ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  3 minutes ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  22 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  54 minutes ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  1 minute ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 1 hour ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  30 minutes ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  58 minutes ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਬੀਬੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਮਰਨ ਵਰਤ ਸ਼ੁਰੂ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਨੇ ਦੋਸ਼ ਲਗਾਇਆ ਕਿ ਕੁਝ ਅਸਰ ਰਸੂਖ਼ ਰੱਖਣ ਵਾਲੇ ਲੋਕਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਮਿਲੀਭੁਗਤ ਨਾਲ ਕਿਸਾਨਾਂ ਦੀ 26 ਏਕੜ ਜ਼ਮੀਨ ਹੜੱਪ ਕਰਨਾ ਚਾਹੰੁਦੇ ਹਨ ਤੇ ਉਲਟਾ ਤਹਿਸੀਲਦਾਰ ਵਲੋਂ ਅਪੀਲ ਕਰਨ ਵਾਲੇ ਕਿਸਾਨਾਂ ਿਖ਼ਲਾਫ਼ ਹੀ ਫ਼ੈਸਲਾ ਕਰ ਦਿੱਤਾ ਗਿਆ | ਅਧਿਕਾਰੀਆਂ ਦੇ ਗੈਰ ਜ਼ਿੰਮੇਵਰਾਨਾ ਰਵੱਈਏ ਕਾਰਨ ਪੀੜਤ ਕਿਸਾਨ ਪਰਿਵਾਰਾਂ ਵਲੋਂ ਇਨਸਾਫ਼ ਲੈਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ, ਜਿਨ੍ਹਾਂ 'ਚ ਔਰਤ ਵੀ ਸ਼ਾਮਿਲ ਹਨ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਥਾਣਾ ਕੁੱਲਗੜ੍ਹੀ ਦੇ ਐਸ. ਐਚ. ਓ. ਵਲੋਂ ਗ਼ਲਤ ਰਿਪੋਰਟ ਪੇਸ਼ ਕਰਕੇ 145 ਧਾਰਾ ਲਗਵਾਈ ਗਈ ਹੈ | ਆਗੂਆਂ ਨੇ ਮੰਗ ਕੀਤੀ ਕਿ ਮਰਨ ਵਰਤ 'ਤੇ ਬੈਠੀਆਂ ਕਿਸਾਨ ਬੀਬੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ 1 ਮਈ ਨੂੰ ਸੰਗਰੂਰ ਵਿਖੇ ਰਾਜ ਪੱਧਰੀ ਮੀਟਿੰਗ 'ਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗਾ | ਇਸ ਮੌਕੇ ਬੋਹੜ ਸਿੰਘ ਰੁਪਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਮੇਜਰ ਸਿੰਘ ਝੋਟੀ ਵਾਲਾ, ਸੁਮੰਦ ਸਿੰਘ ਮੀਤ ਪ੍ਰਧਾਨ ਮੁਕਤਸਰ, ਰਾਜਿੰਦਰ ਸਿੰਘ ਸਾਦਿਕ ਬਲਾਕ ਪ੍ਰਧਾਨ ਸਾਦਿਕ, ਮਲਕੀਤ ਸਿੰਘ ਫ਼ੌਜੀ ਬਲਾਕ ਪ੍ਰਧਾਨ, ਫ਼ਿਰੋਜ਼ਪੁਰ, ਮੱਘਰ ਸਿੰਘ ਗਿੱਲ ਵਿੱਤ ਸਕੱਤਰ ਫ਼ਿਰੋਜ਼ਪੁਰ, ਅਜਾਇਬ ਸਿੰਘ ਮੁੱਦਕੀ ਇਕਾਈ ਪ੍ਰਧਾਨ, ਪਰਮਜੀਤ ਸਿੰਘ ਵਜੀਦਪੁਰ, ਚਮਕੌਰ ਸਿੰਘ ਕੋਟ ਕਰੋੜ ਕਲਾਂ, ਹੈਰੀ ਕੋਟ ਕਰੋੜ, ਬਲਵੀਰ ਸਿੰਘ ਝੋਕ ਹਰੀ ਹਰ, ਸੁਖਜੀਤ ਸਿੰਘ, ਚਮਕੌਰ ਸਿੰਘ, ਦਰਸ਼ਨ ਸਿੰਘ, ਗੁਰਕੀਰਤ ਸਿੰਘ, ਰਾਜਾ ਝੋਕ ਹਰੀ ਹਰ, ਗੁਰਪ੍ਰੀਤ ਸਿੰਘ, ਗੋਰਾ ਝੋਕ ਹਰੀ ਹਰ ਆਦਿ ਆਗੂ ਹਾਜ਼ਰ ਸਨ |

ਟੈਗੋਰ ਮਾਡਰਨ ਸਕੂਲ ਦੇ ਹਰਪ੍ਰੀਤ ਕੰਬੋਜ ਨੇ ਆਰਟਸ ਗਰੁੱਪ 'ਚੋਂ ਪੰਜਾਬ ਭਰ 'ਚੋਂ ਚੌਥਾ ਸਥਾਨ ਕੀਤਾ ਹਾਸਲ

ਫ਼ਾਜ਼ਿਲਕਾ, 23 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚੋਂ ਫ਼ਾਜ਼ਿਲਕਾ ਦੇ ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਅਭੁੱਨ ਦੇ ਹਰਪ੍ਰੀਤ ਕੰਬੋਜ ਪੁੱਤਰ ਕਸ਼ਮੀਰ ਚੰਦ ਵਾਸੀ ਪਿੰਡ ਚਾਹਲਾਂ ਨੇ ਪੰਜਾਬ ਭਰ ...

ਪੂਰੀ ਖ਼ਬਰ »

ਖੇਡ ਮੰਤਰੀ ਵਜੋਂ ਸੋਢੀ ਦੀ ਨਿਯੁਕਤੀ ਨਾਲ ਮਾਲਵਾ ਇਲਾਕੇ ਨੂੰ ਨਵੀਂ ਦਿਸ਼ਾ ਮਿਲੇਗੀ-ਕਟਾਰੀਆ

ਮੁੱਦਕੀ, 23 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ 'ਚ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਕਾਂਗਰਸ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ | ਕਿਸੇ ਵੀ ਨਸ਼ਾ ਤਸਕਰ ਨੂੰ ਭਾਵੇਂ ਉਹ ਕਿੰਨੀ ਵੀ ਰਾਜਸੀ ਪਹੁੰਚ ਕਿਉਂ ਨਾ ਰੱਖਦਾ ਹੋਵੇ, ਖੇਡ ਮੰਤਰੀ ਰਾਣਾ ...

ਪੂਰੀ ਖ਼ਬਰ »

ਗੋਦ ਲੈਣ ਵਾਲੀ ਮਾਂ ਨੇ 8 ਸਾਲਾ ਬੱਚੀ 'ਤੇ ਕਹਿਰ ਢਾਹਿਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕੁਝ ਦਿਨ ਪਹਿਲਾਂ ਸਥਾਨਕ ਗੁਰੂ ਕ੍ਰਿਪਾ ਕਾਲੋਨੀ ਦੀ ਵਸਨੀਕ ਇਕ ਔਰਤ ਵਲੋਂ ਇਕ 8 ਸਾਲਾ ਬੱਚੀ ਨੂੰ ਗੋਦ ਲੈਣ ਉਪਰੰਤ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਉਸ 'ਤੇ ਬੁਰੀ ਤਰ੍ਹਾਂ ਕਹਿਰ ਢਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਰਾਮਸਰਾ 'ਚ 6 ਏਕੜ ਕਣਕ ਸੜੀ ਤੇ 2 ਏਕੜ ਕਿੰਨੂ ਬਾਗ਼ ਵੀ ਝੁਲਸਿਆ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਰਾਮਸਰਾ ਵਿਖੇ ਅਚਾਨਕ ਅੱਗ ਲੱਗਣ ਨਾਲ 3 ਕਿਸਾਨਾਂ ਦੀ ਕਰੀਬ 6 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਜਦ ਕਿ ਦੋ ਏਕੜ ਕਿੰਨੂ ਦਾ ਬਾਗ਼ ਵੀ ਅੱਗ ਨਾਲ ਝੁਲਸ ਗਿਆ | ਜਾਣਕਾਰੀ ਅਨੁਸਾਰ ਅਚਾਨਕ ਅੱਗ ਲੱਗਣ ਨਾਲ ...

ਪੂਰੀ ਖ਼ਬਰ »

ਜ਼ਮੀਨ 'ਤੇ 145 ਲੱਗਣ ਦੇ ਬਾਵਜੂਦ ਵੀ ਬੀਜੀ ਕਣਕ ਦਾ ਮਾਮਲਾ ਭਖਿਆ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਧਾਰਾ 145 ਲੱਗਣ ਦੇ ਬਾਵਜੂਦ ਵੀ ਕਣਕ ਬੀਜਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਜ਼ਮੀਨ ਬਚਾਓ ਸੰਘਰਸ਼ ਕਮੇਟੀ ਆਵਾਜ਼ ਉਠਾਈ ਹੈ | ਦੱਸਣਯੋਗ ਹੈ ਕਿ ਹਿੰਦ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਪਿੰਡ ਦੋਨਾ ਤੇਲੂ ...

ਪੂਰੀ ਖ਼ਬਰ »

ਅਦਾਲਤ 'ਚ ਨੌਕਰੀ ਲਗਾਉਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਨੂੰ ਇਕ ਸਾਲ ਕੈਦ

ਫ਼ਿਰੋਜ਼ਪੁਰ, 23 ਅਪ੍ਰੈਲ (ਰਾਕੇਸ਼ ਚਾਵਲਾ)-ਅਦਾਲਤ 'ਚ ਸੇਵਾਦਾਰ ਦੀ ਨੌਕਰੀ ਲਗਵਾਉਣ ਦੇ ਨਾਂਅ 'ਤੇ 30 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਥਰੈਸ਼ਰ 'ਚ ਹੱਥ ਆਉਣ ਨਾਲ ਨੌਜਵਾਨ ਜ਼ਖ਼ਮੀ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਨੂਰਸ਼ਾਹ ਵਿਖੇ ਕਣਕ ਦੀ ਕਟਾਈ ਕਰਦੇ ਸਮੇਂ ਇਕ ਵਿਅਕਤੀ ਦਾ ਹੱਥ ਥਰੈਸ਼ਰ 'ਚ ਆ ਗਿਆ | ਸਿਵਲ ਹਸਪਤਾਲ 'ਚ ਦਾਖਲ ਦਰਸ਼ਨ ਸਿੰਘ ਪੁੱਤਰ ਜਬਰੂ ਸਿੰਘ ਵਾਸੀ ਨੂਰਸ਼ਾਹ ਨੇ ਦੱਸਿਆ ਕਿ ਉਹ ਆਪਣੇ ਖੇਤ 'ਚ ਥਰੈਸ਼ਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ

ਮੰਡੀ ਲਾਧੂਕਾ, 23 ਅਪ੍ਰੈਲ (ਰਾਕੇਸ਼ ਛਾਬੜਾ, ਮਨਪ੍ਰੀਤ ਸਿੰਘ ਸੈਣੀ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਝੁੱਗੇ ਲਾਲ ਸਿੰਘ ਦੀ ਇਕ ਵਿਦਿਆਰਥਣ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਅਮਨਦੀਪ ਕੌਰ (13) ਵਾਸੀ ਝੁੱਗੇ ਲਾਲ ਸਿੰਘ ਜੋ ਕਿ ...

ਪੂਰੀ ਖ਼ਬਰ »

2 ਟਰਾਂਸਫ਼ਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਚੋਰੀਆਂ ਦਾ ਸਿਲਸਿਲਾ ਸ਼ਹਿਰ ਤੋਂ ਬਾਅਦ ਹੁਣ ਪਿੰਡਾਂ 'ਚ ਪੁੱਜ ਗਿਆ ਅਤੇ ਚੋਰਾਂ ਨੇ ਬੀਤੀ ਰਾਤ ਪਿੰਡ ਸੁਰੇਸ਼ ਵਾਲਾ ਤੇ ਸੈਣੀਆਂ 'ਚੋਂ ਵੱਖ-ਵੱਖ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਪਿੰਡ ਚੂਹੜੀ ਵਾਲਾ ਧੰਨਾ ਦੇ ਵਸਨੀਕ ਤੇ ਆਈ. ਟੀ. ਆਈ. ਪਾਸ ਬੇਰੁਜ਼ਗਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਿ੍ਤਕ ਧਰਮਵੀਰ (26) ਪੁੱਤਰ ਹਨੂੰਮਾਨ ਰਾਮ ਦੇ ਭਰਾ ਮਹਾਂਵੀਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੈਨਿਕ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 10 ਮਹੀਨੇ ਕੈਦ

ਫ਼ਿਰੋਜ਼ਪੁਰ, 23 ਅਪ੍ਰੈਲ (ਰਾਕੇਸ਼ ਚਾਵਲਾ)-ਸੈਨਿਕ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਯੁਵਕ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10 ਮਹੀਨੇ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਮਿਜ਼ੋਰਮ ਪ੍ਰਦੇਸ਼ ਦੇ ਵਸਨੀਕ ...

ਪੂਰੀ ਖ਼ਬਰ »

ਜਲਾਲਾਬਾਦ ਦੀ ਬੇਟੀ ਨਿਤੁਲ ਸਾਇੰਸ ਗਰੁੱਪ ਲੜਕੀਆਂ ਵਿਚੋਂ ਪੰਜਾਬ 'ਚੋਂ ਅੱਵਲ

ਜਲਾਲਾਬਾਦ, 23 ਅਪ੍ਰੈਲ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਦੀ ਵਿਦਿਆਰਥਣ ਨਿਤੁਲ ਨੇ ਪੰਜਾਬ ਭਰ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਇਮਤਿਹਾਨਾਂ 'ਚ ਲੜਕੀਆਂ ਵਿਚੋਂ ਸਾਇੰਸ ਵਿਸ਼ੇ ਵਿਚ ਪਹਿਲੇ ਤੇ ਸਾਰੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਪੰਚਾਇਤੀ ਰਾਜ ਦੇ ਡਿਪਟੀ ਡਾਇਰੈਕਟਰ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਪੰਜਾਬ ਨਾਲ ਸਬੰਧਿਤ ਸੈਂਕੜੇ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਚਾਇਤੀ ਰਾਜ ਫ਼ਿਰੋਜ਼ਪੁਰ ਡਿਵੀਜ਼ਨ ਦੇ ਡਿਪਟੀ ਡਾਇਰੈਕਟਰ ਦੇ ਦਫ਼ਤਰ ...

ਪੂਰੀ ਖ਼ਬਰ »

ਆਈ. ਡੀ. ਸੁਪਰ ਚੈਂਪੀਅਨ ਬਣਨ 'ਤੇ ਕਬੀਰ ਨਰੂਲਾ ਨੇ ਵਧਾਇਆ ਫ਼ਿਰੋਜ਼ਪੁਰ ਦਾ ਮਾਣ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਅਬੈਕਸ ਤੇ ਮੈਂਟਲ ਅਰਥੇਮੈਟਿਕਸ ਵਲੋਂ ਹੋਟਲ ਮਾਡਰਨ ਪਲਾਜ਼ਾ ਵਿਖੇ ਕਰਵਾਏ ਛੇਵੇਂ ਰਾਜ ਪੱਧਰੀ ਮੁਕਾਬਲਿਆਂ 'ਚ ਪੰਜਾਬ ਭਰ ਤੋਂ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਤਿੰਨ ਚੈਂਪੀਅਨਾਂ ਨੂੰ ...

ਪੂਰੀ ਖ਼ਬਰ »

ਸੇਵਾ-ਮੁਕਤ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸੇਵਾ-ਮੁਕਤ ਪੈਨਸ਼ਨਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਪੰਜਾਬ ਵਲੋਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਸਾਬਕਾ ਸੈਨਿਕ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਸਥਿਤ ਦਸਮੇਸ਼ ਨਗਰ ਵਿਖੇ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕੈਪਟਨ ਬੋਹੜ ਸਿੰਘ ਮਾਨ ਨੇ ਕੀਤੀ | ਮੀਟਿੰਗ 'ਚ ਜਨਰਲ ਸਕੱਤਰ ਸੂਬੇਦਾਰ ਮੇਜਰ ਧੀਰਾ ਸਿੰਘ ਨੇ ਬਲਾਕਾਂ ਤੋਂ ...

ਪੂਰੀ ਖ਼ਬਰ »

ਸਵਾਮੀ ਲਛਮਣ ਪੁਰੀ ਦੀ ਬਰਸੀ ਸਬੰਧੀ ਤਿਆਰੀਆਂ ਸਬੰਧੀ ਮੀਟਿੰਗ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸਵਾਮੀ ਲਛਮਣ ਪੁਰੀ ਦੀ 25ਵੀਂ ਬਰਸੀ ਸਿੱਧ ਸਵਾਮੀ ਸ਼ੰਕਰਾਪੁਰੀ ਮਹਾਰਾਜ ਸਮਾਧੀ ਧਾਮ ਜ਼ੀਰਾ ਵਿਖੇ ਮਨਾਈ ਜਾਵੇਗੀ ਤੇ ਇਸ ਸਬੰਧ 'ਚ ਤਿਆਰੀਆਂ ਨੂੰ ਲੈ ਕੇ ਸਵਾਮੀ ਕਮਲ ਪੁਰੀ ਦੀ ਪ੍ਰਧਾਨਗੀ ਹੇਠ ਸਮਾਧੀ ਧਾਮ ਵਿਖੇ ਮੀਟਿੰਗ ...

ਪੂਰੀ ਖ਼ਬਰ »

ਲੀਗਲ ਲਿਟਰੇਸੀ ਕਲੱਬ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਜ਼ੀਰਾ ਵਿਖੇ ਲੀਗਲ ਲਿਟਰੇਸੀ ਕਲੱਬ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦੌਰਾਨ ਟ੍ਰੈਫ਼ਿਕ ਪੁਲਿਸ ਦੇ ਹੌਲਦਾਰ ਲਖਵੀਰ ਸਿੰਘ ਤੇ ...

ਪੂਰੀ ਖ਼ਬਰ »

ਖੰਡ ਮਿੱਲ ਨੂੰ ਚਾਲੂ ਕਰਵਾਉਣ ਲਈ ਆਮ ਆਦਮੀ ਪਾਰਟੀ ਨੇ ਸੰਘਰਸ਼ ਵਿੱਢਿਆ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਦੀ ਕੋਆਪਰੇਟਿਵ ਸ਼ੂਗਰ ਮਿੱਲ ਜ਼ੀਰਾ ਜੋ ਕਿ 2005 ਤੋਂ ਬੰਦ ਪਈ ਹੈ ਨੂੰ ਮੁੜ ਚਾਲੂ ਕਰਵਾਉਣ ਲਈ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਖੰਡ ਮਿੱਲ ਜ਼ੀਰਾ ਦੇ ਗੇਟ ਅੱਗੇ 'ਆਪ' ਦੇ ਜ਼ੋਨ ...

ਪੂਰੀ ਖ਼ਬਰ »

ਬਸਪਾ ਨੇ ਦਲਿਤਾਂ 'ਤੇ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਸੌਾਪਿਆ ਪੱਤਰ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਦੇਸ਼ 'ਚ ਐਸ. ਸੀ. ਤੇ ਐਸ. ਟੀ. ਐਕਟ ਪੂਰਨ ਤੌਰ 'ਤੇ ਲਾਗੂ ਕਰਵਾਉਣ ਤੇ ਦਲਿਤਾਂ 'ਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਰਾਜਪਾਲ ਦੇ ਨਾਂਅ 'ਤੇ ਡਿਪਟੀ ਕਮਿਸ਼ਨ ਫ਼ਿਰੋਜ਼ਪੁਰ ਨੂੰ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਤਲਵੰਡੀ ਭਾਈ, 23 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਅਕਤੂਬਰ 2017 'ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜੇ ਐਲਾਨਿਆ ਗਿਆ, ਜਿਸ 'ਚ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ 27 ਨੂੰ ਗੁਰੂਹਰਸਹਾਏ ਆਉਣਗੇ

ਗੁਰੂਹਰਸਹਾਏ, 23 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ 'ਚ ਖੇਡ ਵਿਭਾਗ ਦੇ ਕੈਬਨਿਟ ਮੰਤਰੀ ਬਣੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ 27 ਅਪ੍ਰੈਲ ਨੂੰ ਗੁਰੂਹਰਸਹਾਏ ਹਲਕੇ 'ਚ ਆਉਣਗੇ | ਕੈਬਨਿਟ ਮੰਤਰੀ ਰਾਣਾ ਸੋਢੀ ਦੇ ਬੇਟੇ ...

ਪੂਰੀ ਖ਼ਬਰ »

ਲਾਈਫ਼ ਸੇਵਰ ਸੁਸਾਇਟੀ ਹੋਈ ਦੋਫਾੜ ਵਾਈਸ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੱਧੀ ਦਰਜਨ ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਲਾਈਫ਼ ਸੇਵਰ ਸੁਸਾਇਟੀ ਫ਼ਿਰੋਜ਼ਪੁਰ ਦੋਫਾੜ ਹੋ ਗਈ ਹੈ | ਪ੍ਰਧਾਨ ਤੇ ਖ਼ਜ਼ਾਨਚੀ ਦੇ ਕੰਮਕਾਜ ਤੋਂ ਨਾਖ਼ੁਸ਼ ਅਹੁਦੇਦਾਰਾਂ ਨੇ ਸੁਸਾਇਟੀ ਤੋਂ ਦੂਰੀ ਬਣਾਉਂਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ

ਫ਼ਿਰੋਜ਼ਪੁਰ, 23 ਅਪ੍ਰੈਲ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਫ਼ਤਿਹ ਸਿੰਘ ਕੋਟ ਕਰੋੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਿਆਸੀ ਸ਼ਹਿ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਦੂਜੇ ਧਿਰ ਦੇ ਕਿਸਾਨਾਂ ਦੇ ਨਾਂਅ ...

ਪੂਰੀ ਖ਼ਬਰ »

ਡੀ. ਸੀ. ਮਾਡਲ ਸਕੂਲ 'ਚ ਕੰਪਿਊਟਰ ਸਾਖਰਤਾ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 23 ਅਪ੍ਰੈਲ (ਪਰਮਿੰਦਰ ਸਿੰਘ)-ਆਰਥਿਕ ਤੌਰ 'ਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੰਪਿਊਟਰ ਸਿਖਲਾਈ ਦੇਣ ਦੇ ਮਨੋਰਥ ਨਾਲ ਡੀ. ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ 'ਚ ਮੁਫ਼ਤ ਕੰਪਿਊਟਰ ਵਿੱਦਿਆ ਦੇ ਕੇ ਆਤਮ ਨਿਰਭਰ ਬਣਾਉਣ ਲਈ ...

ਪੂਰੀ ਖ਼ਬਰ »

ਯੋਗ ਲਾਭਪਾਤਰੀ ਪਖਾਨੇ ਬਣਾਉਣ ਦਾ ਕੰਮ 15 ਜੂਨ ਤੱਕ ਮੁਕੰਮਲ ਕਰਨ-ਡੀ. ਸੀ.

ਫ਼ਿਰੋਜ਼ਪੁਰ, 23 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਪਿੰਡਾਂ 'ਚ ਪਖਾਨੇ ਬਣਾਉਣ ਲਈ ਜਿਹੜੇ ਯੋਗ ਲਾਭਪਾਤਰੀਆਂ ਨੇ ਅਜੇ ਤੱਕ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਹੈ, ਉਹ ਆਪਣੇ ਪਖਾਨੇ ਬਣਾਉਣ ਦਾ ਕੰਮ 30 ਅਪੈ੍ਰਲ ਤੋਂ ਪਹਿਲਾਂ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਲੋੜਵੰਦ ਔਰਤਾਂ ਨੂੰ ਗੈਸ ਕੁਨੈਕਸ਼ਨ ਵੰਡੇ

ਮਖੂ, 23 ਅਪ੍ਰੈਲ (ਵਰਿੰਦਰ ਮਨਚੰਦਾ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਦੇਵ ਸ਼ਰਮਾ ਕਾਰਜਕਾਰੀ ਮੈਂਬਰ ਭਾਰਤੀ ਜਨਤਾ ਪਾਰਟੀ ਪੰਜਾਬ, ਗੁਰਬਚਨ ਸਿੰਘ ਝਾਮਕੇ, ...

ਪੂਰੀ ਖ਼ਬਰ »

ਲਕਸ਼ੇ ਯੂਥ ਕਲੱਬ ਮਖੂ ਵਲੋਂ ਵਿਸ਼ਵ ਧਰਤ ਦਿਵਸ ਮਨਾਇਆ

ਮਖੂ, 23 ਅਪ੍ਰੈਲ (ਵਰਿੰਦਰ ਮਨਚੰਦਾ)-ਵਿੱਦਿਆ ਮੰਦਿਰ ਹਾਈ ਸਕੂਲ ਮਖੂ ਵਿਖੇ ਨਹਿਰੂ ਯੁਵਾ ਕੇਂਦਰ ਨਾਲ ਸਬੰਧਿਤ ਲਕਸ਼ੇ ਯੂਥ ਕਲੱਬ ਮਖੂ ਵਲੋਂ ਵਿਸ਼ਵ ਭੂਮੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਕਲੱਬ ਦੇ ਸਕੱਤਰ ਮਾਸਟਰ ਸੁਭਾਸ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਆਰ. ਟੀ. ਏ. ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਤੇ ਸੜਕੀ ਦੁਰਘਟਨਾਵਾਂ ਤੋਂ ਬਚਣ ਸਬੰਧੀ ਜਾਗਰੂਕ ਕਰਨ ਲਈ 29ਵਾਂ ਰੋਡ ਸੇਫ਼ਟੀ ਹਫ਼ਤਾ ਜੋ ਕਿ 23 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੀੜ ਸੁਸਾਇਟੀ ਨੇ ਬੂਟੇ ਲਗਾ ਕੇ ਮਨਾਇਆ ਧਰਤ ਦਿਵਸ

ਮੁੱਦਕੀ, 23 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਧਰਤੀ ਨੂੰ ਹਰਿਆ-ਭਰਿਆ ਕਰਨ ਲਈ ਯਤਨਸ਼ੀਲ ਬੀੜ ਸੁਸਾਇਟੀ ਨੇ ਮੁੱਦਕੀ ਦੇ ਵਾਤਾਵਰਨ ਪੇ੍ਰਮੀਆਂ ਦੇ ਸਹਿਯੋਗ ਨਾਲ ਇਲਾਕੇ ਦੀਆਂ ਸਾਂਝੀਆਂ ਥਾਵਾਂ 'ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਾ ਕੇ ਧਰਤ ਦਿਵਸ ਮਨਾਇਆ ਗਿਆ | ਇਸ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜ਼ਿਲ੍ਹੇ 'ਚ ਬਾਰ੍ਹਵੀਂ ਦਾ ਨਤੀਜਾ ਰਿਹਾ 58.81 ਫ਼ੀਸਦੀ

ਫ਼ਿਰੋਜ਼ਪੁਰ, 23 ਅਪ੍ਰੈਲ (ਪਰਮਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਨਕਲ ਨੂੰ ਰੋਕਣ ਲਈ ਆਰੰਭੀ ਗਈ ਮੁਹਿੰਮ ਦੇ ਨਤੀਜੇ ਉਸ ਸਮੇਂ ਵੇਖਣ ਨੂੰ ਮਿਲੇ, ਜਦੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ 'ਚ ...

ਪੂਰੀ ਖ਼ਬਰ »

ਟ੍ਰੈਫ਼ਿਕ ਹਫ਼ਤੇ ਦੇ ਪਹਿਲੇ ਦਿਨ 250 ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਟ੍ਰੈਫ਼ਿਕ ਪੁਲਿਸ ਜ਼ੀਰਾ ਵਲੋਂ ਇੰਚਾਰਜ ਏ. ਐਸ. ਆਈ. ਬਲੌਰ ਸਿੰਘ ਦੀ ਨਿਗਰਾਨੀ ਹੇਠ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਸਹਿਯੋਗ ਨਾਲ ਵੱਖ-ਵੱਖ 'ਤੇ 250 ਰਿਫ਼ਲੈਕਟਰ ਦਾਣਾ ਮੰਡੀ ਜ਼ੀਰਾ ਵਿਖੇ ਲਗਾਏ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਾਠਾਂ ਵਾਲੇ ਦੇ ਗ੍ਰੰਥੀ ਦੀਆਂ ਮਨਮਾਨੀਆਂ ਿਖ਼ਲਾਫ਼ ਸੰਗਤਾਂ 'ਚ ਰੋਸ

ਮਖੂ, 23 ਅਪ੍ਰੈਲ (ਮੁਖਤਿਆਰ ਸਿੰਘ ਧੰਜੂ)-ਮਖੂ ਸਥਿਤ ਗੁਰਦੁਆਰਾ ਬਾਬਾ ਬਾਠਾਂ ਵਾਲਾ ਦੇ ਗ੍ਰੰਥੀ ਮਹਿੰਦਰ ਸਿੰਘ ਦੀਆਂ ਮਨਮਤੀਆਂ ਦੇ ਵਿਰੋਧ 'ਚ ਬੀਤੀ ਸ਼ਾਮ ਸਿੱਖ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ ਉਪਰੰਤ ਪਾਸ ਕੀਤੇ ਮਤੇ ਤਹਿਤ ਗੁਰੂ ਘਰ ਨਾਲ ਪਿਆਰ ਰੱਖਣ ਵਾਲੀ ...

ਪੂਰੀ ਖ਼ਬਰ »

ਪਿੱਕਅਪ ਦੇ ਡਰਾਈਵਰ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਬੀਤੇ ਕੱਲ੍ਹ ਸਥਾਨਕ ਆਲਮਗੜ੍ਹ ਬਾਈਪਾਸ ਚੌਕ ਨੇੜੇ ਪਿਕਅਪ ਜੀਪ ਤੇ ਮੋਟਰਸਾਈਕਲ ਦੇ ਸੜਕ ਹਾਦਸੇ ਦੌਰਾਨ ਮਾਰੇ ਗਏ ਮੋਟਰਸਾਈਕਲ ਸਵਾਰ ਨੌਰੰਗ ਰਾਮ ਵਾਸੀ ਜੰਡਵਾਲਾ ਹਨਵੰਤਾ ਦੇ ...

ਪੂਰੀ ਖ਼ਬਰ »

ਇਨਕਮ ਟੈਕਸ ਅਫ਼ਸਰ ਵਿਵੇਕ ਗਰਗ ਵਲੋਂ ਸਵਾਮੀ ਦਯਾਨੰਦ ਚੌਕ ਦਾ ਉਦਘਾਟਨ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਯਤੀਮ ਬੱਚਿਆਂ ਦੀ ਦੇਖ-ਭਾਲ ਤੇ ਪਾਲਣ ਪੋਸ਼ਣ ਮਹਾਂਰਿਸ਼ੀ ਸਵਾਮੀ ਦਯਾਨੰਦ ਸਰਸਵਤੀ ਵਲੋਂ 1877 'ਚ ਫ਼ਿਰੋਜ਼ਪੁਰ ਛਾਉਣੀ ਅੰਦਰ ਆਰੀਆ ਅਨਾਥ ਆਸ਼ਰਮ ਬਣਾਇਆ ਗਿਆ ਸੀ | ਆਰੀਆ ਸਮਾਜ ਵਲੋਂ ਮਹਾਂਰਿਸ਼ੀ ਸਵਾਮੀ ਦਯਾਨੰਦ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਨੇ ਅਨਾਜ ਮੰਡੀ 'ਚ ਕੰਡਿਆਂ ਦਾ ਤੋਲ ਚੈੱਕ ਕੀਤਾ, 4 ਨੂੰ ਪਾਏ ਜੁਰਮਾਨੇ

ਜ਼ੀਰਾ, 23 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਕੰਟਰੋਲਰ ਲੀਗਲ ਮੈਟਰੋਲੋਜ਼ੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮ ਤੋਲ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਨੇ ਅਨਾਜ ਮੰਡੀ ਜ਼ੀਰਾ 'ਚ ਅਚਨਚੇਤ ਪਹੁੰਚ ਕੇ ਆੜ੍ਹਤੀਆਂ ਦੇ ਕੰਡਿਆਂ ਦਾ ਤੋਲ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੇ ਰਾਸ਼ਟਰਪਤੀ ਦੇ ਨਾਂਅ 'ਤੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਦਸਤਾਰ ਸਿੱਖ ਧਰਮ ਦੀ ਪਹਿਚਾਣ ਤੇ ਸਿੱਖਾਂ ਦਾ ਮਾਣ ਸਤਿਕਾਰ ਹੋਣ ਸਬੰਧੀ ਆਵਾਜ਼ ਬੁਲੰਦ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ 'ਤੇ ਇਕ ਮੰਗ-ਪੱਤਰ ਵਧੀਕ ਡਿਪਟੀ ...

ਪੂਰੀ ਖ਼ਬਰ »

6ਵੇਂ ਸੂਬਾ ਪੱਧਰੀ ਆਈ. ਡੀ. ਅਬੈਕਸ ਅਰਥਮੈਟਿਕ ਮੁਕਾਬਲੇ ਸਮਾਪਤ

ਫ਼ਿਰੋਜ਼ਪੁਰ, 23 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-6ਵੀਂ ਸੂਬਾ ਪੱਧਰੀ ਆਈ. ਡੀ. ਅਬੇਕਸ ਅਰਥਮੈਟਿਕ ਪ੍ਰਤੀਯੋਗਤਾ ਫ਼ਿਰੋਜ਼ਪੁਰ ਵਿਖੇ ਕਰਵਾਈ ਗਈ, ਜਿਸ 'ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਵਰਿੰਦਰ ਮੋਹਨ ਸਿੰਗਲਾ ਸੀ. ਏ. ਨੇ ਮੁੱਖ ...

ਪੂਰੀ ਖ਼ਬਰ »

ਸਮਾਜ ਸੁਧਾਰ ਸਭਾ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਇਕੱਤਰਤਾ

ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਨਵੀਂ ਆਬਾਦੀ ਦੀ ਜੇ. ਪੀ. ਪਾਰਕ 'ਚ ਸਮਾਜ ਸੁਧਾਰ ਸਭਾ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਇਕੱਤਰਤਾ ਹੋਈ | ਜਿਸ 'ਚ ਸਭਾ ਦੇ ਪ੍ਰਧਾਨ ਸ੍ਰੀ ਰਜੇਸ਼ ਗੁਪਤਾ ਨੇ ਕਰੀਬ 40 ਜਣਿਆਂ ਨੂੰ ਪੈਨਸ਼ਨਾਂ ਲਵਾਉਣ ਲਈ ਫਾਈਲਾਂ ਦਿੱਤੀਆਂ ਤੇ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆਵਾਂ ਦੇ ਹੱਲ ਲਈ ਵਕੀਲ ਮਿਲੇ ਤਹਿਸੀਲਦਾਰ ਨੂੰ

ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਮੇਰਾ ਅਬੋਹਰ ਮੁਫ਼ਤ ਕਾਨੂੰਨੀ ਸੇਵਾਵਾਂ ਸੰਸਥਾ ਦੀ ਅਗਵਾਈ ਹੇਠ ਵਕੀਲਾਂ ਵਲੋਂ ਅੱਜ ਟ੍ਰੈਫ਼ਿਕ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਤਹਿਸੀਲਦਾਰ ਨੂੰ ਮੰਗ-ਪੱਤਰ ਦਿੱਤਾ ਗਿਆ | ਸ੍ਰੀ ਜੈਤ ਕੁਮਾਰ ਤਹਿਸੀਲਦਾਰ ਨੂੰ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਵਿਖੇ ਅੰਤਰਰਾਸ਼ਟਰੀ ਕਿਤਾਬ ਦਿਵਸ ਮਨਾਇਆ

ਫ਼ਾਜ਼ਿਲਕਾ, 23 ਅਪੈ੍ਰਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਮੈਡਮ ਚੇਤੰਨਿਆ ਜੋਤੀ ਦੀ ਅਗਵਾਈ 'ਚ ਅੰਤਰਰਾਸ਼ਟਰੀ ਕਿਤਾਬ ਦਿਵਸ ਮਨਾਇਆ ਗਿਆ | ਪੰਕਜ, ਪੂਨਮ, ਨਵੀਸ਼ਾ, ਮੰਗਤ ਤੇ ਰਾਧਾ ਵਿਦਿਆਰਥੀਆਂ ਵਲੋਂ ਪੜ੍ਹੀਆਂ ਹੋਈਆਂ ਕਿਤਾਬਾਂ 'ਚੋਂ ਜੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ

ਮੱਲਾਂਵਾਲਾ, 23 ਅਪ੍ਰੈਲ (ਸੁਰਜਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲ ਵਾਲਾ 'ਚ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ, ਜਿਸ 'ਚ ਏ. ਐਸ. ਆਈ. ਬਲਦੇਵ ਸਿੰਘ ਕਿ੍ਸ਼ਨ, ਮੈਡਮ ਸ਼ਬਨਮ, ਹੌਲਦਾਰ ਗੁਰਮੇਜ ...

ਪੂਰੀ ਖ਼ਬਰ »

ਚਿਮਨੇਵਾਲਾ ਸੈਕੰਡਰੀ ਸਕੂਲ 'ਚ ਫਾਇਰ ਸੇਫ਼ਟੀ ਹਫ਼ਤਾ ਮਨਾਇਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਵਿਖੇ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਰੇਣੂ ਬਾਲਾ ਦੀ ਅਗਵਾਈ ਹੇਠ ਇਸ ਮੌਕੇ ਸਲੋਗਨ ਤੇ ਲੇਖ ਮੁਕਾਬਲੇ ਮੁਕਾਬਲੇ ਕਰਵਾਏ ਗਏ ਜਿਸ 'ਚ 50 ...

ਪੂਰੀ ਖ਼ਬਰ »

ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਮਲਿਕ 28 ਨੂੰ ਆਉਣਗੇ ਅਬੋਹਰ

ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਸ਼ਵੇਤ ਮਲਿਕ 28 ਅਪ੍ਰੈਲ ਨੂੰ ਅਬੋਹਰ ਪੁੱਜ ਰਹੇ ਹਨ | ਇਥੇ ਉਹ ਵਰਕਰਾਂ 'ਚ ਜੋਸ਼ ਭਰਨਗੇ ਤੇ ਵਰਕਰਾਂ ਵਲੋਂ ਪ੍ਰਧਾਨ ਦਾ ਨਿੱਘਾ ਸਵਾਗਤ ਇਕ ਸਮਾਰੋਹ ਕਰਕੇ ਕੀਤਾ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੁਲਿਸ ਨੇ ਲਗਾਏ ਵਾਹਨਾਂ ਨੂੰ ਰਿਫ਼ਲੈਕਟਰ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਆੜ੍ਹਤੀਆਂ ਐਸੋਸੀਏਸ਼ਨ ਦੇ ਸਹਿਯੋਗ ਨਾਲ ਚਾਰ ਪਹੀਆ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ | ਨਵੀਂ ਅਨਾਜ ਮੰਡੀ ਦੇ ਨੇੜੇ ਵਾਹਨਾਂ ਨੂੰ ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਐਸ. ਪੀ. ਐੱਚ ਵਿਨੋਦ ਚੌਧਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX