ਤਾਜਾ ਖ਼ਬਰਾਂ


ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  22 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  36 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ
  •     Confirm Target Language  

ਤਰਨਤਾਰਨ

ਰਾਸ਼ਟਰੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਕੀਤਾ ਨਿਪਟਾਰਾ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦੇ ਦਿਸ਼ਾ ਨਿਰਦੇਸ਼ਾ ਤਹਿਤ ਐਤਵਾਰ ਨੂੰ ਲਗਾਈ ਗਈ ਨੈਸ਼ਨਲ ਲੋਕ ਅਦਾਲਤ (ਸਾਰੇ ਮਾਮਲਿਆਂ ਬਾਰੇ) ਦੌਰਾਨ 360 ਕੇੇਸਾਂ ਦਾ ਮੌਕੇ 'ਤੇ ਨਿਪਟਾਰਾ ਕਰਕੇ 3 ਕਰੋੜ 22 ਲੱਖ 39 ਹਜ਼ਾਰ 508 ਰੁਪਏ ਦੀ ਰਿਕਵਰੀ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਇੰਚਾਰਜ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 1711 ਕੇਸਾਂ ਨੂੰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ ਤਿੰਨ (03) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿਚ ਪਹਿਲਾ ਬੇੈਂਚ, ਬਿਸ਼ਨ ਸਰੂਪ, ਐਡੀਸ਼ਨਲ ਸੈਸ਼ਨ ਜੱਜ, ਤਰਨ ਤਾਰਨ ਵਕੀਲ ਸ੍ਰੀਮਤੀ ਵਸੂਧਾ ਅਰੋੜਾ, ਮੈਂਬਰ ਜਗਜੀਤ ਸਿੰਘ ਵਾਲੀਆ, ਦੂਸਰਾ ਬੈਂਚ ਮਿਸ ਅਨੂਰਾਧਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਤਰਨਤਾਰਨ, ਵਕੀਲ ਕੁਲਵੰਤ ਸਿੰਘ ਬੇਦੀ, ਮੈਂਬਰ ਹੰਸ ਰਾਜ, ਤੀਸਰਾ ਬੈਂਚ ਮਿਸ ਵਿਸ਼ਵ ਜੋਤੀ, ਸਿਵਲ ਜੱਜ (ਜੂਨੀਅਰ ਡਵੀਜਨ) ਤਰਨਤਾਰਨ, ਵਕੀਲ ਅਮਿਤ ਧਵਨ, ਮੈਂਬਰ ਸੁਖਵੰਤ ਸਿੰਘ ਧਾਮੀ ਸ਼ਾਮਿਲ ਸਨ | ਇਸ ਤੋਂ ਇਲਾਵਾ ਪੱਟੀ ਵਿਖੇ ਤਿੰਨ (03) ਬੈਂਚਾਂ ਦਾ ਗਠਨ ਕੀਤਾ ਗਿਆ | ਪਹਿਲਾ ਬੈਂਚ ਕੰਵਲਜੀਤ ਸਿੰਘ ਧਾਲੀਵਾਲ, ਐਡੀਸ਼ਨ ਸਿਵਲ ਜੱਜ (ਸੀਨੀਅਰ ਡਵੀਜਨ), ਪੱਟੀ, ਵਕੀਲ ਸ੍ਰੀਮਤੀ ਅੰਜਨਾ ਧਵਨ, ਮੈਂਬਰ ਡਾ. ਸ਼ਾਮ ਲਾਲ ਗੁਪਤਾ, ਦੂਸਰਾ ਬੈਂਚ ਅਮਨਦੀਪ ਸਿੰਘ ਘੰੁਮਣ, ਐਡੀਸ਼ਨਲ ਸਿਵਲ ਜੱਜ (ਜੂਨੀਅਰ ਡਵੀਜਨ), ਵਕੀਲ ਮਿਸ ਪਲਵਿੰਦਰਜੀਤ ਕੌਰ, ਮੈਂਬਰ ਸ੍ਰੀਮਤੀ ਜਸਬੀਰ ਕੌਰ, ਅਤੇ ਤੀਸਰਾ ਬੇੈਂਚ ਮਿਸ ਪਰਵਿੰਦਰ ਕੌਰ, ਐਡੀਸ਼ਨਲ ਸਿਵਲ ਜੱਜ (ਜੂਨੀਅਰ ਡਵੀਜ਼ਨ), ਪੱਟੀ ਵਕੀਲ ਕੰਵਲਜੀਤ ਕੌਰ, ਮੈਂਬਰ ਭੁਪਿੰਦਰ ਸਿੰਘ ਸ਼ਾਮਿਲ ਸਨ | ਇਸੇ ਤਰ੍ਹਾਂ ਹੀ ਇੱਕ (01) ਬੈਂਚ ਅਜੀਤਪਾਲ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਖਡੂਰ ਸਾਹਿਬ ਸਾਹਿਬ ਵਕੀਲ ਦਲਜੀਤ ਸਿੰਘ ਸੰਧੂ ਅਤੇ ਸਰਪੰਚ ਪਰਮਜੀਤ ਕੌਰ ਦਾ ਬਣਿਆ | ਜਿਸ ਵਿਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ 'ਤੇ ਕੇਸਾਂ ਦਾ ਨਿਪਟਾਰਾ ਕੀਤਾ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ | ਅਦਾਲਤਾਂ ਵਿਚ ਸਮੇਂ-ਸਮੇਂ ਤੇ ਪ੍ਰੀ-ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਹੈ ਅਤੇ ਰਾਸ਼ਟਰੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਗਿਆ | ਇਸ ਮੌਕੇ ਰਮਨ ਸ਼ਰਮਾ ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਅਦਾਲਤ ਦਾ ਆਯੋਜਨ ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇੇਸ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ. ਏ. ਸੀ. ਟੀ. ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੰੁਦਾ ਹੈ | ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ, ਉਥੇ ਦੋਹਾਂ ਧਿਰਾਂ ਵਿਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ |

ਫਤਿਆਬਾਦ ਮੰਡੀ ਵਿਚ ਬਾਰਦਾਨੇ ਦੀ ਘਾਟ ਤੇ ਲਦਾਈ ਬਿਲਕੁਲ ਨਹੀਂ ਹੋਈ, ਕਿਸਾਨਾਂ ਵਲੋਂ ਦੋਸ਼

ਫਤਿਆਬਾਦ, 23 ਅਪ੍ਰੈਲ (ਧੂੰਦਾ)¸ਦਾਣਾ ਮੰਡੀ ਫਤਿਆਬਾਦ ਦਾ ਦੌਰਾ ਕਰਨ 'ਤੇ ਪ੍ਰੈੱਸ ਵਾਲਿਆਂ ਨੂੰ ਕਣਕ ਲੈ ਕੇ ਮੰਡੀ ਵਿਚ ਪਹੁੰਚੇ ਕਿਸਾਨਾਂ ਵਲੋਂ ਦੱਸਿਆ ਗਿਆ ਕਿ ਅਸੀਂ ਮੰਡੀ ਵਿਚ ਸ਼ਨੀਵਾਰ ਦੇ ਕਣਕ ਲੈ ਕੇ ਬੈਠੇ ਹਾਂ, ਪਰ ਬਾਰਦਾਨਾ ਨਾ ਹੋਣ ਕਰਕੇ ਸਾਡੀ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਤੂੜੀ ਬਣਾ ਰਹੇ ਹੜੰਬੇ ਤੋਂ ਤੂੜੀ ਦੇ ਢੇਰ ਨੂੰ ਲੱਗੀ ਅੱਗ, ਲੋਕਾਂ ਨੇ ਜੱਦੋ ਜਹਿਦ ਨਾਲ ਪਾਇਆ ਅੱਗ 'ਤੇ ਕਾਬੂ

ਸ਼ਾਹਬਾਜ਼ਪੁਰ, 23 ਅਪ੍ਰੈਲ, (ਪਰਦੀਪ ਬੇਗੇਪੁਰ)-ਪਿੰਡ ਡਿਆਲ ਰਾਜਪੂਤਾਂ ਵਿਖੇ ਕਣਕ ਕੱਢਣ ਸਮੇਂ ਤੂੜੀ ਬਣਾ ਰਹੇ ਹੜੰਬੇ ਵਿੱਚੋਂ ਨਿਕਲੀ ਚੰਗਿਆੜੀ ਨਾਲ 20 ਕਿੱਲਿਆਂ ਦੀ ਤੂੜੀ ਨੂੰ ਅੱਗ ਲੱਗਣ ਨਾਲ ਤੂੜੀ ਖ਼ਰਾਬ ਹੋ ਗਈ | ਲੋਕਾਂ ਵਲੋਂ ਬੜੀ ਜਦੋ ਜਹਿਦ ਨਾਲ ਅੱਗ 'ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਤਰਨ ਤਾਰਨ ਦੀ ਮੀਟਿੰਗ ਮੌਕੇ ਹੋਇਆ ਕਵੀ ਦਰਬਾਰ

ਤਰਨ ਤਾਰਨ, 23 ਅਪ੍ਰੈਲ (ਲਾਲੀ ਕੈਰੋਂ)-ਭਾਈ ਮੋਹਣ ਸਿੰਘ ਵੈਦ ਲਾਇਬ੍ਰੇਰੀ ਤਰਨ ਤਾਰਨ ਵਿਖੇ ਪੰਜਾਬੀ ਸਾਹਿਤ ਸਭਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਡਾ: ਤਾਰਾ ਚੰਦ ਦਿਆਲਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬੀ ਮਾਂ ਬੋਲੀ ਦੀ ...

ਪੂਰੀ ਖ਼ਬਰ »

ਸੁਪ੍ਰੀਤ ਕੌਰ ਸੇਰੋਂ ਰਹੀ ਬੀ.ਏ. ਸਮੈਸਟਰ ਪੰਜਵਾਂ ਪ੍ਰੀਖਿਆ 'ਚੋਂ ਜ਼ਿਲ੍ਹੇ ਭਰ 'ਚੋਂ ਅਵਲ

ਤਰਨ ਤਾਰਨ, 23 ਅਪ੍ਰੈਲ (ਲਾਲੀ ਕੈਰੋਂ)-ਮਾਤਾ ਗੰਗਾ ਗਰਲਜ ਕਾਲਜ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਸੁਪ੍ਰੀਤ ਕੌਰ ਸੇਰੋਂ ਪੁੱਤਰੀ ਦਲਜੀਤ ਸਿੰਘ ਸੇਰੋਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀ.ਏ. ਸੀਮੈਸਟਰ ਪੰਜਵਾਂ ਦੀ ਪ੍ਰੀਖਿਆ 'ਚੋਂ 74.2 ਫੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਬੇਦੀ ਪਰਿਵਾਰ ਨੇ ਗੁਰਦੁਆਰਾ ਭੱਠ ਸਾਹਿਬ ਨੂੰ ਜਾਂਦੇ ਰਸਤੇ ਵਾਲੀ ਜਗ੍ਹਾ ਦਾਨ ਵਜੋਂ ਗੁਰਦੁਆਰਾ ਸਾਹਿਬ ਨੂੰ ਦਿੱਤੀ

ਪੱਟੀ, 23 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਸੂਰਬੀਰ ਯੋਧੇ ਬਾਬਾ ਬਿਧੀ ਚੰਦ ਦੀ ਯਾਦ 'ਚ ਸਥਾਨਕ ਸ਼ਹਿਰ ਵਿਖੇ ਸ਼ੁਸ਼ੋਭਿਤ ਗੁਰਦੁਆਰਾ ਭੱਠ ਸਾਹਿਬ ਨੂੰ ਭੱਲਿਆਂ ਵਾਲੀ ਸੱਥ ਤੋਂ ਜਾਂਦੇ ਰਸਤੇ 'ਚ ਰਘਬੀਰ ਸਿੰਘ ਬੇਦੀ ...

ਪੂਰੀ ਖ਼ਬਰ »

ਨਸ਼ਾ ਮੁਕਤੀ ਲਈ ਕੰਮ ਕਰਨਾ ਪੁੰਨ ਦਾ ਕੰਮ- ਐੱਸ. ਐੱਸ. ਪੀ.

ਤਰਨਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰੰਮ ਤਹਿਤ ਰਜਿਸਟਰਡ ਹੋ ਚੁੱਕੇ Tਨਸ਼ਾ ਰੋਕੂ ਅਫ਼ਸਰU ਵਲੰਟੀਅਰਾਂ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਅੱਗ ਦੀ ਭੇਟ ਜਿਨ੍ਹਾਂ ਕਿਸਾਨਾਂ ਦੀਆਂ ਫਲਾਂ ਚੜੀਆਂ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸੂਬਾ ਸਰਕਾਰ-ਵੱਖ ਵੱਖ ਆਗੂ

ਖਡੂਰ ਸਾਹਿਬ, 23 ਅਪ੍ਰੈਲ (ਮਾਨ ਸਿੰਘ)-ਕਿਸਾਨੀ ਦਾ ਕਿੱਤਾ ਜਿਸ ਨੂੰ ਕਿ ਕਿਸੇ ਸਮੇਂ ਪੰਜਾਬ ਅੰਦਰ ਸਭ ਤੋਂ ਉੱਤਮ ਮੰਨਿਆ ਜਾਂਦਾ ਸੀ, ਪ੍ਰੰਤੂ ਅੱਜ ਦੇ ਮੌਜੂਦਾ ਸਮੇਂ ਅੰਦਰ ਇਹ ਕਿੱਤਾ ਘਾਟੇਵੰਦ ਸਾਬਤ ਹੋ ਰਿਹਾ ਹੈ | ਭਾਵੇਂ ਕਿ ਸੂਬੇ ਦੇ ਕਿਸਾਨ ਪਹਿਲਾਂ ਪੁਰਾਤਨ ...

ਪੂਰੀ ਖ਼ਬਰ »

ਜੇ.ਈ. ਜੁਪਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)¸ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਜੇ.ਈ. ਜੁਪਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਸਦੀਵੀ ਵਿਛੋੜਾ ਦੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਓ. ਜਲ ਅਤੇ ਸਪਲਾਈ ਵਿਭਾਗ ਯਾਦਵਿੰਦਰ ਸਿੰਘ ਦੱਸਿਆ ਕਿ ਜੇ.ਈ. ...

ਪੂਰੀ ਖ਼ਬਰ »

ਸਿਰ ਦੇ ਕੇ ਮਿਲੀ ਦਸਤਾਰ ਦੇ ਇਤਿਹਾਸ ਤੋਂ ਆਪਣੇ ਹੀ ਦੇਸ਼ ਦੀ ਜੁਡੀਸ਼ਲੀ ਬੇਖ਼ਬਰ ਕਿਉਂ-ਭਰੋਵਾਲ

ਗੋਇੰਦਵਾਲ ਸਾਹਿਬ, 23 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਪ੍ਰੈੱਸ ਮਿਲਣੀ ਕਰਦਿਆਂ ਕਿਹਾ ਕਿ ਆਪਣੇ ਹੀ ਦੇਸ਼, ਜਿਸ ਨੂੰ ਮੁਗਲਾਂ ਤੋਂ ਲੈ ਕੇ ਅੰਗਰੇਜ ਹਕੂਮਤਾਂ ਤੋਂ ...

ਪੂਰੀ ਖ਼ਬਰ »

ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀ ਹਰੀਕੇ ਵਿਚ ਖੁੱਲ੍ਹੇ ਆਸਮਾਨ ਹੇਠ ਪਿਆ ਦੋ ਲੱਖ ਤੋਂ ਵੱਧ ਕਣਕ ਦਾ ਤੋੜਾ

ਹਰੀਕੇ ਪੱਤਣ, 23 ਅਪ੍ਰੈਲ (ਸੰਜੀਵ ਕੁੰਦਰਾ)¸ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਜਿਥੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਜਿਥੇ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਖ਼ਰੀਦ ਨੂੰ ਲੈ ਕੇ ਪੱਬਾਂ ...

ਪੂਰੀ ਖ਼ਬਰ »

ਸੋਨੀ ਦੇ ਸਿੱਖਿਆ ਮੰਤਰੀ ਬਣਨ ਨਾਲ ਸਿੱਖਿਆ 'ਚ ਸੁਧਾਰ ਆਵੇਗਾ-ਖਵਾਸਪੁਰ

ਫਤਿਆਬਾਦ, 23 ਅਪ੍ਰੈਲ (ਧੂੰਦਾ)¸ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਖੂ ਅੱਖ ਨੇ ਅਗਾਂਹਵਧੂ, ਪੜ੍ਹੇ ਲਿਖੇ ਅਤੇ ਆਧੁਨਿਕ ਸੋਚ ਦੇ ਮਾਲਕ ਓਮ ਪ੍ਰਕਾਸ਼ ਸੋਨੀ ਨੂੰ ਸਿੱਖਿਆ ਮੰਤਰੀ ਬਣਾ ਕੇ ਜਿਥੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ, ਉਥੇ ਓ.ਪੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਪ੍ਰੀਖਿਆ ਵਿਚ ਮਾਰੀਆਂ ਮੱਲਾਂ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਸਿੱਖ ਮਿਸ਼ਨਰੀ ਵਲੋਂ ਨਵੰਬਰ ਮਹੀਨੇ 'ਚ ਪ੍ਰੀਖਿਆ ਦੇ ਹੋਏ ਨਤੀਜੇ ਐਲਾਨੇ ਗਏ | ਜਿਸ ਵਿਚ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਸੀ | ਵਿਦਿਆਰਬਥੀਆਂ ਨੇ ਪ੍ਰੀਖਿਆ ਵਿਚ ਚੰਗੀਆਂ ਪੁਜੀਸ਼ਨਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਰਜ਼ਾ ਮੁਆਫ਼ੀ ਸਕੀਮ ਵਾਅਦਾ ਿਖ਼ਲਾਫ਼ੀ ਸਕੀਮ ਬਣ ਕੇ ਰਹਿ ਗਈ-ਸਾਬਕਾ ਵਿਧਾਇਕ ਏ.ਆਰ.

ਖਡੂਰ ਸਾਹਿਬ, 23 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)¸ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਦੀ ਇਕ ਮੀਟਿੰਗ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਦੇ ਅਕਾਲੀ ਦਲ ਦੇ ਇੰਚਾਰਜ ...

ਪੂਰੀ ਖ਼ਬਰ »

'ਆਪ' ਲੜੇਗੀ ਸੰਮਤੀ ਤੇ ਪੰਚਾਇਤੀ ਚੋਣਾਂ-ਟੌ ਾਗ

ਮੀਆਂਵਿੰਡ, 23 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)¸ਆਮ ਆਦਮੀ ਪਾਰਟੀ ਦੇ ਆਗੂ ਗੋਰਾ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਪਾਰਟੀ ਦੇ ਜਨਰਲ ਸਕੱਤਰ ਦਲਬੀਰ ਸਿੰਘ ਟੌਾਗ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਵਰਕਰਾਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇਸਟੀਚਿਊਟ ਦੇ ਵਿਦਿਆਰਥੀਆਂ ਦਾ ਧਾਰਮਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 23 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਅਮਰਦਾਸ ਆਦਰਸ਼ ਇਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਂਦਿਆਂ ਹੋਇਆਂ ਇਨਾਮ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਕਣਕ ਵੱਢਣ 'ਤੇ ਮੰਨਣ ਵਾਸੀ ਿਖ਼ਲਾਫ਼ ਕੇਸ ਦਰਜ

ਝਬਾਲ, 23 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪਿੰਡ ਮੰਨਣ ਦੇ ਇੱਕ ਵਿਅਕਤੀ ਵਿਰੁੱਧ ਅਦਾਲਤ ਦੇ ਹੁਕਮਾ ਦੀ ਉਲੰਘਣਾ ਕਰਕੇ ਕਣਕ ਵੱਡਣ 'ਤੇ ਕੇਸ ਦਰਜ ਕੀਤਾ ਗਿਆ ਹੈ | ਸਬੰਧੀ ਥਾਣੇਦਾਰ ਕੁਲਦੀਪ ਰਾਏ ਨੇ ਦੱਸਿਆ ਕਿ ਐਸ.ਡੀ.ਐਮ ਤਰਨ ਤਾਰਨ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਸਰਹੱਦ ਨੇੜਿਓਾ ਸ਼ੱਕੀ ਹਾਲਤ ਵਿਚ ਇਕ ਵਿਆਕਤੀ ਨੂੰ ਕੀਤਾ ਕਾਬੂ

ਪੱਟੀ, 23 ਅਪ੍ਰੈਲ (ਪ੍ਰਭਾਤ ਮੌਗਾ)¸ਸਰੱਹਦ ਉੱਪਰ ਦੇਸ਼ ਦੀ ਰਾਖੀ ਲਈ ਤਾਇਨਾਤ ਬੀ.ਐੱਸ.ਐੱਫ. ਦੀ 77 ਬਟਾਲੀਅਨ ਨੇ ਮੇਨ ਬੁਰਜੀ ਨੰਬਰ 178 ਕੋਲੋਂ ਬੀਤੀ ਰਾਤ ਕਰੀਬ 11 ਵਜੇਂ ਹਿਲਜੁਲ ਹੁੰਦੀ ਦਿਖਾਈ ਦਿੱਤੀ ਤਾਂ ਜਵਾਨਾਂ ਨੇ ਤੁਰੰਤ ਹਰਕਤ ਵਿਚ ਆ ਕੇ ਸਰੱਹਦ ਦੇ ਕਰੀਬ ਸ਼ੱਕੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਫੜੇ ਗਏ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਪਿੰਡਾਂ ਤੇ ਕਸਬਿਆਂ ਵਿਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਕਰ ਕੇ ਅਤੇ ਪੁਤਲੇ 25, 26 ਅਪ੍ਰੈਲ ਨੂੰ ਸਾੜੇ ਜਾਣਗੇ

ਖਡੂਰ ਸਾਹਿਬ, 23 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ (ਆਰ.ਐੱਮ.ਪੀ.ਆਈ.) ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਦੇਸ਼ ਅੰਦਰ ਛੋਟੀਆਂ ਬੱਚੀਆਂ ਨਾਲ ਵਾਪਰ ਰਹੀਆਂ ਜਬਰ-ਜਨਾਹ ਦੀਆਂ ਘਟਨਾਵਾਂ ਵਿਰੁੱਧ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਨੇ ਸਵ: ਕਰਨੈਲ ਸਿੰਘ ਬਘਿਆੜੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਰਾਏ ਅਮਾਨਤ ਖਾਂ, 23 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਬਾਪੂ ਕਰਨੈਲ ਸਿੰਘ ਬਘਿਆੜੀ ਜੋ ਕਿ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਰਿਵਾਰ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਤੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਭਿੱਖੀਵਿੰਡ, 23 ਅਪ੍ਰੈਲ (ਬੌਬੀ)-ਪਿਛਲੇ 25 ਦਿਨਾਂ ਤੋਂ ਲਗਾਤਾਰ ਆਪਣੀ ਹੱਕੀ ਮੰਗਾਂ ਨੂੰ ਮਨਵਾਉਣ ਲਈ ਧਰਨੇ 'ਤੇ ਬੈਠ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਅੱਜ ਬਲਾਕ ਦਫਤਰ ਭਿੱਖੀਵਿੰਡ ਵਿਖੇ ਰੋਸ ਧਰਨਾ ਦਿੱਤਾ ਗਿਆ | ਜਿਸਦੀ ਅਗਵਾਈ ਗੁਰਮੇਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਹਲਕੇ ਵਿਚ ਕਾਂਗਰਸ ਪਾਰਟੀ ਹੋਈ ਮਜ਼ਬੂਤ

ਖਡੂਰ ਸਾਹਿਬ, 23 ਅਪ੍ਰੈਲ (ਅਮਰਪਾਲ ਸਿੰਘ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਜੋ ਕਿ ਜ਼ਮੀਨੀ ਪੱਧਰ ਦੇ ਆਗੂ ਹਨ ਦੀ ਅਗਵਾਈ ਹੇਠ ਹਲਕੇ ਵਿਚ ਕਾਂਗਰਸ ਪਾਰਟੀ ਪਹਿਲਾਂ ਤੋਂ ਵੀ ਮਜ਼ਬੂਤ ਹੋ ਕੇ ਉਭਰੀ ਹੈ | ਹਲਕੇ ਵਿਚ ਵਿਧਾਇਕ ਭਲਾਈਪੁਰ ਲੋਕਾਂ ਨੂੰ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਇਲਾਜ ਕਰਾਉਣ ਤੋਂ ਬੇਵੱਸ ਮਾਪੇ ਆਪਣੇ ਪੁੱਤਰ ਨੂੰ ਰੁੱਖ ਨਾਲ ਬੰਨ੍ਹ ਕੇ ਰੱਖਣ ਲਈ ਮਜਬੂਰ

ਝਬਾਲ, 23 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪ੍ਰਸਿੱਧ ਨਜ਼ਦੀਕੀ ਪਿੰਡ ਪੰਜਵੜ ਵਿਖੇ ਮਹਿੰਗਾਈ ਕਾਰਨ ਆਪਣੇ ਪੁੱਤਰ ਦਾ ਇਲਾਜ ਕਰਾਉਣ ਤੋਂ ਬੇਵੱਸ ਹੋਇਆ ਇਕ ਗ਼ਰੀਬ ਪਰਿਵਾਰ ਆਪਣੇ ਪੁੱਤਰ ਨੂੰ ਘਰ 'ਚ ਲੱਗੇ ਰੁੱਖ ਨਾਲ ਸੰਗਲ ਪਾ ਕੇ ਬਨਣ ਲਈ ਮਜਬੂਰ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ ਸਦਕਾ ਹਲਕੇ 'ਚ ਨੌਜਵਾਨ ਖੇਡਾਂ ਵੱਲ ਹੋਏ ਉਤਸ਼ਾਹਿਤ-ਸੁਖਰਾਜ ਸਿੰਘ

ਝਬਾਲ, 23 ਅਪ੍ਰੈਲ (ਸਰਬਜੀਤ ਸਿੰਘ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਤਹਿਤ ਵਿਧਾਨ ਸਭਾ ...

ਪੂਰੀ ਖ਼ਬਰ »

ਭਵਿੱਖ ਵਿਚ ਲੋੜਵੰਦਾਂ ਦੀ ਮਦਦ ਲਈ ਅਹਿਮ ਉਪਰਾਲੇ ਕਰੇਗੀ ਸੰਸਥਾ ਉਮੀਦ-ਛੱਜਲਵੱਡੀ

ਖਡੂਰ ਸਾਹਿਬ, 23 ਅਪ੍ਰੈਲ (ਮਾਨ ਸਿੰਘ)¸ਸੰਸਥਾ ਉਮੀਦ ਜਿਸ ਵਲੋਂ ਬੀਤੇ ਦਿਨਾਂ ਅੰਦਰ ਵੀ ਵੱਖ-ਵੱਖ ਤਰੀਕਿਆਂ ਨਾਲ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ | ਪਿਛਲੇ ਦਿਨੀਂ ਇਸ ਸੰਸਥਾ ਵਲੋਂ ਕਈ ਬਿਮਾਰ ਵਿਅਕਤੀਆਂ ਦੇ ਇਲਾਜ ਦੀ ਜਿੰਮੇਵਾਰੀ ਆਪਣੀ ਦੇਖ-ਰੇਖ ਹੇਠ ਲਈ ਗਈ ...

ਪੂਰੀ ਖ਼ਬਰ »

ਕਾਂਗਰਸ ਬਲਾਕ ਪ੍ਰਧਾਨ ਸ਼ਿੰਦਾ ਬੁੱਗ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਖਾਲੜਾ, 23 ਅਪ੍ਰੈਲ (ਜੱਜਪਾਲ ਸਿੰਘ ਜੱਜ)-ਬਲਾਕ ਪ੍ਰਧਾਨ ਕਾਂਗਰਸ ਸੁਰਿੰਦਰ ਸਿੰਘ ਸ਼ਿੰਦਾ ਬੁੱਗ ਅਤੇ ਸਾਰਜ ਸਿੰਘ ਬੁੱਗ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬੁੱਗ (80) ਦਾ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿਚੋਂ 23 ਅਪ੍ਰੈਲ ਤੱਕ ਖ਼ਰੀਦ ਕੀਤੀ ਗਈ 279441 ਮੀਟਰਕ ਟਨ ਕਣਕ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ 56 ਮੰਡੀਆਂ ਵਿਚ ਕੁੱਲ 286030 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ...

ਪੂਰੀ ਖ਼ਬਰ »

ਸਰੋਤਿਆਂ ਵਲੋਂ 'ਪਰਦੇਸ' ਨੂੰ ਵੀ ਰੱਜਵਾਂ ਪਿਆਰ ਦੇ ਕੇ ਮੇਰਾ ਮਾਣ ਵਧਾਇਆ ਹੈ-ਹਰਿੰਦਰ ਸਭਰਾ

ਤਰਨ ਤਾਰਨ, 23 ਅਪ੍ਰੈਲ (ਲਾਲੀ ਕੈਰੋਂ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਦੇ ਜੰਮਪਲ ਤੇ ਹੁਣ ਕੈਨੇਡਾ ਸਰੀ ਵਿਖੇ ਕੰਮ ਕਾਜ ਦੇ ਨਾਲ ਨਾਲ ਆਪਣੀ ਗਾਇਕੀ ਦਾ ਸ਼ੌਕ ਪੂਰਾ ਕਰਦੇ ਆ ਰਹੇ ਪੰਜਾਬੀ ਗਾਇਕ ਹਰਿੰਦਰ ਸਭਰਾ ਦਾ ਨਵਾਂ ਆਇਆ ਸਿੰਗਲ ਟਰੈਕ ਗੀਤ 'ਪਰਦੇਸ' ਨੂੰ ...

ਪੂਰੀ ਖ਼ਬਰ »

ਪਿੰਡ ਮੱਲ੍ਹਮੋਹਰੀ ਵਿਖੇ ਮਾਰੇ ਗਏ ਹਰਦੇਵ ਸਿੰਘ ਅਤੇ ਬਲਕਾਰ ਸਿੰਘ ਦੇ ਪਰਿਵਾਰਾਂ ਨਾਲ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕੀਤਾ ਦੱੁਖ ਸਾਂਝਾ

ਤਰਨ ਤਾਰਨ, 23 ਅਪ੍ਰੈਲ (ਪਰਮਜੀਤ ਜੋਸ਼ੀ)¸ਪਿਛਲੇ ਦਿਨੀਂ ਸੜਕ ਹਾਦਸੇ ਵਿਚ ਮਾਰੇ ਗਏ ਪਿੰਡ ਮੱਲ੍ਹਮੋਹਰੀ ਦੇ ਰਹਿਣ ਵਾਲੇ ਹਰਦੇਵ ਸਿੰਘ ਅਤੇ ਇਕ ਹੋਰ ਨੌਜਵਾਨ ਬਲਕਾਰ ਸਿੰਘ ਦੇ ਪਰਿਵਾਰਾਂ ਨਾਲ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਜਥੇਦਾਰ ਛਤਰਪਾਲ ਸਿੰਘ ਦੁਬਲੀ ਦੇ ਖ਼ੇਤਾਂ 'ਚ ਨਾੜ ਨੂੰ ਲੱਗੀ ਅੱਗ

ਪੱਟੀ, 23 ਅਪ੍ਰੈਲ (ਅਵਤਾਰ ਸਿੰਘ ਖਹਿਰਾ)¸ਤਹਿਸੀਲ ਪੱਟੀ ਵਿਖੇ ਪਿਛਲੇ 6 ਮਹੀਨਿਆਂ ਤੋਂ ਫਾਇਰ ਬਿ੍ਗੇਡ ਦੀ ਗੱਡੀ ਤਾਂ ਆ ਗਈ, ਪਰ ਅਫ਼ਸੋਸ ਫਾਇਰ ਬਿ੍ਗੇਡ ਦੀ ਗੱਡੀ ਤਾਂ ਆ ਗਈ, ਪਰ ਅਫਸੋਸ ਫਾਇਰ ਬਿ੍ਗੇਡ ਦੀ ਗੱਡੀ ਨੂੰ ਨਾ ਤਾਂ ਚਲਾਉਣ ਵਾਲਾ ਕੋਈ ਡਰਾਈਵਰ ਹੈ ਅਤੇ ਨਾ ਹੀ ...

ਪੂਰੀ ਖ਼ਬਰ »

ਮੰਡੀਆਂ 'ਚ ਜਲਦੀ ਤੋਂ ਜਲਦੀ ਕਰਵਾਈ ਜਾਵੇ ਕਣਕ ਦੀ ਲਿਫਟਿੰਗ- ਕਿਸਾਨ ਸੰਘਰਸ਼ ਕਮੇਟੀ

ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਸਭਰਾ ਦੀ ਮੰਡੀ ਵਿਚ ਸੂਬਾ ਸਕੱਤਰ ਸੋਹਣ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤੀ ਗਈ | ਆਗੂਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਦੀ ਅਗਵਾਈ 'ਚ ਖੇਡ ਐਸੋਸੀਏਸ਼ਨ ਦੀ ਹੋਈ ਮੀਟਿੰਗ

ਤਰਨ ਤਾਰਨ, 23 ਅਪ੍ਰੈਲ (ਲਾਲੀ ਕੈਰੋਂ)¸ਜ਼ਿਲ੍ਹਾ ਖੇਡ ਅਫ਼ਸਰ ਸਤਪਾਲ ਸਿੰਘ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਖੇਡ ਐਸੋਸੀਏਸ਼ਨ ਦੀ ਮੀਟਿੰਗ ਖੇਡ ਸਟੇਡੀਅਮ ਤਰਨ ਤਾਰਨ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਖੇਡ ਐਸੋਸੀਏਸ਼ਨਾਂ ਦੇ ਸਮੂਹ ਪ੍ਰਧਾਨਾਂ ਅਤੇ ਸਕੱਤਰ ਸਾਹਿਬਾਨਾਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਤਰਨ ਤਾਰਨ ਵਿਖੇ ਸੰਦੀਪ ਇੰਡੇਨ ਗੈਸ ਏਜੰਸੀ ਦਾ ਉਦਘਾਟਨ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)¸ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਸਰਹਾਲੀ ਰੋਡ ਤਰਨ ਤਾਰਨ ਵਿਖੇ ਨਵੀਂ ਖੁੱਲ੍ਹੀ ਸੰਦੀਪ ਇੰਡੇਨ ਗੈਸ ਏਜੰਸੀ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਤਰਨ ਤਾਰਨ ਦੇ ਸਾਬਕਾ ...

ਪੂਰੀ ਖ਼ਬਰ »

ਸਿਟੀਜਨ ਕੌ ਾਸਲ ਨੇ ਸਮਾਜਿਕ ਕਾਰਜਾਂ ਦੀ ਰੂਪ ਰੇਖਾ ਉਲੀਕੀ

ਤਰਨ ਤਾਰਨ, 23 ਅਪ੍ਰੈਲ (ਪਰਮਜੀਤ ਜੋਸ਼ੀ)-ਪਿਛਲੇ 27 ਸਾਲਾਂ ਤੋਂ ਸਮਾਜ ਸੇਵਾ ਲਈ ਨਿਰੰਤਰ ਯਤਨਸ਼ੀਲ ਸੰਸਥਾ ਸਿਟੀਜ਼ਨ ਕੌਾਸਲ ਤਰਨ ਤਾਰਨ ਦੇ ਜਨਰਲ ਹਾਊਸ ਦੀ ਮੀਟਿੰਗ 'ਸੁਖਮਨੀ ਫਰਨੀਸ਼ਰਜ਼' ਵਿਖੇ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ ਦੀ ਪ੍ਰਧਾਨਗੀ ਵਿਚ ਹੋਈ | ਜਿਸ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੇ ਪਿੱਦੀ ਪਿੰਡ ਦੇ ਪੀੜਤ ਫ਼ੌਜੀ ਦੇ ਘਰ ਜਾ ਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)¸ਪਿਛਲੇ ਦਿਨੀਂ ਪਿੱਦੀ ਪਿੰਡ ਦੇ ਇਕ ਫ਼ੌਜੀ ਦੇ ਘਰ ਵਿਚ ਕੀਤੀ ਗਈ ਭੰਨਤੋੜ ਦੇ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਆਪਣੇ ਸਾਥੀਆਂ ਸਮੇਤ ਪੀੜਤ ਫ਼ੌਜੀ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨਗਰ ਕੌ ਾਸਲ ਪੱਟੀ ਨੇ ਹਟਾਏ

ਪੱਟੀ, 23 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਨਗਰ ਕੌਾਸਲ ਪੱਟੀ ਵਲੋਂ ਕਾਰਜ ਸਾਧਕ ਅਧਿਕਾਰੀ ਅਨਿਲ ਕੁਮਾਰ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰ ਲਖਬੀਰ ਸਿੰਘ ਸ਼ਹੀਦ ਨੇ ਪੱਟੀ ਸ਼ਹਿਰ ਅੰਦਰ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ | ਇਸ ਦੌਰਾਨ ਲਖਬੀਰ ...

ਪੂਰੀ ਖ਼ਬਰ »

ਡਾ: ਕੁਲਦੀਪ ਸਿੰਘ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਖੇ ਚੇਅਰ-ਪ੍ਰੋਫ਼ੈਸਰ ਨਿਯੁਕਤ

ਖਡੂਰ ਸਾਹਿਬ, 23 ਅਪ੍ਰੈਲ (ਮਾਨ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਸੀਨੀਅਰ ਪ੍ਰੋਫੈਸਰ ਅਤੇ ਹਿਸਟਰੀ ਵਿਭਾਗ ਦੇ ਮੁੱਖੀ ਡਾ. ਕੁਲਦੀਪ ਸਿੰਘ ਨੂੰ ਸੈਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਵਿਖੇ ਬਾਬਾ ਸਤਿਗੁਰੂ ਰਾਮ ਸਿੰਘ ਚੇਅਰ ਦੇ ਚੇਅਰ ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕ ਯੂਨੀਅਨ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਚੋਹਲਾ ਸਾਹਿਬ, 23 ਅਪ੍ਰੈਲ (ਬਲਵਿੰਦਰ ਸਿੰਘ, ਪਰਵਾਨਾ)- ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਚੀਫ ਇੰਜੀ: ਪਾਵਰਕਾਮ ਨਾਲ ਮੀਟਿੰਗ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਉੱਚ ਪੱਧਰੀ ਵਫਦ ਵਲੋਂ ਜਥੇਬੰਦੀ ਦੇ ਜਨਰਲ ਸਕੱਤਰ ਸਵਿੰਦਰ ਸਿੰਘ ਚੁਤਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਬਿਜਲੀ ਸਬੰਧੀ ਸਮੱਸਿਆਵਾਂ ਅਤੇ ਪ੍ਰਬੰਧਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX