ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  8 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  21 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  40 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਪਟਿਆਲਾ

ਪਟਿਆਲਾ ਜ਼ਿਲ੍ਹੇ 'ਚ ਬਾਰ੍ਹਵੀਂ ਦੀ ਪ੍ਰੀਖਿਆ 'ਚ ਲੜਕੀਆਂ ਨੇ ਲੜਕਿਆਂ ਨੂੰ ਪਛਾੜਿਆ

ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦੇ ਐਲਾਨੇ ਗਏ ਨਤੀਜਿਆਂ 'ਚ ਇਸ ਵਾਰ ਫੇਰ ਲੜਕੀਆਂ ਨੇ ਬਾਜ਼ੀ ਮਾਰੀ ਹੈ | ਇਸ ਵਿਚ ਲੜਕੀਆਂ ਨੇ 78.25 ਫ਼ੀਸਦੀ ਅਤੇ ਲੜਕਿਆਂ ਨੇ 60.46 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਪਟਿਆਲਾ ਜ਼ਿਲੇ੍ਹ 'ਚ ਵੀ ਲੜਕੀਆਂ ਨੇ ਲੜਕਿਆਂ ਨੂੰ ਪਛਾੜਿਆ ਹੈ | ਬਾਰ੍ਹਵੀਂ ਦੀ ਪ੍ਰੀਖਿਆ 'ਚ ਪਟਿਆਲਾ ਦੇ 20449 ਵਿਦਿਆਰਥੀਆਂ ਵਿਚੋਂ 14842 ਵਿਦਿਆਰਥੀ ਪਾਸ ਹੋਏ ਹਨ | ਜਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿਚੋਂ ਪਟਿਆਲਾ ਦੀ ਪਾਸ ਪ੍ਰਤੀਸ਼ਤਤਾ 72.58 ਫ਼ੀਸਦੀ ਰਹੀ |
ਸਥਾਨਕ ਸੀਨੀਅਰ ਸੈਕੰ. ਮਾਡਲ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 98.22 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲੇ੍ਹ ਵਿਚੋਂ ਪਹਿਲਾਂ ਸਥਾਨ ਤੇ ਪੰਜਾਬ ਭਰ 'ਚੋਂ ਛੇਵਾਂ ਸਥਾਨ ਹਾਸਲ ਕੀਤਾ | ਹਰਮਨਦੀਪ ਕੌਰ ਤਿੰਨ ਛੋਟੇ ਭੈਣ ਭਰਾਵਾਂ ਵਿਚੋਂ ਸਭ ਤੋਂ ਵੱਡੀ ਹੈ | ਹਰਮਨਦੀਪ ਕੌਰ ਨੇ ਆਪਣੀ ਸਫਲਤਾ ਦਾ ਸਿਹਰੇ ਮਾਤਾ ਪਿਤਾ ਤੇ ਅਧਿਆਪਕਾਂ ਨੂੰ ਦਿੱਤਾ | ਹਰਮਨਦੀਪ ਕੌਰ ਦੇ ਪਿਤਾ ਨੇ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਰਹਿੰਦੀ ਹੈ | ਉਨ੍ਹਾਂ ਦੱਸਿਆ ਕਿ ਹਰਮਨਦੀਪ ਕੌਰ ਨੈਸ਼ਨਲ ਮੁਕਾਬਲਿਆਂ 'ਚ ਸਾਲ 2012 ਵਿਚ ਬਰਾਊਾਜ ਮੈਡਲ ਹਾਸਲ ਕਰ ਚੁੱਕੀ ਹੈ ਅਤੇ ਸਾਲ 2014 ਵਿਚ ਨੈਸ਼ਨਲ ਖੇਡ ਚੁੱਕੀ ਹੈ | ਹਰਮਨਦੀਪ ਨੇ ਅੱਗੇ ਦੱਸਿਆ ਕਿ ਭਵਿੱਖ 'ਚ ਖੇਡਾਂ ਦੇ ਨਾਲ ਨਾਲ ਸਿਵਲ ਸਰਵਿਸਿਜ਼ ਵਿਚ ਜਾਣਾ ਚਾਹੁੰਦੀ ਹੈ |
ਜ਼ਿਲੇ੍ਹ ਵਿਚੋਂ ਪਲੇ ਵੇਅ ਸੀਨੀ. ਸੈਕੰ. ਸਕੂਲ ਦੀ ਵਿਦਿਆਰਥਣ ਸੁਨਿਧੀ ਚੋਪੜਾ ਨੇ 97.33 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਪਲੇਵੇਅ ਸਕੂਲ ਦੀ ਵਿਦਿਆਰਥਣ ਸੁਨਿਧੀ ਚੋਪੜਾ ਨੇ ਆਪਣੇ ਨਤੀਜੇ ਆਉਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਸ ਦਾ ਮੁੱਖ ਟੀਚਾ ਆਈ.ਏ.ਐਸ. ਅਫ਼ਸਰ ਬਣਨ ਦਾ ਹੈ | ਉਹ ਖੇਡਾਂ ਵਿਚ ਵੀ ਦੋ ਵਾਰੀ ਪੰਜਾਬ ਨੂੰ ਪ੍ਰਸਤੁਤ ਕਰ ਚੁੱਕੀ ਹੈ | ਸੀਨੀਅਰ ਨੈਸ਼ਨਲ ਲੇਵਲ ਤੈਰਾਕੀ ਵਿਚ ਭੋਪਾਲ ਵਿਚ ਹੋਈਆਂ ਖੇਡਾਂ ਅਤੇ 2018 ਵਿਚ ਦਿੱਲੀ 'ਚ ਨੈਸ਼ਨਲ ਖੇਡਾਂ ਵਿਚ ਚੌਥਾ ਸਥਾਨ ਹਾਸਲ ਕਰ ਚੁੱਕੀ ਹੈ | ਪਲੇਵੇਅ ਸਕੂਲ ਦੇ ਚੇਅਰਮੈਨ ਰਾਜਦੀਪ ਸਿੰਘ ਵਲੋਂ ਵਿਦਿਆਰਥਣ ਸੁਨਿਧੀ ਚੋਪੜਾ ਨੂੰ 10000 ਰੁਪਏ ਇਨਾਮ ਵਜੋਂ ਦਿੱਤੇ ਗਏ | ਇਸ ਤੋਂ ਇਲਾਵਾ ਪਲੇ ਵੇਅ ਸਕੂਲ ਦੇ ਪੰਜ ਹੋਰ ਵਿਦਿਆਰਥੀਆਂ ਪ੍ਰਦੀਪ ਕੌਰ, ਚਾਨਿਸ਼ਾ, ਹਰਮਨਦੀਪ, ਅਭਿਸ਼ੇਕ ਤੇ ਰਜਨੀ ਮੈਰਿਟ ਸੂਚੀ ਵਿਚ ਆਏ ਹਨ | ਪਲੇ ਵੇਅ ਸਕੂਲ ਦੇ ਵਿਦਿਆਰਥੀ ਹਰਮਨਦੀਪ ਸਿੰਘ ਤੇ ਅਭਿਸ਼ੇਕ ਨੇ ਆਪਣੇ ਨਤੀਜੇ 'ਤੇ ਦੱਸਿਆ ਕਿ ਉਹ ਦੋਵੇਂ ਅੱਗੇ ਸੀ.ਏ ਦੀ ਪੜ੍ਹਾਈ ਕਰਨੀ ਚਾਹੁੰਦੇ ਹਾਂ ਉਨ੍ਹਾਂ ਆਪਣੇ ਸਕੂਲ ਦੇ ਅਧਿਆਪਕਾਂ ਤੇ ਆਪਣੇ ਮਾਤਾ ਪਿਤਾ ਦੀ ਮਿਹਨਤ ਨੂੰ ਆਪਣੇ ਸਫਲਤਾ ਦਾ ਰਾਜ ਦੱਸਿਆ | ਰਜਨੀ ਵਰਮਾ ਨੇ ਦੱਸਿਆ ਕਿ ਸਕੂਲ ਦੇ ਸਟਾਫ਼ ਨੇ ਅਤੇ ਉਸ ਦੇ ਮਾਤਾ ਪਿਤਾ ਨੇ ਕਰਵਾਈ ਮਿਹਨਤ ਕਰਕੇ ਹੀ ਉਹ ਵਧੀਆ ਨੰਬਰ ਹਾਸਲ ਕਰ ਸਕੀ ਹੈ | ਉਸ ਨੇ ਅੱਗੇ ਦੱਸਿਆ ਕਿ ਉਹ ਅੱਗੇ ਐਮ.ਬੀ.ਏ. ਫਾਈਨਾਂਸ ਦੇ ਖੇਤਰ ਵਿਚ ਜਾਣਾ ਚਾਹੰੁਦੀ ਹੈ | ਪਲੇ ਵੇਅ ਸਕੂਲ ਦੇ ਚੇਅਰਮੈਨ ਰਾਜਦੀਪ ਸਿੰਘ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਸਕੂਲ ਦੇ ਮਿਹਨਤੀ ਸਟਾਫ਼ ਵਲੋਂ ਕਰਵਾਈ ਜਾ ਰਹੀ ਮਿਹਨਤ ਸਦਕਾ ਹੀ ਸਕੂਲ ਦੇ ਪੰਜ ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ | ਪਿਛਲੇ ਸਾਲ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਮਾੜੀ ਰਹੀ | ਸਰਕਾਰੀ ਸਕੂਲ ਦਾ ਇਕ ਅਤੇ ਪ੍ਰਾਈਵੇਟ ਸਕੂਲ ਦੇ 5 ਵਿਦਿਆਰਥੀ ਮੈਰਿਟ ਸੂਚੀ 'ਚ ਆਏ ਜਦੋਂ ਕਿ ਲੰਘੇ ਵਰ੍ਹੇ ਜ਼ਿਲੇ੍ਹ 'ਚੋਂ 28 ਵਿਦਿਆਰਥੀ ਮੈਰਿਟ ਸੂਚੀ 'ਚ ਆਏ ਸਨ |

ਆਮਦਨ ਕਰ ਵਿਭਾਗ ਵਲੋਂ ਪਟਿਆਲਾ ਦੇ ਅੱਧੀ ਦਰਜਨ ਦੇ ਕਰੀਬ ਨਿੱਜੀ ਸਿਹਤ ਕੇਂਦਰਾਂ 'ਤੇ ਛਾਪਾਮਾਰੀ

ਪਟਿਆਲਾ, 23 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਅੱਜ ਇਥੇ ਅੱਧੀ ਦਰਜਨ ਦੇ ਕਰੀਬ ਨਿੱਜੀ ਸਿਹਤ ਕੇਂਦਰਾਂ 'ਤੇ ਛਾਪੇਮਾਰੀ ਕਰਕੇ ਸਰਵੇ ਸ਼ੁਰੂ ਕਰ ਦਿੱਤਾ ਹੈ | ਇਹ ਸਰਵੇ ਪ੍ਰਮੁੱਖ ਕਮਿਸ਼ਨਰ ਆਰ ਭਾਮਾ ਅਤੇ ਵਧੀਕ ਕਮਿਸ਼ਨਰ ਸ. ਹਰਜਿੰਦਰ ...

ਪੂਰੀ ਖ਼ਬਰ »

ਫੂਡ ਸਿਵਲ ਸਪਲਾਈ ਸੇਵਾ-ਮੁਕਤ ਕਰਮਚਾਰੀਆਂ ਦੀ ਚੋਣ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਫੂਡ ਸਿਵਲ ਸਪਲਾਈ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਲਾਨਾ ਚੋਣ ਦਾ ਏਜੰਡਾ ਪੇਸ਼ ਕੀਤਾ ਗਿਆ | ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਵਿਨੋਦ ਕੁਮਾਰ ਗੁਪਤਾ ...

ਪੂਰੀ ਖ਼ਬਰ »

ਔਰਤ ਨੂੰ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਸਮਾਣਾ, 23 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਉਸ ਨੂੰ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਨੇ ਦੱਸਿਆ ਕਿ ਰਣਬੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕੁਲਾਰਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ

ਰਾਜਪੁਰਾ, 23 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਵਿਜੇ ਕੁਮਾਰ ਪੁੱਤਰ ਕਿਸ਼ੋਰ ਚੰਦ ਵਾਸੀ ਰਾਜਪੁਰਾ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਕੋਤਵਾਲੀ ਨਾਭਾ ਵਿਖੇ ਮਨਜੀਤ ਟਾਂਗਰੀ ਪਤਨੀ ਵਿਸ਼ਾਲ ਟਾਂਗਰੀ ਵਾਸੀ ਰਾਮ ਨਗਰ ਨਾਭਾ ਨੇ ਨਾ ਮਾਲੂਮ ਕਾਰ ਸਵਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦ ਉਸ ਦੇ ਪਤੀ ਵਿਸ਼ਾਲ ਟਾਂਗਰੀ ਮੋਟਰਸਾਈਕਲ ਤੇ ਬੌੜਾਂ ਗੇਟ ਵਿਖੇ ਫ਼ਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਮਹਾਰਾਣਾ ਪ੍ਰਤਾਪ ਦੇ ਜੀਵਨ, ਸਮੇਂ ਅਤੇ ਵਿਰਾਸਤ 'ਤੇ ਸੈਮੀਨਾਰ ਕਰਵਾਇਆ

ਪਟਿਆਲਾ, 23 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵਿਖੇ ਸਥਾਪਤ ਮਹਾਰਾਣਾ ਪ੍ਰਤਾਪ ਚੇਅਰ ਵਲੋਂ ਅੱਜ 'ਮਹਾਰਾਣਾ ਪ੍ਰਤਾਪ ਦੇ ਜੀਵਨ, ਸਮੇਂ ਅਤੇ ਵਿਰਾਸਤ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਮੁੱਖ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 7 ਕਿੱਲੋ ਭੁੱਕੀ ਅਤੇ 24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 23 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 7 ਕਿੱਲੋ ਭੁੱਕੀ ਅਤੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਜਣਿਆ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਸਬ ਇੰਸਪੈਕਟਰ ਸ਼ਾਕਸ਼ੀ ਸ਼ਰਮਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਦੇ ਪਿੰ੍ਰਸੀਪਲ ਜਸਵੰਤ ਸਿੰਘ ਸੰਧੂ ਦਾ ਦਿਹਾਂਤ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ ਦੇ ਮੌਜੂਦਾ ਪਿੰ੍ਰਸੀਪਲ ਜਸਵੰਤ ਸਿੰਘ ਸੰਧੂ ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਕੈਂਟ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚੋਂ ਚੰਗੇ ਅੰਕ ਪ੍ਰਾਪਤ ਕੀਤੇ

ਪਟਿਆਲਾ, 23 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼-1 ਵਿਚ ਸਥਿਤ ਵੇਵਜ਼ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਗਿਆਨੀ ਹਰਬੰਸ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ

ਸਮਾਣਾ, 23 ਅਪ੍ਰੈਲ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਿੱਖ ਚਿੰਤਕ ਗਿਆਨੀ ਹਰਬੰਸ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਵਿਧਾਇਕ ਰਜਿੰਦਰ ਸਿੰਘ ਨੇ ਹਮਦਰਦੀ ਪ੍ਰਗਟ ਕੀਤੀ | ਉਨ੍ਹਾਂ ਨਾਲ ਸਿਆਸੀ ਸਕੱਤਰ ਸੁਰਿੰਦਰ ਸਿੰਘ ਖੇੜਕੀ, ਭਾਈ ...

ਪੂਰੀ ਖ਼ਬਰ »

ਨਾਭਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਧਰਮਸੋਤ

ਨਾਭਾ, 23 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਵਲੋਂ ਲਗਾਤਾਰ ਸ਼ਹਿਰ ਦੇ ਵਿਕਾਸ ਨੂੰ ਲੈ ਕੰਮ ਜਾਰੀ ਹਨ ਆਉਣ ਵਾਲੇ ਸਮੇਂ ਦੌਰਾਨ ਵਿਕਾਸ ਪੱਖੋਂ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ | ਸ਼ਹਿਰ ਵਾਸੀ ਨਗਰ ਕੌਾਸਲ ਸਬੰਧੀ ਆਪਣੀਆਂ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ ਰਾਹੀਂ 1 ਲੱਖ 92 ਹਜ਼ਾਰ 661 ਨਕਲਾਂ ਮੁਹੱਈਆ ਕਰਵਾਈਆਂ-ਏ.ਡੀ.ਸੀ.

ਪਟਿਆਲਾ, 23 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-''ਮਾਲ ਅਧਿਕਾਰੀ ਤਕਸੀਮ ਦੇ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਅਤੇ ਖੇਤਾਂ 'ਚੋਂ ਫ਼ਸਲਾਂ ਦੀ ਕਟਾਈ ਹੋਣ ਕਰਕੇ ਵਿਹਲੀ ਹੋਈ ਜ਼ਮੀਨ ਦਾ ਲਾਭ ਲੈਂਦਿਆਂ ਨਿਸ਼ਾਨਦੇਹੀ ਦੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ ਦੇ ਟਰੱਸਟ ਦੀ ਸਰਬਸੰਮਤੀ ਨਾਲ ਚੋਣ

ਪਾਤੜਾਂ, 23 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ਼ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਰੱਸਟ ਪਾਤੜਾਂ ਦੀ ਚੋਣ ਸਰਪ੍ਰਸਤ ਪ੍ਰਗਟ ਸਿੰਘ ਸਰਾਉ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸੁਖਜੀਤ ਸਿੰਘ ਹੈਪੀ ਕਾਲੇਕਾ ਨੂੰ ਚੇਅਰਮੈਨ, ਹਰਜਿੰਦਰ ...

ਪੂਰੀ ਖ਼ਬਰ »

ਨਗਰ ਨਿਗਮ ਪਟਿਆਲਾ ਦੀ ਟੀਮ ਨੇ ਛੋਟੀ ਬਾਰਾਂਦਰੀ ਕੰਪਲੈਕਸ 'ਚ ਬਰਾਂਡੇ 'ਚ ਪਿਆ ਜਨਰੇਟਰ ਚੁੱਕਿਆ

ਪਟਿਆਲਾ, 23 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਦੀ ਟੀਮ ਨੇ ਇਥੇ ਛੋਟੀ ਬਾਰਾਂਦਰੀ ਵਿਖੇ ਸਵ: ਬੇਅੰਤ ਸਿੰਘ ਕੰਪਲੈਕਸ ਵਿਖੇ ਅੱਜ ਛਾਪਾਮਾਰੀ ਕਰਕੇ ਬਰਾਂਡਿਆਂ 'ਚ ਪਏ ਜਨਰੇਟਰਾਂ 'ਤੇ ਕਾਰਵਾਈ ਕੀਤੀ | ਇਸ ਸਬੰਧੀ ਨਿਗਮ ਦੀ ਟੀਮ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

24 ਬੋਤਲਾਂ ਦੇਸੀ ਸ਼ਰਾਬ ਬਰਾਮਦ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਸਥਾਨਕ ਥਾਣਾ ਕੋਤਵਾਲੀ ਨਾਭਾ ਦੇ ਹੌਲਦਾਰ ਕਿਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕੇ ਦੌਰਾਨ ਸਥਾਨਕ ਟਰੱਕ ਯੂਨੀਅਨ ਕੋਲ ਮਨਪ੍ਰੀਤ ਸਿੰਘ ਪੁੱਤਰ ਸਤਿੰਦਰਪਾਲ ਸਿੰਘ ਵਾਸੀ ਦੁਲੱਦੀ ਨੂੰ ਸ਼ਰਾਬ ਵੇਚਦੇ ਹੋਏ ਕਾਬੂ ਕੀਤਾ | ਉਸ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਸ਼ੁਤਰਾਣਾ, 23 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਸਰਕਾਰੀ ਹਾਈ ਸਕੂਲ ਪਿੰਡ ਕਰੀਮਨਗਰ (ਚਿੱਚੜਵਾਲਾ) ਵਿਖੇ ਸਲਾਨਾ ਪ੍ਰੀਖਿਆ ਵਿਚ ਚੰਗੇ ਅੰਕ ਹਾਸਿਲ ਕਰਨ ਵਾਲੇ ਵੱਖ-ਵੱਖ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਹਲਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਵੱਲੋਂ ...

ਪੂਰੀ ਖ਼ਬਰ »

ਰਾਜ ਮਾਰਗ ਤੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਬੰਦ ਕਰਕੇ ਚੋਰ ਮੋਰੀ ਰਾਹੀਂ ਪੁਰਾਣੇ ਬਾਜ਼ਾਰ 'ਚ ਖੋਲਿ੍ਹਆ

ਦੇਵੀਗੜ੍ਹ, 23 ਅਪ੍ਰੈਲ (ਮੁਖਤਿਆਰ ਸਿੰਘ ਨੌਗਾਵਾਂ)-ਮਾਨਯੋਗ ਸੁਪਰੀਮ ਕੋਰਟ ਵੱਲੋਂ ਰਾਸ਼ਟਰੀ ਅਤੇ ਰਾਜ ਮਾਰਗਾਂ ਤੋਂ 500 ਮੀਟਰ ਦੂਰ ਸ਼ਰਾਬ ਦੇ ਠੇਕੇ ਖੋਹਲਣ ਦੇ ਹੁਕਮ ਦਿੱਤੇ ਗਏ ਸਨ | ਪਰ ਪਟਿਆਲਾ-ਪਹੇਵਾ ਰਾਜ ਮਾਰਗ 'ਤੇ ਸਬੰਧਿਤ ਵਿਭਾਗ ਦੀ ਕਥਿਤ ਮਿਲੀ ਭੁਗਤ ਨਾਲ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਦਾ ਪੂਰੀ ਤਰ੍ਹਾਂ ਸਮਰਥਨ ਕਰਾਂਗੇ-ਸਮੂਹ ਦਲਿਤ ਫ਼ਰੰਟ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਇੱਥੇ ਬੌੜਾਂ ਗੇਟ ਨਾਭਾ ਵਿਖੇ ਦਲਿਤ ਸਮਾਜ ਅਤੇ ਸਮਾਜ ਦੀਆਂ ਭਰਾਤਰੀ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੀ ਕਾਰਵਾਈ ਪੱਤਰਕਾਰਾਂ ਨੂੰ ਜਾਰੀ ਕਰਦਿਆਂ ਦਲਿਤ ਸਮਾਜ ਦੇ ਸੀਨੀਅਰ ਆਗੂ ਸੋਹਣ ਸਿੰਘ ਸਿੱਧੂ ਅਤੇ ਜਰਨੈਲ ...

ਪੂਰੀ ਖ਼ਬਰ »

ਵਣ-ਮੰਡਲ ਵਿਸਥਾਰ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ

ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)-ਵਣ ਵਿਭਾਗ ਦੇ ਵਣ ਮੰਡਲ ਵਿਸਥਾਰ ਪਟਿਆਲਾ ਵਲੋਂ ਵਿਸ਼ਵ ਧਰਤੀ ਦਿਵਸ ਮੌਕੇ ਟੈਨ ਆਡੀਟੋਰੀਅਮ, ਥਾਪਰ ਯੂਨੀਵਰਸਿਟੀ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਪੀ. (ਹੈੱਡਕੁਆਟਰ) ਸ੍ਰੀਮਤੀ ਕੰਵਰਦੀਪ ਕੌਰ ਪਟਿਆਲਾ ਅਤੇ ਕਰਨਲ ...

ਪੂਰੀ ਖ਼ਬਰ »

ਕੁਲਬੁਰਛਾਂ ਸਕੂਲ ਦੇ ਪਿੰ੍ਰਸੀਪਲ ਵਲੋਂ ਸਾਰੇ ਘਟਨਾਕ੍ਰਮ ਦੀ ਐਸ.ਐਸ.ਪੀ. ਪਟਿਆਲਾ ਨੂੰ ਦਿੱਤੀ ਲਿਖਤੀ ਸ਼ਿਕਾਇਤ

ਪਟਿਆਲਾ, 23 ਅਪ੍ਰੈਲ (ਗੁਰਦੀਪ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੁਲਬੁਰਛਾਂ ਪਟਿਆਲਾ ਦੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਪਿੰ੍ਰਸੀਪਲ ਗਿਆਨ ਸਿੰਘ ਨੇ ਆਪਣੇ 'ਤੇ ਕੀਤੇ ਗਏ ਹਮਲੇ ਅਤੇ ਪਿੰ੍ਰਸੀਪਲ ਵਲੋਂ ਆਪਣੇ ਆਪ ਨੂੰ ਸਕੂਲ ਦਫ਼ਤਰ ਵਿਚ ਬੰਦ ...

ਪੂਰੀ ਖ਼ਬਰ »

ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ਸਰਕਾਰੀ ਮਹਿੰਦਰਾ ਕਾਲਜ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫ਼ੀਸ ਭਰਨ ਦੇ ਦਿੱਤੇ ਆਦੇਸ਼

ਪਟਿਆਲਾ 23 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਲੋਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਵਿਦਿਆਰਥੀਆਂ ਨੂੰ ਐਨ ਇਮਤਿਹਾਨਾਂ ਦੇ ਦਿਨਾਂ ਵਿਚ ਆ ਕੇ ਪੂਰੀ ਫ਼ੀਸ ਭਰਨ ਦੇ ਦਿੱਤੇ ਫ਼ਰਮਾਨ ਨੇ ਭਾਜੜਾਂ ਪਾ ਦਿੱਤੀਆਂ ਹਨ | ਫ਼ੀਸ ...

ਪੂਰੀ ਖ਼ਬਰ »

ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ਸਰਕਾਰੀ ਮਹਿੰਦਰਾ ਕਾਲਜ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫ਼ੀਸ ਭਰਨ ਦੇ ਦਿੱਤੇ ਆਦੇਸ਼

ਪਟਿਆਲਾ 23 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਲੋਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਵਿਦਿਆਰਥੀਆਂ ਨੂੰ ਐਨ ਇਮਤਿਹਾਨਾਂ ਦੇ ਦਿਨਾਂ ਵਿਚ ਆ ਕੇ ਪੂਰੀ ਫ਼ੀਸ ਭਰਨ ਦੇ ਦਿੱਤੇ ਫ਼ਰਮਾਨ ਨੇ ਭਾਜੜਾਂ ਪਾ ਦਿੱਤੀਆਂ ਹਨ | ਫ਼ੀਸ ...

ਪੂਰੀ ਖ਼ਬਰ »

ਖ਼ਸਰਾ, ਰੁਬੈਲਾ ਬਿਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਰੈਲੀ ਕੱਢੀ

ਦੇਵੀਗੜ੍ਹ, 23 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਅਗਵਾਈ ਹੇਠ ਖ਼ਸਰਾ ਰੁਬੈਲਾ ਬਿਮਾਰੀ ਨੂੰ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਸਰਕਾਰੀ ਹਾਈ ਸਕੂਲ ਦੁਧਨਸਾਧਾਂ ...

ਪੂਰੀ ਖ਼ਬਰ »

ਪਟੇਲ ਸਕੂਲ ਦੇ ਵਿਦਿਆਰਥੀਆਂ ਵਲੋਂ ਧਰਤੀ ਦਿਵਸ ਦੇ ਸਬੰਧ ਵਿਚ ਰੈਲੀ ਕੱਢੀ

ਰਾਜਪੁਰਾ, 24 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਪਟੇਲ ਪਬਲਿਕ ਸਕੂਲ ਦੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰੇਮ ਸੀ. ਭਟੇਜਾ ਦੇ ਨਿਰਦੇਸ਼ਾਂ 'ਤੇ ਪਿ੍ੰਸੀਪਲ ਪ੍ਰਵੀਨ ਮਿੱਡਾ ਦੀ ਅਗਵਾਈ 'ਚ ਧਰਤੀ ਦਿਵਸ ...

ਪੂਰੀ ਖ਼ਬਰ »

ਵਾਈ. ਪੀ. ਐਸ. ਨੇ ਲੋੜਵੰਦਾਂ ਦੀ ਕੀਤੀ ਮਦਦ

ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਯਾਦਵਿੰਦਰਾ ਪਬਲਿਕ ਸਕੂਲ ਵਿਖੇ ਲੋੜਵੰਦ ਵਿਦਿਆਰਥੀਆਂ ਲਈ 'ਹਰ ਹੱਥ ਕਲਮ' ਸੰਸਥਾ ਨੂੰ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਲਈ ਕਿਤਾਬਾਂ ਅਤੇ ਕੱਪੜੇ ਦਾਨ ਕੀਤੇ | ਸਕੂਲ ਵਲੋਂ ਪਹਿਲੀ ਅਤੇ ਸੱਤਵੀਂ ਜਮਾਤ ਦੇ ...

ਪੂਰੀ ਖ਼ਬਰ »

ਧੋਖਾਧੜੀ ਦਾ ਮਾਮਲਾ ਦਰਜ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਕੋਤਵਾਲੀ ਨਾਭਾ ਵਿਖੇ ਗੁਰਪਿਆਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚਾਸਵਾਲ ਨੇ ਓਮ ਪ੍ਰਕਾਸ਼ ਪੁੱਤਰ ਰਮੇਸ਼ਵਰ ਦਾਸ ਵਾਸੀ ਪ੍ਰੀਤ ਵਿਹਾਰ ਨਾਭਾ,ਵਰਿੰਦਰਪਾਲ ਪੁੱਤਰ ਹਰੀ ਰਾਮ ਵਾਸੀ ਹੀਰਾ ਐਨਕਲੇਵ ਨਾਭਾ, ਯਸ਼ਪਾਲ ਪੁੱਤਰ ਬਿ੍ਜ ...

ਪੂਰੀ ਖ਼ਬਰ »

ਅੱਗ ਨਾਲ ਸੜੀਆਂ ਕਣਕਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ-ਕਿਸਾਨ ਸਭਾ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਦੇ ਵਫ਼ਦ ਨੇ ਰੈਸਲ, ਪੂਨੀਵਾਲ ਅਤੇ ਗੋਬਿੰਦਪੁਰਾ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਅੱਗ ਨਾਲ ਕਿਸਾਨਾਂ ਦੀਆਂ ਕਣਕਾਂ ਅਤੇ ਨਾੜ ਸੜ ਕੇ ਸਵਾਹ ਹੋ ਗਿਆ ਸੀ | ਦੁਖੀ ਲੋਕਾਂ ਨਾਲ ਮਿਲ ਕੇ ਹਮਦਰਦੀ ਪ੍ਰਗਟ ਕੀਤੀ ...

ਪੂਰੀ ਖ਼ਬਰ »

ਔਰਤ ਦੇ ਨਾਲ ਜਬਰ ਜਨਾਹ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 23 ਅਪ੍ਰੈਲ (ਆਤਿਸ਼ ਗੁਪਤਾ)-ਸਥਾਨਕ ਆਨੰਦ ਨਗਰ ਬੀ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਦੇ ਨਾਲ ਜਬਰ ਜਨਾਹ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਪੀੜਤ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤੇ ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ ਹਸਪਤਾਲਾਂ ਦੀ ਅਚਨਚੇਤ ਛਾਪੇਮਾਰੀ

ਪਟਿਆਲਾ, 23 ਅਪੈ੍ਰਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ 127 ਹਸਪਤਾਲਾਂ ਦੀ ਅਚਨਚੇਤ ਛਾਪੇਮਾਰੀ ਕੀਤੀ ਗਈ | ਸ੍ਰੀ ਕਾਹਨ ਸਿੰਘ ਪੰਨੂੰ, ਆਈ. ਏ. ਐੱਸ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ 'ਤੇ 38 ਟੀਮਾਂ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ 'ਤੇ ਚੋਰੀਆਂ ਦੇ ਮਾਮਲੇ 'ਚ ਇਕ ਨੌਜਵਾਨ ਕਾਬੂ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਸ਼ਹਿਰ ਦੇ ਇੱਕ ਇਤਿਹਾਸਕ ਧਾਰਮਿਕ ਅਸਥਾਨ ਤੋਂ ਇਕ ਨੌਜਵਾਨ ਗੁਰਦੀਪ ਸਿੰਘ ਮੰਗੂ ਨੂੰ ਸਾਈਕਲਾਂ, ਟੂਟੀਆਂ ਆਦਿ ਚੋਰੀ ਕਰਨ ਦੇ ਮਾਮਲੇ ਵਿਚ ਪ੍ਰਬੰਧਕਾਂ ਵੱਲੋਂ ਕਾਬੂ ਕੀਤਾ ਗਿਆ | ਇੱਥੇ ਇਹ ਵਰਨਣਯੋਗ ਹੈ ਕਿ ਬੀਤੇ ਸਾਲ ਇੱਕ ਸਥਾਨਕ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ ਹਸਪਤਾਲਾਂ ਦੀ ਅਚਨਚੇਤ ਛਾਪੇਮਾਰੀ

ਪਟਿਆਲਾ, 23 ਅਪੈ੍ਰਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ 127 ਹਸਪਤਾਲਾਂ ਦੀ ਅਚਨਚੇਤ ਛਾਪੇਮਾਰੀ ਕੀਤੀ ਗਈ | ਸ੍ਰੀ ਕਾਹਨ ਸਿੰਘ ਪੰਨੂੰ, ਆਈ. ਏ. ਐੱਸ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ 'ਤੇ 38 ਟੀਮਾਂ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪਟਿਆਲਾ, 23 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸਿਉਣਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉੱਥੇ ਰਹਿਣ ਵਾਲੀ ਇਕ ਤਲਾਕਸ਼ੁਦਾ ਔਰਤ ਵਲੋਂ ਆਪਣੇ ਕਮਰੇ 'ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਪਟਿਆਲਾ ਜੇਲ੍ਹ 'ਚ ਵੱਖ-ਵੱਖ ਕੈਦੀਆਂ ਤੋਂ 135 ਗੋਲੀਆਂ ਬਰਾਮਦ

ਪਟਿਆਲਾ, 23 ਅਪ੍ਰੈਲ (ਆਤਿਸ਼ ਗੁਪਤਾ)-ਕੇਂਦਰੀ ਜੇਲ੍ਹ ਪਟਿਆਲਾ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜੇਲ ਮੁਲਾਜ਼ਮਾਂ ਵਲੋਂ ਸਖ਼ਤ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਦੇ ਬਾਵਜੂਦ ਕੈਦੀਆਂ ਵਲੋਂ ਜੇਲ੍ਹ 'ਚ ਪਾਬੰਦੀਸ਼ੁਦਾ ਸਾਮਾਨ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਦੋ ਪ੍ਰਚਾਰ ਵੈਨਾਂ ਕਿਸਾਨਾਂ ਨੂੰ ਵਾਤਾਵਰਨ ਪ੍ਰਦੂਸ਼ਣ ਸਬੰਧੀ ਕਰ ਰਹੀਆਂ ਹਨ ਜਾਗਰੂਕ- ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਕਿਸਾਨਾਂ ਦੇ ਖੇਤਾਂ 'ਚ ਲੱਗੀ ਅੱਗ ਕਾਰਨ ਹੋਏ ਨੁਕਸਾਨ ਦਾ ਸਰਕਾਰ ਤੋਂ ਮੁਆਵਜ਼ਾ ਦਿਵਾਵਾਂਗੇ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 23 ਅਪ੍ਰੈਲ (ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਤੇ ਝੱਖੜ ਕਾਰਨ ਕਿਸਾਨਾਂ ਦੇ ਖੇਤਾਂ 'ਚ ਲੱਗੀ ਅੱਗ ਨਾਲ ਹੋਈ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਰਜਿੰਦਰ ਸਿੰਘ ਵੱਲੋਂ ਨੇੜਲੇ ਪਿੰਡਾਂ ਬੰਮ੍ਹਣਾ ਤੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵੱਲੋਂ ਗੱਡੀਆਂ 'ਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਮੈਂਬਰ ਗਿ੍ਫ਼ਤਾਰ

ਰਾਜਪੁਰਾ, 23 ਅਪ੍ਰੈਲ (ਜੀ.ਪੀ. ਸਿੰਘ)-ਰੇਲਵੇ ਦੀ ਬਸੰਤਪੁਰਾ ਚੌਕੀ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਗੱਡੀਆਂ ਵਿਚ ਚੋਰੀਆਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਰਾਜਪੁਰਾ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਦੀ ਤਿਆਰੀ-ਜਥੇਬੰਦੀ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਸ਼ਾਹੀ ਸਮਾਧਾਂ ਨਾਭਾ ਵਿਚ ਕੱਚੇ ਪੱਕੇ ਜੰਗਲਾਤ ਵਰਕਰਾਂ ਵੱਲੋਂ ਇਕੱਤਰ ਹੋ ਕੇ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ, ਮੀਤ ਪ੍ਰਧਾਨ ਜਸਵਿੰਦਰ ਸਿੰਘ ਸੌਜਾ ਅਤੇ ਜਨਰਲ ਸਕੱਤਰ ਵੀਰਪਾਲ ਸਿੰਘ ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਲੋਕਾਂ ਨੇ ਦਿੱਤਾ ਨਗਰ ਟਰੱਸਟ ਦੇ ਚੇਅਰਮੈਨ ਨੂੰ ਦਿੱਤਾ ਮੈਮੋਰੰਡਮ

ਪਟਿਆਲਾ, 23 ਅਪੈ੍ਰਲ (ਜ.ਸ. ਢਿੱਲੋਂ)-ਅੱਜ ਪਟਿਆਲਾ ਸ਼ਹਿਰ ਦੇ ਪੈਂਦੇ 29 ਵਾਰਡ ਦੀ ਕੌਾਸਲਰ ਸੁਨੀਤਾ ਗੁਪਤਾ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਦੀਪ ਸਿੰਘ ਸੂਦਨ ਨਾਲ ਇਕ ਬੈਠਕ ਕੀਤੀ ਗਈ | ਇਸ ਮੌਕੇ ਰਾਕੇਸ਼ ਗੁਪਤਾ, ਐਸ.ਐਸ.ਟੀ. ਨਗਰ ਵੈੱਲਫੇਅਰ ...

ਪੂਰੀ ਖ਼ਬਰ »

ਆਵਾਸ ਯੋਜਨਾ-ਧਰਨੇ 'ਤੇ ਬੈਠੇ ਪਰਿਵਾਰਾਂ ਨੂੰ ਮਿਲਿਆ ਮਨਜ਼ੂਰੀ ਪੱਤਰ

ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-25 ਦਿਨਾਂ ਤੋਂ ਦਿਨ ਰਾਤ ਦੇ ਧਰਨੇ 'ਤੇ ਬੈਠੇ ਪਿੰਡ ਅਗੇਤੀ ਦੇ ਪਰਿਵਾਰਾਂ ਵਿਚੋਂ ਤਿੰਨ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਮਿਲ ਗਿਆ ਹੈ, ਚੌਥੇ ਪਰਿਵਾਰ ਨੂੰ ਕਿਸੇ ਤਕਨੀਕੀ ਕਾਰਨ ਕਰਕੇ ਇਸ ...

ਪੂਰੀ ਖ਼ਬਰ »

ਪੰਜਾਬੀ ਵਰਸਿਟੀ ਦੇ ਵਿਦਿਆਰਥੀਆਂ ਨੇ ਕੱਢੀ ਵਾਤਾਵਰਨ ਚੇਤਨਾ ਰੈਲੀ

ਪਟਿਆਲਾ, 23 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਦੇ ਵਿਦਿਆਰਥੀਆਂ ਵਲੋਂ ਹੈਵ ਨੋਟਿਸ ਹੈਲਪਿੰਗ ਹੈਂਡਸ ਆਰਗੇਨਾਈਜ਼ੇਸ਼ਨ ਨਾਭਾ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਤਹਿਤ ਦੋ ਸਮਾਗਮਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੀਵ ਵਿਗਿਆਨ ਤੇ ਵਾਤਾਵਰਨ ਵਿਭਾਗ ਨੇ ਅਲੂਮਨੀ ਮੀਟ ਕਰਵਾਈ

ਪਟਿਆਲਾ, 23 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਭਾਗ ਵਲੋਂ ਅਲੂਮਨੀ ਮੀਟ ਕਰਵਾਈ ਗਈ ਜੋ ਕਿ ਵਿਭਾਗ ਦੀ ਸਥਾਪਨਾ ਦੀ 50ਵੀਂ ਵਰੇ੍ਹਗੰਢ ਨੂੰ ਸਮਰਪਿਤ ਸੀ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸਰਕਾਰ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਦੀ ਬਾਂਹ ਫੜੇ-ਰੱਖੜਾ

ਪਟਿਆਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨਾਂ ਦੀ ਹੱਡ ਭੰਨਵੀਂ ਮਿਹਨਤ ਨਾਲ ਪਾਲੀ ਫਸਲ ਮੰਡੀਆਂ 'ਚ ਰੁਲ ਰਹੀ ਹੈ ਅਤੇ ਕਾਂਗਰਸ ਸਰਕਾਰ ਵਲੋਂ ਇਸ ਦੀ ਚੁਕਾਈ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਕਰਕੇ ਕਿਸਾਨ ਹੁਣ ਸਰਕਾਰ ਤੇ ਮੌਸਮ ਦੀ ਘੁੰਮਣ ਘੇਰੀ ਵਿਚ ਫਸਲ ਗਿਆ ...

ਪੂਰੀ ਖ਼ਬਰ »

ਸਰਕਾਰੀ ਦਾਅਵਿਆਂ ਦੇ ਬਾਵਜੂਦ ਮੰਡੀ 'ਚ ਬਾਰਦਾਨੇ ਦੀ ਸਮੱਸਿਆ ਜਿਉਂ ਦੀ ਤਿਉਂ

ਸਮਾਣਾ, 23 ਅਪ੍ਰੈਲ (ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਸਥਾਨਕ ਅਨਾਜ ਮੰਡੀ 'ਚ ਕਣਕ ਦੀ ਫ਼ਸਲ ਦਾ ਸੀਜ਼ਨ ਸਿਖ਼ਰਾਂ 'ਤੇ ਹੋਣ ਕਾਰਨ ਤੇ ਉੱਪਰੋਂ ਮੌਸਮ ਦੇ ਬਦਲਦੇ ਮਿਜ਼ਾਜ ਨੂੰ ਦੇਖਦਿਆਂ ਕਿਸਾਨਾਂ ਵਲੋਂ ਆਪਣੀ ਕਣਕ ਦੀ ਫ਼ਸਲ ਵੱਢਦਿਆਂ ਧੜਾਧੜ ਮੰਡੀਆਂ 'ਚ ...

ਪੂਰੀ ਖ਼ਬਰ »

ਨੌਗਾਵਾਂ ਵਿਖੇ ਐਲ.ਪੀ.ਜੀ. ਪੰਚਾਇਤ 'ਚ ਗੈਸ ਕੁਨੈਕਸ਼ਨ ਵੰਡੇ

ਡਕਾਲਾ, 23 ਅਪ੍ਰੈਲ (ਪ.ਪ.)-ਸੈਂਟਰ ਸਰਕਾਰ ਵਲੋਂ ਗਰਾਮ ਸਵਰਾਜ ਅਭਿਆਨ ਦੇ ਚੱਲਦੇ ਅੱਜ ਦੇਸ਼ ਵਿਚ ਪ©ਧਾਨ ਮੰਤਰੀ ਐਲ.ਪੀ.ਜੀ. ਪੰਚਾਇਤਾਂ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਆਈਡੀਅਲ ਗੈਸ ਪਟਿਆਲਾ ਵਲੋਂ ਐਲ.ਪੀ.ਜੀ. ਪੰਚਾਇਤ ਹਲਕਾ ਸਨੌਰ ਦੇ ਪਿੰਡ ਨੋਗਾਵਾਂ ਵਿਖੇ ਗੈਸ ...

ਪੂਰੀ ਖ਼ਬਰ »

ਮਾਡਰਨ ਸਕੂਲ ਵਿਖੇ ਪਰੇਡ ਦਿਵਸ ਮਨਾਇਆ

ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪਰੇਡ ਡੇ ਦੇ ਨਾਲ 2018-19 ਵਿਚ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਦਾ ਵਚਨਬੱਧਤਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸਕੂਲ ਦੇ ਮੈਦਾਨ ਵਿਚ ਪਰੇਡ ਵੀ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX