ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  16 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  15 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  25 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  36 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  42 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 5 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 5 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 1 hour ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  10 minutes ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  19 minutes ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਬਠਿੰਡਾ /ਮਾਨਸਾ

ਪੰਜਾਬ-ਸਕੂਲ ਸਿੱਖਿਆ ਬੋਰਡ

ਬਾਰ੍ਹਵੀਂ ਦੇ ਨਤੀਜਿਆਂ 'ਚ ਲੜਕੀਆਂ ਨੇ ਮਾਰੀ ਬਾਜ਼ੀ-ਪੇਂਡੂ ਖੇਤਰ ਦੇ ਵਿਦਿਆਰਥੀ ਪਛੜੇ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਾਵੇਂ ਇਸ ਵਾਰ ਅਧਿਕਾਰਤ ਤੌਰ 'ਤੇ ਸਮੇਂ ਸਿਰ ਬਾਰ੍ਹਵੀਂ ਜਮਾਤ ਦਾ ਨਤੀਜਾ ਤਾਂ ਐਲਾਨ ਦਿੱਤਾ, ਪਰ ਬੋਰਡ ਦੀ ਵੈੱਬਸਾਈਟ ਲਗਾਤਾਰ ਡਾਊਨ ਰਹਿਣ ਕਰਕੇ ਇਹ ਨਤੀਜਾ ਸਕੂਲ ਪ੍ਰਬੰਧਕਾਂ ਤੇ ਵਿਦਿਆਰਥੀਆਂ ਤੱਕ ਦੇਰ ਸ਼ਾਮ ਤੱਕ ਨਹੀਂ ਪੁੱਜ ਸਕਿਆ | ਜਿਸ ਕਰਕੇ ਸਾਰਿਆਂ ਵਿਚ ਨਤੀਜੇ ਨੂੰ ਜਾਣਨ ਲਈ ਉਤਸੁਕਤਾ ਬਣੀ ਰਹੀ ਅਤੇ ਸਾਰੇ ਇਕ-ਦੂਜੇ ਤੋਂ ਬੋਰਡ ਦੀ ਵੈੱਬਸਾਈਟ ਰਾਹੀਂ ਨਤੀਜਾ ਪਤਾ ਕਰਨ ਲਈ ਤਰਲੋਮੱਛੀ ਹੁੰਦੇ ਰਹੇ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਲੜਕੀਆਂ ਨੇ 68.25 ਫ਼ੀਸਦੀ ਅੰਕ ਹਾਸਲ ਕਰਕੇ ਲੜਕਿਆਂ ਨੂੰ ਜਿਨ੍ਹਾਂ ਨੇ 60.46 ਫ਼ੀਸਦੀ ਅੰਕ ਹਾਸਲ ਕੀਤੇ ਹਨ, ਇਸ ਵਾਰ ਵੀ ਪਛਾੜ ਦਿੱਤਾ ਹੈ | 12ਵੀਂ ਜਮਾਤ ਦੀ ਪ੍ਰੀਖਿਆ 'ਚ ਬੈਠੇ 3 ਲੱਖ 417 ਵਿਦਿਆਰਥੀਆਂ 'ਚੋਂ 1 ਲੱਖ 98 ਹਜ਼ਾਰ 1 ਸੌ 99 ਵਿਦਿਆਰਥੀ ਸਫਲ ਹੋਏ ਹਨ | ਇਸ ਪ੍ਰਕਾਰ ਕੁੱਲ ਪ੍ਰਤੀਸ਼ਤਤਾ 65.97 ਰਹੀ ਹੈ | ਬਾਰ੍ਹਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇ ਤਾਂ ਇਸ ਵਾਰ ਵੀ ਲੜਕੀਆਂ ਨੇ ਲੜਕਿਆਂ ਤੋਂ ਮੋਹਰੀ ਸਥਾਨ ਹਾਸਲ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ | ਇਸ ਵਾਰ 1 ਲੱਖ 22 ਹਜ਼ਾਰ 784 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਦਿੱਤੀ, ਜਿਸ 'ਚੋਂ 96 ਹਜ਼ਾਰ 076 ਵਿਦਿਆਰਥਣਾਂ ਸਫਲ ਹੋਈਆਂ ਤੇ ਉਨ੍ਹਾਂ ਦੀ ਪਾਸ ਪ੍ਰਤੀਸ਼ਤਤਾ 78.25 ਰਹੀ | ਇਸ ਦੌਰਾਨ 1 ਲੱਖ 51 ਹਜ਼ਾਰ 748 ਲੜਕਿਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ ਵਿਚੋਂ 91 ਹਜ਼ਾਰ 752 ਲੜਕੇ ਸਫਲ ਰਹੇ ਅਤੇ ਇਹ ਪ੍ਰੀਖਿਆ ਉਨ੍ਹਾਂ ਨੇ 60.46 ਪ੍ਰਤੀਸ਼ਤਤਾ 'ਚ ਪਾਸ ਕੀਤੀ | ਸ਼ਹਿਰੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ 1 ਲੱਖ 21 ਹਜ਼ਾਰ 751 ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ 'ਚੋਂ 88 ਹਜ਼ਾਰ 111 ਵਿਦਿਆਰਥੀ ਸਫਲ ਹੋਏ ਤੇ ਇਸ ਪ੍ਰਕਾਰ ਉਨ੍ਹਾਂ ਦਾ ਨਤੀਜਾ 72.37 ਫ਼ੀਸਦੀ ਰਿਹਾ | ਪੇਂਡੂ ਖੇਤਰ ਦੇ 1 ਲੱਖ 52 ਹਜ਼ਾਰ 781 ਵਿਦਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਜਿਸ 'ਚੋਂ 99 ਹਜ਼ਾਰ 717 ਵਿਦਿਆਰਥੀ ਸਫਲ ਹੋਏ ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 65.17 ਰਹੀ | ਇਸੇ ਪ੍ਰਕਾਰ ਐਫ਼ੀਲੇਟਿਡ ਸਕੂਲਾਂ ਦੇ 91613 ਵਿਦਿਆਰਥੀ ਪ੍ਰੀਖਿਆ 'ਚ ਬੈਠੇ, ਜਿਸ 'ਚੋਂ 62230 ਵਿਦਿਆਰਥੀ ਸਫਲ ਹੋਏ | ਇਸ ਪ੍ਰਕਾਰ ਪ੍ਰਤੀਸ਼ਤਤਾ 67.93 ਰਹੀ, ਜਦੋਂ ਕਿ ਐਸੋਸੀਏਟ ਸਕੂਲਾਂ ਦੇ 16429 ਵਿਦਿਆਰਥੀਆਂ 'ਚੋਂ 10826 ਸਫਲ ਰਹੇ ਤੇ ਉਨ੍ਹਾਂ ਦੀ ਪਾਸ ਪ੍ਰਤੀਸ਼ਤਤਾ 65.90 ਰਹੀ, ਜਦੋਂ ਕਿ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਮੈਰੀਟੋਰੀਅਰ ਸਕੂਲਾਂ ਦਾ ਰਿਹਾ, ਜਿਸ 'ਚ 3151 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਤੇ 3031 ਵਿਦਿਆਰਥੀ ਇਸ 'ਚ ਸਫਲ ਰਹੇ, ਇਸ ਪ੍ਰਕਾਰ ਪਾਸ ਪ੍ਰਤੀਸ਼ਤਤਾ 96.19 ਰਹੀ | ਸਰਕਾਰੀ ਸਕੂਲਾਂ ਦੇ 1 ਲੱਖ 29 ਹਜ਼ਾਰ 501 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ 'ਚ 88 ਹਜ਼ਾਰ 369 ਵਿਦਿਆਰਥੀ ਸਫਲ ਰਹੇ ਅਤੇ ਉਨ੍ਹਾਂ ਦੀ ਪਾਸ ਪ੍ਰਤੀਸ਼ਤਤਾ 68.24 ਰਹੀ | ਇਸ ਪ੍ਰਕਾਰ ਏਡਿਡ ਸਕੂਲਾਂ ਦੇ 33 ਹਜ਼ਾਰ 838 ਵਿਦਿਆਰਥੀਆਂ ਵਿਚੋਂ 23 ਹਜ਼ਾਰ 372 ਵਿਦਿਆਰਥੀ ਸਫਲ ਰਹੇ ਅਤੇ ਉਨ੍ਹਾਂ ਦੀ ਪਾਸ ਪ੍ਰਤੀਸ਼ਤਤਾ 69.7 ਰਹੀ | ਬਠਿੰਡਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸੂਬੇ ਦੇ 22 ਜ਼ਿਲਿ੍ਹਆਂ 'ਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰੀਖਿਆ 'ਚ ਬੈਠੇ ਜ਼ਿਲ੍ਹੇ ਦੇ 13 ਹਜ਼ਾਰ 687 ਵਿਦਿਆਰਥੀਆਂ 'ਚੋਂ 10 ਹਜ਼ਾਰ 605 ਵਿਦਿਆਰਥੀਆਂ ਨੇ ਪ੍ਰੀਖਿਆ 'ਚੋਂ ਸਫਲਤਾ ਹਾਸਲ ਕਰਦਿਆਂ 78.99 ਫ਼ੀਸਦੀ ਪਾਸ ਪ੍ਰਤੀਸ਼ਤਤਾ ਮੈਰਿਟ 'ਚ ਦਰਜ ਕਰਵਾਈ ਹੈ |
+2 ਦਾ ਨਤੀਜਾ ਬੋਰਡ ਦੀ ਵੈਬਸਾਈਟ 'ਤੇ ਨਾ ਪਾਉਣ ਕਾਰਨ ਵਿਦਿਆਰਥੀ ਤੇ ਮਾਪੇ ਪੇ੍ਰਸ਼ਾਨ
ਮੌੜ ਮੰਡੀ, (ਲਖਵਿੰਦਰ ਸਿੰਘ ਮੌੜ)-+2 ਦੀ ਪ੍ਰੀਖਿਆ 'ਚ ਕੁੱਲ 300417 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ'ਚ ਪ੍ਰੀਖਿਆ ਦਿੱਤੀ ਜਿਨ੍ਹਾਂ 'ਚੋਂ 198199 ਪਾਸ ਹੋ ਚੁੱਕੇ ਹਨ | ਇਸ ਪ੍ਰੀਖਿਆ 'ਚ 68.42 ਪ੍ਰਤੀਸ਼ਤ ਰੈਗੂਲਰ ਅਤੇ ਓਪਨ ਸਕੂਲ ਸ਼ੇ੍ਰਣੀ ਦੇ 40.07 ਪ੍ਰਤੀਸ਼ਤ ਵਿਦਿਆਰਥੀ ਹੀ ਪਾਸ ਹੋ ਸਕੇ ਤੇ ਬਾਰ੍ਹਵੀਂ ਦੇ ਕੁੱਲ 65.97 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ ਜਦਕਿ ਪਿਛਲੇ ਸਾਲ ਇਹ ਪ੍ਰਤੀਸ਼ਤਤਾ 62.36 ਸੀ | ਇਸ ਵਾਰ ਵੀ ਪਿਛਲੇ ਸਾਲ ਵਾਂਗ ਲੜਕੀਆਂ ਨੇ ਹੀ ਬਾਜ਼ੀ ਮਾਰੀ ਹੈ ਤੇ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 60.46 ਰਹੀ ਹੈ | ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਲੋਂ ਮਿਲੇ ਇਨ੍ਹਾਂ ਨਤੀਜਾ ਵੇਰਵਿਆਂ ਵਿਚ ਪੂਰੇ ਪੰਜਾਬ ਦੇ ਸਕੂਲਾਂ ਦੇ ਨਤੀਜੇ ਨਹੀਂ ਉਪਲਬਧ ਹੋ ਸਕੇ | ਇਸ ਬਾਰੇ ਸਕੂਲ ਪਿੰ੍ਰਸੀਪਲ ਰਜਿੰਦਰ ਸਿੰਘ ਢਿੱਲੋਂ ਤੇ ਅਧਿਆਪਕ ਪੰਕਜ ਗਰਗ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਅਜੇ ਸਿਰਫ਼ ਪੂਰੇ ਪੰਜਾਬ 'ਚੋਂ ਸਿਖਰਲਾ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਹੀ ਸੂਚੀ ਪਾਈ ਹੋਵੇ ਤੇ ਬਾਕੀ ਨਤੀਜਾ ਅੱਜ ਪਾਇਆ ਜਾ ਸਕਦਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ, ਰਾਜਗੜ੍ਹ ਕੁੱਬੇ ਤੇ ਮੌੜ ਕਲਾਂ ਵਿਚ ਸੰਪਰਕ ਕਰਨ 'ਤੇ ਇਹੀ ਪਤਾ ਲੱਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਬੰਦ ਆ ਰਹੀ ਹੈ ਜਿਸ ਕਾਰਨ ਟਾਪਰ ਬੱਚਿਆਂ ਦੇ ਨਤੀਜੇ ਮਿਲਣੇ ਅਸੰਭਵ ਰਹੇ | ਇਹ ਵੀ ਦੇਖਣ 'ਚ ਆਇਆ ਕਿ ਵਿਦਿਆਰਥੀ ਅਤੇ ਮਾਪੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੇਖਣ ਲਈ ਕੰਪਿਊਟਰ ਮੂਹਰੇ ਬੋਰਡ ਦੀ ਸਾਈਟ ਖੰਗਾਲ ਰਹੇ ਸਨ, ਪਰ ਉਨ੍ਹਾਂ ਪੱਲੇ ਕੁਝ ਵੀ ਨਹੀਂ ਪੈ ਰਿਹਾ ਸੀ ਤੇ ਬੋਰਡ ਦੀ ਇਸ ਕਾਰਗੁਜ਼ਾਰੀ ਤੋਂ ਮਾਪੇ ਅਤੇ ਵਿਦਿਆਰਥੀ ਢਾਹਡੇ ਪ੍ਰੇਸ਼ਾਨ ਸਨ |

ਕਣਕ ਦੇ ਭਰੇ ਟਰੱਕਾਂ 'ਚੋਂ ਸਰਕਾਰੀ ਕਣਕ ਚੋਰੀ ਕਰਦੇ ਦੋ ਟਰੱਕ ਚਾਲਕ ਕਾਬੂ

ਸੰਗਤ ਮੰਡੀ, 23 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿੰਡ ਕਾਲਝਰਾਣੀ ਦੇ ਖ਼ਰੀਦ ਕੇਂਦਰ 'ਚੋਂ ਕਣਕ ਦੇ ਭਰੇ ਟਰੱਕਾਂ ਨੂੰ ਗੁਰੂਸਰ ਸੈਣੇਵਾਲਾ ਦੇ ਗੁਦਾਮ 'ਚ ਜਾਂਦੇ ਦੋ ਟਰੱਕ ਚਾਲਕ ਸਰਕਾਰੀ ਕਣਕ ਦੀ ਚੋਰੀ ਕਰਦੇ ਥਾਣਾ ਸੰਗਤ ਦੀ ਪੁਲਿਸ ਨੇ ਮੌਕੇ 'ਤੇ ਦਬੋਚ ਲਏ | ਥਾਣਾ ਸੰਗਤ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਣਕ ਦਾ ਨਾੜ ਸੜ ਕੇ ਸੁਆਹ

ਰਾਮਾਂ ਮੰਡੀ, 23 ਅਪੈ੍ਰਲ (ਤਰਸੇਮ ਸਿੰਗਲਾ)-ਅੱਜ ਸਵੇਰੇ ਕਰੀਬ 10 ਵਜੇ ਨੇੜਲੇ ਪਿੰਡ ਕਮਾਲੂ ਵਿਖੇ ਕਣਕ ਦੇ ਨਾੜ ਨੂੰ ਅੱਗ ਲੱਗਣ ਨਾਲ ਡੇਢ ਏਕੜ 'ਚ ਨਾੜ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਕਿਸਾਨ ਬਚਿੱਤਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਕਮਾਲੂ ਨੇ ਡੇਢ ਏਕੜ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਪ੍ਰੇਮਣ ਤੇ ਉਸ ਦੇ ਦਿਉਰ ਵਿਰੁੱਧ ਧਾਰਮਿਕ ਭਾਵਨਾ ਭੜਕਾਉਣ ਦਾ ਮਾਮਲਾ ਦਰਜ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਇਤਰਾਜ਼ਯੋਗ ਹਾਲਤ 'ਚ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਨਾਲ ਆਏ ਵਿਅਕਤੀ ਤੇ ਥਾਣਾ ਕੋਟਭਾਈ ...

ਪੂਰੀ ਖ਼ਬਰ »

ਕਾਂਗੜ ਦੇ ਮੰਤਰੀ ਬਣਨ ਦੀ ਖੁਸ਼ੀ 'ਚ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਲੱਡੂ ਵੰਡਕੇ ਵਰਕਰਾਂ ਨਾਲ ਖੁਸ਼ੀ ਮਨਾਈ

ਮਹਿਰਾਜ, 23 ਅਪ੍ਰੈਲ (ਸੁਖਪਾਲ ਮਹਿਰਾਜ)-ਗੁਰਪ੍ਰੀਤ ਸਿੰਘ ਕਾਂਗੜ ਦੇ ਮੰਤਰੀ ਬਣਨ ਦੀ ਖੁਸ਼ੀ ਵਿਚ ਕਸਬਾ ਮਹਿਰਾਜ ਵਿਖੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਆਪਣੇ ਗ੍ਰਹਿ ਵਿਖੇ ਲੱਡੂ ਵੰਡਕੇ ਪਾਰਟੀ ਵਰਕਰਾਂ ਨਾਲ ਖੁਸ਼ੀ ਸਾਂਝੀ ਕੀਤੀ ਤੇ ਹਾਈਕਮਾਂਡ, ਮੁੱਖ ...

ਪੂਰੀ ਖ਼ਬਰ »

ਦਾਣਾ ਮੰਡੀ 'ਚੋਂ 80 ਗੱਟੇ ਕਣਕ ਚੋਰੀ

ਡੱਬਵਾਲੀ, 23 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਦਾਣਾ ਮੰਡੀ ਖੇਤਰ 'ਚ ਕਣਕ ਚੋਰੀ ਦੀਆਂ ਵਾਰਦਾਤਾਂ ਖ਼ਾਕੀ ਅਮਲੇ ਦੀ ਸੁਸਤੀ ਨੂੰ ਉਜਾਗਰ ਕਰ ਰਹੀਆਂ ਹਨ | ਬੀਤੀ ਰਾਤ ਸਤਪਾਲ ਆੜ੍ਹਤੀਏ ਦੇ ਸਬਜ਼ੀ ਮੰਡੀ ਰਕਬੇ 'ਚ ਪਈ ਕਣਕ ਦੇ 80 ਗੱਟੇ ਚੋਰੀ ਹੋ ਗਏ | ਅਜੇ ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਗੁਰਪ੍ਰੀਤ ਕਾਂਗੜ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰਨ 'ਤੇ ਚੇਅਰਮੈਨ ਬਿੱਕਾ ਵਲੋਂ ਹਾਈਕਮਾਂਡ ਦਾ ਧੰਨਵਾਦ

ਭੁੱਚੋ ਮੰਡੀ, 23 ਅਪ੍ਰੋੈਲ (ਬਿੱਕਰ ਸਿੰਘ ਸਿੱਧੂ)-ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਬਿਕਰਮਜੀਤ ਸਿੰਘ ਬਿੱਕਾ ਅਤੇ ਸਮੂਹ ਪਾਰਟੀ ਵਰਕਰਾਂ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਲਈ ਹਾਈਕਮਾਂਡ ਅਤੇ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਕੰਬਾਈਨ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ

ਰਾਮਾਂ ਮੰਡੀ, 23 ਅਪੈ੍ਰਲ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਗਿਆਨਾ ਵਿਖੇ ਖੇਤ ਵਿਚ ਕਣਕ ਵੱਢਦੇ ਸਮੇਂ ਇਕ ਕੰਬਾਈਨ ਨੂੰ ਕੰਬਾਈਨ 'ਚੋਂ ਹੀ ਨਿਕਲੀ ਚੰਗਿਆੜੀ ਨਾਲ ਅੱਗ ਲੱਗਣ ਨਾਲ ਕੰਬਾਈਨ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਲੈਰੋ ਨਾਲ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਡੱਬਵਾਲੀ, 23 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਰਾਜਸਥਾਨ ਕੈਨਾਲ ਦੇ ਨਿਰਮਾਣ ਕਾਰਜ ਦੇ ਠੇਕੇਦਾਰ ਦੇ ਬਲੋਰੋ ਗੱਡੀ ਡਰਾਈਵਰ ਵੱਲੋਂ ਟੱਕਰ ਮਾਰਨ ਕਰਕੇ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਤੇ ਉਸਦਾ ਦੋਸਤ ਗੰਭੀਰ ਗੰਭੀਰ ਜਖ਼ਮੀ ਹੋ ਗਿਆ | ਚੌਟਾਲਾ ਚੌਕੀ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਵਲੋਂ ਹਸਪਤਾਲ ਗੇਟ 'ਤੇ ਧਰਨਾ

ਨਥਾਣਾ, 23 ਅਪ੍ਰੈਲ (ਗੁਰਦਰਸ਼ਨ ਲੁੱਧੜ)-ਆਸ਼ਾ ਵਰਕਰਜ਼ ਯੂਨੀਅਨ ਦੀ ਬਲਾਕ ਨਥਾਣਾ ਇਕਾਈ ਵਲੋਂ ਸਰਕਾਰੀ ਸਿਵਲ ਹਸਪਤਾਲ ਨਥਾਣਾ ਦੇ ਗੇਟ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਰਾਜ ...

ਪੂਰੀ ਖ਼ਬਰ »

ਡਕੈਤੀ ਤੇ ਲੁੱਟ-ਖੋਹ ਦੇ ਦੋਸ਼ਾਂ 'ਚੋਂ 5 ਬਰੀ

ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਲਲਿਤ ਸਿੰਗਲਾ ਦੀ ਅਦਾਲਤ ਨੇ ਡਕੈਤੀ ਤੇ ਲੁੱਟ-ਖੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 5 ਵਿਅਕਤੀਆਂ ਨੂੰ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਤੇ ਸੁਰਿੰਦਰਪਾਲ ਭਾਗੀਰਥ ਦੀਆਂ ...

ਪੂਰੀ ਖ਼ਬਰ »

ਤਲਵੰਡੀ ਸਾਬੋ ਅੰਦਰ ਵੱਖ-ਵੱਖ ਥਾਵਾਂ 'ਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ

ਤਲਵੰਡੀ ਸਾਬੋ, 23 ਅਪ੍ਰੈਲ (ਰਵਜੋਤ ਸਿੰਘ ਰਾਹੀ)-ਇਤਿਹਾਸਕ ਨਗਰ ਤਲਵੰਡੀ ਸਾਬੋ ਦਾ ਸੀਵਰੇਜ ਥਾਂ-ਥਾਂ ਤੋਂ ਬੰਦ ਹੋਣ ਕਾਰਨ ਜਿੱਥੇ ਇਲਾਕਾ ਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਸੀਵਰੇਜ ਦੇ ਗੰਦੇ ਪਾਣੀ ਕਾਰਨ ਭਿਆਨਕ ...

ਪੂਰੀ ਖ਼ਬਰ »

ਉੱਜਵਲਾ ਸਕੀਮ ਤਹਿਤ ਲਾਭਪਾਤਰੀਆਂ ਨੂੰ 90 ਗੈਸ ਕੁਨੈਕਸ਼ਨ ਦਿੱਤੇ

ਗੋਨਿਆਣਾ, 23 ਅਪ੍ਰੈਲ (ਲਛਮਣ ਦਾਸ ਗਰਗ, ਮਨਦੀਪ ਮੱਕੜ)-ਕੇਂਦਰ ਸਰਕਾਰ ਵਲੋਂ ਅਨਸੂਚਿਤ ਜਨ ਜਾਤੀ ਵਰਗ ਦੀਆਂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦੀ ਜੋ ਸੁਵਿਧਾ ਚਾਲੂ ਕੀਤੀ ਗਈ ਹੈ, ਦੇ 'ਉੱਜਵਲਾ ਸਕੀਮ' ਤਹਿਤ ਅੱਜ ਸਥਾਨਕ ਭਾਰਤ (ਜਿੰਦਲ) ਗੈਸ ਏਜੰਸੀ ਦੁਆਰਾ ਲਾਭ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਸਾਢੇ ਛੇ ਏਕੜ ਕਣਕ ਦਾ ਨਾੜ ਸੜ ਕੇ ਸੁਆਹ

ਮਹਿਰਾਜ, 23 ਅਪ੍ਰੈਲ (ਸੁਖਪਾਲ ਮਹਿਰਾਜ)- ਅੱਜ ਦੁਪਹਿਰ ਤੋਂ ਬਾਅਦ ਮਹਿਰਾਜ-ਪੂਹਲਾ ਰੋਡ 'ਤੇ ਛੋਟਾ ਗੁਰਦੁਆਰਾ ਸਾਹਿਬ ਦੇ ਕੋਲ ਖੇਤਾਂ ਵਿਚ ਨਾੜ ਨੂੰ ਭਿਆਨਕ ਅੱਗ ਲੱਗਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਪੀੜਤ ਕਿਸਾਨ ਅਮਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਪੱਤੀ ਕਾਲਾ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜੀ ਸਕੂਲ 'ਚ ਵਿਦਿਆਰਥੀਆਂ ਦੇ ਰੱਸਾਕਸੀ ਮੁਕਾਬਲੇ ਕਰਵਾਏ

ਲਹਿਰਾ ਮੁਹੱਬਤ, 23 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਜਿਸ ਤਹਿਤ ਅੱਜ ਵਿਦਿਆਰਥੀਆਂ ਵਿਚਕਾਰ ਰੱਸਾਕਸੀ ਮੁਲਾਬਲੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ 20 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 23 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਯਤਨਸ਼ੀਲ ਤੇ ਵਚਨਬੱਧ ਹੈ | ਇਨ੍ਹਾਂ ਯਤਨਾਂ ਅਧੀਨ ਬੀਤੇ ਦਿਨੀਂ 'ਵਰਸਿਟੀ ਵਲੋਂ ਇਕ ਨੌਕਰੀ ਮੇਲਾ ਲਗਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਦੂਨ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਨਥਾਣਾ, 23 ਅਪ੍ਰੈਲ (ਗੁਰਦਰਸ਼ਨ ਲੁੱਧੜ)-ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਹਾਕਮ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਪਿਪਲੀ 'ਚ ਕਾਂਗਰਸੀਆਂ ਨੇ ਲੱਡੂ ਵੰਡੇ

ਮਹਿਰਾਜ, 23 ਅਪ੍ਰੈਲ (ਸੁਖਪਾਲ ਮਹਿਰਾਜ)-ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਕਸਬਾ ਮਹਿਰਾਜ ਦੇ ਕੋਠੇ ਪਿੱਪਲੀ ਵਿਖੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਦੀ ਅਗਵਾਈ 'ਚ ਪਾਰਟੀ ਵਰਕਰਾਂ ਨੇ ਲੱਡੂ ਵੰਡ ਕੇ ...

ਪੂਰੀ ਖ਼ਬਰ »

ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਰਾਜ, 23 ਅਪ੍ਰੈਲ (ਸੁਖਪਾਲ ਮਹਿਰਾਜ)-ਹਲਕਾ ਰਾਮਪੁਰਾ ਫੂਲ ਤੋਂ ਤਿੰਨ ਵਾਰ ਬਣੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰਾਂ ਤੇ ਅਹੱੁਦੇਦਾਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨੌਕਰੀ ਜੁਆਇਨ ਕਰਨ ਤੋਂ ਪਹਿਲਾਂ ਹੀ ਨੌਜਵਾਨ ਨੇ ਪ੍ਰਾਣ ਤਿਆਗੇ

ਰਾਮਾਂ ਮੰਡੀ, 23 ਅਪ੍ਰੈਲ (ਤਰਸੇਮ ਸਿੰਗਲਾ)-ਨੌਜਵਾਨ ਇਕਲੌਤੇ ਪੁੱਤਰ ਨੂੰ ਨੌਕਰੀ ਲਵਾਉਣ ਦਾ ਅਮਰੀਕ ਸਿੰਘ ਮੰਡੀ ਸੁਪਰਵਾਈਜ਼ਰ ਮਾਰਕੀਟ ਕਮੇਟੀ ਦਾ ਸੁਪਨਾ ਉਸ ਸਮੇਂ ਚਕਨਾਚੂਰ ਹੋ ਗਿਆ, ਜਦ ਅੱਜ ਚੰਡੀਗੜ੍ਹ ਵਿਖੇ ਨੌਕਰੀ ਜੁਆਇਨ ਕਰਨ ਲਈ ਪਿਤਾ ਨੇ ਪੁੱਤ ਨੂੰ ਜਗਾਇਆ ...

ਪੂਰੀ ਖ਼ਬਰ »

ਸਿੰਘ ਸਟਾਈਲ ਦਸਤਾਰ ਟ੍ਰੇਨਿੰਗ ਸੈਂਟਰ ਬਠਿੰਡਾ ਨੇ ਕਰਵਾਇਆ ਦਸਤਾਰ ਕੱਪ 2018

ਬਠਿੰਡਾ, 23 ਅਪ੍ਰੈਲ (ਭਰਪੂਰ ਸਿੰਘ)- ਦਸਤਾਰ ਕੱਪ 2018 ਗੁਰਦੁਆਰਾ ਹਾਜੀ ਰਤਨ ਸਾਹਿਬ ਨੇੜੇ ਦਾਣਾ ਮੰਡੀ ਵਿਖੇ ਸਰਦਾਰੀਆਂ ਟਰੱਸਟ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਦਸਤਾਰ ਕੱਪ ਦੌਰਾਨ ਵੱਖ-ਵੱਖ ਸੂਬਿਆਂ ਵਿਚ ਆਏ ਹੋਏ ਸੈਂਕੜੇ ਨੌਜਵਾਨ ਲੜਕੇ-ਲੜਕੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾ ਕੇ ਮੁੱਖ ਮੰਤਰੀ ਨੇ ਮਾਲਵੇ ਨੂੰ ਦਿੱਤਾ ਵੱਡਾ ਮਾਣ-ਭੁਲੇਰੀਆ

ਬਠਿੰਡਾ, 23 ਅਪ੍ਰੈਲ (ਸਟਾਫ਼ ਰਿਪੋਰਟਰ)-ਪ੍ਰਧਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਨਰਿੰਦਰ ਸਿੰਘ ਭੁਲੇਰੀਆ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ

ਝੁਨੀਰ, 23 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਸਬਾ ਝੁਨੀਰ ਦੀ ਅਨਾਜ ਮੰਡੀ ਵਿਖੇ ਕਣਕ ਦੇ ਤੋਲ ਚੈੱਕ ਕਰਨ ਸਮੇਂ ਆੜ੍ਹਤੀਆਂ ਤੇ ਕਿਸਾਨ ਆਗੂ ਦੇ ਵਿਵਾਦ ਨੂੰ ਲੈ ਕੇ ਪਹਿਲਾਂ ਥਾਣਾ ਝੁਨੀਰ ਅੱਗੇ ਤੇ ਬਾਅਦ 'ਚ ਭਾਖੜਾ ਨਹਿਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਗੋਨਿਆਣਾ, 23 ਅਪ੍ਰੈਲ (ਲਛਮਣ ਦਾਸ ਗਰਗ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਆਕਲੀਆ ਕਲਾਂ ਵਿਖੇ ਹੋਏ ਟਰੈਕਟਰ-ਕਾਰ ਸੜਕ ਹਾਦਸੇ 'ਚ ਕਾਰ ਦਾ ਨੁਕਸਾਨ ਹੋ ਗਿਆ | ਦਵਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੈਤੋ ਨੇ ਪੁਲਿਸ ਸਟੇਸ਼ਨ ਨੇਹੀਂਆਂ ਵਾਲਾ 'ਚ ਕਿਹਾ ਹੈ ਕਿ ਉਹ ...

ਪੂਰੀ ਖ਼ਬਰ »

ਮਾਨਸਾ 'ਚ ਕਿਸਾਨ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ

ਜੋਗਾ, 23 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਿਖੇ ਇਕ ਕਿਸਾਨ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਕੁਲਤਾਰ ਸਿੰਘ (50) ਨੇ ਅੱਜ ਬਾਅਦ ਦੁਪਹਿਰ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ...

ਪੂਰੀ ਖ਼ਬਰ »

ਪੀੜਤ ਕਿਸਾਨ ਨੂੰ ਕਣਕ ਤੇ ਵਿੱਤੀ ਸਹਾਇਤਾ ਦਿੱਤੀ

ਮਾਨਸਾ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਲੰਘੇ ਦਿਨ ਪਿੰਡ ਮਲਕਪੁਰ ਖਿਆਲਾ ਦੇ ਕਿਸਾਨ ਲੀਲਾ ਸਿੰਘ, ਜਿਸ ਦੀ 8 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਸੀ, ਦੀ ਮਦਦ ਲਈ 'ਆਪ' ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੇ ਪਿੰਡ ਵਾਸੀ ਆਏ ਹਨ | ਉਨ੍ਹਾਂ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਬੋਲਣ ਅਤੇ ਸੁਣਨ ਤੋਂ ਅਸਮਰੱਥ ਨੌਜਵਾਨ ਯਸ਼ਵੀਰ ਗੋਇਲ ਨੇ ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਤੇ ਕਾਂਸੀ ਦਾ ਤਗਮਾ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਯਸ਼ਵੀਰ ਗੋਇਲ ਨੇ ਆਪਣੀ ਸਰੀਰਕ ਦੁਰਲੱਭਤਾ ਨੂੰ ਆਪਣੀ ਸ਼ਕਤੀ ਬਣਾਉਂਦਿਆਂ ਕੀਤੇ ਯਤਨਾਂ ਤਹਿਤ 9ਵੀਂ ਪੰਜਾਬ ਸਟੇਟ ਡੀਫ਼ ਬੈਡਮਿੰਟਨ ਚੈਂਪੀਅਨਸ਼ਿਪ 'ਚ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਡੀ. ਸੀ. ਨੇ ਗੋਨਿਆਣਾ ਦੇ ਪਨਸਪ ਗੋਦਾਮ 'ਚ ਜਾ ਕੇ ਕਣਕ ਦੀ ਅਨਲੋਡਿੰਗ ਦੀ ਸਮੱਸਿਆ ਦਾ ਲਿਆ ਜਾਇਜ਼ਾ

ਗੋਨਿਆਣਾ, 23 ਅਪ੍ਰੈਲ (ਲਛਮਣ ਦਾਸ ਗਰਗ, ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਲੋਡਿੰਗ ਤੇ ਅਣਲੋਡਿੰਗ ਨੂੰ ਸਮੇਂ ਸਿਰ ਪੂਰਾ ਕਰਨ ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਨਾ ਆਉਣ ਦੇ ਜੋ ਦਾਅਵੇ ਕੀਤੇ ਜਾ ਰਹੇ ਹਨ, ਉਹ ਖੋਖਲੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨਾਗੀ ਬਣੇ ਬੀ. ਸੀ. ਵਿੰਗ ਸਰਕਲ ਕੈਨਾਲ ਦੇ ਪ੍ਰਧਾਨ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਰਸਰਾਮ ਨਗਰ ਇਲਾਕੇ 'ਚ ਆਪਣੇ ਪਾਰਟੀ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਇਲਾਕੇ ਦੇ ਨੌਜਵਾਨ ਤੇ ਸਰਗਰਮ ਆਗੂ ਸੁਰਜੀਤ ਸਿੰਘ ਨਾਗੀ ਨੂੰ ਪਾਰਟੀ ਦਾ ਬੀ. ਸੀ. ਵਿੰਗ ...

ਪੂਰੀ ਖ਼ਬਰ »

ਜ਼ਬਰਦਸਤੀ ਕਣਕ ਦੀ ਫ਼ਸਲ ਵੱਢਣ ਿਖ਼ਲਾਫ਼ ਥਾਣਾ ਸੰਗਤ ਵਿਖੇ ਲਗਾਈ ਗੁਹਾਰ ਤੁਰੰਤ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ

ਸੰਗਤ ਮੰਡੀ, 23 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਜੈ ਸਿੰਘ ਵਾਲਾ ਵਿਖੇ 3 ਏਕੜ ਕਣਕ ਦੀ ਫ਼ਸਲ ਜ਼ਬਰਦਸਤੀ ਵੱਢਣ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਥਾਣਾ ਸੰਗਤ ਵਿਖੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਟੈ੍ਰਫ਼ਿਕ ਪੁਲਿਸ ਵਲੋਂ 29ਵੇਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਬਠਿੰਡਾ ਦੇ ਵੱਖ-ਵੱਖ ਸਕੂਲਾਂ ਤੇ ਜਨਤਕ ਥਾਵਾਂ 'ਤੇ ਆਵਾਜਾਈ ਨਿਯਮਾਂ ਸਬੰਧੀ ਵਿਦਿਆਰਥੀਆਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ 'ਚ ਪੰਜਾਬੀ ਰਵਾਇਤੀ ਪਹਿਰਾਵਾ ਮੁਕਾਬਲੇ

ਚਾਉਕੇ, 23 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਵਿਖੇ ਨਰਸਰੀ ਤੇ ਕੇ ਜੀ ਕਲਾਸ ਦੇ ਛੋਟੇ ਬੱਚਿਆਂ ਦੇ ਪੰਜਾਬੀ ਰਿਵਾਇਤੀ ਪਹਿਰਾਵਾ ਮੁਕਾਬਲੇ ਕਰਵਾਏ ਗਏ | ਇਨ੍ਹਾਾ ਮੁਕਾਬਲਿਆਂ 'ਚ ਬੱਚਿਆਾ 'ਚੋਂ ਮਿਸ ਪੰਜਾਬਣ ਤੇ ਮਿਸਟਰ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਸਕੂਲਾਂ 'ਚ ਸੈਮੀਨਾਰ

ਮਾਨਸਾ, 23 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰ ਕੇ ਜਿੱਥੇ ਅਸੀਂ ਖ਼ੁਦ ਤੇ ਦੂਸਰਿਆਂ ਦੀ ਹਿਫ਼ਾਜ਼ਤ ਕਰ ਸਕਦੇ ਹਾਂ ਉੱਥੇ ਨਿੱਤ ਰੋਜ਼ ਸੜਕ ਹਾਦਸਿਆਂ 'ਚ ਅਜਾਈਾ ਜਾਂਦੀਆਂ ਜਾਨਾਂ ਨੂੰ ਬਚਾਅ ਸਕਦੇ ਹਾਂ | ਇਹ ਪ੍ਰਗਟਾਵਾ ਸਥਾਨਕ ...

ਪੂਰੀ ਖ਼ਬਰ »

ਦਿਓਣ ਦੇ ਖਰੀਦ ਕੇਂਦਰ 'ਚ ਕਣਕ ਦੀ ਚੁਕਾਈ ਦੀ ਰਫ਼ਤਾਰ ਸੁਸਤ

ਬੱਲੂਆਣਾ, 23 ਅਪ੍ਰੈਲ (ਗੁਰਨੈਬ ਸਾਜਨ)-ਗੋਨਿਆਣਾ ਮੰਡੀ ਅਧੀਨ ਪੈਂਦੇ ਖਰੀਦ ਕੇਂਦਰ ਦਿਓਣ 'ਚ 1 ਲੱਖ ਤੋਂ ਵੱਧ ਕਣਕ ਦੇ ਗੱਟਿਆਂ ਦੇ ਲੱਗੇ ਅੰਬਾਰ ਡੀ. ਸੀ. ਬਠਿੰਡਾ ਨੂੰ ਆਪਣੇ ਮੰਡੀਆਂ ਦੇ ਦੌਰੇ ਦੌਰਾਨ ਨਜ਼ਰ ਹੀ ਨਾ ਆਏ ਅਤੇ ਨਾ ਹੀ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ...

ਪੂਰੀ ਖ਼ਬਰ »

ਨਥਾਣਾ ਵਾਸੀਆਂ ਨੇ ਅੱਗ ਬਝਾਊ ਟੈਂਕੀ ਕੀਤੀ ਲੋਕ ਅਰਪਣ

ਨਥਾਣਾ, 23 ਅਪ੍ਰੈਲ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਸਮਾਜ ਸੇਵੀ ਨੌਜਵਾਨਾਂ ਨੇ ਅੱਗ ਬਝਾਊ ਯੰਤਰ ਦੀ ਲੋੜ ਨੂੰ ਮਹਿਸੂਸ ਕਰਦਿਆਂ ਇਕ ਪਾਣੀ ਵਾਲੀ ਟੈਂਕੀ ਨੂੰ ਅੱਗ ਬਝਾਊ ਯੰਤਰ ਦਾ ਰੂਪ ਦੇ ਕੇ ਲੋਕ ਅਰਪਣ ਕੀਤਾ ਹੈ | ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਮਾਣ ਭੱਤੇ ਤੋਂ ਖ਼ਫ਼ਾ ਨੇ ਸਰਕਾਰੀ ਮੈਡੀਕਲ ਹਸਪਤਾਲਾਂ 'ਚ ਕੰਮ ਕਰਦੇ ਇੰਟਰਨਸ਼ਿਪ ਡਾਕਟਰ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ 'ਚ ਇੰਟਰਨਸ਼ਿਪ ਕਰ ਰਹੇ ਡਾਕਟਰ ਸਰਕਾਰ ਵਲੋਂ ਮਿਲ ਰਹੇ ਮਾਣ ਭੱਤੇ (ਵਜ਼ੀਫ਼ਾ) ਤੋਂ ਖ਼ਫ਼ਾ ਹਨ | ਇਹ ਮਾਣ ਭੱਤਾ ਪੰਜਾਬ 'ਚ ਡਾਕਟਰਾਂ ਨੂੰ 9 ਹਜ਼ਾਰ ਰੁਪਏ ਮਹੀਨਾ ਮਿਲ ...

ਪੂਰੀ ਖ਼ਬਰ »

1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੰਘਰਸ਼ ਦਾ ਐਲਾਨ

ਸੰਗਰੂਰ, 23 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ ਤਿੰਨ ਸਾਲ ਤੋਂ ਕੰਟਰੈਕਟ 'ਤੇ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੂਬਾ ਸਰਕਾਰ ਵਲੋਂ ਅਪਣਾਏ ਜਾ ਰਹੇ ਢਿੱਲੇ ਮੱਠੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ 'ਚੋਂ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਾਸ ਫ਼ੀਸਦੀ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਬਾਜ਼ੀ ਮਾਰੀ ਹੈ | ਇਸ ਤੋਂ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਨੇ ਇਕ ਹੋਰ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਠਾਣਾ ਸਿੰਘ ਵਾਸੀ ਚੋਟੀਆਂ ਕਲਾਂ, ਜ਼ਿਲ੍ਹਾ ਮੋਗਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ 6 (5.5) ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ 2 ਪਾਕਿਸਤਾਨੀਆਂ ਨੂੰ ਵਾਪਸ ਵਤਨ ਭੇਜਿਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਰਾਹੀ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਦੋਵਾਂ ਦੇਸ਼ਾਂ ਦੇ ਸੈਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ 'ਚ ਆਮ ਸਹਿਮਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਮਾਂ ਮੰਡੀ, 23 ਅਪੈ੍ਰਲ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਗੋਬਿੰਦ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਬੰਗੀ ਕਲਾਂ ਦੀ ਹੱਦ 'ਚੋਂ ਇਕ ਵਿਅਕਤੀ ਪਿ੍ਤਪਾਲ ਸਿੰਘ ਪੁੱਤਰ ਚੀਨਾ ਸਿੰਘ ਵਾਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਿੰਡਾਂ ਦੇ ਸਰਕਾਰੀ ਸਕੂਲਾਂ ਅੰਦਰ ਸਿਹਤ ਜਾਗਰੂਕਤਾ ਕੈਂਪ

ਭਗਤਾ ਭਾਈਕਾ, 23 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੀਨੀਅਰ ਮੈਡੀਕਲ ਅਫ਼ਸਰ ਰਛਪਾਲ ਸਿੰਘ, ਡਾ: ਪ੍ਰਦੀਪ ਸਿੰਘ ਸਰਕਾਰੀ ਹਸਪਤਾਲ ਭਗਤਾ ਭਾਈਕਾ ਦੀ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਕੇਸਰ ਸਿੰਘ ਵਾਲਾ ਅਤੇ ਨਵਾਂ ਕੇਸਰ ਸਿੰਘ ਵਾਲਾ ਸਰਕਾਰੀ ਹਾਈ ਸਕੂਲ ਕੇਸਰ ...

ਪੂਰੀ ਖ਼ਬਰ »

ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ 'ਚ ਉਤਸ਼ਾਹ

ਚਾਉਕੇ, 23 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਮਾਲਵੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ 'ਚ ਭਰਪੂਰ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ | ਯੂਥ ਕਾਂਗਰਸ ਹਲਕਾ ਮੌੜ ਦੇ ਸੀਨੀਅਰ ...

ਪੂਰੀ ਖ਼ਬਰ »

ਸੰਤ ਕਬੀਰ ਗਰਲਜ਼ ਕਾਲਜ 'ਚ ਵਿਦਾਇਗੀ ਪਾਰਟੀ

ਭੁੱਚੋ ਮੰਡੀ, 23 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਸੰਤ ਕਬੀਰ ਗਰਲਜ਼ ਕਾਲਜ, ਭੁੱਚੋ ਖੁਰਦ ਵਿਚ ਵਿਦਿਆਰਥਣਾਂ ਵਲੋਂ ਵਿਦਾਇਗੀ ਪਾਰਟੀ ਦੌਰਾਨ ਸਭਿਆਚਰਕ ਸਮਾਗਮ ਰੱਖਿਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਾਲਜ਼ ਦੇ ਮੈਨੇਜਿੰਗ ਡਾਇਰੈਕਟਰ ਪ੍ਰੋਫੈਸਰ ਐਮ.ਐਲ.ਅਰੋੜਾ ਤੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪ) ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਮਸਲੇ ਜਲਦ ਹੀ ਬਿਜਲੀ ਮੰਤਰੀ ਨਾਲ ਵਿਚਾਰੇ ਜਾਣਗੇ-ਸੂਬਾ ਆਗੂ

ਲਹਿਰਾ ਮੁਹੱਬਤ, 23 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਪਿਛਲੇ ਸਮੇਂ ਦੌਰਾਨ ਤੇ ਹੁਣ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਜਲਦ ਮੀਟਿੰਗ ਲਈ ਜਾਵੇਗੀ | ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਲੱਗਾ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸਰਦੂਲਗੜ੍ਹ, 23 ਅਪ੍ਰੈਲ (ਅਰੋੜਾ)-ਸਥਾਨਕ ਸ਼ਹਿਰ ਦੀ ਸਿਰਸਾ ਰੋਡ 'ਤੇ ਸਵੀਲ ਬਲੋਸਮ ਸਕੂਲ ਨੂੰ ਜਾਂਦੀ ਗਲੀ ਦੇ ਕਾਰਨਰ 'ਤੇ ਸੜਕ ਉੱਪਰ ਲੱਗਿਆ ਬਿਜਲੀ ਦਾ ਟਰਾਂਸਫਾਰਮਰ ਖੰਭਾ ਕਿਸੇ ਵੇਲੇ ਵੀ ਵੱਡੇ ਹਾਦਸੇ ਨੂੰ ਜਨਮ ਦੇ ਸਕਦੇ ਹਨ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਕੀਤੀ ਮੁਲਾਕਾਤ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਅਤਿ ਮਹੱਤਵਪੂਰਨ ਅਹੁਦੇ ਦੀ ਮਿਲੀ ਜ਼ਿੰਮੇਵਾਰੀ ਲਈ ਵਧਾਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਬੀ.ਬੀ.ਏ. ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਲਿਆ ਹਿੱਸਾ

ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਵਿਦਿਆਰਥੀਆਂ ਦੀਆਂ ਅਕਾਦਮਿਕ ਤੇ ਗੈਰ ਅਕਾਦਮਿਕ ਪ੍ਰਾਪਤੀਆਂ ਦੇ ਉੱਤਮਤਾ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਇਕ ਮੋਹਰੀ ਵਿੱਦਿਅਕ ਅਦਾਰਾ ਹੈ | ਇਹ ਕਾਲਜ ਮਾਲਵਾ ਿਖ਼ੱਤੇ 'ਚ ਸ਼ਾਨਦਾਰ ਨਤੀਜਿਆਂ ਦੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਜੋਗਾ ਮੰਡੀ 'ਚ ਕਿਸਾਨਾਂ ਦੇ ਦੁੱਖੜੇ ਸੁਣੇ

ਜੋਗਾ, 23 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਅਨਾਜ ਮੰਡੀਆਂ 'ਚ ਜਿਣਸ ਵੇਚਣ ਲਈ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਬੰਦ ਕਰਾਉਣ ਲਈ ਖ਼ਰੀਦ ਕੇਂਦਰਾਂ 'ਚ ਜਾ ਕੇ ਕਿਸਾਨਾਂ ਦੇ ਦੁੱਖੜੇ ਸੁਣੇ ਤੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ...

ਪੂਰੀ ਖ਼ਬਰ »

ਧਰਤੀ ਦਿਵਸ ਸਬੰਧੀ ਵੱਖ ਵੱਖ ਸਕੂਲਾਂ 'ਚ ਸਮਾਗਮ ਕਰਵਾਏ

ਬੁਢਲਾਡਾ, 23 ਅਪ੍ਰੈਲ (ਨਿ. ਪ. ਪ.)- ਸ੍ਰੀ ਹਿੱਤ ਅਭਿਲਾਸ਼ੀ ਸਰਵ ਹਿੱਤਕਾਰੀ ਵਿੱਦਿਆ ਮੰਦਰ ਬੁਢਲਾਡਾ ਵਿਖੇ ਸਕੂਲ ਦੇ ਪਿ੍ੰਸੀਪਲ ਮਨੀਸ਼ ਅਰੋੜਾ ਦੀ ਅਗਵਾਈ ਹੇਠ 'ਧਰਤੀ ਬਚਾਓ' ਵਿਸ਼ੇ 'ਤੇ ਕਰਵਾਏ ਸਮਾਗਮ ਮੌਕੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵਿਦਿਆਰਥੀ ...

ਪੂਰੀ ਖ਼ਬਰ »

ਡੀ. ਜੀ. ਐਮ. ਮੰਡੀ ਬੋਰਡ ਤੇ ਐਮ. ਡੀ. ਪੰਜਾਬ ਐਗਰੋ ਵਲੋਂ ਮੰਡੀਆਂ ਦੀ ਚੈਕਿੰਗ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਪੰਜਾਬ ਰਾਜ ਮੰਡੀ ਬੋਰਡ ਤੇ ਐਮ. ਡੀ. ਪੰਜਾਬ ਐਗਰੋ ਵਲੋਂ ਬਾਘਾ ਪੁਰਾਣਾ ਦੀਆਂ ਮੰਡੀਆਂ 'ਚ ਪਹੁੰਚ ਕੇ ਅਚਨਚੇਤੀ ਚੈਕਿੰਗ ਕੀਤੀ ਗਈ | ਡੀ. ਜੀ. ਐਮ. ਸਰਕਲ ਲੁਧਿਆਣਾ ਧਨਵੀਰ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਅਦਾਲਤ ਵਲੋਂ ਬਰੀ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜੁਡੀਸ਼ੀਅਲ ਮਜਿਸਟਰੇਟ ਫ਼ਸਟ ਕਲਾਸ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ ਨੇ ਜ਼ਮੀਨੀ ਵਿਵਾਦ ਦੇ ਮਾਮਲੇ 'ਚ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਨੂੰ ਸਬੂਤਾਂ ਦੀ ਭਾਰੀ ਘਾਟ ਤੇ ਬਚਾਅ ਪੱਖ ਦੇ ਵਕੀਲ ਹਰਦੀਪ ਸਿੰਘ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਐਕਟਿਵਾ ਬਰਾਮਦ, 3 ਗਿ੍ਫ਼ਤਾਰ

ਮੋਗਾ, 23 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਬਾਅਦ ਦੁਪਹਿਰ ਸਵਾ 12 ਵਜੇ ਦੇ ਕਰੀਬ ਬੁੱਕਣ ਵਾਲਾ ਰੋਡ ਮੋਗਾ ਕੋਲ ਆਮ ਵਾਂਗ ਗਸ਼ਤ ਕਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਔਰਤ ਸਮੇਤ 5 ਬਰੀ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਔਰਤ ਸਮੇਤ 5 ਜਾਣਿਆਂ ਨੂੰ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਸਿਮਰਜੀਤ ਸਿੰਘ ਸੇਖੋਂ ਦੀਆਂ ਦਲੀਲਾਂ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਦੇ ਜਵਾਨ 'ਤੇ ਹਮਲੇ ਦੇ ਦੋਸ਼ 'ਚ 2 'ਤੇ ਮਾਮਲਾ ਦਰਜ

ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ)-ਕੋਟ ਈਸੇ ਖਾਂ ਵਿਖੇ ਰਾਤ ਸਮੇਂ ਡਿਊਟੀ 'ਤੇ ਤਾਇਨਾਤ ਇਕ ਹੋਮਗਾਰਡ ਜਵਾਨ 'ਤੇ ਹਮਲਾ ਕਰਨ ਦੇ ਦੋਸ਼ ਵਿਚ ਇਕ ਪੱਤਰਕਾਰ ਤੇ ਉਸ ਦੇ ਭਰਾ 'ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ ਸਬ-ਤਹਿਸੀਲ ਅਜੀਤਵਾਲ ਅੱਗੇ ਧਰਨਾ

ਅਜੀਤਵਾਲ, 23 ਅਪ੍ਰੈਲ (ਹਰਦੇਵ ਸਿੰਘ ਮਾਨ)-ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਕਸਬੇ ਦੇ ਨਰੇਗਾ ਕਾਮਿਆਂ ਵਲੋਂ ਆਪਣੀ ਹੀ ਗਰਾਮ ਸੇਵਿਕਾ (ਜੀ. ਆਰ. ਐਸ.) ਵਿਰੁੱਧ ਰੋਸ ਪਾਇਆ ਜਾ ਰਿਹਾ | ਜਿਸ ਦਾ ਹੱਲ ਨਾ ਹੋਣ ਕਰਕੇ ਨਰੇਗਾ ਕਾਮਿਆਂ ਵਲੋਂ ਸਬ-ਤਹਿਸੀਲ ਅੱਗੇ ਧਰਨਾ ਦੇ ਕੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 40 ਏਕੜ ਨਾੜ ਤੇ ਤੂੜੀ ਦਾ ਢੇਰ ਸੜਿਆ

ਬਾਘਾ ਪੁਰਾਣਾ, 23 ਅਪ੍ਰੈਲ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਥੋੜ੍ਹੀ ਦੂਰ ਲਦਾਈ ਕੇ ਤੇ ਵੈਰੋਕੇ ਸੜਕ ਉਬਪਰ ਕਰੀਬ 40 ਏਕੜ ਨਾੜ ਜੋ ਤੂੜੀ ਬਣਾਉਣ ਲਈ ਛੱਡਿਆ ਹੋਇਆ ਸੀ ਨੂੰ ਭਿਆਨਕ ਅੱਗ ਲੱਗ ਗਈ | ਦੇਖਦਿਆਂ ਹੀ ਦੇਖਦਿਆਂ ਇਹ ਅੱਗ ਅੱਗੇ ਫੈਲਣ ਲੱਗ ਪਈ | ਬੇਸ਼ੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 4,87,738 ਮੀਟਰਿਕ ਟਨ ਕਣਕ ਦੀ ਖ਼ਰੀਦ-ਡੀ. ਸੀ.

ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਪੁੱਜੀ 5 ਲੱਖ 13 ਹਜ਼ਾਰ 954 ਮੀਟਰਿਕ ਟਨ ਕਣਕ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 4 ਲੱਖ 87 ਹਜ਼ਾਰ 738 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ ਕੁੱਲ ਆਮਦ ਦਾ 94.90 ਫ਼ੀਸਦੀ ਹੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX