ਤਾਜਾ ਖ਼ਬਰਾਂ


ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 minute ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  17 minutes ago
ਨਵੀਂ ਦਿੱਲੀ, 22 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ 'ਚੋਂ ਇੱਕ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਰਵੀ...
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  32 minutes ago
ਨਵੀਂ ਦਿੱਲੀ, 22 ਫਰਵਰੀ- ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰਾਂ 'ਚੋਂ ਇੱਕ, ਵਕੀਲ ਸਾਧਨਾ ਰਾਮਾਚੰਦਰਨ ਅੱਜ ਇੱਕ ਵਾਰ ਫਿਰ ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ...
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  41 minutes ago
ਸੁਲਤਾਨਪੁਰ ਲੋਧੀ, 22 ਫਰਵਰੀ- (ਲਾਡੀ, ਹੈਪੀ, ਥਿੰਦ)- ਨਿਰੋਲ ਸੇਵਾ ਸੰਸਥਾ ਧੂਲਕੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਚੀਨ ਦੇ ਵੂਹਾਨ ਸ਼ਹਿਰ 'ਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਭਾਰਤੀ ਹਵਾਈ ਫੌਜ ਦੇ ਜਹਾਜ਼ ਨੂੰ ਚੀਨ ਵਲੋਂ ਆਗਿਆ ਨਹੀਂ ਦਿੱਤੀ ਗਈ ਹੈ। ਅਸਲ 'ਚ ਫੌਜ ਆਪਣੇ ਸੀ.-17 ਗਲੋਬਮਾਸਟਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 1 hour ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪਿਛਲੇ ਕਰੀਬ 6 ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ...
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਤਿਹਾੜ ਜੇਲ੍ਹ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਨਿਰਭੈਆ ਦੇ ਦੋਸ਼ੀਆਂ ਮੁਕੇਸ਼ ਸਿੰਘ, ਅਕਸ਼ੇ ਕੁਮਾਰ, ਵਿਨੇ ਕੁਮਾਰ ਅਤੇ ਪਵਨ ਕੁਮਾਰ ਗੁਪਤਾ ਨੂੰ ਇੱਕ ਚਿੱਠੀ ਲਿਖੀ ਗਈ ਹੈ। ਚਿੱਠੀ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 2 hours ago
ਬੀਜਿੰਗ, 22 ਫਰਵਰੀ- ਕੋਰੋਨਾ ਵਾਇਰਸ ਕਾਰਨ ਚੀਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2345 ਹੋ ਗਈ ਹੈ, ਜਦਕਿ 397 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਤੱਕ 76,288 ਮਰੀਜ਼ਾਂ ਦੇ ਇਸ ਵਾਇਰਸ ਨਾਲ...
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 2 hours ago
ਨਾਗਪੁਰ, 22 ਫਰਵਰੀ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਅਦਾਸਾ ਪਟਕਾਖੇੜੀ ਪਿੰਡ ਦੇ ਨੇੜੇ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ...
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਹੈ ਕਿ ਰਾਮ ਮੰਦਰ ਨਿਰਮਾਣ ਲਈ ਉਨ੍ਹਾਂ ਵਲੋਂ ਸਰਕਾਰੀ ਫੰਡ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ...
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 2 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ। ਰਾਜਧਾਨੀ ਦਿੱਲੀ ਦੇ ਵਧੀਕ ਭਵਨ, ਸੁਪਰੀਮ ਕੋਰਟ ਕੰਪੈਕਲਸ 'ਚ ਕੌਮਾਂਤਰੀ ਨਿਆਇਕ...
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ...
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 1 hour ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 1 hour ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 1 hour ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  5 minutes ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  13 minutes ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  29 minutes ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗਰਾਮ ਸਵਰਾਜ ਅਭਿਆਨ ਅਧੀਨ ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਹਰੇਕ ਬਲਾਕ ਵਿਚ 2 ਮਈ ਨੂੰ ਕਿਸਾਨ ਕਲਿਆਣ ਕਾਰਜਸ਼ਾਲਾ ਲਗਾਈ ਜਾਵੇਗੀ-ਏ.ਡੀ.ਸੀ. ਦਵਿੰਦਰ ਸਿੰਘ

ਨਵਾਂਸ਼ਹਿਰ, 23 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਦੇ 'ਗਰਾਮ ਸਵਰਾਜ ਅਭਿਆਨ' ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਹਰੇਕ ਬਲਾਕ ਵਿਚ 2 ਮਈ ਨੂੰ 'ਕਿਸਾਨ ਕਲਿਆਣ ਕਾਰਜਸ਼ਾਲਾਵਾਂ' ਲਾਈਆਂ ਜਾਣਗੀਆਂ, ਜਿਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਸ਼ਾਲਾਵਾਂ ਵਿਚ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ, ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਅਤੇ ਖੇਤੀ ਨਾਲ ਸਬੰਧਤ ਹੋਰ ਵਿਭਾਗਾਂ ਵਲੋਂ ਖੇਤੀਬਾੜੀ ਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਚੇਤੰਨ ਕਰਨ ਲਈ ਜ਼ਿਲ੍ਹੇ ਵਿਚ ਪੰਜ ਜਾਗਰੂਕਤਾ ਵੈਨਾਂ ਵੀ ਚਲਾਈਆਂ ਜਾਣਗੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਸਾਲ 2017-18 ਦੌਰਾਨ ਸਾਈਕਲ-2 ਦੇ 10311 ਮਿੱਟੀ ਦੇ ਸੈਂਪਲ ਇਕੱਤਰ ਕੀਤੇ ਜਾਣੇ ਹਨ | ਇਸ ਤੋਂ ਪਹਿਲਾਂ 31 ਮਾਰਚ ਤੱਕ 8836 ਮਿੱਟੀ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਬ ਮਿਸ਼ਨ ਆਫ਼ ਐਗਰੀਕਲਚਰ ਮੈਕਾਨਾਈਜ਼ੇਸ਼ਨ ਸਕੀਮ ਅਧੀਨ ਪੈਡੀ ਸਟਰਾਅ ਮੈਨੇਜਮੈਂਟ ਸਬੰਧੀ ਵੱਖ- ਵੱਖ ਤਰਾਂ ਦੀ ਖੇਤੀ ਮਸ਼ੀਨਰੀ 'ਤੇ ਸਬਸਿਡੀ ਬਾਰੇ ਵੀ ਦੱਸਿਆ, ਜਿਨ੍ਹਾਂ ਵਿਚੋਂ 37 ਕਿਸਾਨਾਂ ਵਲੋਂ ਤਸਦੀਕਸ਼ੁਦਾ ਬਿੱਲ ਜਮਾਂ ਕਰਵਾਏ ਜਾਣ ਬਾਅਦ, ਬਣਦੀ 18,63,000 ਰੁਪਏ ਦੀ ਸਬਸਿਡੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫ਼ਰ ਕਰ ਦਿੱਤੀ ਗਈ ਹੈ | ਵਿਭਿੰਨਤਾ ਸਕੀਮ ਤਹਿਤ 8,65,200 ਰੁਪਏ ਦੀ ਸਬਸਿਡੀ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਗਈ ਹੈ | ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਵਿਭਾਗ ਵਲੋਂ ਸਾਉਣੀ ਸੀਜ਼ਨ ਦੌਰਾਨ ਬਲਾਕ ਪੱਧਰ ਦੇ 5 ਅਤੇ ਪਿੰਡ ਪੱਧਰ ਦੇ 50 ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ | ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਲਏ ਗਏ ਸੈਂਪਲਾਂ ਵਿਚੋਂ ਦਵਾਈਆਂ ਦੇ ਤਿੰਨ ਅਤੇ ਬੀਜ ਦੇ ਇੱਕ ਸੈਂਪਲ ਫ਼ੇਲ੍ਹ ਪਾਏ ਜਾਣ 'ਤੇ ਤਿੰਨ ਡੀਲਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਇਕ ਡੀਲਰ ਦੇ ਿਖ਼ਲਾਫ਼ ਕੋਰਟ ਕੇਸ ਦਾਇਰ ਕੀਤਾ ਗਿਆ ਹੈ | ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਨੁਮਾਇੰਦੇ ਬਾਜਵਾ ਨੇ ਦੱਸਿਆ ਕਿ ਮਿੱਲ ਵੱਲੋਂ ਇਸ ਸੀਜ਼ਨ ਦੌਰਾਨ 36.86 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ | ਅੱਜ ਰਾਤ ਤੋਂ ਸੀਜ਼ਨ ਦੀ ਸਮਾਪਤੀ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 6 ਮਾਰਚ 2018 ਤੱਕ ਖ਼ਰੀਦੇ ਗਏ ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਡੇਅਰੀ ਵਿਕਾਸ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਕਿੱਤੇ ਨਾਲ ਸਬੰਧਤ ਜਾਣਕਾਰੀ ਦੇਣ ਲਈ 25 ਅਪੈ੍ਰਲ ਨੂੰ ਪਿੰਡ ਮਜਾਰਾ ਕਲਾਂ ਵਿਖੇ ਕੈਂਪ ਲਗਾਇਆ ਜਾਵੇਗਾ | ਮੀਟਿੰਗ ਵਿਚ ਮੌਜੂਦ ਸੀਨੀਅਰ ਵੈਟਰਨਰੀ ਅਫ਼ਸਰ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਸ਼ੂ ਹਸਪਤਾਲਾਂ ਵਿਚ ਬਦਲਵੇਂ ਪ੍ਰਬੰਧਾਂ ਰਾਹੀਂ ਹਫ਼ਤੇ ਵਿਚ ਘੱਟੋ-ਘੱਟ ਤਿੰਨ ਦਿਨ ਵੈਟਰਨਰੀ ਅਫ਼ਸਰ ਦੀ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ | ਸਹਾਇਕ ਪ੍ਰਾਜੈਕਟ ਅਫ਼ਸਰ ਮੱਛੀ ਪਾਲਨ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਢੰਡੂਹਾ ਤੋਂ ਹੁਣ ਤੱਕ 1.21 ਕਰੋੜ ਮੱਛੀ ਪੂੰਗ ਸਪਲਾਈ ਕੀਤਾ ਜਾ ਚੁੱਕਾ ਹੈ | ਮੀਟਿੰਗ ਵਿਚ ਅਮਨਪ੍ਰੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਇੰਜ. ਕਿ੍ਸ਼ਨ ਦੁੱਗਲ ਭੂਮੀ ਰੱਖਿਆ ਅਫ਼ਸਰ, ਡਾ. ਦਿਨੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗ਼ਬਾਨੀ, ਡਾ: ਨਰਿੰਦਰ ਕੁਮਾਰ ਸ਼ਰਮਾ ਪਸ਼ੂ ਪਾਲਨ ਵਿਭਾਗ ਤੋਂ ਇਲਾਵਾ ਗੈਰ ਸਰਕਾਰੀ ਮੈਂਬਰ, ਮਹਿੰਦਰ ਸਿੰਘ ਦੁਸਾਂਝ, ਹਰਵੰਤ ਸਿੰਘ ਸੰਘਾ, ਕੁਲਦੀਪ ਸਿੰਘ ਹੇੜੀਆਂ, ਹੁਸਨ ਪਾਲ ਦਰੀਆਪੁਰ ਅਤੇ ਡਾ. ਸ਼ੰਕਰ ਦਾਸ ਸੰਢਰੇਵਾਲ ਨੇ ਵੀ ਭਾਗ ਲਿਆ |

ਕਠੂਆ ਜਬਰ ਜਨਾਹ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੈਂਡਲ ਮਾਰਚ

ਸਾਹਲੋਂ, 23 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਤੇਰੀ ਓਟ ਵੈੱਲਫੇਅਰ ਕਲੱਬ ਨਵਾਂਸ਼ਹਿਰ ਵਲੋਂ ਪਿੰਡ ਸਕੋਹਪੁਰ ਤੇ ਘਟਾਰੋਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੰਮੂ ਦੇ ਕਠੂਆ ਵਿਚ ਨਾਬਾਲਗਾ ਦੇ ਹੱਕ ਵਿਚ ਇਨਸਾਫ਼ ਲਈ ਕੈਂਡਲ ਮਾਰਚ ਕੱਢਿਆ ਗਿਆ | ਜਿਸ ਵਿਚ ਕਲੱਬ ...

ਪੂਰੀ ਖ਼ਬਰ »

ਟਰੈਕਟਰ ਨੇ ਸਕੂਟਰੀ ਨੂੰ ਆਪਣੀ ਲਪੇਟ 'ਚ, ਜਾਨੀ ਨੁਕਸਾਨ ਤੋਂ ਬਚਾਅ

ਰਾਹੋਂ, 23 ਅਪ੍ਰੈਲ (ਬਲਬੀਰ ਸਿੰਘ ਰੂਬੀ)-ਰਾਹੋਂ-ਫਿਲੌਰ ਰੋਡ 'ਤੇ ਇਕ ਪੈਲੇਸ ਕੋਲ ਟਰੈਕਟਰ ਟਰਾਲੀ ਨੇ ਖੜੀ ਸਕੂਟਰੀ ਨੰ- ਪੀ.ਬੀ 07.ਬੀ ਐਚ.8053 ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਕੂਟਰੀ ਚਾਲਕ ਬਾਲ-ਬਾਲ ਬਚ ਨਿਕਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਟਰੀ ਚਾਲਕ ਦਵਿੰਦਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਇਕਾਈ ਬਹਿਰਾਮ ਨੇ ਮੋਦੀ ਦਾ ਪੁਤਲਾ ਫੂਕਿਆ

ਬਹਿਰਾਮ, 23 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਬਲਾਕ ਬਹਿਰਾਮ ਤੇ ਬਲਾਕ ਬੰਗਾ ਦੀ ਵਿਸ਼ੇਸ਼ ਮੀਟਿੰਗ ਬਹਿਰਾਮ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਸਕੱਤਰ ਬਲਕਾਰ ਕਟਾਰੀਆ ...

ਪੂਰੀ ਖ਼ਬਰ »

ਖੜ੍ਹੀ ਕਣਕ ਤੇ ਨਾੜ ਸੜਿਆ

ਮਜਾਰੀ/ਸਾਹਿਬਾ 23 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਬੀਤੀ ਸ਼ਾਮ ਪਿੰਡ ਐਮਾਂ ਵਿਖੇ ਅਚਾਨਕ ਲੱਗੀ ਅੱਗ ਨਾਲ ਸਾਢੇ ਤਿੰਨ ਕਿੱਲੇ ਖੜ੍ਹੀ ਕਣਕ ਤੇ ਡੇਢ ਕਿੱਲਾ ਤੂੜੀ ਬਣਾਉਣ ਲਈ ਖੜ੍ਹੀ ਨਾੜ ਸੜ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਗਿਆਨ ਸਿੰਘ ਦੇ ਤਿੰਨ ਕਿੱਲੇ, ...

ਪੂਰੀ ਖ਼ਬਰ »

ਸਾਹਲੋਂ ਸਕੂਲ ਦੀ ਵਿਦਿਆਰਥਣ ਪ੍ਰਤਿਭਾ ਰਾਜ 431 ਨੰਬਰ ਲੈ ਕੇ ਅੱਵਲ ਰਹੀ

ਸਾਹਲੋਂ, 23 ਅਪ੍ਰੈਲ (ਜਰਨੈਲ ਸਿੰਘ ਨਿੱੱਘ੍ਹਾ)-ਅੱਜ 10+2 ਜਮਾਤ ਦੇ ਆਏ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂਦੀ ਵਿਦਿਆਰਥਣ ਪ੍ਰਤਿਭਾ ਰਾਜ ਸਪੁੱਤਰੀ ਤਿਲਕ ਰਾਜ ਵਾਸੀ ਸਕੋਹਪੁਰਨੇ 431/450 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਬਿਜਲੀ ਦਾ ਖੰਭਾ ਖੇਤ 'ਚ ਡਿੱਗਾ

ਰਾਹੋਂ, 23 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਰਾਹੋਂ-ਰਤਨਾਣਾ ਰੋਡ ਤੇ ਇੱਕ ਨੌਜਵਾਨ ਦੇ ਕਰੰਟ ਲੱਗਣ ਨਾਲ ਮੌਤ ਹੋ ਗਈ | ਇਕੱਤਰ ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਅਗਿਆਤ ਵਾਹਨ ਦੁਆਰਾ ਸੜਕ ਦੇ ਕਿਨਾਰੇ ਇੱਕ ਟਰਾਂਸਫ਼ਾਰਮਰ ਵਾਲੇ ਖੰਭੇ ਨੂੰ ਟੱਕਰ ਮਾਰੀ ਗਈ, ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 117704 ਮੀਟਰਿਕ ਟਨ ਕਣਕ ਦੀ ਆਮਦ ਹੋਈ-ਡੀ.ਸੀ.

ਨਵਾਂਸ਼ਹਿਰ, 23 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ 117704 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ | ਜਿਸ ਵਿਚੋਂ 115075 ਮੀਟਰਿਕ ਟਨ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ 'ਤੇ ਕਥਿਤ ਕੁੱਟਮਾਰ ਦਾ ਦੋਸ਼

ਬਲਾਚੌਰ, 23 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਹਸਪਤਾਲ ਬਲਾਚੌਰ ਵਿਖੇ ਜੇਰੇ ਇਲਾਜ ਪਿੰਡ ਬੂਲੇਵਾਲ ਵਾਸੀ ਰਾਜਵੀਰ ਕੌਰ ਨੇ ਆਪਣੇ ਪਤੀ ਤੇ ਕੁੱਟਮਾਰ ਦਾ ਕਥਿਤ ਦੋਸ਼ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨਵਾਂਸ਼ਹਿਰ ਵਲੋਂ 29ਵੇਂ ਸੜਕ ਸੁਰੱਖਿਅਤ ਸਪਤਾਹ ਦੀ ਸ਼ੁਰੂਆਤ

ਨਵਾਂਸ਼ਹਿਰ, 23 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਟ੍ਰੈਫਿਕ ਪੁਲਿਸ ਨਵਾਂਸ਼ਹਿਰ ਵਲੋਂ ਸ਼ੁਰੂ ਕੀਤੇ ਗਏ 29ਵੇਂ ਸੜਕ ਸੁਰੱਖਿਆ ਸਪਤਾਹ ਦਾ ਉਦਘਾਟਨ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਕੀਤਾ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ...

ਪੂਰੀ ਖ਼ਬਰ »

ਡੇਰਾ ਸ਼ਹੀਦ ਬਾਬਾ ਦਿਆਲ ਸਿੰਘ ਮਜਾਰੀ ਵਿਖੇ ਗੁਰਮਤਿ ਸਮਾਗਮ

ਬੰਗਾ, 23 ਅਪ੍ਰੈਲ (ਕਰਮ ਲਧਾਣਾ)-ਡੇਰਾ ਸ਼ਹੀਦ ਬਾਬਾ ਦਿਆਲ ਸਿੰਘ ਮਜਾਰੀ ਵਿਖੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਕਰਾਏ ਗੁਰਮਤਿ ਸਮਾਗਮ ਦੇ ਦੀਵਾਨ ਵਿਚ ਸ਼ਾਮਲ ਸਿੱਖ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਧਾਰਮਿਕ ਸ਼ਖਸ਼ੀਅਤ ਬਾਬਾ ਸਤਨਾਮ ਸਿੰਘ ਰਹੇਲਾ ਨੇ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 23 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਜਬਰ ਵਿਰੋਧੀ ਸੰਘਰਸ਼ ਕਮੇਟੀ ਨਵਾਂਸ਼ਹਿਰ ਦੇ ਇਕ ਵਫ਼ਦ ਨੇ ਸਮਾਜ ਸੇਵਕ ਜਸਵੰਤ ਸਿੰਘ ਭਾਰਟਾ ਦੀ ਅਗਵਾਈ ਵਿਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਤੇ ਕੇਂਦਰ ਸਰਕਾਰ ਵਲੋਂ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਅਤੇ ਕੌਲਗੜ੍ਹ ਵਿਖੇ ਧਰਤੀ ਦਿਵਸ ਮਨਾਇਆ

ਮਜਾਰੀ/ਸਾਹਿਬਾ, 23 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਅਤੇ ਕੌਲਗੜ੍ਹ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਿੰਬਲ ਮਜਾਰਾ ਵਿਖੇ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਧਰਤੀ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ...

ਪੂਰੀ ਖ਼ਬਰ »

ਮੱਲ੍ਹਾ ਬੇਦੀਆਂ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਔੜ/ਝਿੰਗੜਾਂ, 23 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਡਾ: ਅੰਬੇਡਕਰ ਮਿਸ਼ਨ ਗਰੁੱਪ ਪਿੰਡ ਮੱਲ੍ਹਾ ਬੇਦੀਆਂ ਵਲੋਂ ਡਾ: ਕਸ਼ਮੀਰ ਸਿੰਘ ਐਨ.ਆਰ.ਆਈ., ਲਖਵਿੰਦਰ ਸਿੰਘ ਬਿੱਟੂ, ਮੁਕੇਸ਼ ਮੇਹਲੀਆਣਾ, ਰਕੇਸ਼ ਸਿੰਘ ਵਲੋਂ ਦਿੱਤੇ ਵਿਸ਼ੇਸ਼ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ...

ਪੂਰੀ ਖ਼ਬਰ »

ਦੋਆਬਾ ਮਾਡਲ ਸ.ਸ.ਸ. ਵਲੋਂ ਸਾਲਾਨਾ ਗਤੀਵਿਧੀਆਂ ਦਾ ਕਲੰਡਰ ਜਾਰੀ

ਸਾਹਲੋਂ, 23 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਮੈਨੇਜਿੰਗ ਡਾਇਰੈਕਟਰ ਡਾ: ਗੁਰਮੀਤ ਸਿੰਘ ਸਰਾਂ ਦੀ ਅਗਵਾਈ ਵਿਚ ਸਕੂਲ ਦੀਆਂ ਸਾਲਾਨਾ ਗਤੀਵਿਧੀਆਂ ਸਬੰਧੀ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਅਤੇ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ

ਬੰਗਾ, 23 ਅਪ੍ਰੈਲ (ਕਰਮ ਲਧਾਣਾ)-ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਹੋਰ ਸਮਾਜ ਸੇਵੀ ਸ਼ਖਸ਼ੀਅਤਾਂ ਵਲੋਂ ਸਵ: ਬਾਬਾ ਬੁੱਧ ਸਿੰਘ ਢਾਹਾਂ ਵਲੋਂ ਕੀਤੇ ਅਮਿੱਟ ਸਮਾਜ ਸੇਵਾ ਦੇ ਕਾਰਜਾਂ ਨੂੰ ਸਿਜਦਾ ਕਰਨ ਹਿੱਤ ਗੁਰੂ ਨਾਨਕ ਮਿਸ਼ਨ ਹਸਪਤਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਥੋਪੀਆ ਵਿਖੇ ਧਰਤੀ ਦਿਵਸ ਮਨਾਇਆ

ਭੱਦੀ, 23 ਅਪ੍ਰੈਲ (ਨਰੇਸ਼ ਧੌਲ)-ਸ.ਸ.ਸ.ਸ. ਥੋਪੀਆ ਵਿਖੇ ਧਰਤੀ ਦਿਵਸ ਮਨਾਇਆ ਗਿਆ | ਪਿ੍ੰ: ਨਵਿੰਦਰਜੀਤ ਕੌਰ, ਸਾਇੰਸ ਮਾ: ਜਸਵਿੰਦਰ ਸਿੰਘ ਅਤੇ ਧਰਮ ਪਾਲ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ, ਧਰਤੀ ਉੱਤੇ ਘੱਟ ਤੋਂ ਘੱਟ ...

ਪੂਰੀ ਖ਼ਬਰ »

ਹਰਭਜਨ ਕੌਰ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਪੋਜੇਵਾਲ ਸਰਾਂ, 23 ਅਪ੍ਰੈਲ (ਨਵਾਂਗਰਾਈਾ, ਰਮਨ)-ਸਰਕਾਰੀ ਪ੍ਰਾਇਮਰੀ ਸਕੂਲ ਅਟਾਲ ਮਜਾਰਾ ਵਿਖੇ ਹਰਭਜਨ ਕੌਰ ਪਤਨੀ ਜਰਨੈਲ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦੀ ਵੰਡ ਕੀਤੀ | ਇਸ ਮੌਕੇ ਸਕੂਲ ਐਸ.ਐਮ.ਸੀ. ਦੇ ਚੇਅਰਮੈਨ ਬਖ਼ਤਾਵਰ ਸਿੰਘ ਹੈੱਡ ਟੀਚਰ ਕੁਲਵੀਰ ਕੌਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਬੰਗਾ ਵਲੋਂ ਸੜਕ ਸੁਰੱਖਿਆ ਹਫ਼ਤੇ ਦਾ ਆਰੰਭ

ਬੰਗਾ, 23 ਅਪ੍ਰੈਲ (ਕਰਮ ਲਧਾਣਾ)-ਪੰਜਾਬ ਪੁਲਿਸ ਦੇ ਮਹੱਤਵਪੂਰਨ ਭਾਗ ਟ੍ਰੈਫਿਕ ਪੁਲਿਸ ਵਲੋਂ 29ਵਾਂ ਸੜਕ ਸੁਰੱਖਿਆ ਹਫ਼ਤਾ ਅਰੰਭ ਹੋ ਗਿਆ ਜੋ ਕਿ 30 ਅਪ੍ਰੈਲ ਤੱਕ ਜਾਰੀ ਰਹੇਗਾ | ਏ.ਐਸ.ਪੀ. ਬੰਗਾ ਸਰਤਾਜ ਸਿੰਘ ਚਾਹਲ ਅਤੇ ਬੰਗਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਕੁੰਦਨ ਲਾਲ ...

ਪੂਰੀ ਖ਼ਬਰ »

ਸੂਰਾਪੁਰ 'ਚ ਪੋਸ਼ਣ ਦਿਵਸ ਮਨਾਇਆ

ਪੱਲੀ ਝਿੱਕੀ, 23 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਆਂਗਣਵਾੜੀ ਸੈਂਟਰ ਪਿੰਡ ਸੂਰਾਪੁਰ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬੰਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਪੋਸ਼ਣ ਅਭਿਆਨ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ) ਦੇ ਵਰਕਰ ਜਬਰ ਜਨਾਹਾਂ ਦੇ ਵਿਰੋਧ 'ਚ ਸੜਕਾਂ 'ਤੇ ਉੱਤਰੇ

ਨਵਾਂਸ਼ਹਿਰ, 23 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਠੂਆ 'ਚ ਬੱਚੀ ਨਾਲ ਹੋਏ ਜਬਰ ਜਨਾਹ ਤੇ ਕਤਲ ਦੇ ਵਿਰੋਧ 'ਚ ਨਵਾਂਸ਼ਹਿਰ ਵਿਖੇ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਨੇ ਸਰਕਾਰ ਦਾ ਫੂਕਿਆ ਪੁਤਲਾ

ਬਲਾਚੌਰ, 23 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਹੱਕੀ ਮੰਗਾਂ ਨੂੰ ਲੈ ਕੇ ਅੱਜ ਸਰਕਲ/ਪ੍ਰਧਾਨਾਂ ਮੰਗਤ ਰਾਮ, ਰਜਿੰਦਰ ਸਿੰਘ ਲੱਕੀ ਅਤੇ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬਲਾਚੌਰ ਵੱਲੋਂ ਰੋਸ ਰੈਲੀ ਕਰਨ ...

ਪੂਰੀ ਖ਼ਬਰ »

ਡੀ.ਐੱਸ.ਪੀ. ਬਲਾਚੌਰ ਵਲੋਂ ਟ੍ਰੈਫਿਕ ਜਾਗਰੂਕਤਾ ਹਫ਼ਤੇ ਦਾ ਉਦਘਾਟਨ

ਬਲਾਚੌਰ, 23 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਉੱਪ ਪੁਲਿਸ ਕਪਤਾਨ ਬਲਾਚੌਰ ਅਨਿਲ ਕੁਮਾਰ ਕੋਹਲੀ ਨੇ ਮੁੱਖ ਚੌਾਕ ਬਲਾਚੌਰ ਵਿਖੇ ਟ੍ਰੈਫਿਕ ਜਾਗਰੂਕਤਾ ਹਫ਼ਤੇ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਸੜਕੀ ਨਿਯਮਾਂ ਦੀ ਪਾਲਨਾ ਕਰਨ ਦੇ ਅਪੀਲ ਕੀਤੀ | ਇਸ ਮੌਕੇ ਥਾਣਾ ...

ਪੂਰੀ ਖ਼ਬਰ »

ਗੁਰੂ ਦੇ ਸਿਮਰਨ ਦਾ ਜਾਪ ਕਰਨ ਤੇ ਉਪਦੇਸ਼ ਮੰਨਣ ਨਾਲ ਮਾੜੇ ਵਿਕਾਰ ਖ਼ਤਮ ਹੋ ਜਾਂਦੇ ਹਨ- ਸਵਾਮੀ ਚੇਤਨਾ ਨੰਦ ਭੂਰੀਵਾਲੇ

ਪੋਜੇਵਾਲ ਸਰਾਂ/ਚੰਦਿਆਣੀ, 23 ਅਪ੍ਰੈਲ (ਰਮਨ ਭਾਟੀਆ)-ਗੁਰੂ ਵਲੋਂ ਦਿੱਤੇ ਗਏ ਨਾਮ ਸਿਮਰਨ ਦਾ ਜਾਪ ਕਰਨ ਤੇ ਗੁਰੂ ਦੇ ਉਪਦੇਸ਼ ਦਾ ਪਾਲਣ ਕਰਨ ਵਾਲੇ ਜੀਵ ਦੇ ਸਾਰੇ ਮਾੜੇ ਵਿਕਾਰ ਖ਼ਤਮ ਅਤੇ ਜਦੋਂ ਜੀਵ ਗੁਰੂ ਨੂੰ ਭੁੱਲ ਜਾਂਦਾ ਹੈ ਤਾਂ ਸਰੀਰ ਵਿਚੋਂ ਕਈ ਪ੍ਰਕਾਰ ਦੇ ਰੋਗ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਟੁੱਟਣ ਕਾਰਨ ਕਣਕ ਨੰੂ ਲੱਗੀ ਅੱਗ, ਤਿੰਨ ਏਕੜ ਕਣਕ ਸੜੀ

ਔੜ, 23 ਅਪ੍ਰੈਲ (ਗੁਰਨਾਮ ਸਿੰਘ ਗਿਰਨ)-ਪਿੰਡ ਔੜ ਸਰਕਾਰੀ ਸਕੂਲ ਦੇ ਖੇਡ ਮੈਦਾਨ ਦੇ ਕੋਲ ਬਿਜਲੀ ਦੀ ਤਾਰ ਟੁੱਟਣ ਕਾਰਨ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗ ਗਈ | ਲੋਕਾਂ ਦੀ ਕੋਸ਼ਿਸ਼ ਕਰਨ 'ਤੇ ਵੀ ਦੇਖਦਿਆਂ-ਦੇਖਦਿਆਂ ਹੀ ਤਿੰਨ ਖੇਤਾਂ ਦੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ...

ਪੂਰੀ ਖ਼ਬਰ »

ਗ੍ਰਾਂਟਾਂ ਨਾ ਵਰਤੇ ਜਾਣ 'ਤੇ ਕੌ ਾਸਲਰਾਂ ਵਿਚਕਾਰ ਤਿੱਖੀਆਂ ਝੜਪਾਂ

ਨਵਾਂਸ਼ਹਿਰ, 23 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਨਗਰ ਕੌਾਸਲ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਵੱਲੋਂ ਨਗਰ ਕੌਾਸਲ ਨੂੰ ਤਿੰਨ ਕਰੋੜ ਰੁਪਏ ਦੀ ਗਰਾਂਟ ਨੂੰ ਅੱਜ ਤੱਕ ਪੂਰੀ ਨਾ ਵਰਤੇ ਜਾਣ ਦੇ ...

ਪੂਰੀ ਖ਼ਬਰ »

ਨਾਬਾਲਗਾਂ ਨਾਲ ਜਬਰ-ਜਨਾਹ ਮਾਨਵਤਾ ਦੇ ਚਿਹਰੇ 'ਤੇ ਧੱਬਾ

ਬਹਿਰਾਮ, 23 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਔਰਤਾਂ ਤੇ ਬੱਚੀਆਂ ਨਾਲ ਜਬਰ-ਜਨਾਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਦੋਸ਼ੀਆਂ ਨੂੰ ਸਖ਼ਤ ਸਜਾ ਦੇਣ ਦੇ ਮਕਸਦ ਨਾਲ ਕੇਂਦਰੀ ਕੈਬਨਿਟ ਵਲੋਂ ਕਿ੍ਮੀਨਲ ਕਾਨੂੰਨ 'ਸੋਧ ਆਰਡੀਨੇਸ 2018 ਨੂੰ ਮਨਜੂਰੀ ਦੇਣਾ ਇੱਕ ਸ਼ਲਾਘਾਯੋਗ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸ.ਸ. ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਹਿਤ ਸੈਮੀਨਾਰ

ਨਵਾਂਸ਼ਹਿਰ, 23 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸਕੂਲ ਸਿੱਖਿਆ ਵਿਚ ਗੁਣਾਤਮਕ ਸੁਧਾਰ ਲਿਆਉਣ ਹਿਤ ਆਰੰਭ ਕੀਤੇ ਗਏ 'ਪੜੋ੍ਹ - ਪੰਜਾਬ, ਪੜ੍ਹਾਓ -ਪੰਜਾਬ' ਪ੍ਰਾਜੈਕਟ ਤਹਿਤ ਅੰਗ੍ਰੇਜੀ ਅਤੇ ਸ.ਸ. ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ...

ਪੂਰੀ ਖ਼ਬਰ »

ਪਿੰਡ ਲੰਗੜੋਆ ਦੇ ਕਿਸਾਨਾਂ ਦੀ ਕਰੀਬ 21 ਕਨਾਲ ਖੜ੍ਹੀ ਕਣਕ ਹੋਈ ਸੜ ਕੇ ਸੁਆਹ

ਨਵਾਂਸ਼ਹਿਰ, 23 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਬਾਅਦ ਦੁਪਹਿਰ ਕਰੀਬ ਸਵਾ ਕੁ ਤਿੰਨ ਵਜੇ ਦੇ ਕਰੀਬ ਪਿੰਡ ਲੰਗੜੋਆ ਦੇ ਕਿਸਾਨਾਂ ਦੀ 21 ਕਨਾਲ ਵਿਚ ਖੜੀ ਕਣਕ ਦੀ ਫਸਲ ਅੱਗ ਦੀ ਲਪੇਟ ਵਿਚ ਆ ਜਾਣ ਕਾਰਨ ਸੜ ਕੇ ਸੁਆਹ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ...

ਪੂਰੀ ਖ਼ਬਰ »

ਨਿੱਘੀ ਵਿਖੇ ਸੰਗਤਾਂ ਵਲੋਂ ਸੰਤ ਮਹਾਂਪੁਰਸ਼ਾਂ ਦੀ ਜਮਾਤ ਦਾ ਭਰਵਾਂ ਸਵਾਗਤ

ਕਾਠਗੜ੍ਹ, 23 ਅਪ੍ਰੈਲ (ਸੂਰਾਪੁਰੀ)-ਪਿੰਡ ਨਿੱਘੀ ਵਿਖੇ ਸਥਿਤ ਪੀਰਾਂ ਦੇ ਅਸਥਾਨ 'ਤੇ ਸ੍ਰੀ ਉਦਾਸੀਨ ਪੰਚਾਇਤੀ ਨਯਾ ਅਖਾੜਾ ਭਾਰਤ ਰੱਮਤ ਜਮਾਤ ਵਿਚ ਆਏ ਸੰਤ ਮਹਾਂ ਪੁਰਸ਼ਾਂ ਦਾ ਬਾਬਾ ਮੌਜੀ ਸਾਧ ਪਾਲ ਭਗਤ ਦੀ ਅਗਵਾਈ ਹੇਠ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਰਾਜਪਾਲ ਪੰਜਾਬ ਦੇ ਨਾਂਅ ਦਿੱਤਾ ਗਿਆ ਡੀ.ਸੀ. ਨੂੰ ਮੰਗ ਪੱਤਰ

ਨਵਾਂਸ਼ਹਿਰ, 23 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ਪਹਿਲਾਂ ਬੱਸ ਅੱਡਾ ਨਵਾਂਸ਼ਹਿਰ ਨਜ਼ਦੀਕ ਹੋਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਨੂਰਪੁਰ 'ਚ ਸ਼ੋ੍ਰਮਣੀ ਭਗਤ ਧੰਨਾ ਦੇ ਜਨਮ ਦਿਵਸ 'ਤੇ ਸਮਾਗਮ

ਬੰਗਾ, 23 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਭਗਤ ਧੰਨਾ ਜੀ ਦੇ ਜਨਮ ਦਿਵਸ 'ਤੇ ਗੁਰਦੁਆਰਾ ਭਾਈ ਲਾਂਦੜੀਆ ਤੇ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਗਿ: ਕੁਲਦੀਪ ਸਿੰਘ ਪ੍ਰਧਾਨ ਭਗਤ ...

ਪੂਰੀ ਖ਼ਬਰ »

ਪਿੰਡ ਵਜੀਦਪੁਰ ਦੇ ਲੋਕ ਬੀ.ਐੱਸ.ਐਨ.ਐਲ. ਦੀ ਮੋਬਾਈਲ ਸੇਵਾ ਤੋਂ ਡਾਢੇ ਪ੍ਰੇਸ਼ਾਨ

ਔੜ, 23 ਅਪ੍ਰੈਲ (ਗੁਰਨਾਮ ਸਿੰਘ ਗਿਰਨ)-ਵਜੀਦਪੁਰ ਦੇ ਆਲੇ ਦੁਆਲੇ ਦੇ ਪਿੰਡਾਂ ਵਿਚ ਬੀ.ਐੱਸ.ਐਨ.ਐਲ. ਮੋਬਾਇਲ ਸਰਵਿਸ ਸਭ ਤੋਂ ਘਟੀਆ ਸਾਬਤ ਸਿੱਧ ਹੋ ਰਹੀ ਹੈ ਪਿੰਡ ਵਜੀਦਪੁਰ ਅਤੇ ਆਸ ਪਾਸ ਦੇ ਲੋਕਾਂ ਨੇ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇ ਲੰਮੇ ਸਮੇਂ ਤੋਂ ਅਸੀਂ ਆਪਣੇ ...

ਪੂਰੀ ਖ਼ਬਰ »

ਖਮਾਚੋਂ 'ਚ ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਚੇਤਨਾ ਸਮਾਗਮ

ਬੰਗਾ, 23 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪਿੰਡ ਖਮਾਚੋਂ ਵਿਖੇ ਡਾ: ਅੰਬੇਡਕਰ ਦੇ 127ਵੇਂ ਜਨਮ ਦਿਨ ਨੂੰ ਸਮਰਪਿਤ ਚੇਤਨਾ ਸਮਾਗਮ ਕਰਵਾਇਆ | ਸਮਾਗਮ ਦੀ ਪ੍ਰਧਾਨਗੀ ਚੌਧਰੀ ਮੋਹਣ ਲਾਲ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬਸਪਾ ਨੇ ਕੀਤੀ | ਚੌਧਰੀ ਮੋਹਣ ਲਾਲ ਨੇ ਆਖਿਆ ...

ਪੂਰੀ ਖ਼ਬਰ »

ਪੋਲ ਸਟਾਰ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਨਵਾਂਸ਼ਹਿਰ, 23 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਪੋਲ ਸਟਾਰ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪਰਵੀਨ ਕੁਮਾਰੀ ਦੀ ਅਗਵਾਈ ਵਿਚ ਧਰਤੀ ਦਿਵਸ ਸਬੰਧੀ ਬੱਚਿਆ ਨੂੰ ਜਾਗਰੂਕ ਕਰਨ ਲਈ ਭਾਸ਼ਣ, ਪੋਸਟਰ ਮੇਕਿੰਗ ਅਤੇ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਸੂਰਾਪੁਰ 'ਚ ਸਮਾਗਮ

ਪੱਲੀ ਝਿੱਕੀ, 23 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਪਿੰਡ ਸੂਰਾਪੁਰ ਵਿਖੇ ਪੰਚਾਇਤ ਦੇ ਸਹਿਯੋਗ ਨਾਲ ਸੁਪਰਵਾਈਜ਼ਰ ਸਵਤੰਤਰ ਬਾਲਾ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਗਤੀ ਕਲਾ ਕੇਂਦਰ ਲਾਂਧੜਾ ਵਲੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਹੋਂ ਦੀ ਮਹੀਨਾਵਾਰ ਮੀਟਿੰਗ ਹੋਈ, ਸਾਰੇ ਮਤੇ ਹੋਏ ਸਰਬਸੰਮਤੀ ਨਾਲ ਪਾਸ

ਰਾਹੋਂ, 23 ਅਪ੍ਰੈਲ (ਬਲਬੀਰ ਸਿੰਘ ਰੂਬੀ)-ਨਗਰ ਕੌਾਸਲ ਰਾਹੋਂ ਦੀ ਮਹੀਨਾਵਾਰ ਮੀਟਿੰਗ ਕੌਾਸਲ ਦੇ ਪ੍ਰਧਾਨ ਹੇਮੰਤ ਰਨਦੇਵ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਪੇਸ਼ ਏਜੰਡਾ ਕੌਾਸਲਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ...

ਪੂਰੀ ਖ਼ਬਰ »

ਰਾਹੋਂ-ਨਵਾਂਸ਼ਹਿਰ ਸੜਕ 'ਤੇ ਪਏ ਖੱਡੇ ਬਣ ਰਹੇ ਹਨ ਜਾਨ ਲੇਵਾ

ਰਾਹੋਂ, 23 ਅਪ੍ਰੈਲ (ਬਲਬੀਰ ਸਿੰਘ ਰੂਬੀ)-ਰਾਹੋਂ-ਨਵਾਂਸ਼ਹਿਰ ਸੜਕ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਇਸ ਤੇ ਗੱਡੀ ਲੈ ਕੇ ਜਾਣਾ ਤਾਂ ਦੂਰ ਦੀ ਗੱਲ ਹੈ, ਪੈਦਲ ਚੱਲਣ ਵਾਲੇ ਨੂੰ ਵੀ ਜਾਨ ਲਈ ਖਤਰਾ ਬਣਿਆ ਰਹਿੰਦਾ ਹੈ | ਇਸ ਸਬੰਧ ਵਿਚ ਸ਼ਹਿਰ ਵਾਸੀ, ਨਗਰ ਕੌਾਸਲ ਪ੍ਰਧਾਨ ਹੇਮੰਤ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਕਾਠਗੜ੍ਹ ਵਿਖੇ ਕੀਤੀ ਮੀਟਿੰਗ

ਕਾਠਗੜ੍ਹ, 23 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਵਿਖੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਮੋਹਣ ਸਿੰਘ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਨਵਾਂਸ਼ਹਿਰ ਅਤੇ ਵਿਨੋਦ ਕੁਮਾਰ ਏ.ਆਰ. ਬਲਾਚੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਸਕੂਲ 'ਚ ਧਰਤੀ ਦਿਵਸ ਮਨਾਇਆ

ਮੱਲਪੁਰ ਅੜਕਾਂ, 23 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਜੱਬੋਵਾਲ ਵਿਖੇ ਧਰਤੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਪਹਿਲੀਆਂ ਪੁਜੀਸ਼ਨਾਂ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਮੈਡਮ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 778 ਕੇਸਾਂ ਦਾ ਨਿਪਟਾਰਾ

ਰੂਪਨਗਰ, 23 ਅਪੈ੍ਰਲ (ਸਤਨਾਮ ਸਿੰਘ ਸੱਤੀ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ...

ਪੂਰੀ ਖ਼ਬਰ »

ਪਵਿੱਤਰ ਧਾਲੀਵਾਲ ਦੀ ਕਾਵਿ-ਪੁਸਤਕ 'ਸਮੇਂ ਦਾ ਰਾਗ' ਲੋਕ ਅਰਪਨ

ਮੋਰਿੰਡਾ, 23 ਅਪ੍ਰੈਲ (ਕੰਗ)- ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਡਾ: ਗੁਰਪਾਲ ਸਿੰਘ ਸੰਧੂ ਡੀਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕੀਤੀ | ਇਸ ਮੌਕੇ ਪਵਿੱਤਰ ਧਾਲੀਵਾਲ ਦੀ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਪਤਨੀ ਸਵ: ਰਿਟਾ: ਤਹਿਸੀਲਦਾਰ ਰਾਮ ਚੰਦ ਨਵਾਂਗਰਾਂ ਦਾ ਦਿਹਾਂਤ

ਪੋਜੇਵਾਲ ਸਰਾਂ, 23 ਅਪ੍ਰੈਲ (ਨਵਾਂਗਰਾਈਾ)-ਮਾਸਟਰ ਅਜੀਤ ਸਿੰਘ ਭਾਟੀਆ ਸਾਬਕਾ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ, ਠੇਕੇਦਾਰ ਲੇਖ ਰਾਜ, ਸੁਰਿੰਦਰਪਾਲ ਭਾਟੀਆ ਤੇ ਮਾਸਟਰ ਦਵਿੰਦਰ ਪਾਲ ਸਕੂਲ ਮੁਖੀ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਅਮਰ ਕੌਰ ...

ਪੂਰੀ ਖ਼ਬਰ »

ਕੰਢੀ ਬੀਤ ਦਾ ਗ਼ਰੀਬ ਇਲਾਕਾ ਬਾਬਾ ਬੁੱਧ ਸਿੰਘ ਜੀ ਦੇ ਪਿਆਰ ਤੋਂ ਵਾਂਝਾ ਹੋ ਗਿਆ-ਮੰਗੂਪੁਰ, ਚੰਦੂਮਾਜਰਾ

ਪੋਜੇਵਾਲਸਰਾਂ, 23 ਅਪ੍ਰੈਲ-(ਨਵਾਂਗਰਾਈਾ) ਸਾਡੇ ਪਿਤਾ ਬਾਬਾ ਬੁੱਧ ਸਿੰਘ ਨੇ ਮਾਨਵਤਾ ਦੀ ਸੇਵਾ ਕਰਕੇ ਜੋ ਮਾਣ ਸਨਮਾਨ ਇਸ ਸੰਸਾਰ ਵਿਚ ਪਾਇਆ ਹੈ ਉਸਦੇ ਲਈ ਅਸੀਂ ਬਾਬਾ ਬੁੱਧ ਸਿੰਘ ਦਾ ਸਮੁੱਚਾ ਪਰਿਵਾਰ ਦੇਸ਼ ਵਿਦੇਸ਼ ਅੰਦਰ ਬੈਠੇ ਦਾਨੀ ਸੱਜਣਾਂ ਅਤੇ ਪਿਤਾ ਦੇ ...

ਪੂਰੀ ਖ਼ਬਰ »

ਪਿੰਡ ਕਰਨਾਣਾ ਵਿਖੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬੰਗਾ, 23 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਡਾ: ਬੀ. ਆਰ ਅੰਬੇਡਕਰ ਮਿਸ਼ਨ ਸੁਸਾਇਟੀ ਕਰਨਾਣਾ ਵਲੋਂ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਜਨਮ ਦਿਨ 'ਤੇ ਕੇਕ ਕੱਟਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਮਰ ਦੜੌੜ ਅਮਰੀਕਾ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਵਿਚ ਜੈ ਸੰਧੂ ਸਕੂਲ ਦੇ ਵਿਦਿਆਰਥੀਆ ਨੇ ਮੱਲਾ ਮਾਰੀਆਂ

ਨਵਾਂਸ਼ਹਿਰ, 23 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਜੈ.ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆਂ | ਇਸ ਸਬੰਧੀ ਪਿ੍ੰਸੀਪਲ ਦਲਜੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਪਿੰਡਾਂ 'ਚ ਆਬਾਦੀ ਵਾਲੇ ਖੇਤਰਾਂ 'ਚ ਪੈਂਦੇ ਛੱਪੜਾਂ ਵਿਚ ਫੈਲੀ ਗੰਦਗੀ ਦੇ ਰਹੀ ਭਿਆਨਕ ਬਿਮਾਰੀਆਂ ਨੂੰ ਸੱਦਾ

ਸੰਧਵਾਂ, 23 ਅਪ੍ਰੈਲ (ਪ੍ਰੇਮੀ ਸੰਧਵਾਂ)-ਸੰਧਵਾਂ, ਸੂੰਢ ਮਕਸੂਦਪੁਰ, ਝੰਡੇਰਾਂ ਆਦਿ ਪਿੰਡਾਂ ਦੇ ਅਬਾਦੀ ਵਾਲੇ ਖੇਤਰਾਂ 'ਚ ਪੈਂਦੇ ਛੱਪੜਾਂ ਵਿਚ ਫੈਲੀ ਗੰਦਗੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ | ਕਿਉਂਕਿ ਛੱਪੜਾਂ ਦੇ ਗੰਦੇ ਪਾਣੀ ਕਾਰਨ ਮੱਛਰਾਂ ਦੇ ਹੋ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX