ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  1 day ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  1 day ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  1 day ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  1 day ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  1 day ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  1 day ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  1 day ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  1 day ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  1 day ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  1 day ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  1 day ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  1 day ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  1 day ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  1 day ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  2 days ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  2 days ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  2 days ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  2 days ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  2 days ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  2 days ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  2 days ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  2 days ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਪੰਜਾਬ / ਜਨਰਲ

ਅੰਮਿ੍ਤਸਰ ਦੇ ਲਾਪਤਾ ਨੌਜਵਾਨ ਬਾਰੇ ਪਾਕਿ ਵਲੋਂ ਖ਼ੁਲਾਸਾ

ਬਲੋਚਿਸਤਾਨ, ਈਰਾਨ ਤੋਂ ਹੁੰਦੇ ਹੋਏ ਯੂਰਪ ਜਾਣ ਦੀ ਯੋਜਨਾ ਸੀ

ਅੰਮਿ੍ਤਸਰ, 23 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ 24 ਸਾਲਾਂ ਅਮਰਜੀਤ ਸਿੰਘ ਦੀ ਲਾਹੌਰ 'ਚ ਭੇਦਭਰੀ ਹਾਲਤ 'ਚ ਹੋਈ ਗੁੰਮਸ਼ੁਦਗੀ ਦੇ ਮਾਮਲੇ ਨੂੰ ਲੈ ਕੇ ਪਾਕਿਸਤਾਨ ਤਰਫੋਂ ਅੱਜ ਇਕ ਵੱਡਾ ਖ਼ੁਲਾਸਾ ਕੀਤਾ ਗਿਆ | ਲਾਹੌਰ ਤੋਂ ਪ੍ਰਕਾਸ਼ਿਤ ਉਰਦੂ ਅਖ਼ਬਾਰ ਨੇ ਅਮਰਜੀਤ ਸਿੰਘ ਦੀ ਗੁੰਮਸ਼ੁਦਗੀ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਅੰਮਿ੍ਤਸਰ ਦੇ ਪਿੰਡ ਨਿਰੰਜਨਪੁਰ ਦਾ ਰਹਿਣ ਵਾਲਾ ਉਕਤ ਨੌਜਵਾਨ ਸ਼੍ਰੋਮਣੀ ਕਮੇਟੀ ਪਾਸੋਂ ਵੀਜ਼ਾ ਲਗਵਾ ਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ 12 ਅਪ੍ਰੈਲ ਨੂੰ ਹਸਨ ਅਬਦਾਲ ਪਹੁੰਚਿਆ | ਉੱਥੋਂ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਦੇ ਬਾਅਦ ਜਦੋਂ ਜਥਾ ਲਾਹੌਰ ਪਹੁੰਚਿਆ ਤਾਂ ਉਹ ਜਥੇ ਦੀ ਭਾਰਤ ਵਾਪਸੀ ਤੋਂ ਇਕ ਦਿਨ ਪਹਿਲਾਂ ਹੀ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਲਾਪਤਾ ਹੋ ਗਿਆ | ਉਕਤ ਪਾਕਿ ਅਖ਼ਬਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅਮਰਜੀਤ ਸਿੰਘ ਨੇ ਉਥੋਂ ਗ਼ਾਇਬ ਹੋਣ ਤੋਂ ਪਹਿਲਾਂ ਆਪਣੇ ਭਰਾ ਪ੍ਰਭਜੋਤ ਸਿੰਘ ਨੂੰ ਵਟਸਐਪ 'ਤੇ ਇਸ ਬਾਰੇ ਸੁਨੇਹਾ ਭੇਜਿਆ ਸੀ | ਜਿਸ ਬਾਰੇ ਜਾਣਕਾਰੀ ਮਿਲਣ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਵਲੋਂ ਪ੍ਰਭਜੋਤ ਸਿੰਘ ਪਾਸੋਂ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਮਲੇਸ਼ੀਆ ਦੀ ਕਿਸੇ ਕੰਪਨੀ 'ਚ ਕੰਮ ਕਰਦਾ ਸੀ ਅਤੇ 4-5 ਮਹੀਨੇ ਪਹਿਲਾਂ ਹੀ ਉਥੋਂ ਵਾਪਸ ਆਪਣੇ ਪਿੰਡ ਪਰਤਿਆ ਸੀ | ਉਸ ਨੇ ਹੁਣ ਯੂਰਪ ਪਹੁੰਚ ਕੇ ਨੌਕਰੀ ਕਰਨ ਦੀ ਯੋਜਨਾ ਬਣਾਈ ਸੀ ਅਤੇ ਉਹ ਮਲੇਸ਼ੀਆ ਰਹਿੰਦਿਆਂ ਵੀ ਯੂਰਪ ਜਾਣ ਦੇ ਉਪਰਾਲੇ ਕਰਦਾ ਰਿਹਾ, ਪਰ ਉਸ ਨੂੰ ਕਾਮਯਾਬੀ ਨਹੀਂ ਮਿਲ ਸਕੀ | ਉਕਤ ਅਖ਼ਬਾਰ ਦੇ ਅਨੁਸਾਰ ਅੰਮਿ੍ਤਸਰ ਦੇ ਮਨੁੱਖੀ ਤਸਕਰੀ ਨਾਲ ਜੁੜੇ ਇਕ ਟਰੈਵਲ ਏਜੰਟ ਨੇ ਅਮਰਜੀਤ ਸਿੰਘ ਨੂੰ ਝਾਂਸਾ ਦਿੱਤਾ ਸੀ ਕਿ ਉਹ ਉਸ ਦੇ ਪਾਕਿਸਤਾਨ 'ਚ ਰਹਿੰਦੇ ਇਕ ਟਰੈਵਲ ਏਜੰਟ ਨੂੰ ਮਿਲੇ ਜੋ ਉਸ ਨੂੰ ਦੋ ਲੱਖ ਰੁਪਏ ਲੈ ਕੇ ਬਲੋਚਿਸਤਾਨ ਵਲੋਂ ਈਰਾਨ ਤੇ ਤੁਰਕੀ ਪਹੁੰਚਾ ਦੇਵੇਗਾ ਅਤੇ ਅਗਾਂਹ ਉੱਥੋਂ ਉਸ ਦਾ ਯੂਰਪ ਪਹੁੰਚਨਾ ਆਸਾਨ ਹੋ ਜਾਵੇਗਾ | ਅਮਰਜੀਤ ਸਿੰਘ ਨੇ ਲਾਹੌਰ ਪਹੁੰਚਣ 'ਤੇ ਉਕਤ ਪਾਕਿਸਤਾਨੀ ਟਰੈਵਲ ਏਜੰਟ ਨੂੰ 2 ਲੱਖ ਰੁਪਏ ਦਿੱਤੇ ਅਤੇ ਉਸ ਵਲੋਂ ਦਿੱਤੀ ਹਦਾਇਤ ਦੇ ਮੁਤਾਬਿਕ ਉਹ ਲਾਹੌਰ ਤੋਂ ਭੱਜਣ ਸਮੇਂ ਆਪਣਾ ਪਾਸਪੋਰਟ ਤੇ ਸਾਮਾਨ ਕਮਰੇ 'ਚ ਹੀ ਛੱਡ ਗਿਆ, ਜੋ ਹੁਣ ਵੀ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕੇਅਰ ਟੈਕਰ ਦੇ ਪਾਸ ਮੌਜੂਦ ਹੈ | ਦੂਜੇ ਪਾਸੇ ਪਾਕਿਸਤਾਨੀ ਸੂਤਰਾਂ ਦਾ ਕਹਿਣਾ ਹੈ ਕਿ ਅਮਰਜੀਤ ਸਿੰਘ ਮੌਜੂਦਾ ਸਮੇਂ ਪਾਕਿਸਤਾਨ ਦੀਆਂ ਖ਼ੁਫ਼ੀਆ ਏਜੰਸੀ ਦੇ ਕਬਜ਼ੇ 'ਚ ਹੈ ਅਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਹਾਲਾਂਕਿ ਇਸ ਬਾਰੇ ਪਾਕਿਸਤਾਨ ਵਲੋਂ ਅਧਿਕਾਰਤ ਤੌਰ 'ਤੇ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ | ਪ੍ਰਭਜੋਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ 12 ਅਪ੍ਰੈਲ ਨੂੰ ਆਖ਼ਰੀ ਵਾਰ ਫ਼ੋਨ 'ਤੇ ਵੱਡੇ ਭਰਾ ਨਾਲ ਗੱਲਬਾਤ ਹੋਈ ਸੀ ਅਤੇ ਉਸ ਨੂੰ ਵੱਟਸਐਪ 'ਤੇ ਉਸ ਦੇ ਲਾਪਤਾ ਹੋਣ ਬਾਰੇ ਕੋਈ ਸੁਨੇਹਾ ਨਹੀਂ ਮਿਲਿਆ | ਉਸ ਦੇ ਪਿਤਾ ਰਾਜਿੰਦਰ ਸਿੰਘ ਤੇ ਮਾਤਾ ਗਿਆਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਫਸਾਏ ਜਾਣ ਲਈ ਪਾਕਿ ਦੀਆਂ ਖ਼ੁਫ਼ੀਆ ਏਜੰਸੀ ਵਲੋਂ ਮਨਘੜ੍ਹਤ ਕਹਾਣੀਆਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਮਾਂ ਰਹਿੰਦਿਆਂ ਕਾਰਵਾਈ ਕਰਕੇ ਉਨ੍ਹਾਂ ਦੇ ਪੁੱਤਰ ਦੀ ਘਰ ਵਾਪਸੀ ਦਾ ਰਾਹ ਪੱਧਰਾ ਕਰਨ ਦੇ ਉਪਰਾਲੇ ਕਰੇ |

ਕੰਢੀ ਖੇਤਰ ਦੇ ਪਥਰੀਲੇ ਟਿੱਬਿਆਂ 'ਚੋਂ ਰੇਤਾ ਬਜਰੀ ਖਣਨ ਦੀ ਅਥਾਹ ਸੰਭਾਵਨਾ-ਸਿੱਧੂ

ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਵੀਂ ਮਾਈਨਿੰਗ ਨੀਤੀ 90 ਪ੍ਰਤੀਸ਼ਤ ਤੱਕ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ | ਨਵੀਂ ਨੀਤੀ ਦਾ ਮਕਸਦ ਜਿਥੇ ਲੋਕਾਂ ਨੰੂ ਰੇਤਾ, ਬਜਰੀ ਦੇ ...

ਪੂਰੀ ਖ਼ਬਰ »

ਸਿੱਖ ਗੁਰਦੁਆਰਾ ਸੋਧ ਐਕਟ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਸ਼੍ਰੋਮਣੀ ਕਮੇਟੀ ਚੋਣਾਂ 'ਚ ਸਹਿਜਧਾਰੀ ਸਿੱਖਾਂ ਦੇ ਵੋਟਿੰਗ ਦੇ ਹੱਕ ਨੂੰ ਖ਼ਤਮ ਕਰਦੀ ਸਿੱਖ ਗੁਰਦੁਆਰਾ ਐਕਟ 'ਚ ਸੰਸਦ ਵਲੋਂ ਕੀਤੀ ਸੋਧ ਨੂੰ ਸਹਿਜਧਾਰੀ ਸਿੱਖ ਪਾਰਟੀ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

'ਫਿੱਕੀ' ਦੇ ਅੰਮਿ੍ਤਸਰ ਚੈਪਟਰ ਦੀ ਸਥਾਪਨਾ ਗੌਰੀ ਬਾਂਸਲ ਨੂੰ ਬਣਾਇਆ ਪ੍ਰਧਾਨ

ਅੰਮਿ੍ਤਸਰ, 23 ਅਪ੍ਰੈਲ (ਹਰਮਿੰਦਰ ਸਿੰਘ)-ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ਼ ਕਾਮਰਸ ਐਾਡ ਇੰਡਸਟੀਰਜ਼ (ਫਿੱਕੀ) ਦੇ ਇਸਤਰੀ ਕਾਰੋਬਾਰੀ ਵਿੰਗ ਫਿੱਕੀ ਮਹਿਲਾ ਸੰਗਠਨ (ਫਲੋ) ਵਲੋਂ ਪੰਜਾਬ 'ਚ ਆਪਣਾ ਵਿਸਥਾਰ ਕਰਦੇ ਹੋਏ ਦੇਸ਼ ਦਾ 15 ਅਤੇ ਪੰਜਾਬ 'ਚ ਦੂਸਰਾ ਅੰਮਿ੍ਤਸਰ ...

ਪੂਰੀ ਖ਼ਬਰ »

ਪੰਜਾਬ 'ਚ ਲੋਕ ਸਭਾ ਦੀਆਂ ਚੋਣ ਤਿਆਰੀਆਂ ਹੁਣ ਤੋਂ ਹੀ ਸ਼ੁਰੂ

ਚੰਡੀਗੜ੍ਹ, 23 ਅਪ੍ਰੈਲ (ਐਨ. ਐਸ. ਪਰਵਾਨਾ)- ਚੋਣ ਪ੍ਰਕਿਰਿਆ 'ਚ ਅੰਗਹੀਣ (ਪਰਸਨ ਵਿਦ ਡਿਸਅਬਿਲਟੀ) ਵਿਅਕਤੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਇਥੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਦੀ ਪ੍ਰਧਾਨਗੀ ਹੇਠ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ...

ਪੂਰੀ ਖ਼ਬਰ »

ਕਾਲੋਨੀਆਂ ਪਾਸ ਨਹੀਂ ਹੋਈਆਂ ਤਾਂ ਰੈਗੂਲਰ ਨਹੀਂ ਹੋਣਗੇ ਪਲਾਟ

ਜਲੰਧਰ, 23 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ ਸਰਕਾਰ ਨੇ 14 ਮਹੀਨੇ ਬਾਅਦ ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਨੂੰ ਰੈਗੂਲਰ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਦੇ ਹੋਏ ਇਸ ਵਾਰ ਕਾਲੋਨਾਈਜਰਾਂ 'ਤੇ ਹੀ ਸ਼ਿਕੰਜਾ ਕੱਸਿਆ ਹੈ ਕਿ ਜੇਕਰ ਪਹਿਲਾਂ ਅਣਅਧਿਕਾਰਤ ਕਾਲੋਨੀ ...

ਪੂਰੀ ਖ਼ਬਰ »

ਪੰਜਾਬ 'ਚੋਂ ਖ਼ਰੀਦੀ 49 ਲੱਖ 63 ਹਜ਼ਾਰ ਟਨ ਕਣਕ ਅਜੇ ਵੀ ਪਈ ਹੈ ਮੰਡੀਆਂ 'ਚ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਾਲਾਂਕਿ ਪੰਜਾਬ ਸਰਕਾਰ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਐਫ. ਸੀ. ਆਈ. ਮਿਲ ਕੇ ਪੰਜਾਬ ਦੀਆਂ ਮੰਡੀਆਂ 'ਚ ਆਈ ਕਣਕ ਦੀ ਨਵੀਂ ਫ਼ਸਲ ਖ਼ਰੀਦਣ 'ਚ ਕੋਈ ਕੋਰ ਕਸਰ ਨਹੀਂ ਛੱਡ ਰਹੀਆਂ | ਪਰ ਅਜੇ ਵੀ ਖ਼ਰੀਦੀ ਹੋਈ ਕਣਕ ਦੀ ਚੁਕਾਈ ਨਾ ...

ਪੂਰੀ ਖ਼ਬਰ »

ਕਿਰਨ ਬਾਲਾ ਸਬੰਧੀ ਘਟਨਾ ਦੀ ਜਾਂਚ ਲਈ ਕਮੇਟੀ ਬਣਾਈ-ਭਾਈ ਲੌਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਜਥੇ 'ਚ ਸ਼ਾਮਿਲ ਹੋ ਕੇ ਪਾਕਿਸਤਾਨ ਗਈ ਗੜ੍ਹਸ਼ੰਕਰ ਨਿਵਾਸੀ ਮਹਿਲਾ ਕਿਰਨ ਬਾਲਾ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਣਾ ਦਿੱਤੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਹਰਿਆਣਾ ਨੂੰ ਧਿਰ ਬਣਾਇਆ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪਰਾਲੀ ਸਾੜਨ ਕਾਰਨ ਕਿਸਾਨਾਂ 'ਤੇ ਦਰਜ ਕੀਤੇ ਗਏ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਸਾਨਾਂ ਵਿਰੁੱਧ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕਰਦੀ ਪਟੀਸ਼ਨ 'ਚ ਹੁਣ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਵੀ ਧਿਰ ਬਣਾ ਲਿਆ ਹੈ | ...

ਪੂਰੀ ਖ਼ਬਰ »

ਪਠਾਨਕੋਟ ਹਵਾਈ ਫ਼ੌਜ ਦੇ ਅੱਡੇ ਨੇੜੇ ਸੇਵਾ ਮੁਕਤ ਕੈਪਟਨ ਦੇ ਘਰੋਂ ਸ਼ੱਕੀ ਬੈਗ ਬਰਾਮਦ

ਪਠਾਨਕੋਟ, 23 ਅਪ੍ਰੈਲ (ਸੰਧੂ/ਆਸ਼ੀਸ਼ ਸ਼ਰਮਾ)-ਪਠਾਨਕੋਟ ਹਵਾਈ ਫ਼ੌਜ ਦੇ ਅੱਡੇ ਦੇ ਬਿਲਕੁਲ ਨੇੜੇ ਲਗਪਗ 1 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਮੁਹੱਲਾ ਪ੍ਰੇਮ ਨਗਰ ਢਾਕੀ ਵਿਖੇ ਰਹਿੰਦੇ ਭਾਰਤੀ ਫ਼ੌਜ 'ਚ ਕੈਪਟਨ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਵਿਅਕਤੀ ਦੇ ਘਰੋਂ ਪੁਲਿਸ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਨੂੰ ਚੁਣੌਤੀ 'ਤੇ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਾਖ਼ਲ ਇਕ ਪਟੀਸ਼ਨ 'ਤੇ ...

ਪੂਰੀ ਖ਼ਬਰ »

ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਮੰਤਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਦਿਆਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਕਾਸ ਕਾਰਜਾਂ 'ਚ ਪਾਰਦਰਸ਼ਤਾ ...

ਪੂਰੀ ਖ਼ਬਰ »

ਸ਼ਹਿਰੀ ਵਿਕਾਸ ਮੰਤਰਾਲੇ ਦੇ ਕੰਮਾਂ 'ਚ ਪਾਰਦਰਸ਼ਤਾ ਲਿਆਂਦੀ ਜਾਵੇਗੀ-ਬਾਜਵਾ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰਾਲਾ ਮਿਲਣ ਮਗਰੋਂ ਅੱਜ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ¢ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ 'ਚ ਪੱਕੀ ਰਿਹਾਇਸ਼ ਲੈਣ ਸਬੰਧੀ ਵਿਸ਼ੇਸ਼ ਸੈਮੀਨਾਰ ਕੱਲ੍ਹ

ਜਲੰਧਰ, 23 ਅਪ੍ਰੈਲ (ਅ.ਬ.)-ਪਿਛਲੇ ਲੰਬੇ ਸਮੇਂ ਤੋਂ ਹਜ਼ਾਰਾਂ ਲੋਕਾਂ ਨੂੰ ਕਾਨੂੰਨੀ ਤਰੀਕੇ ਨਾਲ ਵੱਖ-ਵੱਖ ਦੇਸ਼ਾਂ 'ਚ ਭੇਜਣ ਵਾਲੀ ਮਸ਼ਹੂਰ ਕੰਪਨੀ ਆਰ. ਐਸ. ਗਲੋਬਲ ਇੰਮੀਗ੍ਰੇਸ਼ਨ ਪੜ੍ਹਾਈ ਦੇ ਨਾਲ-ਨਾਲ ਪੇਸ਼ੇਵਰ ਲੋਕਾਂ ਲਈ ਪੱਕੇ ਤੌਰ 'ਤੇ ਕੈਨੇਡਾ ਅਤੇ ਆਸਟ੍ਰੇਲੀਆ ...

ਪੂਰੀ ਖ਼ਬਰ »

ਨਾਭਾ ਵਿਖੇ ਮਹਾਨ ਕੀਰਤਨ ਦਰਬਾਰ ਮੌਕੇ ਸੰਗਤਾਂ ਵਲੋਂ ਭਰਵੀਂ ਸ਼ਮੂਲੀਅਤ

ਨਾਭਾ, 23 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸਮੁੱਚੀ ਕੌਮ ਦੇ ਆਗੂ ਅਤੇ ਪ੍ਰਚਾਰਕ ਆਪਸੀ ਭੇਦਭਾਵਾਂ ਨੂੰ ਮਿਲ ਬੈਠ ਖ਼ਤਮ ਕਰ ਇਕ ਹੋਣ ਤਾਂ ਜੋ ਕੌਮ ਦੀ ਉੱਭਰ ਰਹੀ ਪਨੀਰੀ ਨੂੰ ਗ਼ਲਤ ਪਾਸੇ ਜਾਣ ਅਤੇ ਉਨ੍ਹਾਂ ਦੀ ਬਦਲ ਰਹੀ ਸੋਚ ਨੂੰ ਸਹੀ ਕਰਨ ਲਈ ਕਦਮ ਚੁੱਕੇ ਜਾ ਸਕਣ | ਇਹ ...

ਪੂਰੀ ਖ਼ਬਰ »

ਭੂੰਦੜ 'ਚ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਮੇਟੀ ਬਣਾਈ-ਭਾਈ ਲੌਾਗੋਵਾਲ

ਅੰਮਿ੍ਤਸਰ, 23 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ...

ਪੂਰੀ ਖ਼ਬਰ »

ਸੰਤ ਸਮਾਜ ਦੇ ਜਨਰਲ ਸਕੱਤਰ ਬਾਬਾ ਸੁਖਚੈਨ ਸਿੰਘ ਧਰਮਪੁਰਾ ਨਹੀਂ ਰਹੇ

ਬਰੇਟਾ, 23 ਅਪ੍ਰੈਲ Ð(ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਸੰਤ ਸਮਾਜ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਬਾਬਾ ਸੁਖਚੈਨ ਸਿੰਘ ਧਰਮਪੁਰਾ (71) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ | ਉਹ ਉੱਘੇ ਸਿੱਖ ਪ੍ਰਚਾਰਕ ਸਨ | ਪਰਿਵਾਰਕ ਮੈਂਬਰਾਂ ਦੇ ਦੱਸਣ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਇਤਿਹਾਸ ਮੁੜ ਲਿਖਣ ਦਾ ਆਰ.ਐਸ.ਐਸ. ਨੂੰ ਕੋਈ ਹੱਕ ਨਹੀਂ- ਜੀ.ਕੇ.

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਰਾਸ਼ਟਰੀ ਸਵੈ-ਸੇਵਕ ਸੰਘ ਵਲੋਂ ਖੋਜ ਕਰਕੇ ਇਤਿਹਾਸ ਨੂੰ ਮੁੜ ਲਿਖਣ ਦਾ ਕੀਤਾ ਗਿਆ ਐਲਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ ਨਹੀਂ ...

ਪੂਰੀ ਖ਼ਬਰ »

ਜਵਾਈ ਨੇ ਪਤਨੀ, ਸੱਸ ਤੇ ਚਾਚੀ ਸੱਸ ਨੂੰ ਮਾਰੀ ਗੋਲੀ- 2 ਦੀ ਮੌਤ

ਟੋਹਾਣਾ, 23 ਅਪ੍ਰੈਲ (ਗੁਰਦੀਪ ਭੱਟੀ)-ਪਿੰਡ ਗੌਰਖ਼ਪੁਰ ਦੇ ਕਿਸਾਨ ਮੇਵਾ ਸਿੰਘ ਦੇ ਘਰ ਆਏ ਉਸਦੇ ਜਵਾਈ ਸਾਬਕਾ ਫੌਜੀ ਵਰਿੰਦਰ ਸਿੰਘ ਨੇ ਪਵਿਰਾਰ ਨਾਲ ਝਗੜਾ ਕਰਨ ਤੋਂ ਬਾਅਦ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ 'ਚ ਵਰਿੰਦਰ ਸਿੰਘ ਦੀ ਸੱਸ, ਪਤਨੀ ਤੇ ਚਾਚੀ ਸੱਸ ਨੂੰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਤੇ ਗਰੀਬ ਘਰਾਂ ਦੇ ਬੱਚਿਆਂ ਨੇ ਆਪਣੀ ਲਿਆਕਤ ਨਾਲ ਮੁੜ ਗੱਡੇ ਸਫ਼ਲਤਾ ਦੇ ਝੰਡੇ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇ ਅੱਜ ਐਲਾਨੇ ਨਤੀਜੇ ਨੇ ਇਕ ਵਾਰ ਮੁੜ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਦਿਲ ਵਿਚ ਕੁਝ ਕਰ ਗੁਜਰਨ ਦਾ ਜਜਬਾ ਹੋਵੇ ਤਾਂ ...

ਪੂਰੀ ਖ਼ਬਰ »

ਜੱਜ ਬਣਨ ਦੀ ਚਾਹਵਾਨ ਹੈ ਖੇਡ ਸ਼ੇ੍ਰਣੀ 'ਚ ਦੂਜੇ ਸਥਾਨ 'ਤੇ ਰਹੀ ਪੁਸ਼ਵਿੰਦਰ ਕੌਰ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਖੇਡ ਸ਼ੇ੍ਰਣੀ 'ਚ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲ਼ੀ ਪੁਸ਼ਵਿੰਦਰ ਕੌਰ ਨੇ ਜੱਜ ਬਣਨ ਦੀ ਇੱਛਾ ਤਹਿਤ ਦੋ ਵਰ੍ਹੇ ਪਹਿਲਾਂ ਹੀ ਬਾਰ੍ਹਵੀਂ ਜਮਾਤ 'ਚੋਂ ਮੈਰਿਟ 'ਚ ਆਉਣ ਦਾ ਦਿ੍ੜ੍ਹ ਇਰਾਦਾ ਕਰ ਲਿਆ ਸੀ ਜਦੋਂ ਉਹ 100 ...

ਪੂਰੀ ਖ਼ਬਰ »

ਸਰਕਾਰੀ ਅਧਿਕਾਰੀ ਬਣਨਾ ਚਾਹੁੰਦੀ ਹੈ ਪੰਜਾਬ ਭਰ 'ਚੋਂ ਅੱਵਲ ਰਹੀ ਪ੍ਰਾਚੀ ਗੌੜ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਸ਼ਹਿਰ ਦੇ ਇਕ ਕਾਰਖਾਨੇ 'ਚ ਸੁਪਰਵਾਈਜ਼ਰ ਵਜੋਂ ਨੌਕਰੀ ਕਰਦੇ ਧਨੰਜੈ ਪ੍ਰਸਾਦ ਗੌੜ ਅਤੇ ਘਰੇਲੂ ਸੁਆਣੀ ਧਨੇਸ਼ਵਰੀ ਗੌੜ ਦੀ ਹੋਣਹਾਰ ਬੇਟੀ ਪ੍ਰਾਚੀ ਗੌੜ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚ ...

ਪੂਰੀ ਖ਼ਬਰ »

ਬਿਨਾਂ ਟਿਊਸ਼ਨ ਦੇ ਤੀਜੇ ਸਥਾਨ 'ਤੇ ਰਹੀ ਜਸਨੂਰ ਕੌਰ

ਮੰਡੀ ਕਿੱਲਿਆਂਵਾਲੀ/ਲੰਬੀ, 23 ਅਪ੍ਰੈਲ (ਇਕਬਾਲ ਸਿੰਘ ਸ਼ਾਂਤ, ਮੇਵਾ ਸਿੰਘ)-ਪੰਜਾਬ ਸਕੂਲ ਸਿ ੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ 'ਚ ਅੱਜ ਸਾਬਕਾ ਵੀ.ਆਈ.ਪੀ. ਪਿੰਡ ਬਾਦਲ ਆਪਣੀ ਵੱਡੀ ਛਾਪ ਛੱਡ ਗਿਆ | ਇੱਥੋਂ ਦੇ ਦਸਮੇਸ਼ ਸੀਨੀਅਰ ਸੈਕੰਡਰੀ ਗਰਲਜ਼ ਪਬਲਿਕ ਸਕੂਲ ...

ਪੂਰੀ ਖ਼ਬਰ »

ਖੇਡ ਕੋਟੇ 'ਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਮਨਦੀਪ ਕੌਰ ਵਿਦੇਸ਼ ਜਾਣ ਦੀ ਚਾਹਵਾਨ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਰ੍ਹਵੀਂ ਦੇ ਨਤੀਜਿਆਂ 'ਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਦੀ ਮਨਦੀਪ ਕੌਰ ਉੱਚ ਸਿੱਖਿਆ ਲਈ ਵਿਦੇਸ਼ ਜਾਣਾ ਚਾਹੁੰਦੀ ਹੈ | ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਆਟੋਮੋਬਾਈਲ ਡਿਜ਼ਾਈਨਰ ਬਣਨਾ ਚਾਹੰੁਦੈ 97.55% ਨਾਲ ਦੂਜੇ ਸਥਾਨ 'ਤੇ ਰਿਹਾ ਵਿਵੇਕ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਅਕਾਦਮਿਕ ਸ਼ੇ੍ਰਣੀ 'ਚ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲ਼ੇ ਲੰਮੇਂ ਲੰਝੇ ਸਰੀਰ ਦੇ ਵਿਵੇਕ ਰਾਜਪੂਤ ਨੇ ਆਟੋਮੋਬਾਈਲ ਡਿਜ਼ਾਈਨਰ ਬਣਨ ਦੀ ਇੱਛਾ ਤਹਿਤ ਦੋ ਵਰ੍ਹੇ ਪਹਿਲਾਂ ਹੀ ਬਾਰ੍ਹਵੀਂ ਜਮਾਤ 'ਚੋਂ ਅੱਵਲ ਰਹਿਣ ਦਾ ...

ਪੂਰੀ ਖ਼ਬਰ »

ਵਕੀਲ ਬਣਨਾ ਚਾਹੁੰਦੀ ਹੈ 98% ਨਾਲ ਅੱਵਲ ਆਈ ਮੰਦਿਰ ਦੇ ਪੁਜਾਰੀ ਦੀ ਬੇਟੀ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਸ਼ਿਵ ਮੰਦਿਰ ਵਿਖੇ ਪੁਜਾਰੀ ਵਜੋਂ ਸੇਵਾ ਕਰਦੇ ਦਿਨੇਸ਼ ਪ੍ਰਸਾਦ ਜੋਸ਼ੀ ਅਤੇ ਘਰੇਲੂ ਸੁਆਣੀ ਰਾਮ ਪਿਆਰੀ ਜੋਸ਼ੀ ਦੀ ਬੇਟੀ ਪੂਜਾ ਜੋਸ਼ੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ 98 ਫੀਸਦੀ ...

ਪੂਰੀ ਖ਼ਬਰ »

ਲੜਕਿਆਂ 'ਚੋਂ ਪੰਜਾਬ ਭਰ 'ਚੋਂ ਅੱਵਲ ਰਿਹਾ ਕਾਰਖਾਨਾ ਮਜ਼ਦੂਰ ਦਾ ਬੇਟਾ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਅਕਾਦਮਿਕ ਸ਼ੇ੍ਰਣੀ 'ਚ ਪੰਜਾਬ ਭਰ ਦੇ ਲੜਕਿਆਂ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ਾ ਤੇਜਾ ਸਿੰਘ ਸੁਤੰਤਰ ਸਿੰਘ ਮੈਮੋਰੀਅਲ ਸਕੂਲ ਦਾ ਹੋਣਹਾਰ ਵਿਦਿਆਰਥੀ ਰਾਹੁਲ ਸਿੰਘ ਇਕ ਕਾਰਖਾਨਾ ਮਜ਼ਦੂਰ ਦਾ ਬੇਟਾ ਹੈ | ਰੋਜ਼ੀ ਰੋਟੀ ਲਈ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਾਰਾਂਦਰੀ ਦੀ ਹੋਂਦ ਤੇ ਇਤਿਹਾਸ ਤੋਂ ਸੈਲਾਨੀ ਬੇਖ਼ਬਰ

ਅੰਮਿ੍ਤਸਰ, 23 ਅਪ੍ਰੈਲ (ਸੁਰਿੰਦਰ ਕੋਛੜ)-ਅੰਮਿ੍ਤਸਰ-ਅਟਾਰੀ ਸੜਕ 'ਤੇ ਪਿੰਡ ਧਨੋਏ ਕਲਾਂ 'ਚ ਮਹਾਰਾਜਾ ਰਣਜੀਤ ਸਿੰਘ ਵਲੋਂ ਬਣਵਾਈ ਆਲੀਸ਼ਾਨ ਬਾਰਾਂਦਰੀ ਖੰਡਰ 'ਚ ਤਬਦੀਲ ਹੋ ਚੁਕੀ ਹੈ ਅਤੇ ਪੰਜਾਬ ਵਿਰਾਸਤੀ ਵਿਭਾਗ ਦੀ ਅਣਦੇਖੀ ਦੇ ਚੱਲਦਿਆਂ ਇਹ ਵਿਰਾਸਤੀ ਸਮਾਰਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੀ ਚੌਥੀ ਜਮਾਤ ਦੀ ਪੰਜਾਬੀ ਪੁਸਤਕ 'ਚ ਕਈ ਗਲਤੀਆਂ

ਪਠਾਨਕੋਟ, 23 ਅਪ੍ਰੈਲ (ਆਰ. ਸਿੰਘ)-ਪ੍ਰਸਿੱਧ ਲੇਖਕ ਮਾਸਟਰ ਹਰੇਸ਼ ਕੁਮਾਰ ਸੈਣੀ ਨੇ ਪਠਾਨਕੋਟ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਵਿਦਿਆਰਥੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਕਿਉਂਕਿ ਸਿੱਖਿਆ ਬੋਰਡ ਨੇ ਚੌਥੀ ਜਮਾਤ ...

ਪੂਰੀ ਖ਼ਬਰ »

ਸਾਬਕਾ ਐਸ. ਐਸ. ਪੀ. ਗਰੇਵਾਲ ਦੇ ਪੁਲਿਸ ਰਿਮਾਂਡ 'ਚ ਤਿੰਨ ਦਿਨ ਦਾ ਵਾਧਾ

ਪਟਿਆਲਾ, 23 ਅਪ੍ਰੈਲ (ਆਤਿਸ਼ ਗੁਪਤਾ)-ਸਰਕਾਰੀ ਨੌਕਰੀ ਦੌਰਾਨ ਆਮਦਨ ਨਾਲੋਂ ਵੱਧ ਜਾਇਦਾਦ ਤੇ ਹੋਰ ਸਾਜੋ ਸਾਮਾਨ ਬਣਾਉਣ ਸਬੰਧੀ ਦਰਜ ਹੋਏ ਕੇਸ ਦਾ ਸਾਹਮਣਾ ਕਰਨ ਦੇ ਮਾਮਲੇ 'ਚ ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਪੰਜ ਦਿਨਾ ਦੇ ਪੁਲਿਸ ਰਿਮਾਂਡ ਤੋਂ ਬਾਅਦ ...

ਪੂਰੀ ਖ਼ਬਰ »

ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਦੇ ਪਿਤਾ ਨਮਿਤ ਅੰਤਿਮ ਅਰਦਾਸ

ਬਲਾਚੌਰ, 23 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)-ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਦੇ ਪਿਤਾ ਡਾ: ਚਰਨ ਸਿੰਘ ਨਮਿਤ ਖ਼ਾਲਸਾ ਫਾਰਮ ਬਲਾਚੌਰ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ...

ਪੂਰੀ ਖ਼ਬਰ »

ਪ੍ਰਕਾਸ਼ਕ ਨੇ ਛਾਪੀ ਸਿੱਖ ਬੱਚੇ ਦੇ ਹਵਨ ਕਰਦੇ ਦੀ ਤਸਵੀਰ

ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਪ੍ਰਕਾਸ਼ਕ ਵਲੋਂ ਛਾਪੀ ਗਈ ਪਹਿਲੀ ਜਮਾਤ ਦੀ ਕਿਤਾਬ 'ਚ ਸਿੱਖ ਬੱਚੇ ਦੀ ਹਵਨ ਕਰਦੇ ਹੋਏ ਦੀ ਛਾਪੀ ਗਈ ਤਸਵੀਰ ਸਿੱਖ ਧਰਮ ਨੂੰ ਸੰਨ੍ਹ ਲਾਉਣ ਦੇ ਸ਼ੰਕੇ ਪੈਦਾ ਕਰ ਰਹੀ ਹੈ | ਇਸ ਕਿਤਾਬ 'ਚ ਜਿਥੇ ਮਲੂਕੜੇ ਮਨਾਂ ...

ਪੂਰੀ ਖ਼ਬਰ »

ਕਿਰਨ ਬਾਲਾ ਮਾਮਲਾ

ਅਸੀਂ ਬੇਵੱਸ ਹਾਂ, ਪਰ ਉਸ ਨੂੰ ਭਾਰਤ ਲਿਆਉਣ ਲਈ ਯਤਨ ਜਾਰੀ ਰੱਖਾਂਗੇ-ਸਹੁਰਾ ਤਰਸੇਮ ਸਿੰਘ

ਗੜ੍ਹਸ਼ੰਕਰ, 23 ਅਪ੍ਰੈਲ (ਧਾਲੀਵਾਲ)-12 ਅਪ੍ਰੈਲ ਨੂੰ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਇਸਲਾਮ ਧਰਮ ਕਬੂਲ ਕਰਕੇ ਫੇਸਬੁੱਕ 'ਤੇ ਪ੍ਰੇਮੀ ਬਣੇ ਲਾਹੌਰ ਵਾਸੀ ਮੁਸਲਿਮ ਨੌਜਵਾਨ ਮੁਹੰਮਦ ਆਜ਼ਮ ਨਾਲ ਨਿਕਾਹ ਕਰਵਾਕੇ ਅਮਨਾ ਬੀਬੀ ਬਣੀ ਕਿਰਨ ਬਾਲਾ ਨੂੰ ਅੱਜ ...

ਪੂਰੀ ਖ਼ਬਰ »

ਰਾਖਵਾਂਕਰਨ ਵਿਰੁੱਧ ਭੰਡੀ ਪ੍ਰਚਾਰ ਤੋਂ ਉਲਟ ਕਹਾਣੀ ਬਿਆਨ ਕਰ ਰਹੇ ਨੇ ਖੁਦ ਕੇਂਦਰ ਸਰਕਾਰ ਦੇ ਅੰਕੜੇ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਦੇਸ਼ 'ਚ ਰਾਖਵੇਂਕਰਨ ਦੇ ਵਿਰੁੱਧ ਗਾਹੇ-ਬਗਾਹੇ ਆਵਾਜ਼ ਬੁਲੰਦ ਕਰਕੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਕਰਨ ਵਾਲੇ ਅਕਸਰ ਇਹ ਪ੍ਰਚਾਰ ਕਰਦੇ ਨੇ ਕਿ ਰਾਵੇਂਕਰਨ ਦੀ ਵਜ੍ਹਾ ਕਰਕੇ ਜਨਰਲ ਸ਼ੇ੍ਰਣੀ ਦੇ ਹੁਨਰਮੰਦ ਤੇ ਸਹੀ ...

ਪੂਰੀ ਖ਼ਬਰ »

ਵੇਰਕਾ ਨੇ ਮਨਾਇਆ ਪਿ੍ਥਵੀ ਦਿਵਸ

ਚੰਡੀਗੜ੍ਹ, 23 ਅਪ੍ਰੈਲ (ਅ.ਬ.)- ਦੁਨੀਆ ਭਰ 'ਚ 22 ਅਪ੍ਰੈਲ ਨੂੰ ਪਿ੍ਥਵੀ ਦਿਵਸ (ਅਰਥ ਡੇਅ) ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੁੰਦਾ ਹੈ | ਪਿ੍ਥਵੀ ਦਿਵਸ ਦਾ ਉਦੇਸ਼ ਲੋਕਾਂ ਨੂੰ ਉਹ ਸਭ ਕੁਝ ਕਰਨ ਲਈ ਉਤਸ਼ਾਹਿਤ ਕਰਨਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦੇ ਪੁੱਤਰ ਦਾ ਕਾਤਲ ਨਾਮਵਰ ਗੈਂਗਸਟਰ ਰਾਜ ਕੁਮਾਰ ਰਾਜੂ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਪ੍ਰਾਪਤੀ ਹੋਈ, ਜਦੋਂ ਉਨ੍ਹਾਂ ਸਾਬਕਾ ਅਕਾਲੀ ਮੰਤਰੀ ਤੇਜਾ ਸਿੰਘ ਢਿੱਲੋਂ ਦੇ ਸਪੁੱਤਰ ਸੰਦੀਪ ਸਿੰਘ ਢਿੱਲੋਂ ਉਰਫ਼ ਬੌਬੀ ਢਿੱਲੋਂ ਦੇ 2009 'ਚ ਕੀਤੇ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ 2 ਪਾਕਿਸਤਾਨੀ ਨੂੰ ਵਾਪਸ ਵਤਨ ਭੇਜਿਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਰਾਹੀ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਦੋਵਾਂ ਦੇਸ਼ਾਂ ਦੇ ਸੈਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ 'ਚ ਆਮ ਸਹਿਮਤੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਨੇ ਇਕ ਹੋਰ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਠਾਣਾ ਸਿੰਘ ਵਾਸੀ ਚੋਟੀਆਂ ਕਲਾਂ, ਜ਼ਿਲ੍ਹਾ ਮੋਗਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ 6 (5.5) ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ 'ਚੋਂ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਾਸ ਫ਼ੀਸਦੀ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਬਾਜ਼ੀ ਮਾਰੀ ਹੈ | ਇਸ ਤੋਂ ...

ਪੂਰੀ ਖ਼ਬਰ »

1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੰਘਰਸ਼ ਦਾ ਐਲਾਨ

ਸੰਗਰੂਰ, 23 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ ਤਿੰਨ ਸਾਲ ਤੋਂ ਕੰਟਰੈਕਟ 'ਤੇ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੂਬਾ ਸਰਕਾਰ ਵਲੋਂ ਅਪਣਾਏ ਜਾ ਰਹੇ ਢਿੱਲੇ ਮੱਠੇ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਪ੍ਰੇਮਣ ਤੇ ਉਸ ਦੇ ਦਿਉਰ ਵਿਰੁੱਧ ਧਾਰਮਿਕ ਭਾਵਨਾ ਭੜਕਾਉਣ ਦਾ ਮਾਮਲਾ ਦਰਜ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਇਤਰਾਜ਼ਯੋਗ ਹਾਲਤ 'ਚ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਨਾਲ ਆਏ ਵਿਅਕਤੀ ਤੇ ਥਾਣਾ ...

ਪੂਰੀ ਖ਼ਬਰ »

ਮਾਣ ਭੱਤੇ ਤੋਂ ਖ਼ਫ਼ਾ ਨੇ ਸਰਕਾਰੀ ਮੈਡੀਕਲ ਹਸਪਤਾਲਾਂ 'ਚ ਕੰਮ ਕਰਦੇ ਇੰਟਰਨਸ਼ਿਪ ਡਾਕਟਰ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ 'ਚ ਇੰਟਰਨਸ਼ਿਪ ਕਰ ਰਹੇ ਡਾਕਟਰ ਸਰਕਾਰ ਵਲੋਂ ਮਿਲ ਰਹੇ ਮਾਣ ਭੱਤੇ (ਵਜ਼ੀਫ਼ਾ) ਤੋਂ ਖ਼ਫ਼ਾ ਹਨ | ਇਹ ਮਾਣ ਭੱਤਾ ਪੰਜਾਬ 'ਚ ਡਾਕਟਰਾਂ ਨੂੰ 9 ਹਜ਼ਾਰ ਰੁਪਏ ਮਹੀਨਾ ਮਿਲ ...

ਪੂਰੀ ਖ਼ਬਰ »

ਹੋਸਟਲਾਂ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਬਸਿਡੀ ਵਾਲੇ ਕਣਕ ਤੇ ਚੌਲ ਮਿਲਣਗੇ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)- ਅਨੁਸੂਚਿਤ ਜਾਤੀ , ਅਨੁਸੂਚਿਤ ਜਨਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ 2 ਤਿਹਾਈ ਵਿਦਿਆਰਥੀਆਂ ਸਮੇਤ ਦੇਸ਼ ਦੇ ਸਾਰੇ ਹੋਸਟਲਾਂ 'ਚ ਰਹਿ ਰਹੇ ਕਰੀਬ 1 ਕਰੋੜ ਵਿਦਿਆਰਥੀਆਂ ਨੂੰ ਸਰਕਾਰ ਹਰ ਮਹੀਨੇ 15 ਕਿੱਲੋ ਕਣਕ ਤੇ ਚੌਲ ਦੇਵੇਗੀ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਦਿੱਤੀਆਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀਆਂ ਸ਼ਕਤੀਆਂ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ (ਆਈ. ਏ. ਐੱਸ.) ਵਲੋਂ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ), ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਾਇਟ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਕਿਸੇ ਏਜੰਸੀ ਨੇ ਜਾਸੂਸੀ ਲਈ ਪਾਕਿ ਤਾਂ ਨਹੀਂ ਭੇਜਿਆ-ਮੱਕੜ

ਚੰਡੀਗੜ੍ਹ, 23 ਅਪ੍ਰੈਲ (ਪਰਵਾਨਾ)-ਸ਼੍ਰੋਮਣੀ ਕਮੇਟੀ ਦੇ 11 ਸਾਲ ਤਕ ਰਹੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਕਿਰਨ ਬਾਲਾ ਨੂੰ ਕਿਸੇ ਇੰਟੈਲੀਜੈਂਸ ਏਜੰਸੀ ਨੇ ਸਿੱਖ ਕੌਮ ਨੂੰ ਵਿਸ਼ਵ ਪੱਧਰ 'ਤੇ ਬਦਨਾਮ ...

ਪੂਰੀ ਖ਼ਬਰ »

ਗਿਆਨੀ ਰਘਵੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਭੋਗਪੁਰ, 23 ਅਪ੍ਰੈਲ (ਕਮਲਜੀਤ ਸਿੰਘ ਡੱਲੀ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਲੋਂ ਅੱਜ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ...

ਪੂਰੀ ਖ਼ਬਰ »

ਸੋਨੀ ਨੂੰ ਵਾਤਾਵਰਨ ਵਿਭਾਗ ਵੀ ਮਿਲਿਆ

ਚੰਡੀਗੜ੍ਹ, 23 ਅਪ੍ਰੈਲ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਰਾਤ ਹੁਕਮ ਜਾਰੀ ਕਰ ਕੇ ਨਵੇਂ ਬਣੇ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਾਤਾਵਰਨ ਵਿਭਾਗ ਦੇਣ ਦਾ ਵੀ ਫ਼ੈਸਲਾ ਕੀਤਾ | ਉਨ੍ਹਾਂ ਨੂੰ ਵਿਭਾਗਾਂ ਦੀ ਕੀਤੀ ਗਈ ਵੰਡ ਵਿਚ ਪਹਿਲਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਖਿਲਾਫ ਸ਼ਿਕਾਇਤ ਰੱਦ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-2015 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਤੇ ਬਾਅਦ 'ਚ ਅਮਰੀਕਾ ਦੀ ਯਾਤਰਾ ਦੌਰਾਨ ਤਿਰੰਗੇ ਦਾ ਅਪਮਾਨ ਕਰਨ ਦੇ ਦੋਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕੀਤੀ ਸ਼ਿਕਾਇਤ ਦਿੱਲੀ ਦੀ ਇਕ ਅਦਾਲਤ ਨੇ ਰੱਦ ਕਰ ਦਿੱਤੀ | ਵਧੀਕ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ-ਸੋਧੇ ਹੋਏ ਪੋਕਸੋ ਕਾਨੂੰਨ ਤਹਿਤ ਪਹਿਲਾ ਮਾਮਲਾ ਦਰਜ

ਪਰਬਾਨੀ (ਮਹਾਰਾਸ਼ਟਰ), 23 ਅਪ੍ਰੈਲ (ਏਜੰਸੀ)- ਸਾਲ 2012 ਦੇ ਪੋਕਸੋ ਕਾਨੂੰਨ 'ਚ ਕੀਤੀ ਸੋਧ ਤੋਂ ਬਾਅਦ ਬਣੇ ਆਰਡੀਨੈਂਸ ਨੂੰ ਰਾਸ਼ਟਰਪਤੀ ਦੀ ਮਨਜੂਰੀ ਮਿਲਣ ਤੋਂ ਬਾਅਦ 12 ਸਾਲ ਤੋਂ ਘੱਟ ਉਮਰ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਹਾਰਾਸ਼ਟਰ ਦੇ ਪਰਬਾਨੀ ...

ਪੂਰੀ ਖ਼ਬਰ »

ਦਾਜ ਵਿਆਹ 'ਤੇ ਉਦਾਸੀਨ ਪ੍ਰਭਾਵ ਪਾਉਂਦਾ ਹੈ-ਸੁਪਰੀਮ ਕੋਰਟ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਦਾਜ ਵਿਰੋਧੀ ਕਾਨੂੰਨ ਬਾਰੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ 498 ਏ ਤਹਿਤ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰਾ ਪਰਿਵਾਰ ਦੀ ਸਿੱਧੀ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਵਾਲੇ 2 ਮੈਂਬਰੀ ਜੱਜਾਂ ...

ਪੂਰੀ ਖ਼ਬਰ »

ਸਰਕਾਰ ਮੌਤ ਦੀ ਸਜ਼ਾ ਦੀ ਬਜਾਏ ਨਿਆਂਪਾਲਿਕਾ ਨੂੰ ਮਜ਼ਬੂਤ ਕਰੇ-ਜਬਰ ਜਨਾਹ ਪੀੜਤਾਂ ਦੇ ਮਾਪੇ ਤੇ ਕਾਰਕੁੰਨ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)- ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਉਠਾਉਣ ਵਾਲੇ ਕਾਰਕੁੰਨਾਂ ਨੇ ਹੀ ਨਹੀਂ ਸਗੋਂ ਜਬਰਜਨਾਹ ਦੀਆਂ ਪੀੜਤ 3 ਮਾਸੂਮ ਬੱਚੀਆਂ ਦੇ ਮਾਪਿਆਂ ਨੇ ਵੀ ਅੱਜ ਕੇਂਦਰ ਸਰਕਾਰ ਵਲੋਂ ਬੱਚਿਆਂ ਨਾਲ ਜਬਰਜਨਾਹ ਕਰਨ ਵਾਲਿਆਂ ਨੂੰ ਮੌਤ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਮੁਕਾਬਲੇ ਦੌਰਾਨ 4 ਹੋਰ ਨਕਸਲੀ ਹਲਾਕ

ਨਾਗਪੁਰ, 23 ਅਪ੍ਰੈਲ (ਏਜੰਸੀ)-ਕੱਲ੍ਹ ਹੋਏ ਮੁਕਾਬਲੇ 'ਚ 16 ਨਕਸਲੀਆਂ ਨੂੰ ਮਾਰਨ ਦੇ ਬਾਅਦ ਅੱਜ ਸ਼ਾਮ ਨੂੰ ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ 'ਚ ਪੁਲਿਸ ਨੇ ਮੁਕਾਬਲੇ ਦੌਰਾਨ 4 ਨਕਸਲੀਆਂ ਨੂੰ ਹਲਾਕ ਕਰ ਦਿੱਤਾ | ਪੁਲਿਸ ਦੇ ਆਈ. ਜੀ. ਸ਼ਰਦ ਸ਼ੇਲਰ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX