ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਕੀਤਾ ਉਦਘਾਟਨ
. . .  1 minute ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  9 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  6 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  27 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  39 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 1 hour ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਮੋਗਾ

ਭਾਕਿਯੂ ਆਗੂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁਟੇਰਿਆਂ ਨੇ 9700 ਤੇ ਕਾਗ਼ਜ਼ ਖੋਹੇ

ਕੋਟ ਈਸੇ ਖਾਂ, 23 ਅਪ੍ਰੈਲ (ਯਸ਼ਪਾਲ ਗੁਲਾਟੀ)-ਕਸਬਾ ਕੋਟ ਈਸੇ ਖਾਂ ਤੇ ਸਬੰਧਿਤ ਇਲਾਕੇ ਵਿਚ ਕਰੀਬ ਹਰ ਰੋਜ਼ ਹੀ ਹੋ ਰਹੀਆਂ ਲੁੱਟਾਂ-ਖੋਹਾਂ, ਝਪਟਮਾਰੀ ਦੀਆਂ ਵਾਰਦਾਤਾਂ ਸਦਕਾ ਜਿਥੇ ਆਮ ਲੋਕਾਂ 'ਚ ਦਹਿਸ਼ਤ ਦਾ ਮਹੌਲ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਇਨ੍ਹਾਂ ਘਟਨਾਵਾਂ ਨੇ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਸਮਾਜ ਨੂੰ ਸੁਰੱਖਿਆ ਛਤਰੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ 'ਤੇ ਵੀ ਸਵਾਲੀਆ ਚਿੰਨ੍ਹ ਲਗਾ ਕੇ ਰੱਖ ਦਿੱਤਾ ਹੈ | ਇਸੇ ਲੜੀ ਤਹਿਤ ਅੱਖਾਂ 'ਚ ਮਿਰਚਾਂ ਪਾ ਕੇ ਲੁੱਟਣ ਦੀ ਰਾਤ ਕਰੀਬ 8:30 ਵਜੇ ਹੋਰ ਵਾਰਦਾਤ ਸਾਹਮਣੇ ਆਈ | ਗੁਰਜੰਟ ਸਿੰਘ ਧਾਲੀਵਾਲ ਨੰਬਰਦਾਰ, ਭਾਗਪੁਰ ਗਗੜਾ, ਭਾਕਿਯੂ ਆਗੂ, ਆੜ੍ਹਤੀ ਨੇ ਕੋਟ ਈਸੇ ਖਾਂ ਵਿਖੇ ਦੱਸਿਆ ਕਿ ਉਹ ਰਾਤ ਕਰੀਬ 8:30 ਵਜੇ ਆਪਣੀ ਆੜ੍ਹਤ ਕੋਟ ਈਸੇ ਖਾਂ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕਿ ਭਾਗਪੁਰ ਗਗੜਾ ਜਾ ਰਿਹਾ ਸੀ ਕਿ ਕੈਂਬਰਿਜ ਸਕੂਲ ਮੋਗਾ ਰੋਡ 'ਤੇ ਪਿੱਛੋਂ ਆ ਰਹੇ ਦੋ ਮੋਨੇ ਨੌਜਵਾਨ, ਮੋਟਰਸਾਈਕਲ ਸਵਾਰਾਂ ਨੇ ਪਿੱਛੋਂ ਫੇਟ ਮਾਰ ਕੇ ਮੈਨੂੰ ਹੇਠਾਂ ਸੁੱਟ ਦਿੱਤਾ ਅਤੇ ਪਿੱਛੇ ਬੈਠੇ ਨੌਜਵਾਨ ਨੇ ਮੇਰੀਆਂ ਅੱਖਾਂ 'ਚ ਮਿਰਚਾਂ ਧੂੜ ਕੇ ਮੇਰੀ ਜੇਬ ਪਾੜ ਕੇ ਬਟੂਏ ਵਿਚਲੀ 9700 ਰੁਪਏ ਦੀ ਰਕਮ, ਨੰਬਰਦਾਰੀ ਦਾ ਆਈ ਕਾਰਡ, ਡਰਾਈਵਿੰਗ ਲਾਇਸੈਂਸ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਖੋਹ ਕੇ ਭੱਜ ਗਏ | ਰਾਹਗੀਰਾਂ ਨੇ ਮੈਨੂੰ ਜ਼ਖ਼ਮੀ ਹੋਏ ਨੂੰ ਕੋਟ ਈਸੇ ਖਾਂ ਹਸਪਤਾਲ ਦਾਖਲ ਕਰਵਾਇਆ | ਇਸ ਸਮੇਂ ਗੁਰਜੰਟ ਸਿੰਘ ਧਾਲੀਵਾਲ, ਬਲਬੀਰ ਸਿੰਘ ਕਿਸਾਨਾਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਤੋਂ ਬਚਾਉਣ ਲਈ ਪੁਲਿਸ ਗਸ਼ਤ ਵਧਾਈ ਜਾਵੇ ਤੇ ਕਿਸਾਨਾਂ ਖੇਤ, ਹਵੇਲੀਆਂ, ਆੜ੍ਹਤੀਆਂ ਨੂੰ ਆਪਣੇ ਲਾਇਸੈਂਸੀ ਹਥਿਆਰ ਨੇ ਕੇ ਚੱਲਣ ਦੀ ਇਜਾਜ਼ਤ ਦਿੱਤੀ ਜਾਵੇ |

ਪੰਜਾਬ ਹੋਮਗਾਰਡ ਦੇ ਜਵਾਨ 'ਤੇ ਹਮਲੇ ਦੇ ਦੋਸ਼ 'ਚ 2 'ਤੇ ਮਾਮਲਾ ਦਰਜ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਕੋਟ ਈਸੇ ਖਾਂ ਵਿਖੇ ਰਾਤ ਸਮੇਂ ਡਿਊਟੀ 'ਤੇ ਤਾਇਨਾਤ ਇਕ ਹੋਮਗਾਰਡ ਜਵਾਨ 'ਤੇ ਹਮਲਾ ਕਰਨ ਦੇ ਦੋਸ਼ ਵਿਚ ਇਕ ਪੱਤਰਕਾਰ ਤੇ ਉਸ ਦੇ ਭਰਾ 'ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ ਸਬ-ਤਹਿਸੀਲ ਅਜੀਤਵਾਲ ਅੱਗੇ ਧਰਨਾ

ਅਜੀਤਵਾਲ, 23 ਅਪ੍ਰੈਲ (ਹਰਦੇਵ ਸਿੰਘ ਮਾਨ)-ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਕਸਬੇ ਦੇ ਨਰੇਗਾ ਕਾਮਿਆਂ ਵਲੋਂ ਆਪਣੀ ਹੀ ਗਰਾਮ ਸੇਵਿਕਾ (ਜੀ. ਆਰ. ਐਸ.) ਵਿਰੁੱਧ ਰੋਸ ਪਾਇਆ ਜਾ ਰਿਹਾ | ਜਿਸ ਦਾ ਹੱਲ ਨਾ ਹੋਣ ਕਰਕੇ ਨਰੇਗਾ ਕਾਮਿਆਂ ਵਲੋਂ ਸਬ-ਤਹਿਸੀਲ ਅੱਗੇ ਧਰਨਾ ਦੇ ਕੇ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ 'ਚ 26 ਏਕੜ ਨਾੜ ਸੜਿਆ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 23 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ, ਗੁਰਮੀਤ ਸਿੰਘ ਮਾਣੂੰਕੇ)-ਨਿਹਾਲ ਸਿੰਘ ਵਾਲਾ ਦੇ ਖੇਤਾਂ 'ਚ ਬਾਅਦ ਦੁਪਹਿਰ ਸਥਾਨਕ ਸ਼ਹਿਰ ਤੋਂ ਪੱਤੋ ਵਾਲੇ ਲਿੰਕ ਰੋਡ 'ਤੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਕਰਨ ਕਣਕ ਦਾ ...

ਪੂਰੀ ਖ਼ਬਰ »

ਸਰਪੰਚ ਤੇ ਉਸ ਦੇ ਭਰਾ ਨੂੰ ਕਤਲ ਕਰਨ ਵਾਲੇ 4 ਦੋਸ਼ੀਆਂ ਨੂੰ ਉਮਰ ਕੈਦ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਪਿੰਡ ਖਾਈ ਦੇ ਸਰਪੰਚ ਤੇ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਤੇ ਉਸ ਦੇ ਭਰਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਅੱਜ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 4 ਜਾਣਿਆਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਔਰਤ ਸਮੇਤ 5 ਬਰੀ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਔਰਤ ਸਮੇਤ 5 ਜਾਣਿਆਂ ਨੂੰ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਸਿਮਰਜੀਤ ਸਿੰਘ ਸੇਖੋਂ ਦੀਆਂ ਦਲੀਲਾਂ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਐਕਟਿਵਾ ਬਰਾਮਦ, 3 ਗਿ੍ਫ਼ਤਾਰ

ਮੋਗਾ, 23 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਬਾਅਦ ਦੁਪਹਿਰ ਸਵਾ 12 ਵਜੇ ਦੇ ਕਰੀਬ ਬੁੱਕਣ ਵਾਲਾ ਰੋਡ ਮੋਗਾ ਕੋਲ ਆਮ ਵਾਂਗ ਗਸ਼ਤ ਕਰ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਅਦਾਲਤ ਵਲੋਂ ਬਰੀ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜੁਡੀਸ਼ੀਅਲ ਮਜਿਸਟਰੇਟ ਫ਼ਸਟ ਕਲਾਸ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ ਨੇ ਜ਼ਮੀਨੀ ਵਿਵਾਦ ਦੇ ਮਾਮਲੇ 'ਚ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਨੂੰ ਸਬੂਤਾਂ ਦੀ ਭਾਰੀ ਘਾਟ ਤੇ ਬਚਾਅ ਪੱਖ ਦੇ ਵਕੀਲ ਹਰਦੀਪ ਸਿੰਘ ...

ਪੂਰੀ ਖ਼ਬਰ »

ਡੀ. ਜੀ. ਐਮ. ਮੰਡੀ ਬੋਰਡ ਤੇ ਐਮ. ਡੀ. ਪੰਜਾਬ ਐਗਰੋ ਵਲੋਂ ਮੰਡੀਆਂ ਦੀ ਚੈਕਿੰਗ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਪੰਜਾਬ ਰਾਜ ਮੰਡੀ ਬੋਰਡ ਤੇ ਐਮ. ਡੀ. ਪੰਜਾਬ ਐਗਰੋ ਵਲੋਂ ਬਾਘਾ ਪੁਰਾਣਾ ਦੀਆਂ ਮੰਡੀਆਂ 'ਚ ਪਹੁੰਚ ਕੇ ਅਚਨਚੇਤੀ ਚੈਕਿੰਗ ਕੀਤੀ ਗਈ | ਡੀ. ਜੀ. ਐਮ. ਸਰਕਲ ਲੁਧਿਆਣਾ ਧਨਵੀਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 40 ਏਕੜ ਨਾੜ ਤੇ ਤੂੜੀ ਦਾ ਢੇਰ ਸੜਿਆ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਥੋੜ੍ਹੀ ਦੂਰ ਲਦਾਈ ਕੇ ਤੇ ਵੈਰੋਕੇ ਸੜਕ ਉਬਪਰ ਕਰੀਬ 40 ਏਕੜ ਨਾੜ ਜੋ ਤੂੜੀ ਬਣਾਉਣ ਲਈ ਛੱਡਿਆ ਹੋਇਆ ਸੀ ਨੂੰ ਭਿਆਨਕ ਅੱਗ ਲੱਗ ਗਈ | ਦੇਖਦਿਆਂ ਹੀ ਦੇਖਦਿਆਂ ਇਹ ਅੱਗ ਅੱਗੇ ਫੈਲਣ ਲੱਗ ਪਈ | ਬੇਸ਼ੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 4,87,738 ਮੀਟਰਿਕ ਟਨ ਕਣਕ ਦੀ ਖ਼ਰੀਦ-ਡੀ. ਸੀ.

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਪੁੱਜੀ 5 ਲੱਖ 13 ਹਜ਼ਾਰ 954 ਮੀਟਰਿਕ ਟਨ ਕਣਕ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 4 ਲੱਖ 87 ਹਜ਼ਾਰ 738 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ ਕੁੱਲ ਆਮਦ ਦਾ 94.90 ਫ਼ੀਸਦੀ ਹੈ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ ਵਿਖੇ ਮੁੱਢਲੀ ਸਹਾਇਤਾ ਦੇਣ ਸਬੰਧੀ ਸੈਮੀਨਾਰ

ਨਿਹਾਲ ਸਿੰਘ ਵਾਲਾ, 23 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮੁੱਢਲੀ ਸਹਾਇਤਾ ਦੇਣ ਬਾਰੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੰਦੀਪ ਕੁਮਾਰ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ...

ਪੂਰੀ ਖ਼ਬਰ »

ਬੱਚਿਆਂ ਦੇ ਬੌਧਿਕ ਵਿਕਾਸ ਦੇ ਮੰਤਵ ਨਾਲ ਕਰਵਾਏ ਮੁਕਾਬਲੇ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ ਏ ਗਲੋਬਲ ਸਕੂਲ 'ਚ ਬੱਚਿਆਂ ਦੇ ਬੌਧਿਕ ਵਿਕਾਸ ਦੇ ਮੰਤਵ ਨਾਲ ਵੱਖ-ਵੱਖ ਪ੍ਰਕਾਰ ਦੇ ਮੁਕਾਬਲਿਆਂ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਹਿੱਸਾ ਲੈ ਕੇ ਆਪਣੀ ਰਚਨਾਤਮਕ ਸੋਚ ਦੁਆਰਾ ਆਪਣੀ ਪ੍ਰਤਿਭਾ ਦਾ ਸ਼ਾਨਦਾਰ ...

ਪੂਰੀ ਖ਼ਬਰ »

ਮੀਰੀ-ਪੀਰੀ ਸੰਸਥਾ ਕੁੱਸਾ ਵਿਖੇ ਮਾਡਲ ਤੇ ਪੇਂਟਿਗ ਮੁਕਾਬਲੇ ਕਰਵਾਏ

ਨਿਹਾਲ ਸਿੰਘ ਵਾਲਾ, 23 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਧਰਤ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗੋਬਿੰਦ ਸਾਹਿਬ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਜਗਜੀਤ ਸਿੰਘ ਯੂ. ਐਸ. ਏ. ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਦਾਰਾਪੁਰ ਧਰਤੀ ਦਿਵਸ ਮਨਾਇਆ

ਮੋਗਾ, 23 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਨੰਨ੍ਹੇ ਬੱਚਿਆਂ ਨੇ ਧਰਤੀ ਦੀ ਸੰਭਾਲ ਕਰਨ ਸਬੰਧੀ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ | ਨਰਸਰੀ ਕਲਾਸ ਦੇ ਬੱਚਿਆਂ ਧਰਤੀ ਦੇ ਥੀਮ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਕੋਟ ਈਸੇ ਖਾਂ, 23 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਸਥਾਨਕ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਬਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਅਤੇ ਵਿਦਿਆਰਥੀਆਂ ਨੇ ਬੂਟਿਆਂ ਦੀ ...

ਪੂਰੀ ਖ਼ਬਰ »

ਬਲਿਸ ਗੈਸ ਏਜੰਸੀ ਡਰੋਲੀ ਭਾਈ ਵਲੋਂ ਉਜਵਲਾ ਦਿਵਸ ਮਨਾਇਆ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਲਿਸ ਭਾਰਤ ਗੈਸ ਏਜੰਸੀ ਡਰੋਲੀ ਭਾਈ ਵਲੋਂ ਪਿੰਡ ਗੱਜਣ ਵਾਲਾ ਵਿਖੇ ਉਜਵਲਾ ਦਿਵਸ ਮਨਾਇਆ ਗਿਆ | ਇਸ ਮੌਕੇ ਭਾਰਤ ਸਰਕਾਰ ਦੇ ਡਾਇਰੈਕਟਰ ਅੰਸ਼ੂਮਨ ਸ਼ਰਮਾ ਆਈ. ਆਰ. ਐਸ. ਤੇ ਸੀਨੀਅਰ ...

ਪੂਰੀ ਖ਼ਬਰ »

ਕਲੇਰ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਸਮਾਧ ਭਾਈ, 23 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਸੁਖਦੀਪ ਕੌਰ ਨੇ ਧਰਤੀ ਦੀ ਮਹੱਤਤਾ ਬਾਰੇ ਦੱਸਿਆ ਕਿ ਮਨੁੱਖ ਆਪਣੇ ਜੀਵਨ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਧਰਤੀ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 23 ਅਪ੍ਰੈਲ (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਬੱਚਿਆਂ ਦੇ ਚਾਰਟ ਮੇਕਿੰਗ ਤੇ ਸਲੋਗਨ ...

ਪੂਰੀ ਖ਼ਬਰ »

ਵਿਸ਼ਵਕਰਮਾ ਭਵਨ ਲਈ ਹਰਵਿੰਦਰ ਸਿੰਘ ਗਾਗੀ ਵਲੋਂ ਮਿ੍ਤਕ ਦੇਹ ਸੰਭਾਲ ਫਰੀਜ਼ਰ ਮਸ਼ੀਨ ਭੇਟ

ਮੋਗਾ, 23 ਅਪ੍ਰੈਲ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਸਮਾਜ ਸੇਵੀ ਹਰਵਿੰਦਰ ਸਿੰਘ ਗਾਗੀ ਪ੍ਰੀਤਮ ਡਰਾਈਕਲੀਨਰਜ਼ ਵਾਲੇ ਅਤੇ ਉਨ੍ਹਾਂ ਦੀ ਧਰਮ-ਪਤਨੀ ਨਵਪ੍ਰੀਤ ਕੌਰ ਵਲੋਂ ਆਪਣੇ ਮਾਤਾ ਸੰਤੋਸ਼ ਕੌਰ ਦੀ ਨਿੱਘੀ ਯਾਦ 'ਚ ਵਿਸ਼ਵਕਰਮਾ ਭਵਨ ਮੋਗਾ ਲਈ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਵਿਖੇ ਵਰਕਸ਼ਾਪ ਲਗਾਈ

ਬੱਧਨੀ ਕਲਾਂ, 23 ਅਪ੍ਰੈਲ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜ਼ੂਕੇਸ਼ਨ ਦੌਧਰ ਵਿਖੇ ਯੋਗ ਤੇ ਧਿਆਨ ਰਾਹੀਂ ਸ਼ਖ਼ਸੀਅਤ ਦਾ ਵਿਕਾਸ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ 'ਚ ਨਾਰੰਗਵਾਲ ਨੈਸ਼ਨਲ ਕਾਲਜ ਨੇ ਮੁੱਖ ਬੁਲਾਰੇ ਸਹਾਇਕ ਪ੍ਰੋ: ਸਤੀਸ਼ ਕੁਮਾਰ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਅਜੀਤਵਾਲ, 23 ਅਪ੍ਰੈਲ (ਹਰਦੇਵ ਸਿੰਘ ਮਾਨ)- ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਪੰਚ ਜਸਵਿੰਦਰ ਸਿੰਘ ਬੂਟਾ ਰਾਮੂੰਵਾਲਾ ਨਵਾਂ ਵਲੋਂ ਬਾਬਾ ਰੋਡੂ ਸ਼ਾਹ ਸੀਨੀਅਰ ਸੈਕੰਡਰੀ ਸਕੂਲ ਮਲੀਆਂ ਵਾਲਾ ਦੇ ਹੋਣਹਾਰ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ...

ਪੂਰੀ ਖ਼ਬਰ »

ਪ੍ਰਧਾਨ ਜੰਗ ਸਿੰਘ ਸਮਾਧ ਭਾਈ ਅਕਾਲੀ ਦਲ ਦੇ ਜ਼ਿਲ੍ਹਾ ਸਰਪ੍ਰਸਤ ਨਿਯੁਕਤ

ਸਮਾਧ ਭਾਈ, 23 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਅਕਾਲੀ ਦਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਤੇ ਪਾਰਟੀ ਵਰਕਰਾਂ ਦੀ ਪਾਰਟੀ ਲਈ ਕੀਤੀ ਮਿਹਨਤ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਪਾਰਟੀ ਵਰਕਰਾਂ ਨੂੰ ਬਣਦੇ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਦੀ ਵਿਦਿਆਰਥਣ ਰਵਨੀਤ ਕੌਰ ਨੇ ਹਾਸਲ ਕੀਤੇ ਓਵਰ ਆਲ 6.5 ਬੈਂਡ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਮਲਕੀਤ ਸਿੰਘ ਨਿਵਾਸੀ ਮੋਗਾ ਨੇ ਆਈਲੈਟਸ ਦੀ ਹੋਈ ਪ੍ਰੀਖਿਆ 'ਚ ਲਿਸਨਿੰਗ ਵਿਚ 6.5, ਰੀਡਿੰਗ ਵਿਚ 6, ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਨੌਜਵਾਨ ਅਦਾਲਤ ਵਲੋਂ ਬਰੀ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਨੌਜਵਾਨ ਨੂੰ ਬਚਾਅ ਪੱਖ ਦੇ ਵਕੀਲ ਹਰਦੀਪ ਸਿੰਘ ਲੋਧੀ ਵਲੋਂ ਦਿੱਤੀਆਂ ਦਲੀਲਾਂ ਤੇ ਸਬੂਤਾਂ ਦੀ ਘਾਟ ਦੇ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਲਗਾਤਾਰ ਲਗਾ ਰਿਹਾ ਹੈ ਸਟੱਡੀ ਤੇ ਵਿਜ਼ਟਰ ਵੀਜ਼ੇ-ਹਠੂਰ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਕਿ ਸ਼ਹਿਰ ਦੀ ਇਕ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸੰਸਥਾ ਦੇ ਐਮ. ਡੀ. ਇੰਜੀਨੀਅਰ ਅਰਸ਼ਦੀਪ ਕੌਰ ਹਠੂਰ ...

ਪੂਰੀ ਖ਼ਬਰ »

3 ਰੋਜ਼ਾ ਰੋਗ ਨਿਵਾਰਨ ਕੈਂਪ ਸਮਾਪਤ

ਮੋਗਾ, 23 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਵਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਤਿੰਨ ਰੋਜ਼ਾ ਰੋਗ ਨਿਵਾਰਨ ਕੈਂਪ ਹਜ਼ਾਰਾਂ ਪ੍ਰਾਣੀਆਂ ਦਾ ਮਾਰਗ ਦਰਸ਼ਨ ਕਰਦਾ ਹੋਇਆ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਐਨ. ਸੀ. ਸੀ. ਜੂਨੀਅਰ ਵਿੰਗ ਲਈ ਕੈਡਿਟਸ ਕੀਤੇ ਭਰਤੀ

ਕੋਟ ਈਸੇ ਖਾਂ, 23 ਅਪ੍ਰੈਲ (ਯਸ਼ਪਾਲ ਗੁਲਾਟੀ)-ਪੰਜ ਪੰਜਾਬ ਬਟਾਲੀਅਨ ਐਨ. ਸੀ. ਸੀ. ਮੋਗਾ ਦੇ ਕਰਨਲ ਐਮ. ਐਸ. ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਜੂਨੀਅਰ ਕੈਂਡਿਟਸ ਦੀ ਭਰਤੀ ਕੀਤੀ ਗਈ | ਇਸ ਭਰਤੀ ਸਮੇਂ ...

ਪੂਰੀ ਖ਼ਬਰ »

ਹੇਮ ਹਾਂਡਾ ਏਜੰਸੀ ਮੋਗਾ ਨੇ ਜਾਰੀ ਕੀਤੀ 5ਜੀ ਐਕਟਿਵਾ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਹੇਮ ਹਾਂਡਾ ਏਜੰਸੀ ਵਲੋਂ ਸ਼ਹਿਰ ਦੇ ਵੱਖ-ਵੱਖ ਪਤਵੰਤਿਆਂ ਦੀ ਹਾਜ਼ਰੀ 'ਚ ਹਾਂਡਾ ਕੰਪਨੀ ਵਲੋਂ ਨਵੀਂ ਤਕਨੀਕ ਨਾਲ ਤਿਆਰ ਕੀਤੀ 5ਜੀ ਐਕਟਿਵਾ ਸਕੂਟਰੀ ਸਟੈਂਡਰਡ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਚੁਕਾਈ ਦਾ ਬੁਰਾ ਹਾਲ-ਪ੍ਰਧਾਨ ਐਡਵੋਕੇਟ ਨਸੀਬ ਬਾਵਾ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਦੀ ਅਗਵਾਈ ਵਿਚ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ | ਜਿਸ 'ਚ ਮੰਡੀ ਦੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਇਸ ਸਮੇਂ ਅਨਾਜ ਦੀ ...

ਪੂਰੀ ਖ਼ਬਰ »

ਉਜਵਲਾ ਤਹਿਤ 100 ਤੋਂ ਵਧ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਧਰਮਕੋਟ, 23 ਅਪ੍ਰੈਲ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਉਜਵਲਾ ਪੰਚਾਇਤ ਦਿਵਸ ਜੋ ਕਿ ਸਾਰੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਧਰਮਕੋਟ ਗੈਸ ਸਰਵਿਸ ਵਾਲਿਆਂ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਡੀ..ਐਮ. ਗੁਰਵਿੰਦਰ ਸਿੰਘ ਜੌਹਲ ਵਿਸ਼ੇਸ਼ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ 15 ਦਿਨਾਂ 'ਚ ਵਾਪਰੀਆਂ ਚਾਰ ਲੁੱਟ ਖੋਹ ਦੀਆਂ ਘਟਨਾਵਾਂ

ਅਜੀਤਵਾਲ, 23 ਅਪ੍ਰੈਲ (ਸ਼ਮਸ਼ੇਰ ਸਿੰਘ ਗ਼ਾਲਿਬ)-ਪਿਛਲੇ ਛੇ ਮਹੀਨਿਆਂ 'ਚ ਲੁੱਟ ਖੋਹ ਦੀਆਂ ਘਟਨਾਵਾਂ ਨਾ-ਮਾਤਰ ਵਾਪਰੀਆਂ ਪਰ ਪਿਛਲੇ 15 ਦਿਨਾਂ 'ਚ ਇਕਦਮ ਮੋਗਾ ਜ਼ਿਲ੍ਹੇ 'ਚ ਚਾਰ ਲੁੱਟ ਖੋਹ, ਦੋ ਪਿਸਤੌਲ ਦੀ ਨੋਕ 'ਤੇ ਗੱਡੀਆਂ ਦੀ ਖੋਹ ਵਾਪਰਨ ਅਤੇ ਇਕ ਕਤਲ ਦੀ ਘਟਨਾ ਦਾ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਨੇ ਖੇਡਾਂ 'ਚ ਜਿੱਤਿਆ ਸੋਨ ਤਗਮਾ

ਕਿਸ਼ਨਪੁਰਾ ਕਲਾਂ, 23 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿਧਵਾਂ ਬੇਟ ਨੇ ਆਈ. ਸੀ. ਐਸ. ਸੀ. ਦੀਆਂ ਖੇਡਾਂ 'ਚ ਜ਼ੋਨਲ ਪੱਧਰ 'ਤੇ ਹੋਏ ਅਥਲੈਟਿਕ ਮੁਕਾਬਲਿਆਂ 'ਚ ਸੋਨੇ ਦਾ ਤਗ਼ਮਾ ਜਿੱਤਿਆ | ਮੁਕਾਬਲੇ ਸੈਕਰੇਟ ਹਾਰਟ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਕਿਸ਼ਨਪੁਰਾ ਕਲਾਂ, 23 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸੀਨੀਅਰ ਵਿੰਗ ਦੇ ਬੱਚਿਆਂ ਲਈ ਇਕ ਵਿਸ਼ੇਸ਼ ਸੈਮੀਨਾਰ ਲਗਾਾਇਆ ਗਿਆ ਤੇ ਬੱਚਿਆਂ ਨੂੰ ਧਰਤੀ ਦੀਆਂ ਪਰਤਾਂ, ਉਸ ਅੰਦਰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਾਇਆ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਨੇ ਵਿਦਿਆਰਥੀ ਹਰਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕੋਟਲਾ ਰਾਏਕਾ ਦਾ ਐਵਰਗਰੀਨ ਕਾਲਜ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ...

ਪੂਰੀ ਖ਼ਬਰ »

ਪੰਜਾਬ ਕੋ-ਐਜੂ. ਸੀਨੀ. ਸੈਕੰ. ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਕੋ-ਐਜੂਕੇਸ਼ਨ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਦੇ ਪ੍ਰਾਇਮਰੀ ਵਿਭਾਗ 'ਚ ਧਰਤੀ ਦਿਵਸ ਮਨਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿਚ 'ਧਰਤੀ ਬਚਾਓ ਰੁੱਖ ਲਗਾਓ' ਵਿਸ਼ੇ ਨਾਲ ਸਬੰਧਿਤ ਭਾਸ਼ਣ ਤੇ ...

ਪੂਰੀ ਖ਼ਬਰ »

ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਧਰਤੀ ਦਿਵਸ ਮਨਾਇਆ

ਧਰਮਕੋਟ, 23 ਅਪ੍ਰੈਲ (ਹਰਮਨਦੀਪ ਸਿੰਘ)-ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆ ਵਿਚਕਾਰ ਧਰਤੀ ਬਾਰੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰ: ਰਾਜਵਿੰਦਰ ਕੌਰ ਢਿੱਲੋਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਦਲਜੀਤ ਸਿੰਘ ਸਦਰਪੁਰਾ ਨੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਧਰਮਕੋਟ, 23 ਅਪ੍ਰੈਲ (ਹਰਮਨਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਸਦਰਪੁਰਾ ਵਲੋਂ ਪਿੰਡ ਕੜਿਆਲ ਵਿਖੇ ਅੱਗ ਲੱਗਣ ਨਾਲ ਨੁਕਸਾਨੀ ਕਣਕ ਤੇ ਨਾੜ ਦਾ ਜਾਇਜ਼ਾ ਲੈਣ ਲਈ ਪਹੁੰਚੇ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਿਜਲੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਪਣੀਆਂ ਸ਼ਾਨਦਾਰ ਸੇਵਾਵਾਂ ਲਈ ਵਚਨਬੱਧ-ਡੱਲਾ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਸਰਵਉੱਚ ਸੇਵਾਵਾਂ ਪ੍ਰਦਾਨ ਕਰਨ 'ਚ ਪੰਜਾਬ ਦੀ ਨਾਮਵਰ ਸੰਸਥਾ ਵਜੋਂ ਉਭਰ ਕੇ ਸਾਹਮਣੇ ਆਈ ਹੈ | ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀ ਜਿਹੜੇ ਨਵੇਂ ਸੈਸ਼ਨ ਦੌਰਾਨ ਆਈਲਟਸ ਦੀਆਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਦੇ ਕੈਬਨਿਟ ਮੰਤਰੀ ਬਣਨ ਨਾਲ ਸਮਰਥਕਾਂ 'ਚ ਖੁਸ਼ੀ ਦੀ ਲਹਿਰ-ਬੱਬੀ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਵਜਾਰਤੀ ਵਾਧੇ 'ਚ ਹਲਕਾ ਰਾਮਪੁਰਾ ਫੂਲ ਤੋਂ ਤਿੰਨ ਵਾਰ ਜੇਤੂ ਰਹੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ | ਜਿਸ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਸਿਵਲ ਸਰਜਨ ਨਾਲ ਮੀਟਿੰਗ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦਾ 21 ਮੈਂਬਰੀ ਵਫ਼ਦ ਆਪਣੀਆਂ ਮੰਗਾਂ ਦੇ ਸਬੰਧ 'ਚ ਜ਼ਿਲ੍ਹਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਿਵਲ ਸਰਜਨ ਮੋਗਾ ਡਾ: ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰ ਰਹੀ ਹੈ | ਡੈਫੋਡਿਲਜ਼ ਮੋਗਾ ਜਿਥੇ ਆਪਣੇ ਸ਼ਾਨਦਾਰ ਨਤੀਜੇ ਪ੍ਰਦਾਨ ਕਰਨ ਲਈ ਲੋਕਾਂ ਦੀ ਮਨਪਸੰਦ ਸੰਸਥਾ ਹੈ, ਉਥੇ ਆਈਲਟਸ ਅਤੇ ਵੀਜ਼ਾ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਵਿਸ਼ਵ ਪੁਸਤਕ ਦਿਵਸ

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ 'ਵਿਸ਼ਵ ਪੁਸਤਕ ਦਿਵਸ' ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸੁੰਦਰ ਚਾਰਟ ਬਣਾਏ ਗਏ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX