ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਸਾਡੇ ਪਿੰਡ ਸਾਡੇ ਖੇਤ

ਬੀ. ਟੀ. ਨਰਮੇ ਵਿਚ ਯੂਰੀਏ ਦੀ ਸੁਚੱਜੀ ਵਰਤੋਂ ਕਿਵੇਂ ਕਰੀਏ?

ਆਪਣੀ ਫ਼ਸਲ ਨੂੰ ਗੁਆਂਢੀ ਕਿਸਾਨ ਦੀ ਫ਼ਸਲ ਨਾਲੋਂ ਗੂੜ੍ਹੇ ਹਰੇ ਰੰਗ ਦੀ ਰੱਖਣ ਅਤੇ ਬੂਟੇ ਦਾ ਵਧੇਰਾ ਵਾਧਾ ਕਰਨ ਲਈ ਇਕ ਦੂਜੇ ਤੋਂ ਵਧ ਕੇ ਯੂਰੀਆ ਖਾਦ ਦੀ ਵਰਤੋਂ ਕਰਨਾ ਇਕ ਆਮ ਰੁਝਾਨ ਬਣ ਗਿਆ ਹੈ। ਇਹ ਰੁਝਾਨ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਪ੍ਰਤੀ ਕਿਸਾਨ ਨੂੰ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ। ਵਧੇਰੇ ਯੂਰੀਆ ਖਾਦ ਦੀ ਵਰਤੋਂ ਨਾਲ ਪੈਦਾ ਕੀਤੀ ਗੂੜ੍ਹੇ ਹਰੇ ਰੰਗ ਦੀ ਫ਼ਸਲ ਉਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਵਧੇਰੇ ਹੁੰਦਾ ਹੈ, ਇਨ੍ਹਾਂ ਕੀੜਿਆਂ/ਬਿਮਾਰੀਆਂ ਦੀ ਰੋਕਥਾਮ ਲਈ ਵਧੇਰੇ ਜ਼ਹਿਰਾਂ ਦੀ ਵਰਤੋਂ ਕਰਨੀ ਪੈਂਦੀ ਹੈ, ਸਿੱਟੇ ਵਜੋਂ ਉਤਪਾਦਨ ਖ਼ਰਚ ਵਧ ਜਾਂਦੇ ਹਨ ਅਤੇ ਮੁਨਾਫ਼ਾ ਘਟ ਜਾਂਦਾ ਹੈ। ਲੋੜ ਤੋਂ ਵਧੇਰੇ ਪਾਈ ਯੂਰੀਆ ਧਰਤੀ ਹੇਠਲੇ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਕਾਰਨ ਵੀ ਬਣਦੀ ਹੈ ਅਤੇ ਵਧੇਰੇ ਯੂਰੀਆ ਖਾਦ ਪਾ ਕੇ ਕਾਸ਼ਤ ਕੀਤੀ ਭਾਰੀ ਫ਼ਸਲ ਦੇ ਪੱਕਣ ਸਮੇਂ ਡਿੱਗ ਜਾਣ ਨਾਲ ਝਾੜ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਯੂਰੀਆ ਖਾਦ ਦੀ ਵਧੇਰੇ ਵਰਤੋਂ ਕਿਸੇ ਵੀ ਤਰ੍ਹਾਂ ਲਾਭਕਾਰੀ ਨਹੀਂ। ਹੁਣ ਸਵਾਲ ਇਹ ਹੈ ਕਿ ਫ਼ਸਲ ਨੂੰ ਯੂਰੀਆ ਖਾਦ ਦੀ ਲੋੜ ਦਾ ਪਤਾ ਕਿਵੇਂ ਲਗਾਈਏ? ਕਿਸਾਨ ਵੀਰੋ! ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਫ਼ਸਲ ਨੂੰ ਯੂਰੀਆ ਖਾਦ ਦੀ ਲੋੜ ਦਾ ਪਤਾ ਲਗਾਉਣ ਲਈ ਪੀ.ਏ.ਯੂ.-ਪੱਤਾ ਰੰਗ ਚਾਰਟ ਵਿਧੀ' ਤਿਆਰ ਕਰ ਦਿੱਤੀ ਹੈ। ਪੀ.ਏ.ਯੂ.-ਪੱਤਾ ਰੰਗ ਚਾਰਟ ਵਿਧੀ ਬਹੁਤ ਹੀ ਸਸਤੀ ਅਤੇ ਆਸਾਨੀ ਨਾਲ ਵਰਤੇ ਜਾ ਸਕਣ ਵਾਲੀ ਕਾਰਗਰ ਵਿਧੀ ਹੈੈ। ਇਸ ਵਿਧੀ ਦੇ ਹੋਂਦ ਵਿਚ ਆਉਣ ਨਾਲ ਸਾਨੂੰ ਪੰਜਾਬ ਦੀਆਂ ਮੁੱਖ ਫ਼ਸਲਾਂ (ਕਣਕ, ਝੋਨਾ, ਮੱਕੀ ਅਤੇ ਬੀ. ਟੀ. ਨਰਮਾ) ਵਿਚ ਪੂਰਾ ਝਾੜ ਪ੍ਰਾਪਤ ਕਰਨ ਲਈ ਲੋੜੀਂਦੇ ਹਰੇ ਰੰਗ ਅਤੇ ਪੱਤਿਆਂ ਦੇ ਰੰਗ ਦੇ ਆਧਾਰ ਤੇ ਖਾਦ ਪਾਉਣ ਦਾ ਗਿਆਨ ਹਾਸਲ ਹੋ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਤਿਆਰ ਕੀਤਾ ਗਿਆ ਇਕ ਹੀ 'ਪੀ.ਏ.ਯੂ.-ਪੱਤਾ ਰੰਗ ਚਾਰਟ' ਸਾਰੀਆਂ ਫ਼ਸਲਾਂ ਵਿਚ ਕੰੰਮ ਕਰਦਾ ਹੈ ਅਤੇ ਹਰ ਫ਼ਸਲ ਲਈ ਅਲੱਗ-ਅਲੱਗ ਪੱਤਾ ਰੰਗ ਚਾਰਟ ਖ਼ਰੀਦਣ ਦੀ ਲੋੜ ਨਹੀਂ ਹੈ। ਇਸ ਲੇਖ ਵਿਚ ਅਸੀਂ ਬੀ. ਟੀ. ਨਰਮੇ ਦੀ ਫ਼ਸਲ ਲਈ ਸਿਫ਼ਾਰਸ਼ ਕੀਤੀ ਗਈ ਪੱਤਾ ਰੰਗ ਚਾਰਟ ਵਿਧੀ ਦੀ ਜਾਣਕਾਰੀ ਸਾਂਝੀ ਕਰ ਰਹੇ ਹਾਂ।
ਪੀ.ਏ.ਯੂ.-ਪੱਤਾ ਰੰਗ ਚਾਰਟ ਚੰਗੀ ਕਿਸਮ ਦੇ ਪਲਾਸਟਿਕ ਦੀ ਲਗਭਗ 83 ਇੰਚ ਆਕਾਰ ਦੀ ਇਕ ਪੱਟੀ ਹੈ, ਜਿਸ ਉੱਪਰ ਹਰੀ ਰੰਗਤ ਦੀਆਂ ਛੇ ਟਿੱਕੀਆਂ ਹਨ, ਜਿਨ੍ਹਾਂ ਉੱਪਰ 3.0, 3.5, 4.0, 4.5, 5.0 ਅਤੇ 6.0 ਲਿਖਿਆ ਹੋਇਆ ਹੈ। ਬੀ. ਟੀ. ਨਰਮੇ ਵਿਚ ਯੂਰੀਆ ਦੀ ਲੋੜ ਅਨੁਸਾਰ ਵਰਤੋਂ ਕਰਨ ਲਈ ਪੱਤਾ ਰੰਗ ਚਾਰਟ ਵਿਧੀ ਦੀ ਵਰਤੋਂ ਹੇਠ ਲਿਖੇ ਅਨੁਸਾਰ ਕਰੋ:
ਬੂਟੇ ਵਿਰਲੇ ਕਰਨ ਸਮੇਂ ਅਤੇ ਫੁੱਲ ਨਿਕਲਣ ਸਮੇਂ 10 ਬੂਟਿਆਂ ਦੇ ਉਪਰੋਂ ਪੂਰੇ ਵਿਕਸਿਤ ਹੋਏ ਪਹਿਲੇ ਪੱਤੇ ਦਾ ਰੰਗ ਬੂਟੇ ਨਾਲੋਂ ਤੋੜੇ ਬਿਨਾਂ ਪੀ.ਏ.ਯੂ.-ਪੱਤਾ ਰੰਗ ਚਾਰਟ ਨਾਲ ਆਪਣੇ ਪਰਛਾਵੇਂ ਵਿਚ ਮਿਲਾਓ।
ਪੱਤਾ ਰੰਗ ਚਾਰਟ ਨਾਲ ਰੰਗ ਮਿਲਾਉਣ ਲਈ ਚੁਣੇ ਬੂਟਿਆਂ ਉਪਰ ਬਿਮਾਰੀ/ਕੀੜਿਆਂ ਦਾ ਹਮਲਾ, ਪਾਣੀ ਦੀ ਔੜ/ਬਹੁਤਾਤ ਜਾਂ ਹੋਰ ਖੁਰਾਕੀ ਤੱਤਾਂ ਦੀ ਘਾਟ ਨਹੀਂ ਹੋਣੀ ਚਾਹੀਦੀ। ਸਿੰਚਾਈ ਅਤੇ ਹੋਰ ਖੁਰਾਕੀ ਤੱਤਾਂ ਦੀ ਵਰਤੋਂ ਸਿਫ਼ਾਰਿਸ਼ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਪੱਤਾ ਰੰਗ ਚਾਰਟ ਭੂਮੀ ਵਿਗਿਆਨ ਵਿਭਾਗ, ਬੀਜਾਂ ਦੀ ਦੁਕਾਨ-ਗੇਟ ਨੰ: 1, ਪੀ.ਏ.ਯੂ., ਲੁਧਿਆਣਾ ਅਤੇ ਵੱਖ-ਵੱਖ ਜ਼ਿਲਿਆਂ ਵਿਚ ਸਥਿਤ ਫਾਰਮ ਸਲਾਹਕਾਰ ਸੇਵਾ ਕੇਂਦਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਤੋਂ ਖ਼ਰੀਦਿਆ ਜਾ ਸਕਦਾ ਹੈ। (ਬਾਕੀ ਅਗਲੇ ਅੰਕ 'ਚ)


-ਮੋਬਾਈਲ : 81460-37755

ਸ਼ਹਿਦ ਦੀ ਪ੍ਰੋਸੈਸਿੰਗ ਸਮੇਂ ਦੀ ਲੋੜ

ਭਾਰਤ ਇਕ ਖੇਤੀ ਪ੍ਰਧਾਨ ਸੂਬਾ ਹੈ। ਦਾਣਿਆਂ, ਫਲਾਂ, ਸਬਜ਼ੀਆਂ, ਦੁੱਧ ਅਤੇ ਮੱਛੀ ਦੀ ਪੈਦਾਵਾਰ ਵਿਚ ਇਹ ਵਿਸ਼ਵ ਦੇ ਪਹਿਲੇ ਪੰਜ ਸਥਾਨਾਂ ਦੀ ਸੂਚੀ ਵਿਚ ਆਉਂਦਾ ਹੈ। ਭਾਵੇਂ ਇਥੋਂ ਦੇ ਕਿਸਾਨਾਂ ਨੇ ਖੇਤੀ ਦੇ ਖੇਤਰ ਵਿਚ ਬਹੁਤ ਮੱਲਾਂ ਮਾਰੀਆਂ ਹਨ ਪਰ ਅਜੋਕੇ ਸਮੇਂ ਵਿਚ ਵਧ ...

ਪੂਰੀ ਖ਼ਬਰ »

ਫ਼ਸਲਾਂ ਵਿਚ ਮਲਚ ਦੀ ਮਹੱਤਤਾ ਕੀ ਹੈ?

ਮਲਚ ਕੀ ਹੁੁੰਦੀ ਹੈ? ਜ਼ਮੀਨ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵਰਤੇ ਜਾਣ ਵਾਲੇ ਪਦਾਰਥ ਜਿਵੇਂ ਕਿ ਫ਼ਸਲਾਂ ਦੀ ਰਹਿੰਦ-ਖੂੰਹਦ, ਸੁੱਕਾ ਘਾਹ, ਸੁੱਕੇ ਪੱਤੇ, ਝੋਨੇ ਦੀ ਪਰਾਲੀ, ਗੰਨੇ ਦੀ ਖੋਰੀ, ਸਰ੍ਹੋਂ ਦੀ ਰਹਿੰਦ-ਖੂੰਹਦ, ਆਦਿ ਨੂੰ ਮਲਚ ਕਹਿੰਦੇ ਹਨ। ਮਲਚ ਦੇ ਕੀ ...

ਪੂਰੀ ਖ਼ਬਰ »

ਪਿੰਡ ਪਹੁੰਚੇ ਪ੍ਰਦੇਸ

ਪੰਜਾਬੀ ਜਿੱਥੇ ਵੀ ਜਾਂਦੇ ਹਨ, ਆਪਣੇ ਪਿਛੋਕੜ ਨੂੰ ਨਾਲ ਹੀ ਲੈ ਜਾਂਦੇ ਹਨ। ਆਪਣੀਆਂ ਚੰਗੀਆਂ ਜਾਂ ਮੰਦੀਆਂ ਆਦਤਾਂ ਵੀ। ਖਾਣ ਪੀਣ ਦਾ ਸੁਭਾਅ ਵੀ। ਹੁਣ ਵਿਦੇਸ਼ਾਂ ਵਿਚ ਸਾਗ ਮੱਕੀ ਦੀ ਰੋਟੀ ਵੀ ਦੁਰਲੱਭ ਵਸਤੂ ਨਹੀਂ ਹੈ। ਕਾਰਾਂ 'ਤੇ ਖੰਡੇ ਜਾਂ ਦੇਸੀ ਨੰਬਰ ਪਲੇਟਾਂ ਆਮ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲਾ ਸਫ਼ਲ ਕਿਸਾਨ ਨਿਰਮਲ ਸਿੰਘ ਲੌਂਗੋਵਾਲ

ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਇਕ ਸਧਾਰਨ ਕਿਸਾਨ ਪਰਿਵਾਰ ਵਿਚ ਮਾਤਾ ਮਨਜੀਤ ਕੌਰ ਦੀ ਕੁੱਖੋਂ, ਪਿਤਾ ਹਰਦੇਵ ਸਿੰਘ ਦੇ ਘਰ 12 ਮਾਰਚ, 1978 ਨੂੰ ਨਿਰਮਲ ਸਿੰਘ ਦਾ ਜਨਮ ਹੋਇਆ। ਨਿਰਮਲ ਸਿੰਘ ਨੂੰ ਪੰਜ-ਛੇ ਵਰ੍ਹਿਆਂ ਦੀ ਉਮਰ ਵਿਚ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਵਿਰਸੇ ਦੀਆਂ ਬਾਤਾਂ

ਕਿੱਲੀ 'ਤੇ ਟੰਗੀਆਂ ਯਾਦਾਂ

ਜਿਹੜੀ ਚੀਜ਼ ਅਸੀਂ ਅੱਜ ਵਰਤਦੇ ਹਾਂ, ਸਦੀਆਂ ਤੱਕ ਉਹੀ ਵਰਤੀ ਜਾਵੇ, ਇਹ ਜ਼ਰੂਰੀ ਨਹੀਂ। ਪਰ ਜਿਹੜੀ ਚੀਜ਼ ਅੱਜ ਵਰਤਦੇ ਹਾਂ, ਉਹ ਅਗਲੀਆਂ ਪੀੜ੍ਹੀਆਂ ਸਾਂਭਣ ਤੇ ਉਸ ਦੀ ਅਹਿਮੀਅਤ ਚੇਤੇ ਰੱਖਣ ਇਹ ਬਹੁਤ ਜ਼ਰੂਰੀ ਹੈ। ਅਸੀਂ ਆਪਣੇ ਵੱਡੇ ਵਡੇਰਿਆਂ ਜਿਨ੍ਹਾਂ ਨੂੰ ਦੇਖਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX