ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਜੰਮੂ-ਕਸ਼ਮੀਰ

ਸ਼ਿਮਲਾ 'ਚ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 23 ਅਪ੍ਰੈਲ (ਹਰਮਿੰਦਰ ਸਿੰਘ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ | ਦੋ ਰੋਜ਼ਾ ਚੱਲੇ ਇਸ ਸਮਾਗਮ ਤੇ ਵਿਸ਼ੇਸ਼ ਦੀਵਾਨ ਸਜਾਏ ਗਏ | ਸ਼ਨੀਵਾਰ ਰਾਤ ਦਾ ਵਿਸ਼ੇਸ਼ ਦੀਵਾਨ ਤੇ ਐਤਵਾਰ ਦੇ ਹਫਤਾਵਾਰੀ ਸਵੇਰ ਦੇ ਦੀਵਾਨ ਸਮੇਂ ਭਾਈ ਸਾਹਿਬ ਭਾਈ ਮਨਿੰਦਰ ਸਿੰਘ ਤੇ ਸਾਥੀ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਜੱਸ ਸ਼ਬਦ ਕੀਰਤਨ ਗਾਇਨ ਕਰ ਸੰਗਤਾਂ ਨੂੰ ਨਿਹਾਲ ਕੀਤਾ | ਇਸ ਪਾਵਨ ਮੌਕੇ 'ਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਦੀ ਪ੍ਰਬੰਧਕ ਕਮੇਟੀ ਵਲੋਂ ਜਨਕ ਸਿੰਘ ਤੇ ਹਰਜੀਤ ਸਿੰਘ ਵਿਰਦੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਜੰਮੂ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿਖੇ ....

...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਕਤਲ ਮਾਮਲੇ ਤੇ ਕੋਚਿੰਗ ਸੈਂਟਰਾਂ 'ਤੇ ਪਾਬੰਦੀ ਦੇ ਰੋਸ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀਨਗਰ , 23 ਅਪ੍ਰੈਲ (ਮਨਜੀਤ ਸਿੰਘ)-ਵਾਦੀ ਦੇ ਕਈ ਕਾਲਜਾਂ ਤੇ ਹਾਈ ਸੈਕੰਡਰੀ ਸਕੂਲਾਂ 'ਚ ਪ੍ਰਦਰਸ਼ਨਾਂ ਨੂੰ ਠੱਲ੍ਹ ਪਾਉਣ ਦੇ ਲਈ ਕੋਚਿੰਗ ਸੈਂਟਰਾਂ ਤੇ 3 ਮਹੀਨੇ ਲਗਾਈ ਪਾਬੰਦੀ ਤੇ ਕਠੂਆ ਘਟਨਾ ਦੇ ਸਬੰਧ 'ਚ ਅਨੰਤਾਨ, ਬਾਰਮੁਲਾ ,ਸੋਪਰ, ਸ਼ੌਪੀਆ. ਪੁਲਵਾਮ, ਹਾਜਿਨ ...

ਪੂਰੀ ਖ਼ਬਰ »

ਕਠੂਆ 'ਚ ਰਾਸ਼ਟਰੀ ਰਾਜ ਮਾਰਗ 'ਤੇ ਵਿਆਹੁਤਾ ਦੀ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ

ਕਠੂਆ, 23 ਅਪ੍ਰੈਲ (ਗੁਰਮੀਤ ਸਿੰਘ)-ਸਹੁਰੇ ਘਰ ਇਕ ਬੇਟੀ ਦੀ ਸ਼ੱਕੀ ਹਾਲਤ 'ਚ ਸੜ ਕੇ ਹੋਈ ਮੌਤ ਨੂੰ ਲੈ ਕੇ ਪਰਿਵਾਰ ਵਾਲਿਆਂ ਨੇ ਇਥੇ ਪੱਲੀ ਮੋੜ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਜਾਮ ਕਰਕੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਮਿ੍ਤਕਾ ਦੀ ਲਾਸ਼ ਨੂੰ ਸੜਕ 'ਤੇ ਰੱਖ ...

ਪੂਰੀ ਖ਼ਬਰ »

ਸੰਤ ਮੇਲਾ ਸਿੰਘ ਕਾਲਜ ਡਿਗਿਆਨਾ ਵਿਖੇ ਇਗਨੂ ਸਟੱਡੀ ਸੈਂਟਰ ਦਾ ਪ੍ਰੋਗਰਾਮ

ਜੰਮੂ, 23 ਅਪ੍ਰੈਲ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਸੰਤ ਮੇਲਾ ਸਿੰਘ ਕਾਲਜ ਆਫ਼ ਐਜੂਕੇਸ਼ਨ ਡਿਗਿਆਨਾ ਜੰਮੂ ਵਿਖੇ ਇਗਨੂ ਸਟੱਡੀ ਸੈਂਟਰ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੀਟਿੰਗ ਦੀ ਅਗਵਾਈ ਮਹੰਤ ਮਨਜੀਤ ਸਿੰਘ ਟਰੱਸਟੀ ਸੰਤ ਮਨਜੀਤ ਸਿੰਘ ਟਰੱਸਟ ਨੇ ਕੀਤੀ | ...

ਪੂਰੀ ਖ਼ਬਰ »

ਧੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪਿਓ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 23 ਅਪ੍ਰੈਲ (ਹੈਪੀ ਪੰਡਵਾਲਾ)- ਪਿੰਡ ਨਾਭਾ ਸਾਹਿਬ ਵਿਖੇ ਪਿਓ ਵਲੋਂ ਆਪਣੀ 20 ਵਰਿ੍ਹਆਂ ਦੀ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਮੁਲਜ਼ਮ ਹਾਲੇ ਫ਼ਰਾਰ ਹੈ | ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਲੜਕੀ ਦੇ ਪਿਤਾ ਿਖ਼ਲਾਫ਼ ...

ਪੂਰੀ ਖ਼ਬਰ »

ਕੰਗ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ

ਕੁਰਾਲੀ, 23 ਅਪ੍ਰੈਲ (ਹਰਪ੍ਰੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੇ ਵਿੱਤ ਮੰਤਰੀ ਮਨਪੀ੍ਰਤ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਹਲਕਾ ਖਰੜ ਅੰਦਰ ਲੋੜੀਂਦੇ ਵਿਕਾਸ ਕਾਰਜਾਂ ਸਬੰਧੀ ਜਾਣੂ ਕਰਵਾ ਕੇ ਹਲਕੇ ਨੂੰ ਵੱਡਾ ...

ਪੂਰੀ ਖ਼ਬਰ »

ਸੂਬਾ ਸਰਕਾਰ ਵਿਚ ਭਾਜਪਾ ਸਿੱਖ ਮੰਤਰੀ ਬਣਾਵੇ-ਸਿੱਖ ਯੂਨਾਈਟਿਡ ਫ਼ਰੰਟ

ਜੰਮੂ, 23 ਅਪ੍ਰੈਲ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਖੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਇਕ ਮੀਟਿੰਗ ਸਿੱਖ ਯੂਨਾਈਟਿਡ ਫ਼ਰੰਟ ਜੇ.ਐਾਡ.ਕੇ. ਦੇ ਚੇਅਰਮੈਨ ਸੁਦਰਸ਼ਨ ਸਿੰਘ ਵਜ਼ੀਰ ਸਾਬਕਾ ਚੇਅਰਮੈਨ ਸਟੇਟ ਗੁਰਦੁਆਰਾ ਬੋਰਡ ਦੀ ਅਗਵਾਈ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕੋਮਲ) ਵਲੋਂ ਪ੍ਰੈੱਸ ਕਾਨਫਰੰਸ

ਜੰਮੂ, 23 ਅਪ੍ਰੈਲ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਇਲਾਕੇ ਗੋਲ ਗੁਜਰਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਕੋਮਲ) ਜੰਮੂ ਕਸ਼ਮੀਰ ਦੇ ਪ੍ਰਧਾਨ ਸੁਰਜੀਤ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਰਾਕੇੇਸ਼ ਕੁਮਾਰ ਪ੍ਰਜਾਪਤੀ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਊਨਾ ਦਾ ਅਹੁਦਾ

ਊਨਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਸੇਠੀ)-2012 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾ ਅਧਿਕਾਰੀ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਅੱਜ ਊਨਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਰਾਕੇਸ਼ ਕੁਮਾਰ ਪ੍ਰਜਾਪਤੀ ਹਮੀਰਪੁਰ 'ਚ ਡਿਪਟੀ ਕਮਿਸ਼ਨਰ ਦੇ ...

ਪੂਰੀ ਖ਼ਬਰ »

ਨਾਲੀ 'ਤੇ ਲੱਗਾ ਜੰਗਲਾ ਟੁੱਟਣ ਕਾਰਨ ਲੋਕ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਤਾਸਾ ਬਾਜ਼ਾਰ 'ਚ ਨਾਲੀ 'ਤੇ ਲੱਗਾ ਜੰਗਲਾ ਪਿਛਲੇ ਕਈ ਦਿਨ ਤੋਂ ਟੁੱਟਿਆ ਪਿਆ ਹੈ ਪਰ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਇਸ ਕਾਰਨ ਹਾਦਸੇ ਦਾ ਡਰ ਬਣਿਆ ਹੋਇਆ ਹੈ | ਸ਼ਾਹਾਬਾਦ ...

ਪੂਰੀ ਖ਼ਬਰ »

ਬੀ.ਪੀ.ਐਲ. ਸਹੂਲਤ ਨਾ ਮਿਲਣ 'ਤੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਜਗਾਧਰੀ, 23 ਅਪ੍ਰੈਲ (ਜਗਜੀਤ ਸਿੰਘ)-ਕਸਬਾ ਬੂੜੀਆ 'ਚ ਬੀ.ਪੀ.ਐਲ. ਪਰਿਵਾਰਾਂ ਨੂੰ ਅਨਾਜ਼ ਨਾ ਮਿਲਣ ਕਾਰਨ ਸਮੱਸਿਆਵਾਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ | ਕਸਬਾ ਬੁੜੀਆ ਦੀ ਪੁਰਾਣੀ ਡਿਸਪੈਂਸਰੀ ਦੇ ਨੇੜੇ ਮੁਹੱਲਾ ਵਾਸੀ ਰਾਜਦੁਲਾਰੀ, ਨੀਰਜ ਰਾਣੀ, ਅੰਜੂ ਦੇਵੀ, ਕਮਲੇਸ਼ ...

ਪੂਰੀ ਖ਼ਬਰ »

ਕਾਰਖਾਨੇ 'ਚੋਂ 5 ਲੱਖ ਦਾ ਸਾਮਾਨ ਚੋਰੀ

ਟੋਹਾਣਾ, 23 ਅਪ੍ਰੈਲ (ਗੁਰਦੀਪ ਭੱਟੀ)-ਚੰਡੀਗੜ੍ਹ ਰੋਡ 'ਤੇ ਪੈਂਦੀ ਪੁਲਿਸ ਚੌਾਕੀ ਦੇ ਬਿਲਕੁਲ ਨਜ਼ਦੀਕ ਇਕ ਕਾਰਖਾਨੇ 'ਚੋਂ ਬੀਤੀ ਰਾਤ ਕਰੀਬ 5 ਲੱਖ ਰੁਪਏ ਦਾ ਮਾਲ ਚੋਰੀ ਹੋ ਗਿਆ | ਪੁਲਿਸ ਨੇ ਕਾਰਖਾਨਾ ਮਾਲਕ ਰਮੇਸ਼ ਭਾਰਦੁਵਾਜ਼ ਦੀ ਸ਼ਿਕਾਇਤ 'ਤੇ ਅਨਪਛਾਤੇ ਚੋਰ ਗਰੋਹ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦੇਣ ਲਈ ਕੈਂਪ ਲਗਾਉਣ ਦੇ ਨਿਰਦੇਸ਼

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੂਲੀਆ ਨੇ ਕਿਹਾ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸਕੂਲਾਂ ਤੇ ਕਾਲਜਾਂ 'ਚ ਜਾਗਰੂਕਤਾ ਕੈਂਪ ਲਗਾਏ ਜਾਣ, ਤਾਂ ਜੋ ਵਿਦਿਆਰਥੀ ਸੜਕ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਹੋ ਸਕਣ | ...

ਪੂਰੀ ਖ਼ਬਰ »

ਬੋਲੇਰੋ ਨਾਲ ਹਾਦਸੇ 'ਚ ਮੋਟਰਸਾਈਕਲ ਸਵਾਰ ਹਲਾਕ, ਦੂਜਾ ਜ਼ਖ਼ਮੀ

ਡੱਬਵਾਲੀ, 23 ਅਪ੍ਰੈਲ (ਇਕਬਾਲ ਸ਼ਾਂਤ)-ਬੀਤੀ ਰਾਤ ਰਾਜਸਥਾਨ ਕੈਨਾਲ ਦੇ ਨਿਰਮਾਣ ਕਾਰਜ ਦੇ ਠੇਕੇਦਾਰ ਦੇ ਬੋਲੇਰੋ ਗੱਡੀ ਡਰਾਈਵਰ ਵਲੋਂ ਟੱਕਰ ਮਾਰਣ ਕਰਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ | ਚੌਟਾਲਾ ਚੌਕੀ ਦੇ ਮੁਖੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ ਅਤੇ 2 ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ

ਨਰਵਾਨਾ, 23 ਅਪ੍ਰੈਲ (ਅਜੀਤ ਬਿਊਰੋ)-ਸੀ.ਆਈ.ਏ. ਟੀਮ ਨੇ ਗੁਪਤ ਸੂਚਨਾ ਤਹਿਤ ਕਲਾਇਤ ਜ਼ਿਲ੍ਹਾ ਕੈਥਲ ਵਾਸੀ ਅੰਕੁਰ ਨੂੰ ਪੁਰਾਣਾ ਬੱਸ ਸਟੈਂਡ ਤੋਂ ਹਥਿਆਰ ਅਤੇ 2 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | ਸੀ.ਆਈ.ਏ. ਟੀਮ ਇੰਚਾਰਜ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਮਾਮਲੇ 'ਚ ਉਮਰ ਕੈਦ

ਕੈਥਲ, 23 ਅਪ੍ਰੈਲ (ਅਜੀਤ ਬਿਊਰੋ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਡਾ. ਆਰ.ਐਨ. ਭਾਰਤੀ ਦੀ ਅਦਾਲਤ ਵਲੋਂ ਇਕ ਦੋਸ਼ੀ ਨੂੰ ਅਨੁਸੂਚਿਤ ਵਰਗ ਦੀ ਨਾਬਾਲਿਗਾ ਨੂੰ ਫੁਸਲਾ ਕੇ ਭਜਾਉਂਦੇ ਹੋਏ ਜਬਰ ਜਨਾਹ ਮਾਮਲੇ 'ਚ ਉਮਰ ਕੈਦ ਤੇ 7500 ਰੁਪਏ ਜੁਰਮਾਨਾ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਦਿਵੇਸ਼ ਨੇ ਜਿੱਤਿਆ ਗੋਲਡ

ਨਰਵਾਨਾ, 23 ਅਪ੍ਰੈਲ (ਅਜੀਤ ਬਿਊਰੋ)-ਲਲਿਤਪੁਰ ਨਿਪਾਲ 'ਚ ਹੋਈ 8ਵੀਂ ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਵਿਚ 81 ਕਿਲੋ ਪੁਰਸ਼ ਵਰਗ 'ਚ ਦਿਵੇਸ਼ ਨੇ ਗੋਲਡ ਮੈਡਲ ਹਾਸਲ ਕੀਤਾ ਹੈ | ਦਿਵੇਸ਼ ਦੀ ਇਸ ਸਫ਼ਲਤਾ 'ਤੇ ਬਿਰਜੇਂਦਰ ਸਿੰਘ ਸੁਰਜੇਵਾਲਾ, ਰੋਹਤਾਸ ਸਿੰਗਲਾ, ਕੈਲਾਸ਼ ...

ਪੂਰੀ ਖ਼ਬਰ »

ਮੁਕਾਬਲੇ 'ਚ ਮੋਨੀਕਾ ਤੇ ਦਿਨੇਸ਼ ਬਣੇ ਹੈੱਡ ਗਰਲ ਅਤੇ ਬੁਆਏ

ਸਮਾਲਖਾ, 23 ਅਪ੍ਰੈਲ (ਅਜੀਤ ਬਿਊਰੋ)-ਹਿਮਗਿਰੀ ਪਬਲਿਕ ਸਕੂਲ 'ਚ ਉਦਘੋਸ਼ਣਾ ਦਿਵਸ ਮਨਾਇਆ ਗਿਆ | ਪ੍ਰੋਗਰਾਮ 'ਚ ਵੱਖ-ਵੱਖ ਹਾਊਸ ਦੇ ਕੈਪਟਨ, ਸਪੋਰਟਸ ਕੈਪਟਨ, ਕਲਾਸ ਮੋਨੀਟਰ ਦੀ ਚੋਣ ਕਰਦੇ ਹੋਏ ਪਿੰ੍ਰਸੀਪਲ ਪ੍ਰਮੋਦ ਰਾਠੀ ਵਲੋਂ ਬੈਚ ਲਗਾ ਕੇ ਜ਼ਿੰਮੇਵਾਰੀ ਸੌਾਪੀ ਗਈ | ...

ਪੂਰੀ ਖ਼ਬਰ »

ਹਮ ਫਾਊਾਡੇਸ਼ਨ ਨੇ ਵਾਤਾਵਰਨ ਸੰਭਾਲ ਲਈ ਕੀਤਾ ਜਾਗਰੂਕ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਮ ਫਾਊਾਡੇਸ਼ਨ ਸਮਾਜਿਕ ਸੰਸਥਾ ਵਲੋਂ ਧਰਤੀ ਦਿਵਸ ਦੇ ਮੌਕੇ 'ਤੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਬ੍ਰਹਮ ਸਰੋਵਰ 'ਤੇ 'ਆਪਕੇ ਵਿਚਾਰ ਆਪਕੀ ਧਰਾ' ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਗੋਲਡ ਮੈਡਲ ਜੇਤੂ ਖਿਡਾਰੀ ਕੁਲਦੀਪ ਸਿੰਘ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਕੈਥਲ, 23 ਅਪ੍ਰੈਲ (ਅਜੀਤ ਬਿਊਰੋ)-ਇੰਡੋ ਨਿਪਾਲ ਚੈਂਪੀਅਨਸ਼ਿਪ 'ਚ 70 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜੇਤੂ ਕੁਲਦੀਪ ਸਿੰਘ ਦਾ ਪਿੰਡ ਕਿਓੜਕ 'ਚ ਭਰਵਾਂ ਸਵਾਗਤ ਕੀਤਾ ਗਿਆ | ਜਿਵੇਂ ਹੀ ਸੂਚਨਾ ਮਿਲੀ ਕਿ ਅੱਜ ਕੁਲਦੀਪ ਸਿੰਘ ਪਿੰਡ 'ਚ ਆਵੇਗਾ, ਤਾਂ ਪਿੰਡ ਵਾਸੀਆਂ ਨੇ ਖਿਡਾਰੀ ...

ਪੂਰੀ ਖ਼ਬਰ »

ਖ਼ਾਲਸੇ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ

ਏਲਨਾਬਾਦ, 23 ਅਪ੍ਰੈਲ (ਅਜੀਤ ਬਿਊਰੋ)-ਲਿਬਨਾਨ ਦੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਵਿਖੇ ਖਾਲਸੇ ਦਾ ਜਨਮ ਦਿਹਾੜਾ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਲੇਖਕ ਕਾਲਾ ਖਾਨਪੁਰੀ ਨੇ ਦੱਸਿਆ ਕਿ ਵਿਸਾਖੀ ਦਾ ਇਹ ਪ੍ਰੋਗਰਾਮ ਹਰ ਸਾਲ ਮੁੱਖ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਜੈਅੰਤੀ ਸ਼ਰਧਾ ਨਾਲ ਮਨਾਈ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਆਸ਼ਰਮ ਸ੍ਰੀ ਬ੍ਰਹਮਾ ਮੰਦਿਰ 'ਚ ਸਥਾਪਤ ਮਾਂ ਬਗਲਾਮੁਖੀ ਮੰਦਿਰ 'ਚ ਕੁਰੜੀ ਵਾਲੇ ਮਹਾਰਾਜ ਸ੍ਰੀ ਜੀ ਦੀ ਅਗਵਾਈ 'ਚ ਮਾਂ ਬਗਲਾਮੁਖੀ ਜੈਅੰਤੀ ਮਨਾਈ ਗਈ | ਸ਼ੋਸ਼ਡੋਪਚਾਰ ਪੂਜਾ, ਵਿਸ਼ਾਲ ਭੰਡਾਰਾ ਤੇ ਕੰਨਿਆ ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ ਵਜੋਂ ਤਿ੍ਵੇਣੀ ਲਗਾਉਣ ਲਈ ਕੀਤਾ ਪ੍ਰੇਰਿਤ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਯੋਗ ਅਧਿਆਪਕਾ ਰਾਜ ਪੰਵਾਰ ਨੇ ਕਿਹਾ ਕਿ ਧਰਤੀ ਨੂੰ ਬਚਾਉਣ ਲਈ ਚਾਹੀਦਾ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਉਨ੍ਹਾਂ 'ਚ ਵੀ ਪਿੱਪਲ, ਨਿੰਮ ਅਤੇ ਬੜ ਦੀ ਤਿ੍ਵੇਣੀ ਲਗਾਈ ਜਾਵੇ, ਤਾਂ ਸੋਨੇ 'ਤੇ ਸੁਹਾਗਾ ਹੋਵੇਗਾ | ...

ਪੂਰੀ ਖ਼ਬਰ »

ਸੀਵਰੇਜ ਟ੍ਰੀਟਮੈਂਟ ਨਾਲ ਰੋਜ਼ਾਨਾ ਹੋਵੇਗਾ 150 ਲੱਖ ਲੀਟਰ ਪਾਣੀ ਦਾ ਸ਼ੁੱਧੀਕਰਨ-ਸੁਧਾ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 150 ਲੱਖ ਲੀਟਰ ਪਾਣੀ ਦਾ ਸ਼ੁੱਧੀਕਰਣ ਹੋਵੇਗਾ | ਇਸ ਪਾਣੀ ਨੂੰ ਕਿਸਾਨ ਸਿੰਚਾਈ ਲਈ ਵੀ ਵਰਤੋਂ ਕਰ ਸਕਣਗੇ | ਅਜਿਹਾ ਕਰਨ ਨਾਲ ਕਿਸਾਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX