ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ
  •     Confirm Target Language  

ਬਰਨਾਲਾ

ਸਰੀਰਕ ਸਿੱਖਿਆ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਪੱਤਰ ਜਾਰੀ ਕਰ ਕੇ ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਿਚੋਂ ਕੱਢ ਕੇ ਚੋਣਵੇਂ ਵਿਸ਼ੇ ਵਿਚ ਸ਼ਾਮਿਲ ਕਰਨ 'ਤੇ ਪੰਜਾਬ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਰੀਰਕ ਸਿੱਖਿਆਂ ਅਧਿਆਪਕਾਂ ਦੀ ਮੀਟਿੰਗ ਫਿਜ਼ੀਕਲ ਐਜੂਕੇਸ਼ਨ ਸਪੋਰਟਸ ਐਸੋਸੀਏਸ਼ਨ (ਪੰਜਾਬ) ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ | ਜਿਸ ਵਿਚ ਬੋਲਦਿਆਂ ਏ.ਈ.ਓ. ਨਰਿਪਜੀਤ ਸਿੰਘ ਜਵੰਧਾ, ਮਲਕੀਤ ਸਿੰਘ ਭੁੱਲਰ ਡੀ.ਪੀ, ਗੁਰਮੀਤ ਸਿੰਘ ਸੁਖਪੁਰ ਜ਼ਿਲ੍ਹਾ ਪ੍ਰਧਾਨ ਡੀ.ਟੀ.ਐੱਫ, ਰਾਜੀਵ ਕੁਮਾਰ ਜ਼ਿਲ੍ਹਾ ਸਕੱਤਰ, ਮਨਜੀਤ ਸਿੰਘ ਲੈਕਚਰਾਰ, ਨਰਿੰਦਰ ਸ਼ਹਿਣਾ ਅਧਿਆਪਕ ਦਲ ਅਤੇ ਚਰਨਜੀਤ ਕੌਰ ਲੈਕਚਰਾਰ ਨੇ ਕਿਹਾ ਕਿ ਸਰਕਾਰ ਇਸ ਵਿਸ਼ੇ ਨੂੰ ਚੋਣਵਾ ਵਿਸ਼ਾ ਬਣਾ ਕੇ ਇਸ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ, ਜਿਸ ਨੂੰ ਸਰੀਰਕ ਸਿੱਖਿਆ ਅਧਿਆਪਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਮੱਲ ਸਿੰਘ ਪੀ.ਟੀ.ਆਈ, ਸਿਮਰਦੀਪ ਸਿੰਘ ਡੀ.ਪੀ.ਈ, ਤੀਸਤਿੰਦਰ ਕੌਰ ਪੀ.ਟੀ.ਆਈ, ਸੁਖਦੀਪ ਸਿੰਘ ਪੀ.ਟੀ.ਆਈ, ਹਰਜੀਤ ਸਿੰਘ ਮਲੂਕਾ ਪੀ.ਟੀ.ਆਈ, ਰਮੇਸ਼ਵਰ ਕੁਮਾਰ ਪੀ.ਟੀ.ਆਈ. ਅਤੇ ਚਰਨਜੀਤ ਸ਼ਰਮਾ ਡੀ.ਪੀ ਨੇ ਕਿਹਾ ਕਿ ਸਮੁੱਚੇ ਪੰਜਾਬ ਵਿਚ ਸਰੀਰਕ ਸਿੱਖਿਆ ਵਿਸ਼ੇ ਨੂੰ ਚੋਣਵਾਂ ਵਿਸ਼ਾ ਬਣਾਏ ਜਾਣ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਜਿਸ ਵਾਸਤੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਇਸ ਵਿਸ਼ੇ ਨੂੰ ਲਾਜ਼ਮੀ ਵਿਸ਼ਾ ਬਣਾ ਕੇ ਪੱਤਰ ਜਾਰੀ ਕਰੇ | ਇਸ ਮੌਕੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆਂ) ਬਰਨਾਲਾ ਸ੍ਰੀਮਤੀ ਰਾਜਵੰਤ ਕੌਰ ਨੂੰ ਮੰਗ-ਪੱਤਰ ਸੌਾਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਸਰੀਰਕ ਸਿੱਖਿਆ ਵਿਸ਼ਾ ਪਹਿਲਾਂ ਵਾਂਗ ਜ਼ਰੂਰੀ ਵਿਸ਼ਾ ਦੇ ਤੌਰ 'ਤੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਜਾਵੇ | ਇਸ ਸਮੇਂ ਜਗਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਦਲਜੀਤ ਸਿੰਘ, ਦਿਨੇਸ਼ ਕੁਮਾਰ, ਸਤਪਾਲ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ |

ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਰੋਕਣ ਸਬੰਧੀ ਡੀ.ਸੀ. ਰਾਹੀਂ ਰਾਜਪਾਲ ਨੰੂ ਭੇਜਿਆ ਮੰਗ ਪੱਤਰ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਦਲਿਤਾਂ ਉੱਪਰ ਦਿਨੋਂ ਦਿਨ ਵੱਧ ਰਹੇ ਅੱਤਿਆਚਾਰ ਰੋਕਣ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਦੀ ਅਗਵਾਈ ਹੇਠ ਬਸਪਾ ਆਗੂਆਂ ਵਰਕਰਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਰਾਹੀਂ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀ ਅਜੇ ਪਾਲ ਜਸਵਾਲ ਨੇ ਵਿਸ਼ਵ ਕਿਤਾਬ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਪ੍ਰਤੀ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਤਪਾ ਮੰਡੀ, 23 ਅਪ੍ਰੈਲ (ਵਿਜੇ ਸ਼ਰਮਾ)-ਸਬ-ਡਵੀਜ਼ਨ ਦੇ ਰੈਵੀਨਿਊ ਪਟਵਾਰੀ ਯੂਨੀਅਨ ਵਲੋਂ ਪਹਿਲਾਂ ਦਿੱਤੇ ਨੋਟਿਸ ਮੁਤਾਬਿਕ ਪੀ.ਜੀ.ਓ. ਅਤੇ ਐਸ.ਡੀ.ਐਮ. ਤਪਾ ਤੇ ਉਨ੍ਹਾਂ ਦੇ ਰੀਡਰ (ਅਹਿਲ ਮਦ) ਦੇ ਪਟਵਾਰੀਆਂ ਪ੍ਰਤੀ ਮਾੜੇ ਵਤੀਰੇ ਕਾਰਨ ਰੋਸ ਵਜੋਂ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸ਼ਹਿਣਾ ਮੰਡੀ 'ਚ ਛਾਪੇਮਾਰੀ

ਸ਼ਹਿਣਾ, 23 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਦੀ ਅਨਾਜ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਬੰਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਯੂਨੀਅਨ ਦੇ ਆਗੂਆਂ ਦੇ ਇਕ ਵਫ਼ਦ ਨੇ ਭਰੀ ਗਈ ਜਿਨਸ ਨੂੰ ਚੈੱਕ ਕਰਦਿਆਂ ਤਕਰੀਬਨ ਭਰੀਆਂ ਹੋਈਆਂ ਬੋਰੀਆਂ ਵਿਚ ...

ਪੂਰੀ ਖ਼ਬਰ »

ਬੈਟਰਥਿੰਕ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ ਵਧੀਆ ਅੰਕ ਕੀਤੇ ਹਾਸਲ

ਬਰਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਅੰਦਰ ਆਈਲੈਟਸ ਤੇ ਪੀ.ਟੀ.ਈ. ਵਿਚੋਂ ਚੰਗੇ ਨਤੀਜੇ ਦੇ ਕੇ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਕਰਨ ਦੇ ਸੁਪਨੇ ਪੂਰੇ ਕਰਦੀ ਆ ਰਹੀ ਸੰਸਥਾ ਵਿਲਜ ਐਾਡ ਵੇਅਜ ਐਜੂਕੌਾਪ ਵਲੋਂ ਚਲਾਏ ਜਾ ਰਹੇ ਇੰਸਟੀਚਿਊਟ ਬੈਟਰਥਿੰਕ ...

ਪੂਰੀ ਖ਼ਬਰ »

ਅਨਾਜ ਮੰਡੀ ਰੂੜੇਕੇ ਕਲਾਂ ਵਿਖੇ ਜੀ.ਓ.ਜੀ ਦੀ ਟੀਮ ਨੇ ਕੀਤੀ ਚੈਕਿੰਗ

ਰੂੜੇਕੇ ਕਲਾਂ, 23 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਅਨਾਜ ਮੰਡੀ ਰੂੜੇਕੇ ਕਲਾਂ ਵਿਖੇ ਖ਼ੁਸ਼ਹਾਲੀ ਦੇ ਰਾਖਿਆਂ ਦੀ ਟੀਮ ਨੇ ਅਚਨਚੇਤ ਚੈਕਿੰਗ ਕੀਤੀ ਅਤੇ ਮਾਰਕੀਟ ਕਮੇਟੀ ਤਪਾ ਵਲੋਂ ਅਨਾਜ ਮੰਡੀ ਵਿਚ ਲਗਾਏ ਗਏ ਸਰਕਾਰੀ ਤੱਕੜ 'ਤੇ ਆੜ੍ਹਤੀਏ ਵਲੋਂ ਭਰੀਆਂ ਕਣਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦਾ ਬਾਰ੍ਹਵੀਂ ਦਾ ਨਤੀਜਾ 70.44 ਫੀਸਦੀ ਰਿਹਾ-ਬਰਨਾਲਾ ਰਿਹਾ 11ਵੇਂ ਸਥਾਨ 'ਤੇ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੱੁਕਣ ਤੇ ਨਕਲ ਨੂੰ ਰੋਕਣ ਲਈ ਕੀਤੀ ਸਖ਼ਤੀ ਤੇ ਆਰੰਭੇ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੀ ਬਾਰ੍ਹਵੀਂ ਦੀ ਪ੍ਰੀਖਿਆ ਦੇ ਵਧੀਆ ਨਤੀਜੇ ਆਏ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਉ-ਪੁੱਤ ਜ਼ਖ਼ਮੀ

ਤਪਾ ਮੰਡੀ, 23 ਅਪ੍ਰੈਲ (ਪ੍ਰਵੀਨ ਗਰਗ)-ਬੀਤੀ ਰਾਤ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਜਣਿਆ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਸਤਨਾਮ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ 'ਚ ਡਰਾਈਵਰ ਵਰਕਸ਼ਾਪ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਡਰਾਈਵਰਾਂ ਦੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਡਰਾਈਵਰਾਂ ਨੂੰ ਰੋਡ ਸੇਫ਼ਟੀ ਨਾਲ ਸਬੰਧਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਟਰਾਈਡੈਂਟ ਫ਼ੈਕਟਰੀ ਨਜ਼ਦੀਕ ਰੇਲਵੇ ਲਾਈਨ ਪਾਰ ਕਰਦੇ ਸਮੇਂ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਦੇ ਇੰਚਾਰਜ ਸ: ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਾਰਕ ਨੂੰ ਕ੍ਰਿਕਟ ਮੈਦਾਨ ਬਣਾਉਣ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਪਾਰਕ ਨੂੰ ਕ੍ਰਿਕਟ ਮੈਦਾਨ ਬਣਾਉਣ ਦੇ ਿਖ਼ਲਾਫ਼ ਸੂਰਿਆ ਵੰਸ਼ੀ ਖੱਤਰੀ ਸਭਾ ਬਰਨਾਲਾ ਨੇ ਰੋਸ ਜ਼ਾਹਰ ਕੀਤਾ | ਸੂਰਿਆ ਵੰਸ਼ੀ ਖੱਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਤੇ ਕਾਂਤਾ ਉੱਪਲ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਨੇ ਇਕ ਹੋਰ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਠਾਣਾ ਸਿੰਘ ਵਾਸੀ ਚੋਟੀਆਂ ਕਲਾਂ, ਜ਼ਿਲ੍ਹਾ ਮੋਗਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ 6 (5.5) ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ 2 ਪਾਕਿਸਤਾਨੀਆਂ ਨੂੰ ਵਾਪਸ ਵਤਨ ਭੇਜਿਆ

ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਰਾਹੀ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਦੋਵਾਂ ਦੇਸ਼ਾਂ ਦੇ ਸੈਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ 'ਚ ਆਮ ਸਹਿਮਤੀ ...

ਪੂਰੀ ਖ਼ਬਰ »

ਭੀਮ ਰਾਓ ਅੰਬੇਦਕਰ ਦੇ 127ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਦਲਿਤ ਚੇਤਨਾ ਮੰਚ ਬਰਨਾਲਾ ਅਤੇ ਡਾ: ਭੀਮ ਰਾਓ ਅੰਬੇਦਕਰ ਵੈੱਲਫੇਅਰ ਕਲੱਬ ਬਰਨਾਲਾ ਸਮੇਤ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਤੇਗ ਬਹਾਦਰ ਨਗਰ ਵਿਚ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਦਾ 127ਵਾਂ ਜਨਮ ਦਿਨ ਮਨਾਇਆ ਗਿਆ¢ ਸਮਾਗਮ ...

ਪੂਰੀ ਖ਼ਬਰ »

1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੰਘਰਸ਼ ਦਾ ਐਲਾਨ

ਸੰਗਰੂਰ, 23 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ ਤਿੰਨ ਸਾਲ ਤੋਂ ਕੰਟਰੈਕਟ 'ਤੇ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੂਬਾ ਸਰਕਾਰ ਵਲੋਂ ਅਪਣਾਏ ਜਾ ਰਹੇ ਢਿੱਲੇ ਮੱਠੇ ...

ਪੂਰੀ ਖ਼ਬਰ »

ਮਾਣ ਭੱਤੇ ਤੋਂ ਖ਼ਫ਼ਾ ਨੇ ਸਰਕਾਰੀ ਮੈਡੀਕਲ ਹਸਪਤਾਲਾਂ 'ਚ ਕੰਮ ਕਰਦੇ ਇੰਟਰਨਸ਼ਿਪ ਡਾਕਟਰ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ 'ਚ ਇੰਟਰਨਸ਼ਿਪ ਕਰ ਰਹੇ ਡਾਕਟਰ ਸਰਕਾਰ ਵਲੋਂ ਮਿਲ ਰਹੇ ਮਾਣ ਭੱਤੇ (ਵਜ਼ੀਫ਼ਾ) ਤੋਂ ਖ਼ਫ਼ਾ ਹਨ | ਇਹ ਮਾਣ ਭੱਤਾ ਪੰਜਾਬ 'ਚ ਡਾਕਟਰਾਂ ਨੂੰ 9 ਹਜ਼ਾਰ ਰੁਪਏ ਮਹੀਨਾ ਮਿਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਪ੍ਰੇਮਣ ਤੇ ਉਸ ਦੇ ਦਿਉਰ ਵਿਰੁੱਧ ਧਾਰਮਿਕ ਭਾਵਨਾ ਭੜਕਾਉਣ ਦਾ ਮਾਮਲਾ ਦਰਜ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਇਤਰਾਜ਼ਯੋਗ ਹਾਲਤ 'ਚ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਨਾਲ ਆਏ ਵਿਅਕਤੀ ਤੇ ਥਾਣਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਰੋਹ ਤੇ ਸ੍ਰੀ ਬਾਲਾ ਦਾ 15ਵਾਂ ਵਿਸ਼ਾਲ ਜਾਗਰਨ ਕਰਵਾਇਆ

ਬਰਨਾਲਾ, 23 ਅਪ੍ਰੈਲ (ਅਸ਼ੋਕ ਭਾਰਤੀ)-ਸ੍ਰੀ ਰਾਮ ਬਾਗ਼ ਕਮੇਟੀ ਤੇ ਸ੍ਰੀ ਬਾਲਾ ਜੀ ਟਰੱਸਟ ਬਰਨਾਲਾ ਵਲੋਂ ਰਾਮ ਬਾਗ਼ ਬਰਨਾਲਾ ਵਿਖੇ ਮੂਰਤੀ ਸਥਾਪਨਾ ਸਮਾਰੋਹ ਅਤੇ ਸ੍ਰੀ ਬਾਲਾ ਜੀ ਦਾ 15ਵਾਂ ਵਿਸ਼ਾਲ ਜਾਗਰਨ ਕਰਵਾਇਆ ਗਿਆ | ਮੂਰਤੀ ਸਥਾਪਨਾ ਦਾ ਫ਼ਰਜ਼ ਪੰਡਿਤ ਰਾਕੇਸ਼ ...

ਪੂਰੀ ਖ਼ਬਰ »

ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ - ਗੋਲਡੀ

ਧੂਰੀ, 23 ਅਪ੍ਰੈਲ (ਨਰਿੰਦਰ ਸੇਠ) - ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਲੱਡਾ, ਬੇਨੜਾ, ਮਾਨਵਾਲਾ ਸਮੇਤ ਹੋਰ ਕਈ ਪਿੰਡਾਂ 'ਚ ਕੁਦਰਤੀ ਆਫ਼ਤ ਕਾਰਨ ਜੋ ਕਿਸਾਨਾਂ ਦੀ ਫ਼ਸਲ ਅੱਗ ਦੀ ਭੇਟ ਚੜ੍ਹ ਗਈ ਸੀ ਉਹਨਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਦਲਵੀਰ ...

ਪੂਰੀ ਖ਼ਬਰ »

ਖੁਰੀਆਂ 'ਤੇ ਲਾਏ ਕਰ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਾਈ ਗੁਹਾਰ

ਅਹਿਮਦਗੜ੍ਹ, 23 ਅਪ੍ਰੈਲ (ਸੋਢੀ) - ਕੇਂਦਰ ਸਰਕਾਰ ਵਲੋ ਜਾਨਵਰਾਂ ਦੇ ਪੈਰਾਂ 'ਚ ਲੱਗਣ ਵਾਲੀਆਂ ਖੁਰੀਆਂ 'ਤੇ 12 ਫ਼ੀਸਦੀ ਜੀ.ਐਸ.ਟੀ ਲਗਾਏ ਜਾਣ 'ਤੇ ਸਥਾਨਕ ਵਿਸ਼ਵਕਰਮਾ ਅਇਰਨ ਐਾਡ ਸਟੀਲ ਇੰਪਲੀਮੈਂਟ ਮੈਨੂੰਫੈਕਰਜ਼ ਐਸੋਸੀਏਸ਼ਨ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ

ਲਹਿਰਾਗਾਗਾ, 23 ਅਪ੍ਰੈਲ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਹੀਲਿੰਗ ਸਾਊਲ ਸੋਸਾਇਟੀ ਲੁਧਿਆਣਾ ਵੱਲੋਂ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ, ਜਿਸ ਵਿਚ ਮੁੱਖ ਬੁਲਾਰੇ ਸਤਨਾਮ ਸਿੰਘ ਨੇ ਆਪਣੇ ਆਪੇ ਨੂੰ ਪ੍ਰਫੁੱਲਿਤ ਕਰਨ ਸਬੰਧੀ ...

ਪੂਰੀ ਖ਼ਬਰ »

ਨਵੇਂ ਬੀ.ਡੀ.ਪੀ.ਓ ਨੇ ਅਹੁਦਾ ਸੰਭਾਲਿਆ

ਸ਼ੇਰਪੁਰ, 23 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਬੀ.ਡੀ.ਪੀ.ਓ ਦਫ਼ਤਰ ਸ਼ੇਰਪੁਰ ਵਿਖੇ ਨਵੇਂ ਆਏ ਬੀ.ਡੀ.ਪੀ.ਓ ਜੁਗਰਾਜ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਜੁਗਰਾਜ ਸਿੰਘ ਨੇ ਦੱਸਿਆ ਕਿ ਬਲਾਕ ਸ਼ੇਰਪੁਰ ਦੇ ਅਧੂਰੇ ...

ਪੂਰੀ ਖ਼ਬਰ »

ਸੀਬਾ ਸਕੂਲ 'ਚ ਵੋਟਾਂ ਰਾਹੀਂ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

ਲਹਿਰਾਗਾਗਾ, 23 ਅਪ੍ਰੈਲ (ਅਸ਼ੋਕ ਗਰਗ) - ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਸਕੂਲ ਲਹਿਰਾਗਾਗਾ ਵਿੱਚ ਕਲਾਸ ਮੁਨੀਟਰ, ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਵੋਟਾਂ ਰਾਹੀਂ ਹੋਈ | ਇਸ ਚੋਣ ਪ੍ਰੀਕਿ੍ਆ ਲਈ ਬਕਾਇਦਾ ਚੋਣ ਨਿਸ਼ਾਨ, ਬੈਲਟ ਪੇਪਰ ਆਦਿ ਦਾ ਪ੍ਰਬੰਧ ਕੀਤਾ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲੇ ਆਪਣੇ ਨਾਲ-ਨਾਲ ਪਰਿਵਾਰਾਂ ਨੂੰ ਵੀ ਕਰਦੇ ਹਨ ਤਬਾਹ - ਮੋਹਨ ਸ਼ਰਮਾ

ਧੂਰੀ, 23 ਅਪ੍ਰੈਲ (ਸੰਜੇ ਲਹਿਰੀ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਨਸ਼ਿਆਂ ਵਿਰੁੱਧ 14ਵੇਂ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਅੱਗ ਬੁਝਾਊ ਯੰਤਰ ਮੁਹੱਈਆ ਕਰਵਾਏ - ਗੁੱਡੂ

ਧੂਰੀ, 23 ਅਪ੍ਰੈਲ (ਨਰਿੰਦਰ ਸੇਠ) - ਸੀਨੀਅਰ ਕਾਂਗਰਸੀ ਆਗੂ ਅਤੇ ਉਦਯੋਗਪਤੀ ਸ: ਗੁਰਬਖ਼ਸ਼ ਸਿੰਘ ਗੁੱਡੂ ਸਾਬਕਾ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੈੱ੍ਰਸ ਬਿਆਨ ਰਾਹੀ ਕਿਸਾਨਾਂ ਦੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀਆਂ ਵਾਪਰ ਰਹੀਆਂ ਘਟਨਾਵਾਂ 'ਤੇ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 23 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਭਗਵਾਨ ਸਿੰਘ ਨੇ ਮਾਮਲਾ ਦਰਜ ਕਰਵਾਇਆ ਸੀ ਕਿ ਭੋਲਾ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਵਿਭਾਗ ਪੰਜਾਬ ਦਾ ਕਾਰਨਾਮਾ

ਬਰਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਕੁਝ ਵਿਭਾਗਾਂ ਦਾ ਇਹ ਹਾਲ ਹੈ ਕਿ ਉਨ੍ਹਾਂ ਨੂੰ ਵਿਭਾਗ ਦੇ ਰਿਕਾਰਡ ਦੇ ਗੁੰਮ ਹੋਣ ਸਬੰਧੀ ਜਾਂ ਰਿਕਾਰਡ ਦੇ ਗ਼ਾਇਬ ਹੋਣ ਸਬੰਧੀ ਕੋਈ ਜਾਣਕਾਰੀ ਨਹੀਂ | ਇਸ ਦੀ ਤਾਜ਼ਾ ਉਦਾਹਰਨ ਉਸ ਸਮੇਂ ਦੇਖਣ ਨੂੰ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਇਕ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ਼ ਵਿਚ ਨਾਮਜ਼ਦ ਤਰਲੋਕ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ ਨੂੰ ਸਰਕਾਰੀ ਵਕੀਲ ਸ੍ਰੀ ਅਸੀਮ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ 'ਖਾਲਸੇ ਦੀ ਉਤਪਤੀ ਤੇ ਵਿਕਾਸ' ਵਿਸ਼ੇ 'ਤੇ ਸੈਮੀਨਾਰ

ਮਹਿਲ ਕਲਾਂ, 23 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਖਾਲਸੇ ਦੀ ਉਤਪਤੀ ਅਤੇ ਵਿਕਾਸ' ਵਿਸ਼ੇ 'ਤੇ ਕੌਮੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਆਰੰਭ ...

ਪੂਰੀ ਖ਼ਬਰ »

ਗੁ: ਜੰਡਸਰ ਠੁੱਲੀਵਾਲ 'ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ 26 ਨੂੰ

ਮਹਿਲ ਕਲਾਂ, 23 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਸਰੀਰਦਾਨੀ ਸ: ਮੱਲ ਸਿੰਘ ਮਹਿਲ ਕਲਾਂ ਦੀ ਯਾਦ ਵਿਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ 26 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਲਗਵਾਇਆ ਜਾ ਰਿਹਾ ਹੈ | ਸਰੀਰਦਾਨੀ ਮੱਲ ਸਿੰਘ ...

ਪੂਰੀ ਖ਼ਬਰ »

29ਵੀਂ ਨੈਸ਼ਨਲ ਰੋਡ ਸੇਫ਼ਟੀ ਸਪਤਾਹ ਦੀ ਸ਼ੁਰੂਆਤ

ਬਰਨਾਲਾ, 23 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ 29ਵਾਂ ਨੈਸ਼ਨਲ ਰੋਡ ਸੇਫ਼ਟੀ ਸਪਤਾਹ ਦੀ ਸ਼ੁਰੂਆਤ ਸਥਾਨਕ ਟਰੱਕ ਯੂਨੀਅਨ ਵਿਚ ਡੀ.ਐਸ.ਪੀ. ਰਾਜੇਸ਼ ਛਿੱਬਰ ਦੀ ਅਗਵਾਈ ਵਿਚ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫ਼ਿਕ ਐਜੂਕੇਸ਼ਨ ਸ਼ੈਲ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਪੀਣ ਵਾਲੀਆ ਵਸਤੂਆਂ ਦੇ ਲਏ ਸੈਂਪਲ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਸਿਹਤ ਵਿਭਾਗ ਦੇ ਡੀ.ਐੱਚ.ਓ. ਡਾ: ਰਾਜ ਕੁਮਾਰ ਤੇ ਫੂਡ ਸੇਫ਼ਟੀ ਅਫ਼ਸਰ ਸ੍ਰੀ ਗੌਰਵ ਕੁਮਾਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰ ਕੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ | ਡੀ.ਐੱਚ.ਓ. ਡਾ: ਰਾਜ ਕੁਮਾਰ ...

ਪੂਰੀ ਖ਼ਬਰ »

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਗਨਰੇਗਾ ਕਰਮਚਾਰੀਆਂ ਵਲੋਂ ਧਰਨਾ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਧੀਨ ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਕਲਮ ਛੋੜ ਹੜਤਾਲ ਕਰ ਕੇ, ...

ਪੂਰੀ ਖ਼ਬਰ »

ਕਾਨੰੂਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹੇ 'ਚ ਤਾਇਨਾਤ ਖ਼ੁਸ਼ਹਾਲੀ ਦੇ ਰਾਖਿਆਂ ਲਈ ਜਾਗਰੂਕਤਾ ਕੈਂਪ

ਬਰਨਾਲਾ, 23 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਇਕ ਮੀਟਿੰਗ-ਕਮ-ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਖੇ ਪੰਜਾਬ ਸਰਕਾਰ ਦੁਆਰਾ ਤਾਇਨਾਤ ਕੀਤੇ ਗਏ ...

ਪੂਰੀ ਖ਼ਬਰ »

ਧਨੌਲਾ ਰੋਡ ਵਾਸੀਆਂ ਦਾ ਸੰਘਰਸ਼ 40ਵੇਂ ਦਿਨ 'ਚ ਦਾਖਲ

ਬਰਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਸੁਧਾਰ ਕਮੇਟੀ ਵਲੋਂ ਧਨੌਲਾ ਰੋਡ ਵਾਸੀਆਂ ਦੇ ਸਹਿਯੋਗ ਨਾਲ ਧਨੌਲਾ ਰੋਡ ਸੜਕ ਅਤੇ ਸਬੰਧਤ ਨਗਰ ਵਿਚ ਰਹਿੰਦੇ ਕੰਮਾਂ ਨੂੰ ੂ ਪੂਰਾ ਕਰਵਾਉਣ ਸਬੰਧੀ ਵਿੱਢਿਆ ਗਿਆ ਸੰਘਰਸ਼ 40ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਵਿੱਦਿਅਕ ਭਲਾਈ ਸੁਸਾਇਟੀ ਬਖਤਗੜ੍ਹ ਨੇ ਵਿਦਿਆਰਥੀ ਕੀਤੇ ਸਨਮਾਨਿਤ

ਟੱਲੇਵਾਲ, 23 ਅਪ੍ਰੈਲ (ਸੋਨੀ ਚੀਮਾ)-ਸ੍ਰੀ ਗੁਰੂ ਨਾਨਕ ਦੇਵ ਵਿੱਦਿਅਕ ਭਲਾਈ ਸੁਸਾਇਟੀ ਬਖਤਗੜ੍ਹ ਵਲੋਂ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਮੌਕੇ ਪ੍ਰਭਾਵਸ਼ਾਲੀ ਸਮਾਗਮ ਸ਼ਹੀਦ ...

ਪੂਰੀ ਖ਼ਬਰ »

ਡੇਢ ਏਕੜ ਨਾੜ ਸੜ ਕੇ ਸੁਆਹ

ਧਨੌਲਾ, 23 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਦੇ ਨਜ਼ਦੀਕ ਮੇਜਰ ਸਿੰਘ ਪੱੁਤਰ ਈਸ਼ਰ ਸਿੰਘ ਦਾ ਡੇਢ ਏਕੜ ਨਾੜ ਸੜ ਕੇ ਸੁਆਹ ਹੋ ਗਿਆ | ਅੱਗ ਲੱਗਦੇ ਸਾਰ ਹੀ ਕਿਸਾਨ ਇਕੱਠੇ ਹੋ ਗਏ ਤੇ ਅੱਗ 'ਤੇ ਕਾਬੂ ਪਾ ਲਿਆ ਗਿਆ | ਫਾਇਰ ...

ਪੂਰੀ ਖ਼ਬਰ »

ਰੇਹੜੀ ਵਾਲਿਆਂ ਵਲੋਂ ਪ੍ਰਦਰਸ਼ਨ

ਬਰਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ 22 ਏਕੜ ਵਿਖੇ ਲੱਗਦੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਅਤੇ ਪੱਕੇ ਅੱਡੇ ਚੁਕਾਏ ਜਾਣ ਸਬੰਧੀ ਨਗਰ ਸੁਧਾਰ ਸੁਧਾਰ ਟਰੱਸਟ ਕੀਤੀ ਗਈ ਮੁਨਿਆਦੀ ਤੋਂ ਬਾਅਦ ਰੇਹੜੀ ਯੂਨੀਅਨ ਵਲੋਂ ਭਗਵਾਨ ਬਾਲਮੀਕ ਚੌਕ ਵਿਖੇ ...

ਪੂਰੀ ਖ਼ਬਰ »

ਸੁਲਫ਼ਾ ਰੱਖਣ ਦੇ ਦੋਸ਼ਾਂ 'ਚ ਔਰਤ ਨੂੰ ਡੇਢ ਸਾਲ ਕੈਦ

ਸੰਗਰੂਰ, 23 ਅਪ੍ਰੈਲ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਇਕ ਔਰਤ ਨੂੰ ਸੁਲਫ਼ਾ ਰੱਖਣ ਦੇ ਦੋਸ਼ਾਂ ਵਿਚ ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 22 ਮਾਰਚ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ 'ਚੋਂ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਾਸ ਫ਼ੀਸਦੀ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਬਾਜ਼ੀ ਮਾਰੀ ਹੈ | ਇਸ ਤੋਂ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕਿਸਾਨਾਂ ਦਾ 8 ਏਕੜ ਟਾਂਗਰ ਸੜ ਕੇ ਸੁਆਹ

ਟੱਲੇਵਾਲ, 23 ਅਪ੍ਰੈਲ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਬੀਤੀ ਦੇਰ ਸਾਮ 3 ਕਿਸਾਨਾਂ ਦਾ 8 ਏਕੜ ਟਾਂਗਰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਕਿਸਾਨ ਮੋਹਨਪ੍ਰੀਤ ਪੱੁਤਰ ਸਵ: ਦਰਸ਼ਨ ਸਿੰਘ ਦਾ 5 ਏਕੜ, ਚਮਕੌਰ ਸਿੰਘ ਪੱੁਤਰ ਮਲਕੀਤ ਸਿੰਘ 2 ਏਕੜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX