰਡਾ ...

ਪੂਰੀ ਖ਼ਬਰ »

ਬੁਢਲਾਡਾ-ਸੁਨਾਮ ਵਾਇਆ ਕਣਕਵਾਲ ਸੜਕ 'ਤੇ ਬੇਖ਼ੌਫ ਹੋ ਰਹੀ ਹੈ ਰੁੱਖਾਂ ਦੀ ਕਟਾਈ

ਬੁਢਲਾਡਾ, 21 ਅਪ੍ਰੈਲ (ਸਵਰਨ ਸਿੰਘ ਰਾਹੀ)-ਉਂਜ ਤਾਂ ਸਰਕਾਰ ਵਲੋਂ ਹਰ ਸਾਲ ਵੱਖ-ਵੱਖ ਵਿਭਾਗਾਂ ਰਾਹੀ ਲੱਖਾਂ ਰੁਪਿਆ ਖ਼ਰਚ ਕੇ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਵਾਸਤੇ ਅਨੇਕਾਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਅਸਲ 'ਚ ਰੁੱਖਾਂ ਦੀ ਸੰਭਾਲ ਲਈ ਬਣੇ ...

ਪੂਰੀ ਖ਼ਬਰ »

ਰਮਦਿੱਤੇਵਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਮਾਨਸਾ, 21 ਅਪ੍ਰੈਲ (ਸ. ਰਿ.)- ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਸਕੂਲ ਮੁਖੀ ਗੁਰਚਰਨ ਸਿੰਘ ਦੀ ਅਗਵਾਈ 'ਚ ਵਿਸ਼ਵ ਧਰਤੀ ਦਿਵਸ ਮਨਾਇਆ | ਅਧਿਆਪਕ ਇਕਬਾਲ ਸੰਧੂ ਉੱਭਾ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਦੱਸਿਆ ਕਿ ਮਨੁੱਖ ਜੀਵਨ ਦੀਆਂ ...

ਪੂਰੀ ਖ਼ਬਰ »

ਚੰਗਾ ਸਾਹਿਤ ਸ਼ਖ਼ਸੀਅਤ ਉਸਾਰੀ 'ਚ ਅਹਿਮ ਰੋਲ ਅਦਾ ਕਰਦਾ ਹੈ-ਰਾਮਪਾਲ ਢੈਪਈ

ਭੀਖੀ, 21 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਚੰਗਾ ਸਾਹਿਤ ਮਨੁੱਖ ਦੀ ਸ਼ਖ਼ਸੀਅਤ ਉਸਾਰੀ 'ਚ ਅਹਿਮ ਯੋਗਦਾਨ ਪਾਉਂਦਾ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਰਾਮਪਾਲ ਢੈਪਈ ਨੇ ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਬੁਢਲਾਡਾ, 21 ਅਪ੍ਰੈਲ (ਰਾਹੀ)- ਕੇਂਦਰ ਸਰਕਾਰ ਦੀ ਉਜਵਲਾ ਯੋਜਨਾ ਤਹਿਤ ਹਰ ਘਰ ਰਸੋਈ ਗੈਸ ਪਹੁੰਚਾਉਣ ਦੀ ਮੁਹਿੰਮ ਤਹਿਤ ਸਥਾਨਕ ਅਮਨਦੀਪ ਭਾਰਤ ਗੈਸ ਏਜੰਸੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਸੋਈ ਗੈਸ ਸਿਲੰਡਰ ਤੇ ਚੁੱਲਿਆਂ ਦੀ ਵੰਡ ਕੀਤੀ ਗਈ | ਇਸ ਮੌਕੇ ਐਸ. ਕੇ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX