ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 162 ਮਾਮਲੇ ਆਏ ਸਾਹਮਣੇ
. . .  10 minutes ago
ਮੁੰਬਈ, 09 ਅਪ੍ਰੈਲ- ਮਹਾਰਾਸ਼ਟਰ 'ਚ ਅੱਜ ਕੋਰੋਨਾ ਵਾਇਰਸ ਦੇ 162 ਮਾਮਲੇ ਸਾਹਮਣੇ ਆਏ ...
ਬੈਂਕ ਦੇ ਬਾਹਰ ਸ਼ਰੇਆਮ ਉੱਡ ਰਹੀਆਂ ਕਰਫਿਊ ਦੀਆਂ ਧੱਜੀਆਂ
. . .  19 minutes ago
ਮੰਡੀ ਘੁਬਾਇਆ,09 ਅਪ੍ਰੈਲ (ਅਮਨ ਬਵੇਜਾ)-ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ...
5 ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ 'ਚੋਂ 8 ਹੋਰਨਾਂ ਦੇ ਨਮੂਨੇ ਆਏ ਨੈਗੇਟਿਵ
. . .  36 minutes ago
ਮਾਨਸਾ /ਬੁਢਲਾਡਾ 6 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆਂ/ਸਵਰਨ ਸਿੰਘ ਰਾਹੀ) - ਬੁਢਲਾਡਾ ਸ਼ਹਿਰ ਦੀ ਮਸਜਿਦ ਰੁਕੇ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 5 ਦੇ ਨਮੂਨੇ....
ਜੰਡਿਆਲਾ ਗੁਰੂ ਵਿਖੇ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  55 minutes ago
ਜੰਡਿਆਲਾ ਗੁਰੂ, 09 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ 'ਚ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਦਾ ਕੋਰੋਨਾ ਵਾਇਰਸ...
ਦਿੱਲੀ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 669 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 9 ਅਪ੍ਰੈਲ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਦਿੱਲੀ ਦੇ ਸਿਹਤ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ...
ਝਾਰਖੰਡ: ਬੋਕਾਰੋ 'ਚ 75 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 1 hour ago
ਰਾਂਚੀ, 9 ਅਪ੍ਰੈਲ - ਝਾਰਖੰਡ ਦੇ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਹੋ ਗਈ ਹੈ। ਬੋਕਾਰੋ ਦੇ 75 ਸਾਲ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ...
ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 9 ਅਪ੍ਰੈਲ- ਪੰਜਾਬ 'ਚ ਲਾਕਡਾਊਨ ਦੇ ਚੱਲਦਿਆਂ ਫ਼ੀਸ ਮੰਗਣ ਦੇ ਦੋਸ਼ 'ਚ ਸਿੱਖਿਆ ਵਿਭਾਗ ਨੇ 15 ਹੋਰ ਨਿੱਜੀ ਸਕੂਲਾਂ ਨੂੰ ਕਾਰਨ...
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  about 1 hour ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  about 2 hours ago
ਬਠਿੰਡਾ, 9 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ ਕਿ ਜ਼ਿਲ੍ਹੇ 'ਚ ਕੋਰੋਨਾ ਦੇ ਸ਼ੱਕੀ 27 ਜਣਿਆਂ....
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  about 2 hours ago
ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਬਿਮਾਰੀ ਦੇ ਚੱਲਦਿਆਂ ਹਾਲਾਤ ਬਹੁਤ ਨਾਜ਼ੁਕ ਹੋ ਗਏ ਹਨ ਅਜਿਹੇ 'ਚ ਰੋਜ਼ਾਨਾ ਕਮਾ ਕੇ ਆਪਣੇ ਪਰਿਵਾਰ ਪਾਲ ....
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  about 2 hours ago
ਕੈਲਗਰੀ, 9 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਕੁੱਲ ਕੇਸ 1423 ਹੋਣ ਉਪਰੰਤ ਕੁੱਲ ਮੌਤਾਂ ਦੀ ਗਿਣਤੀ 29 ਅਤੇ 519 ਮਰੀਜ਼ ਤੰਦਰੁਸਤ ਹੋ ...
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  about 2 hours ago
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਸੌਰਵ ਸਹਿਗਲ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐਸ.ਐਚ.ਓ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ ਸੌਰਵ ਸਹਿਗਲ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਿਸ...
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 2 hours ago
ਜਲੰਧਰ, 9 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ...
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 3 hours ago
ਜਲੰਧਰ, 9 ਅਪ੍ਰੈਲ (ਐਮ.ਐਸ.ਲੋਹੀਆ) - ਜਲੰਧਰ 'ਚ ਬੀਤੇ ਕੱਲ੍ਹ ਮਿੱਠਾ ਬਾਜ਼ਾਰ ਦੇ ਪ੍ਰਵੀਨ ਕੁਮਾਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਆਇਆ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 60 ਸਾਲ ਦੇ ਦੱਸੇ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹਤਿਆਤਨ ਤੇ ਟੈਸਟ ਲਈ ਸਿਵਲ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 9 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 5734 ਹੋ ਗਏ ਹਨ। 166 ਮੌਤਾਂ ਹੋਈਆਂ ਹਨ ਅਤੇ ਪਿਛਲੇ 24 ਘੰਟਿਆਂ ਵਿਚ 540 ਕੇਸ ਸਾਹਮਣੇ ਆਏ ਹਨ ਤੇ 17 ਮੌਤਾਂ...
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 3 hours ago
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  about 1 hour ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  12 minutes ago
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰ ਸੂਬੇ 'ਚ ਉਦਯੋਗ ਨੂੰ ਪ੍ਰਫੁਲਿਤ ਕਰਨ 'ਚ ਕੋਈ ਕਸਰ ਨਹੀਂ ਛੱਡੇਗੀ-ਅਰੋੜਾ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਪ੍ਰਫੁਲਿਤ ਕਰਨ 'ਚ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਹ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਉਦਯੋਗ ਸੂਬੇ ਵਿੱਚ ਸਥਾਪਿਤ ਹੋ ਸਕਣ | ਉਨ੍ਹਾਂ ਕਿਹਾ ਕਿ ਇਕੱਲਾ ਪੰਜਾਬ ਅਜਿਹਾ ਰਾਜ ਹੈ, ਜਿੱਥੇ ਬਿਜਲੀ ਦਾ ਰੇਟ 5 ਰੁਪਏ ਪ੍ਰਤੀ ਯੂਨਿਟ ਕੀਤਾ ਗਿਆ ਹੈ, ਜਦਕਿ ਬਾਕੀ ਰਾਜਾਂ ਵਿੱਚ ਇਸ ਦੀ ਕੀਮਤ ਸਾਢੇ 7 ਤੋਂ 8 ਰੁਪਏ ਦੇ ਵਿਚ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਸ ਛੋਟ ਨਾਲ ਉਦਯੋਗਾਂ ਲਈ ਵਧੇਰੇ ਸੰਭਾਵਨਾਵਾਂ ਪੈਦਾ ਹੋਣਗੀਆਂ ਤੇ ਦੂਸਰੇ ਰਾਜਾਂ ਵਿਚੋਂ ਵੀ ਉਦਯੋਗਪਤੀ ਪੰਜਾਬ ਵਿਚ ਆ ਕੇ ਉਦਯੋਗ ਸਥਾਪਤ ਕਰ ਸਕਣਗੇ | ਅਰੋੜਾ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਹੋਰ ਤੇਜ਼ੀ ਫੜੇਗਾ | ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਨਵੀਂ ਉਦਯੋਗਿਕ ਪਾਲਿਸੀ ਤਹਿਤ ਸਟੈਂਪ ਡਿਊਟੀ, ਬਿਜਲੀ ਦਾ ਰੇਟ, ਮਿਉਂਸੀਪਲ ਕਾਰਪੋਰੇਸ਼ਨ ਅਧੀਨ ਹਾਊਸ ਟੈਕਸ ਦੀ ਛੋਟ ਜਾਂ ਜੀ.ਐਸ.ਟੀ. ਦੀ ਜੋ ਛੋਟ ਦਿੱਤੀ ਗਈ ਹੈ, ਉਹ ਬਹੁਤ ਹੀ ਵਧੀਆ ਕਦਮ ਹੈ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਵਿਚ ਪ੍ਰਗਟਾਏ ਗਏ ਭਰੋਸੇ 'ਤੇ ਖ਼ਰ੍ਹੇ ਉੱਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਵਿਭਾਗ 'ਚ ਪਾਰਦਰਸ਼ਤਾ ਲਿਆਉਣੀ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਰਹੇਗੀ | ਉਦਯੋਗ ਤੇ ਵਣਜ ਮੰਤਰੀ ਨੇ ਦਾਅਵੇ ਨਾਲ ਕਿਹਾ ਕਿ ਮੰਡੀਆਂ ਵਿਚ ਬਾਰਦਾਨਾ ਦੀ ਕਮੀ ਨਹੀਂ ਹੈ ਤੇ ਖ਼ਰੀਦ ਅਤੇ ਅਦਾਇਗੀ ਪ੍ਰਕਿਰਿਆ ਵੀ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐੱਸ.ਪੀ. (ਐੱਚ) ਬਲਬੀਰ ਸਿੰਘ, ਐੱਸ.ਡੀ.ਐਮ. ਜਿਤੇਂਦਰ ਜੋਰਵਰ, ਕੇ.ਕੇ. ਵਾਸਲ, ਸੰਜੀਵ ਵਾਸਲ, ਅਵਤਾਰ ਸਿੰਘ ਕਪੂਰ, ਮਨਮੋਹਨ ਸਿੰਘ ਕਪੂਰ, ਪਰਮਜੀਤ ਸਿੰਘ, ਤਿਲਕ ਰਾਜ ਗੁਪਤਾ, ਕ੍ਰਿਸ਼ਨਾ ਸੈਣੀ, ਪ੍ਰਵੀਨ ਸੈਣੀ, ਕਰਨ ਸੈਣੀ, ਬ੍ਰਹਮਸ਼ੰਕਰ ਜਿੰਪਾ, ਸਮੇਤ ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਧਾਈਆਂ ਦਿੱਤੀਆਂ |

ਅੱਗ ਲੱਗਣ ਨਾਲ ਕਿਸਾਨਾਂ ਦੀ 5 ਏਕੜ ਕਣਕ ਸੜੀ

ਅੱਡਾ ਸਰਾਂ, 23 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਿਜਲੀ ਦੀ ਸਪਾਰਕਿੰਗ ਕਾਰਨ ਤਿੰਨ ਕਿਸਾਨਾਂ ਦੀ ਕਰੀਰ 5 ਏਕੜ ਕਣਕ ਤੇ ਇਕ ਤੂੜੀ ਦਾ ਕੁੱਪ ਸੜ ਕੇ ਸੁਆਹ ਹੋ ਗਿਆ ਤੇ ਪਿੰਡ ਵਾਸੀਆਂ ਨੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਪਰ ਬੇਬੱਸ ਰਹੇ | ...

ਪੂਰੀ ਖ਼ਬਰ »

ਰੂਪੋਵਾਲ 'ਚ 3 ਏਕੜ ਨਾੜ ਤੇ ਬੱਡਲਾ 'ਚ 6 ਕਨਾਲ ਕਣਕ ਸੜੀ

ਹੁਸ਼ਿਆਰਪੁਰ, 23 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਰੂਪੋਵਾਲ 'ਚ ਅੱਜ 1 ਵਜੇ ਦੇ ਕਰੀਬ ਤਿੰਨ ਏਕੜ ਕਣਕ ਦੀ ਨਾੜ ਸੜ ਕੇ ਸੁਆਹ ਹੋ ਗਈ | ਇਸ ਮੌਕੇ ਪੀੜਤ ਕਿਸਾਨ ਮੋਹਣ ਸਿਘ ਪੁੱਤਰ ਕਰਤਾਰ ਸਿੰਘ ਵਾਸੀ ਬੱਡੋਂ ਥਾਣਾ ਮੇਹਟੀਆਣਾ ਨੇ ਦੱਸਿਆ ਕਿ ਉਸ ਨੇ ਤਿੰਨ ਕਿੱਲੇ ਖੇਤ ...

ਪੂਰੀ ਖ਼ਬਰ »

ਟਰਿੱਪਲ ਐਮ ਪਬਲਿਕ ਸਕੂਲ ਦੇ ਲਵਜੋਤ ਸਿੰਘ ਨੇ ਸੂਬੇ 'ਚੋਂ 5ਵਾਂ ਸਥਾਨ ਹਾਸਿਲ ਕੀਤਾ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਬਾਹਰਵੀਂ ਕਲਾਸ ਦੇ ਐਲਾਨੇ ਨਤੀਜੇ 'ਚ ਟਰਿੱਪਲ ਐਮ ਪਬਲਿਕ ਸਕੂਲ ਫਤਹਿਗੜ੍ਹ ਰੋਡ ਹੁਸ਼ਿਆਰਪੁਰ ਦੇ ਵਿਦਿਆਰਥੀ ਲਵਜੋਤ ਸਿੰਘ ਬੱਗਾ ਪੁੱਤਰ ਬਲਵੀਰ ਸਿੰਘ ਨੇ 95.33 ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਐਕਟ ਤੇ ਫਗਵਾੜਾ 'ਚ ਵਾਪਰੀ ਘਟਨਾ ਸਬੰਧ ਬਸਪਾ ਵਲੋਂ ਰੋਸ ਮਾਰਚ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਐਸ.ਸੀ/ਐਸ.ਟੀ. ਐਟਰੋਸਿਟੀ ਐਕਟ ਅਤੇ ਫਗਵਾੜਾ 'ਚ ਵਾਪਰੀ ਘਟਨਾ ਸਬੰਧੀ ਬਹੁਜਨ ਸਮਾਜ ਪਾਰਟੀ ਵਲੋਂ ਸ਼ਹਿਰ 'ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਉਪਰੰਤ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਇਕ ਏਕੜ ਕਣਕ ਸੜੀ ਦੋ ਏਕੜ ਬਚਾਅ ਲਈ ਲੋਕਾਂ ਵਾਹੀ

ਕੋਟਫ਼ਤੂਹੀ, 22 ਅਪ੍ਰੈਲ (ਅਟਵਾਲ)-ਪਿੰਡ ਢਾਡਾ ਕਲਾਂ ਦੇ ਖੇਤਾਂ ਵਿਚ ਬਾਅਦ ਦੁਪਹਿਰ ਖੇਤਾਂ ਵਿਚ ਅੱਗ ਲੱਗਣ ਨਾਲ ਇੱਕ ਏਕੜ ਕਣਕ ਦੀ ਫ਼ਸਲ ਸੜੀ ਜਦਕਿ ਆਸ-ਪਾਸ ਖੇਤਾਂ ਨੂੰ ਬਚਾਉਂਦੇ ਦੋ ਏਕੜ ਹੋਰ ਕਣਕ ਟਰੈਕਟਰਾਂ ਨਾਲ ਵਾਹਨ ਨਾਲ ਖ਼ਰਾਬ ਹੋ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਹੁਣ ਪੰਜਾਬ ਦੇ ਪੈਸੇ 'ਤੇ ਕੋਈ ਹੱਥ ਨਹੀਂ ਸਾਫ਼ ਕਰ ਸਕਦਾ-ਸਿੱਧੂ

ਹਾਜੀਪੁਰ, 23 ਅਪ੍ਰੈਲ (ਪੁਨੀਤ ਭਾਰਦਵਾਜ)-ਪੰਜਾਬ ਸਰਕਾਰ ਮਾਈਨਿੰਗ ਨੂੰ ਲੈ ਕੇ ਬਹੁਤ ਗੰਭੀਰ ਹੈ ਜੋ ਅਕਾਲੀ ਸਰਕਾਰ ਦੇ ਰਾਜ 'ਚ ਲੁੱਟ ਪਾਈ ਹੋਈ ਸੀ, ਉਸ 'ਤੇ ਪੂਰੀ ਤਰ੍ਹਾਂ ਨਾਲ ਲਗਾਮ ਲਗਾ ਦਿੱਤੀ ਗਈ ਹੈ, ਹੁਣ ਤਾਂ ਮਿੱਤਰਾ ਪੈਸਾ ਚੋਰਾਂ ਦੀਆਂ ਜੇਬਾਂ 'ਚ ਨਹੀਂ ਪੰਜਾਬ ...

ਪੂਰੀ ਖ਼ਬਰ »

ਇੰਗਲੈਂਡ ਭੇਜਣ ਦੇ ਨਾਂਅ 'ਤੇ 8.85 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 8.85 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇੱਕ ਮਹਿਲਾ ਟਰੈਵਲ ਏਜੰਟ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਵਨ ਕੁਮਾਰ ਵਾਸੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨਾਲ ਹੱਥੋਪਾਈ ਕਰਕੇ ਦੋਸ਼ੀ ਨੂੰ ਭਜਾਇਆ, 9 ਨਾਮਜ਼ਦ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਗਏ ਪੁਲਿਸ ਕਰਮਚਾਰੀ ਨਾਲ ਹੱਥੋਪਾਈ ਤੇ ਗਲਤ ਵਿਵਹਾਰ ਕਰਕੇ ਕਥਿਤ ਦੋਸ਼ੀ ਨੂੰ ਭਜਾਉਣ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ 2 ਔਰਤਾਂ ਸਮੇਤ 9 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਵਲੋਂ 27ਵੇਂ ਦਿਨ ਏ. ਡੀ. ਸੀ. (ਵਿਕਾਸ) ਦੇ ਦਫ਼ਤਰ ਸਾਹਮਣੇ ਰੋਸ ਧਰਨਾ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਆਪਣੀਆਂ ਜਾਇਜ਼ ਹੱਕੀ ਮੰਗਾਂ ਮਨਵਾਉਣ ਲਈ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਰੋਸ ਧਰਨਾ ਅੱਜ 27ਵੇਂ ਦਿਨ 'ਚ ਦਾਖਲ ਹੋ ਗਿਆ। ਇਸ ਸਬੰਧ 'ਚ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਹੁਸ਼ਿਆਰਪੁਰ-1, ...

ਪੂਰੀ ਖ਼ਬਰ »

ਔਰਤ ਦੀ ਲਾਸ਼ ਮਿਲੀ

ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਪਿੰਡ ਲਸਾੜਾ ਵਿਖੇ ਇੱਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਸ ਦੀ ਪਹਿਚਾਣ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਿਆ ਹੈ | ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੀ. ਟੀ. ਯੂ. ਜਬਰੀ ਬਦਲੀਆਂ ਦਾ ਮੁੱਦਾ ਸਿੱਖਿਆ ਸਕੱਤਰ ਕੋਲ ਚੁੱਕੇਗੀ

ਹੁਸ਼ਿਆਰਪੁਰ, 23 ਅਪੈ੍ਰਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਲੋਂ ਜ਼ਿਲ੍ਹੇ ਦੇ 92 ਪ੍ਰਾਇਮਰੀ ਅਧਿਆਪਕਾਂ ਦੀਆਂ ਜਬਰੀ ਬਦਲੀਆਂ ਦਾ ਮੁੱਦਾ 24 ਅਪ੍ਰੈਲ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਕੋਲ ...

ਪੂਰੀ ਖ਼ਬਰ »

ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਦਾ ਝਿੰਗੜ ਕਲਾ ਸਪੋਰਟਸ ਕਲੱਬ ਵਲੋਂ ਸਨਮਾਨ

ਦਸੂਹਾ, 23 ਅਪ੍ਰੈਲ (ਭੁੱਲਰ)-ਕੋਆਪਰੇਟਿਵ ਹੁਸ਼ਿਆਰਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਸਤਵਿੰਦਰਪਾਲ ਸਿੰਘ ਢੱਟ ਦਾ ਝਿੰਗੜ ਕਲਾ ਸਪੋਰਟਸ ਕਲੱਬ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਝਿੰਗੜ ਕਲਾ ਸਪੋਰਟਸ ਕਲੱਬ ਪ੍ਰਧਾਨ ਦੀਪ ਗਗਨ ਸਿੰਘ ...

ਪੂਰੀ ਖ਼ਬਰ »

ਨੱਥੂਪੁਰ 'ਚ ਸਵ. ਬਲਜੀਤ ਕੌਰ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ

ਮਿਆਣੀ, 23 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਕਾਂਗਰਸੀ ਆਗੂ ਸੂਬੇ. ਕਰਨੈਲ ਸਿੰਘ ਦੀ ਧਰਮ ਪਤਨੀ ਬਲਜੀਤ ਕੌਰ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਅੰਤਿਮ ਸੰਸਕਾਰ ਤੋਂ ...

ਪੂਰੀ ਖ਼ਬਰ »

ਚੀਮਾ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੇ ਨੈਸ਼ਨਲ ਮੀਤ ਪ੍ਰਧਾਨ ਨਿਯੁਕਤ

ਦਸੂਹਾ, 23 ਅਪ੍ਰੈਲ (ਕੌਸ਼ਲ)-ਦਸੂਹਾ ਦੇ ਸਿਰਕੱਢ ਕਾਂਗਰਸੀ ਆਗੂ ਸਤਨਾਮ ਸਿੰਘ ਚੀਮਾ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੇ ਨੈਸ਼ਨਲ ਮੀਤ ਪ੍ਰਧਾਨ ਨਿਯੁਕਤ ਹੋਏ | ਉਨ੍ਹਾਂ ਦੀ ਇਸ ਨਿਯੁਕਤੀ ਹੋਣ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸਤਨਾਮ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਹਾਜੀਪੁਰ 'ਚ ਚਾਂਹਗ ਸਭਾ ਦੀ ਬੈਠਕ

ਹਾਜੀਪੁਰ, 23 ਅਪ੍ਰੈਲ (ਰਣਜੀਤ ਸਿੰਘ)-ਅੱਜ ਹਾਜੀਪੁਰ 'ਚ ਚਾਂਹਗ ਸਭਾ ਦੀ ਵਿਸ਼ੇਸ਼ ਬੈਠਕ ਸ਼ਾਦੀ ਲਾਲ ਪਲਿਆਲ ਤੇ ਰਿਟਾਇਰ ਐਸ.ਡੀ.ਓ. ਸਾਹਿਬ ਸਿੰਘ ਸਿੱਬੋ ਚੱਕ ਦੀ ਅਗਵਾਈ ਹੇਠ ਹੋਈ, ਇਸ ਬੈਠਕ 'ਚ ਹਾਜੀਪੁਰ ਤੋਂ ਇਲਾਵਾ ਹੋਰ ਨਜ਼ਦੀਕੀ ਪਿੰਡ ਦੇ ਚਾਂਹਗ ਸਭਾ ਨਾਲ ਸਬੰਧਿਤ ...

ਪੂਰੀ ਖ਼ਬਰ »

ਜਗਦੀਸ਼ ਐੱਚ. ਪੀ. ਗੈੱਸ ਗ੍ਰਾਮੀਣ ਵਿਤਰਨ ਵਲੋਂ ਗ਼ਰੀਬ ਪਰਿਵਾਰਾਂ ਨੂੰ 100 ਕੁਨੈਕਸ਼ਨ ਵੰਡੇ

ਤਲਵਾੜਾ, 23 ਅਪ੍ਰੈਲ (ਮਹਿਤਾ)-ਪ੍ਰਧਾਨ ਮੰਤਰੀ ਅੰਨਦੋਤਿਆ ਉੱਜਵਲ ਗੈੱਸ ਯੋਜਨਾ ਤਹਿਤ ਜਗਦੀਸ਼ ਐਚ.ਪੀ. ਗੈੱਸ ਗਰਾਮੀਣ ਵਿਤਰਨ ਦੇਪੂਰ (ਦਾਤਾਰਪੁਰ) ਵਲੋਂ ਪਿਛਲੇ ਦਿਨੀਂ ਖੇਤਰ ਦੇ 100 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈੱਸ ਕੁਨੈਕਸ਼ਨ ਵੰਡੇ ਗਏ, ਇਹ ਕੁਨੈਕਸ਼ਨ ਵੰਡ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ

ਦਸੂਹਾ, 23 ਅਪ੍ਰੈਲ (ਭੁੱਲਰ)-ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਚੌ: ਬੰਤਾ ਸਿੰਘ ਕਾਲੋਨੀ ਦਸੂਹਾ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਵੱਖ-ਵੱਖ ਕੋਰਸਾਂ ਵਿਚ ਪਹਿਲੀਆਂ 10 ਪੁਜੀਸ਼ਨਾਂ 'ਤੇ ਕਬਜ਼ਾ ਕਰਕੇ ...

ਪੂਰੀ ਖ਼ਬਰ »

ਸੁਸਾਇਟੀ ਨੇ 2 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਗੜ੍ਹਦੀਵਾਲਾ, 23 ਅਪ੍ਰੈਲ (ਚੱਗਰ)-ਡਾ.ਬੀ.ਆਰ.ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪ੍ਰੀਤ ਫਾਰਮ ਗੜ੍ਹਦੀਵਾਲਾ ਵਿਖੇ ਡਾ: ਬੀ.ਆਰ.ਅੰਬੇਡਕਰ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਇਲਾਕੇ ਦੀਆਂ 2 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ...

ਪੂਰੀ ਖ਼ਬਰ »

ਕਿਰਨ ਬਾਲਾ ਮਾਮਲੇ 'ਚ ਭਾਈ ਲੌ ਾਗੋਵਾਲ ਨੇ ਸਵਾਲਾਂ ਤੋਂ ਟਾਲਾ ਵੱ ਟਿਆ

ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਦੀ ਵਿਸਾਖ਼ੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਈ ਕਿਰਨ ਬਾਲਾ ਉਰਫ਼ ਅਮੀਨਾ ਬੀਬੀ ਦੇ ਵੀਜ਼ੇ ਦੇ ਮਨਜ਼ੂਰੀ ਦੇਣ ਵਾਲੇ ਵਿਅਕਤੀ ਨੂੰ ...

ਪੂਰੀ ਖ਼ਬਰ »

'ਵਰਸਿਟੀ ਖੇਤਰੀ ਸੈਂਟਰ 'ਚ ਮੈਗਸੀਪਾ ਵਲੋਂ ਰਾਈਟ ਟੂ ਇਨਫਾਰਮੇਸ਼ਨ ਐਕਟ ਸਬੰਧੀ ਕੈਂਪ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਬਜਵਾੜਾ 'ਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਖੇਤਰੀ ਸੈਂਟਰ ਜਲੰਧਰ ਦੇ ਸਹਿਯੋਗ ਨਾਲ ਰਾਈਟ ਟੂ ਇਨਫਾਰਮੇਸ਼ਨ ਐਕਟ ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਕਾਲਜ 'ਚ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 22 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ ਚੇਲਾ ਮਖਸੂਸਪੁਰ 'ਚ ਪਿ੍ੰਸੀਪਲ ਜਸਬੀਰ ਕੌਰ ਦੀ ਅਗਵਾਈ 'ਚ ਬੀ. ਏ., ਬੀ. ਕਾਮ, ਬੀ. ਸੀ. ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਵਲੋਂ ਬੀ.ਏ., ਬੀ.ਕਾਮ, ਬੀ. ਸੀ. ਏ. ਭਾਗ ਤੀਜਾ ਤੇ ਪੀ. ...

ਪੂਰੀ ਖ਼ਬਰ »

ਗੋਲਡੀ ਨੇ ਪਿੰਡ ਰੁੜਕੀਖਾਸ ਤੇ ਬਕਾਪੁਰ ਗੁਰੂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਗੜ੍ਹਸ਼ੰਕਰ, 23 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਨੇ ਪਿੰਡ ਰੁੜਕੀਖਾਸ ਅਤੇ ਬਕਾਪੁਰ ਗੁਰੂ ਵਿਖੇ ਪਹੁੰਚਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਰੁੜਕੀਖਾਸ ਵਿਖੇ ਲੋਕਾਂ ਨੇ ਨੀਲੇ ...

ਪੂਰੀ ਖ਼ਬਰ »

ਆਲ ਇੰਡੀਆ ਯੂਨਾਈਟਿਡ ਸਟੂਡੈਂਟ ਯੂਨੀਅਨ ਦੀ ਚੋਣ ਹੋਈ

ਹੁਸ਼ਿਆਰਪੁਰ, 23 ਅਪੈ੍ਰਲ (ਨਰਿੰਦਰ ਸਿੰਘ ਬੱਡਲਾ)-ਆਲ ਇੰਡੀਆ ਯੂਨਾਈਟਿਡ ਸਟੂਡੈਂਟ ਯੂਨੀਅਨ ਦੀ ਮੀਟਿੰਗ ਕੌਮੀ ਪ੍ਰਧਾਨ ਤਰੁਣ ਅਰੋੜਾ ਦੀ ਅਗਵਾਈ 'ਚ ਮੁੱਖ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ | ਜਿਸ 'ਚ ਯੂਨੀਅਨ ਦੇ ਮੁੱਖ ਸੰਚਾਲਕ ਡਾ: ਦਿਲਬਾਗ ਰਾਏ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਕਜ ਕ੍ਰਿਪਾਲ ਵਲੋਂ ਪਿੰਡ ਮੇਘੋਵਾਲ ਨੂੰ ਇਕ ਲੱਖ ਦਾ ਚੈੱਕ ਭੇਟ

ਮਾਹਿਲਪੁਰ 23 ਅਪ੍ਰੈਲ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕੈਪਟਨ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਤਰਤੀਬ ਅਨੁਸਾਰ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ...

ਪੂਰੀ ਖ਼ਬਰ »

ਦਸੂਹਾ ਵਿਖੇ ਵਿਕਾਸ ਮੰਚ ਦੀ ਮੀਟਿੰਗ

ਦਸੂਹਾ, 23 ਅਪ੍ਰੈਲ (ਭੁੱਲਰ)-ਵਿਕਾਸ ਮੰਚ ਦਸੂਹਾ ਦੇ ਅਹੁਦੇਦਾਰਾਂ ਦੀ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੰਮਣ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਬੱਚੀਆਂ ਨਾਲ ਜਬਰ ਜਨਾਹ ਲਈ ਮੌਤ ਦੀ ਸਜਾ ਬਾਰੇ ਆਰਡੀਨੈਂਸ ...

ਪੂਰੀ ਖ਼ਬਰ »

5 ਮਹੀਨੇ ਤੋਂ ਬੰਦ ਪਏ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਟਿਊਬਵੈੱਲ ਦਾ ਮਾਮਲਾ ਫਾਈਲਾਂ 'ਚ ਗਵਾਚਿਆ

ਗੜ੍ਹਸ਼ੰਕਰ, 23 ਅਪ੍ਰੈਲ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਸੰਨ 1974 ਤੋਂ ਚੱਲ ਰਿਹਾ ਪਾਣੀ ਦਾ ਡੂੰਘਾ ਟਿਊਬਵੈੱਲ ਪਿਛਲੇ 5 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਬੰਦ ਪਿਆ ਹੈ ਜਿਸ ਕਾਰਨ ਹਸਪਤਾਲ 'ਚ ਦਾਖਲ ਹੋਣ ਵਾਲੇ ਮਰੀਜ਼ਾਂ, ਅਤੇ ਕੁਆਟਰਾਂ 'ਚ ਰਹਿੰਦੇ ...

ਪੂਰੀ ਖ਼ਬਰ »

ਦਸੂਹਾ ਵਿਖੇ 2 ਰੋਜ਼ਾ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ

ਦਸੂਹਾ, 23 ਅਪ੍ਰੈਲ (ਭੁੱਲਰ)-ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਦਲੀਪ ਸਿੰਘ ਤੇ ਸ਼ਹੀਦ ਵਿਕਰਮ ਸਿੰਘ ਯਾਦਗਾਰੀ ਕਰਵਾਇਆ 2 ਰੋਜ਼ਾ ਬਾਸਕਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਇਸ ਮੌਕੇ ਓਪਨ ਵਿਚੋਂ ਟਾਂਡਾ ਦੀ ਟੀਮ ਜੇਤੂ ਰਹੀ, ਜਦਕਿ ਦਸੂਹਾ ਦੀ ਟੀਮ ਦੂਸਰੇ ਸਥਾਨ ...

ਪੂਰੀ ਖ਼ਬਰ »

ਮੇਅਰ ਸੂਦ ਨੇ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤਾ

ਹੁਸ਼ਿਆਰਪੁਰ, 23 ਅਪੈ੍ਰਲ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਆਪਣੇ ਦਫ਼ਤਰ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਦੇ ਕਰਮਚਾਰੀ ਸਵ: ਅਮਿਤ ਪੁੱਤਰ ਯਸ਼ਪਾਲ ਦੀ ਥਾਂ 'ਤੇ ਪੁੱਤਰੀ ਕਾਜਲ ਨੂੰ ਤਰਸ ਦੇ ਆਧਾਰ 'ਤੇ ਨਗਰ ਨਿਗਮ ਵਿਚ ...

ਪੂਰੀ ਖ਼ਬਰ »

ਭਾਰੀ ਵਾਹਨਾਂ ਕਰਕੇ ਵਾਟਰ ਸਪਲਾਈ ਤੇ ਿਲੰਕ ਸੜਕਾਂ ਦਾ ਮੰਦਾ ਹਾਲ

ਚੌਲਾਂਗ, 23 ਅਪ੍ਰੈਲ (ਸੁਖਦੇਵ ਸਿੰਘ)-ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਖੋਖਰ ਵਿਖੇ ਵਾਟਰ ਸਪਲਾਈ ਦੀ ਲੰਘ ਰਹੀ ਪਾਈਪ ਲਾਈਨ ਟੋਲ ਪਲਾਜ਼ਾ ਤੋਂ ਪੈਸੇ ਬਚਾ ਕੇ ਲੰਘਦੇ ਟਿੱਪਰਾਂ ਕਰਕੇ ਅਕਸਰ ਖ਼ਰਾਬ ਹੋ ਰਹੀ ਹੈ | ਇਸ ਸਬੰਧੀ ਅਮਰਜੀਤ ਸਿੰਘ, ਰਤਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਖੁੱਲ੍ਹੇ ਦਰਬਾਰ ਵਿਚ ਸਮੱਸਿਆਵਾਂ ਸੁਣੀਆਂ

ਤਲਵਾੜਾ, 23 ਅਪ੍ਰੈਲ (ਮਹਿਤਾ)-ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਖੱੁਲ੍ਹਾ ਦਰਬਾਰ ਲਗਾ ਕੇ ਤਲਵਾੜਾ ਖੇਤਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਬਹੁਤ ਸਮੱਸਿਆਵਾਂ ਦਾ ਨਿਪਟਾਰਾ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ 'ਵਰਲਡ ਬੁੱਕ ਡੇ' ਮਨਾਇਆ

ਮੁਕੇਰੀਆਂ, 23 ਅਪ੍ਰੈਲ (ਰਾਮਗੜ੍ਹੀਆ)-ਅੱਜ 'ਵਰਲਡ ਬੁੱਕ ਡੇ' ਦਿਵਸ ਦੇ ਸਬੰਧ 'ਚ ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਮੁੱਖ ਪ੍ਰਬੰਧਕ ਪ੍ਰੋ. ਡੀ.ਵੀ. ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰ੍ਰਸੀਪਲ ਮੈਡਮ ਬਬੀਤਾ ਚੌਧਰੀ ਦੀ ਅਗਵਾਈ ਹੇਠ ਸਕੂਲ 'ਚ ਪੁਸਤਕ ਮੇਲਾ ...

ਪੂਰੀ ਖ਼ਬਰ »

ਮਿਸ਼ਨ ਇੰਦਰਧਨੁਸ਼ ਤਹਿਤ ਕਮਿਊਨਿਟੀ ਸੈਂਟਰ ਬਜਵਾੜਾ 'ਚ ਕੈਂਪ ਲਗਾਇਆ

ਹੁਸ਼ਿਆਰਪੁਰ, 23 ਅਪੈ੍ਰਲ (ਬਲਜਿੰਦਰਪਾਲ ਸਿੰਘ)-ਮਿਸ਼ਨ ਇੰਦਰਧਨੁਸ਼ ਤਹਿਤ ਕਿਸੇ ਕਾਰਨ ਟੀਕਾਕਰਨ ਸੇਵਾਵਾਂ ਤੋਂ ਵਾਂਝੇ ਰਹਿ ਚੁੱਕੇ 0 ਤੋਂ 2 ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਟੀਕਾਕਰਨ ਕੈਂਪ ਬਜਵਾੜਾ ਦੇ ਕਮਿਊਨਿਟੀ ਸੈਂਟਰ 'ਚ ਲਗਾਇਆ ਗਿਆ | ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਹਰਿਆਣਾ ਵਿਖੇ ਗ੍ਰੈਜੂਏਟ ਵਿਭਾਗ ਦੀ ਵਿਦਾਇਗੀ ਪਾਰਟੀ ਹੋਈ

ਹਰਿਆਣਾ, ਅਪ੍ਰੈਲ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਗ੍ਰੈਜੂਏਟ ਵਿਭਾਗ ਬੀ. ਏ./ਬੀ. ਐਸ. ਸੀ./ਬੀ. ਸੀ. ਏ./ਬੀ. ਕਾਮ. ਭਾਗ ਦੂਸਰਾ ਦੇ ਵਿਦਿਆਰਥੀਆਂ ਵਲੋਂ ਬੀ. ਏ./ਬੀ. ਐਸ. ਸੀ./ਬੀ. ਸੀ .ਏ./ ਬੀ. ਕਾਮ. ਭਾਗ ਤੀਸਰੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

ਬਾਬਾ ਭਰਥਰੀ ਸਪੋਰਟਸ ਕਲੱਬ ਵਲੋਂ ਸਕੂਲਾਂ ਲਈ ਪੱਖੇ ਭੇਟ

ਹੁਸ਼ਿਆਰਪੁਰ, 23 ਅਪੈ੍ਰਲ (ਨਰਿੰਦਰ ਸਿੰਘ ਬੱਡਲਾ)-ਸ੍ਰੀ ਬਾਬਾ ਭਰਥਰੀ ਸਪੋਰਟਸ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਯੂਥ ਅਕਾਲੀ ਆਗੂ ਸਤਨਾਮ ਸਿੰਘ ਬੰਟੀ ਤੇ ਜਤਿੰਦਰ ਕੁਮਾਰ ਚੱਗਰਾਂ ਕੌਮੀ ਪ੍ਰਧਾਨ ਬਜਰੰਗ ਦਲ ਹਿੰਦੋਸਤਾਨ ਦੀ ਅਗਵਾਈ 'ਚ ਸਰਕਾਰੀ ਹਾਈ ...

ਪੂਰੀ ਖ਼ਬਰ »

ਰਿਆਤ ਬਾਹਰਾ ਮੈਨੇਜਮੈਂਟ ਕਾਲਜ 'ਚ ਟੇਲੈਂਟ ਹੰਟ-2018 ਕਰਵਾਇਆ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ 'ਚ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੰੂ ਉਭਾਰਣ ਲਈ ਟੇਲੈਂਟ ਹੰਟ-2018 ਕਰਵਾਇਆ ਗਿਆ | ਇਸ ਵਿਚ ਐਮ. ਬੀ. ਏ, ਬੀ. ਬੀ. ਏ, ਬੀ. ਸੀ. ਏ ਅਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ

ਮਾਹਿਲਪੁਰ, 23 ਅਪ੍ਰੈਲ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਜਾਗੋ ਵੈੱਲਫੇਅਰ ਸੁਸਾਇਟੀ ਤੇ ਡਾ. ਅੰਬੇਡਕਰ ਹੈਲਪ ਗਰੁੱਪ ਸੁਸਾਇਟੀ ਵਲੋਂ ਜੋਤੀਬਾ ਰਾਓ ਫੂਲੇ ਦਾ 191ਵਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 127ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਦਿਨਾਂ ਸੈਮੀਨਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਕੰਧਾਲਾ ਜੱਟਾਂ ਵਿਖੇ ਵਿਦਾਇਗੀ ਸਮਾਗਮ

ਅੱਡਾ ਸਰਾਂ, 23 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾ ਵਿਖੇ ਬੀ.ਏ. ਭਾਗ ਤੀਸਰਾ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਲਵੀਰ ਸਿੰਘ ਢਿੱਲੋਂ ਤੇ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਨੇ ਵਟਸਐਪ ਜ਼ਰੀਏ ਲਾਪਤਾ ਦਾਦੀ ਪੋਤੇ ਨੂੰ ਘਰਦਿਆਂ ਨਾਲ ਮਿਲਾਇਆ

ਮਾਹਿਲਪੁਰ, 23 ਅਪ੍ਰੈਲ (ਰਜਿੰਦਰ ਸਿੰਘ)-ਅੱਜ-ਕੱਲ੍ਹ ਚੱਲ ਹਰੇ ਸੋਸ਼ਲ ਮੀਡੀਆ ਦੇ ਵਟਸਐਪ ਰਾਹੀਂ ਲਾਪਤਾ ਹੋਏ ਦਾਦੀ ਪੋਤੇ ਨੂੰ ਘਰਦਿਆਂ ਨਾਲ ਮਿਲਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਹੈਪੀ ਵਾਸੀ ਝੰਜੋਵਾਲ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 23 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਸਾਥੀ ਰਾਮ ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਹੁੰਚੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਮਜੀ ਦਾਸ ਚੌਹਾਨ ਨੇ ਦੱਸਿਆ ਕਿ ਵਿਭਾਗ 'ਚ ...

ਪੂਰੀ ਖ਼ਬਰ »

ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਸਫ਼ਾਈ ਮੁਹਿੰਮ

ਦਸੂਹਾ, 23 ਅਪ੍ਰੈਲ (ਭੁੱਲਰ)-ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਸ਼ਰਧਾਲੂਆ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਨਿੱਘਾ ਸਵਾਗਤ

ਗੜ੍ਹਸ਼ੰਕਰ, 23 ਅਪ੍ਰੈਲ (ਧਾਲੀਵਾਲ)-ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਲਈ ਸਜਾਏ ਗਏ ਨਗਰ ਕੀਰਤਨ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਸੰਗਤਾਂ ...

ਪੂਰੀ ਖ਼ਬਰ »

ਖ਼ਾਨਪੁਰ ਪਬਲਿਕ ਹਾਈ ਸਕੂਲ ਵਿਖੇ ਅਧਿਆਤਮਕ ਗਿਆਨ ਸਮਾਗਮ

ਐਮਾਂ ਮਾਂਗਟ, 23 ਅਪ੍ਰੈਲ (ਗੁਰਾਇਆ)-ਖ਼ਾਨਪੁਰ ਪਬਲਿਕ ਹਾਈ ਸਕੂਲ ਵਿਚ ਇਕ ਧਾਰਮਿਕ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਓਮ ਸ਼ਾਂਤੀ ਬ੍ਰਹਮ ਕੁਮਾਰੀ ਮੁਕੇਰੀਆਂ ਵੱਲੋਂ ਬੱਚਿਆਂ ਨੂੰ ਅਧਿਆਤਮਿਕ ਗਿਆਨ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੱਸਿਆ ਕਿ ਅਸੀਂ ਉਸ ਪਰਮ ਪਿਤਾ ...

ਪੂਰੀ ਖ਼ਬਰ »

ਲੰਡਨ ਦੀ ਲਾਰਡ ਸੰਸਦ 'ਚ ਐਵਾਰਡ ਸੈਰਾਮਨੀ ਉਪਰੰਤ ਦੇਸ਼ ਪਰਤੇ ਸਚਦੇਵਾ

ਹੁਸ਼ਿਆਰਪੁਰ, 23 ਅਪੈ੍ਰਲ (ਬਲਜਿੰਦਰਪਾਲ ਸਿੰਘ)-ਲੰਡਨ 'ਚ ਲਾਰਡ ਦੀ ਸੰਸਦ 'ਚ ਹੋਈ ਐਵਾਰਡ ਸੈਰੇਮਨੀ 'ਚ ਹਿੱਸਾ ਲੈਣ ਉਪਰੰਤ ਭਾਰਤ ਪੁੱਜੇ 'ਆਪ' ਦੇ ਦੋਆਬਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਦੱਸਿਆ ਇਹ ਐਵਾਰਡ ਸੈਰੇਮਨੀ ਉਨ੍ਹਾਂ ਲਈ ਹਮੇਸ਼ਾਂ ਯਾਦਗਾਰੀ ...

ਪੂਰੀ ਖ਼ਬਰ »

ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਬੀ. ਸੀ. ਏ. ਸਮੈਸਟਰ ਪਹਿਲਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 23 ਅਪ੍ਰੈਲ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ.ਸੀ.ਡੀ. ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ਸਬੰਧੀ ...

ਪੂਰੀ ਖ਼ਬਰ »

ਖ਼ਜ਼ਾਨਾ ਖ਼ਾਲੀ ਹੋਣ ਦਾ ਢੰਡੋਰਾ ਪਿੱਟ ਕੇ ਪੰਜਾਬ ਸਰਕਾਰ ਨੇ ਕੀਤਾ ਪੈਨਸ਼ਨਰਾਂ ਨਾਲ ਧੋਖਾ

ਮੁਕੇਰੀਆਂ, 23 ਅਪ੍ਰੈਲ (ਰਾਮਗੜ੍ਹੀਆ)-ਅੱਜ ਸੀਤਲਾ ਮਾਤਾ ਮੰਦਿਰ ਮੁਕੇਰੀਆਂ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਵਲੋਂ ਪ੍ਰਧਾਨ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਭਾਰੀ ...

ਪੂਰੀ ਖ਼ਬਰ »

ਮੰਦਰ 'ਚ ਚੋਰੀ

ਹਾਜੀਪੁਰ, 23 ਅਪ੍ਰੈਲ (ਰਣਜੀਤ ਸਿੰਘ)-ਬੀਤੇ ਰਾਤ ਥਾਣਾ ਤਲਵਾੜਾ ਦੇ ਪਿੰਡ ਸਵਾਰ 'ਚ ਚੋਰਾਂ ਨੇ ਮੰਦਿਰ ਦਾ ਜਿੰਦਰਾ ਭੰਨ ਕੇ ਪੈਸੇ ਚੋਰੀ ਕਰ ਲਏ | ਇਸ ਸਬੰਧੀ ਠਾਕੁਰ ਹਰਵਿੰਦਰ ਸਿੰਘ ਪਿੰਡ ਸਵਾਰ ਨੇ ਦੱਸਿਆ ਕਿ ਸਾਡੇ ਪਿੰਡ ਦੇ ਪੁਰਾਣੇ ਖੂਹ ਦੇ ਨਜ਼ਦੀਕ ਸ਼ਿਵ ਮੰਦਿਰ 'ਚ ...

ਪੂਰੀ ਖ਼ਬਰ »

ਖ਼ਜ਼ਾਨਾ ਖ਼ਾਲੀ ਹੋਣ ਦਾ ਢੰਡੋਰਾ ਪਿੱਟ ਕੇ ਪੰਜਾਬ ਸਰਕਾਰ ਨੇ ਕੀਤਾ ਪੈਨਸ਼ਨਰਾਂ ਨਾਲ ਧੋਖਾ

ਮੁਕੇਰੀਆਂ, 23 ਅਪ੍ਰੈਲ (ਰਾਮਗੜ੍ਹੀਆ)-ਅੱਜ ਸੀਤਲਾ ਮਾਤਾ ਮੰਦਿਰ ਮੁਕੇਰੀਆਂ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਵਲੋਂ ਪ੍ਰਧਾਨ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਭਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX