ਤਾਜਾ ਖ਼ਬਰਾਂ


ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 minute ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  16 minutes ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  25 minutes ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  54 minutes ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  56 minutes ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  59 minutes ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  47 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  29 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  58 minutes ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  51 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਨੂੰ ਦੇਖਦੇ ਹੋਏ ਉੱਤਰ ਪੂਰਬੀ ਦਿੱਲੀ 'ਚ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ...
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਏ ਦੰਗਿਆਂ 'ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਵਿਵਾਦਿਤ...
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 1 hour ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ...
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 1 hour ago
ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)- ਸਥਾਨਕ ਜੀ.ਟੀ.ਰੋਡ 'ਤੇ ਜਮਾਲਪੁਰ ਦੇ ਨੇੜੇ ਕਾਰ ਅਤੇ ਟਿੱਪਰ ਵਿਚਾਲੇ...
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 1 hour ago
ਅੰਮ੍ਰਿਤਸਰ, 27 ਫਰਵਰੀ (ਸੁਰਿੰਦਰ ਕੋਛੜ)- ਸਥਾਨਕ ਆਈ. ਟੀ. ਆਈ. ਰਣਜੀਤ ਐਵਿਨਿਊ 'ਚ 28 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਉੱਦਮੀ ਮੇਲੇ 'ਚ ਅੰਮ੍ਰਿਤਸਰ ਦੇ ...
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 2 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 2 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 2 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 2 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 minute ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 3 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 3 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 3 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 3 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 4 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 4 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 4 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 4 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 4 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 3 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 4 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 5 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 5 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 5 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 5 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 5 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 5 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 5 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 5 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 5 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 6 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 6 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 6 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 6 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 5 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 6 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 6 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਖੇਡ ਸੰਸਾਰ

ਪੰਜਾਬ ਨੇ ਦਿੱਲੀ ਨੂੰ 4 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)- ਦਿੱਲੀ ਦੇ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ 'ਚ ਹੋਏ ਆਈ. ਪੀ.ਐਲ. ਦੇ ਮੈਚ ਦੌਰਾਨ ਪਹਿਲਾਂ ਟਾਸ ਜਿੱਤ ਕੇ ਦਿੱਲੀ ਨੇ ਗੇਂਦਬਾਜ਼ੀ ਦਾ ਫ਼ੈਸਲਾ ਕਰਦਿਆਂ ਕਿੰਗਜ਼ ਇਲੈਵਨ ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ | ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਦਿੱਲੀ ਡੇਅਰ ਡਵਿਲਸ ਨੂੰ 20 ਓਵਰਾਂ 'ਚ 8 ਵਿਕਟਾਂ ਗੁਆ ਕੇ 144 ਦੌੜਾਂ ਦਾ ਟੀਚਾ ਹੀ ਦੇ ਸਕੀ | ਦਿੱਲੀ ਦੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅੱਗੇ ਕਿੰਗਜ਼ ਇਲੈਵਨ ਪੰਜਾਬ 8 ਵਿਕਟਾਂ ਗੁਆ ਕੇ 143 ਦੌੜਾਂ ਹੀ ਬਣਾ ਸਕੀ | ਟੀਚੇ ਦਾ ਪਿੱਛਾ ਕਰਨ ਉੱਤਰੀ ਦਿੱਲੀ ਦੀ ਟੀਮ ਦੀ ਸ਼ੁਰੂਆਤ ਕੁਝ ਚੰਗੀ ਨਹੀਂ ਰਹੀ | ਦਿੱਲੀ ਦੀ ਟੀਮ 8 ਵਿਕਟਾਂ ਦੇ ਨੁਕਸਾਨ 'ਤੇ 20 ਓਵਰ ਖੇਡਦਿਆਂ 139 ਦੌੜਾਂ ਹੀ ਬਣਾ ਸਕੀ | ਇਹ ਮੈਚ ਪੰਜਾਬ ਨੇ 4 ਦੌੜਾਂ ਨਾਲ ਜਿੱਤ ਲਿਆ | ਦਿੱਲੀ ਦੀ ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਨ ਆਏ ਪਿ੍ਥਵੀ ਸ਼ਾਹ 10 ਗੇਂਦਾਂ ਖੇਡ ਕੇ 4 ਚੌਕਿਆਂ ਦੀ ਮਦਦ ਨਾਲ 22 ਦੌੜਾਂ ਬਣਾ ਕੇ ਆਊਟ ਹੋ ਗਏ | ਕੇਵਲ ਸ੍ਰੇਅਸ਼ ਲਾਇਰ ਨੇ ਹੀ ਦਿੱਲੀ ਵਲੋਂ 45 ਗੇਂਦਾਂ ਦਾ ਸਾਹਮਣਾ ਕਰਦਿਆਂ 5 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ ਸ਼ਾਨਦਾਰ 57 ਦੌੜਾਂ ਦਾ ਯੋਗਦਾਨ ਪਾ ਕੇ ਟੀਮ ਨੂੰ ਜਿੱਤ ਵੱਲ ਤੋਰਿਆ | ਬਾਕੀ ਦੇ ਖਿਡਾਰੀ ਕੁਝ ਖਾਸ ਯੋਗਦਾਨ ਨਹੀਂ ਪਾ ਸਕੇ | ਪੰਜਾਬ ਦੇ ਗੇਂਦਬਾਜ਼ਾਂ ਨੇ ਦਿੱਲੀ ਦੇ ਬੱਲੇਬਾਜ਼ਾਂ 'ਤੇ ਚੰਗੀ ਪਕੜ ਬਣਾਈ ਰੱਖੀ | ਜਿਸ ਦੇ ਚਲਦਿਆਂ ਪੰਜਾਬ ਦੇ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਨੇ ਇਹ ਮੈਚ 4 ਦੌੜਾਂ ਨਾਲ ਜਿੱਤਿਆ | ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਪੰਜਾਬ ਦੀ ਟੀਮ ਦੇ ਖਿਡਾਰੀ ਅਰੇਨ ਫ਼ਿੰਚ 2 ਦੌੜਾਂ ਬਣੇ ਕੇ ਆਊਟ ਹੋ ਗਏ | ਲਿਆਸ ਪੁਲੰਕਿਤ ਨੇ ਪੰਜਾਬ ਨੂੰ ਕਰਾਰਾ ਝਟਕਾ ਦਿੱਤਾ, ਜਦ ਉਨ੍ਹਾਂ ਨੇ ਫ਼ਾਰਮ 'ਚ ਚੱਲ ਰਹੇ ਕੇ.ਐਲ ਰਾਹੁਲ ਨੂੰ ਆਊਟ ਕਰ ਦਿੱਤਾ | ਰਾਹੁਲ ਨੇ 15 ਗੇਂਦਾਂ ਦਾ ਸਾਹਮਣਾ ਕਰਦਿਆਂ 3 ਚੌਕੇ ਤੇ ਇਕ ਛੱਕੇ ਦੀ ਮਦਦ ਨਾਲ 23 ਦੌੜਾਂ ਬਣਾਈਆਂ | ਮਿਅੰਕ ਅਗਰਵਾਲ ਨੇ 16 ਗੇਂਦਾਂ ਦਾ ਸਾਹਮਣਾ ਕਰਦਿਆਂ 3 ਚੌਕੇ ਲਗਾਉਂਦਿਆਂ 21 ਦੌੜਾਂ ਦੀ ਪਾਰੀ ਖੇਡੀ | ਕਰੁਣ ਨਾਇਰ ਨੇ 32 ਗੇਂਦਾਂ ਦਾ ਸਾਹਮਣਾ ਕਰਦਿਆਂ 4 ਚੌਕਿਆਂ ਦੀ ਮਦਦ ਨਾਲ 34 ਦੌੜਾਂ ਦਾ ਯੋਗਦਾਨ ਪਾਇਆ | ਯੁਵਰਾਜ ਸਿੰਘ ਕੋਈ ਖਾਸ ਕਮਾਲ ਨਹੀਂ ਦਿਖਾ ਸਕੇ | ਉਹ 17 ਗੇਂਦਾਂ ਖੇਡਦਿਆਂ ਇਕ ਚੌਕੇ ਦੀ ਮਦਦ ਨਾਲ 14 ਦੌੜਾਂ ਹੀ ਬਣਾ ਕੇ ਪਵੇਲੀਅਨ ਪਰਤ ਗਏ | ਡੇਵਿਡ ਮਿਲਰ ਨੇ 19 ਗੇਂਦਾਂ ਖੇਡਦਿਆਂ ਇਕ ਚੌਕੇ ਤੇ ਛੱਕੇ ਦੀ ਮਦਦ ਨਾਲ 26 ਦੌੜਾਂ ਬਣਾ ਕੇ ਟੀਮ ਨੂੰ ਸੰਭਾਲਿਆ | ਇਸ ਤਰ੍ਹਾਂ ਕਿੰਗਜ਼ ਇਲੈਵਨ ਪੰਜਾਬ 20 ਓਵਰ ਖੇਡ ਕੇ ਦਿੱਲੀ ਨੂੰ 144 ਦੌੜਾਂ ਦਾ ਹੀ ਟੀਚਾ ਦੇ ਪਾਈ |

ਮਹਿਲਾ ਕਿ੍ਕਟਰ ਝੂਲਨ ਗੋਸਵਾਮੀ ਦੇ ਨਾਂਅ ਜਾਰੀ ਕੀਤੀ ਡਾਕ ਟਿਕਟ

ਕੋਲਕਾਤਾ, 23 ਅਪ੍ਰੈਲ (ਏਜੰਸੀ)-ਭਾਵੇਂ ਇਸ ਵਾਰ ਮਹਿਲਾ ਕ੍ਰਿਕਟ ਵਿਸ਼ਵ ਕੱਪ 'ਚ ਭਾਰਤ ਫ਼ਾਈਨਲ 'ਚ ਇੰਗਲੈਂਡ ਤੋਂ ਹਾਰ ਗਿਆ ਸੀ, ਪਰ ਭਾਰਤੀ ਮਹਿਲਾ ਟੀਮ ਦੇ ਵਧੀਆ ਪ੍ਰਦਰਸ਼ਨ ਨੇ ਸਭ ਦਾ ਦਿਲ ਜਿੱਤ ਲਿਆ ਸੀ | ਭਾਰਤੀ ਮਹਿਲਾ ਕ੍ਰਿਕਟ ਦੀ ਵਧਦੀ ਅਹਿਮੀਅਤ ਦਾ ਪਤਾ ਉਸ ਸਮੇਂ ...

ਪੂਰੀ ਖ਼ਬਰ »

ਸਾਊਥ ਏਸ਼ੀਅਨ ਫੈਡਰੇਸ਼ਨ ਖੇਡਾਂ ਦੇ ਜੂਡੋ ਮੁਕਾਬਲੇ 'ਚੋਂ ਭਾਰਤ ਦੋਵਾਂ ਵਰਗਾਂ 'ਚ ਚੈਂਪੀਅਨ

ਜਲੰਧਰ, 23 ਅਪ੍ਰੈਲ (ਜਤਿੰਦਰ ਸਾਬੀ)- ਜੂਡੋ ਯੂਨੀਅਨ ਆਫ਼ ਏਸ਼ੀਆ ਦੇ ਬੈਨਰ ਹੇਠ ਨਿਪਾਲ ਵਿਖੇ ਕਰਵਾਈ ਜਾ ਰਹੀ ਸਾਊਥ ਏਸ਼ੀਅਨ ਫੈਡਰੇਸ਼ਨ ਗੇਮਜ਼ ਦੇ ਜੂਡੋ ਮੁਕਾਬਲੇ 'ਚੋਂ ਭਾਰਤ ਨੇ ਔਰਤਾਂ ਤੇ ਮਰਦਾਂ ਦੇ ਵਰਗ 'ਚੋਂ ਓਵਰਆਲ ਚੈਂਪੀਅਨਸ਼ਿਪ 'ਤੇ ਕਬਜ਼ਾ ਕੀਤਾ | ਇਹ ...

ਪੂਰੀ ਖ਼ਬਰ »

2019 'ਚ ਕ੍ਰਿਕਟ ਨੂੰ ਅਲਵਿਦਾ ਕਹਿਣ ਬਾਰੇ ਫ਼ੈਸਲਾ ਕਰਨਗੇ ਯੁਵਰਾਜ ਸਿੰਘ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਆਪਣੇ ਸਨਿਆਸ ਨੂੰ ਲੈ ਕੇ ਬਿਆਨ ਦਿੱਤਾ ਹੈ | ਹਾਲਾਂਕਿ ਯੁਵਰਾਜ ਨੇ ਆਪਣੇ ਸਨਿਆਸ ਨੂੰ ਲੈ ਕੇ ਤਰੀਕ ਦਾ ਐਲਾਨ ਨਹੀਂ ਕੀਤਾ, ਪਰ ਉਨ੍ਹਾਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ...

ਪੂਰੀ ਖ਼ਬਰ »

ਸਾਨੀਆ-ਸ਼ੋਇਬ ਬਣਨਗੇ ਮਾਤਾ-ਪਿਤਾ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਜਲਦ ਮਾਂ ਬਣਨ ਜਾ ਰਹੀ ਹੈ | ਇਹ ਪ੍ਰਗਟਾਵਾ ਉਨ੍ਹਾਂ ਸ਼ੋਸ਼ਲ ਮੀਡੀਆ ਰਾਹੀਂ ਕੀਤਾ | ਸਾਨੀਆ ਮਿਰਜ਼ਾ ਨੇ ਆਪਣੇ ਗਰਭਵਤੀ ਹੋਣ ਦੀ ਖ਼ਬਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ | ਉਨ੍ਹਾਂ ਅਨੋਖੇ ...

ਪੂਰੀ ਖ਼ਬਰ »

ਤਰਨ ਤਾਰਨ ਦੀਆਂ ਦੋ ਭੈਣਾਂ ਦੀ ਹਾਕੀ ਅਤੇ ਰੈਸਿਲੰਗ ਇੰਡੀਆ ਕੈਂਪ 'ਚ ਚੋਣ

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)¸ਸੀਨੀਅਰ ਹਾਕੀ ਟੀਮ (ਔਰਤਾਂ) ਦੇ ਸ਼ੁਰੂ ਹੋਣ ਵਾਲੇ ਇੰਡੀਆ ਕੈਂਪ 'ਚ ਪੰਜਾਬ ਦੀਆਂ ਤਿੰਨ ਖਿਡਾਰਨਾਂ ਦੀ ਚੋਣ ਹੋਈ ਹੈ, ਜਿਨ੍ਹਾਂ 'ਚ ਇਕ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੁਗਲਚੱਕ ਦੀ ਵਸਨੀਕ ਰਾਜਵਿੰਦਰ ਕੌਰ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀ ਦੀ ਕ੍ਰਿਕਟ ਖੇਡਦਿਆਂ ਸਿਰ 'ਤੇ ਸੱਟ ਵੱਜਣ ਨਾਲ ਮੌਤ

ਕਲਿਆਣੀ (ਪੱਛਮੀ ਬੰਗਾਲ), 23 ਅਪ੍ਰੈਲ (ਏਜੰਸੀ)- ਪੱਛਮੀ ਬੰਗਾਲ ਦੇ ਨਾਡੀਆ ਜ਼ਿਲ੍ਹੇ 'ਚ ਇਕ ਕਾਲਜ ਵਿਦਿਆਰਥੀ ਦੀ ਕਿ੍ਕਟ ਖੇਡਦੇ ਸਮੇਂ ਸਿਰ 'ਤੇ ਸੱਟ ਵੱਜਣ ਨਾਲ ਮੌਤ ਹੋ ਗਈ | ਇਹ ਘਟਨਾ ਕਲਿਆਨੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ 'ਚ ਵਾਪਰੀ | ਜਾਣਕਾਰੀ ਅਨੁਸਾਰ ਕਲਿਆਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX