ਤਾਜਾ ਖ਼ਬਰਾਂ


ਮਾਮੂਨ ਪਠਾਨਕੋਟ ਵਿਖੇ ਸ਼ੱਕੀ ਹਾਲਤਾਂ 'ਚ ਘੁੰਮਦੇ ਦੋ ਨੌਜਵਾਨ ਕਾਬੂ
. . .  1 day ago
ਪਠਾਨਕੋਟ,22ਮਈ (ਆਰ .ਸਿੰਘ )-ਮਾਮੂਨ ਚੌਂਕ ਪਠਾਨਕੋਟ ਵਿਖੇ ਪੈਂਦੇ ਬਾਜਾਰ ਵਿਚ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੋ ਨੌਜਵਾਨ ਦੇਖ ਕੇ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਸ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਇਸ ਸਬੰਧੀ ...
ਆਈ ਪੀ ਐੱਲ 2018 : ਚੇਨਈ ਨੇ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ 50/4
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਚੌਥਾ ਝਟਕਾ , ਕਪਤਾਨ ਧੋਨੀ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਤੀਜਾ ਝਟਕਾ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  1 day ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  1 day ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  1 day ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  1 day ago
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  1 day ago
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  1 day ago
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  1 day ago
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  1 day ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  1 day ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  1 day ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  1 day ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  1 day ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  1 day ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  1 day ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  1 day ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  1 day ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  1 day ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  1 day ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  1 day ago
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ
  •     Confirm Target Language  

ਫਾਜ਼ਿਲਕਾ / ਅਬੋਹਰ

ਟੈਗੋਰ ਮਾਡਰਨ ਸਕੂਲ ਦੇ ਹਰਪ੍ਰੀਤ ਕੰਬੋਜ ਨੇ ਆਰਟਸ ਗਰੁੱਪ 'ਚੋਂ ਪੰਜਾਬ ਭਰ 'ਚੋਂ ਚੌਥਾ ਸਥਾਨ ਕੀਤਾ ਹਾਸਲ

ਫ਼ਾਜ਼ਿਲਕਾ, 23 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚੋਂ ਫ਼ਾਜ਼ਿਲਕਾ ਦੇ ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਅਭੁੱਨ ਦੇ ਹਰਪ੍ਰੀਤ ਕੰਬੋਜ ਪੁੱਤਰ ਕਸ਼ਮੀਰ ਚੰਦ ਵਾਸੀ ਪਿੰਡ ਚਾਹਲਾਂ ਨੇ ਪੰਜਾਬ ਭਰ 'ਚੋਂ ਆਰਟਸ ਗਰੁੱਪ ਵਿਚੋਂ ਚੌਥਾ ਤੇ ਸਮੂਹ ਗਰੁੱਪਾਂ 'ਚੋਂ ਫ਼ਾਜ਼ਿਲਕਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਸਕੂਲ ਦੀ ਸਰਦਾਰੀ ਨੂੰ ਇਸ ਵਾਰ ਵੀ ਕਾਇਮ ਰੱਖਿਆ ਹੈ | ਵਰਨਣਯੋਗ ਹੈ ਕਿ ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਪਿਛਲੇ ਤਿੰਨ ਸਾਲਾਂ ਤੋਂ ਫ਼ਾਜ਼ਿਲਕਾ ਜ਼ਿਲ੍ਹੇ 'ਚੋਂ ਟਾੱਪ ਕਰ ਰਹੇ ਹਨ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਕਵਿਤਾ ਬਾਂਸਲ ਤੇ ਪ੍ਰਬੰਧਕ ਮਾਸਟਰ ਅਮੀਰ ਚੰਦ ਨੇ ਦੱਸਿਆ ਕਿ ਸਕੂਲ ਦੇ ਹਰਪ੍ਰੀਤ ਕੰਬੋਜ ਦੀ ਇਸ ਸਫਲਤਾ 'ਤੇ ਸਾਨੂੰ ਮਾਣ ਹੈ | ਉਨ੍ਹਾਂ ਕਿਹਾ ਕਿ ਆਰਟਸ ਗਰੁੱਪ 'ਚੋਂ ਸੂਬੇ ਵਿਚੋਂ ਹਰਪ੍ਰੀਤ ਨੇ ਚੌਥਾ ਜਦ ਕਿ ਸਮੂਹ ਗਰੁੱਪਾਂ 'ਚੋਂ ਪੰਜਾਬ ਭਰ 'ਚੋਂ 13ਵਾਂ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹੇ 'ਚ ਪਹਿਲੇ ਸਥਾਨ 'ਤੇ ਆਪਣੀ ਸਰਦਾਰੀ ਕਾਇਮ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਪ੍ਰੀਤ ਕੰਬੋਜ ਨੇ 95.56 ਫੀਸਦੀ ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼, ਹਰਪ੍ਰੀਤ ਕੰਬੋਜ ਅਤੇ ਉਸ ਦੇ ਮਾਪਿਆਂ ਨੂੰ ਜਾਂਦਾ ਹੈ | ਹਰਪ੍ਰੀਤ ਕੰਬੋਜ ਦੇ ਪਿਤਾ ਕਸ਼ਮੀਰ ਚੰਦ ਖੇਤੀ ਕਰਦੇ ਹਨ | ਹਰਪ੍ਰੀਤ ਕੰਬੋਜ ਨੇ ਦੱਸਿਆ ਕਿ ਉਹ ਇਕ ਚੰਗਾ ਅਧਿਆਪਕ ਬਣ ਕੇ ਸਰਹੱਦੀ ਜ਼ਿਲੇ੍ਹ ਦਾ ਨਾਂਅ ਰੌਸ਼ਨ ਕਰਨਾ ਚਾਹੁੰਦਾ ਹੈ | ਇਸ ਮੌਕੇ ਸਕੂਲ ਸਟਾਫ਼ ਪ੍ਰਵੀਨ ਰਾਣੀ, ਅੰਕੁਰ, ਨਿਸ਼ਾ ਰਾਣੀ, ਮਨਪ੍ਰੀਤ ਕੌਰ, ਰਮਨ ਕੁਮਾਰ ਆਦਿ ਹਾਜ਼ਰ ਸਨ |

ਕਿਸਾਨ ਬੀਬੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਮਰਨ ਵਰਤ ਸ਼ੁਰੂ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਨੇ ਦੋਸ਼ ਲਗਾਇਆ ਕਿ ਕੁਝ ਅਸਰ ਰਸੂਖ਼ ਰੱਖਣ ਵਾਲੇ ਲੋਕਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਮਿਲੀਭੁਗਤ ਨਾਲ ਕਿਸਾਨਾਂ ਦੀ 26 ਏਕੜ ਜ਼ਮੀਨ ਹੜੱਪ ਕਰਨਾ ਚਾਹੰੁਦੇ ਹਨ ਤੇ ਉਲਟਾ ...

ਪੂਰੀ ਖ਼ਬਰ »

ਖੇਡ ਮੰਤਰੀ ਵਜੋਂ ਸੋਢੀ ਦੀ ਨਿਯੁਕਤੀ ਨਾਲ ਮਾਲਵਾ ਇਲਾਕੇ ਨੂੰ ਨਵੀਂ ਦਿਸ਼ਾ ਮਿਲੇਗੀ-ਕਟਾਰੀਆ

ਮੁੱਦਕੀ, 23 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ 'ਚ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਕਾਂਗਰਸ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ | ਕਿਸੇ ਵੀ ਨਸ਼ਾ ਤਸਕਰ ਨੂੰ ਭਾਵੇਂ ਉਹ ਕਿੰਨੀ ਵੀ ਰਾਜਸੀ ਪਹੁੰਚ ਕਿਉਂ ਨਾ ਰੱਖਦਾ ਹੋਵੇ, ਖੇਡ ਮੰਤਰੀ ਰਾਣਾ ...

ਪੂਰੀ ਖ਼ਬਰ »

ਗੋਦ ਲੈਣ ਵਾਲੀ ਮਾਂ ਨੇ 8 ਸਾਲਾ ਬੱਚੀ 'ਤੇ ਕਹਿਰ ਢਾਹਿਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕੁਝ ਦਿਨ ਪਹਿਲਾਂ ਸਥਾਨਕ ਗੁਰੂ ਕ੍ਰਿਪਾ ਕਾਲੋਨੀ ਦੀ ਵਸਨੀਕ ਇਕ ਔਰਤ ਵਲੋਂ ਇਕ 8 ਸਾਲਾ ਬੱਚੀ ਨੂੰ ਗੋਦ ਲੈਣ ਉਪਰੰਤ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਉਸ 'ਤੇ ਬੁਰੀ ਤਰ੍ਹਾਂ ਕਹਿਰ ਢਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਰਾਮਸਰਾ 'ਚ 6 ਏਕੜ ਕਣਕ ਸੜੀ ਤੇ 2 ਏਕੜ ਕਿੰਨੂ ਬਾਗ਼ ਵੀ ਝੁਲਸਿਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਰਾਮਸਰਾ ਵਿਖੇ ਅਚਾਨਕ ਅੱਗ ਲੱਗਣ ਨਾਲ 3 ਕਿਸਾਨਾਂ ਦੀ ਕਰੀਬ 6 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਜਦ ਕਿ ਦੋ ਏਕੜ ਕਿੰਨੂ ਦਾ ਬਾਗ਼ ਵੀ ਅੱਗ ਨਾਲ ਝੁਲਸ ਗਿਆ | ਜਾਣਕਾਰੀ ਅਨੁਸਾਰ ਅਚਾਨਕ ਅੱਗ ਲੱਗਣ ਨਾਲ ...

ਪੂਰੀ ਖ਼ਬਰ »

ਜ਼ਮੀਨ 'ਤੇ 145 ਲੱਗਣ ਦੇ ਬਾਵਜੂਦ ਵੀ ਬੀਜੀ ਕਣਕ ਦਾ ਮਾਮਲਾ ਭਖਿਆ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਧਾਰਾ 145 ਲੱਗਣ ਦੇ ਬਾਵਜੂਦ ਵੀ ਕਣਕ ਬੀਜਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਜ਼ਮੀਨ ਬਚਾਓ ਸੰਘਰਸ਼ ਕਮੇਟੀ ਆਵਾਜ਼ ਉਠਾਈ ਹੈ | ਦੱਸਣਯੋਗ ਹੈ ਕਿ ਹਿੰਦ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਪਿੰਡ ਦੋਨਾ ਤੇਲੂ ...

ਪੂਰੀ ਖ਼ਬਰ »

ਅਦਾਲਤ 'ਚ ਨੌਕਰੀ ਲਗਾਉਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਨੂੰ ਇਕ ਸਾਲ ਕੈਦ

ਫ਼ਿਰੋਜ਼ਪੁਰ, 23 ਅਪ੍ਰੈਲ (ਰਾਕੇਸ਼ ਚਾਵਲਾ)-ਅਦਾਲਤ 'ਚ ਸੇਵਾਦਾਰ ਦੀ ਨੌਕਰੀ ਲਗਵਾਉਣ ਦੇ ਨਾਂਅ 'ਤੇ 30 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਥਰੈਸ਼ਰ 'ਚ ਹੱਥ ਆਉਣ ਨਾਲ ਨੌਜਵਾਨ ਜ਼ਖ਼ਮੀ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਨੂਰਸ਼ਾਹ ਵਿਖੇ ਕਣਕ ਦੀ ਕਟਾਈ ਕਰਦੇ ਸਮੇਂ ਇਕ ਵਿਅਕਤੀ ਦਾ ਹੱਥ ਥਰੈਸ਼ਰ 'ਚ ਆ ਗਿਆ | ਸਿਵਲ ਹਸਪਤਾਲ 'ਚ ਦਾਖਲ ਦਰਸ਼ਨ ਸਿੰਘ ਪੁੱਤਰ ਜਬਰੂ ਸਿੰਘ ਵਾਸੀ ਨੂਰਸ਼ਾਹ ਨੇ ਦੱਸਿਆ ਕਿ ਉਹ ਆਪਣੇ ਖੇਤ 'ਚ ਥਰੈਸ਼ਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ

ਮੰਡੀ ਲਾਧੂਕਾ, 23 ਅਪ੍ਰੈਲ (ਰਾਕੇਸ਼ ਛਾਬੜਾ, ਮਨਪ੍ਰੀਤ ਸਿੰਘ ਸੈਣੀ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਝੁੱਗੇ ਲਾਲ ਸਿੰਘ ਦੀ ਇਕ ਵਿਦਿਆਰਥਣ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਅਮਨਦੀਪ ਕੌਰ (13) ਵਾਸੀ ਝੁੱਗੇ ਲਾਲ ਸਿੰਘ ਜੋ ਕਿ ...

ਪੂਰੀ ਖ਼ਬਰ »

2 ਟਰਾਂਸਫ਼ਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਚੋਰੀਆਂ ਦਾ ਸਿਲਸਿਲਾ ਸ਼ਹਿਰ ਤੋਂ ਬਾਅਦ ਹੁਣ ਪਿੰਡਾਂ 'ਚ ਪੁੱਜ ਗਿਆ ਅਤੇ ਚੋਰਾਂ ਨੇ ਬੀਤੀ ਰਾਤ ਪਿੰਡ ਸੁਰੇਸ਼ ਵਾਲਾ ਤੇ ਸੈਣੀਆਂ 'ਚੋਂ ਵੱਖ-ਵੱਖ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਪਿੰਡ ਚੂਹੜੀ ਵਾਲਾ ਧੰਨਾ ਦੇ ਵਸਨੀਕ ਤੇ ਆਈ. ਟੀ. ਆਈ. ਪਾਸ ਬੇਰੁਜ਼ਗਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਿ੍ਤਕ ਧਰਮਵੀਰ (26) ਪੁੱਤਰ ਹਨੂੰਮਾਨ ਰਾਮ ਦੇ ਭਰਾ ਮਹਾਂਵੀਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੈਨਿਕ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 10 ਮਹੀਨੇ ਕੈਦ

ਫ਼ਿਰੋਜ਼ਪੁਰ, 23 ਅਪ੍ਰੈਲ (ਰਾਕੇਸ਼ ਚਾਵਲਾ)-ਸੈਨਿਕ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਯੁਵਕ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10 ਮਹੀਨੇ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਮਿਜ਼ੋਰਮ ਪ੍ਰਦੇਸ਼ ਦੇ ਵਸਨੀਕ ...

ਪੂਰੀ ਖ਼ਬਰ »

ਜਲਾਲਾਬਾਦ ਦੀ ਬੇਟੀ ਨਿਤੁਲ ਸਾਇੰਸ ਗਰੁੱਪ ਲੜਕੀਆਂ ਵਿਚੋਂ ਪੰਜਾਬ 'ਚੋਂ ਅੱਵਲ

ਜਲਾਲਾਬਾਦ, 23 ਅਪ੍ਰੈਲ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਦੀ ਵਿਦਿਆਰਥਣ ਨਿਤੁਲ ਨੇ ਪੰਜਾਬ ਭਰ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਇਮਤਿਹਾਨਾਂ 'ਚ ਲੜਕੀਆਂ ਵਿਚੋਂ ਸਾਇੰਸ ਵਿਸ਼ੇ ਵਿਚ ਪਹਿਲੇ ਤੇ ਸਾਰੇ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਮਹਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

488955 ਮੀਟਰਿਕ ਟਨ ਕਣਕ ਦੀ ਕੀਤੀ ਖ਼ਰੀਦ-ਈਸ਼ਾ ਕਾਲੀਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਉਪਰੰਤ ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ | ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ ਹੁਣ ਤੱਕ 495091 ਮੀਟਰਿਕ ਟਨ ਕਣਕ ...

ਪੂਰੀ ਖ਼ਬਰ »

ਕੈਂਟਲ ਪੋਂਡ ਲਈ 15 ਹਜ਼ਾਰ ਦੀ ਰਾਸ਼ੀ ਭੇਟ

ਫ਼ਾਜ਼ਿਲਕਾ, 23 ਅਪੈ੍ਰਲ (ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਦੇ ਪਿੰਡ ਨਵਾਂ ਸਲੇਮਸ਼ਾਹ ਵਿਖੇ ਚੱਲ ਰਹੇ ਕੈਂਟਲ ਪੋਂਡ ਲਈ ਗਊ ਰਿਕਸ਼ਾ ਦਲ ਫਾਜ਼ਿਲਕਾ ਦੇ ਗਰਾਮੀਣ ਪ੍ਰਧਾਨ ਸ੍ਰੀ ਮੁਕੇਸ਼ ਕੁਮਾਰ ਝੀਂਜਾ ਵਲੋਂ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਅਧੀਨ ਆਉਂਦੇ ਪਿੰਡ ਨੁਕੇਰੀਆ ਦੇ ਇਕ ਵਿਅਕਤੀ ਨੂੰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਦੇਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖ਼ਸਰੇ ਤੇ ਰੁਬੇਲਾ ਦੇ ਟੀਕਾਕਰਨ ਨੂੰ ਲੈ ਕੇ ਮੀਟਿੰਗ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਖ਼ਸਰੇ ਤੇ ਰੁਬੇਲਾ ਦੀ ਬਿਮਾਰੀਆਂ ਤੋਂ ਬਚਾਉਣ ਲਈ ਇਕ ਮਈ ਤੋਂ ਸ਼ੁਰੂ ਕੀਤੇ ਜਾ ਰਹੇ ਟੀਕਾਕਰਨ ਮੁਹਿੰਮ ਦੀਆਂ ਤਿਆਰੀਆਂ ਦੇ ਸਬੰਧ 'ਚ ਸਥਾਨਕ ਸਰਕਾਰੀ ਹਸਪਤਾਲ ਵਿਖੇ ਐਸ. ਐਮ. ਓ. ਸੁਧੀਰ ...

ਪੂਰੀ ਖ਼ਬਰ »

ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਸਹੀ ਢੰਗ ਨਾਲ ਨਹੀਂ ਹੋਈ-ਸਿੱਧੂ

ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਨੂੰ ਕੀਤੀ ਗਈ ਵਿਭਾਗਾਂ ਦੀ ਵੰਡ ਸੋਚ ਸਮਝ ਕੇ ਸਹੀ ਢੰਗ ਨਾਲ ਨਹੀਂ ਕੀਤੀ ਗਈ ਹੈ ਜਿਸ ਦਾ ਪ੍ਰਭਾਵ ਸਰਕਾਰ ਦੇ ਕੰਮਕਾਜ 'ਤੇ ਪਵੇਗਾ | ਵਿਭਾਗ ਮੰਤਰੀਆਂ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਸਹਾਇਕ ਕਮਿਸ਼ਨਰ ਨੂੰ ਸੌਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਵਫ਼ਦ ਵਲੋਂ ਐਸ. ਸੀ., ਐਸ. ਟੀ. ਐਟਰੋਸਿਟੀ ਐਕਟ ਦੇ ਸਬੰਧ ਤੇ ਫਗਵਾੜਾ ਵਿਖੇ ਦਲਿਤਾਂ 'ਤੇ ਚਲੀਆਂ ਗੋਲੀਆਂ ਦੇ ਸਬੰਧ 'ਚ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਮੇਲ ਤੇ ਫੀਮੇਲ ਨੇ ਸਿਵਲ ਸਰਜਨ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰ ਮੇਲ ਤੇ ਫੀਮੇਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰਦਿਆਂ ਇਕ ਮੰਗ-ਪੱਤਰ ਸਿਵਲ ਸਰਜਨ ਨੂੰ ਸੌਾਪਿਆ | ਯੂਨੀਅਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ 'ਚ 'ਧਰਤੀ ਦਿਵਸ' ਮਨਾਇਆ

ਜਲਾਲਾਬਾਦ, 23 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ 'ਚ 'ਧਰਤੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਗਰੀਨ ਡੇ ਵੀ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਵਿਚ 'ਪੌਦੇ ਲਗਾਓ, ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕਾਂ ਦਾ ਜ਼ਿਲ੍ਹਾ ਪੱਧਰੀ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਮੂਹ ਸਰੀਰਕ ਸਿੱਖਿਆ ਅਧਿਆਪਕ ਜ਼ਿਲ੍ਹਾ ਫਾਜ਼ਿਲਕਾ ਦਾ ਇਕ ਵਫ਼ਦ ਅਜੀਤ ਕੁਮਾਰ ਤੇ ਸਹਿਜਪਾਲ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਕੁਲਵੰਤ ਸਿੰਘ ਨੂੰ ਮਿਲਿਆ ਤੇ ਇਕ ਮੰਗ-ਪੱਤਰ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਖੂਈਆਂ ਸਰਵਰ ਦੇ ਪਿ੍ੰਸ ਨੇ ਸਰਕਾਰੀ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ

ਖੂਈਆਂ ਸਰਵਰ, 23 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੇ ਐਲਾਨੇ ਨਤੀਜਿਆਂ 'ਚ ਖੂਈਆਂ ਸਰਵਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਪਿ੍ੰਸ ਪੁੱਤਰ ਜੈ ਚੰਦ ਨੇ ਨਾਨ ਮੈਡੀਕਲ ਵਿਸ਼ੇ 'ਚੋਂ ਪੰਜਾਬ ਭਰ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਪੰਚਾਇਤ ਸਸ਼ਕਤੀਕਰਨ ਦਿਵਸ-ਮੁਧਲ

ਫ਼ਾਜ਼ਿਲਕਾ, 23 ਅਪੈ੍ਰਲ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ 24 ਅਪੈ੍ਰਲ ਨੂੰ ਪੰਚਾਇਤ ਸਸ਼ਕਤੀਕਰਨ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਜ਼ਿਲੇ੍ਹ ਦੀਆਂ ਪੰਚਾਇਤਾਂ ਵਲੋਂ ਪਿੰਡਾਂ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਵਿਖੇ ਸੈਮੀਨਾਰ ਲਗਾਇਆ

ਜਲਾਲਾਬਾਦ, 23 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ, ਸਟੇਟ ...

ਪੂਰੀ ਖ਼ਬਰ »

ਟ੍ਰੈਫ਼ਿਕ ਹਫ਼ਤੇ ਦੇ ਪਹਿਲੇ ਦਿਨ 250 ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਟ੍ਰੈਫ਼ਿਕ ਪੁਲਿਸ ਜ਼ੀਰਾ ਵਲੋਂ ਇੰਚਾਰਜ ਏ. ਐਸ. ਆਈ. ਬਲੌਰ ਸਿੰਘ ਦੀ ਨਿਗਰਾਨੀ ਹੇਠ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਸਹਿਯੋਗ ਨਾਲ ਵੱਖ-ਵੱਖ 'ਤੇ 250 ਰਿਫ਼ਲੈਕਟਰ ਦਾਣਾ ਮੰਡੀ ਜ਼ੀਰਾ ਵਿਖੇ ਲਗਾਏ | ਇਸ ...

ਪੂਰੀ ਖ਼ਬਰ »

ਲਕਸ਼ੇ ਯੂਥ ਕਲੱਬ ਮਖੂ ਵਲੋਂ ਵਿਸ਼ਵ ਧਰਤ ਦਿਵਸ ਮਨਾਇਆ

ਮਖੂ, 23 ਅਪ੍ਰੈਲ (ਵਰਿੰਦਰ ਮਨਚੰਦਾ)-ਵਿੱਦਿਆ ਮੰਦਿਰ ਹਾਈ ਸਕੂਲ ਮਖੂ ਵਿਖੇ ਨਹਿਰੂ ਯੁਵਾ ਕੇਂਦਰ ਨਾਲ ਸਬੰਧਿਤ ਲਕਸ਼ੇ ਯੂਥ ਕਲੱਬ ਮਖੂ ਵਲੋਂ ਵਿਸ਼ਵ ਭੂਮੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਕਲੱਬ ਦੇ ਸਕੱਤਰ ਮਾਸਟਰ ਸੁਭਾਸ਼ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਧਰਤੀ ਦਿਵਸ ਮਨਾਇਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਰਜਨੀ ਸ਼ਰਮਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵਾਤਾਵਰਨ ਤੇ ਪਾਣੀ ਬਚਾਉਣ, ਰੁੱਖ ਲਗਾਉਣ ਵਿਸ਼ੇ 'ਤੇ ਵਿਦਿਆਰਥੀਆਂ ਵਿਚਕਾਰ ਮੁਕਾਬਲੇ ਵੀ ਕਰਵਾਏ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਪ੍ਰੀਖਿਆ ਕੇਂਦਰ ਬਣਿਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕੁਝ ਸਮਾਂ ਪਹਿਲਾਂ ਸਥਾਨਕ ਬੁਰਜ ਮੁਹਾਰ ਰੋਡ 'ਤੇ ਖੁੱਲਿ੍ਹਆ ਵਾਹਿਗੁਰੂ ਕਾਲਜ ਵੀ ਹੁਣ ਪ੍ਰੀਖਿਆ ਕੇਂਦਰ ਬਣ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਸ਼ਰਦੇਵ ਸਿੰਘ ਗਿੱਲ, ਕਾਲਜ ਕਮੇਟੀ ਦੇ ਅਹੁਦੇਦਾਰ ...

ਪੂਰੀ ਖ਼ਬਰ »

ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪਾਣੀ ਤੇ ਵਾਤਾਵਰਨ ਬਚਾਉਣ ਦਾ ਲਿਆ ਸੰਕਲਪ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸ਼ਹੀਦ ਊਧਮ ਸਿੰਘ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਥਾਨਕ ਬੱਸ ਅੱਡੇ ਸਾਹਮਣੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਾਣੀ ਤੇ ਵਾਤਾਵਰਨ ਬਚਾਅ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕਲੱਬ ਦੇ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰ ਦੇ ਮੁਲਾਜ਼ਮਾਂ ਵਲੋਂ ਬਾਹਮਣੀ ਬਾਜ਼ਾਰ 'ਚ ਗੁੰਡਾਗਰਦੀ

ਜਲਾਲਾਬਾਦ, 23 ਅਪ੍ਰੈਲ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਵਿਖੇ ਸ਼ਰਾਬ ਦੇ ਠੇਕੇਦਾਰ ਦੇ ਮੁਲਾਜ਼ਮਾਂ ਤੇ ਨਾਲ ਕੰਮ ਕਰਦੇ ਪੁਲਿਸ ਮੁਲਾਜ਼ਮਾਂ ਵਲੋਂ ਬਾਹਮਣੀ ਬਾਜ਼ਾਰ 'ਚ ਸ਼ਰੇਆਮ ਗੁੰਡਾਗਰਦੀ ਕੀਤੀ ਤੇ ਦੁਕਾਨਦਾਰਾਂ ਨੂੰ ਗਾਲ੍ਹਾਂ ਤੱਕ ਕੱਢੀਆਂ ਗਈਆਂ ...

ਪੂਰੀ ਖ਼ਬਰ »

ਜਾਂਚ ਦੌਰਾਨ ਬੇਸਹਾਰਾ ਨਾਬਾਲਗ ਬੱਚਿਆਂ ਦੀਆਂ ਪੈਨਸ਼ਨਾਂ ਕੱਟੀਆਂ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਵਾਲਿਆਂ ਦੀਆਂ ਜਾਂਚ ਦੌਰਾਨ ਪੈਨਸ਼ਨਾਂ ਕੱਟੇ ਜਾਣ ਦੇ ਉਂਜ ਤਾਂ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ ਪਰ ਪ੍ਰਸ਼ਾਸਨ ਦੀ ਕਥਿਤ ਅਣਗਹਿਲੀ ਕਾਰਨ ਸਥਾਨਕ ਨਵੀਂ ਆਬਾਦੀ ਦੇ ਵਸਨੀਕ ਦੋ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੇ ਗਲੋਰੀਅਸ ਕਾਨਵੈਂਟ ਸਕੂਲ 'ਚ ਧਰਤੀ ਦਿਵਸ ਮਨਾਇਆ

ਮੰਡੀ ਲਾਧੂਕਾ, 23 ਅਪੈ੍ਰਲ (ਮਨਪ੍ਰੀਤ ਸਿੰਘ ਸੈਣੀ)-ਗਲੋਰੀਅਸ ਕਾਨਵੈਂਟ ਸਕੂਲ ਵਿਚ ਧਰਤੀ ਦਿਵਸ ਮਨਾਇਆ ਗਿਆ | ਸਮਾਰੋਹ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਧਰਤੀ ਮਾਂ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ ਗਏ, ਜਿਸ 'ਚ ਅੱਠਵੀਂ, ਨੌਵੀਂ, ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਕਿਸਾਨ ਵਿਛਾ ਰਹੇ ਨੇ ਬਾਗ਼ 'ਚ ਪਰਾਲੀ

ਸੀਤੋ ਗੁੰਨੋ, 23 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਹਰ ਸਾਲ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਸੀਤੋ ਗੁੰਨੋ ਇਲਾਕੇ 'ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰੁਝਾਨ ਵਧਦਾ ਜਾ ਰਿਹਾ ਸੀ ਪਰ ਇਸ ਵਾਰ ਇਸ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਸੀ. ਸੀ. ਫਲੋਰਿੰਗ ਤਹਿਤ ਹੋਏ ਕੰਮਾਂ ਸਬੰਧੀ ਕੀਤੀ ਮੀਟਿੰਗ

ਫ਼ਾਜ਼ਿਲਕਾ, 23 ਅਪੈ੍ਰਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸੀ. ਸੀ. ਫਲੋਰਿੰਗ ਤਹਿਤ ਜ਼ਿਲੇ੍ਹ ਅੰਦਰ ਹੋਏ ਕੰਮਾਂ ਸਬੰਧੀ ਰਿਵਿਊ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸੀ. ਸੀ. ਫਲੋਰਿੰਗ ਤਹਿਤ ਪੀ. ਡਬਲਿਊ. ਡੀ., ਜਲ ਸਪਲਾਈ ਤੇ ...

ਪੂਰੀ ਖ਼ਬਰ »

10 ਸਾਲਾਂ ਤੋਂ ਮੰਤਰੀ ਮੰਡਲ 'ਚ ਚੜ੍ਹਦੀ ਕਲਾ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਸੱਤਾ 'ਚ ਲੱਗਿਆ ਖੁੱਡੇ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦਾ ਸਰਹੱਦੀ ਜ਼ਿਲ੍ਹਾ ਜਿਸ ਦਾ ਕਿ ਪਿਛਲੇ 10 ਸਾਲ ਮੰਤਰੀ ਮੰਡਲ 'ਚ ਨਾਂਅ ਗੂੰਜਦਾ ਸੀ, ਹੁਣ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮੰਤਰੀ ਮੰਡਲ ਦੇ ਕੀਤੇ ਵਿਸਥਾਰ ਤੋਂ ਬਾਅਦ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX